ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  10 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  22 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  36 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  59 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੱਖਣ ਮਾਜਰਾ ਦੀ ਕਬਾੜੀ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਮੱਖਣ ਮਾਜਰਾ ਦੀ ਕਬਾੜੀ ਮਾਰਕੀਟ ਅੰਦਰ ਐਤਵਾਰ ਰਾਤ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਕਾਰਨ ਕਬਾੜੀ ਮਾਰਕੀਟ ਦੇ ਨਾਲ ਲੱਗਦੇ ਕਾਰਾਂ ਦੇ ਗੋਦਾਮ 'ਚ ਖੜ੍ਹੀਆਂ ਕਈ ਨਵੀਆਂ ਕਾਰਾਂ ਵੀ ਅੱਗ ਦੀ ਲਪੇਟ ਵਿਚ ਆ ਕੇ ਸਵਾਹ ਹੋ ...

ਪੂਰੀ ਖ਼ਬਰ »

ਯੂ.ਬੀ.ਐੱਸ. ਵਲੋਂ ਪੀ.ਐੱਚ.ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐੱਸ.) 'ਚ ਫੈਕਲਟੀ ਆਫ਼ ਬਿਜ਼ਨਸ ਮੈਨੇਜਮੈਂਟ ਐਾਡ ਕਾਮਰਸ ਵਿਚ ਪੀ. ਐੱਚ. ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਵਿਦਿਆਰਥੀ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਕੌਮੀ ਝੰਡੇ ਦੀ ਘੁੰਡ ਚੁਕਾਈ ਅੱਜ

ਚੰਡੀਗੜ੍ਹ, 24 ਜੂਨ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ 25 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ੍ਹ ਦੇ ਸੈਕਟਰ-1 ਸਥਿਤ ਮੁੱਖ ਸਕੱਤਰੇਤ ਦੇ ਕੰਪਲੈਕਸ 'ਚ ਨਵੇਂ ਸਥਾਪਿਤ ਕੌਮੀ ਝੰਡੇ ਦੀ ਘੁੰਡ ਚੁਕਾਈ ਕਰਨਗੇ | ਇਸ ਤੋਂ ਇਲਾਵਾ ਉਹ ਟੈਗੋਰ ਥੀਏਟਰ ਵਿਚ ਦੇਰ ਸ਼ਾਮ 10:30 ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਓ.ਟੀ. ਟੈਕਨੀਕਲ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਆਪ੍ਰੇਸ਼ਨ ਥੀਏਟਰ ਟੈਕਨੀਕਲ ਸਟਾਫ਼ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਜਤਾਇਆ ਗਿਆ | ਇਸ ਦੌਰਾਨ ਓ. ਟੀ. ਟੈਕਨੀਕਲ ਸਟਾਫ਼ ਐਸੋਸੀਏਸ਼ਨ ਵਲੋਂ ਪੀ. ਜੀ. ਆਈ. ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

50 ਨਸ਼ੀਲੇ ਟੀਕਿਆਂ ਤੇ ਹੈਰੋਇਨ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਪੁਲਿਸ ਨੇ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਥਾਣਾ ਸੈਕਟਰ-11 ਦੀ ਟੀਮ ਨੇ ਬਿਲਾਸਪੁਰ ਦੇ ਪਿੰਡ ਨਸਵਾਲ ਦੇ ਰਹਿਣ ਵਾਲੇ ਰਜਨੀਸ਼ ਨੂੰ ...

ਪੂਰੀ ਖ਼ਬਰ »

ਕਿਣ-ਮਿਣ ਤੋਂ ਬਾਅਦ ਤਾਪਮਾਨ 'ਚ ਹਲਕੀ ਗਿਰਾਵਟ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਬੱਦਲਵਾਈ ਅਤੇ ਹਲਕੀ ਕਿਣ-ਮਿਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ | ਜਿੱਥੇ ਪਹਿਲਾਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਠਹਿਰਿਆ ਹੋਇਆ ਸੀ, ਬੱਦਲਵਾਈ ਤੋਂ ਬਾਅਦ ਉਹ 37 ਡਿਗਰੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਜ਼ਬਤ ਕੀਤੀ ਆਪਣੀ ਹੀ ਕਾਰ ਨੂੰ ਚੋਰੀ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਟ੍ਰੈਫਿਕ ਪੁਲਿਸ ਵਲੋਂ ਨਾਕੇ 'ਤੇ ਜ਼ਬਤ ਕੀਤੀ ਕਾਰ ਨੂੰ ਕਾਰ ਦਾ ਮਾਲਕ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-38 'ਚ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੋਲਨ ਦੇ ਰਹਿਣ ਵਾਲੇ ਸੌਰਵ ਨੇ ...

ਪੂਰੀ ਖ਼ਬਰ »

ਵੇਰਕਾ ਬੂਥ ਦੇ ਤਾਲੇ ਤੋੜ ਸਾਮਾਨ ਤੇ ਨਕਦੀ ਚੋਰੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-20 ਵਿਚ ਪੈਂਦੇ ਵੇਰਕਾ ਬੂਥ ਦੇ ਤਾਲੇ ਤੋੜ ਚੋਰ ਸਾਮਾਨ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੰਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਮੱਖਣ ਮਾਜਰਾ ਤੇ ਰਾਏਪੁਰ ਕਲਾਂ 'ਚੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਲਈ ਮੇਅਰ ਨੇ ਵਾਹਨਾਂ ਨੂੰ ਵਿਖਾਈ ਝੰਡੀ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਅੱਜ ਪਿੰਡ ਮੱਖਣ ਮਾਜਰਾ ਅਤੇ ਰਾਏਪੁਰ ਕਲਾਂ ਦੇ ਘਰਾਂ 'ਚੋਂ ਸੁੱਕਾ-ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਕਾਲੀਆ ਨੇ ਵਾਹਨਾਂ ਨੂੰ ਝੰਡੀ ਦਿਖਾ ਕੇ ਕੀਤੀ | ਇਸ ਮੌਕੇ ਸ੍ਰੀ ਕੇ. ਕੇ. ਯਾਦਵ ...

ਪੂਰੀ ਖ਼ਬਰ »

ਹਿੰਸਾ ਅਤੇ ਸੰਪਤੀ ਨੁਕਸਾਨ ਰੋਕੂ ਐਕਟ ਲਾਗੂ ਕਰਨ ਸਬੰਧੀ ਬਦਨੌਰ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 24 ਜੂਨ (ਆਰ.ਐੱਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਸਿਹਤ ਇਲਾਜ ਸਬੰਧੀ ਸੇਵਾਵਾਂ ਦੇ ਰਹੀਆਂ ਸੰਸਥਾਵਾਂ 'ਚ ਪੰਜਾਬ ਮੈਡੀਕਲ ਸਰਵਿਸਜ ਅਤੇ ਮੈਡੀਕੇਅਰ ਸਰਵਿਸਿਜ਼ ਇੰਸਟੀਚਿਊਸਨਜ਼ (ਹਿੰਸਾ ਅਤੇ ਸੰਪਤੀ ਦਾ ਨੁਕਸਾਨ ਰੋਕੂ ) ਪੰਜਾਬ ਐਕਟ-2008 ਲਾਗੂ ਕਰਨ ਸਬੰਧੀ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਤੋਂ ਕਿਸਾਨਾਂ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, 24 ਜੂਨ (ਸੁਰਜੀਤ ਸਿੰਘ ਸੱਤੀ)-ਜੰਗਲੀ ਜਾਨਵਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਹਰਿਆਣਾ ਸਰਕਾਰ ਤੋਂ ਢੁੱਕਵੇਂ ਪ੍ਰਬੰਧਾਂ ਦੀ ਮੰਗ ਕਰਦੀ ਇਕ ਲੋਕ-ਹਿਤ ਪਟੀਸ਼ਨ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਹਰਿਆਣਾ ...

ਪੂਰੀ ਖ਼ਬਰ »

ਪਿੰਡ ਮੁਹਾਲੀ ਕਈ ਸਾਲਾਂ ਤੋਂ ਝੱਲ ਰਿਹੈ ਨਾਜਾਇਜ਼ ਕਬਜ਼ਿਆਂ ਦੀ ਮਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਮੁਹਾਲੀ 'ਚ ਕਈ ਸਾਲਾਂ ਤੋਂ ਨਾਜਾਇਜ਼ ਢੰਗ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਅਤੇ ਇਕ ਖੋਖਾ ਮਾਰਕੀਟ ਬਣਨ ਕਾਰਨ ਜਿੱਥੇ ਪਿੰਡ ਵਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਗਮਾਡਾ ਨੂੰ ਵੀ ਵਿੱਤੀ ਨੁਕਸਾਨ ...

ਪੂਰੀ ਖ਼ਬਰ »

ਜ਼ਮੀਨ-ਜਾਇਦਾਦ ਦੇ ਮਾਮਲੇ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ 'ਚ 2 ਜ਼ਖ਼ਮੀ

ਡੇਰਾਬੱਸੀ, 24 ਜੂਨ (ਸ਼ਾਮ ਸਿੰਘ ਸੰਧੂ)-ਪਿੰਡ ਮੁਬਾਰਿਕਪੁਰ ਵਿਖੇ ਜ਼ਮੀਨ-ਜਾਇਦਾਦ ਦੀ ਵੰਡ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ ਦੌਰਾਨ ਵੱਡਾ ਭਰਾ ਅਤੇ ਉਸ ਦਾ ਭਤੀਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਉਸ ਨੂੰ ਇਲਾਜ ਲਈ ਸਬ-ਡਵੀਜ਼ਨਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਕਿ ਉਸ ਦੇ ਭਤੀਜੇ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਹੈ | ਹਸਪਤਾਲ ਵਿਖੇ ਜ਼ੇਰੇ ਇਲਾਜ਼ ਅਸ਼ੋਕ ਕੁਮਾਰ ਅਜੀਤ ਸਿੰਘ (42) ਪੁੱਤਰ ਅਜੀਤ ਸਿੰਘ ਵਾਸੀ ਪੰਡਵਾਲਾ ਪੱਤੀ ਮੁਬਾਰਿਕਪੁਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰਦੀਪ ਕੁਮਾਰ ਉਸ ਦਾ ਮਕਾਨ ਹੜੱਪਣਾ ਚਾਹੁੰਦਾ ਹੈ | ਇਸੇ ਕਾਰਨ ਉਸ ਨੇ ਬੀਤੇ ਐਤਵਾਰ ਵੀ ਆਪਣੇ 6-7 ਸਾਥੀਆਂ ਨੂੰ ਬਾਹਰੋਂ ਬੁਲਾ ਕੇ ਮੇਰੇ ਘਰ 'ਤੇ ਹਮਲਾ ਕੀਤਾ ਸੀ ਅਤੇ ਕਮਰੇ 'ਚੋਂ ਮੇਰੇ 20 ਹਜ਼ਾਰ 700 ਰੁਪਏ ਲੈ ਕੇ ਫ਼ਰਾਰ ਹੋ ਗਿਆ ਸੀ | ਇਸ ਸਬੰਧੀ ਜਦੋਂ ਉਹ ਮੁਬਾਰਿਕਪੁਰ ਪੁਲਿਸ ਚੌਕੀ ਵਿਖੇ ਰਿਪੋਰਟ ਲਿਖਵਾਉਣ ਲਈ ਗਿਆ ਤਾਂ ਪੁਲਿਸ ਵਾਲਿਆਂ ਨੇ ਉਸ ਦੀ ਇਕ ਨਾ ਸੁਣੀ | ਉਸ ਨੇ ਦੱਸਿਆ ਕਿ ਸੋਮਵਾਰ ਸਵੇਰੇ ਉਸ ਦੇ ਭਰਾ ਨੇ ਆਪਣੇ ਸਾਥੀਆਂ ਸਮੇਤ ਮੁੜ ਉਸ ਦੇ ਘਰ ਪਹੁੰਚ ਕੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਦੁਪਹਿਰ ਕਰੀਬ 3 ਵਜੇ ਉਹ ਮੁੜ ਆਏ ਅਤੇ ਉਸ ਦੇ 12 ਸਾਲਾਂ ਦੇ ਲੜਕੇ ਚਾਂਦ ਰਾਣਾ ਨੂੰ ਆਪਣੇ ਨਾਲ ਅਗਵਾ ਕਰਕੇ ਲੈ ਗਏ | ਉਨ੍ਹਾਂ ਦੇ ਜਾਣ ਮਗਰੋਂ ਉਹ ਪੁਲਿਸ ਥਾਣੇ ਗਿਆ ਪਰ ਪੁਲਿਸ ਵਾਲਿਆਂ ਨੇ ਇਸ ਵਾਰ ਵੀ ਉਸ ਦੀ ਕੋਈ ਸੁਣਵਾਈ ਨਾ ਕੀਤੀ | ਸ਼ਾਮ ਨੂੰ 5 ਵਜੇ ਹਮਲਾਵਰਾਂ ਨੇ ਇਕ ਵਾਰ ਫਿਰ ਉਸ ਦੇ ਘਰ 'ਤੇ ਹਮਲਾ ਕਰ ਦਿੱਤਾ | ਉਸ ਨੇ ਆਪਣੀ ਜਾਨ ਬਚਾਉਣ ਲਈ ਇਕ ਕਮਰੇ ਅੰਦਰ ਵੜ੍ਹ ਕੇ ਅੰਦਰੋਂ ਕੁੰਡੀ ਲਗਾ ਲਈ ਪਰ ਹਮਲਾਵਰਾਂ ਨੇ ਲੋਹੇ ਦੀਆਂ ਰਾਡਾਂ, ਤਲਵਾਰਾਂ ਅਤੇ ਲਾਠੀਆਂ ਨਾਲ ਕਮਰੇ ਦਾ ਦਰਵਾਜ਼ਾ ਤੋੜ ਕੇ ਉਸ 'ਤੇ ਤਲਵਾਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਉਸ ਦੇ ਸਿਰ ਅਤੇ ਹੱਥ 'ਤੇ ਗਹਿਰੀਆਂ ਸੱਟਾਂ ਵੱਜੀਆਂ ਹਨ | ਉਸ ਨੇ ਦੱਸਿਆ ਕਿ ਹਮਲਾਵਰ ਉਨ੍ਹਾਂ ਦੇ ਘਰੇਲੂ ਸਾਮਾਨ ਦੀ ਵੀ ਤੋੜਭੰਨ ਕਰ ਗਏ | ਉਸ ਨੇ ਦੱਸਿਆ ਕੇ ਉਸ ਦੇ ਅਗਵਾ ਹੋਏ ਪੁੱਤਰ ਦੀ ਅਜੇ ਤੱਕ ਉਸ ਨੂੰ ਕੋਈ ਉਘ-ਸੁਘ ਨਹੀਂ ਮਿਲੀ | ਉੱਧਰ ਪ੍ਰਦੀਪ ਕੁਮਾਰ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਹੋਏ ਕਿਹਾ ਕਿ ਉਸ ਦੇ ਇਕ ਭਰਾ ਅਤੇ ਭਰਜਾਈ ਦੀ ਮੌਤ ਹੋ ਚੁੱਕੀ ਹੈ ਅਤੇ ਉਨ੍ਹਾਂ ਦਾ ਲੜਕਾ ਹਿਮਾਂਸ਼ੂ ਉਨ੍ਹਾਂ ਦੇ ਕੋਲ ਰਹਿੰਦਾ ਹੈ | ਉਸ ਨੇ ਦੋਸ਼ ਲਗਾਇਆ ਕਿ ਉਸ ਦਾ ਵੱਡਾ ਭਰਾ ਅਸ਼ੋਕ ਉਸ ਦੀ ਜ਼ਮੀਨ ਜਾਇਦਾਦ 'ਤੇ ਕਬਜ਼ਾ ਕਰ ਰਿਹਾ ਹੈ ਅਤੇ ਉਸ ਦੀ ਜ਼ਮੀਨ ਦਾ ਠੇਕਾ ਵੀ ਖੁਦ ਹੜੱਪੀ ਜਾ ਰਿਹਾ ਹੈ | ਉਸ ਨੇ ਦੋਸ਼ ਲਗਾਇਆ ਕਿ ਅਸ਼ੋਕ ਨੇ ਪਹਿਲਾਂ ਹਿਮਾਂਸ਼ੂ ਨਾਲ ਕੁੱਟਮਾਰ ਕੀਤੀ ਅਤੇ ਮਗਰੋਂ ਉਸ ਨੂੰ ਹਸਪਤਾਲ ਛੱਡ ਕੇ ਫ਼ਰਾਰ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਕਰਨ ਵਾਲੀ ਔਰਤ ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਮੰੁਬਈ ਤੋਂ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਵਿਸ਼ਨੰੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ...

ਪੂਰੀ ਖ਼ਬਰ »

ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)-ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ...

ਪੂਰੀ ਖ਼ਬਰ »

ਬਾਦਲ ਦਲ ਹਰਿਆਣਾ 'ਚ ਟਿਕਟਾਂ ਲੈਣ ਲਈ ਭਾਜਪਾ ਦੇ ਕਰ ਰਿਹੈ ਮਿੰਨਤਾਂ-ਤਰਲੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਆਪਣਾ ਪੰਥਕ ਵਜੂਦ ਗੁਆਉਣ ਉਪਰੰਤ ਲੋਕ ਸਭਾ ਚੋਣਾਂ ਦੌਰਾਨ ਸਿਰਫ ਦੋ ਸੀਟਾਂ ਤੱਕ ਹੀ ਸੀਮਿਤ ਰਹਿਣ ਵਾਲਾ ਬਾਦਲ ਦਲ ਹੁਣ ਹਰਿਆਣਾ ਵਿਚ ਆਪਣੀ ਹੋਂਦ ਬਚਾਉਣ ਲਈ ਭਾਜਪਾ ਅੱਗੇ ਟਿਕਟਾਂ ਲਈ ਮਿੰਨਤਾਂ-ਤਰਲੇ ਕਰ ਰਿਹਾ ...

ਪੂਰੀ ਖ਼ਬਰ »

ਪੇਂਡੂ ਸੰਘਰਸ਼ ਕਮੇਟੀ ਦੇ ਵਫ਼ਦ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਪਿੰਡਾਂ 'ਤੇ ਉਸਾਰੀ-ਮੁੜ ਉਸਾਰੀ ਨਿਯਮ 2017 ਲਾਗੂ ਕਰਨ ਸਬੰਧੀ ਜ਼ਮੀਨੀ ਹਕੀਕਤਾਂ ਸਮਝਣ ਲਈ ਇਕ ਕਮੇਟੀ ਬਣੇਗੀ ਜੋ ਪਿੰਡਾਂ ਦੀਆਂ ਮੌਜੂਦਾ ਪ੍ਰਸਥਿਤੀਆਂ ਦਾ ਅਧਿਐਨ ਕਰੇਗੀ ਅਤੇ ਪੇਂਡੂ ਲੋਕਾਂ ਦੀ ਸ਼ਮੂਲੀਅਤ ਨਾਲ ਇਮਾਰਤੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਮੀਟਿੰਗ 'ਚ ਪਾਣੀ ਦੇ ਭਾਅ ਇਕ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਹਾਊਸ ਦੀ ਸਧਾਰਨ ਮੀਟਿੰਗ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਿਗਮ ਭਵਨ ਵਿਖੇ ਹੋਈ | ਕਰੀਬ ਸਾਢੇ 4 ਮਹੀਨਿਆਂ ਦੇ ਵਕਫ਼ੇ ਉਪਰੰਤ ਹੋਈ ਇਸ ਮੀਟਿੰਗ ਦੌਰਾਨ ਕੌਾਸਲਰਾਂ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਦੋ ਏ.ਸੀ. ਬੱਸਾਂ ਰਵਾਨਾ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)- ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਲੋਂ ਬੱਚਿਆਂ ਅਤੇ ਸੰਗਤ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਲਈ ਦੋ ਏ. ਸੀ. ਬੱਸਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੰਵਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਸੁਖਦੀਪ ਸਿੰਘ ਨਵਾਂ ...

ਪੂਰੀ ਖ਼ਬਰ »

ਡੀ.ਸੀ. ਅੱਜ ਸੁਣਨਗੇ ਰਾਇਲ ਇੰਪਾਇਰ ਪ੍ਰਾਜੈਕਟ ਦੇ ਪੀੜਤਾਂ ਦੀਆਂ ਸ਼ਿਕਾਇਤਾਂ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਕੇ ਜੇਲ੍ਹ ਵਿਚ ਬੈਠੇ ਖੇਤਰ ਦੇ ਮਸ਼ਹੂਰ ਬਿਲਡਰ ਜੀਵਨ ਗਰਗ ਵਲੋਂ ਬਣਾਏ ਰਾਇਲ ਇੰਪਾਇਰ ਪ੍ਰਾਜੈਕਟ ਵਿਚ ਲੱਖਾਂ ਰੁਪਏ ਦੇ ਫਲੈਟ ਲੈ ਕੇ ਫਲੈਟਾਂ ਦਾ ਕਬਜ਼ਾ ਲੈਣ ਦਾ ...

ਪੂਰੀ ਖ਼ਬਰ »

ਕੌਾਸਲਰ ਨਛੱਤਰ ਸਿੰਘ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ

ਐੱਸ. ਏ. ਐੱਸ. ਨਗਰ, 24 ਜੂਨ (ਜੱਸੀ)-ਮੁਹਾਲੀ ਦੇ ਕਾਂਗਰਸੀ ਆਗੂ ਅਤੇ ਪਿੰਡ ਮੁਹਾਲੀ ਦੇ ਕੌਾਸਲਰ ਨਛੱਤਰ ਸਿੰਘ ਨੰਬਰਦਾਰ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ | ਇਸ ਸਬੰਧੀ ਨੰਬਰਦਾਰ ਨਛੱਤਰ ਸਿੰਘ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ 'ਚ ਚੋਰ ਲਗਾਤਾਰ ਤੋੜ ਰਹੇ ਨੇ ਗੁਰੂ ਘਰਾਂ ਦੀਆਂ ਗੋਲਕਾਂ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੁੱਲਾਂਪੁਰ ਅਤੇ ਮਾਜਰੀ ਬਲਾਕ ਦੇ ਪੁਲਿਸ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੇ ਗੁਰੂ ਘਰਾਂ 'ਚ ਚੋਰਾਂ ਵਲੋਂ ਲਗਾਤਾਰ ਗੋਲਕਾਂ ਤੋੜੀਆਂ ਜਾ ਰਹੀਆਂ ਹਨ ਪਰ ਪੁਲਿਸ ਅਜੇ ਵੀ ਬੇਖ਼ਬਰ ਹੈ | ਇਸ ਦੌਰਾਨ ਜਿੱਥੇ ਬੀਤੀ ਰਾਤ ਬਲਾਕ ...

ਪੂਰੀ ਖ਼ਬਰ »

ਬਦਨੌਰ ਵਲੋਂ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-78 ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ | 24 ਜੂਨ ਤੋਂ 29 ਜੂਨ ਤੱਕ ਚੱਲਣ ਵਾਲੀ ਇਸ ਵ੍ਹੀਲ ਚੇਅਰ ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਦੇਰ ਰਾਤ ਪਾਰਟੀ 'ਚ ਹੋਏ ਝਗੜੇ ਤੋਂ ਬਾਅਦ ਚੱਲੀ ਗੋਲੀ 'ਚ ਇਕ ਜ਼ਖ਼ਮੀ, ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 24 ਜੂਨ (ਕਪਿਲ)-ਪੰਚਕੂਲਾ ਸੈਕਟਰ-23 ਥਾਣੇ ਅਧੀਨ ਪੈਂਦੇ ਘੱਗਰ ਪੁਲ 'ਤੇ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ 'ਚ ਇਕ ਲੜਕੇ ਦੇ ਮੋਢੇ 'ਤੇ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ-6 ਜਰਨਲ ਹਸਪਤਾਲ ਲਿਜਾਇਆ ...

ਪੂਰੀ ਖ਼ਬਰ »

ਵਫ਼ਦ ਸੰਸਦ ਮੈਂਬਰ ਤਿਵਾੜੀ ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਕਸਬਾ ਨਵਾਂਗਰਾਉਂ ਵਾਸੀਆਂ ਦਾ ਵਫ਼ਦ ਦਰਪੇਸ਼ ਸਮੱਸਿਆਵਾਂ ਸਬੰਧੀ ਮਿਲਿਆ | ਕੌਾਸਲਰ ਮਲਕੀਤ ਸਿੰਘ ਸਿੱਧੂ, ਕੌਾਸਲਰ ਗਰਜਾ ਸਿੰਘ ਅਤੇ ਕੁਲਦੀਪ ਸਿੰਘ ਸਿੱਧੂ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਲਗਪਗ 650 ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਕੁਰਾਲੀ ਸ਼ਹਿਰ ਨੂੰ ਕੀਤਾ ਜਲ-ਥਲ, ਕਈ ਘਰਾਂ 'ਚ ਦਾਖ਼ਲ ਹੋਇਆ ਬਰਸਾਤੀ ਪਾਣੀ

ਕੁਰਾਲੀ, 24 ਜੂਨ (ਹਰਪ੍ਰੀਤ ਸਿੰਘ)-ਅੱਜ ਦੁਪਹਿਰ ਬਾਅਦ ਸ਼ਹਿਰ 'ਚ ਹੋਈ ਪਹਿਲੀ ਬਰਸਾਤ ਨੇ ਜਿੱਥੇ ਸਾਰੇ ਸ਼ਹਿਰ ਨੂੰ ਜਲ-ਥਲ ਕਰ ਦਿੱਤਾ, ਉੱਥੇ ਸ਼ਹਿਰ ਦੇ ਦੋਵੇਂ ਰੇਲਵੇ ਅੰਡਰਬਿ੍ਜ਼ ਹੇਠ ਇਕੱਠੇ ਹੋਏ ਪਾਣੀ ਕਾਰਨ ਲਾਈਨਾਂ ਤੋਂ ਪਾਰ ਸ਼ਹਿਰ ਨੂੰ ਮੁੱਖ ਸ਼ਹਿਰ ਤੋਂ ...

ਪੂਰੀ ਖ਼ਬਰ »

ਖਰੜ ਖੇਤਰ 'ਚ ਹੋਈ ਬਾਰਿਸ਼ ਨਾਲ ਸੜਕ 'ਤੇ ਪਏ ਖੱਡਿਆਂ 'ਚ ਭਰਿਆ ਪਾਣੀ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਹੋਈ ਬਾਰਿਸ਼ ਦੇ ਕਾਰਨ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਗਈ ਹੈ, ਉੱਥੇ ਸੜਕਾਂ 'ਤੇ ਪਏ ਖੱਡਿਆਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਆਵਾਜਾਈ ਵਿਚ ਰੁਕਾਵਟ ਆਈ ਹੈ | ਖਾਨਪੁਰ ਪੁਲ ਤੋਂ ਕੇ. ਐੱਫ. ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰ ਫ਼ਰਾਰ ਹੋਇਆ ਪਤੀ ਸਾਢੇ 3 ਸਾਲ ਬਾਅਦ ਯੂ.ਪੀ. ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਜਗਤਪੁਰਾ ਕਾਲੋਨੀ 'ਚ 16 ਨਵੰਬਰ 2015 ਦੀ ਦਰਮਿਆਨੀ ਰਾਤ ਨੂੰ ਪਤੀ ਵਲੋਂ ਆਪਣੀ ਪਤਨੀ ਸੀਮਾ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਵਿਜੇ ਕੁਮਾਰ ਉਰਫ ਕਿਰਪਾ ਨੂੰ ਸੋਹਾਣਾ ਪੁਲਿਸ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX