ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਮੁਕੇਰੀਆਂ ਵਿਖੇ ਨਹਿਰੀ ਵਿਭਾਗ ਦੀ ਮਿਲੀਭੁਗਤ ਨਾਲ ਨਹਿਰੀ ਜ਼ਮੀਨ 'ਤੇ ਨਜਾਇਜ਼ ਕੀਤੀਆਂ ਉਸਾਰੀਆਂ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਸ਼ਹਿਰ ਦੀ ਨਗਰ ਕੌਾਸਲ ਦੀ ਹੱਦ ਅੰਦਰ ਸ਼ਾਹ ਨਹਿਰ ਮਾਈਨਰ ਤੇ ਮੁਕੇਰੀਆਂ-ਗਾਲੜੀਆਂ ਸੜਕ ਦੇ ਖੱਬੇ ਪਾਸੇ ਲੋਕਾਂ ਵਲੋਂ ਵਿਭਾਗ ਦੀ ਮਨਜ਼ੂਰੀ ਲਏ ਬਿਨਾਂ ਪੁਲ ਬਣਾ ਕੇ ਅਤੇ ਰਸਤਿਆਂ 'ਤੇ ਲੈਂਟਰ ਪਾ ਕੇ ...

ਪੂਰੀ ਖ਼ਬਰ »

ਕਿਸਾਨਾਂ ਲਈ ਵਰਦਾਨ ਬਣੇ ਖੇਤੀ ਵਿਭਾਗ ਵਲੋਂ ਬਣਾਏ ਨਕਸ਼ੇ-ਡੀ. ਸੀ.

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਖੇਤੀਬਾੜੀ ਵਿਭਾਗ ਨੇ ਪਹਿਲ ਕਰਦੇ ਹੋਏ ਜ਼ਿਲ੍ਹੇ ਭਰ ਦੀਆਂ ਜ਼ਮੀਨਾਂ ਦੇ ਨਕਸ਼ੇ ਤਿਆਰ ਕੀਤੇ ਹਨ, ਜਿਸ ਤੋਂ ਪਤਾ ਲੱਗ ਸਕੇਗਾ ਕਿ ਕਿਹੜੀ ਜ਼ਮੀਨ ਨੂੰ ਕਿਹੜੇ ਖੁਰਾਕੀ ਤੱਤਾਂ ਦੀ ਜ਼ਰੂਰਤ ਹੈ, ...

ਪੂਰੀ ਖ਼ਬਰ »

ਚੋਰਾਂ ਵਲੋਂ ਇਕੋ ਰਾਤ 2 ਦੁਕਾਨਾਂ 'ਤੇ ਚੋਰੀ

ਸੈਲਾ ਖੁਰਦ, 24 ਜੂਨ (ਹਰਵਿੰਦਰ ਸਿੰਘ ਬੰਗਾ)-ਬੀਤੀ ਰਾਤ ਪੱਦੀ ਪੋਅ ਵਿਖੇ ਚੋਰਾਂ ਵਲੋਂ ਇਕ ਰਾਤ ਵਿਚ ਦੋ ਚੋਰੀਆਂ ਨੂੰ ਅੰਜ਼ਾਮ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮਨੀ ਵਾਸੀ ਪਿੰਡ ਦਦਿਆਲ ਵਿਖੇ ਸਬਜ਼ੀ ਅਤੇ ਫਰੂਟ ਦੀ ਦੁਕਾਨ ਕਰਦਾ ਹੈ | ਬੀਤੀ ਰਾਤ ਚੋਰਾਂ ਨੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਕੋਠੀ 'ਚ ਚੋਰੀ ਦੀ ਕੋਸ਼ਿਸ਼ ਹੋਈ ਨਕਾਮ

ਕੋਟ ਫਤੂਹੀ, 24 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਾਜ਼ਾਰ ਤੋਂ ਥੋੜ੍ਹਾ ਹੱਟਵੇਂ ਸ਼ਰਮਾ ਹਸਪਤਾਲ ਵਾਲੀ ਮੁੱਖ ਸੜਕ ਉੱਪਰ ਕੋਠੀ ਨੂੰ ਚੋਰਾਂ ਨੇ ਸਵੇਰੇ 10 ਵਜੇ ਨਿਸ਼ਾਨਾ ਬਣਾਇਆ ਪਰ ਘਰ ਵਿਚ ਖੜ੍ਹੀ ਗੱਡੀ ਲੈਣ ਆਏ ਡਰਾਈਵਰ ਦੇ ਆ ਜਾਣ ਕਰ ਕੇ ਚੋਰਾਂ ਨੂੰ ਭੱਜਣ ਨਾਲ ਇਸ ...

ਪੂਰੀ ਖ਼ਬਰ »

ਦਸੂਹਾ ਵਿਖੇ ਯੈੱਸ ਬੈਂਕ ਨੂੰ ਲੱਗੀ ਭਿਆਨਕ ਅੱਗ-ਸਾਰਾ ਸਾਮਾਨ ਸੜ ਕੇ ਸੁਆਹ

ਦਸੂਹਾ, 24 ਜੂਨ (ਭੁੱਲਰ, ਕੌਸ਼ਲ)- ਬੀਤੀ ਰਾਤ ਲਗਭਗ 12.15 ਵਜੇ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਯੈੱਸ ਬੈਂਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਸਿੱਟੇ ਵਜੋਂ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਬੈਂਕ ਦੇ ਮੈਨੇਜਰ ਬਾਲ ਭਾਰਤੀ ਨੇ ਦੱਸਿਆ ਕਿ ਸਰਕਟ ਸ਼ਾਰਟ ਹੋਣ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਖੰਨਾ ਦੀ ਪੁਸਤਕ 'ਸਮਾਜ ਚਿੰਤਨ' 'ਤੇ ਸੈਮੀਨਾਰ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਪੁਸਤਕ 'ਸਮਾਜ ਚਿੰਤਨ' 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਪਿ੍ਤਪਾਲ ਸਿੰਘ ਮਹਿਰੋਕ, ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਸਕੀਮ ਅੱਜ ਤੋਂ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਲੰਧਰ ਵਿਕਾਸ ਅਥਾਰਿਟੀ (ਜੇ.ਡੀ.ਏ.) ਨੇ ਹੁਸ਼ਿਆਰਪੁਰ ਵਿਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ | ਇਸ ਯੋਜਨਾ ਤਹਿਤ ਪ੍ਰਸਤਾਵਿਤ ਪ੍ਰਤੀ ਪਲਾਟ ਦੀ ਕੀਮਤ 14 ਹਜ਼ਾਰ ਰੁਪਏ ਪ੍ਰਤੀ ਗਜ਼ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਅਜੇ ਵੀ ਸਮੱਸਿਆਵਾਂ ਦਾ ਨਹੀਂ ਹੋਇਆ ਕੋਈ ਹੱਲ, ਲੋਕ ਪ੍ਰੇਸ਼ਾਨ

ਗੜ੍ਹਦੀਵਾਲਾ, 24 ਜੂਨ (ਕੁਲਦੀਪ ਸਿੰਘ ਗੋਂਦਪੁਰ)-ਆਜ਼ਾਦੀ ਦੇ 66 ਸਾਲ ਬੀਤਣ ਦੇ ਬਾਵਜੂਦ ਗੜ੍ਹਦੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕ ਅਜੇ ਵੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਬੇਰੁਖ਼ੀਆਂ ਕਾਰਨ ਇਹ ਹਲਕਾ ...

ਪੂਰੀ ਖ਼ਬਰ »

ਸੂਬੇਦਾਰ ਮੋਹਣ ਲਾਲ ਹਾਜੀਪੁਰ ਐਕਸ-ਸਰਵਿਸਮੈਨ ਵੈੱਲਫੇਅਰ ਟਰੱਸਟ ਦਾ ਪ੍ਰਧਾਨ ਬਣੇ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਇਥੇ ਦੀ ਐਕਸ-ਸਰਵਿਸਮੈਨ ਵੈਲਫੇਅਰ ਟਰਸੱਟ ਗੜ੍ਹਸ਼ੰਕਰ ਦੀ ਮੀਟਿੰਗ ਚੇਅਰਮੈਨ ਕੈਪਟਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਟਰੱਸਟ ਦੇ ਪ੍ਰਧਾਨ ਜਥੇਦਾਰ ਚੂਹੜ ਸਿੰਘ ਧਮਾਈ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਜੋਗਿੰਦਰਪਾਲ ਛਿੰਦਾ ਦੀ ਇਤਿਹਾਸਕ ਜਿੱਤ

ਤਲਵਾੜਾ, 24 ਜੂਨ (ਮਨੀਸ਼ਾ ਮਹਿਤਾ)-21 ਜੂਨ ਨੂੰ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਜੋਗਿੰਦਰਪਾਲ ਛਿੰਦਾ ਨੇ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਇਤਿਹਾਸਕ ਜਿੱਤ ਹਾਸਲ ਕੀਤੀ ਹੈ | ਸਮੂਹ ਵਾਰਡ ਨਿਵਾਸੀਆਂ ਨੇ ਮਿਉਂਸੀਪਲ ਕੌਾਸਲਰ ਸ੍ਰੀ ਛਿੰਦਾ ਦਾ ਫੁੱਲਾਂ ਅਤੇ ...

ਪੂਰੀ ਖ਼ਬਰ »

ਉਦਘਾਟਨ ਤੋਂ 5ਵੇਂ ਦਿਨ ਬਾਅਦ ਵੀ ਚਾਲੂ ਨਾ ਹੋ ਸਕਿਆ ਬੀਣੇਵਾਲ ਦਾ ਨਸ਼ਾ ਛੁਡਾਊ ਕੇਂਦਰ

ਬੀਣੇਵਾਲ, 24 ਜੂਨ (ਬੈਜ ਚੌਧਰੀ)- ਬੀਤ ਇਲਾਕੇ ਦੇ ਸੀ.ਐਚ.ਸੀ. ਹਸਪਤਾਲ ਵਿੱਚ ਖੋਲਿਆ ਗਿਆ ਨਸ਼ਾ ਛੁਡਾਊ ਕੇਂਦਰ ਉਦਘਾਟਨ ਤੋਂ ਪੰਜ ਦਿਨ ਬਾਅਦ ਵੀ ਚਾਲੂ ਨਾ ਹੋ ਸਕਿਆ | ਇਸ ਕੇਂਦਰ ਤੋਂ 5ਵੇਂ ਦਿਨ ਵੀ ਕਿਸੇ ਨੌਜਵਾਨ ਨੂੰ ਦਵਾਈ ਨਸੀਬ ਨਹੀਂ ਹੋਈ | ਜਦ ਕਿ ਨਸ਼ਿਆਂ ਦੀ ਲਪੇਟ 'ਚ ...

ਪੂਰੀ ਖ਼ਬਰ »

ਸਿਹਤ ਮਹਿਕਮੇ ਵਲੋਂ ਫਲ, ਫਰੂਟ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)-ਅੱਜ ਮੁਕੇਰੀਆਂ ਸ਼ਹਿਰ ਦੇ ਬਾਜ਼ਾਰਾਂ ਵਿਚ ਸਿਹਤ ਮਹਿਕਮੇ ਦੀ ਟੀਮ ਵਿਚ ਸ਼ਾਮਿਲ ਡਾ. ਜੀ.ਪੀ. ਸਿੰਘ ਅਤੇ ਡਾ. ਸੁਖਦੇਵ ਵਲੋਂ ਅਚਨਚੇਤ ਚੈਕਿੰਗ ਕਰਕੇ ਰੇਹੜੀ, ਫੜੀ ਅਤੇ ਦੁਕਾਨਦਾਰਾਂ ਵਲੋਂ ਵੇਚੇ ਜਾ ਰਹੇ ਗਲੇ ਸੜੇ ਫਲ ਫਰੂਟ ਅਤੇ ਹੋਰ ...

ਪੂਰੀ ਖ਼ਬਰ »

ਏ. ਡੀ. ਸੀ. ਅੰਮਿ੍ਤਾ ਸਿੰਘ ਵਲੋਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਮੀਟਿੰਗ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ 'ਚ ਵਧੀਕ ਡਿਪਟ ੀ ਕਮਿਸ਼ਨਰ ਅੰਮਿ੍ਤਾ ਸਿੰਘ ਵਲੋਂ ਜ਼ਿਲੇ੍ਹ ਦੀਆਂ ਲੀਡ ਬੈਂਕਾਂ ਦੀ ਕਾਰਗੁਜ਼ਾਰੀ ਜਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ...

ਪੂਰੀ ਖ਼ਬਰ »

ਹੈਲਪਿੰਗ ਹੈਾਡ ਸੁਸਾਇਟੀ ਵਲੋਂ ਅਹਿਰਾਣਾ ਖੁਰਦ 'ਚ ਮੈਡੀਕਲ ਕੈਂਪ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਹੈਲਪਿੰਗ ਹੈਾਡ ਸੁਸਾਇਟੀ ਅਹਿਰਾਣਾ ਖੁਰਦ ਅਤੇ ਐਨ.ਆਰ.ਆਈ. ਵੀਰਾਂ ਵਲੋਂ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ ਦੇ ਸਹਿਯੋਗ ਨਾਲ ਪਿੰਡ ਅਹਿਰਾਣਾ ਖੁਰਦ ਵਿਖੇ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਹਰਦੋਥਲਾ ਵਿਖੇ ਦੋ ਰੋਜ਼ਾ ਸੰਗੀਤ ਸੰਮੇਲਨ ਤੇ ਉਰਸ ਸ਼ੁਰੂ

ਦਸੂਹਾ, 24 ਜੂਨ (ਭੁੱਲਰ)- ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਪਿੰਡ ਹਰਦੋਥਲਾ ਵਿਖੇ ਬਾਬਾ ਮਨਜੀਤ ਸ਼ਾਹ ਅਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ ਦੋ ਰੋਜ਼ਾ ਅੰਤਰਰਾਸ਼ਟਰੀ ਪੱਧਰ ਦਾ ਸੰਗੀਤ ਸੰਮੇਲਨ ਅਤੇ ਉਰਸ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ...

ਪੂਰੀ ਖ਼ਬਰ »

ਮੁਕੇਰੀਆਂ 'ਚ ਨਹੀਂ ਰੁਕ ਰਿਹਾ ਨਜਾਇਜ਼ ਕਾਲੋਨੀਆਂ ਕੱਟਣ ਦਾ ਧੰਦਾ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੇਸ਼ੱਕ ਪੰਜਾਬ ਅਰਬਨ ਡਿਵੈਲਪਮੈਂਟ ਵਿਭਾਗ ਦੇ ਉਚ ਅਧਿਕਾਰੀ ਇਸ ਗੱਲ ਲਈ ਯਤਨਸ਼ੀਲ ਹਨ ਕਿ ਕਿਸੇ ਵੀ ਸ਼ਹਿਰ ਜਾਂ ਕਸਬੇ ਵਿਚ ਅਣਅਧਿਕਾਰਤ ਕਾਲੋਨੀ ਨਾ ਕੱਟੀ ਜਾਵੇ ਪਰ ਇਸ ਸਭ ਕਾਸੇ ਦੇ ਬਾਵਜੂਦ ਵੀ ਪ੍ਰਾਪਰਟੀ ਡੀਲਰ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਲਾਸ਼ ਬਰਾਮਦ

ਦਸੂਹਾ, 24 ਜੂਨ (ਭੁੱਲਰ)- ਰੇਲਵੇ ਪੁਲਿਸ ਵਲੋਂ ਅੱਡਾ ਗਰਨਾ ਸਾਹਿਬ ਨਜ਼ਦੀਕ ਰੇਲਵੇ ਟਰੈਕ ਨੇੜਿਉਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਰੇਲਵੇ ਪੁਲਿਸ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ...

ਪੂਰੀ ਖ਼ਬਰ »

ਫ਼ਿਲਮ ਆਰਟੀਕਲ-15 ਦੇ ਪੋਸਟਰ ਤੇ ਸੈਂਸਰ ਬੋਰਡ ਦੇ ਪੁਤਲੇ ਫ਼ੂਕੇ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਫ਼ਿਲਮ ਆਰਟੀਕਲ-15 ਦੇ ਵਿਰੋਧ 'ਚ ਅੱਜ ਇੱਥੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਭਗਵਾਨ ਪਰਸ਼ੂਰਾਮ ਸੈਨਾ ਦੀ ਅਗਵਾਈ ਹੇਠ ਫ਼ਿਲਮ ਦੇ ਪੋਸਟਰ ਅਤੇ ਸੈਂਸਰ ਬੋਰਡ ਦੇ ਪੁਤਲੇ ਫ਼ੂਕੇ | ਸੈਨਾ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਐਸ.ਪੀ. ਅੱਤਰੀ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੇ ਨਿਰਦੇਸ਼ਾਂ ਅਤੇ ਐਸ.ਪੀ. ਨਾਰਕੋਟਿਕਸ ਸੈੱਲ ਮਨਜੀਤ ਕੌਰ ਸੈਣੀ ਦੀ ਦੇਖ-ਰੇਖ ਹੇਠ ਪੁਰਹੀਰਾਂ ਵਿਖੇ ਥਾਣਾ ਮਾਡਲ ਟਾਊਨ ਪੁਲਿਸ ਵਲੋਂ ਇੰਸਪੈਕਟਰ ਭਰਤ ਮਸੀਹ ਲੱਧੜ ਦੀ ਅਗਵਾਈ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡੀ.ਐਸ.ਪੀ. ਸਿਟੀ ਜਗਦੀਸ਼ ਅੱਤਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ਕਿ ਸੂਬੇ 'ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਵੱਡੀ ਗਿਣਤੀ 'ਚ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਕੋਈ ਕਸਰ ਨਹੀਂ ਛੱਡੇਗੀ ਅਤੇ ਨਸ਼ਾ ਤਸਕਰਾਂ ਨੂੰ ਕਦੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 37 ਹਜ਼ਾਰ ਡੈਪੋ ਨਿਯੁਕਤ ਕੀਤੇ ਗਏ ਹਨ | ਇਸ ਮੌਕੇ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਭਰਤ ਮਸੀਹ ਲੱਧੜ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ, ਖੇਡਾਂ ਅਤੇ ਸਮਾਜ ਸੇਵੀ ਗਤੀਵਿਧੀਆਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਨਸ਼ੇ 'ਚ ਗ੍ਰਸਤ ਨੌਜਵਾਨਾਂ ਦਾ ਨਸ਼ਾ ਛੁਡਵਾਉਣ ਲਈ ਪੁਨਰਵਾਸ ਸੈਂਟਰਾਂ 'ਚ ਇਲਾਜ ਕਰਕੇ ਉਨ੍ਹਾਂ ਨੂੰ ਜੀਵਨ ਸੁਧਾਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ | ਇਸ ਮੌਕੇ ਕੌਾਸਲਰ ਕੁਲਵਿੰਦਰ ਸਿੰਘ ਹੁੰਦਲ, ਮਨਜੀਤ ਸਿੰਘ ਰਾਏ, ਲਖਵਿੰਦਰ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਮਦਨ ਲਾਲ ਸਮੇਤ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਸਮੇਤ ਤੇ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਸੂਹਾ ਤੋਂ ਹਾਜੀਪੁਰ ਸੜਕ ਦੀ ਉਸਾਰੀ ਦਾ ਕੰਮ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ

ਦਸੂਹਾ, 24 ਜੂਨ (ਕੌਸ਼ਲ)- ਦਸੂਹਾ ਤੋਂ ਹਾਜੀਪੁਰ ਰੋਡ ਦੀ ਮੁੜ ਉਸਾਰੀ ਦਾ ਜੋ ਕਾਰਜ ਹੈ, ਉਹ ਲਗਭਗ ਠੱਪ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਚੋਣਾਂ ਤੋਂ ਕੁੱਝ ਦੇਰ ਪਹਿਲਾਂ ਦਸੂਹਾ ਤੋਂ ਹਾਜੀਪੁਰ ਰੋਡ ਦੀ ਉਸਾਰੀ ਦਾ ਕੰਮ ਚਲਾਇਆ ਗਿਆ ਸੀ ਜਿਸ ਵਿਚ ਇਸ ਰੋਡ ਦੀ ਖਸਤਾ ਹਾਲਤ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਹਾਰਡਵੇਅਰ ਸਟੋਰ 'ਚ ਨਕਦੀ ਚੋਰੀ

ਮੁਕੇਰੀਆਂ, 24 ਜੂਨ (ਸਰਵਜੀਤ ਸਿੰਘ)-ਬੀਤੀ ਰਾਤ ਚੋਰਾਂ ਨੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਭਨੋਟ ਹਾਰਡਵੇਅਰ ਐਾਡ ਸੈਨੇਟਰੀ ਸਟੋਰ ਵਿਚੋਂ ਨਕਦੀ ਚੋਰੀ ਕਰ ਲਈ | ਦੁਕਾਨ ਦੇ ਮਾਲਕ ਦਿਨੇਸ਼ ਭਨੋਟ ਨੇ ਦੱਸਿਆ ਕਿ ਬੀਤੀ ਰਾਤ ਅਸੀਂ ਰੋਜ਼ਾਨਾ ਵਾਂਗ ਆਪਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX