ਤਾਜਾ ਖ਼ਬਰਾਂ


ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  6 minutes ago
ਵਾਸ਼ਿੰਗਟਨ, 23 ਅਗਸਤ - ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮਸਲੇ 'ਤੇ ਮਦਦ ਕਰਨ ਲਈ ਤਿਆਰ ਹੈ, ਜੇ ਇਸ ਲਈ ਭਾਰਤ ਤੇ ਪਾਕਿਸਤਾਨ ਰਾਜੀ ਹੋਣ। ਗੌਰਤਲਬ ਹੈ ਕਿ ਇਸ ਹਫਤੇ ਦੇ ਆਖਿਰ ਵਿਚ ਫਰਾਂਸ ਵਿਚ ਹੋਣ ਵਾਲੀ...
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਬਰਨਾਲਾ

ਸਫ਼ਾਈ ਸੇਵਕਾਂ ਨੇ ਪੀ.ਐਫ. ਨੰਬਰ ਤੇ ਈ.ਐਸ.ਆਈ. ਕਾਰਡ ਨਾ ਮਿਲਣ ਕਾਰਨ ਦਿੱਤਾ ਧਰਨਾ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਕੱਚੀ ਸਫ਼ਾਈ ਸੇਵਕ ਯੂਨੀਅਨ ਨਗਰ ਕੌਾਸਲ ਬਰਨਾਲਾ ਵਲੋਂ ਅੱਜ ਨਗਰ ਕੌਾਸਲ ਦਫ਼ਤਰ ਵਿਖੇ ਪਿਛਲੇ ਪੰਜ ਸਾਲਾਂ ਤੋਂ ਉਨ੍ਹਾਂ ਨੂੰ ਪੀ.ਐਫ. ਨੰਬਰ ਤੇ ਏ.ਐਸ.ਆਈ. ਕਾਰਡ ਨਾ ਦਿੱਤੇ ਜਾਣ ਕਾਰਨ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਕਾਬੂ

ਬਰਨਾਲਾ, 19 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਦੜਾ ਸੱਟਾ ਲਗਾਉਣ ਵਾਲੇ ਵਿਅਕਤੀ ਨੂੰ 7 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਅਨੇਜ਼ਾ ਫੂਡ ਪ੍ਰਾਈਵੇਟ ਲਿਮ: ਬਡਬਰ ਦੀ ਫ਼ੈਕਟਰੀ 'ਚੋਂ ਹਟਾਏ ਮਜ਼ਦੂਰਾਂ ਦਾ ਧਰਨਾ 19ਵੇਂ ਦਿਨ ਵੀ ਜਾਰੀ

ਧਨੌਲਾ, 19 ਜੂਨ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਪਿੰਡ ਬਡਬਰ ਨਜ਼ਦੀਕ ਸੰਗਰੂਰ-ਬਰਨਾਲਾ ਰੋਡ ਉੱਪਰ ਲੱਗੇ ਅਨੇਜ਼ਾ ਫੂਡ ਪ੍ਰਾਈਵੇਟ (ਲਿਮ:) ਕੰਪਨੀ ਦੇ ਮਿਲਕ ਪਲਾਂਟ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਬਿਨਾਂ ਕਿਸੇ ਨੋਟਿਸ ਦਿੱਤੇ ਨੌਕਰੀ ਤੋਂ ਹਟਾਉਣ ਦੇ ਰੋਸ ਨਾਲ ਆਲ ...

ਪੂਰੀ ਖ਼ਬਰ »

160 ਗ੍ਰਾਮ ਅਫ਼ੀਮ ਸਮੇਤ 2 ਕਾਬੂ

ਧਨੌਲਾ, 19 ਜੂਨ (ਚੰਗਾਲ)-ਧਨੌਲਾ ਪੁਲਿਸ ਵਲੋਂ 2 ਵਿਅਕਤੀਆਂ ਨੂੰ 160 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣੇਦਾਰ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਬਾਹੱਦ ਪਿੰਡ ਪੰਧੇਰ ਵਿਖੇ ਛਾਪੇਮਾਰੀ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਮਾਰੀ 9 ਲੱਖ ਰੁਪਏ ਦੀ ਠੱਗੀ

ਬਰਨਾਲਾ, 19 ਜੂਨ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਵਲੋਂ ਤਿੰਨ ਵਿਅਕਤੀਆਂ ਨੂੰ ਬਾਗ਼ਬਾਨੀ ਵਿਭਾਗ 'ਚ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਨਦੀਆਂ/ਨਹਿਰਾਂ/ਸੂਏ 'ਚ ਨਹਾਉਣ ਅਤੇ ਤੈਰਨ 'ਤੇ ਪਾਬੰਦੀ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵੱਖ-ਵੱਖ ਸਥਾਨਾਂ ਤੋਂ ਲੰਘਦੀਆਂ ਵੱਡੀਆ-ਛੋਟੀਆਂ ਨਦੀਆਂ/ਨਹਿਰਾਂ/ਸੂਏ ਆਦਿ 'ਚ ਨਹਾਉਣ ਤੇ ਤੈਰਨ 'ਤੇ 17 ਅਗਸਤ ਤੱਕ ਪੂਰਨ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਵਲੋਂ ਗਤਕਾ ਮੁਕਾਬਲੇ ਕੱਲ੍ਹ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ਮਨੁੱਖਤਾ ਨੂੰ ਸਰੀਰਕ ਅਤੇ ਆਤਮਿਕ ਤੌਰ 'ਤੇ ਬਲਵਾਨ ਤੇ ਤੰਦਰੁਸਤ ਕਰਨ ਲਈ ਯੋਗਾ ਦੀ ਜਗ੍ਹਾ 21 ਜੂਨ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਸਾਹਿਬ ਸੰਘੇੜਾ ...

ਪੂਰੀ ਖ਼ਬਰ »

ਇਲਾਕੇ 'ਚ ਨਕਲੀ ਦੱੁਧ ਦਾ ਧੰਦਾ ਜ਼ੋਰਾਂ ਤੇ -ਵਿਭਾਗ ਗੂੜ੍ਹੀ ਨੀਂਦ ਸੱੁਤਾ

ਟੱਲੇਵਾਲ, 19 ਜੂਨ (ਸੋਨੀ ਚੀਮਾ)-ਗਰਮੀ ਦੇ ਮੌਸਮ ਦੌਰਾਨ ਜਦ ਪਸ਼ੂਆਂ ਵਲੋਂ ਗਰਮੀ ਵਧਣ ਕਾਰਨ ਦੱੁਧ ਦੀ ਪੈਦਾਵਰ 'ਚ ਘਾਟ ਪੈ ਜਾਂਦੀ ਹੈ, ਤਾਂ ਨਕਲੀ ਦੁੱਧ ਤੇ ਹੋਰ ਦੁੱਧ ਪਦਾਰਥਾਂ ਦਾ ਗੋਰਖ ਧੰਦਾ ਚਰਮ ਸੀਮਾ 'ਤੇ ਪੁੱਜਣਾ ਸ਼ੁਰੂ ਹੋ ਜਾਂਦਾ ਹੈ | ਜਿਸ ਨਾਲ ਕੁਝ ਸਮਾਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਭਦੌੜ, 19 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਦੇ ਮੁਖੀ ਹਰਸਿਮਰਨਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 1800 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਥਾਣਾ ਭਦੌੜ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਬਰ ਦੀ ਇਤਲਾਹ 'ਤੇ ਪਿੰਡ ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਨਸ਼ਿਆਂ ਖਿਲਾਫ਼ ਮੀਟਿੰਗ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਸਾਂਝ ਕੇਂਦਰ ਸ਼ਹਿਣਾ ਦੇ ਇੰਚਾਰਜ ਗੁਲਜ਼ਾਰ ਸਾਹ ਵਲੋਂ ਪਿੰਡਾਂ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਤਹਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਕੜੀ ਦੌਰਾਨ ਪਿੰਡ ਉਗੋਕੇ ਵਿਖੇ ਵਿਸ਼ੇਸ਼ ਤੌਰ 'ਤੇ ਔਰਤਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਬੂਟੇ ਲਗਾਉਣ ਵਾਲੇ ਨੌਜਵਾਨਾਂ ਤੇ ਸੰਸਥਾਵਾਂ ਨੂੰ ਪੂਰਾ ਸਹਿਯੋਗ ਦੇਵਾਂਗੇ-ਥਾਣਾ ਮੁਖੀ ਜਗਵੀਰ ਸਿੰਘ

ਰੂੜੇਕੇ ਕਲਾਂ, 19 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਮਿਸ਼ਨ ਅਨੁਸਾਰ ਪੰਜਾਬ ਸਰਕਾਰ ਵਲੋਂ ਹਰੇਕ ਪਿੰਡ 'ਚ 550 ਬੂਟੇ ਲਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਹੜਤਾਲ ਜਾਰੀ, ਕੀਤੀ ਗੇਟ ਰੈਲੀ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਡੀ.ਸੀ. ਦਫ਼ਤਰ ਅਤੇ ਐਸ.ਡੀ.ਐਮ./ਤਹਿਸੀਲਾਂ/ਸਬ-ਤਹਿਸੀਲਾਂ ਵਿਖੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਲਗਾਤਾਰ ਹੜਤਾਲ ਜਾਰੀ ਹੈ ਅਤੇ ਕੰਮਕਾਜ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਪਿਛਲੇ 30 ਸਾਲਾਂ ਤੋਂ ਨਾਜਾਇਜ਼ ਕਬਜ਼ਿਆਂ ਕਾਰਨ ਛੋਟੀ ਡਰੇਨ ਦਾ ਸੰਤਾਪ ਭੋਗ ਰਹੇ ਹਨ ਕਈ ਪਿੰਡਾਂ ਦੇ ਕਿਸਾਨ

ਟੱਲੇਵਾਲ, 19 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਸੱਦੋਵਾਲ ਤੇ ਗਾਗੇਵਾਲ ਅਤੇ ਛੀਨੀਵਾਲ ਖ਼ੁਰਦ ਪਿੰਡਾਂ ਦੀ ਨੱਥੋਵਾਲ ਿਲੰਕ ਡਰੇਨ 'ਤੇ ਪਿਛਲੇ 30 ਸਾਲਾਂ ਤੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਇਨ੍ਹਾਂ ਪਿੰਡਾਂ ਤੋਂ ਇਲਾਵਾ ਫੇਰੂਰਾਈ, ਮੂੰਮ ਆਦਿ ...

ਪੂਰੀ ਖ਼ਬਰ »

ਵੈਸਟਰਨ ਓਵਰਸੀਜ਼ ਦੀ ਟੀਮ ਕੱਲ੍ਹ ਨੂੰ ਮੋਗਾ ਤੇ ਬਰਨਾਲਾ 'ਚ

ਜਲੰਧਰ, 19 ਜੂਨ (ਅ.ਬ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸੈਮੀਨਾਰ ਦੀ ਸਫ਼ਲਤਾ ਤੋਂ ਬਾਅਦ ਵੈਸਟਰਨ ਓਵਰਸੀਜ਼ ਆ ਰਿਹਾ ਹੈ ਮੋਗਾ ਅਤੇ ਬਰਨਾਲਾ | ਵੈਸਟਰਨ ਓਵਰਸੀਜ਼ ਇਨ੍ਹਾਂ ਦੋ ਥਾਵਾਂ 'ਤੇ 21 ਜੂਨ ਨੂੰ ਆਪਣੀ ਪੂਰੀ ਟੀਮ ਨਾਲ ਮੌਕੇ ਤੇ ਮੌਜੂਦ ਰਹਿਣਗੇ | ਵੈਸਟਰਨ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਅਧੂਰੇ ਪਏ ਕੱਟ 'ਤੇ ਪ੍ਰੀਮਿਕਸ ਪਾ ਕੇ ਡੀਪ ਲਾਈਟਾਂ ਲਗਾਉਣ ਦੀ ਮੰਗ

ਹੰਡਿਆਇਆ, 19 ਜੂਨ (ਗੁਰਜੀਤ ਸਿੰਘ ਖੱੁਡੀ)-ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਨੰ: 7 'ਤੇ ਛੱਡੇ ਕੱਟ ਨੂੰ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ | ਹੰਡਿਆਇਆ ਤੋਂ ਖੱੁਡੀ ਖ਼ੁਰਦ ਦੇ ਬੱਸ ਅੱਡੇ ਦੇ ਨੇੜੇ ਕੋਠੇ ਚੂੰਘਾ (ਖੱਬਲ ਪੱਟਾਂ) ਦੇ ਵਾਸੀਆਂ ਦੇ ਲੰਘਣ ਲਈ 6 ਮਹੀਨਿਆਂ ਤੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ 24 ਨੂੰ ਘੇਰਨਗੇ ਸਿਹਤ ਮੰਤਰੀ ਦੀ ਕੋਠੀ-ਮੌੜ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਸਿਹਤ ਵਿਭਾਗ ਪੰਜਾਬ 'ਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਸਾਬਕਾ ਸਿਹਤ ਮੰਤਰੀ ਿਖ਼ਲਾਫ਼ ਜਥੇਬੰਦੀ ਵਲੋਂ ਲੰਬਾ ਸੰਘਰਸ਼ ਵਿੱਢਿਆ ਹੋਇਆ ਸੀ ਤੇ ਸਰਕਾਰ ਵਲੋਂ ਇਹ ਮਹਿਕਮਾ ਹੁਣ ਬਲਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਬਲਾਕ ਦਫ਼ਤਰ ਵਿਖੇ ਖੁੱਲ੍ਹਾ ਪਿਆ ਬੋਰਵੈਲ ਲੋਹੇ ਦੇ ਜਾਲ ਨਾਲ ਢਕਿਆ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਪਿਛਲੇ ਕਈ ਸਾਲਾਂ ਤੋਂ ਖੁੱਲ੍ਹਾ ਪਿਆ ਬੋਰਵੈਲ ਅਖ਼ਬਾਰਾਂ 'ਚ ਖ਼ਬਰਾਂ ਪ੍ਰਕਾਸ਼ਿਤ ਹੋਣ ਪਿੱਛੋਂ ਬਲਾਕ ਦਫ਼ਤਰ ਦੇ ਅਧਿਕਾਰੀਆਂ ਵਲੋਂ ਉਕਤ ਬੋਰਵੈਲ 'ਤੇ ਲੋਹੇ ਦਾ ਜਾਲ ਪਾ ਕੇ ਬੋਰਵੈਲ ਨੂੰ ਕਵਰ ਕਰਨ ਦਾ ...

ਪੂਰੀ ਖ਼ਬਰ »

ਸੰਘੇੜਾ ਵਿਖੇ ਦਸ ਰੋਜ਼ਾ ਯੋਗਾ ਕੈਂਪ ਸ਼ੁਰੂ

ਬਰਨਾਲਾ, 19 ਜੂਨ (ਰਾਜ ਪਨੇਸਰ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਯੋਗਾ ਸਬੰਧੀ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਐਮ.ਓ. ਬਰਨਾਲਾ ਡਾ: ਜਸਵੀਰ ਸਿੰਘ ਔਲਖ ਦੀ ਅਗਵਾਈ ...

ਪੂਰੀ ਖ਼ਬਰ »

ਰੂੜੇਕੇ ਪੁਲਿਸ ਨੇ ਨਾਜਾਇਜ਼ ਸ਼ਰਾਬ ਫੜੀ

ਰੂੜੇਕੇ ਕਲਾਂ, 19 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਪੱਖੋ ਕਲਾਂ ਦੇ ਇਕ ਵਿਅਕਤੀ ਤੋਂ ਨਾਜਾਇਜ਼ ਸ਼ਰਾਬ ਫੜਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ ਸਿੱਖ ਪਿਓ-ਪੁੱਤਰ ਨਾਲ ਕੁੱਟਮਾਰ ਕਰਨ ਵਾਲੇ 15 ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਸਿੱਖ ਸੰਗਤ ਦੀ ਇਕਾਈ ਜ਼ਿਲ੍ਹਾ ਬਰਨਾਲਾ ਵਲੋਂ ਪਿਛਲੇ ਦਿਨੀਂ ਦਿੱਲੀ ਵਿਖੇ ਇਕ ਵਿਅਕਤੀ ਤੇ ਉਸ ਦੇ ਨਾਬਾਲਗ ਪੁੱਤਰ ਦੀ ਦਿੱਲੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਅੱਜ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਡਬਰ ਵਿਖੇ ਵਿਸ਼ੇਸ਼ ਕੈਂਪ ਅੱਜ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵਲੋਂ 'ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ¢ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 19 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਗੁਰਮਤਿ ਸਮਾਗਮ ਕੱਲ੍ਹ

ਬਰਨਾਲਾ, 19 ਜੂਨ (ਗੁਰਜੀਤ ਸਿੰਘ ਖੱੁਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 21 ਜੂਨ ਨੂੰ ਸਾਮ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਕਰਵਾਇਆ ...

ਪੂਰੀ ਖ਼ਬਰ »

'ਡੈਪੋ' ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਡੈਪੋ' ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟਰਾਈਡੈਂਟ ਕੰਪਨੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ¢ ਜਿਸ 'ਚ ਡਿਪਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸਰਦਾਰਾ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਸਬ-ਇੰਸਪੈਕਟਰ ਦੀ ਅਗਵਾਈ ਵਿਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ, ...

ਪੂਰੀ ਖ਼ਬਰ »

ਸੰਤੋਸ਼ ਰਾਣੀ ਗਰਗ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਭਦੌੜ, 19 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਆੜ੍ਹਤੀਆ ਐਸੋਸੀਏਸ਼ਨ ਭਦੌੜ ਦੇ ਸਾਬਕਾ ਪ੍ਰਧਾਨ ਸੁਰਿੰਦਰਪਾਲ ਗਰਗ ਦੀ ਪਤਨੀ ਸੰਤੋਸ਼ ਰਾਣੀ ਸਾਬਕਾ ਸਰਪੰਚ ਜੋ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਦੀ ਮੌਤ ਉੱਪਰ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਅੰਕਿਤ ਬਾਂਸਲ, ਐਡਵੋਕੇਟ ਸਤਨਾਮ ਸਿੰਘ ਰਾਹੀ, ਭੋਲਾ ਸਿੰਘ ਵਿਰਕ, ਬੀਬੀ ਸੁਰਿੰਦਰ ਕੌਰ ਬਾਲੀਆ, ਮਾ: ਸੁਦਾਗਰ ਸਿੰਘ ਨੈਣੇਵਾਲੀਆ, ਜਵਾਹਰ ਲਾਲ ਸਿੰਗਲਾ, ਜੋਗਿੰਦਰ ਸਿੰਘ ਪ੍ਰਵਾਨਾ, ਵਿਪਨ ਕੁਮਾਰ ਗੁਪਤਾ, ਬਾਬੂ ਅਜੇ ਕੁਮਾਰ, ਵਿਜੈ ਕੁਮਾਰ, ਸਾਧੂ ਸਿੰਘ ਰਾਗੀ, ਜਸਵੀਰ ਸਿੰਘ ਧੰਮੀ, ਕਰਮਜੀਤ ਸਿੰਘ ਨੀਟਾ, ਸੰਤੋਖ ਸਿੰਘ ਭੁੱਲਰ, ਰਾਜਵੀਰ ਸਿੰਗਲਾ, ਮੱਖਣ ਸਿੰਘ ਨੈਣੇਵਾਲੀਆ, ਸੁਖਦੇਵ ਸਿੰਘ ਜੈਦ, ਗੁਰਪਾਲ ਸਿੰਘ ਢੁੱਡੀਕੇ, ਹਰਬੰਸ ਸਿੰਘ ਢਿੱਲੋਂ, ਇੰਸਪੈਕਟਰ ਬੂਟਾ ਸਿੰਘ, ਜਗਦੀਪ ਸਿੰਘ ਜੱਗੀ, ਸੁਰਿੰਦਰ ਸਿੰਘ ਲੇਖਾਕਾਰ,ਦਰਸ਼ਨ ਸਿੰਘ ਗਿੱਲ, ਜੋਗਿੰਦਰ ਸਿੰਘ ਗਿੱਲ ਗੋਬਿੰਦ ਬਾਡੀ, ਹੀਰਾ ਲਾਲ, ਕੇਵਲ ਸਿੰਘ ਮਝੈਲ, ਮੱਘਰ ਸਿੰਘ ਰਾਮਗੜ੍ਹੀਆ, ਹਰੀਸ਼ ਕੁਮਾਰ ਗਰਗ, ਸਾਹਿਬ ਸਿੰਘ ਗਿੱਲ, ਰਾਮਪਾਲ ਪੱਪਾ, ਬਲਵਿੰਦਰ ਸਿੰਘ ਕੋਚਾ, ਮਾ: ਸੁਰਜੀਤ ਸਿੰਘ ਸੰਧੂ, ਦੀਪਕ ਬਜਾਜ, ਗੁਰਚਰਨ ਤਲਵਾੜ, ਸਤੀਸ਼ ਕੁਮਾਰ ਨੇ ਗਰਗ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ, ਉਨ੍ਹਾਂ ਨਮਿਤ ਪਾਠ ਦਾ ਭੋਗ 21 ਜੂਨ ਨੂੰ ਸ਼ਿਵ ਮੰਦਰ ਪੱਥਰਾਂ ਵਾਲੀ ਭਦੌੜ ਵਿਖੇ ਪਾਇਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸਾਲੀ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਜੀਜੇ ਿਖ਼ਲਾਫ਼ ਪਰਚਾ ਦਰਜ

ਟੱਲੇਵਾਲ, 19 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਛੀਨੀਵਾਲ ਖ਼ੁਰਦ ਵਿਖੇ ਆਪਣੀ ਭੈਣ ਕੋਲ ਆਈ ਇਕ ਲੜਕੀ ਵਲੋਂ ਆਪਣੇ ਜੀਜੇ 'ਤੇ ਲਗਾਏ ਜਬਰ ਜਨਾਹ ਦੇ ਦੋਸ਼ਾਂ ਤਹਿਤ ਪਰਚ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸ੍ਰੀ ਸੁਖਮਨੀ ਸਾਹਿਬ ਪਾਠ ਬੋਧ ਸਮਾਗਮ ਸੰਪੰਨ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਤਿੰਨ ਰੋਜ਼ਾ ਸੁਖਮਨੀ ਸਾਹਿਬ ਪਾਠ ਬੋਧ ਸਮਾਗਮ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਦੋ ਰੋਜ਼ਾ ਵਿਚਾਰ ਚਰਚਾ ਪ੍ਰੋਗਰਾਮ ਕਰਵਾਇਆ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਵਿਭਾਗ ਬਰਨਾਲਾ ਵਲੋਂ ਆਤਮਾ ਸਕੀਮ ਤਹਿਤ ਸਾਉਣੀ ਦੀਆਂ ਫ਼ਸਲਾਂ ਤੇ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਤੇ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਦੋ ਰੋਜ਼ਾ ਵਿਚਾਰ ਚਰਚਾ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਤੇ ਪੁਲਿਸ ਪ੍ਰਸ਼ਾਸ਼ਨ ਨੇ ਬੱਸ ਸਟੈਂਡ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਬਰਨਾਲਾ, 19 ਜੂਨ (ਰਾਜ ਪਨੇਸਰ)-ਨਗਰ ਸੁਧਾਰ ਟਰੱਸਟ ਤੇ ਪੁਲਿਸ ਪ੍ਰਸ਼ਾਸ਼ਨ ਦੇ ਸਾਂਝੇ ਓਪਰੇਸ਼ਨ ਨਾਲ ਬੱਸ ਸਟੈਂਡ 'ਚੋਂ ਅਤੇ ਬੱਸ ਸਟੈਂਡ ਦੇ ਬਾਹਰੋਂ ਰੇਹੜੀਆਂ ਵਾਲਿਆਂ ਵਲੋਂ ਲਗਾਏ ਗਏ ਨਾਜਾਇਜ਼ ਕਬਜ਼ੇ ਹਟਾਏ ਗਏ | ਨਗਰ ਸੁਧਾਰ ਟਰੱਸਟ ਦੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਪੁਲਿਸ ਪਬਲਿਕ ਮੀਟਿੰਗ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਮੁਖੀ ਸਰਦਾਰਾ ਸਿੰਘ ਨੇ ਸ਼ਹਿਣਾ ਅਤੇ ਲੀਲੋ ਕੋਠੇ ਦੀਆਂ ਪੰਚਾਇਤਾਂ ਨਾਲ ਪੁਲਿਸ ਪਬਲਿਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸਮਾਜ 'ਚ ਬਦਅਮਨੀ ਤੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX