ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੱਖਣ ਮਾਜਰਾ ਦੀ ਕਬਾੜੀ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਮੱਖਣ ਮਾਜਰਾ ਦੀ ਕਬਾੜੀ ਮਾਰਕੀਟ ਅੰਦਰ ਐਤਵਾਰ ਰਾਤ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਕਾਰਨ ਕਬਾੜੀ ਮਾਰਕੀਟ ਦੇ ਨਾਲ ਲੱਗਦੇ ਕਾਰਾਂ ਦੇ ਗੋਦਾਮ 'ਚ ਖੜ੍ਹੀਆਂ ਕਈ ਨਵੀਆਂ ਕਾਰਾਂ ਵੀ ਅੱਗ ਦੀ ਲਪੇਟ ਵਿਚ ਆ ਕੇ ਸਵਾਹ ਹੋ ...

ਪੂਰੀ ਖ਼ਬਰ »

ਯੂ.ਬੀ.ਐੱਸ. ਵਲੋਂ ਪੀ.ਐੱਚ.ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐੱਸ.) 'ਚ ਫੈਕਲਟੀ ਆਫ਼ ਬਿਜ਼ਨਸ ਮੈਨੇਜਮੈਂਟ ਐਾਡ ਕਾਮਰਸ ਵਿਚ ਪੀ. ਐੱਚ. ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਵਿਦਿਆਰਥੀ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਕੌਮੀ ਝੰਡੇ ਦੀ ਘੁੰਡ ਚੁਕਾਈ ਅੱਜ

ਚੰਡੀਗੜ੍ਹ, 24 ਜੂਨ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ 25 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ੍ਹ ਦੇ ਸੈਕਟਰ-1 ਸਥਿਤ ਮੁੱਖ ਸਕੱਤਰੇਤ ਦੇ ਕੰਪਲੈਕਸ 'ਚ ਨਵੇਂ ਸਥਾਪਿਤ ਕੌਮੀ ਝੰਡੇ ਦੀ ਘੁੰਡ ਚੁਕਾਈ ਕਰਨਗੇ | ਇਸ ਤੋਂ ਇਲਾਵਾ ਉਹ ਟੈਗੋਰ ਥੀਏਟਰ ਵਿਚ ਦੇਰ ਸ਼ਾਮ 10:30 ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਓ.ਟੀ. ਟੈਕਨੀਕਲ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਆਪ੍ਰੇਸ਼ਨ ਥੀਏਟਰ ਟੈਕਨੀਕਲ ਸਟਾਫ਼ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਜਤਾਇਆ ਗਿਆ | ਇਸ ਦੌਰਾਨ ਓ. ਟੀ. ਟੈਕਨੀਕਲ ਸਟਾਫ਼ ਐਸੋਸੀਏਸ਼ਨ ਵਲੋਂ ਪੀ. ਜੀ. ਆਈ. ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

50 ਨਸ਼ੀਲੇ ਟੀਕਿਆਂ ਤੇ ਹੈਰੋਇਨ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਪੁਲਿਸ ਨੇ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਥਾਣਾ ਸੈਕਟਰ-11 ਦੀ ਟੀਮ ਨੇ ਬਿਲਾਸਪੁਰ ਦੇ ਪਿੰਡ ਨਸਵਾਲ ਦੇ ਰਹਿਣ ਵਾਲੇ ਰਜਨੀਸ਼ ਨੂੰ ...

ਪੂਰੀ ਖ਼ਬਰ »

ਕਿਣ-ਮਿਣ ਤੋਂ ਬਾਅਦ ਤਾਪਮਾਨ 'ਚ ਹਲਕੀ ਗਿਰਾਵਟ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਬੱਦਲਵਾਈ ਅਤੇ ਹਲਕੀ ਕਿਣ-ਮਿਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ | ਜਿੱਥੇ ਪਹਿਲਾਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਠਹਿਰਿਆ ਹੋਇਆ ਸੀ, ਬੱਦਲਵਾਈ ਤੋਂ ਬਾਅਦ ਉਹ 37 ਡਿਗਰੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਜ਼ਬਤ ਕੀਤੀ ਆਪਣੀ ਹੀ ਕਾਰ ਨੂੰ ਚੋਰੀ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਟ੍ਰੈਫਿਕ ਪੁਲਿਸ ਵਲੋਂ ਨਾਕੇ 'ਤੇ ਜ਼ਬਤ ਕੀਤੀ ਕਾਰ ਨੂੰ ਕਾਰ ਦਾ ਮਾਲਕ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-38 'ਚ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੋਲਨ ਦੇ ਰਹਿਣ ਵਾਲੇ ਸੌਰਵ ਨੇ ...

ਪੂਰੀ ਖ਼ਬਰ »

ਵੇਰਕਾ ਬੂਥ ਦੇ ਤਾਲੇ ਤੋੜ ਸਾਮਾਨ ਤੇ ਨਕਦੀ ਚੋਰੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-20 ਵਿਚ ਪੈਂਦੇ ਵੇਰਕਾ ਬੂਥ ਦੇ ਤਾਲੇ ਤੋੜ ਚੋਰ ਸਾਮਾਨ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੰਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਮੱਖਣ ਮਾਜਰਾ ਤੇ ਰਾਏਪੁਰ ਕਲਾਂ 'ਚੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਲਈ ਮੇਅਰ ਨੇ ਵਾਹਨਾਂ ਨੂੰ ਵਿਖਾਈ ਝੰਡੀ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਅੱਜ ਪਿੰਡ ਮੱਖਣ ਮਾਜਰਾ ਅਤੇ ਰਾਏਪੁਰ ਕਲਾਂ ਦੇ ਘਰਾਂ 'ਚੋਂ ਸੁੱਕਾ-ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਕਾਲੀਆ ਨੇ ਵਾਹਨਾਂ ਨੂੰ ਝੰਡੀ ਦਿਖਾ ਕੇ ਕੀਤੀ | ਇਸ ਮੌਕੇ ਸ੍ਰੀ ਕੇ. ਕੇ. ਯਾਦਵ ...

ਪੂਰੀ ਖ਼ਬਰ »

ਹਿੰਸਾ ਅਤੇ ਸੰਪਤੀ ਨੁਕਸਾਨ ਰੋਕੂ ਐਕਟ ਲਾਗੂ ਕਰਨ ਸਬੰਧੀ ਬਦਨੌਰ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 24 ਜੂਨ (ਆਰ.ਐੱਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਸਿਹਤ ਇਲਾਜ ਸਬੰਧੀ ਸੇਵਾਵਾਂ ਦੇ ਰਹੀਆਂ ਸੰਸਥਾਵਾਂ 'ਚ ਪੰਜਾਬ ਮੈਡੀਕਲ ਸਰਵਿਸਜ ਅਤੇ ਮੈਡੀਕੇਅਰ ਸਰਵਿਸਿਜ਼ ਇੰਸਟੀਚਿਊਸਨਜ਼ (ਹਿੰਸਾ ਅਤੇ ਸੰਪਤੀ ਦਾ ਨੁਕਸਾਨ ਰੋਕੂ ) ਪੰਜਾਬ ਐਕਟ-2008 ਲਾਗੂ ਕਰਨ ਸਬੰਧੀ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਤੋਂ ਕਿਸਾਨਾਂ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, 24 ਜੂਨ (ਸੁਰਜੀਤ ਸਿੰਘ ਸੱਤੀ)-ਜੰਗਲੀ ਜਾਨਵਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਹਰਿਆਣਾ ਸਰਕਾਰ ਤੋਂ ਢੁੱਕਵੇਂ ਪ੍ਰਬੰਧਾਂ ਦੀ ਮੰਗ ਕਰਦੀ ਇਕ ਲੋਕ-ਹਿਤ ਪਟੀਸ਼ਨ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਹਰਿਆਣਾ ਕਿਸਾਨ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਵਿਜੈ ਬਾਂਸਲ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਚੇਤ ਕੀਤਾ ਹੈ ਕਿ ਜੇਕਰ ਹਾਈਕੋਰਟ ਦੇ ਹੁਕਮ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਉਹ ਹਾਈਕੋਰਟ ਵਿਚ ਮੁੜ ਪਹੁੰਚ ਕਰਕੇ ਉਲੰਘਣਾ ਪਟੀਸ਼ਨ ਦਾਖ਼ਲ ਕਰਨਗੇ | ਹਾਈਕੋਰਟ 'ਚ ਦਾਖ਼ਲ ਪਟੀਸ਼ਨ ਵਿਚ ਜਾਨਵਰਾਂ ਵਲੋਂ ਖ਼ਰਾਬ ਕੀਤੀ ਫ਼ਸਲਾਂ ਦਾ ਮੁਆਵਜ਼ਾ ਦੇਣ, ਪਾਲਤੂ ਪਸ਼ੂਆਂ ਨੂੰ ਜੰਗਲੀ ਜਾਨਵਰਾਂ ਵਲੋਂ ਪਹੁੰਚਾਏ ਨੁਕਸਾਨ ਦਾ ਮੁਆਵਜ਼ਾ ਦੇਣ ਤੇ ਜੰਗਲੀ ਖੇਤਰਾਂ ਦੀ ਤਾਰਬੰਦੀ ਕਰਨ ਦੀ ਮੰਗ ਕੀਤੀ ਗਈ ਸੀ | ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਪਿਛਲੇ ਸਾਲ 2 ਮਹੀਨੇ ਵਿਚ ਕਾਰਵਾਈ ਕਰਨ ਦਾ ਹੁਕਮ ਦਿੱਤਾ ਸੀ ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਹੁਣ ਬਾਂਸਲ ਨੇ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਕਿ ਜੇਕਰ ਛੇਤੀ ਕਾਰਵਾਈ ਨਾ ਹੋਈ ਤਾਂ ਉਲੰਘਣਾ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਹਾਈਕੋਰਟ ਦਾ ਧਿਆਨ ਦਿਵਾਇਆ ਗਿਆ ਸੀ ਕਿ ਸ਼ਿਵਾਲਕ ਖੇਤਰ ਦੇ ਪੰਚਕੂਲਾ, ਅੰਬਾਲਾ ਤੇ ਯਮੁਨਾਨਗਰ ਜ਼ਿਲਿ੍ਹਆਂ ਦੇ ਪਿੰਡਾਂ ਦੀਆਂ ਹੱਦਾਂ ਦੇ ਨਾਲ ਜ਼ਿਆਦਾਤਰ ਜੰਗਲੀ ਖੇਤਰ ਹੈ, ਜਿਸ ਕਾਰਨ ਅਨੇਕਾਂ ਜੰਗਲੀ ਸੂਰ ਤੇ ਨੀਲ ਗਾਵਾਂ ਫ਼ਸਲਾਂ ਖ਼ਰਾਬ ਕਰ ਜਾਂਦੇ ਹਨ, ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੁੰਦਾ ਹੈ | ਹਾਈਕੋਰਟ ਦਾ ਧਿਆਨ ਦਿਵਾਇਆ ਗਿਆ ਸੀ ਕਿ ਸ਼ਿਵਾਲਿਕ ਖੇਤਰ 'ਚ ਪਹਿਲਾਂ ਤੋਂ ਹੀ ਸਿੰਜਾਈ ਦੇ ਢੁੱਕਵੇਂ ਪ੍ਰਬੰਧ ਨਹੀਂ ਹਨ ਤੇ ਘੱਟ ਜ਼ਮੀਨਾਂ ਹਨ ਤੇ ਕਿਸਾਨਾਂ ਦੇ ਕੋਲ ਕਮਾਈ ਦੇ ਹੋਰ ਸਾਧਨ ਵੀ ਨਹੀਂ ਹਨ ਤੇ ਉੱਤੋਂ ਜੰਗਲੀ ਜਾਨਵਰ ਫ਼ਸਲਾਂ ਦਾ ਨੁਕਸਾਨ ਕਰ ਜਾਂਦੇ ਹਨ | ਇਹ ਵੀ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਜੰਗਲੀ ਜਾਨਵਰ ਝੁੰਡਾਂ ਵਿਚ ਆਉਂਦੇ ਹਨ ਤੇ ਪਾਲਤੂ ਪਸ਼ੂਆਂ ਨੂੰ ਮਾਰ ਦਿੰਦੇ ਹਨ ਤੇ ਇਸ ਲਈ ਸਰਕਾਰ ਵਲੋਂ ਨਾ ਦੇ ਬਰਾਬਰ ਮੁਆਵਜ਼ਾ ਰੱਖਿਆ ਹੋਇਆ ਹੈ, ਜਿਵੇਂ ਕਿ ਬੱਕਰੀ ਲਈ 500 ਰੁਪਏ, ਗਾਂ ਲਈ 1500 ਰੁਪਏ ਤੇ ਮੱਝ ਲਈ ਤਿੰਨ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ |


ਖ਼ਬਰ ਸ਼ੇਅਰ ਕਰੋ

ਪਿੰਡ ਮੁਹਾਲੀ ਕਈ ਸਾਲਾਂ ਤੋਂ ਝੱਲ ਰਿਹੈ ਨਾਜਾਇਜ਼ ਕਬਜ਼ਿਆਂ ਦੀ ਮਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਮੁਹਾਲੀ 'ਚ ਕਈ ਸਾਲਾਂ ਤੋਂ ਨਾਜਾਇਜ਼ ਢੰਗ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਅਤੇ ਇਕ ਖੋਖਾ ਮਾਰਕੀਟ ਬਣਨ ਕਾਰਨ ਜਿੱਥੇ ਪਿੰਡ ਵਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਗਮਾਡਾ ਨੂੰ ਵੀ ਵਿੱਤੀ ਨੁਕਸਾਨ ...

ਪੂਰੀ ਖ਼ਬਰ »

ਜ਼ਮੀਨ-ਜਾਇਦਾਦ ਦੇ ਮਾਮਲੇ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ 'ਚ 2 ਜ਼ਖ਼ਮੀ

ਡੇਰਾਬੱਸੀ, 24 ਜੂਨ (ਸ਼ਾਮ ਸਿੰਘ ਸੰਧੂ)-ਪਿੰਡ ਮੁਬਾਰਿਕਪੁਰ ਵਿਖੇ ਜ਼ਮੀਨ-ਜਾਇਦਾਦ ਦੀ ਵੰਡ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ ਦੌਰਾਨ ਵੱਡਾ ਭਰਾ ਅਤੇ ਉਸ ਦਾ ਭਤੀਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਉਸ ਨੂੰ ਇਲਾਜ ਲਈ ਸਬ-ਡਵੀਜ਼ਨਲ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਕਰਨ ਵਾਲੀ ਔਰਤ ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਮੰੁਬਈ ਤੋਂ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਵਿਸ਼ਨੰੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ...

ਪੂਰੀ ਖ਼ਬਰ »

ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)-ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ...

ਪੂਰੀ ਖ਼ਬਰ »

ਬਾਦਲ ਦਲ ਹਰਿਆਣਾ 'ਚ ਟਿਕਟਾਂ ਲੈਣ ਲਈ ਭਾਜਪਾ ਦੇ ਕਰ ਰਿਹੈ ਮਿੰਨਤਾਂ-ਤਰਲੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਆਪਣਾ ਪੰਥਕ ਵਜੂਦ ਗੁਆਉਣ ਉਪਰੰਤ ਲੋਕ ਸਭਾ ਚੋਣਾਂ ਦੌਰਾਨ ਸਿਰਫ ਦੋ ਸੀਟਾਂ ਤੱਕ ਹੀ ਸੀਮਿਤ ਰਹਿਣ ਵਾਲਾ ਬਾਦਲ ਦਲ ਹੁਣ ਹਰਿਆਣਾ ਵਿਚ ਆਪਣੀ ਹੋਂਦ ਬਚਾਉਣ ਲਈ ਭਾਜਪਾ ਅੱਗੇ ਟਿਕਟਾਂ ਲਈ ਮਿੰਨਤਾਂ-ਤਰਲੇ ਕਰ ਰਿਹਾ ...

ਪੂਰੀ ਖ਼ਬਰ »

ਪੇਂਡੂ ਸੰਘਰਸ਼ ਕਮੇਟੀ ਦੇ ਵਫ਼ਦ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਪਿੰਡਾਂ 'ਤੇ ਉਸਾਰੀ-ਮੁੜ ਉਸਾਰੀ ਨਿਯਮ 2017 ਲਾਗੂ ਕਰਨ ਸਬੰਧੀ ਜ਼ਮੀਨੀ ਹਕੀਕਤਾਂ ਸਮਝਣ ਲਈ ਇਕ ਕਮੇਟੀ ਬਣੇਗੀ ਜੋ ਪਿੰਡਾਂ ਦੀਆਂ ਮੌਜੂਦਾ ਪ੍ਰਸਥਿਤੀਆਂ ਦਾ ਅਧਿਐਨ ਕਰੇਗੀ ਅਤੇ ਪੇਂਡੂ ਲੋਕਾਂ ਦੀ ਸ਼ਮੂਲੀਅਤ ਨਾਲ ਇਮਾਰਤੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਮੀਟਿੰਗ 'ਚ ਪਾਣੀ ਦੇ ਭਾਅ ਇਕ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਹਾਊਸ ਦੀ ਸਧਾਰਨ ਮੀਟਿੰਗ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਿਗਮ ਭਵਨ ਵਿਖੇ ਹੋਈ | ਕਰੀਬ ਸਾਢੇ 4 ਮਹੀਨਿਆਂ ਦੇ ਵਕਫ਼ੇ ਉਪਰੰਤ ਹੋਈ ਇਸ ਮੀਟਿੰਗ ਦੌਰਾਨ ਕੌਾਸਲਰਾਂ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਦੋ ਏ.ਸੀ. ਬੱਸਾਂ ਰਵਾਨਾ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)- ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਲੋਂ ਬੱਚਿਆਂ ਅਤੇ ਸੰਗਤ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਲਈ ਦੋ ਏ. ਸੀ. ਬੱਸਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੰਵਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਸੁਖਦੀਪ ਸਿੰਘ ਨਵਾਂ ...

ਪੂਰੀ ਖ਼ਬਰ »

ਡੀ.ਸੀ. ਅੱਜ ਸੁਣਨਗੇ ਰਾਇਲ ਇੰਪਾਇਰ ਪ੍ਰਾਜੈਕਟ ਦੇ ਪੀੜਤਾਂ ਦੀਆਂ ਸ਼ਿਕਾਇਤਾਂ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਕੇ ਜੇਲ੍ਹ ਵਿਚ ਬੈਠੇ ਖੇਤਰ ਦੇ ਮਸ਼ਹੂਰ ਬਿਲਡਰ ਜੀਵਨ ਗਰਗ ਵਲੋਂ ਬਣਾਏ ਰਾਇਲ ਇੰਪਾਇਰ ਪ੍ਰਾਜੈਕਟ ਵਿਚ ਲੱਖਾਂ ਰੁਪਏ ਦੇ ਫਲੈਟ ਲੈ ਕੇ ਫਲੈਟਾਂ ਦਾ ਕਬਜ਼ਾ ਲੈਣ ਦਾ ...

ਪੂਰੀ ਖ਼ਬਰ »

ਕੌਾਸਲਰ ਨਛੱਤਰ ਸਿੰਘ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ

ਐੱਸ. ਏ. ਐੱਸ. ਨਗਰ, 24 ਜੂਨ (ਜੱਸੀ)-ਮੁਹਾਲੀ ਦੇ ਕਾਂਗਰਸੀ ਆਗੂ ਅਤੇ ਪਿੰਡ ਮੁਹਾਲੀ ਦੇ ਕੌਾਸਲਰ ਨਛੱਤਰ ਸਿੰਘ ਨੰਬਰਦਾਰ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ | ਇਸ ਸਬੰਧੀ ਨੰਬਰਦਾਰ ਨਛੱਤਰ ਸਿੰਘ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ 'ਚ ਚੋਰ ਲਗਾਤਾਰ ਤੋੜ ਰਹੇ ਨੇ ਗੁਰੂ ਘਰਾਂ ਦੀਆਂ ਗੋਲਕਾਂ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੁੱਲਾਂਪੁਰ ਅਤੇ ਮਾਜਰੀ ਬਲਾਕ ਦੇ ਪੁਲਿਸ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੇ ਗੁਰੂ ਘਰਾਂ 'ਚ ਚੋਰਾਂ ਵਲੋਂ ਲਗਾਤਾਰ ਗੋਲਕਾਂ ਤੋੜੀਆਂ ਜਾ ਰਹੀਆਂ ਹਨ ਪਰ ਪੁਲਿਸ ਅਜੇ ਵੀ ਬੇਖ਼ਬਰ ਹੈ | ਇਸ ਦੌਰਾਨ ਜਿੱਥੇ ਬੀਤੀ ਰਾਤ ਬਲਾਕ ...

ਪੂਰੀ ਖ਼ਬਰ »

ਬਦਨੌਰ ਵਲੋਂ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-78 ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ | 24 ਜੂਨ ਤੋਂ 29 ਜੂਨ ਤੱਕ ਚੱਲਣ ਵਾਲੀ ਇਸ ਵ੍ਹੀਲ ਚੇਅਰ ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਦੇਰ ਰਾਤ ਪਾਰਟੀ 'ਚ ਹੋਏ ਝਗੜੇ ਤੋਂ ਬਾਅਦ ਚੱਲੀ ਗੋਲੀ 'ਚ ਇਕ ਜ਼ਖ਼ਮੀ, ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 24 ਜੂਨ (ਕਪਿਲ)-ਪੰਚਕੂਲਾ ਸੈਕਟਰ-23 ਥਾਣੇ ਅਧੀਨ ਪੈਂਦੇ ਘੱਗਰ ਪੁਲ 'ਤੇ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ 'ਚ ਇਕ ਲੜਕੇ ਦੇ ਮੋਢੇ 'ਤੇ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ-6 ਜਰਨਲ ਹਸਪਤਾਲ ਲਿਜਾਇਆ ...

ਪੂਰੀ ਖ਼ਬਰ »

ਵਫ਼ਦ ਸੰਸਦ ਮੈਂਬਰ ਤਿਵਾੜੀ ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਕਸਬਾ ਨਵਾਂਗਰਾਉਂ ਵਾਸੀਆਂ ਦਾ ਵਫ਼ਦ ਦਰਪੇਸ਼ ਸਮੱਸਿਆਵਾਂ ਸਬੰਧੀ ਮਿਲਿਆ | ਕੌਾਸਲਰ ਮਲਕੀਤ ਸਿੰਘ ਸਿੱਧੂ, ਕੌਾਸਲਰ ਗਰਜਾ ਸਿੰਘ ਅਤੇ ਕੁਲਦੀਪ ਸਿੰਘ ਸਿੱਧੂ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਲਗਪਗ 650 ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਕੁਰਾਲੀ ਸ਼ਹਿਰ ਨੂੰ ਕੀਤਾ ਜਲ-ਥਲ, ਕਈ ਘਰਾਂ 'ਚ ਦਾਖ਼ਲ ਹੋਇਆ ਬਰਸਾਤੀ ਪਾਣੀ

ਕੁਰਾਲੀ, 24 ਜੂਨ (ਹਰਪ੍ਰੀਤ ਸਿੰਘ)-ਅੱਜ ਦੁਪਹਿਰ ਬਾਅਦ ਸ਼ਹਿਰ 'ਚ ਹੋਈ ਪਹਿਲੀ ਬਰਸਾਤ ਨੇ ਜਿੱਥੇ ਸਾਰੇ ਸ਼ਹਿਰ ਨੂੰ ਜਲ-ਥਲ ਕਰ ਦਿੱਤਾ, ਉੱਥੇ ਸ਼ਹਿਰ ਦੇ ਦੋਵੇਂ ਰੇਲਵੇ ਅੰਡਰਬਿ੍ਜ਼ ਹੇਠ ਇਕੱਠੇ ਹੋਏ ਪਾਣੀ ਕਾਰਨ ਲਾਈਨਾਂ ਤੋਂ ਪਾਰ ਸ਼ਹਿਰ ਨੂੰ ਮੁੱਖ ਸ਼ਹਿਰ ਤੋਂ ...

ਪੂਰੀ ਖ਼ਬਰ »

ਖਰੜ ਖੇਤਰ 'ਚ ਹੋਈ ਬਾਰਿਸ਼ ਨਾਲ ਸੜਕ 'ਤੇ ਪਏ ਖੱਡਿਆਂ 'ਚ ਭਰਿਆ ਪਾਣੀ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਹੋਈ ਬਾਰਿਸ਼ ਦੇ ਕਾਰਨ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਗਈ ਹੈ, ਉੱਥੇ ਸੜਕਾਂ 'ਤੇ ਪਏ ਖੱਡਿਆਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਆਵਾਜਾਈ ਵਿਚ ਰੁਕਾਵਟ ਆਈ ਹੈ | ਖਾਨਪੁਰ ਪੁਲ ਤੋਂ ਕੇ. ਐੱਫ. ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰ ਫ਼ਰਾਰ ਹੋਇਆ ਪਤੀ ਸਾਢੇ 3 ਸਾਲ ਬਾਅਦ ਯੂ.ਪੀ. ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਜਗਤਪੁਰਾ ਕਾਲੋਨੀ 'ਚ 16 ਨਵੰਬਰ 2015 ਦੀ ਦਰਮਿਆਨੀ ਰਾਤ ਨੂੰ ਪਤੀ ਵਲੋਂ ਆਪਣੀ ਪਤਨੀ ਸੀਮਾ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਵਿਜੇ ਕੁਮਾਰ ਉਰਫ ਕਿਰਪਾ ਨੂੰ ਸੋਹਾਣਾ ਪੁਲਿਸ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX