ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਅੰਮ੍ਰਿਤਸਰ

ਨਿਗਮ ਪ੍ਰਸ਼ਾਸਨ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਬੈਠਕ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਸਥਾਨਕ ਮਾਲ ਰੋਡ ਸੜਕ ਦੇ ਬੀਤੇ ਦਿਨ ਮੀਂਹ ਦੇ ਪਾਣੀ ਦੀ ਮਾਰ ਕਰ ਕੇ ਜ਼ਮੀਨ 'ਚ ਧੱਸਣ ਤੋਂ ਬਾਆਦ ਇਸ ਵਿਚ ਵਿਭਾਗੀ ਨਲਾਇਕੀ ਸਾਹਮਣੇ ਲਿਆਉਣ ਦੇ ਮਕਸਦ ਤੇ ਇਸ ਸੜਕ ਦੇ ਮੁੜ ਨਿਰਮਾਣ ਸਬੰਧੀ ਨਗਰ ਨਿਗਮ ਪ੍ਰਸ਼ਾਸਨ ਅਤੇ ਲੋਕ ਨਿਰਮਾਣ ...

ਪੂਰੀ ਖ਼ਬਰ »

ਇਸਤਰੀ ਕੌ ਾਸਲਰ ਦੇ ਪਤੀ ਤੇ ਨਿਗਮ ਕਮਿਸ਼ਨਰ 'ਚ ਹੋਈ ਗਰਮਾ-ਗਰਮੀ

ਨਿਗਮ ਦਫ਼ਤਰ ਵਿਖੇ ਮਾਹੌਲ ਗਰਮਾਇਆ ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦਫ਼ਤਰ 'ਚ ਅੱਜ ਮਾਹੌਲ ਉਸ ਵੇਲੇ ਗਰਮ ਹੋ ਗਿਆ, ਜਦੋਂ ਕਿਸੇ ਨੂੰ ਗੱਲ ਨੂੰ ਲੈ ਕੇ ਨਿਗਮ ਕਮਿਸ਼ਨਰ ਤੇ ਇਕ ਕਾਂਗਰਸੀ ਕੌਾਸਲਰ ਨੀਤੂ ਟਾਂਗਰੀ ਦੇ ਪਤੀ ਸੰਜੀਵ ਟਾਂਗਰੀ 'ਚ ਬਹਿਸ ਹੋ ਗਈ ...

ਪੂਰੀ ਖ਼ਬਰ »

ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਭੜਕੇ ਪਰਿਵਾਰ ਨੇ ਵਾਲਮੀਕਿ ਸਮਾਜ ਨਾਲ ਭੰਡਾਰੀ ਪੁਲ 'ਤੇ ਲਾਇਆ ਧਰਨਾ

ਮਾਮਲਾ ਲੋਕ ਸਭਾ ਚੋਣਾਂ 'ਚ ਹੋਈ ਬੁੱਧ ਸਿੰਘ ਦੀ ਮੌਤ ਦਾ ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ 'ਚ ਪਿੰਡ ਜਗਦੇਵ ਕਲਾਂ ਦੇ ਰਹਿਣ ਵਾਲੇ ਬੁੱਧ ਸਿੰਘ ਨਾਮਕ ਵਿਅਕਤੀ ਦੀ ਹੋਈ ਮੌਤ ਉਪਰੰਤ ਕੋਈ ਕਾਰਵਾਈ ਨਾ ਕਰਨ ਤੋਂ ਗੁੱਸੇ 'ਚ ਆਏ ਪੀੜਤ ਪਰਿਵਾਰ ਤੇ ਵਾਲਮੀਕਿ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

ਅੰਮਿ੍ਤਸਰ, 24 (ਰੇਸ਼ਮ ਸਿੰਘ) ਦੇਰ ਰਾਤ ਹੋਏ ਝਗੜੇ 'ਚ ਇਕ ਨੌਜਵਾਨ ਵਿਅਕਤੀ ਦਾ ਛੁਰੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ | ਇਹ ਘਟਨਾ ਇਥੇ ਥਾਣਾ ਬੀ-ਡਵੀਜ਼ਨ ਅਧਿਨ ਪੈਂਦੇ ਲਾਗੇ ਚਾਟੀਵਿੰਡ ਚੌਕ ਵਿਖੇ ਵਾਪਰੀ | ਮਿ੍ਤਕ ਵਿਅਕਤੀ ਦੀ ਪਛਾਣ ਗੁੱਡੂ ਵਾਸੀ ਸੁਲਤਾਨਵਿੰਡ ਰੋੜ ...

ਪੂਰੀ ਖ਼ਬਰ »

ਤਰੱਕੀਯਾਬ ਹੋਏ 625 ਥਾਣੇਦਾਰਾਂ ਨੂੰ ਪੁਲਿਸ ਕਮਿਸ਼ਨਰ ਨੇ ਨਸ਼ਿਆਂ ਿਖ਼ਲਾਫ਼ ਕੰਮ ਕਰਨ ਦੀ ਸਹੁੰ ਚੁਕਾਈ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਮੁੱਖ ਸਿਪਾਹੀ ਤੋਂ ਪਦਉੱਨਤ ਹੋ ਕੇ ਏ. ਐਸ. ਆਈ. ਬਣੇ 635 ਪੁਲਿਸ ਮੁਲਾਜ਼ਮਾਂ ਨੂੰ ਅੱਜ ਇਥੇ ਪੁਲਿਸ ਲਾਈਨ ਵਿਖੇ ਜਨਰਲ ਪਰੇਡ ਦੌਰਾਨ ਜਿਥੇ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਨੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੇ ...

ਪੂਰੀ ਖ਼ਬਰ »

ਜੇਲ੍ਹ 'ਚ ਅਧਿਓਾ ਵੱਧ ਕੈਦੀ ਕਾਲਾ ਪੀਲੀਆ ਦਾ ਹੋਏ ਸ਼ਿਕਾਰ

ਅੰਮਿ੍ਤਸਰ, 24 ਜੂਨ(ਰੇਸ਼ਮ ਸਿੰਘ)-ਕੇਂਦਰੀ ਜੇਲ੍ਹ 'ਚ ਕਾਲਾ ਪੀਲੀਆ ਦਾ ਕਹਿਰ ਛਾਇਆ ਹੋਇਆ ਹੈ ਅਤੇ ਅਧਿਓਾ ਵੱਧ ਕੈਦੀ ਕਾਲਾ ਪੀਲੀਆ ਦਾ ਸ਼ਿਕਾਰ ਪਾਏ ਗਏ ਹਨ | ਇਹ ਖੁਲਾਸਾ ਸਿਹਤ ਵਿਭਾਗ ਦੇ ਡਾਕਟਰਾਂ ਵਲੋਂ ਕੈਦੀਆਂ ਦੀ ਜਾਂਚ ਉਪਰੰਤ ਹੋਇਆ ਹੈ | ਜਿਸ ਅਨੁਸਾਰ ਜੇਲ੍ਹ 'ਚ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਪੁਲਿਸ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)-ਬੀਤੇ ਕੱਲ੍ਹ ਪੁਲਿਸ ਥਾਣਾ ਅਜਨਾਲਾ ਵਲੋਂ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਸਮੇਤ 2 ਦਰਜਨ ਤੋਂ ਵਧੇਰੇ ਕਿਸਾਨਾਂ ਤੇ ਅਬਾਦਕਾਰਾਂ ਵਿਰੁੱਧ ਮੁਕਦਮਾ ਦਰਜ ਕੀਤੇ ਜਾਣ ਦੇ ਮੱਦੇਨਜ਼ਰ ਪੁਲਿਸ ...

ਪੂਰੀ ਖ਼ਬਰ »

ਨਾਜਾਇਜ਼ ਬਣ ਰਹੀ ਕਾਲੋਨੀ 'ਤੇ ਨਿਗਮ ਨੇ ਚਲਾਈ ਡਿੱਚ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਨਾਜਾਇਜ਼ ਕਾਲੋਨੀਆਂ ਦੇ ਿਖ਼ਲਾਫ਼ ਸਖ਼ਤ ਰਵੱਈਆ ਅਖ਼ਤਿਆਰ ਕਰਦੇ ਹੋਏ ਅੱਜ ਸਥਾਨਕ ਮਜੀਠਾ ਰੋਡ ਵਿਖੇ ਬਣ ਰਹੀ ਇਕ ਅਜਿਹੀ ਹੀ ਕਾਲੋਨੀ ਵਿਚ ਬਣਾਈਆਂ ਗਈਆਂ ਸੜਕਾਂ 'ਤੇ ਡਿੱਚ ਮਸ਼ੀਨ ਚਲਾਈ ...

ਪੂਰੀ ਖ਼ਬਰ »

ਸਰਕਾਰੀ ਬੱਸ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

ਵੇਰਕਾ, 24 ਜੂਨ (ਪਰਮਜੀਤ ਸਿੰਘ ਬੱਗਾ)-ਅੱਜ ਸ਼ਾਮ ਪੁਲਿਸ ਥਾਣਾ ਮਜੀਠਾ ਰੋਡ ਦੇ ਇਲਾਕੇ ਸ਼ਿਵਾਲਾ ਭਾਈਆਂ ਨੂੰ ਜਾਂਦੇ ਚੌਕ ਬਟਾਲਾ ਰੋਡ ਵਿਖੇ ਤੇਜ਼ ਰਫ਼ਤਾਰ ਰੋਡਵੇਜ਼ ਦੀ ਬੱਸ ਦੀ ਲਪੇਟ ਆਉਣ ਨਾਲ ਸੜਕ ਪਾਰ ਕਰਦਿਆਂ ਇਕ ਸਾਈਕਲ ਸਵਾਰ ਪ੍ਰਵਾਸੀ ਬਸ਼ਿੰਦੇ ਦੀ ਮੌਤ ਹੋ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਲਗਾਇਆ ਦੂਜਾ ਰੁਜ਼ਗਾਰ ਮੇਲਾ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸਕਾਰਾਤਮਕ ਪਹਿਲਕਦਮੀ ਕਰਦਿਆਂ 'ਹੁਨਰ ਹੈ ਤਾਂ ਰੁਜ਼ਗਾਰ ਹੈ' ਤਹਿਤ ਸਰਕਾਰੀ ਸਕੂਲਾਂ ਤੋਂ ਵੋਕੇਸ਼ਨਲ ਅਤੇ ਐਨ. ਐਸ. ਕਿਊ. ਐਫ. ਨਾਲ 12ਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਦੂਜਾ ਰੁਜਗਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਐਸ. ਡੀ. ਓ. ਰਮਦਾਸ ਿਖ਼ਲਾਫ਼ ਰੋਸ ਧਰਨਾ

ਰਮਦਾਸ, 24 ਜੂਨ (ਜਸਵੰਤ ਸਿੰਘ ਵਾਹਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁਨਾਂ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਰਮਦਾਸ ਦੇ ਵਿਰੁੱਧ ਅਜਨਾਲਾ ਤੋਂ ਡੇਰਾ ਬਾਬਾ ਨਾਨਕ ਮੇਨ ਰੋਡ 'ਤੇ ਰਮਦਾਸ ਵਿਖੇ ਕਈ ਘੰਟੇ ਅਵਾਜਾਈ ਠੱਪ ਕਰਕੇ ਰੋਸ ਧਰਨਾ ...

ਪੂਰੀ ਖ਼ਬਰ »

ਵਸੀਕਾ ਨਵੀਸ ਯੂਨੀਅਨ ਨੇ ਮਾਲ ਅਧਿਕਾਰੀ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਆਨਲਾੲਾੀਨ ਰਜਿਸਟਰੀਆਂ ਹੋਣ ਕਾਰਨ ਆ ਰਹੀਆਂ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਅੱਜ ਵਸੀਕਾ ਨਵੀਸ ਯੂਨੀਅਨ ਵਲੋਂ ਅੱਜ ਪ੍ਰਧਾਨ ਨਰੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਮਾਲ ਅਧਿਕਾਰੀ ਜਸ਼ਨਜੀਤ ਸਿੰਘ ਨੂੰ ਮਿਲ ਕੇ ਮੰਗ ਪੱਤਰ ...

ਪੂਰੀ ਖ਼ਬਰ »

ਮਹਿਤਾਬ ਸਿੰਘ ਰਾਜੂ ਗਿੱਲ ਦਾ ਅੰਤਿਮ ਸੰਸਕਾਰ

ਮਜੀਠਾ, 24 ਜੂਨ (ਮਨਿੰਦਰ ਸਿੰਘ ਸੋਖੀ)-ਸੀਨੀਅਰ ਕਾਂਗਰਸੀ ਆਗੂ ਪਲਵਿੰਦਰ ਸਿੰਘ ਗਿੱਲ ਮਜੀਠਾ ਦੇ ਸਪੁੱਤਰ, ਸੁਖਜਿੰਦਰ ਸਿੰਘ ਬਿੱਟੂ ਪ੍ਰਧਾਨ ਦੇ ਭਤੀਜੇ ਅਤੇ ਅਕਾਲੀ ਆਗੂ ਆੜਤੀ ਬਚਿੱਤਰ ਸਿੰਘ ਮਜੀਠਾ ਦਿਹਾਤੀ ਦੇ ਦਮਾਦ ਮਹਿਤਾਬ ਸਿੰਘ ਰਾਜੂ ਗਿੱਲ 26 ਸਾਲ ਜੋ ਸਦੀਵੀਂ ...

ਪੂਰੀ ਖ਼ਬਰ »

ਕ੍ਰਾਤੀਕਾਰੀ ਮੋਰਚਾ ਵਲੋਂ ਡੀ. ਐਸ. ਪੀ. ਦਫ਼ਤਰ ਦਾ ਘਿਰਾਓ

ਚੋਗਾਵਾਂ, 24 ਜੂਨ (ਗੁਰਬਿੰਦਰ ਸਿੰਘ ਬਾਗ਼ੀ)¸ਭਗਵਾਨ ਵਾਲਮੀਕਿ ਕ੍ਰਾਤੀਕਾਰੀ ਮੋਰਚਾ ਪੰਜਾਬ ਦੇ ਪ੍ਰਧਾਨ ਤੀਰਥ ਸਿੰਘ ਕੋਹਾਲੀ ਦੀ ਅਗਵਾਈ ਹੇਠ ਅੱਜ ਸੈਕੜੇ ਵਰਕਰਾਂ ਨੇ ਡੀ. ਐਸ. ਪੀ. ਦਫ਼ਤਰ ਚੋਗਾਵਾਂ ਦਾ ਘਿਰਾਓ ਕੀਤਾ ਅਤੇ ਪੰਜਾਬ ਪੁਲਿਸ ਵਲੋਂ ਸਿਆਸੀ ਸਹਿ ਉਪਰ ...

ਪੂਰੀ ਖ਼ਬਰ »

ਮੁੜ ਪੈਨਸ਼ਨ ਲਗਵਾਉਣ ਲਈ ਦਰ-ਦਰ ਭਟਕ ਰਿਹੈ ਗ਼ਰੀਬ ਬਜ਼ੁਰਗ ਜੋੜਾ

ਰਾਮ ਤੀਰਥ, 24 ਜੂਨ (ਧਰਵਿੰਦਰ ਸਿੰਘ ਔਲਖ)-1947 ਵਿਚ ਪਾਕਿਸਤਾਨ 'ਚੋਂ ਉਜੜ ਕੇ ਪਿੰਡ ਕੋਹਾਲੀ ਵਿਖੇ ਵਸਿਆ 79 ਵਰਿ੍ਹਆਂ ਦਾ ਬਜ਼ੁਰਗ ਖੜਕ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਪਿੰਡ ਦੇ ਕਿਸੇ ਚੌਧਰੀ ਵਲੋਂ ਵੋਟਾਂ ਦੀ ਰੰਜਿਸ਼ ਤਹਿਤ ਕਟਵਾਈ ਪੈਨਸ਼ਨ ਦੁਬਾਰਾ ਲਗਵਾਉਣ ...

ਪੂਰੀ ਖ਼ਬਰ »

ਮਨਦੀਪ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

ਰਾਮ ਤੀਰਥ, 24 ਜੂਨ (ਧਰਵਿੰਦਰ ਸਿੰਘ ਔਲਖ)-ਹਿਊਮਨ ਰਾਈਟਸ ਪ੍ਰਾਟੈਕਸਨ ਕੌਾਸਲ ਦੀ ਮੀਟਿੰਗ ਵਰਿੰਦਰ ਫੁੱਲ, ਪਵਨ ਮਸੀਹ, ਮੈਡਮ ਕਿਰਨ ਦੀ ਅਗਵਾਈ ਹੇਠ ਕੋਹਾਲੀ ਵਿਖੇ ਹੋਈ | ਮੀਟਿੰਗ ਸਮੇਂ ਪੰਜਾਬ ਦੇ ਉਪ ਪ੍ਰਧਾਨ ਪਵਨ ਮਸੀਹ ਨੇ ਮਨਦੀਪ ਸਿੰਘ ਝੰਜੋਟੀ ਨੂੰ ਜ਼ਿਲ੍ਹਾ ਉਪ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਤੋਂ ਗਹਿਰੀ ਮੰਡੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

ਜੰਡਿਆਲਾ ਗੁਰੂ, 24 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਤੋਂ ਗਹਿਰੀ ਮੰਡੀ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਹਲਕੇ ਭਰ ਵਿਚ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੋਲ੍ਹਦੇ ਨਜ਼ਰ ਆਉਂਦੀ ਹੈ | ਇਸ ਸੜਕ ਵਿਚ ਪਏ ...

ਪੂਰੀ ਖ਼ਬਰ »

ਮੀਂਹ ਕਾਰਨ ਆਟੋਮੈਟਿਗ ਡਰਾਇਵਿੰਗ ਟੈਸਟ ਟਰੈਕ ਦਾ ਕੰਮ ਠੱਪ-ਸਾਰਾ ਦਿਨ ਟੈਸਟ ਨਾ ਹੋਣ ਕਾਰਨ ਲੋਕ ਹੋਏ ਖੱਜਲ ਖੁਆਰ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਡਰਾਇਵਿੰਗ ਲਾਇਸੰਸ ਲੈਣ ਲਈ ਬਣਾਏ ਆਟੋਮੇਟਿਡ ਡਰਾਇਵਿੰਡ ਟੈਸਟ ਟਰੈਕ ਅੱਜ ਪਿਆ ਹਲਕਾ ਮੀਂਹ ਵੀ ਨਹੀਂ ਸਹਾਰ ਸਕਿਆ ਤੇ ਮੀਂਹ ਕਾਰਨ ਇਸ ਟਰੈਕ 'ਤੇ ਟੈਸਟ ਨਾਂ ਹੋਣ ਕਾਰਨ ਸਾਰਾ ਦਿਨ ਕੰਮ ਠੱਪ ਰਿਹਾ ਤੇ ਲੋਕ ਖ਼ਜਲ ਖੁਆਰ ਹੁੰਦੇ ਰਹੇ | ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਿਖੇ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਦੇ ਬਰਸੀ ਸਮਾਗਮਾਂ ਲਈ ਸੰਗਤਾਂ 'ਚ ਉਤਸ਼ਾਹ

ਚੌਕ ਮਹਿਤਾ, 24 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਤੇ ਵਿੱਦਿਆ ਮਾਰਤੰਡ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲੇ, ਜੋ ਮਿਤੀ 28 ਜੂਨ 1969 ਨੂੰ ਪਿੰਡ ਮਹਿਤਾ ਵਿੱਖੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਪਵਿੱਤਰ ਯਾਦ ਨੂੰ ...

ਪੂਰੀ ਖ਼ਬਰ »

ਸੰਧੂ ਸਟੇਡੀਅਮ ਪਹੁੰਚਣ 'ਤੇ ਰਮਨੀਕ ਕੌਰ ਦਾ ਨਿੱਘਾ ਸਵਾਗਤ

ਮਾਨਾਂਵਾਲਾ, 24 ਜੂਨ (ਗੁਰਦੀਪ ਸਿੰਘ ਨਾਗੀ)-ਭਾਰਤ ਦੀ ਰਗਬੀ ਟੀਮ, ਜਿਸ ਨੇ ਫਿਲਪਾਇਨ ਵਿਖੇ ਹੋਈ ਅੰਤਰਰਾਸ਼ਟਰੀ ਰਗਬੀ ਚੈਂਪੀਅਨਸ਼ਿਪ 'ਚ ਸਿੰਗਾਪੁਰ ਨੂੰ ਮਾਤ ਦੇ ਕੇ ਕਾਂਸੇ ਦਾ ਤਗਮਾ ਹਾਸਿਲ ਕੀਤਾ ਹੈ, 'ਚ ਸ਼ਾਮਿਲ ਪੰਜਾਬ ਦੀ ਧੀ ਰਮਨੀਕ ਕੌਰ ਦਾ ਅੱਜ ਵਾਪਸ ਪਰਤਣ 'ਤੇ ...

ਪੂਰੀ ਖ਼ਬਰ »

ਐਾਟੀ ਕਰਾਇਮ ਐਨੀਮਲ ਪ੍ਰਾਟੈਕਸ਼ਨ ਐਸੋਸੀਏਸ਼ਨ ਵਲੋਂ ਨਿਗਮ ਦਫ਼ਤਰ ਦਾ ਘਿਰਾਓ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਐਾਟੀ ਕਰਾਇਮ ਐਨੀਮਲ ਪ੍ਰਾਟੇਕਸ਼ਨ ਐਸੋਸੀਏਸ਼ਨ ਵਲੋਂ ਹੋਰ ਸਮਾਜ ਸੇਵੀ ਸੰਸਥਾਵਾ ਦੇ ਮਿਲ ਕੇ ਅੱਜ ਨਿਗਮ ਦਫ਼ਤਰ ਦਾ ਘਿਰਾਓ ਕਰ ਕੇ ਜ਼ੋਰਦਾਰ ਨਾਅਰੇਬਾਜੀ ਕੀਤੀ | ਐਸੋਸੀਏਸ਼ਨ ਦੇ ਪ੍ਰਧਾਨ ਡਾ: ਰੋਹਨ ਮਹਿਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ. ਐਸ. ਐਫ. ਵਲੋਂ ਭਾਰਤ-ਪਾਕਿ ਸਰਹੱਦ ਨੇੜੇ ਘੁੰਮਦਾ ਸ਼ੱਕੀ ਨੌਜਵਾਨ ਕਾਬੂ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਬੀ. ਐਸ. ਐਫ. ਦੀ 32 ਬਟਾਲੀਅਨ ਵਲੋਂ ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਮਨਾਹੀ ਵਾਲੇ ਖੇਤਰ 'ਚ ਘੁੰਮਦੇ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕਰਕੇ ਅਜਨਾਲਾ ਪੁਲਿਸ ਹਵਾਲੇ ਕੀਤਾ ਹੈ ਜਿੱਥੇ ਪੁਲਿਸ ਵਲੋਂ ਉਕਤ ...

ਪੂਰੀ ਖ਼ਬਰ »

ਕੁੜੀਆਂ ਤੇ ਔਰਤਾਂ ਨਾਲ ਛੇੜਛਾੜ ਰੋਕਣ ਲਈ ਅੰਮਿ੍ਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਕੁੜੀਆਂ ਤੇ ਔਰਤਾਂ ਨਾਲ ਸਕੂਲਾਂ ਤੇ ਕਾਲਜ਼ਾਂ, ਬੱਸ ਅੱਡਿਆਂ ਤੇ ਬੱਸਾਂ 'ਚ ਸਫ਼ਰ ਕਰਨ ਵੇਲੇ ਤੇ ਹੋਰ ਜਨਤਕ ਥਾਂਵਾਂ 'ਤੇ ਹੁੰਦੀ ਛੇੜਛਾੜ ਰੋਕਣ ਲਈ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਨਿਵੇਕਲਾ ਉਪਰਾਲਾ ਕੀਤਾ ਹੈ, ਜਿਸ ਤਹਿਤ ਸ਼ਕਤੀ ...

ਪੂਰੀ ਖ਼ਬਰ »

ਡਾ: ਲਖਵਿੰਦਰ ਸਿੰਘ ਗਿੱਲ ਨਾਲ ਰਚਾਇਆ ਸਾਹਿਤਕ ਸੰਵਾਦ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬਰੇਰੀ ਵਲੋਂ ਅੰਮਿ੍ਤਸਰ ਸਾਹਿਤਕ ਮੰਚ ਦੇ ਸਹਿਯੋਗ ਨਾਲ ਸ਼ਾਇਰ ਡਾ: ਲਖਵਿੰਦਰ ਸਿੰਘ ਗਿੱਲ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ | ਪੁਸਤਕਾਂ ਸੰਗ ਸੰਵਾਦ ਸਮਾਗਮਾਂ ਦੀ ਲੜੀ ਤਹਿਤ ਹੋਇਆ ਇਹ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੁਲਿਸ-ਪਬਲਿਕ ਮੀਟਿੰਗ

ਰਾਜਾਸਾਂਸੀ, 18 ਜੂਨ (ਹਰਦੀਪ ਸਿੰਘ ਖੀਵਾ)¸ਇਥੋਂ ਦੀ ਵਾਰਡ ਨੰ.9 'ਚ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਇੰਸਪੈਕਟਰ ਸੁਖਜਿੰਦਰ ਸਿੰਘ ਖਹਿਰਾ ਵਲੋਂ ਨਸ਼ੇ 'ਤੇ ਰੋਕ ਲਗਾਉਣ ਲਈ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਥਾਣਾ ਮੁੱਖੀ ਖਹਿਰਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਨਸ਼ਾ ਵੇਚਣ ਵਾਲਿਆਂਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਥਾਣਾ ਮੁਖੀ ਨੇ ਲੋਕਾਂ ਨੂੰ ਸਹਿਯੋਗ ਦੇਣ ਅਪੀਲ | ਇਹ ਮੀਟਿੰਗ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਦਿਆਲ ਸਿੰਘ ਤੇ ਯੂਥ ਕਾਂਗਰਸੀ ਆਗੂ ਜਸਪਾਲ ਸਿੰਘ ਭੱਟੀ ਦੇ ਸਹਿਯੋਗ ਨਾਲ ਕਰਵਾਈ ਗਈ | ਇਸ ਮੌਕੇ ਥਾਣੇਦਾਰ ਮੇਜਰ ਸਿੰਘ, ਥਾਣੇਦਾਰ ਪ੍ਰਗਟ ਸਿੰਘ, ਜਗਵੰਤ ਸਿੰਘ, ਬਿਕਰਮ ਸਿੰਘ, ਨਿਰੰਜਨ ਸਿੰਘ, ਦਿਲਬਾਗ ਸਿੰਘ ਆਦਿ ਪੁਲਿਸ ਕਰਮੀਆਂ ਤੋਂ ਇਲਾਵਾ ਜਸਜੀਤ ਸਿੰਘ ਵਿੱਕੀ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਸੰਦੀਪ ਸਿੰਘ, ਮੇਵਾ ਲਾਲ ਆਦਿ ਸਮਾਜ ਸੇਵਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX