ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  6 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹਲਕਾ ਕਾਦੀਆਂ ਵਿਚ ਪੈਂਦੀਆਂ 9 ਡਰੇਨਾਂ ਦੀ ਸਫ਼ਾਈ 15 ਜੁਲਾਈ ਤੱਕ ਹੋਵੇਗੀ ਮੁਕੰਮਲ-ਵਿਧਾਇਕ ਬਾਜਵਾ

ਬਟਾਲਾ, 23 ਜੂਨ (ਕਾਹਲੋਂ)-ਹਲਕਾ ਕਾਦੀਆਂ ਦੇ ਬੇਟ ਇਲਾਕੇ ਵਿਚ ਪੈਂਦੀਆਂ 9 ਡਰੇਨਾਂ ਦੀ ਸਫ਼ਾਈ 15 ਜੁਲਾਈ ਤੱਕ ਮੁਕੰਮਲ ਹੋ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਕੀਤਾ | ਬਾਜਵਾ ਨੇ ਅੱਗੇ ਕਿਹਾ ਕਿ ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਗੁਨੋਪੁਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਸਤਾ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਪਿੰਡ ਗੁਨੋਪੁਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੰੂ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ | ਸੜਕ 'ਤੇ ਠੇਕੇਦਾਰਾਂ ਵਲੋਂ ਬੱਜਰੀ ਪਾ ਦਿੱਤੀ ਗਈ ਹੈ | ਜਿਸ ਨਾਲ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ ...

ਪੂਰੀ ਖ਼ਬਰ »

ਹਨੇਰੀਆਂ ਕਾਰਨ ਸੜਕਾਂ ਦੇ ਕਿਨਾਰੇ ਡਿੱਗੇ ਜੰਗਲਾਤ ਵਿਭਾਗ ਦੇ ਦਰੱਖਤ ਦੇ ਰਹੇ ਹਨ ਹਾਦਸੇ ਨੂੰ ਸੱਦਾ

ਕਲਾਨੌਰ, 23 ਜੂਨ (ਪੁਰੇਵਾਲ)-ਕਰੀਬ ਇਕ ਹਫ਼ਤਾ ਪਹਿਲਾਂ ਇਸ ਇਲਾਕੇ 'ਚ ਚੱਲੀਆਂ ਤੇਜ਼ ਹਵਾਵਾਂ ਕਾਰਨ ਕਲਾਨੌਰ ਦੇ ਬਾਹਰਵਾਰ ਬਟਾਲਾ ਮਾਰਗ 'ਤੇ ਸਥਿਤ ਜੰਗਲਾਤ ਵਿਭਾਗ ਦੇ ਲੱਗੇ ਸਫੈਦਿਆਂ ਦੇ ਸੜਕ ਦੇ ਕਿਨਾਰਿਆਂ 'ਤੇ ਥਾਂ-ਥਾਂ ਡਿੱਗੇ ਟਾਹਣੇ ਜਿੱਥੇ ਕਿਸੇ ਵੱਡੇ ਹਾਦਸੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਦਸਤਾਰ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 23 ਜੂਨ (ਐਮ. ਐਸ. ਫੁੱਲ)-ਬੀਤੇ ਦਿਨੀਂ ਦਸਮੇਸ਼ ਪੱਗੜੀ ਸੈਂਟਰ ਫਤਹਿਗੜ੍ਹ ਚੂੜੀਆਂ ਦੇ ਅੰਤਰਰਾਸ਼ਟਰੀ ਪੱਗੜੀ ਕੋਚ ਗੁਰਜੀਤ ਸਿੰਘ ਸ਼ਾਹਪੁਰੀਆ ਵਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਜਾ ਕੇ ਗੁਰਦੁਆਰਾ ਗੋਬਿੰਦ ਧਾਮ, ਗੋਬਿੰਦਘਾਟ ਅਤੇ ਸ੍ਰੀ ...

ਪੂਰੀ ਖ਼ਬਰ »

ਖੇਡਾਂ ਅਤੇ ਸੱਭਿਆਚਾਰਕ ਮੇਲੇ ਪੰਜਾਬ ਦਾ ਅਮੀਰ ਵਿਰਸਾ ਹਨ-ਰਵੀਕਰਨ ਸਿੰਘ ਕਾਹਲੋਂ

ਕਿਲ੍ਹਾ ਲਾਲ ਸਿੰਘ, 23 ਜੂਨ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਸ਼ਾਮਪੁਰਾ ਵਿਖੇ ਪੀਰ ਬਾਬਾ ਸ਼ਾਹਿਦ ਰਹਿਮਤ ਤੁਲਾ ਦੀ ਯਾਦ ਵਿਚ ਸਾਲਾਨਾ ਖੇਡ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮੇਲਾ ਕਮੇਟੀ ਦੇ ਪ੍ਰਧਾਨ ਸਰਪੰਚ ਕਮਲ ਲਾਲ ਅਤੇ ਚੇਅਰਮੈਨ ਤਿਲਕ ਰਾਜ ਵਲੋਂ ...

ਪੂਰੀ ਖ਼ਬਰ »

ਪੂਲ 'ਚ ਨਹਾਉਣ ਗਏ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਬਟਾਲਾ, 23 ਜੂਨ (ਹਰਦੇਵ ਸਿੰਘ ਸੰਧੂ)-ਨਹਾਉਣ ਵਾਲੇ ਤਲਾਬ ਗਏ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਨੌਜਵਾਨ ਗੁਰਸ਼ਰਨਜੀਤ (ਸੰਨੀ) ਪੁੱਤਰ ਦਰਸ਼ਨ ਲਾਲ ਵਾਸੀ ਪਹਾੜੀ ਗੇਟ ਦੇ ਮੁਹੱਲੇ 'ਚੋਂ ਮਿਲੀ ਜਾਣਕਾਰੀ ਅਨੁਸਾਰ ਸੰਨੀ ਅੰਮਿ੍ਤਸਰ ਰੋਡ ...

ਪੂਰੀ ਖ਼ਬਰ »

10 ਕੈਨ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਦੀਨਾਨਗਰ, 23 ਜੂਨ (ਸੰਧੂ/ ਸੋਢੀ/ ਸ਼ਰਮਾ)-ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਦੀਨਾਨਗਰ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਮਨੀ ਚੋਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ 8 ਅਕਾਲੀ ਆਗੂਆਂ 'ਤੇ ਮਾਮਲਾ ਦਰਜ

ਧਾਰੀਵਾਲ, 23 ਜੂਨ (ਅਜੀਤ ਬਿਊਰੋ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 2 ਵਿਚ ਹੋਈ ਜ਼ਿਮਨੀ ਚੋਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਮਾਮਲਾ ਅਜੇ ਵੀ ਠੰਢਾ ਨਹੀਂ ਹੋ ਰਿਹਾ | ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ 8 ਅਕਾਲੀ ਦਲ ਆਗੂਆਂ ਅਤੇ ਕਈ ਅਣਪਛਾਤੇ ...

ਪੂਰੀ ਖ਼ਬਰ »

ਬਟਾਲਾ-ਬਿਆਸ ਰੇਲਵੇ ਲਾਈਨ ਬਣਾਉਣ ਦੇ ਅਧੁੂਰੇ ਨਿਰਮਾਣ ਕਾਰਜ ਜਲਦ ਪੂਰੇ ਹੋਣ-ਪ੍ਰਧਾਨ ਕਲਸੀ

ਬਟਾਲਾ, 23 ਜੂਨ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਂਸਦ ਸ੍ਰੀ ਸੰਨੀ ਦਿਓਲ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਰੇਲਵੇ ਮੰਤਰੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਬੈਠਕ

ਬਟਾਲਾ, 23 ਜੂਨ (ਕਾਹਲੋਂ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਜ਼ਿਲ੍ਹਾ ਇਕਾਈ ਦੀ ਬੈਠਕ ਜ਼ਿਲ੍ਹਾ ਸੰਯੋਜਕ ਅਨੀਸ਼ ਅਗਰਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾਈ ਆਗੂ ਰਾਘਵ ਮਹਾਜਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਜ਼ਿਲ੍ਹਾ ਇਕਾਈ 'ਚ ਨਵੀਂ ਨਿਯੁਕਤੀ ...

ਪੂਰੀ ਖ਼ਬਰ »

ਤਿੱਬੜ ਪੁਲਿਸ ਵਲੋਂ 54 ਕੈਨ ਅਲਕੋਹਲ ਸਮੇਤ ਬਲੈਰੋ ਗੱਡੀ ਕਾਬੂ-ਨਸ਼ਾ ਤਸਕਰ ਫ਼ਰਾਰ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਅਤੇ ਡੀ.ਐਸ.ਪੀ.ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਆਰੰਭੀ ਗਈ ਮੁਹਿੰਮ ਤਹਿਤ ਥਾਣਾ ਤਿੱਬੜ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 54 ਕੈਨ ਅਲਕੋਹਲ ਸਮੇਤ ਇਕ ਬਲੈਡੋ ਗੱਡੀ ਨੰੂ ਕਾਬੂ ਕਰਨ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ

ਗੁਰਦਾਸਪੁਰ, 23 ਜੂਨ (ਆਰਿਫ਼)-ਸਾਹਿਤ ਸਭਾ ਦੀ ਮੀਟਿੰਗ ਹੋਈ | ਜਿਸ ਵਿਚ ਆਗੂਆਂ ਨੇ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲ ਲਈ ਨਵੀਂ ਮੈਂਬਰਸ਼ਿਪ ਭਰਨ ਤੇ ਪੁਰਾਣੀ ਨੂੰ ਨਵਿਆਉਣ ਸਬੰਧੀ ਵਿਚਾਰ ਵਟਾਾਦਰਾ ਕੀਤਾ ਗਿਆ | ਜਿਸ ਤੋਂ ਤੁਰੰਤ ਬਾਅਦ ਸਭਾ ਦੇ ਸਾਬਕਾ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸੁਸਾਇਟੀ ਨੇ ਗੁਰੂ ਘਰ ਦਾ ਰਸਤਾ ਪੱਕਾ ਕਰਵਾਇਆ ਤੇ ਬੂਟੇ ਵੰਡੇ

ਊਧਨਵਾਲ, 23 ਜੂਨ (ਪਰਗਟ ਸਿੰਘ)-ਪਿੰਡ ਚੌੜੇ 'ਚ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਮੈਂਬਰ ਐੱਨ.ਆਰ.ਆਈ. ਵੀਰਾਂ ਅਤੇ ਸਮੂਹ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਸੱਦੋਆਣਾ ਸਾਹਿਬ ਨੂੰ ਜਾਂਦਾ ਰਸਤਾ ਪੱਕਾ ਬਣਾਇਆ | ਭਾਈ ਘਨੱਈਆ ਸੇਵਾ ਸੁਸਾਇਟੀ ਦੇ ...

ਪੂਰੀ ਖ਼ਬਰ »

ਕੁਵੈਤ ਵਿਚ ਫ਼ਸੀ ਔਰਤ ਦੇ ਮਾਮਲੇ 'ਚ ਏਜੰਟ ਗਿ੍ਫ਼ਤਾਰ

ਧਾਰੀਵਾਲ, 23 ਜੂਨ (ਅਜੀਤ ਬਿਊਰੋ)-ਥਾਣਾ ਧਾਰੀਵਾਲ ਅਧੀਨ ਕ੍ਰਿਸ਼ਨਾ ਗਲੀ ਵਾਰਡ-11 ਦੀ ਪਿਛਲੇ ਮਹੀਨਿਆਂ ਤੋਂ ਕੁਵੈਤ ਵਿਚ ਫ਼ਸੀ ਭਾਰਤੀ ਔਰਤ ਦੇ ਮਾਮਲੇ ਵਿਚ ਉਕਤ ਔਰਤ ਵੀਨਾ ਨੂੰ ਵਿਦੇਸ਼ ਭੇਜਣ ਵਾਲੇ ਏਜੰਟ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ੳੱੁਘੇ ਸਮਾਜ ਸੇਵਕ ਨੌਜਵਾਨ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕਿਸ਼ਨ ਕੁਮਾਰ ਦੇ ਸਹਿਯੋਗ ਨਾਲ ਪੀਰ ਬਾਬਾ ਦੁੱਲੇ ਸ਼ਾਹ ਦੇ ਸਾਲਾਨਾ ਜੋੜ ਮੇਲੇ ਦੌਰਾਨ ਕੋਟਲੀ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ 'ਚ ਗਰਮੀ ਕੈਂਪ 'ਚ ਬੱਚਿਆਂ ਦਾ ਵੱਡਾ ਉਤਸ਼ਾਹ

ਕਲਾਨੌਰ, 23 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ 'ਚ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਦੀਆਂ ਹਦਾਇਤਾਂ ਅਤੇ ਪਿ੍ੰ: ਦੀਪ ਰਾਜ ਡੋਗਰਾ ਦੀ ਦੇਖ-ਰੇਖ ਹੇਠ ਲਗਾਏ ਗਏ ਗਰਮੀ ...

ਪੂਰੀ ਖ਼ਬਰ »

ਪ੍ਰਧਾਨ ਭੰਮਰਾ ਨੇ ਪਿੰਡ ਦਰਗਾਬਾਦ 'ਚ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਇਲਾਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ ਤੇ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਕਸਬੇ 'ਚ ਸਟਰੀਟ ਲਾਈਟਾਂ ਤੇ ਪਖ਼ਾਨੇ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਕਸਬੇ ਅੰਦਰ ਸਟਰੀਟ ਲਾਈਟਾਂ ਅਤੇ ਪਖ਼ਾਨੇ ਬਣਾਉਣ ਦੀ ਮੰਗ ਨੇ ਜ਼ੋਰ ਫੜਿਆ ਹੈ | ਇਸ ਸਬੰਧੀ ਬਲਾਕ ਸੰਮਤੀ ਮੈਂਬਰ ਨੀਲਮ ਵਰਮਾ ਨੇ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕਾ ਅਰੁਣਾ ਚੌਧਰੀ ਨੰੂ ਲਿਖਤੀ ਭੇਜ ਕੇ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦਰਬਾਰ ਦਾ ਤਿੰਨ ਰੋਜ਼ਾ ਮੇਲਾ ਹੋਇਆ ਸਮਾਪਤ

ਫਤਹਿਗੜ੍ਹ ਚੂੜੀਆਂ, 23 ਜੂਨ (ਧਰਮਿੰਦਰ ਸਿੰਘ ਬਾਠ)-ਬਾਬਾ ਲੱਖ ਦਾਤਾ ਦਰਬਾਰ ਫਤਹਿਗੜ੍ਹ ਚੂੜੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10ਵਾਂ ਸਾਲਾਨਾ ਮੇਲਾ ਮੁੱਖ ਸੇਵਾਦਾਰ ਬਾਬਾ ਅੰਗਰੇਜ਼ ਸ਼ਾਹ ਦੀ ਰਹਿਨੁਮਾਈ ਹੇਠ ਸੰਪੰਨ ਹੋ ਗਿਆ, ਜਿਸ ਵਿਚ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀ ਮਨਮਾਨੀ 'ਤੇ ਨਕੇਲ ਪਾਉਣ ਲਈ ਸਿੱਖਿਆ ਵਿਭਾਗ ਵਲੋਂ ਹਦਾਇਤਾਂ ਜਾਰੀ

ਨਰੋਟ ਜੈਮਲ ਸਿੰਘ, 23 ਜੂਨ (ਗੁਰਮੀਤ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਚੱਲ ਰਹੇ ਵੱਖ-ਵੱਖ ਸਮੂਹ ਸਿੱਖਿਆ ਬੋਰਡਾਂ ਨਾਲ ਸਬੰਧਿਤ ਸਾਰੇ ਨਿੱਜੀ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਮੈਨੇਜਮੈਂਟਾਂ ਨੂੰ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਨੌਜਵਾਨ ਤੇ ਮਹਿਲਾਵਾਂ ਲੈ ਰਹੀਆਂ ਹਨ ਪੈਨਸ਼ਨਾਂ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਕਈ ਪਿੰਡਾਂ ਅੰਦਰ ਬਹੁਤ ਸਾਰੇ ਛੋਟੀ ਉਮਰ ਦੇ ਨੌਜਵਾਨ ਲੜਕੇ ਅਤੇ ਕਈ ਨੌਜਵਾਨ ਮਹਿਲਾਵਾਂ ਸਰਕਾਰੀ ਪੈਨਸ਼ਨਾਂ ਦਾ ਲਾਭ ਲੈ ਰਹੇ ਹਨ | ਜਦੋਂ ਕਿ ਕਈ ਜ਼ਰੂਰਤਮੰਦ ਲੋਕ ਇਨ੍ਹਾਂ ਸਹੂਲਤਾਂ ਤੋਂ ਅਜੇ ਵੀ ਵਾਂਝੇ ...

ਪੂਰੀ ਖ਼ਬਰ »

1984 ਹਮਲੇ ਦਾ ਜਵਾਬ ਮੰਗਿਆ ਹੰੁਦਾ ਤਾਂ ਸਿੱਖ ਕੌਮ ਨੂੰ ਇਹ ਦਿਨ ਨਾ ਦੇਖਣੇ ਪੈਂਦੇ-ਬਲਦੇਵ ਸਿੰਘ

ਧਾਰੀਵਾਲ, 23 ਜੂਨ (ਅਜੀਤ ਬਿਊਰੋ)-ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦਾ ਵਿਰੋਧ ਕਰਦਿਆਂ ਸਿੱਖ ਧਰਮੀ ਫ਼ੌਜੀਆਂ ਨੇ ਸਿੱਖ ਧਰਮ ਅਤੇ ਕੌਮ ਦੀ ਖ਼ਾਤਰ ਨੌਕਰੀਆਂ ਅਤੇ ਸੁੱਖ-ਸਹੂਲਤਾਂ ਨੂੰ ਲੱਤ ਮਾਰ ਕੇ ਸ੍ਰੀ ਅੰਮਿ੍ਤਸਰ ਵਲੋਂ ਕੂਚ ਕੀਤਾ ਤਾਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਯੂਥ ਕਲੱਬ ਰਾਏਮਲ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਏਮਲ ਦੀ ਧੰਨ-ਧੰਨ ਬਾਬਾ ਦੀਪ ਸਿੰਘ ਯੂਥ ਕਲੱਬ ਵਲੋਂ ਪਿੰਡ ਦੇ ਐਨ.ਆਰ.ਆਈ. ਹਰਬੀਰ ਸਿੰਘ, ਜਗਦੀਪ ਸਿੰਘ ਗੋਪੀ ਪੰਜਾਬ ਪੁਲਿਸ, ਗੋਰਾ ਪੁਰੇਵਾਲ, ਪ੍ਰੀਤ ਪੁਰੇਵਾਲ, ਸੋਨੂੰ ਯੂ.ਕੇ. ਤੇ ਯੁਵੀ ਬਾਜਵਾ ...

ਪੂਰੀ ਖ਼ਬਰ »

ਅੰਗਹੀਣ ਸਰਕਾਰ ਦੀਆਂ ਸਹੂਲਤਾਂ ਤੋਂ ਜਾਣੂ ਹੋਣ-ਨੇਤਰ ਚੌਧਰੀ

ਘੁਮਾਣ, 23 ਜੂਨ (ਬਾਵਾ)-ਗੁਰਦੁਆਰਾ ਸ਼ਹੀਦ ਬਾਬਾ ਫਿਰਨਾਂ ਘੁਮਾਣ ਵਿਖੇ ਅੰਗਹੀਣਾਂ ਵੀਰਾਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਦਕੋਹਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਲ ਦਿਵਿਆਂਗ ਪਰਿਵਾਰ ਟਰੱਸਟ ਭਾਰਤ ਦੇ ਰਾਸ਼ਟਰੀ ਮਹਾਂ ਮੰਤਰੀ ਨੇਤਰ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦੀ ਪਾਰਟੀ 'ਚ ਵਾਪਸੀ 'ਤੇ ਕਾਂਗਰਸੀ ਆਗੂਆਂ ਦਾ ਕੀਤਾ ਸਵਾਗਤ

ਫਤਹਿਗੜ੍ਹ ਚੂੜੀਆਂ, 23 ਜੂਨ (ਐਮ.ਐਸ. ਫੁੱਲ)-ਬੀਤੇ ਮਹੀਨਿਆਂ ਤੋਂ ਕਸਬੇ ਦੀ ਗੋਲਡਨ ਕਾਲੋਨੀ ਨਵਾਂ ਪਿੰਡ ਦੇ ਕੁਝ ਕਾਂਗਰਸੀ ਆਗੂ ਪਾਰਟੀ ਤੋਂ ਨਾਰਾਜ਼ ਹੋ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ, ਜਿਨ੍ਹਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਅੱਜ ਹਲਕਾ ਅਜਨਾਲਾ ਤੋਂ ਵਿਧਾਇਕ ...

ਪੂਰੀ ਖ਼ਬਰ »

ਜਥੇਦਾਰ ਬਾਬਾ ਵਜੀਰ ਸਿੰਘ ਦਾ ਅੰਤਿਮ ਸੰਸਕਾਰ

ਬਟਾਲਾ, 23 ਜੂਨ (ਹਰਦੇਵ ਸਿੰਘ ਸੰਧੂ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਦੇਸ਼ਾਂ-ਵਿਦੇਸ਼ਾਂ 'ਚ ਸਿੱਖੀ ਦਾ ਪ੍ਰਚਾਰ ਕਰ ਰਹੇ ਪੰਥ ਦੇ ਮਹਾਨ ਕੀਰਤਨੀਏ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਮੁਖੀ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਸਤਿਕਾਰਯੋਗ ਪਿਤਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਭਾਸ਼ ਮੇਘੀਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਨਿਯੁਕਤ

ਪੁਰਾਣਾ ਸ਼ਾਲਾ, 23 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਕੈਬਨਿਟ ਮੰਤਰੀ ਪੰਜਾਬ ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੈਬਨਿਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਅਤੇ ਖ਼ਾਸਕਰ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਦੀ ਸਿਫ਼ਾਰਸ਼ 'ਤੇ ਬੇਟ ਇਲਾਕੇ ਨਾਲ ਸਬੰਧਿਤ ਸੀਨੀਅਰ ਕਾਾਗਰਸੀ ਆਗੂ ਸੁਭਾਸ਼ ਚੰਦਰ ਚੰਦਰ ਮੇਘੀਆਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕਰ ਦੇਣ 'ਤੇ ਸਥਾਨਿਕ ਖੇਤਰ ਦੇ ਕਾਂਗਰਸੀ ਆਗੂਆਂ ਅਤੇ ਪੰਚਾਂ-ਸਰਪੰਚਾਂ ਵਲੋਂ ਸੁਭਾਸ਼ ਸੁਭਾਸ਼ ਮੇਘੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਵਧਾਈਆਂ ਦਿੱਤੀਆਂ ਅਤੇ ਇਸ ਨਿਯੁਕਤੀ ਉਪਰੰਤ ਪਿੰਡ ਮੇਘੀਆਂ ਪੁੱਜਣ 'ਤੇ ਕਾਂਗਰਸੀ ਆਗੂਆਂ ਵਲੋਂ ਸੁਭਾਸ਼ ਮੇਘੀਆਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ | ਸੁਭਾਸ਼ ਮੇਘੀਆਂ ਵਲੋਂ ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ, ਅਸ਼ੋਕ ਚੌਧਰੀ ਅਤੇ ਉਕਤ ਕਮੇਟੀ ਦੇ ਚੇਅਰਮੈਨ ਬਾਜਵਾ ਦਾ ਧੰਨਵਾਦ ਕਰਦਿਆਾ ਕਿਹਾ ਕਿ ਪਾਰਟੀ ਵਲੋਂ ਸੌਾਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹੀਰਾ ਲਾਲ ਪੱਖੋਵਾਲ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਭੁਪਿੰਦਰ ਸਿੰਘ ਸਿੰਘ ਸੇਖਵਾਂ, ਸਰਪੰਚ ਮਲਕੀਤ ਸਿੰਘ ਸੈਦੋਵਾਲ ਕਲਾਂ, ਸੁਖਵਿੰਦਰ ਸਿੰਘ ਭਿੱਲੀ, ਅਮਨੀਤ ਕੁਮਾਰ, ਸਰਪੰਚ ਦਰਸ਼ਨ ਕੁਮਾਰ ਕਰਵਾਲ, ਰਮਨ ਕੁਮਾਰ ਕਰਵਾਲ, ਮੁਕੇਸ਼ ਲਾਲ ਸਰਪੰਚ ਸੁੰਦੜ, ਸਰਪੰਚ ਰਾਜ ਕੁਮਾਰ ਰਾਜੂ, ਯੂਥ ਆਗੂ ਪਰਮ ਕਲੋਤਰਾ, ਅਭਿਸ਼ੇਕ ਮੇਘੀਆਂ ਆਦਿ ਆਗੂਆਂ ਵਲੋਂ ਮਾ: ਸੁਭਾਸ਼ ਮੇਘੀਆਂ ਨੂੰ ਇਸ ਜ਼ਿਲ੍ਹਾ ਪੱਧਰੀ ਨਿਯੁਕਤੀ 'ਤੇ ਵਧਾਈਆਂ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਦੀ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ

ਬਟਾਲਾ, 23 ਜੂਨ (ਬੁੱਟਰ)-ਦੀ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਸੁਸਾਇਟੀ ਪ੍ਰਧਾਨ ਜਰਨੈਲ ਸਿੰਘ ਮੱਲ੍ਹੀ ਦੀ ਅਗਵਾਈ 'ਚ ਪੁੱਡਾ ਵਿਭਾਗ ਦੇ ਐਕਸੀਅਨ ਗੁਰਜੀਤ ਸਿੰਘ ਨਾਲ ਹੋਈ | ਮੀਟਿੰਗ ਦੌਰਾਨ ਪ੍ਰਧਾਨ ਮੱਲ੍ਹੀ ਨੇ ਅਰਬਨ ਅਸਟੇਟ ਕਾਲੋਨੀ ਦੀਆਂ ...

ਪੂਰੀ ਖ਼ਬਰ »

ਦੀਨਾਨਗਰ ਸ਼ਹਿਰੀ ਖੇਤਰ 'ਚ ਥਾਂ-ਥਾਂ 'ਤੇ ਕੂੜਾ ਸੁੱਟਣ ਦੇ ਸਥਾਨ ਲੋਕਾਂ ਲਈ ਬਣੇ ਪ੍ਰੇਸ਼ਾਨੀ ਦਾ ਸਬੱਬ

ਦੀਨਾਨਗਰ, 23 ਜੂਨ (ਰਵਿੰਦਰ ਸਿੰਘ ਸੋਢੀ)-ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦੌਰਾਨ ਉਨ੍ਹਾਂ ਦੀਆਂ ਗਰਮੀਆਂ ਦੀ ਰਾਜਧਾਨੀ ਰਹੇ ਦੀਨਾਨਗਰ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਨਗਰ ਕੌਾਸਲ ...

ਪੂਰੀ ਖ਼ਬਰ »

ਸਿੱਖ ਚੇਤਨਾ ਮੰਚ ਵਲੋਂ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਕਾਦੀਆਂ, 23 ਜੂਨ (ਕੁਲਵਿੰਦਰ ਸਿੰਘ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਕਸਬਾ ਕਾਦੀਆਂ ਦੇ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਚੇਤਨਾ ਮੰਚ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਗੁਰਮਤਿ ਕੈਂਪ ਦੌਰਾਨ ਬੱਚਿਆਂ 'ਚ ਭਾਰੀ ਉਤਸ਼ਾਹ

ਘੁਮਾਣ, 23 ਜੂਨ (ਬੰਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ ਦੀ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਬੱਚਿਆਂ ਦੇ ਗੁਰਮਤਿ ਕੈਂਪ ਲਗਾਏ ਗਏ ਹਨ | ਇਸ ਲੜੀ ...

ਪੂਰੀ ਖ਼ਬਰ »

ਆਸਟ੍ਰੇਲੀਆ, ਕੈਨੇਡਾ, ਯੂ.ਕੇ, ਜਰਮਨੀ ਅਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਲੋਂ ਮਾਸਕੋ ਵਿਖੇ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ

ਗੁਰਦਾਸਪੁਰ, 23 ਜੂਨ (ਆਰਿਫ਼)-ਮਾਸਕੋ ਵਿਖੇ ਆਸਟ੍ਰੇਲੀਆ, ਕੈਨੇਡਾ, ਯੂ.ਕੇ, ਜਰਮਨੀ ਅਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਅਤੇ ਸਰਕਾਰਾਂ ਵਲੋਂ ਸਾਂਝੇ ਤੌਰ 'ਤੇ 3 ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ | ਇਸ ਕਾਨਫਰੰਸ ਵਿਚ ਵਿਸ਼ਵ ਭਰ 'ਚੋਂ ਨਾਮਵਰ ਅਤੇ ...

ਪੂਰੀ ਖ਼ਬਰ »

ਕਾਲਾਨੰਗਲ 'ਚ ਪਿੰਡ ਵਾਸੀਆਂ ਦੇ ਸਹਿਯੋੋਗ ਨਾਲ ਛੱਪੜ ਦੀ ਸਫ਼ਾਈ ਜ਼ੋਰਾਂ 'ਤੇ-ਸਰਪੰਚ

ਬਟਾਲਾ, 23 ਜੂਨ (ਹਰਦੇਵ ਸਿੰਘ ਸੰਧੂ)-ਬਟਾਲਾ ਦੇ ਨਜ਼ਦੀਕੀ ਪਿੰਡ ਕਾਲਾ ਨੰਗਲ ਦੇ ਛੱਪੜ ਦੀ ਸਫਾਈ ਮੁਹਿੰਮ ਨੂੰ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਇਸ ਬਾਰੇ ਪਿੰਡ ਦੇ ਸਰਪੰਚ ਪਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਲਾਡੀ

ਹਰਚੋਵਾਲ, 23 ਜੂਨ (ਰਣਜੋਧ ਸਿੰਘ ਭਾਮ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਰੇ ਪਿੰਡਾਂ ਅਤੇ ਕਸਬਿਆਂ ਦੇ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਉਹ ਪੈਸਿਆਂ ਦੀ ਕਮੀ ਨਹੀਂ ਆਉਣ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 10 ਜੁਲਾਈ ਤੱਕ ਵਰਕ ਟੂ ਰੂਲ ਮੁਤਾਬਕ ਕਰਨਗੇ ਬਣਦੀ ਡਿਊਟੀ-ਪੱਪੂ

ਗੁਰਦਾਸਪੁਰ, 23 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਨੇ ਜਾਇੰਟ ਫੋਰਮ ਪੰਜਾਬ ਨਾਲ ਚੋਣ ਜ਼ਾਬਤੇ ਤੋਂ ਪਹਿਲਾਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਸਨ ਕਿ ਬਿਜਲੀ ...

ਪੂਰੀ ਖ਼ਬਰ »

ਐੱਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਦੀਨਾਨਗਰ ਥਾਣੇ ਦਾ ਚਾਰਜ ਸੰਭਾਲਿਆ

ਦੀਨਾਨਗਰ, 23 ਜੂਨ (ਸੰਧੂ/ਸ਼ਰਮਾ)-ਦੀਨਾਨਗਰ ਥਾਣੇ ਦੇ ਨਵ ਨਿਯੁਕਤ ਐੱਸ. ਐੱਚ. ਓ. ਬਲਦੇਵ ਰਾਜ ਸ਼ਰਮਾ ਨੇ ਅੱਜ ਦੀਨਾਨਗਰ ਥਾਣੇ ਦਾ ਚਾਰਜ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਪਠਾਨਕੋਟ ਡਵੀਜ਼ਨ ਨੰਬਰ-1 ਵਿਚ ਬਤੌਰ ਐੱਸ.ਐੱਚ.ਓ ਤਾਇਨਾਤ ਸਨ | ਅੱਜ ਦੀਨਾਨਗਰ ਥਾਣੇ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ ਵਿਖੇ ਬੀ.ਐੱਡ. ਦਾਖ਼ਲ ਸਹਾਇਤਾ ਡੈਸਕ ਸਥਾਪਿਤ

ਫਤਹਿਗੜ੍ਹ ਚੂੜੀਆਂ, 23 ਜੂਨ (ਐਮ.ਐਸ. ਫੁੱਲ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕਸ਼ਨ, ਪੰਧੇਰ ਵਲੋਂ ਦੋ ਸਾਲਾ ਬੀ.ਐੱਡ. ਕੋਰਸ ਸ਼ੈਸ਼ਨ ਲਈ ਪੰਜਾਬ ਸਰਕਾਰ ਵਲੋਂ ਲਈ ਜਾ ਰਹੀ ਦਾਖ਼ਲਾ ਪ੍ਰੀਖਿਆ, ਜੋ ਕਿ 21 ਜੁਲਾਈ ਨੂੰ ਹੋਣ ਜਾ ਰਹੀ ਹੈ, ਲਈ ਇਲਾਕੇ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਧੁੱਪਸੜੀ ਨੇ ਵਿਕਾਸ ਕਾਰਜ ਕੀਤੇ ਸ਼ੁਰੂ

ਵਡਾਲਾ ਗ੍ਰੰਥੀਆਂ, 23 ਜੂਨ (ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸੇ ਕੜੀ ਦੇ ਤਹਿਤ ਪਿੰਡ ਧੁੱਪਸੜੀ ਵਿਖੇ ਸਰਪੰਚ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਡੇਅਰੀ ਵਿਕਾਸ ਵਿਭਾਗ ਨੇ ਦੁੱਧ ਚੈੱਕਅਪ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 23 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 9 ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਡਾਇਰੈਕਟਰ ਬਡਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਗੁਰਚਰਨ ਸਿੰਘ ਇੰਸਪੈਕਟਰ ਡੇਅਰੀ ਵਿਕਾਸ ਦੀ ਦੇਖ-ਰੇਖ ਹੇਠ ਮੁਫ਼ਤ ...

ਪੂਰੀ ਖ਼ਬਰ »

5 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ, ਛੋਟੇ ਬੱਚਿਆਂ ਨੂੰ ਕੀਤਾ ਸਨਮਾਨਿਤ

ਫਤਹਿਗੜ੍ਹ ਚੂੜੀਆਂ, 23 ਜੂਨ (ਬਾਠ/ਫੁੱਲ)-ਸਰਕੂਲਰ ਰੋਡ ਗੁਰਦੁਆਰਾ ਸਾਧ ਸੰਗਤ ਫਤਹਿਗੜ੍ਹ ਚੂੜੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੰੂ ਸਮਰਪਿਤ 5 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ...

ਪੂਰੀ ਖ਼ਬਰ »

ਪੀਰ ਗੈਬ ਸ਼ਾਹ ਦੀ ਮਜ਼ਾਰ 'ਤੇ ਖੇਡ ਮੇਲਾ ਕਰਵਾਇਆ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਬਾਬਾ ਪੀਰ ਗੈਬ ਸ਼ਾਹ ਟਿੱਬਾ ਰਸੂਲਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਜਗਤਾਰ ਬੰਗਾਲੀ ਵਲੋਂ ਇਕ ਰੋਜ਼ਾ ਸੱਭਿਆਚਾਰਕ ਤੇ ਖੇਡ ਮੇਲਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਮੁੱਖ ...

ਪੂਰੀ ਖ਼ਬਰ »

ਬਾਬਾ ਬੁੱਲੇ੍ਹ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਪਿੰਡ ਗੁਨੋਪੁਰ ਸੈਦੋਵਾਲ ਖ਼ੁਰਦ ਵਿਖੇ ਪੀਰ ਬਾਬਾ ਬੁੱਲੇ ਸ਼ਾਹ ਦੀ ਮਜਾਰ 'ਤੇ ਸੱਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਮੇਲਾ ਕਮੇਟੀ ਦੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਦਰਜਨ ਦੇ ਕਰੀਬ ਵਿਦਿਆਰਥਣਾਂ ਦੀ ਚੋਣ

ਗੁਰਦਾਸਪੁਰ, 23 ਜੂਨ (ਆਰਿਫ਼)-ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਅਲੀਸ਼ੇਰ ਵਿਖੇ ਇੰਡੀਅਨ ਅਕਰੈਲਿਕ ਲਿਮ: ਭਵਾਨੀਗੜ੍ਹ ਸੰਗਰੂਰ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ | ਜਿਸ ਵਿਚ ਮੌਕੇ 'ਤੇ ਦਰਜਨ ਦੇ ਕਰੀਬ ਵਿਦਿਆਰਥਣਾਂ ਦੀ ਨੌਕਰੀ ਲਈ ਚੋਣ ਕੀਤੀ ਗਈ | ਜਿਸ ਵਿਚ ਕੰਪਨੀ ਤੋਂ ...

ਪੂਰੀ ਖ਼ਬਰ »

ਖੰਡ ਮਿੱਲ ਪਨਿਆੜ ਵਲੋਂ ਗਰੋਵਰ ਕੋਟੇ ਦੀ ਖੰਡ ਤੁਰੰਤ ਕਿਸਾਨਾਂ ਨੰੂ ਮੁਹੱਈਆ ਕਰਵਾਈ ਜਾਵੇ-ਚਿੱਟੀ

ਦੋਰਾਂਗਲਾ, 23 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਸਹਿਕਾਰੀ ਖੰਡ ਮਿਲ ਪਨਿਆੜ ਵਲੋਂ ਕਿਸਾਨਾਂ ਨੰੂ ਗਰੋਵਰ ਕੋਟੇ ਦੀ ਘੱਟ ਰੇਟ 'ਤੇ ਦਿੱਤੀ ਜਾਣ ਵਾਲੀ ਖੰਡ ਇਸ ਵਾਰ ਅਜੇ ਤੱਕ ਨਾ ਦੇਣ 'ਤੇ ਕਿਸਾਨਾਂ ਵਿਚ ਮਿੱਲ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਲੋਕ ਭਲਾਈ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਡੀ.ਐੱਸ.ਪੀ. ਰਿਪੂਤਪਨ ਸਿੰਘ ਸੰਧੂ ਨੇ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 23 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਦਵਿੰਦਰਪਾਲ ਸਿੰਘ ਮੱਘਾ ਦੇ ਗ੍ਰਹਿ ਵਿਖੇ ਡਾ: ਰਿਪੂਤਪਨ ਸਿੰਘ ਸੰਧੂ ਡੀ.ਐੱਸ.ਪੀ. (ਹੈੱਡਕੁਆਰਟਰ) ਬਟਾਲਾ ਵਲੋਂ ਮੁਹਤਬਾਰ ਵਿਅਕਤੀਆਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਗੋਲਡੀ ਖੈਹਿਰਾ ਵਲੋਂ ਪ੍ਰਧਾਨ ਰੌਸ਼ਨ ਜੋਸਫ਼ ਨਾਲ ਮੁਲਾਕਾਤ

ਕਲਾਨੌਰ, 23 ਜੂਨ (ਪੁਰੇਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਰਣਜੀਤ ਸਿੰਘ ਗੋਲਡੀ ਖੈਹਿਰਾ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ 'ਤੇ ਪਹਿਲਾਂ ਗੋਲਡੀ ਖੈਹਿਰਾ ਵਲੋਂ ਪ੍ਰਧਾਨ ਜੌਸਫ ਦਾ ...

ਪੂਰੀ ਖ਼ਬਰ »

ਰਜਬਾਹੇ 'ਚ ਪਾਣੀ ਨਾ ਆਉਣ ਕਰਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਭਾਰੀ ਮੁਸ਼ਕਿਲਾਂ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ਅੱਪਰਬਾਰੀ ਦੁਆਬ ਨਹਿਰ ਦੇ ਪੁਲ ਕੁੰਜਰ ਨੇੜਿਓਾ ਨਿਕਲਦੇ ਧਿਆਨਪੁਰ ਰਜਬਾਹੇ 'ਚ ਅਜੇ ਤੱਕ ਪਾਣੀ ਨਾ ਆਉਣ ਕਰਕੇ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

'ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਗੁਰਦਾਸਪੁਰ, 23 ਜੂਨ (ਆਰਿਫ਼/ ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਕੀਮਾਂ ਦਾ ਲਾਭ ਦੇਣ ਦੇ ਮੰਤਵ ਨਾਲ ਸਬ ਡਵੀਜ਼ਨ ਪੱਧਰ 'ਤੇ ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸਿਹਤ ਅਮਲੇ ਨੇ ਕਲਾਨੌਰ ਖੇਤਰ 'ਚ ਚਲਾਈ 'ਮਾਈਗ੍ਰੇਟ ਫੀਵਰ ਸਰਵੇ ਮੁਹਿੰਮ'

ਕਲਾਨੌਰ, 23 ਜੂਨ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ: ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਸਿਹਤ ਅਮਲੇ ਵਲੋਂ ਕਲਾਨੌਰ ਖੇਤਰ 'ਚ 'ਮਾਈਗ੍ਰੇਟ ਫੀਵਰ ਸਰਵੇ' ਮੁਹਿੰਮ ਦੀ ਸ਼ੁਰੂਅਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਿੰਡ ਲੁਕਮਾਨੀਆਂ 'ਚ ਚਿੱਟੇ ਦਿਨ ਵਿਕ ਰਹੇ ਨਸ਼ੇ ਨੂੰ ਠੱਲ੍ਹ ਪਾਈ ਜਾਵੇ-ਗਰਾਮ ਪੰਚਾਇਤ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਨਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਲੁਕਮਾਨੀਆਂ 'ਚ ਚਿੱਟੇ ਦਿਨ ਵਿੱਕ ਰਹੇ ਨਸ਼ਿਆਂ ਕਰ ਕੇ ਜਿੱਥੇ ਪਿੰਡ ਦੇ ਨੌਜਵਾਨਾਂ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ, ਉੱਥੇ ਪਿੰਡ ਦੇ ਲੋਕਾਂ ਦਾ ਜੀਣਾ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦਾ ਸਰਪੰਚ ਮੋਹਣ ਸਿੰਘ ਪੱਡਾ ਨੇ ਰੱਖਿਆ ਨੀਂਹ-ਪੱਥਰ

ਅੱਚਲ ਸਾਹਿਬ, 23 ਜੂਨ (ਗੁਰਚਰਨ ਸਿੰਘ)-ਪਿੰਡ ਵੈਰੋਨੰਗਲ ਨਵਾਂ ਵਿਖੇ ਸਮੂਹ ਪੰਚਾਇਤ ਦੀ ਹਾਜ਼ਰੀ ਵਿਚ ਸਰਪੰਚ ਮੋਹਣ ਸਿੰਘ ਪੱਡਾ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਪੰਚ ਮੋਹਣ ਸਿੰਘ ਪੱਡਾ ਨੇ ਕਿਹਾ ਕਿ ਵਿਧਾਇਕ ਸ: ਬਲਵਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 23 ਜੂਨ (ਆਰ. ਸਿੰਘ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੰਘਪੁਰਾ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਮਗਰਾਲਾ ਵਿਖੇ ਕਬੀਰ ਜੈਅੰਤੀ ਧੂਮਧਾਮ ਨਾਲ ਮਨਾਈ

ਦੀਨਾਨਗਰ, 23 ਜੂਨ (ਸੰਧੂ/ਸੋਢੀ/ ਸ਼ਰਮਾ)-ਦੀਨਾਨਗਰ ਦੇ ਪਿੰਡ ਮਗਰਾਲਾ ਵਿਖੇ ਸਤਿਗੁਰੂ ਕਬੀਰ ਦਾਸ ਜੀ ਦੇ ਮੰਦਰ ਵਿਖੇ ਸਤਿਗੁਰੂ ਕਬੀਰ ਸੇਵਕ ਸਭਾ ਵਲੋਂ ਕਬੀਰ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਸਤਿਗੁਰੂ ਕਬੀਰ ਸੇਵਕ ਕਮੇਟੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸਰਪੰਚ ਨਾਰਾਇਣ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਨਰੋਟ ਜੈਮਲ ਸਿੰਘ, 23 ਜੂਨ (ਗੁਰਮੀਤ ਸਿੰਘ)-ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਅਕਾਲ ਚਲਾਨਾ ਕਰਨ ਵਾਲੇ ਪੁਲਿਸ ਮੁਲਾਜ਼ਮ ਮੰਗਲ ਸਿੰਘ (42) ਦੇ ਭਰਾ ਸਾਬਕਾ ਸਰਪੰਚ ਨਾਰਾਇਣ ਸਿੰਘ ਹੈਪੀ ਪਿੰਡ ਰਤੜਵਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ...

ਪੂਰੀ ਖ਼ਬਰ »

ਮਗਨਰੇਗਾ ਅਧੀਨ ਕੰਮ ਕਰਵਾ ਕੇ ਪਿੰਡਾਂ ਦੀ ਬਦਲੀ ਨੁਹਾਰ-ਡਿਪਟੀ ਕਮਿਸ਼ਨਰ

ਪਠਾਨਕੋਟ, 23 ਜੂਨ (ਸੰਧੂ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾ ਕੇ ਜਿੱਥੇ ਜ਼ਿਲੇ੍ਹ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਉਸ ਦੇ ਨਾਲ ਹੀ ਜਿਸ ਪਿੰਡ ਵਿਚ ਵਿਕਾਸ ਕਾਰਜ ਕਰਵਾਇਆ ਜਾਂਦਾ ਹੈ | ਉੱਥੋਂ ਦੇ ਵਸਨੀਕ ਲੋਕਾਂ ਨੂੰ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ 'ਚ ਗਰਮੀ ਕੈਂਪ 'ਚ ਬੱਚਿਆਂ ਦਾ ਵੱਡਾ ਉਤਸ਼ਾਹ

ਕਲਾਨੌਰ, 23 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ 'ਚ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਦੀਆਂ ਹਦਾਇਤਾਂ ਅਤੇ ਪਿ੍ੰ: ਦੀਪ ਰਾਜ ਡੋਗਰਾ ਦੀ ਦੇਖ-ਰੇਖ ਹੇਠ ਲਗਾਏ ਗਏ ਗਰਮੀ ...

ਪੂਰੀ ਖ਼ਬਰ »

ਅੰਗਹੀਣ ਸਰਕਾਰ ਦੀਆਂ ਸਹੂਲਤਾਂ ਤੋਂ ਜਾਣੂ ਹੋਣ-ਨੇਤਰ ਚੌਧਰੀ

ਘੁਮਾਣ, 23 ਜੂਨ (ਬਾਵਾ)-ਗੁਰਦੁਆਰਾ ਸ਼ਹੀਦ ਬਾਬਾ ਫਿਰਨਾਂ ਘੁਮਾਣ ਵਿਖੇ ਅੰਗਹੀਣਾਂ ਵੀਰਾਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਦਕੋਹਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਲ ਦਿਵਿਆਂਗ ਪਰਿਵਾਰ ਟਰੱਸਟ ਭਾਰਤ ਦੇ ਰਾਸ਼ਟਰੀ ਮਹਾਂ ਮੰਤਰੀ ਨੇਤਰ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਨੌਜਵਾਨ ਤੇ ਮਹਿਲਾਵਾਂ ਲੈ ਰਹੀਆਂ ਹਨ ਪੈਨਸ਼ਨਾਂ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਕਈ ਪਿੰਡਾਂ ਅੰਦਰ ਬਹੁਤ ਸਾਰੇ ਛੋਟੀ ਉਮਰ ਦੇ ਨੌਜਵਾਨ ਲੜਕੇ ਅਤੇ ਕਈ ਨੌਜਵਾਨ ਮਹਿਲਾਵਾਂ ਸਰਕਾਰੀ ਪੈਨਸ਼ਨਾਂ ਦਾ ਲਾਭ ਲੈ ਰਹੇ ਹਨ | ਜਦੋਂ ਕਿ ਕਈ ਜ਼ਰੂਰਤਮੰਦ ਲੋਕ ਇਨ੍ਹਾਂ ਸਹੂਲਤਾਂ ਤੋਂ ਅਜੇ ਵੀ ਵਾਂਝੇ ...

ਪੂਰੀ ਖ਼ਬਰ »

1984 ਹਮਲੇ ਦਾ ਜਵਾਬ ਮੰਗਿਆ ਹੰੁਦਾ ਤਾਂ ਸਿੱਖ ਕੌਮ ਨੂੰ ਇਹ ਦਿਨ ਨਾ ਦੇਖਣੇ ਪੈਂਦੇ-ਬਲਦੇਵ ਸਿੰਘ

ਧਾਰੀਵਾਲ, 23 ਜੂਨ (ਅਜੀਤ ਬਿਊਰੋ)-ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦਾ ਵਿਰੋਧ ਕਰਦਿਆਂ ਸਿੱਖ ਧਰਮੀ ਫ਼ੌਜੀਆਂ ਨੇ ਸਿੱਖ ਧਰਮ ਅਤੇ ਕੌਮ ਦੀ ਖ਼ਾਤਰ ਨੌਕਰੀਆਂ ਅਤੇ ਸੁੱਖ-ਸਹੂਲਤਾਂ ਨੂੰ ਲੱਤ ਮਾਰ ਕੇ ਸ੍ਰੀ ਅੰਮਿ੍ਤਸਰ ਵਲੋਂ ਕੂਚ ਕੀਤਾ ਤਾਂ ...

ਪੂਰੀ ਖ਼ਬਰ »

ਪ੍ਰਧਾਨ ਭੰਮਰਾ ਨੇ ਪਿੰਡ ਦਰਗਾਬਾਦ 'ਚ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਇਲਾਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ ਤੇ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ...

ਪੂਰੀ ਖ਼ਬਰ »

ਕੁਵੈਤ ਵਿਚ ਫ਼ਸੀ ਔਰਤ ਦੇ ਮਾਮਲੇ 'ਚ ਏਜੰਟ ਗਿ੍ਫ਼ਤਾਰ

ਧਾਰੀਵਾਲ, 23 ਜੂਨ (ਅਜੀਤ ਬਿਊਰੋ)-ਥਾਣਾ ਧਾਰੀਵਾਲ ਅਧੀਨ ਕ੍ਰਿਸ਼ਨਾ ਗਲੀ ਵਾਰਡ-11 ਦੀ ਪਿਛਲੇ ਮਹੀਨਿਆਂ ਤੋਂ ਕੁਵੈਤ ਵਿਚ ਫ਼ਸੀ ਭਾਰਤੀ ਔਰਤ ਦੇ ਮਾਮਲੇ ਵਿਚ ਉਕਤ ਔਰਤ ਵੀਨਾ ਨੂੰ ਵਿਦੇਸ਼ ਭੇਜਣ ਵਾਲੇ ਏਜੰਟ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਕਸਬੇ 'ਚ ਸਟਰੀਟ ਲਾਈਟਾਂ ਤੇ ਪਖ਼ਾਨੇ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਕਸਬੇ ਅੰਦਰ ਸਟਰੀਟ ਲਾਈਟਾਂ ਅਤੇ ਪਖ਼ਾਨੇ ਬਣਾਉਣ ਦੀ ਮੰਗ ਨੇ ਜ਼ੋਰ ਫੜਿਆ ਹੈ | ਇਸ ਸਬੰਧੀ ਬਲਾਕ ਸੰਮਤੀ ਮੈਂਬਰ ਨੀਲਮ ਵਰਮਾ ਨੇ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕਾ ਅਰੁਣਾ ਚੌਧਰੀ ਨੰੂ ਲਿਖਤੀ ਭੇਜ ਕੇ ...

ਪੂਰੀ ਖ਼ਬਰ »

ਲੜਕੀ ਪਰਿਵਾਰ ਨੇ ਲੜਕੇ 'ਤੇ ਨਸ਼ਾ ਕਰਨ ਦਾ ਦੋਸ਼ ਲਗਾ ਕੇ ਕੁੜੀ ਦੀ ਡੋਲੀ ਤੋਰਨ ਤੋਂ ਕੀਤਾ ਮਨ੍ਹਾ

ਪਠਾਨਕੋਟ, 23 ਜੂਨ (ਆਰ. ਸਿੰਘ)-ਢਾਾਗੂ ਰੋਡ ਸਥਿਤ ਇਕ ਧਾਰਮਿਕ ਸਥਾਨ 'ਤੇ ਟਾਂਡਾ ਤੋਂ ਆਪਣੀ ਲੜਕੀ ਦਾ ਵਿਆਹ ਕਰਨ ਆਏ ਪਰਿਵਾਰ ਨੇ ਵਿਆਹ ਵਿਚ ਫੇਰੇ ਲੈਂਦੇ ਸਮੇਂ ਵਿਆਹ ਵਾਲੇ ਲੜਕੇ 'ਤੇ ਨਸ਼ਾ ਕਰਨ ਦਾ ਦੋਸ਼ ਲਗਾ ਕੇ ਕੁੜੀ ਦੀ ਡੋਲੀ ਤੋਰਨ ਤੋਂ ਮਨ੍ਹਾ ਕਰ ਦਿੱਤਾ | ਜਿਸ 'ਤੇ ...

ਪੂਰੀ ਖ਼ਬਰ »

ਜੈਨ ਧਰਮ ਆਸ਼ਰਮ ਵਿਚ ਧੂਮਧਾਮ ਦੇ ਨਾਲ ਮਨਾਇਆ ਗਿਆ 17ਵਾਂ ਜੈਨ ਧੱਜਾ ਪ੍ਰੋਗਰਾਮ

ਪਠਾਨਕੋਟ, 23 ਜੂਨ (ਅ.ਬ.)-ਜੈਨ ਧਰਮ ਆਸ਼ਰਮ ਪਿੰਡ ਫਰਵਾਲ ਕਾਲੋਨੀ ਵਿਖੇ ਧਨੇਂਦਰ ਪਦਮਾਵਤੀ ਜਾਗਿ੍ਤ ਮੰਡਲ ਦੇ ਸੰਸਥਾਪਕ ਕ੍ਰਾਾਤੀਵਾਦੀ ਰਾਸ਼ਟਰੀ ਸੰਤ ਆਚਾਰੀਆ ਸੰਜੇ ਮੁਨੀ ਦੀ ਪ੍ਰਧਾਨਗੀ ਹੇਠ 17ਵਾਂ ਜੈਨ ਧੱਜਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਾਬਕਾ ...

ਪੂਰੀ ਖ਼ਬਰ »

ਪਠਾਨਕੋਟ ਕੈਂਟ ਸਟੇਸ਼ਨ ਨੇੜੇ ਮਿਲੀ ਅਣਪਛਾਤੀ ਔਰਤ ਦੀ ਲਾਸ਼

ਪਠਾਨਕੋਟ, 23 ਜੂਨ (ਆਰ. ਸਿੰਘ)-ਪਠਾਨਕੋਟ ਕੈਂਟ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ: 1 ਦੇ ਨਜ਼ਦੀਕ ਤੋਂ ਇਕ ਔਰਤ ਦੀ ਲਾਸ਼ ਮਿਲੀ ਹੈ | ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਜੀ.ਆਰ.ਪੀ. ਨੂੰ ਦਿੱਤੀ | ਸੂਚਨਾ ਮਿਲਦੇ ਹੀ ਜੀ.ਆਰ.ਪੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ਾ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਪਠਾਨਕੋਟ ਰੇਲਵੇ ਕੈਂਟ ਸਟੇਸ਼ਨ 'ਤੇ ਚਲਾਇਆ ਸਫ਼ਾਈ ਅਭਿਆਨ

ਪਠਾਨਕੋਟ, 23 ਜੂਨ ( ਆਰ. ਸਿੰਘ)-ਭਾਜਪਾ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਦੌਰਾਨ ਭਾਜਪਾ ਪੰਜਾਬ ਦੇ ਪ੍ਰਦੇਸ਼ ਉਪ-ਪ੍ਰਧਾਨ ਨਰਿੰਦਰ ਪਰਮਾਰ ਦੀ ਅਗਵਾਈ ਹੇਠ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ 125ਵਾਂ ਅਤੇ ...

ਪੂਰੀ ਖ਼ਬਰ »

ਸ਼ਹੀਦ ਸ਼ਿਆਦਾ ਪ੍ਰਸ਼ਾਦ ਮੁਖਰਜੀ ਦਾ 66ਵਾਂ ਬਲੀਦਾਨ ਦਿਵਸ ਮਨਾਇਆ

ਮਾਧੋਪੁਰ, 23 ਜੂਨ (ਨਰੇਸ਼ ਮਹਿਰਾ)-ਭਾਜਪਾ ਵਰਕਰਾਂ ਵਲੋਂ ਅੱਜ ਮਾਧੋਪੁਰ ਵਿਖੇ ਸਥਾਪਿਤ ਏਕਤਾ ਸਥਲ ਸਮਾਰਕ 'ਤੇ ਸ਼ਹੀਦ ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ 66ਵਾਾ ਸ਼ਹੀਦੀ ਦਿਵਸ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਤੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਸ਼ਹਿਰ ਅੰਦਰ ਕੱਢਿਆ ਫਲੈਗ ਮਾਰਚ-ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਗੁਰਦਾਸਪੁਰ, 23 ਜੂਨ (ਆਲਮਬੀਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਿਖ਼ਲਾਫ਼ ਆਰੰਭੀ ਗਈ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਸਿਟੀ ਪੁਲਿਸ ਵਲੋਂ ਨਸ਼ਿਆਂ ਨੰੂ ਠੱਲ੍ਹ ਪਾਉਣ ਅਤੇ ਲੋਕਾਂ ਨੰੂ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸ਼ਹਿਰ ਅੰਦਰ ...

ਪੂਰੀ ਖ਼ਬਰ »

ਨਹਿਰ 'ਚ ਡਿੱਗਣ ਤੋਂ ਵਾਲ-ਵਾਲ ਬਚੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ

ਸਰਨਾ, 23 ਜੂਨ (ਬਲਵੀਰ ਰਾਜ)-ਸਰਨਾ ਭੀਮਪੁਰ ਸੰਪਰਕ ਸੜਕ ਥਾਂ ਥਾਂ ਤੋਂ ਖ਼ਸਤਾ ਹਾਲਤ ਬਣੀ ਹੋਈ ਹੈ ਅਤੇ ਸੜਕ ਕਿਨਾਰੇ ਕੋਈ ਵੀ ਰੇਿਲੰਗ ਨਾ ਹੋਣ ਕਾਰਨ ਕਿਸੇ ਸਮੇਂ ਵੀ ਹਾਦਸਾ ਵਾਪਰ ਸਕਦਾ ਹੈ | ਅੱਜ ਵੀ ਇਸ ਟੁੱਟੀ ਸੜਕ ਕਾਰਨ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਦਾ ਸੰਤੁਲਨ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਡੇਰੇ 'ਚ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੰੂ ਰੋਕਣ ਲਈ ਕੀਤੀ ਕਾਰਵਾਈ

ਪਠਾਨਕੋਟ, 23 ਜੂਨ (ਸੰਧੂ)-ਅੱਜ ਸਤਿਕਾਰ ਕਮੇਟੀ ਪੰਜਾਬ ਦੇ ਸੂਬਾ ਮੈਂਬਰ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਅਤੇ ਸਿੰਘਾਂ ਵਲੋਂ ਪਠਾਨਕੋਟ ਦੇ ਮੁਹੱਲਾ ਗਾਂਧੀ ਨੇੜੇ ਟੈਲੀਫ਼ੋਨ ਐਕਸਚੇਂਜ ਵਿਖੇ ਸਥਿਤ ...

ਪੂਰੀ ਖ਼ਬਰ »

ਪ੍ਰੇਸ਼ਾਨ ਮੁਹੱਲਾ ਵਾਸੀਆਂ ਨੇ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਬੰਦ

ਪਠਾਨਕੋਟ, 23 ਜੂਨ (ਚੌਹਾਨ)-ਪਠਾਨਕੋਟ ਦੇ ਮੁਹੱਲਾ ਰਾਮਪੁਰ ਵਾਸੀਆਂ ਨੇ ਮੁੱਢਲੀਆਂ ਸਹੂਲਤਾਂ ਨਾ ਮਿਲਣ ਤੋਂ ਪ੍ਰੇਸ਼ਾਨ ਹੋ ਕੇ ਵਾਰਡ ਨੰਬਰ 23 ਵਿਚ ਬਣ ਰਹੀ ਸੜਕ ਦਾ ਨਿਰਮਾਣ ਕਾਰਜ ਬੰਦ ਕਰਵਾ ਦਿੱਤਾ ਅਤੇ ਪ੍ਰਸ਼ਾਸਨ ਤੇ ਮੌਜੂਦਾ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

10 ਰੁਪਏ ਦੇ ਸਿੱਕੇ ਬਣੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ

ਪਠਾਨਕੋਟ, 23 ਜੂਨ (ਚੌਹਾਨ)-ਦੇਸ਼ ਅੰਦਰ ਸਰਕਾਰੀ ਕਰੰਸੀ ਦੀ ਦੁਰਦਸ਼ਾ ਹੋ ਰਹੀ ਹੈ | ਪਰ ਨਾ ਤਾਂ ਸਰਕਾਰ ਅਤੇ ਨਾ ਹੀ ਪ੍ਰਸ਼ਾਸਨ ਇਸ ਪਾਸੇ ਧਿਆਨ ਦੇ ਰਹੀ | ਸ਼ਾਇਦ ਭਾਰਤ ਹੀ ਪਹਿਲਾ ਅਜਿਹਾ ਦੇਸ਼ ਹੋਵੇਗਾ, ਜਿੱਥੇ 10 ਰੁਪਏ ਦੀ ਕਰੰਸੀ ਨੰੂ ਲੈਣ ਤੋਂ ਦੁਕਾਨਦਾਰ ਇਨਕਾਰ ਕਰ ...

ਪੂਰੀ ਖ਼ਬਰ »

ਲੋਕਾਂ ਨੂੰ ਸਮਰਪਿਤ ਵਣ ਜਾਗਰੂਕਤਾ ਪਾਰਕ

ਪਠਾਨਕੋਟ, 23 ਜੂਨ (ਆਰ. ਸਿੰਘ)-ਮਾਈਨਿੰਗ ਦੇ ਚੱਲਦਿਆਂ ਈ.ਐਮ.ਐਫ. ਕਾਰਨ ਇਕੱਠੀ ਹੋਈ ਰਾਸ਼ੀ ਦਾ ਸਦਉਪਯੋਗ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਮਲਿਕਪੁਰ ਚੌਕ ਤੋਂ ਸੁਜਾਨਪੁਰ ਪੁਲ ਨੰਬਰ 5 ਤੱਕ ਨਹਿਰ ਕਿਨਾਰੇ ਸੰਪਰਕ ਸੜਕ ਨੂੰ ਵਣ ਜਾਗਰੂਕਤਾ ਪਾਰਕ ਦੇ ਰੂਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX