ਤਾਜਾ ਖ਼ਬਰਾਂ


ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  12 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  23 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  44 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  51 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  8 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚ ਮੌਜੂਦਾ ਸਥਿਤੀ ਬਾਰੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਕਸ਼ਮੀਰ 'ਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕੋਈ ...
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 4 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 4 hours ago
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੱਖਣ ਮਾਜਰਾ ਦੀ ਕਬਾੜੀ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਮੱਖਣ ਮਾਜਰਾ ਦੀ ਕਬਾੜੀ ਮਾਰਕੀਟ ਅੰਦਰ ਐਤਵਾਰ ਰਾਤ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਕਾਰਨ ਕਬਾੜੀ ਮਾਰਕੀਟ ਦੇ ਨਾਲ ਲੱਗਦੇ ਕਾਰਾਂ ਦੇ ਗੋਦਾਮ 'ਚ ਖੜ੍ਹੀਆਂ ਕਈ ਨਵੀਆਂ ਕਾਰਾਂ ਵੀ ਅੱਗ ਦੀ ਲਪੇਟ ਵਿਚ ਆ ਕੇ ਸਵਾਹ ਹੋ ...

ਪੂਰੀ ਖ਼ਬਰ »

ਯੂ.ਬੀ.ਐੱਸ. ਵਲੋਂ ਪੀ.ਐੱਚ.ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐੱਸ.) 'ਚ ਫੈਕਲਟੀ ਆਫ਼ ਬਿਜ਼ਨਸ ਮੈਨੇਜਮੈਂਟ ਐਾਡ ਕਾਮਰਸ ਵਿਚ ਪੀ. ਐੱਚ. ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਵਿਦਿਆਰਥੀ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਕੌਮੀ ਝੰਡੇ ਦੀ ਘੁੰਡ ਚੁਕਾਈ ਅੱਜ

ਚੰਡੀਗੜ੍ਹ, 24 ਜੂਨ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ 25 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ੍ਹ ਦੇ ਸੈਕਟਰ-1 ਸਥਿਤ ਮੁੱਖ ਸਕੱਤਰੇਤ ਦੇ ਕੰਪਲੈਕਸ 'ਚ ਨਵੇਂ ਸਥਾਪਿਤ ਕੌਮੀ ਝੰਡੇ ਦੀ ਘੁੰਡ ਚੁਕਾਈ ਕਰਨਗੇ | ਇਸ ਤੋਂ ਇਲਾਵਾ ਉਹ ਟੈਗੋਰ ਥੀਏਟਰ ਵਿਚ ਦੇਰ ਸ਼ਾਮ 10:30 ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਓ.ਟੀ. ਟੈਕਨੀਕਲ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਆਪ੍ਰੇਸ਼ਨ ਥੀਏਟਰ ਟੈਕਨੀਕਲ ਸਟਾਫ਼ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਜਤਾਇਆ ਗਿਆ | ਇਸ ਦੌਰਾਨ ਓ. ਟੀ. ਟੈਕਨੀਕਲ ਸਟਾਫ਼ ਐਸੋਸੀਏਸ਼ਨ ਵਲੋਂ ਪੀ. ਜੀ. ਆਈ. ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

50 ਨਸ਼ੀਲੇ ਟੀਕਿਆਂ ਤੇ ਹੈਰੋਇਨ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਪੁਲਿਸ ਨੇ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਥਾਣਾ ਸੈਕਟਰ-11 ਦੀ ਟੀਮ ਨੇ ਬਿਲਾਸਪੁਰ ਦੇ ਪਿੰਡ ਨਸਵਾਲ ਦੇ ਰਹਿਣ ਵਾਲੇ ਰਜਨੀਸ਼ ਨੂੰ ...

ਪੂਰੀ ਖ਼ਬਰ »

ਕਿਣ-ਮਿਣ ਤੋਂ ਬਾਅਦ ਤਾਪਮਾਨ 'ਚ ਹਲਕੀ ਗਿਰਾਵਟ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਬੱਦਲਵਾਈ ਅਤੇ ਹਲਕੀ ਕਿਣ-ਮਿਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ | ਜਿੱਥੇ ਪਹਿਲਾਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਠਹਿਰਿਆ ਹੋਇਆ ਸੀ, ਬੱਦਲਵਾਈ ਤੋਂ ਬਾਅਦ ਉਹ 37 ਡਿਗਰੀ ਤੱਕ ਪਹੁੰਚ ਗਿਆ ਹੈ | ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਸ਼ਹਿਰ 'ਚ ਬੱਦਲਵਾਈ ਰਹਿਣ ਅਤੇ ਹਲਕਾ ਮੀਂਹ ਪੈਣ ਦੇ ਅਸਾਰ ਹਨ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਹੇਠਲਾ ਤਾਪਮਾਨ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਤਾਪਮਾਨ ਨਾਲੋਂ 4 ਡਿਗਰੀ ਘੱਟ ਹੈ | ਹਾਲਾਂਕਿ ਬੱਦਲਵਾਈ ਕਾਰਨ ਹੁੰਮਸ ਵੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਸੋਮਵਾਰ ਸ਼ਹਿਰ ਵਿਚ ਸ਼ਾਮ ਤੱਕ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਟ੍ਰੈਫ਼ਿਕ ਪੁਲਿਸ ਵਲੋਂ ਜ਼ਬਤ ਕੀਤੀ ਆਪਣੀ ਹੀ ਕਾਰ ਨੂੰ ਚੋਰੀ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਟ੍ਰੈਫਿਕ ਪੁਲਿਸ ਵਲੋਂ ਨਾਕੇ 'ਤੇ ਜ਼ਬਤ ਕੀਤੀ ਕਾਰ ਨੂੰ ਕਾਰ ਦਾ ਮਾਲਕ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-38 'ਚ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੋਲਨ ਦੇ ਰਹਿਣ ਵਾਲੇ ਸੌਰਵ ਨੇ ...

ਪੂਰੀ ਖ਼ਬਰ »

ਵੇਰਕਾ ਬੂਥ ਦੇ ਤਾਲੇ ਤੋੜ ਸਾਮਾਨ ਤੇ ਨਕਦੀ ਚੋਰੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-20 ਵਿਚ ਪੈਂਦੇ ਵੇਰਕਾ ਬੂਥ ਦੇ ਤਾਲੇ ਤੋੜ ਚੋਰ ਸਾਮਾਨ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੰਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਮੱਖਣ ਮਾਜਰਾ ਤੇ ਰਾਏਪੁਰ ਕਲਾਂ 'ਚੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਲਈ ਮੇਅਰ ਨੇ ਵਾਹਨਾਂ ਨੂੰ ਵਿਖਾਈ ਝੰਡੀ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਅੱਜ ਪਿੰਡ ਮੱਖਣ ਮਾਜਰਾ ਅਤੇ ਰਾਏਪੁਰ ਕਲਾਂ ਦੇ ਘਰਾਂ 'ਚੋਂ ਸੁੱਕਾ-ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਕਾਲੀਆ ਨੇ ਵਾਹਨਾਂ ਨੂੰ ਝੰਡੀ ਦਿਖਾ ਕੇ ਕੀਤੀ | ਇਸ ਮੌਕੇ ਸ੍ਰੀ ਕੇ. ਕੇ. ਯਾਦਵ ...

ਪੂਰੀ ਖ਼ਬਰ »

ਹਿੰਸਾ ਅਤੇ ਸੰਪਤੀ ਨੁਕਸਾਨ ਰੋਕੂ ਐਕਟ ਲਾਗੂ ਕਰਨ ਸਬੰਧੀ ਬਦਨੌਰ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 24 ਜੂਨ (ਆਰ.ਐੱਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਸਿਹਤ ਇਲਾਜ ਸਬੰਧੀ ਸੇਵਾਵਾਂ ਦੇ ਰਹੀਆਂ ਸੰਸਥਾਵਾਂ 'ਚ ਪੰਜਾਬ ਮੈਡੀਕਲ ਸਰਵਿਸਜ ਅਤੇ ਮੈਡੀਕੇਅਰ ਸਰਵਿਸਿਜ਼ ਇੰਸਟੀਚਿਊਸਨਜ਼ (ਹਿੰਸਾ ਅਤੇ ਸੰਪਤੀ ਦਾ ਨੁਕਸਾਨ ਰੋਕੂ ) ਪੰਜਾਬ ਐਕਟ-2008 ਲਾਗੂ ਕਰਨ ਸਬੰਧੀ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਤੋਂ ਕਿਸਾਨਾਂ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, 24 ਜੂਨ (ਸੁਰਜੀਤ ਸਿੰਘ ਸੱਤੀ)-ਜੰਗਲੀ ਜਾਨਵਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਹਰਿਆਣਾ ਸਰਕਾਰ ਤੋਂ ਢੁੱਕਵੇਂ ਪ੍ਰਬੰਧਾਂ ਦੀ ਮੰਗ ਕਰਦੀ ਇਕ ਲੋਕ-ਹਿਤ ਪਟੀਸ਼ਨ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਹਰਿਆਣਾ ...

ਪੂਰੀ ਖ਼ਬਰ »

ਪਿੰਡ ਮੁਹਾਲੀ ਕਈ ਸਾਲਾਂ ਤੋਂ ਝੱਲ ਰਿਹੈ ਨਾਜਾਇਜ਼ ਕਬਜ਼ਿਆਂ ਦੀ ਮਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਮੁਹਾਲੀ 'ਚ ਕਈ ਸਾਲਾਂ ਤੋਂ ਨਾਜਾਇਜ਼ ਢੰਗ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਅਤੇ ਇਕ ਖੋਖਾ ਮਾਰਕੀਟ ਬਣਨ ਕਾਰਨ ਜਿੱਥੇ ਪਿੰਡ ਵਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਗਮਾਡਾ ਨੂੰ ਵੀ ਵਿੱਤੀ ਨੁਕਸਾਨ ...

ਪੂਰੀ ਖ਼ਬਰ »

ਜ਼ਮੀਨ-ਜਾਇਦਾਦ ਦੇ ਮਾਮਲੇ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ 'ਚ 2 ਜ਼ਖ਼ਮੀ

ਡੇਰਾਬੱਸੀ, 24 ਜੂਨ (ਸ਼ਾਮ ਸਿੰਘ ਸੰਧੂ)-ਪਿੰਡ ਮੁਬਾਰਿਕਪੁਰ ਵਿਖੇ ਜ਼ਮੀਨ-ਜਾਇਦਾਦ ਦੀ ਵੰਡ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ ਦੌਰਾਨ ਵੱਡਾ ਭਰਾ ਅਤੇ ਉਸ ਦਾ ਭਤੀਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਉਸ ਨੂੰ ਇਲਾਜ ਲਈ ਸਬ-ਡਵੀਜ਼ਨਲ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਕਰਨ ਵਾਲੀ ਔਰਤ ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਮੰੁਬਈ ਤੋਂ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਵਿਸ਼ਨੰੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ...

ਪੂਰੀ ਖ਼ਬਰ »

ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)-ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ...

ਪੂਰੀ ਖ਼ਬਰ »

ਬਾਦਲ ਦਲ ਹਰਿਆਣਾ 'ਚ ਟਿਕਟਾਂ ਲੈਣ ਲਈ ਭਾਜਪਾ ਦੇ ਕਰ ਰਿਹੈ ਮਿੰਨਤਾਂ-ਤਰਲੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਆਪਣਾ ਪੰਥਕ ਵਜੂਦ ਗੁਆਉਣ ਉਪਰੰਤ ਲੋਕ ਸਭਾ ਚੋਣਾਂ ਦੌਰਾਨ ਸਿਰਫ ਦੋ ਸੀਟਾਂ ਤੱਕ ਹੀ ਸੀਮਿਤ ਰਹਿਣ ਵਾਲਾ ਬਾਦਲ ਦਲ ਹੁਣ ਹਰਿਆਣਾ ਵਿਚ ਆਪਣੀ ਹੋਂਦ ਬਚਾਉਣ ਲਈ ਭਾਜਪਾ ਅੱਗੇ ਟਿਕਟਾਂ ਲਈ ਮਿੰਨਤਾਂ-ਤਰਲੇ ਕਰ ਰਿਹਾ ...

ਪੂਰੀ ਖ਼ਬਰ »

ਪੇਂਡੂ ਸੰਘਰਸ਼ ਕਮੇਟੀ ਦੇ ਵਫ਼ਦ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਪਿੰਡਾਂ 'ਤੇ ਉਸਾਰੀ-ਮੁੜ ਉਸਾਰੀ ਨਿਯਮ 2017 ਲਾਗੂ ਕਰਨ ਸਬੰਧੀ ਜ਼ਮੀਨੀ ਹਕੀਕਤਾਂ ਸਮਝਣ ਲਈ ਇਕ ਕਮੇਟੀ ਬਣੇਗੀ ਜੋ ਪਿੰਡਾਂ ਦੀਆਂ ਮੌਜੂਦਾ ਪ੍ਰਸਥਿਤੀਆਂ ਦਾ ਅਧਿਐਨ ਕਰੇਗੀ ਅਤੇ ਪੇਂਡੂ ਲੋਕਾਂ ਦੀ ਸ਼ਮੂਲੀਅਤ ਨਾਲ ਇਮਾਰਤੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਮੀਟਿੰਗ 'ਚ ਪਾਣੀ ਦੇ ਭਾਅ ਇਕ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਹਾਊਸ ਦੀ ਸਧਾਰਨ ਮੀਟਿੰਗ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਿਗਮ ਭਵਨ ਵਿਖੇ ਹੋਈ | ਕਰੀਬ ਸਾਢੇ 4 ਮਹੀਨਿਆਂ ਦੇ ਵਕਫ਼ੇ ਉਪਰੰਤ ਹੋਈ ਇਸ ਮੀਟਿੰਗ ਦੌਰਾਨ ਕੌਾਸਲਰਾਂ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਦੋ ਏ.ਸੀ. ਬੱਸਾਂ ਰਵਾਨਾ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)- ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਲੋਂ ਬੱਚਿਆਂ ਅਤੇ ਸੰਗਤ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਲਈ ਦੋ ਏ. ਸੀ. ਬੱਸਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੰਵਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਸੁਖਦੀਪ ਸਿੰਘ ਨਵਾਂ ...

ਪੂਰੀ ਖ਼ਬਰ »

ਡੀ.ਸੀ. ਅੱਜ ਸੁਣਨਗੇ ਰਾਇਲ ਇੰਪਾਇਰ ਪ੍ਰਾਜੈਕਟ ਦੇ ਪੀੜਤਾਂ ਦੀਆਂ ਸ਼ਿਕਾਇਤਾਂ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਕੇ ਜੇਲ੍ਹ ਵਿਚ ਬੈਠੇ ਖੇਤਰ ਦੇ ਮਸ਼ਹੂਰ ਬਿਲਡਰ ਜੀਵਨ ਗਰਗ ਵਲੋਂ ਬਣਾਏ ਰਾਇਲ ਇੰਪਾਇਰ ਪ੍ਰਾਜੈਕਟ ਵਿਚ ਲੱਖਾਂ ਰੁਪਏ ਦੇ ਫਲੈਟ ਲੈ ਕੇ ਫਲੈਟਾਂ ਦਾ ਕਬਜ਼ਾ ਲੈਣ ਦਾ ...

ਪੂਰੀ ਖ਼ਬਰ »

ਕੌਾਸਲਰ ਨਛੱਤਰ ਸਿੰਘ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ

ਐੱਸ. ਏ. ਐੱਸ. ਨਗਰ, 24 ਜੂਨ (ਜੱਸੀ)-ਮੁਹਾਲੀ ਦੇ ਕਾਂਗਰਸੀ ਆਗੂ ਅਤੇ ਪਿੰਡ ਮੁਹਾਲੀ ਦੇ ਕੌਾਸਲਰ ਨਛੱਤਰ ਸਿੰਘ ਨੰਬਰਦਾਰ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ | ਇਸ ਸਬੰਧੀ ਨੰਬਰਦਾਰ ਨਛੱਤਰ ਸਿੰਘ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ 'ਚ ਚੋਰ ਲਗਾਤਾਰ ਤੋੜ ਰਹੇ ਨੇ ਗੁਰੂ ਘਰਾਂ ਦੀਆਂ ਗੋਲਕਾਂ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੁੱਲਾਂਪੁਰ ਅਤੇ ਮਾਜਰੀ ਬਲਾਕ ਦੇ ਪੁਲਿਸ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੇ ਗੁਰੂ ਘਰਾਂ 'ਚ ਚੋਰਾਂ ਵਲੋਂ ਲਗਾਤਾਰ ਗੋਲਕਾਂ ਤੋੜੀਆਂ ਜਾ ਰਹੀਆਂ ਹਨ ਪਰ ਪੁਲਿਸ ਅਜੇ ਵੀ ਬੇਖ਼ਬਰ ਹੈ | ਇਸ ਦੌਰਾਨ ਜਿੱਥੇ ਬੀਤੀ ਰਾਤ ਬਲਾਕ ...

ਪੂਰੀ ਖ਼ਬਰ »

ਬਦਨੌਰ ਵਲੋਂ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-78 ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ | 24 ਜੂਨ ਤੋਂ 29 ਜੂਨ ਤੱਕ ਚੱਲਣ ਵਾਲੀ ਇਸ ਵ੍ਹੀਲ ਚੇਅਰ ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਦੇਰ ਰਾਤ ਪਾਰਟੀ 'ਚ ਹੋਏ ਝਗੜੇ ਤੋਂ ਬਾਅਦ ਚੱਲੀ ਗੋਲੀ 'ਚ ਇਕ ਜ਼ਖ਼ਮੀ, ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 24 ਜੂਨ (ਕਪਿਲ)-ਪੰਚਕੂਲਾ ਸੈਕਟਰ-23 ਥਾਣੇ ਅਧੀਨ ਪੈਂਦੇ ਘੱਗਰ ਪੁਲ 'ਤੇ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ 'ਚ ਇਕ ਲੜਕੇ ਦੇ ਮੋਢੇ 'ਤੇ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ-6 ਜਰਨਲ ਹਸਪਤਾਲ ਲਿਜਾਇਆ ...

ਪੂਰੀ ਖ਼ਬਰ »

ਵਫ਼ਦ ਸੰਸਦ ਮੈਂਬਰ ਤਿਵਾੜੀ ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਕਸਬਾ ਨਵਾਂਗਰਾਉਂ ਵਾਸੀਆਂ ਦਾ ਵਫ਼ਦ ਦਰਪੇਸ਼ ਸਮੱਸਿਆਵਾਂ ਸਬੰਧੀ ਮਿਲਿਆ | ਕੌਾਸਲਰ ਮਲਕੀਤ ਸਿੰਘ ਸਿੱਧੂ, ਕੌਾਸਲਰ ਗਰਜਾ ਸਿੰਘ ਅਤੇ ਕੁਲਦੀਪ ਸਿੰਘ ਸਿੱਧੂ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਲਗਪਗ 650 ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਕੁਰਾਲੀ ਸ਼ਹਿਰ ਨੂੰ ਕੀਤਾ ਜਲ-ਥਲ, ਕਈ ਘਰਾਂ 'ਚ ਦਾਖ਼ਲ ਹੋਇਆ ਬਰਸਾਤੀ ਪਾਣੀ

ਕੁਰਾਲੀ, 24 ਜੂਨ (ਹਰਪ੍ਰੀਤ ਸਿੰਘ)-ਅੱਜ ਦੁਪਹਿਰ ਬਾਅਦ ਸ਼ਹਿਰ 'ਚ ਹੋਈ ਪਹਿਲੀ ਬਰਸਾਤ ਨੇ ਜਿੱਥੇ ਸਾਰੇ ਸ਼ਹਿਰ ਨੂੰ ਜਲ-ਥਲ ਕਰ ਦਿੱਤਾ, ਉੱਥੇ ਸ਼ਹਿਰ ਦੇ ਦੋਵੇਂ ਰੇਲਵੇ ਅੰਡਰਬਿ੍ਜ਼ ਹੇਠ ਇਕੱਠੇ ਹੋਏ ਪਾਣੀ ਕਾਰਨ ਲਾਈਨਾਂ ਤੋਂ ਪਾਰ ਸ਼ਹਿਰ ਨੂੰ ਮੁੱਖ ਸ਼ਹਿਰ ਤੋਂ ...

ਪੂਰੀ ਖ਼ਬਰ »

ਖਰੜ ਖੇਤਰ 'ਚ ਹੋਈ ਬਾਰਿਸ਼ ਨਾਲ ਸੜਕ 'ਤੇ ਪਏ ਖੱਡਿਆਂ 'ਚ ਭਰਿਆ ਪਾਣੀ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਹੋਈ ਬਾਰਿਸ਼ ਦੇ ਕਾਰਨ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਗਈ ਹੈ, ਉੱਥੇ ਸੜਕਾਂ 'ਤੇ ਪਏ ਖੱਡਿਆਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਆਵਾਜਾਈ ਵਿਚ ਰੁਕਾਵਟ ਆਈ ਹੈ | ਖਾਨਪੁਰ ਪੁਲ ਤੋਂ ਕੇ. ਐੱਫ. ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰ ਫ਼ਰਾਰ ਹੋਇਆ ਪਤੀ ਸਾਢੇ 3 ਸਾਲ ਬਾਅਦ ਯੂ.ਪੀ. ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਜਗਤਪੁਰਾ ਕਾਲੋਨੀ 'ਚ 16 ਨਵੰਬਰ 2015 ਦੀ ਦਰਮਿਆਨੀ ਰਾਤ ਨੂੰ ਪਤੀ ਵਲੋਂ ਆਪਣੀ ਪਤਨੀ ਸੀਮਾ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਵਿਜੇ ਕੁਮਾਰ ਉਰਫ ਕਿਰਪਾ ਨੂੰ ਸੋਹਾਣਾ ਪੁਲਿਸ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX