ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਤਰਨਤਾਰਨ

ਡੀ.ਸੀ. ਵਲੋਂ ਝੋਲਾ ਛਾਪ ਡਾਕਟਰਾਂ ਵਿਰੁੱਧ ਸਖਤ ਕਾਰਵਾਈ ਅਮਲ 'ਚ ਲਿਆਉਣ ਦੇ ਹੁੁਕਮ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਸਭਰਵਾਲ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਮੁੜ ਸਰਗਰਮ ਕਰਨ ਲਈ ਨਸ਼ੇ ਦੀ ਜੜ੍ਹ ਬਣਦੇ ਝੋਲਾ ਛਾਪ ਡਾਕਟਰਾਂ ਵਿਰੱੁਧ ਸਖਤ ਕਾਰਵਾਈ ਅਮਲ ਵਿਚ ਲਿਆਉਣ ਦੇ ਹੁਕਮ ਸਿਹਤ ਤੇ ਸਿਵਲ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਘਰ ਹਰੀਕੇ ਮੂਹਰੇ ਧਰਨਾ

ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)- ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਗੱਟੀ ਹਰੀਕੇ ਦੇ ਕਿਸਾਨਾਂ ਨੇ ਬਿਜਲੀ ਘਰ ਹਰੀਕੇ ਵਿਖੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਇਸ ਧਰਨੇ ਵਿਚ ਕਿਸਾਨ ਮਜ਼ਦੂਰ ਕਮੇਟੀ ਪੰਜਾਬ, ਕਿਸਾਨ ਸੰਘਰਸ਼ ਕਮੇਟੀ (ਕੋਟ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ, ਨਸ਼ਲੀਆਂ ਗੋਲੀਆਂ, ਨਸ਼ੀਲੇ ਕੈਪਸੂਲ ਤੇ ਸ਼ਰਾਬ ਸਮੇਤ 9 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਿਖ਼ਲਾਫ਼ ਮੁਹਿੰਮ ਨੂੰ ਸਖ਼ਤ ਕਰਦਿਆਂ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਵੱਖ-ਵੱਖ ਥਾਵਾਂ ਤੋਂ ਉਨ੍ਹਾਂ ਦੇ ਕੋਲੋਂ ਭਾਰੀ ਮਾਤਰਾ ਵਿਚ ਹੈਰੋਇਨ, ਨਸ਼ੀਲੀਆਂ ਗੋਲੀਆਂ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਪੱਟੀ 'ਚ ਔਰਤਾਂ ਦੇ ਰੋਗਾਂ ਦੀ ਮਾਹਿਰ ਡਾਕਟਰ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਆਲਮ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਜੱਚਾ ਬੱਚਾ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮ ਕਿ ਹਰੇਕ ਔਰਤ ਦੀ ਡਲਿਵਰੀ ਸਰਕਾਰੀ ਹਸਪਤਾਲ 'ਚ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਹੋਏ ਤੇ ਗਰਭਵਤੀ ਹੋਣ ਤੋਂ ਲੈ ਕੇ ਡਲਿਵਰੀ ਤੱਕ ਸਬੰਧਤ ਔਰਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਦੇਸੀ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਖਾਲੜਾ, 24 ਜੂਨ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ 300 ਨਸ਼ੀਲੀਆਂ ਗੋਲੀਆਂ ਤੇ 20 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਸ.ਆਈ. ...

ਪੂਰੀ ਖ਼ਬਰ »

ਪਿੰਡ ਭੈਲ ਢਾਏ ਵਿਖੇ ਗੁਰਦੁਆਰਾ ਟਿਕਰਾ ਸਾਹਿਬ ਦੀ ਜ਼ਮੀਨ 'ਚ ਪੰਚਾਇਤ ਵਲੋਂ ਛੱਪੜ ਪੁੱਟਣ ਦਾ ਗੁਰਦੁਆਰਾ ਕਮੇਟੀ ਤੇ ਸਥਾਨਕ ਲੋਕਾਂ ਵਲੋਂ ਵਿਰੋਧ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)- ਪਿੰਡ ਭੈਲ ਢਾਏ ਵਾਲਾ ਸਥਿਤ ਸਦੀਆਂ ਪੁਰਾਣੇ ਬਾਬਾ ਸ੍ਰੀ ਚੰਦ ਸੰਪ੍ਰਦਾਇ ਦੇ ਗੁਰਦੁਆਰਾ ਟਿਕਰਾ ਸਾਹਿਬ ਦੇ ਪ੍ਰਬੰਧ ਨੂੰ ਚਲਾ ਰਹੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ, ਮੈਂਬਰ ਕਾਬਲ ਸਿੰਘ, ਸੁਲੱਖਣ ਸਿੰਘ, ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ 18 ਸਾਲਾ ਨੌਜਵਾਨ ਦੀ ਮੌਤ

ਮੀਆਂਵਿੰਡ, 24 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਨੇੜਲੇ ਪਿੰਡ ਰਾਮਪੁਰ (ਭੂਤਵਿੰਡ) ਵਿਖੇ ਬਿਜਲੀ ਦਾ ਕਰੰਟ ਲੱਗਣ ਕਰਨ 18 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਵਿਸ਼ਾਲਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੇਤਾਂ ਵਿਚ ...

ਪੂਰੀ ਖ਼ਬਰ »

ਸੰਦੀਪ ਸਿੰਘ ਏ. ਆਰ. ਵਲੋਂ ਤਲਬੀਰ ਸਿੰਘ ਗਿੱਲ ਨਾਲ ਮੁਲਾਕਾਤ

ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਦੇ ਪੁੱਤਰ ਸੰਦੀਪ ਸਿੰਘ ਏ. ਆਰ. ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦੱਖਰੀ ਦੇ ਇੰਚਾਰਜ ...

ਪੂਰੀ ਖ਼ਬਰ »

ਬਾਬਾ ਖਾਕੀ ਸ਼ਾਹ ਨੂੰ ਸਮਰਪਿਤ 18, 19 ਜੁਲਾਈ ਨੂੰ

ਝਬਾਲ, 24 ਜੂਨ (ਸਰਬਜੀਤ ਸਿੰਘ)- ਪਿੰਡ ਸੋਹਲ ਵਿਖੇ ਹਰ ਸਾਲ ਦੀ ਤਰ੍ਹਾਂ 18, 19 ਜੁਲਾਈ ਨੂੰ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਪ੍ਰਬੰਧਕਾਂ ਵਲੋਂ ਗ੍ਰਾਮ ਪੰਚਾਇਤ ਸੋਹਲ ਤੇ ਗ੍ਰਾਮ ...

ਪੂਰੀ ਖ਼ਬਰ »

ਸਬ ਡਵੀਜ਼ਨ ਸਰਾਏ ਅਮਾਨਤ ਖਾਂ 'ਚ ਵਣ ਵਿਭਾਗ ਨੇ ਬੂਟੇ ਲਗਾਏ

ਸਰਾਏਾ ਅਮਾਨਤ ਖਾਂ, 24 ਜੂਨ (ਨਰਿੰਦਰ ਸਿੰਘ ਦੋਦੇ)- ਵਣ ਵਿਭਾਗ ਅਫਸਰ ਸੁਰਜੀਤ ਸਿੰਘ ਸਹੋਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਣ ਅਧਿਕਾਰੀਆਂ ਵਲੋਂ ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਦੀ ਹਦੂਦ ਅੰਦਰ 550 ਬੂਟੇ ਲਗਾਏ ਗਏ | ਰੇਂਜ ਅਫਸਰ ਜਗਦੀਸ਼ ਸਿੰਘ ਨੇ ਦੱਸਿਆ ਕਿ ਗੁਰੂ ...

ਪੂਰੀ ਖ਼ਬਰ »

ਬਾਬਾ ਸੁਰਜਨ ਸਾਹਿਬ ਦੇ ਜੋੜ ਮੇਲੇ ਮੌਕੇ ਕਬੱਡੀ ਮੈਚ ਕਰਵਾਏ

ਸ਼ਾਹਬਾਜ਼ਪੁਰ, 24 ਜੂਨ (ਪ੍ਰਦੀਪ ਬੇਗੇਪੁਰ)- ਪਿੰਡ ਸ਼ਾਬਾਜ਼ਪੁਰ ਵਿਖੇ ਧੰਨ ਧੰਨ ਬਾਬਾ ਸੁਰਜਨ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਕਬੱਡੀ ਦੇ ਮੈਚਾਂ ਦਾ ਆਈ ਹੋਈ ਸੰਗਤ ਨੇ ਭਰਪੂਰ ਅਨੰਦ ਮਾਣਿਆ | ਇਸ ਮੌਕੇ ਚੋਹਲਾ ਸਾਹਿਬ ਸਪੋਰਟਸ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ

ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)- ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਦੀ ਮੀਟਿੰਗ ਜਗਜੀਤ ਸਿੰਘ ਜੋਨੀ ਦੇ ਗ੍ਰਹਿ ਵਿਖੇ ਹੋਈ | ਇਸ ਦੌਰਾਨ ਕਾਮਰੇਡ ਨਿਰਪਾਲ ਸਿੰਘ ਜੌਣੇਕੇ ਨੇ ਕਿਹਾ ਕਿ ਹਰੀਕੇ ਹੈੱਡ ਵਰਕਸ ਤੋਂ ਪਾਕਿਸਤਾਨ ...

ਪੂਰੀ ਖ਼ਬਰ »

ਹੁਣ ਕੇਂਦਰ ਦੇ ਦਖਲ ਸਦਕਾ, ਪੰਜਾਬ 'ਚੋਂ ਨਸ਼ੇ ਖਤਮ ਹੋਣਦੀ ਆਸ ਬੱਝੀ: ਬ੍ਰਹਮਪੁਰਾ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਦੀ ਕਿਸਾਨੀ ਲਈ ਕਰਜ਼ੇ ਮੁਆਫ ਕਰਨ ਅਤੇ ਪੰਜਾਬ ਦੀ ਜਵਾਨੀ ਲਈ ਨਸ਼ਿਆਂ ਨੂੰ ਚਾਰ ਹਫਤਿਆਂ ਵਿਚ ਜੜੋਂ ਖਤਮ ਕਰਨ ਦੀ ਸਹੁੰ ਖਾ ਕੇ ਸੱਤਾ ਵਿਚ ਆਈ ਪੰਜਾਬ ਦੀ ਕੈਪਟਨ ਸਰਕਾਰ ਨੇ ਜਾਪਦਾ ਹੈ ਕਿ ਹੱਥ ਖੜ੍ਹੇ ਕਰ ਦਿੱਤੇ ਹਨ ...

ਪੂਰੀ ਖ਼ਬਰ »

ਨਾਗੋਕੇ ਸਬ ਡਵੀਜ਼ਨ ਦੀ ਬਿਜਲੀ ਰਹਿੰਦੀ ਗੁੱਲ, ਲੋਕ ਪ੍ਰੇਸ਼ਾਨ

ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡਾਂ ਦੀ ਅਰਬਨ ਬਿਜਲੀ ਗੁੱਲ ਰਹਿਣ ਕਾਰਨ ਇਨ੍ਹਾਂ ਪਿੰਡਾਂ ਦੇ ਲੋਕ ਡਾਹਢੇ ਪ੍ਰੇਸ਼ਾਨ ਹਨ | ਬਾਜ਼ ਸਿੰਘ ਰਾਮਪੁਰ, ਬਖਸ਼ੀਸ਼ ਸਿੰਘ ਰਾਮਪੁਰ, ਹਰਜੀਤ ਸਿੰਘ ਜਲਾਲਾਬਾਦ ਆਦਿ ਨੇ ...

ਪੂਰੀ ਖ਼ਬਰ »

ਪਿੰਡ ਸ਼ਾਹਬਾਜ਼ਪੁਰ 'ਚ ਬਿਜਲੀ ਬੰਦ ਰਹਿਣਾ ਹੁਣ ਹੋਈ ਆਮ ਗੱਲ

ਸ਼ਾਹਬਾਜ਼ਪੁਰ, 21 ਜੂਨ (ਪਰਦੀਪ ਬੇਗੇਪੁਰ)- ਇਤਿਹਾਸਕ ਪਿੰਡ ਸ਼ਾਹਬਾਜ਼ਪੁਰ ਜੋ ਬਾਰਾਂ ਪਿੰਡਾਂ ਦਾ ਕੇਂਦਰ ਬਿੰਦੂ ਹੈ, ਵਿਖੇ ਆਏ ਦਿਨ ਲਗਾਤਾਰ ਕਈ ਕਈ ਘੰਟੇ ਬਿਜਲੀ ਬੰਦ ਰਹਿਣਾਂ ਆਮ ਗੱਲ ਹੋ ਗਈ ਹੈ ਜਿਸਦਾ ਕਾਰਨ ਕਸਬਾ ਸ਼ਾਹਬਾਜ਼ਪੁਰ ਦੀ ਬਿਜਲੀ ਘਰ ਤੋਂ ਕਰੀਬ 10-12 ...

ਪੂਰੀ ਖ਼ਬਰ »

ਜ਼ਿਲ੍ਹਾ ਮਾਲ ਅਫ਼ਸਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਪੰਜਾਬ ਰੈਵੀਨਿਉ ਅਫ਼ਸਰ ਐਸੋਸੀਏਸ਼ਨ ਦਾ ਵਫ਼ਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੂੰ ਮਿਲਿਆ ਜਿਸ ਵਿਚ ਜ਼ਿਲ੍ਹਾ ਮਾਲ ਅਫ਼ਸਰ ਅਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਨੇ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਨੇ ਫੂਕਿਆ ਵਿਧਾਇਕ ਸਿੱਕੀ ਤੇ ਡੀ.ਐੱਸ.ਪੀ. ਦਾ ਪੁਤਲਾ

ਖਡੂਰ ਸਾਹਿਬ, 24 ਜੂਨ (ਰਸ਼ਪਾਲ ਸਿੰਘ ਕੁਲਾਰ)- ਆਰ.ਐੱਮ.ਪੀ.ਆਈ. ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਹੋ ਰਹੀ ਸ਼ਰੇਆਮ ਗੁੰਡਾਗਰਦੀ, ਧੱਕੇਸ਼ਾਹੀ ਅਤੇ ਨਸ਼ਾ ਤਸਕਰੀ ਦੇ ਵਿਰੋਧ 'ਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦਾ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਨੇ ਫੂਕਿਆ ਵਿਧਾਇਕ ਸਿੱਕੀ ਤੇ ਡੀ.ਐੱਸ.ਪੀ. ਦਾ ਪੁਤਲਾ

ਖਡੂਰ ਸਾਹਿਬ, 24 ਜੂਨ (ਰਸ਼ਪਾਲ ਸਿੰਘ ਕੁਲਾਰ)- ਆਰ.ਐੱਮ.ਪੀ.ਆਈ. ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਹੋ ਰਹੀ ਸ਼ਰੇਆਮ ਗੁੰਡਾਗਰਦੀ, ਧੱਕੇਸ਼ਾਹੀ ਅਤੇ ਨਸ਼ਾ ਤਸਕਰੀ ਦੇ ਵਿਰੋਧ 'ਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦਾ ...

ਪੂਰੀ ਖ਼ਬਰ »

ਸਰਹੱਦੀ ਪਿੰਡ ਕਾਲੀਆ ਸਕੱਤਰਾ ਵਾਸੀਆਂ ਨੇ ਖ਼ੁਦ ਹੀਟਰ ਭੰਨੇ ਤੇ ਬਿਜਲੀ-ਪਾਣੀ ਬਚਾਉਣ ਵਾਸਤੇ ਸਹੁੰ ਖਾਧੀ

ਖੇਮਕਰਨ, 24 ਜੂਨ (ਰਾਕੇਸ਼ ਬਿੱਲਾ)- ਪੰਜਾਬ ਅੰਦਰ ਬਿਜਲੀ ਅਤੇ ਪਾਣੀ ਦਾ ਮੁੱਦਾ ਬਹੁਤ ਅਹਿਮ ਹੁੰਦਾ ਜਾ ਰਿਹਾ ਹੈ | ਇਸ ਦੀ ਚਿੰਤਾ ਨੂੰ ਲੈ ਕੇ ਹੁਣ ਸਰਕਾਰਾਂ ਬਹੁਤ ਗੰਭੀਰ ਹੋਣ ਲੱਗ ਪਈਆਂ ਹਨ | ਬਿਜਲੀ ਦੀ ਸਪਲਾਈ ਤੇ ਬਿੱਲਾਂ ਦੀ ਉਗਰਾਹੀ ਨੂੰ ਲੈ ਕੇ ਪਾਵਰਕਾਮ ਦੀ ਹਰ ...

ਪੂਰੀ ਖ਼ਬਰ »

ਗੱਡੀ ਲਾਉਣ ਤੋਂ ਹੋਏ ਝਗੜੇ 'ਚ ਦੋ ਭਰਾਵਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)— ਸਥਾਨਕ ਚਾਰ ਖੰਭਾ ਚੌਕ ਵਿਖੇ ਦੋ ਭਰਾਵਾਂ ਵਲੋਂ ਇਕ ਨੌਜਵਾਨ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਅਤੇ ਜਾਂਦੇ ਸਮੇਂ ਜ਼ਖ਼ਮੀ ਨੌਜਵਾਨ ਦੀ ਸੋਨੇ ਦੀ ਚੈਨ ਅਤੇ 36 ਸੌ ਰੁਪਏ ਨਗਦੀ ਖੋਹ ਕੇ ਲੈ ਗਏ | ਇਸ ਸਬੰਧ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕਾਂਗਰਸੀ ਆਗੂ ਤੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਆਗੂ ਆਪਸ 'ਚ ਉਲਝੇ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਿਸ ਵਿਚ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਦਫ਼ਤਰ ਹਨ, ਵਿਖੇ ਕਾਂਗਰਸੀ ਆਗੂਆਂ ਅਤੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਆਗੂਆਂ ਵਿਚਕਾਰ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ

ਝਬਾਲ, 24 ਜੂਨ (ਸੁਖਦੇਵ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਉੱਪ ਮੰਡਲ ਦਫ਼ਤਰ ਝਬਾਲ ਵਿਖੇ ਚਰਨਜੀਤ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੁਲਾਰਿਆਂ ਨੇ ਜੁਆਇੰਟ ਫੋਰਮ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ ਦੀ ਹਮਾਇਤ ਕਰਦਿਆਂ ...

ਪੂਰੀ ਖ਼ਬਰ »

ਟ੍ਰੈਫਿਕ ਪਿੁਲਸ ਦੀ ਅਣਗਹਿਲੀ ਕਾਰਨ ਘੰਟਿਆਂ ਬੱਧੀ ਲੱਗਦਾ ਹੈ ਕਚਹਿਰੀ ਰੋਡ ਦੇ ਫਾਟਕ 'ਤੇ ਜਾਮ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਸ਼ਹਿਰ ਪੱਟੀ ਜਿਸ ਦੇ ਬਾਜ਼ਾਰ ਬਹੁਤ ਤੰਗ ਹੋਣ ਕਾਰਨ ਅਤੇ ਦੁਕਾਨਦਾਰਾਂ ਵਲੋਂ ਆਪਣੀ ਹਦੂਦ ਤੋਂ ਅੱਗੇ ਸੜਕ 'ਤੇ ਲਗਾਏ ਜਾਂਦੇ ਸਾਮਾਨ ਕਾਰਨ ਆਵਾਜਾਈ ਤਾਂ ਪ੍ਰਭਾਵਿਤ ਰਹਿੰਦੀ ਹੀ ਹੈ ਉੱਥੇ ਹੀ ਕਚਹਿਰੀ ਰੋਡ ਵਾਲੇ ਫਾਟਕ ਤੇ ਟ੍ਰੈਫਿਕ ਪੁਲਸ ਦੀ ਮਿਲੀਭੁਗਤ ਨਾਲ ਸ਼ਹਿਰ 'ਚ ਦਿਨ ਵੇਲੇ ਪ੍ਰਵੇਸ਼ ਹੁੰਦੇ ਟਰੱਕ ਤੇ ਹੋਰ ਵਾਹਨਾਂ ਕਾਰਨ ਘੰਟਿਆਂਬੱਧੀ ਜਾਮ ਲੱਗਣ ਕਾਰਨ ਜਿੱਥੇ ਸਕੂਲ ਦੇ ਵਿਦਿਆਰਥੀ ਪ੍ਰਭਾਵਿਤ ਹੁੰਦੇ ਹਨ ਉਥੇ ਹੀ ਆਮ ਨਾਗਰਿਕ ਨੂੰ ਵੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਅਫਸੋਸ ਨਾ ਤਾਂ ਸਥਾਨਕ ਪੁਲਸ ਤੇ ਨਾ ਹੀ ਟ੍ਰੈਫਿਕ ਪੁਲਸ ਇਸ ਵੱਲ ਕੋਈ ਧਿਆਨ ਦੇ ਰਹੀ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਪੱਟੀ ਜਿਸ ਦੇ ਬਾਜ਼ਾਰ ਬਹੁਤ ਤੰਗ ਹਨ ਤੇ ਜਦ ਵੀ ਕੋਈ ਵੱਡਾ ਵਾਹਨ ਸ਼ਹਿਰ 'ਚ ਪ੍ਰਵੇਸ਼ ਕਰ ਜਾਂਦਾ ਹੈ ਉਸੇ ਵਕਤ ਆਮ ਆਵਾਜਾਈ ਪ੍ਰਭਾਵਿਤ ਹੋ ਜਾਂਦੀ ਹੈ | ਇਸ ਦੇ ਨਾਲ ਹੀ ਸ਼ਹਿਰ ਪੱਟੀ 'ਚ ਪ੍ਰਵੇਸ਼ ਕਰਨ ਲਈ ਲਾਹੋਰ ਰੋਡ ਫਾਟਕ 'ਤੇ ਕਚਹਿਰੀ ਰੋਡ ਫਾਟਕ ਹੈ ਜਿਸ ਵਿਚ ਸਭ ਤੋਂ ਜ਼ਿਆਦਾ ਆਵਾਜਾਈ ਕਚਹਿਰੀ ਰੋਡ ਫਾਟਕ ਦੇ ਰਾਹੀਂ ਹੁੰਦੀ ਹੈ ਪਰ ਜਦ ਵੀ ਫਾਟਕ ਬੰਦ ਹੁੰਦਾ ਹੈ ਜਾਂ ਫਿਰ ਫਾਟਕ ਬੰਦ ਤੋਂ ਬਗੈਰ ਹੀ ਟਰੱਕ ਤੇ ਵੱਡੇ ਵਾਹਨਾਂ ਦੀ ਇਸ ਰਸਤੇ ਬਾਜ਼ਾਰ 'ਚ ਆਮਦ ਹੁੰਦੀ ਹੈ ਤਾਂ ਉਸ ਵਕਤ ਹੀ ਫਾਟਕ ਤੇ ਟ੍ਰੈਫਿਕ ਜਾਮ ਹੋ ਜਾਂਦਾ ਹੈ ਤੇ ਟ੍ਰੈਫਿਕ ਪੁਲਸ ਤੇ ਸਥਾਨਕ ਪੁਲਿਸ ਵਲੋਂ ਇੱਥੇ ਪੱਕੇ ਤੌਰ 'ਤੇ ਮੁਲਾਜ਼ਮਾਂ ਦੀ ਤਾਇਨਾਤੀ ਨਾ ਹੋਣ ਕਾਰਨ ਘੰਟਿਆਂਬੱਧੀ ਰਾਹਗੀਰਾਂ ਨੂੰ ਟ੍ਰੈਫਿਕ 'ਚ ਖੜ੍ਹਨਾ ਪੈਂਦਾ ਹੈ | ਸ਼ਹਿਰ ਨਿਵਾਸੀਆਂ ਨੇ ਸਥਾਨਕ ਪੁਲਿਸ ਤੇ ਟ੍ਰੈਫਿਕ ਪੁਲਸ ਤੋਂ ਮੰਗ ਕੀਤੀ ਕਿ ਕਚਹਿਰੀ ਰੋਡ 'ਤੇ ਫਾਟਕ ਉਪਰ ਮੁਲਾਜ਼ਮਾਂ ਦੀ ਪੱਕੇ ਤੌਰ 'ਤੇ ਤਾਇਨਾਤੀ ਕੀਤੀ ਜਾਵੇ ਤੇ ਦਿਨ ਵੇਲੇ ਟਰੱਕ ਤੇ ਹੋਰ ਵੱਡੇ ਵਾਹਨਾਂ ਦਾ ਸ਼ਹਿਰ 'ਚ ਪ੍ਰਵੇਸ਼ ਕਰਨਾ ਰੋਕਿਆ ਜਾਵੇ |


ਖ਼ਬਰ ਸ਼ੇਅਰ ਕਰੋ

ਨਾਕੇ ਨਜ਼ਦੀਕ ਲੁਟੇਰਿਆਂ ਵਲੋਂ 14 ਹਜ਼ਾਰ ਦੀ ਖੋਹ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਟੀ ਪੁਆਇੰਟ 'ਤੇ ਟਰੈਫਿਕ ਪੁਲੀਸ ਵਲੋਂ ਲਗਾਏ ਨਾਕੇ ਨਜ਼ਦੀਕ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਲੁੱਟ ਦਾ ਸ਼ਿਕਾਰ ਬਣਾਉਂਦਿਆਂ, 14 ਹਜ਼ਾਰ ਰੁਪਏ ਦੀ ਨਗਦੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX