ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਤਰਨਤਾਰਨ

ਪਿੰਡ ਜਾਮਾਰਾਏ ਵਿਖੇ ਵਿਧਾਇਕ ਸਿੱਕੀ ਤੇ ਡੀ.ਐੱਸ.ਪੀ. ਦਾ ਪੁਤਲਾ ਫੂਕਿਆ

ਫਤਿਆਬਾਦ, 23 ਜੂਨ (ਹਰਵਿੰਦਰ ਸਿੰਘ ਧੂੰਦਾ)¸ ਪਿੰਡ ਜਾਮਾਰਾਏ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦਾ ਪੁਤਲਾ ਸਾੜਿਆ ਗਿਆ, ਜਿਸ ਦੀ ਅਗਵਾਈ ਪਾਰਟੀ ਦੇ ਆਗੂ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ, ਕੇਸ ਦਰਜ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਵਲਟੋਹਾ ਵਿਖੇ ਪਿੰਡ ...

ਪੂਰੀ ਖ਼ਬਰ »

ਗਵਰਨਰ ਵਲੋਂ ਝੂਠੇ ਮੁਕਾਬਲੇ ਦੇ ਦੋਸ਼ੀਆਂ ਨੂੰ ਮੁਆਫ਼ ਕਰਕੇ ਦੱਸ ਦਿੱਤਾ ਗਿਆ ਕਿ ਸਰਕਾਰਾਂ ਅਦਾਲਤਾਂ ਤੋਂ ਉੱਪਰ ਹਨ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)¸ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਅਹਿਮ ਇਕੱਤਰਤਾ ਵਿਚ ਪ੍ਰਵੀਨ ਕੁਮਾਰ, ਸਤਵੰਤ ਸਿੰਘ ਮਾਣਕ, ਬਾਬਾ ਦਰਸ਼ਨ ਸਿੰਘ ਪ੍ਰਧਾਨ, ਜੋਗਿੰਦਰ ਸਿੰਘ ਨੱਥੂਚੱਕ, ਸਤਵਿੰਦਰ ਸਿੰਘ, ਸੇਵਾ ਸਿੰਘ, ਬਲਕਾਰ ਸਿੰਘ, ਕਾਬਲ ਸਿੰਘ ਨੇ ਹਰਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਮਾੜੀਮੇਘਾ ਜਾਂਚ ਕਰਨ ਆਈ ਬਿਜਲੀ ਮੁਲਾਜ਼ਮਾਂ ਦੀ ਟੀਮ ਕਿਸਾਨਾਂ ਨੇ ਘੇਰੀ

ਖਾਲੜਾ, 23 ਜੂਨ (ਜੱਜਪਾਲ ਸਿੰਘ)- ਪੰਜਾਬ ਰਾਜ ਊਰਜਾ ਨਿਗਮ ਦੇ ਉੱਪ ਮੰਡਲ ਖਾਲੜਾ ਅਧੀਨ ਆਉਂਦੇ ਪਿੰਡ ਮਾੜੀ ਮੇਘਾ ਵਿਖੇ ਬਿਜਲੀ ਦੀ ਚੈਕਿੰਗ ਕਰਨ ਗਈ ਬਿਜਲੀ ਮੁਲਾਜ਼ਮਾਂ ਦੀ ਟੀਮ ਨੂੰ ਕਿਸਾਨਾਂ ਨੇ ਕਰੀਬ 4 ਘੰਟੇ ਘੇਰੀ ਰੱਖਿਆ ਅਤੇ ਮਜ਼ਬੂਰਨ ਉਨ੍ਹਾਂ ਨੂੰ ਬੇਰੰਗ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 8 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਪਿੰਡ ਭੁੱਲਰ ਵਿਖੇ ਹੋਏ ਝਗੜੇ ਦੌਰਾਨ ਮਾਂ-ਪੁੱਤ ਨੂੰ ਕੀਤਾ ਜ਼ਖ਼ਮੀ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਭੁੱਲਰ ਵਿਖੇ ਜ਼ਮੀਨ ਦਾ ਕਬਜ਼ਾ ਲੈਣ ਜਾ ਰਹੀ ਇਕ ਪਾਰਟੀ ਅਤੇ ਜ਼ਮੀਨ ਦੇ ਨਜ਼ਦੀਕ ਰਹਿੰਦੇ ਇਕ ਪਰਿਵਾਰ ਨਾਲ ਝਗੜਾ ਹੋ ਗਿਆ | ਇਸ ਝਗੜੇ ਦੌਰਾਨ ਇਕ ਔਰਤ, ਉਸ ਦੀ ਸੱਸ ਅਤੇ ਉਸ ਦੇ ਬੱਚੇ ਤੋਂ ...

ਪੂਰੀ ਖ਼ਬਰ »

ਪਿੰਡ ਵੜਿੰਗ ਸੂਬਾ ਸਿੰਘ ਵਾਸੀਆਂ ਨੇ ਨਸ਼ਿਆਂ ਵਿਰੁੱਧ ਲੜਨ ਲਈ 25 ਮੈਂਬਰੀ ਕਮੇਟੀ ਬਣਾਈ

ਖਡੂਰ ਸਾਹਿਬ, 23 ਜੂਨ (ਮਾਨ ਸਿੰਘ)- ਪਿੰਡ ਵੜਿੰਗ ਸੂਬਾ ਸਿੰਘ ਦੇ ਲੋਕਾਂ ਨੇ ਇਕਜੁੱਟ ਹੋ ਕੇ ਨਸ਼ਿਆਂ ਖਿਲਾਫ਼ ਲੜਨ ਲਈ ਇਕ 25 ਮੈਂਬਰੀ ਕਮੇਟੀ ਬਣਾਈ ਹੈ | ਪਿੰਡ ਦੇ ਸਰਪੰਚ ਯਾਦਵਿੰਦਰ ਸਿੰਘ ਅਤੇ ਕਿਸਾਨ ਆਗੂ ਇਕਬਾਲ ਸਿੰਘ ਵੜਿੰਗ ਆਦਿ ਨੇ ਦੱਸਿਆ ਕਿ ਇਹ ਕਮੇਟੀ ਪਿੰਡ ਵਿਚ ...

ਪੂਰੀ ਖ਼ਬਰ »

ਜਾਨ ਤੋਂ ਮਾਰਨ ਦੀ ਨੀਅਤ ਨਾਲ ਕੀਤੇ ਫਾਇਰ, 3 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਮਿੰਨੀ ਬਾਜ਼ਾਰ ਮਲਟੀ ਸਟੋਰ 'ਚ ਚੋਰੀ

ਫਤਿਆਬਾਦ, 23 ਜੂਨ (ਹਰਵਿੰਦਰ ਸਿੰਘ ਧੂੰਦਾ)¸ ਫਤਿਆਬਾਦ ਅਤੇ ਆਸ-ਪਾਸ ਦੇ ਇਲਾਕੇ ਵਿਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਚੋਰ ਤੜਕਸਾਰ ਜਦੋਂ ਆਵਾਜਾਈ ਸ਼ੁਰੂ ਹੋ ਜਾਂਦੀ ਹੈ, ਉਦੋਂ ਵੀ ਦੁਕਾਨਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਜ ਨਹੀ ਆਉਂਦੇ | ਇਸ ਦਾ ਇਕੋ ਇਕ ...

ਪੂਰੀ ਖ਼ਬਰ »

ਆਸਟ੍ਰੇਲੀਆ, ਕੈਨੇਡਾ, ਯੂ.ਕੇ., ਜਰਮਨੀ ਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਲੋਂ ਮਾਸਕੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਮਾਸਕੋ ਵਿਖੇ ਆਸਟ੍ਰੇਲੀਆ, ਕੈਨੇਡਾ, ਯੂ.ਕੇ., ਜਰਮਨੀ ਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਅਤੇ ਸਰਕਾਰਾਂ ਵਲੋਂ ਸਾਂਝੇ ਰੂਪ ਵਿਚ 3 ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ | ਕਾਨਫਰੰਸ ਵਿਚ ਵਿਸ਼ਵ ਭਰ ਵਿਚੋਂ ਨਾਮਵਰ ਅਤੇ ...

ਪੂਰੀ ਖ਼ਬਰ »

ਪਿੰਡ ਚੀਮਾ 'ਚ ਪੁਰਾਣੀ ਰੰਜਿਸ਼ ਤਹਿਤ ਦੋਹਾਂ ਧਿਰਾਂ 'ਚ ਝਗੜਾ

ਸਰਾਏਾ ਅਮਾਨਤ ਖਾਂ, 23 ਜੂਨ (ਨਰਿੰਦਰ ਸਿੰਘ ਦੋਦੇ)¸ ਬੀਤੀ ਦੇਰ ਰਾਤ ਨੂੰ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚੀਮਾ ਕਲਾਂ (ਸ਼ੁਕਰਚੱਕ) ਵਿਚ ਪੁਰਾਣੀ ਰੰਜਿਸ਼ ਤਹਿਤ ਦੋਹਾਂ ਧਿਰਾਂ ਵਿਚ ਝਗੜਾ ਹੋ ਗਿਆ | ਇਸ ਮੌਕੇ ਝਗੜੇ ਵਿਚ ਜ਼ਖ਼ਮੀ ਹੋਏ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ ਵਾਲੇ ਬਿਨਾਂ ਪਰਚੀ ਤੋਂ ਦਵਾਈ ਨਾ ਦੇਣ- ਡੀ. ਐਸ. ਪੀ. ਬਾਬਾ ਬਕਾਲਾ

ਸਠਿਆਲਾ, 23 ਜੂਨ (ਜਗੀਰ ਸਿੰਘ ਸਫਰੀ)-ਨਿੱਜੀ ਪੈਲੇਸ ਸਠਿਆਲਾ ਵਿਖੇ ਪੁਲਿਸ ਵਲੋਂ ਲੋਕਾਂ ਨਾਲ ਇਕ ਤਾਲਮੇਲ ਮੀਟਿੰਗ ਹੋਈ, ਜਿਸ ਨੂੰ ਡੀ. ਐਸ. ਪੀ. ਗੁਰਵਿੰਦਰ ਸਿੰਘ ਨੇ ਸੰਬੋਧਨ ਕਰਦਿਆ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ...

ਪੂਰੀ ਖ਼ਬਰ »

-ਮਾਮਲਾ ਨਾਬਾਲਗ ਲੜਕੀ ਨੂੰ ਘਰੋਂ ਭਜਾਉਣ ਦਾ-

ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ

ਓਠੀਆਂ, 23 ਜੂਨ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਉਮਰਪੁਰਾ ਦੇ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਨੇ ਥਾਣਾ ਅਜਨਾਲਾ ਵਿਖੇ ਦਿੱਤੀ ਗਈ ਦਰਖਾਸਤ ਦੀ ਕਾਪੀ ਦਿਖਾਉਂਦਿਆਂ ਦੱਸਿਆ ਕੇ ਉਸ ਦੀ ਲੜਕੀ ਜੋ ਕੇ ਨਾਬਾਲਗ ਹੈ, ਉਸ ਨੂੰ ਪਿੰਡ ਉਮਰਪੁਰਾ ਦਾ ਹਰਜੀਤ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਹੋਈ ਪ੍ਰਭਾਵਸ਼ਾਲੀ ਸ਼ਹਿਰੀ ਵਿਕਾਸ ਕਨਵੈਨਸ਼ਨ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸਰਕਾਰਾਂ ਵਿਭਾਗ ਵਿਧਾਨ ਸਭਾ ਸੰਸਦੀ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਡਿਫੈਂਸ ਕਲੋਨੀ ਵਿਖੇ ਵਾਰਡ ਨੰ :11 ਕਾਂਗਰਸ ਇੰਚਾਰਜ ਸ: ਜਗਜੀਤ ਸਿੰਘ ਨਿੱਜਰ ਦੇ ਉੱਦਮ ਨਾਲ ਅਤੇ ...

ਪੂਰੀ ਖ਼ਬਰ »

ਅਕਾਲੀ ਆਗੂ ਜਸਬੀਰ ਸਿੰਘ ਜੱਸਾ ਸੁਧਾਰ ਨੂੰ ਅੰਤਿਮ ਵਿਦਾਇਗੀ

ਰਈਆ, 23 ਜੂਨ (ਸੁੱਚਾ ਸਿੰਘ ਘੁੰਮਣ)- ਉੱਘੇ ਅਕਾਲੀ ਆਗੂ, ਸਾਬਕਾ ਪ੍ਰਧਾਨ ਸਹਿਕਾਰੀ ਸਭਾ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਕੰਗ ਦਾ ਸੱਜਾ ਹੱਥ ਸਮਝੇ ਜਾਂਦੇ ਜਸਬੀਰ ਸਿੰਘ ਜੱਸਾ ਸੁਧਾਰ ਰਾਜਪੂਤਾਂ ਜ਼ਿਲ੍ਹਾ ਅੰਮਿ੍ਤਸਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਬਾਜ਼ੀਗਰ ਕਾਲੋਨੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਵੇਰਕਾ, 23 ਜੂਨ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਨੇੜੇ ਬੜੀ ਬਾਜ਼ੀਗਰ ਕਾਲੋਨੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਇਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਤਰਸੇਮ ਸਿੰਘ ਡੀ. ਸੀ. ਦੁਆਰਾ ਕੀਤਾ ...

ਪੂਰੀ ਖ਼ਬਰ »

'ਹੁਨਰ ਹੈ ਤਾਂ ਰੁਜ਼ਗਾਰ ਹੈ' ਤਹਿਤ ਅੱਜ ਲਗਾਇਆ ਜਾਵੇਗਾ ਦੂਜਾ ਰੋਜ਼ਗਾਰ ਮੇਲਾ

ਅੰਮਿ੍ਤਸਰ, 23 ਜੂਨ (ਜੱਸ)- ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਲਈ ਦੂਜਾ ਰੋਜ਼ਗਾਰ ਮੇਲਾ 24 ਜੂਨ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਲਗਾਇਆ ਜਾਵੇਗਾ, ਜਿਸ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਸਵੇਰੇ 11:00 ਵਜੇ ...

ਪੂਰੀ ਖ਼ਬਰ »

ਪਰਿਵਾਰ ਦੀ ਤਰੱਕੀ ਲਈ ਦੁਬਈ ਗਏ ਜਲੰਧਰ ਵਾਸੀ ਦੀ ਮਿ੍ਤਕ ਦੇਹ ਅੰਮਿ੍ਤਸਰ ਹਵਾਈ ਅੱਡੇ ਪੁੱਜੀ

ਰਾਜਾਸਾਂਸੀ, 23 ਜੂਨ (ਹਰਦੀਪ ਸਿੰਘ ਖੀਵਾ)- ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦੇ ਕਰਜ਼ਾ ਮੁਕਤ ਸੁਪਨੇ ਨੂੰ ਲੈ ਕੇ ਬੀਤੀ 11 ਮਈ ਨੂੰ ਦੁਬਈ ਲਈ ਰਵਾਨਾ ਹੋਏ ਜਲੰਧਰ ਦੇ 32 ਸਾਲਾ ਨੌਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਦੇ ਸਾਰੇ ਸੱਧਰ ਅਤੇ ਚਾਅ ਉਸ ਵੇਲੇ ਸੋਗ 'ਚ ਬਦਲ ਗਏ ...

ਪੂਰੀ ਖ਼ਬਰ »

ਨਿੱਜਰ ਮੇਲੇ ਦਾ ਪੋਸਟਰ ਜਾਰੀ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਬਾਬੇ ਸ਼ਹੀਦ ਪਿੰਡ ਨਿੱਜਰ ਵਿਖੇ ਸਾਲਾਨਾ ਜੋੜ ਮੇਲਾ 4 ਜੁਲਾਈ ਨੂੰ ਬੜੀ ਸ਼ਰਧਾ ਸਹਿਤ ਮਨਾਇਆ ਜਾਵੇਗਾ | ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡ ਕੁਆਰਟਰ ਗੁ: ਛੇਵੀਂ ਪਾਤਸ਼ਾਹੀ ...

ਪੂਰੀ ਖ਼ਬਰ »

ਸਰਪੰਚ ਬੋਹੜ ਸਿੰਘ ਢਿੱਲੋਂ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸੁਰ ਸਿੰਘ, 23 ਜੂਨ (ਧਰਮਜੀਤ ਸਿੰਘ)- ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਸੁਯੋਗ ਅਗਵਾਈ ਵਿਚ ਬਿਨ੍ਹਾਂ ਕਿਸੇ ਭੇਦਭਾਵ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਪਿੰਡ ਬਲ੍ਹੇਰ ਖ਼ੁਰਦ ਦੇ ਸਰਪੰਚ ਬੋਹੜ ਸਿੰਘ ਢਿੱਲੋਂ ਨੇ ਦਰਸ਼ਨ ਸਿੰਘ ਸਾਬਕਾ ...

ਪੂਰੀ ਖ਼ਬਰ »

ਮਾਤਾ ਚਰਨ ਕੌਰ (ਮਨਸੋ) ਨੂੰ ਭਾਵ ਭਿੰਨੀਆਂ ਸ਼ਰਧਾਜਲੀਆਂ ਭੇਟ

ਖਡੂਰ ਸਾਹਿਬ, 23 ਜੂਨ (ਮਾਨ ਸਿੰਘ) - ਬੀਤੇ ਦਿਨੀ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਚੁੱਕੇ ਮਾਤਾ ਚਰਨ ਕੌਰ (ਮਨਸੋ) ਨਮਿਤ ਰੱਖੇ ਗਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਮੱਲ੍ਹਾ ਜ਼ਿਲ੍ਹਾ ਤਰਨ ਤਾਰਨ ਵਿਖੇ ਪਾਏ ਗਏ | ਇਸ ਮੌਕੇ ਪੰਥ ਪ੍ਰਸਿੱਧ ਕਥਾਵਾਚਕ ਭਾਈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਛੀਨਾ ਬਿਧੀ ਚੰਦ 'ਚ ਚੋਰੀ ਹੋਇਆ ਸਾਮਾਨ ਪੰਚਾਇਤ ਨੇ 24 ਘੰਟੇ 'ਚ ਕੀਤਾ ਬਰਾਮਦ

ਖਾਲੜਾ, 23 ਜੂਨ (ਜੱਜਪਾਲ ਸਿੰਘ)- ਸਰਹੱਦੀ ਪਿੰਡ ਛੀਨਾ ਬਿਧੀ ਚੰਦ ਦੇ ਸਰਕਾਰੀ ਹਾਈ ਸਕੂਲ ਵਿਚੋਂ ਹੋਈ ਚੋਰੀ ਦਾ ਮਸਲਾ ਸੁਲਝਾਉਂਦਿਆਂ ਪੰਚਾਇਤ ਨੇ 24 ਘੰਟੇ ਅੰਦਰ ਚੋਰੀ ਹੋਇਆ ਸਾਮਾਨ ਬਰਾਮਦ ਕਰਕੇ ਇਕ ਨਵੀ ਮਿਸਾਲ ਕਾਇਮ ਕੀਤੀ ਹੈ | ਵਰਣਨਯੋਗ ਹੈ ਕਿ ਜ਼ਿਆਦਾ ਪਿੰਡਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਡਾ: ਅਗਨੀਹੋਤਰੀ

ਝਬਾਲ, 23 ਜੂਨ (ਸੁਖਦੇਵ ਸਿੰਘ)- ਕੈਪਟਨ ਸਰਕਾਰ ਵਲੋਂ ਕੀਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਵਾਅਦਿਆਂ ਮੁਤਾਬਿਕ ਪਿੰਡਾਂ ਨੂੰ ਆਪਸ ਵਿਚ ਮਿਲਾਉਂਦੀਆਂ ਿਲੰਕ ਖ਼ਸਤਾ ਹਾਲਤ ਸੜਕਾਂ ਨੂੰ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਖ਼ਾਦ ਦਵਾਈਆਂ ਦੇ ਵਿਕਰੇਤਾਵਾਂ ਨੇ ਮੈਂਬਰ ਪਾਰਲੀਮੈਂਟ ਡਿੰਪਾ ਨੂੰ ਦਿੱਤਾ ਮੰਗ ਪੱਤਰ

ਪੱਟੀ, 23 ਜੂਨ (ਅਵਤਾਰ ਸਿੰਘ ਖਹਿਰਾ)- ਕੇਂਦਰ ਸਰਕਾਰ ਵਲੋਂ ਕਿਸਾਨੀ ਕਿੱਤੇ ਨਾਲ ਸਬੰਧਤ ਵਰਤੀਆਂ ਜਾਣ ਵਾਲੀਆਂ ਖ਼ਾਦ ਦਵਾਈਆਂ ਵੇਚਣ ਵਾਲਿਆਂ 'ਤੇ ਲਾਗੂ ਕੀਤੇ ਜਾ ਰਹੇ ਨਵੇਂ ਕਾਨੂੰਨ ਖਿਲਾਫ਼ ਪੂਰੇ ਭਾਰਤ 'ਚ ਖ਼ਾਦ ਦਵਾਈਆਂ ਵੇਚਣ ਦਾ ਕੰਮ ਕਰਦੇ ਡੀਲਰਾਂ 'ਚ ਭਾਰੀ ਰੋਸ ...

ਪੂਰੀ ਖ਼ਬਰ »

ਹਰਭਜਨ ਸਿੰਘ ਢੰਡ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਝਬਾਲ, 23 ਜੂਨ (ਸਰਬਜੀਤ ਸਿੰਘ)- ਮਾਸਟਰ ਬਿਕਰਮਜੀਤ ਸਿੰਘ ਢੰਡ ਦੇ ਪਿਤਾ ਹਰਭਜਨ ਸਿੰਘ ਢੰਡ ਜਿੰਨਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰਖਾਏ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ...

ਪੂਰੀ ਖ਼ਬਰ »

'ਜੁਗਿੰਦਰ ਸਿੰਘ ਫੁੱਲ ਕੈਰੋਂ' ਵਲੋਂ ਸਾਹਿਤ ਦੇ ਵਿਹੜੇ 'ਚ ਸ਼ਬਦਾਂ ਦੇ ਬਾਲੇ ਦੀਵੇ ਸਦੀਆਂ ਤੱਕ ਬਲਦੇ ਰਹਿਣਗੇ

ਤਰਨ ਤਾਰਨ, 23 ਜੂਨ (ਲਾਲੀ ਕੈਰੋਂ)- ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਆਪਣੀ ਜ਼ਿੰਦਗੀ ਦਾ ਇਕ ਇਕ ਪਲ ਲੇਖੇ ਲਾਉਣ ਵਾਲੇ ਉੱਘੇ ਸਾਹਿਤਕਾਰ ਜੁਗਿੰਦਰ ਸਿੰਘ ਫੁੱਲ ਕੈਰੋਂ ਨਮਿਤ ਰਖਾਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਕੈਰੋਂ ਵਿਖੇ ਪਾਏ ਗਏ, ...

ਪੂਰੀ ਖ਼ਬਰ »

'ਜੁਗਿੰਦਰ ਸਿੰਘ ਫੁੱਲ ਕੈਰੋਂ' ਵਲੋਂ ਸਾਹਿਤ ਦੇ ਵਿਹੜੇ 'ਚ ਸ਼ਬਦਾਂ ਦੇ ਬਾਲੇ ਦੀਵੇ ਸਦੀਆਂ ਤੱਕ ਬਲਦੇ ਰਹਿਣਗੇ

ਤਰਨ ਤਾਰਨ, 23 ਜੂਨ (ਲਾਲੀ ਕੈਰੋਂ)- ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਆਪਣੀ ਜ਼ਿੰਦਗੀ ਦਾ ਇਕ ਇਕ ਪਲ ਲੇਖੇ ਲਾਉਣ ਵਾਲੇ ਉੱਘੇ ਸਾਹਿਤਕਾਰ ਜੁਗਿੰਦਰ ਸਿੰਘ ਫੁੱਲ ਕੈਰੋਂ ਨਮਿਤ ਰਖਾਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਕੈਰੋਂ ਵਿਖੇ ਪਾਏ ਗਏ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਲਈ ਕਰ ਰਹੀ ਹੈ ਉਪਰਾਲਾ - ਡਾ: ਜੱਜ ਕੋਟ

ਤਰਨ ਤਾਰਨ, 23 ਜੂਨ (ਪਰਮਜੀਤ ਸਿੰਘ)- ਪੰਜਾਬ ਵਿਚਲੀ ਕਾਂਗਰਸ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਵਰਗ ਨੂੰ ਬਰਾਬਰ ਦੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਾਬਾ ਜੀ ਗਊਆਂ ਵਾਲੇ ਦੀ ਯਾਦ 'ਚ ਸਾਲਾਨਾ ਲੰਗਰ ਲਗਾਇਆ

ਖੇਮਕਰਨ, 23 ਜੂਨ (ਰਾਕੇਸ਼ ਬਿੱਲਾ)- ਸਥਾਨਕ ਮੰਦਰ ਸ੍ਰੀ ਮਹਾਂਬਲੀ ਵਿਖੇ ਬਾਬਾ ਜੀ ਗਊਆਂ ਵਾਲੇ ਦੀ ਯਾਦ ਵਿਚ ਸਾਲਾਨਾ ਲੰਗਰ ਭੰਡਾਰਾ ਮੰਦਰ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਸਬੰਧ ਵਿਚ ਪਹਿਲਾਂ ਮੰਦਰ ਵਿਚ ਰਾਮਾਇਣ ਦੇ ਪਾਠ ਦਾ ਭੋਗ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਇਤਿਹਾਸਕ ਮਹੱਤਤਾ ਵਾਲਾ ਪਿੰਡ ਸਰਹਾਲੀ

ਸਰਹਾਲੀ ਕਲਾਂ, 23 ਜੂਨ (ਅਜੈ ਸਿੰਘ ਹੁੰਦਲ)-ਮਾਝੇ ਦਾ ਇਤਿਹਾਸਕ ਪਿੰਡ ਸਰਹਾਲੀ ਕਲਾਂ, ਜਿਸ ਨੂੰ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ, ਅੰਮਿ੍ਤਸਰ-ਬਠਿੰਡਾ ਮੁੱਖ ਮਾਰਗ 'ਤੇ ਤਰਨ ਤਾਰਨ ਤੋਂ ਕਰੀਬ 18 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਸੰਧੂ ਬਾਹੀਏ (ਸੰਧੂ ਗੋਤ ...

ਪੂਰੀ ਖ਼ਬਰ »

ਸੂਬਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਆਲਮ ਹੈ ਪੰਜਾਬ 'ਚ ਵਧ ਰਹੀ ਗੁੰਡਾਗਰਦੀ-ਕਾਮਰੇਡ ਜਾਮਾਰਾਏ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਅਤੇ ਜ਼ਿਲ੍ਹਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਗਾਇਕ ਸੁਰਜੀਤ ਭੁੱਲਰ ਤੇ ਜੰਨਤ ਕੌਰ ਦਾ ਖੁੱਲ੍ਹਾ ਅਖਾੜਾ 4 ਜੁਲਾਈ ਨੂੰ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ)- ਪਿੰਡ ਸਭਰਾ ਵਿਖੇ ਪੀਰ ਬਾਬਾ ਕਾਲੇ ਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 3 ਤੇ 4 ਜੁਲਾਈ ਨੂੰ ਬੜੀ ਸ਼ਰਧਾ ਅਤੇ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ | ਡਾ: ਬਲਵਿੰਦਰ ਸਿੰਘ ਤੇ ਡਾ: ਕਸ਼ਮੀਰ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਰਾਤ 8 ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਮਿਸ਼ਨ ਦੀ ਮੀਟਿੰਗ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਮਿਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਤਰਨ ਤਾਰਨ ਵਿਖੇ ਬਾਬਾ ਦਲਬੀਰ ਸਿੰਘ ਜਵੰਦਾ ਕਲਾਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੈਨੇਜਰ ਗੁਰਾ ਸਿੰਘ ਨੇ ਅਹੁਦਾ ਸੰਭਾਲਿਆ

ਝਬਾਲ, 23 ਜੂਨ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮਿ੍ਤਸਰ ਸਾਹਿਬ ਵਿਖੇ ਐਡੀਸ਼ਨਲ ਮੈਨੇਜਰ ਵਜੋਂ ਸੇਵਾਵਾਂ ਨਿਭਾ ਰਹੇ ਗੁਰਾ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਤਬਾਦਲਾ ਕਰਕੇ ...

ਪੂਰੀ ਖ਼ਬਰ »

ਡਿੰਪਾ ਨੂੰ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਾਲੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਬਣਾ ਕੇ ਪਾਰਟੀ ਨੇ ਲੋਕਾਂ ਦਾ ਮਨ ਜਿੱਤਿਆ-ਸ਼ਾਹ

ਮੀਆਂਵਿੰਡ, 23 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਐੱਮ.ਪੀ. ਜਸਬੀਰ ਸਿੰਘ ਡਿੰਪਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਾਰਜਕਾਰਨੀ ਕਮੇਟੀ ਵਿਚ ਮੈਂਬਰ ਬਣਾਉਣ 'ਤੇ ਪਾਰਟੀ ਨੇ ਹਲਕੇ ਦੇ ਲੋਕਾਂ ਦਾ ਮਨ ਜਿੱਤ ਲਿਆ | ਇਹ ਸ਼ਬਦ ਡਿੰਪਾ ਦੇ ਕਰੀਬੀ ਰਿਸ਼ਤੇਦਾਰ ਜਰਨਲ ਸਕੱਤਰ ਜਸਵਿੰਦਰ ਸਿੰਘ ਸ਼ਾਹ ਨੇ ਕਹੇ | ਉਨ੍ਹਾਂ ਕਿਹਾ ਡਿੰਪਾ ਵਲੋਂ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਰਹਿੰਦਿਆਂ ਜੋ ਵਿਕਾਸ ਕਰਵਾਏ ਸਨ, ਦੀ ਬਦੌਲਤ ਹੀ ਲੋਕਾਂ ਵਲੋਂ ਡਿੰਪਾ ਨੂੰ ਇੰਨੀ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵਾਲੀ ਤਰਜ 'ਤੇ ਹੀ ਐੱਮ.ਪੀ. ਬਣਦਿਆਂ ਹੀ ਡਿੰਪਾ ਵਲੋਂ ਗੁਰੂ ਨਗਰੀ ਖਡੂਰ ਸਾਹਿਬ ਨੂੰ ਜਾਂਦੀਆਂ ਸੜਕਾਂ ਨੂੰ ਪਹਿਲਕਦਮੀ ਕਰਦਿਆਂ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਬਣਾਉਣ ਦਾ ਐਲਾਨ ਕੀਤਾ ਸੀ ਜੋ ਅਗਲੇ ਮਹੀਨੇ ਬਣਨੀਆਂ ਸ਼ੁਰੂ ਹੋ ਜਾਣਗੀਆਂ | ਇਸ ਮੌਕੇ ਤਜਿੰਦਰ ਸਿੰਘ ਟੈਣੀ, ਰਾਜਮਿੰਦਰ ਸਿੰਘ ਰਾਜਾ, ਸੂਬੇਦਾਰ ਨਰਿੰਜਨ ਸਿੰਘ, ਅਮਨ ਸ਼ਾਹ, ਰਮਨ ਸ਼ਿੰਘ ਸ਼ਾਹ, ਪੰਚ ਵੀਰ ਸਿੰਘ, ਬਲਕਾਰ ਸਿੰਘ, ਜਗਰੂਪ ਸਿੰਘ, ਲੱਖਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਤਰਨ ਤਾਰਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਸੁਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਟਵਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਬਾਜਵਾ ਨਮਿਤ ਸ਼ਰਧਾਂਜਲੀ ਸਮਾਗਮ

ਅਮਰਕੋਟ, 23 ਜੂਨ (ਗੁਰਚਰਨ ਸਿੰਘ ਭੱਟੀ)- ਗੁਰਦਿਆਲ ਸਿੰਘ ਬਾਜਵਾ ਦੀ ਆਤਮਿਕ ਸ਼ਾਂਤੀ ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਕਸਬਾ ਅਮਰਕੋਟ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਭਾਈ ਝਾੜੂ ਜੀ ਵਲਟੋਹਾ ਵਿਖੇ ਕਰਵਾਈ ਗਈ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਸਹੀਦ ਦੀਪਕ ਧਵਨ ਯਾਦਗਾਰੀ ਭਵਨ ਵਿਖੇ ਹੋਈ | ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ 35 ਗ੍ਰਾਮ ਹੈਰੋਇਨ ਸਮੇਤ ਫੜ੍ਹੇ ਗਏ ਵਿਅਕਤੀ ਅਤੇ ਇਸ ਹੈਰੋਇਨ ਨੂੰ ਵੇਚਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਵਿਖੇ ਕੀਤਾ ਗਿਆ ਨਾਟਕ 'ਸਾਕਾ ਜਲਿ੍ਹਆਂ ਵਾਲਾ ਬਾਗ' ਦਾ ਮੰਚਨ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਜਲਿ੍ਹਆਂ ਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਨਾਟਸ਼ਾਲਾ ਵਲੋਂ ਤਿਆਰ ਕੀਤੇ ਗਏ ਜਤਿੰਦਰ ਬਰਾੜ ਵਲੋਂ ਲਿਖੇ ਅਤੇ ਜਸਵੰਤ ਸਿੰਘ ਮਿੰਟੂ ਵਲੋਂ ਨਿਰਦੇਸ਼ਿਤ ਕੀਤੇ ਵਏ ਨਾਟਕ 'ਸਾਕਾ ਜਲਿ੍ਹਆਂ ਵਾਲਾ ਬਾਗ' ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX