ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੱਖਣ ਮਾਜਰਾ ਦੀ ਕਬਾੜੀ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਮੱਖਣ ਮਾਜਰਾ ਦੀ ਕਬਾੜੀ ਮਾਰਕੀਟ ਅੰਦਰ ਐਤਵਾਰ ਰਾਤ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਕਾਰਨ ਕਬਾੜੀ ਮਾਰਕੀਟ ਦੇ ਨਾਲ ਲੱਗਦੇ ਕਾਰਾਂ ਦੇ ਗੋਦਾਮ 'ਚ ਖੜ੍ਹੀਆਂ ਕਈ ਨਵੀਆਂ ਕਾਰਾਂ ਵੀ ਅੱਗ ਦੀ ਲਪੇਟ ਵਿਚ ਆ ਕੇ ਸਵਾਹ ਹੋ ...

ਪੂਰੀ ਖ਼ਬਰ »

ਯੂ.ਬੀ.ਐੱਸ. ਵਲੋਂ ਪੀ.ਐੱਚ.ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐੱਸ.) 'ਚ ਫੈਕਲਟੀ ਆਫ਼ ਬਿਜ਼ਨਸ ਮੈਨੇਜਮੈਂਟ ਐਾਡ ਕਾਮਰਸ ਵਿਚ ਪੀ. ਐੱਚ. ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਵਿਦਿਆਰਥੀ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਕੌਮੀ ਝੰਡੇ ਦੀ ਘੁੰਡ ਚੁਕਾਈ ਅੱਜ

ਚੰਡੀਗੜ੍ਹ, 24 ਜੂਨ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ 25 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ੍ਹ ਦੇ ਸੈਕਟਰ-1 ਸਥਿਤ ਮੁੱਖ ਸਕੱਤਰੇਤ ਦੇ ਕੰਪਲੈਕਸ 'ਚ ਨਵੇਂ ਸਥਾਪਿਤ ਕੌਮੀ ਝੰਡੇ ਦੀ ਘੁੰਡ ਚੁਕਾਈ ਕਰਨਗੇ | ਇਸ ਤੋਂ ਇਲਾਵਾ ਉਹ ਟੈਗੋਰ ਥੀਏਟਰ ਵਿਚ ਦੇਰ ਸ਼ਾਮ 10:30 ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਓ.ਟੀ. ਟੈਕਨੀਕਲ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਆਪ੍ਰੇਸ਼ਨ ਥੀਏਟਰ ਟੈਕਨੀਕਲ ਸਟਾਫ਼ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਜਤਾਇਆ ਗਿਆ | ਇਸ ਦੌਰਾਨ ਓ. ਟੀ. ਟੈਕਨੀਕਲ ਸਟਾਫ਼ ਐਸੋਸੀਏਸ਼ਨ ਵਲੋਂ ਪੀ. ਜੀ. ਆਈ. ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

50 ਨਸ਼ੀਲੇ ਟੀਕਿਆਂ ਤੇ ਹੈਰੋਇਨ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਪੁਲਿਸ ਨੇ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਥਾਣਾ ਸੈਕਟਰ-11 ਦੀ ਟੀਮ ਨੇ ਬਿਲਾਸਪੁਰ ਦੇ ਪਿੰਡ ਨਸਵਾਲ ਦੇ ਰਹਿਣ ਵਾਲੇ ਰਜਨੀਸ਼ ਨੂੰ ...

ਪੂਰੀ ਖ਼ਬਰ »

ਕਿਣ-ਮਿਣ ਤੋਂ ਬਾਅਦ ਤਾਪਮਾਨ 'ਚ ਹਲਕੀ ਗਿਰਾਵਟ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਬੱਦਲਵਾਈ ਅਤੇ ਹਲਕੀ ਕਿਣ-ਮਿਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ | ਜਿੱਥੇ ਪਹਿਲਾਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਠਹਿਰਿਆ ਹੋਇਆ ਸੀ, ਬੱਦਲਵਾਈ ਤੋਂ ਬਾਅਦ ਉਹ 37 ਡਿਗਰੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਜ਼ਬਤ ਕੀਤੀ ਆਪਣੀ ਹੀ ਕਾਰ ਨੂੰ ਚੋਰੀ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਟ੍ਰੈਫਿਕ ਪੁਲਿਸ ਵਲੋਂ ਨਾਕੇ 'ਤੇ ਜ਼ਬਤ ਕੀਤੀ ਕਾਰ ਨੂੰ ਕਾਰ ਦਾ ਮਾਲਕ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-38 'ਚ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੋਲਨ ਦੇ ਰਹਿਣ ਵਾਲੇ ਸੌਰਵ ਨੇ ...

ਪੂਰੀ ਖ਼ਬਰ »

ਵੇਰਕਾ ਬੂਥ ਦੇ ਤਾਲੇ ਤੋੜ ਸਾਮਾਨ ਤੇ ਨਕਦੀ ਚੋਰੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-20 ਵਿਚ ਪੈਂਦੇ ਵੇਰਕਾ ਬੂਥ ਦੇ ਤਾਲੇ ਤੋੜ ਚੋਰ ਸਾਮਾਨ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੰਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਮੱਖਣ ਮਾਜਰਾ ਤੇ ਰਾਏਪੁਰ ਕਲਾਂ 'ਚੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਲਈ ਮੇਅਰ ਨੇ ਵਾਹਨਾਂ ਨੂੰ ਵਿਖਾਈ ਝੰਡੀ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਅੱਜ ਪਿੰਡ ਮੱਖਣ ਮਾਜਰਾ ਅਤੇ ਰਾਏਪੁਰ ਕਲਾਂ ਦੇ ਘਰਾਂ 'ਚੋਂ ਸੁੱਕਾ-ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਕਾਲੀਆ ਨੇ ਵਾਹਨਾਂ ਨੂੰ ਝੰਡੀ ਦਿਖਾ ਕੇ ਕੀਤੀ | ਇਸ ਮੌਕੇ ਸ੍ਰੀ ਕੇ. ਕੇ. ਯਾਦਵ ...

ਪੂਰੀ ਖ਼ਬਰ »

ਹਿੰਸਾ ਅਤੇ ਸੰਪਤੀ ਨੁਕਸਾਨ ਰੋਕੂ ਐਕਟ ਲਾਗੂ ਕਰਨ ਸਬੰਧੀ ਬਦਨੌਰ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 24 ਜੂਨ (ਆਰ.ਐੱਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਸਿਹਤ ਇਲਾਜ ਸਬੰਧੀ ਸੇਵਾਵਾਂ ਦੇ ਰਹੀਆਂ ਸੰਸਥਾਵਾਂ 'ਚ ਪੰਜਾਬ ਮੈਡੀਕਲ ਸਰਵਿਸਜ ਅਤੇ ਮੈਡੀਕੇਅਰ ਸਰਵਿਸਿਜ਼ ਇੰਸਟੀਚਿਊਸਨਜ਼ (ਹਿੰਸਾ ਅਤੇ ਸੰਪਤੀ ਦਾ ਨੁਕਸਾਨ ਰੋਕੂ ) ਪੰਜਾਬ ਐਕਟ-2008 ਲਾਗੂ ਕਰਨ ਸਬੰਧੀ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਤੋਂ ਕਿਸਾਨਾਂ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, 24 ਜੂਨ (ਸੁਰਜੀਤ ਸਿੰਘ ਸੱਤੀ)-ਜੰਗਲੀ ਜਾਨਵਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਹਰਿਆਣਾ ਸਰਕਾਰ ਤੋਂ ਢੁੱਕਵੇਂ ਪ੍ਰਬੰਧਾਂ ਦੀ ਮੰਗ ਕਰਦੀ ਇਕ ਲੋਕ-ਹਿਤ ਪਟੀਸ਼ਨ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਹਰਿਆਣਾ ...

ਪੂਰੀ ਖ਼ਬਰ »

ਪਿੰਡ ਮੁਹਾਲੀ ਕਈ ਸਾਲਾਂ ਤੋਂ ਝੱਲ ਰਿਹੈ ਨਾਜਾਇਜ਼ ਕਬਜ਼ਿਆਂ ਦੀ ਮਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਮੁਹਾਲੀ 'ਚ ਕਈ ਸਾਲਾਂ ਤੋਂ ਨਾਜਾਇਜ਼ ਢੰਗ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਅਤੇ ਇਕ ਖੋਖਾ ਮਾਰਕੀਟ ਬਣਨ ਕਾਰਨ ਜਿੱਥੇ ਪਿੰਡ ਵਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਗਮਾਡਾ ਨੂੰ ਵੀ ਵਿੱਤੀ ਨੁਕਸਾਨ ...

ਪੂਰੀ ਖ਼ਬਰ »

ਜ਼ਮੀਨ-ਜਾਇਦਾਦ ਦੇ ਮਾਮਲੇ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ 'ਚ 2 ਜ਼ਖ਼ਮੀ

ਡੇਰਾਬੱਸੀ, 24 ਜੂਨ (ਸ਼ਾਮ ਸਿੰਘ ਸੰਧੂ)-ਪਿੰਡ ਮੁਬਾਰਿਕਪੁਰ ਵਿਖੇ ਜ਼ਮੀਨ-ਜਾਇਦਾਦ ਦੀ ਵੰਡ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ ਦੌਰਾਨ ਵੱਡਾ ਭਰਾ ਅਤੇ ਉਸ ਦਾ ਭਤੀਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਉਸ ਨੂੰ ਇਲਾਜ ਲਈ ਸਬ-ਡਵੀਜ਼ਨਲ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਕਰਨ ਵਾਲੀ ਔਰਤ ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਮੰੁਬਈ ਤੋਂ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਵਿਸ਼ਨੰੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ...

ਪੂਰੀ ਖ਼ਬਰ »

ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)-ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ...

ਪੂਰੀ ਖ਼ਬਰ »

ਬਾਦਲ ਦਲ ਹਰਿਆਣਾ 'ਚ ਟਿਕਟਾਂ ਲੈਣ ਲਈ ਭਾਜਪਾ ਦੇ ਕਰ ਰਿਹੈ ਮਿੰਨਤਾਂ-ਤਰਲੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਆਪਣਾ ਪੰਥਕ ਵਜੂਦ ਗੁਆਉਣ ਉਪਰੰਤ ਲੋਕ ਸਭਾ ਚੋਣਾਂ ਦੌਰਾਨ ਸਿਰਫ ਦੋ ਸੀਟਾਂ ਤੱਕ ਹੀ ਸੀਮਿਤ ਰਹਿਣ ਵਾਲਾ ਬਾਦਲ ਦਲ ਹੁਣ ਹਰਿਆਣਾ ਵਿਚ ਆਪਣੀ ਹੋਂਦ ਬਚਾਉਣ ਲਈ ਭਾਜਪਾ ਅੱਗੇ ਟਿਕਟਾਂ ਲਈ ਮਿੰਨਤਾਂ-ਤਰਲੇ ਕਰ ਰਿਹਾ ...

ਪੂਰੀ ਖ਼ਬਰ »

ਪੇਂਡੂ ਸੰਘਰਸ਼ ਕਮੇਟੀ ਦੇ ਵਫ਼ਦ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਪਿੰਡਾਂ 'ਤੇ ਉਸਾਰੀ-ਮੁੜ ਉਸਾਰੀ ਨਿਯਮ 2017 ਲਾਗੂ ਕਰਨ ਸਬੰਧੀ ਜ਼ਮੀਨੀ ਹਕੀਕਤਾਂ ਸਮਝਣ ਲਈ ਇਕ ਕਮੇਟੀ ਬਣੇਗੀ ਜੋ ਪਿੰਡਾਂ ਦੀਆਂ ਮੌਜੂਦਾ ਪ੍ਰਸਥਿਤੀਆਂ ਦਾ ਅਧਿਐਨ ਕਰੇਗੀ ਅਤੇ ਪੇਂਡੂ ਲੋਕਾਂ ਦੀ ਸ਼ਮੂਲੀਅਤ ਨਾਲ ਇਮਾਰਤੀ ਉਸਾਰੀ ਨਿਯਮ ਤਿਆਰ ਕਰੇਗੀ | ਅੱਜ ਇਹ ਭਰੋਸਾ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਵਫ਼ਦ ਨੂੰ ਸ੍ਰੀ ਕਮਲ ਕਿਸ਼ੋਰ ਯਾਦਵ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਦਿਵਾਇਆ | ਵਫ਼ਦ ਪਿੰਡਾਂ 'ਤੇ ਲਾਗੂ ਕੀਤੇ ਜਾ ਰਹੇ ਇਮਾਰਤੀ ਉਸਾਰੀ-ਮੁੜ ਉਸਾਰੀ ਨਿਯਮ 2017 ਵਿਚ ਕੁਝ ਸੋਧਾਂ ਕਰਨ ਦੇ ਸੁਝਾਵਾਂ ਨੂੰ ਲੈ ਕੇ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੂੰ ਮਿਲਿਆ | ਵਫ਼ਦ ਵਲੋਂ ਦਿੱਤੇ ਇਕ ਪੱਤਰ ਅਨੁਸਾਰ ਮੰਗ ਕੀਤੀ ਗਈ ਕਿ ਪਿੰਡਾਂ ਲਈ ਬਣਾਇਆ ਇਮਾਰਤੀ ਉਸਾਰੀ/ਮੁੜ ਉਸਾਰੀ ਨਿਯਮ 2017 ਪਿੰਡਾਂ ਦੀਆਂ ਠੋਸ ਪਦਾਰਥਿਕ, ਆਰਥਿਕ, ਸਮਾਜਿਕ, ਸੱਭਿਆਚਾਰਕ ਅਤੇ ਮਨੋਵਿਗਿਆਨਿਕ ਪ੍ਰਸਥਿਤੀਆਂ ਦੇ ਅਨੁਸਾਰ ਢੁੱਕਵੇਂ ਨਹੀਂ ਜਿੰਨ੍ਹਾ ਨੂੰ ਪ੍ਰਸਥਿਤੀਆਂ ਅਤੇ ਪੇਂਡੂ ਜੀਵਨ ਦੀਆਂ ਪਦਾਰਥਿਕ ਹਾਲਤਾਂ ਮੁਤਾਬਿਕ ਢੁੱਕਵੇਂ ਨਿਯਮ ਬਣਾਏ ਜਾਣ ਤਾਂ ਜੋ ਇਹ ਨਿਯਮ ਪਿੰਡਾਂ ਦੀਆਂ ਇਮਾਰਤੀ ਲੋੜਾਂ ਦੇ ਪੂਰਕ ਬਣਨ ਨਾ ਕਿ ਰਾਹ-ਵਾਧਕ ਬਣਨ | ਪਿੰਡਾਂ ਦੀਆਂ ਜ਼ਮੀਨੀ ਪ੍ਰਸਥਿਤੀਆਂ ਦਾ ਅਧਿਐਨ ਕਰਨ ਵਾਸਤੇ ਬਕਾਇਦਾ ਤੌਰ 'ਤੇ 23 ਪਿੰਡਾਂ ਦਾ ਸਰਵੇਖਣ ਕਰਵਾਇਆ ਜਾਵੇ ਅਤੇ ਅਧਿਐਨ ਉਪਰੰਤ ਨਿਯਮ ਬਣਾਏ ਜਾਣ | ਸਰਵੇਖਣ ਵਾਸਤੇ ਪੇਂਡੂ ਸੰਘਰਸ਼ ਕਮੇਟੀ, ਪ੍ਰਸ਼ਾਸਨ ਅਤੇ ਨਗਰ ਨਿਗਮ ਦਾ ਸਹਿਯੋਗ ਕਰੇਗੀ | ਵਫ਼ਦ ਨੇ ਕਮਿਸ਼ਨਰ ਨੂੰ ਪਿੰਡਾਂ ਨਾਲ ਸਬੰਧਿਤ ਹਰ ਤਰ੍ਹਾਂ ਦਾ ਦਸਤਾਵੇਜ਼ ਪੰਜਾਬੀ ਵਿਚ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ, ਜਿਸ 'ਤੇ ਕਮਿਸ਼ਨਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਪਿੰਡਾਂ ਨਾਲ ਸਬੰਧਿਤ ਹਰ ਦਸਤਾਵੇਜ਼ ਪੰਜਾਬ ਵਿਚ ਹੀ ਦਿੱਤਾ ਜਾਵੇਗਾ | ਇਸ ਮੌਕੇ ਪੇਂਡੂ ਸੰਘਰਸ਼ ਕਮੇਟੀ ਪ੍ਰਧਾਨ ਦਲਜੀਤ ਸਿੰਘ ਪਲਸੌਰਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੋਮਲ, ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ, ਸਲਾਹਕਾਰ ਬਾਬਾ ਸਾਧੂ ਸਿੰਘ, ਬਾਬਾ ਗੁਰਦਿਆਲ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ, ਜੋਗਾ ਸਿੰਘ ਕਜਹੇੜੀ ਅਮਰੀਕ ਸਿੰਘ ਡੱਡੂਮਾਜਰਾ, ਬਸੇਸਰ ਸਿੰਘ ਪਲਸੌਰਾ ਤੇ ਗਿਆਨ ਚੰਦ ਬੁੜੈਲ ਆਦਿ ਮੌਜੂਦ ਸਨ |
ਵਫ਼ਦ ਨਾਲ ਗੱਲਬਾਤ ਦੌਰਾਨ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਕਮੇਟੀ ਬਣਾਈ ਜਾਵੇਗੀ ਜੋ ਕਿ ਪਿੰਡਾਂ ਦੀਆਂ ਪਦਾਰਥਿਕ ਜੀਵਨ ਹਾਲਤਾਂ ਦਾ ਅਧਿਐਨ ਕਰੇਗੀ ਅਤੇ ਪੇਂਡੂ ਲੋਕਾਂ ਦੀ ਸ਼ਮੂਲੀਅਤ ਨਾਲ ਇਮਾਰਤੀ ਉਸਾਰੀ ਨਿਯਮ ਤਿਆਰ ਕਰੇਗੀ ਤੇ ਪੇਂਡੂ ਲੋਕਾਂ ਦੀ ਸ਼ਮੂਲੀਅਤ ਨਾਲ ਇਮਾਰਤੀ ਉਸਾਰੀ ਨਿਯਮ ਤਿਆਰ ਕਰੇਗੀ |


ਖ਼ਬਰ ਸ਼ੇਅਰ ਕਰੋ

ਨਗਰ ਨਿਗਮ ਦੀ ਮੀਟਿੰਗ 'ਚ ਪਾਣੀ ਦੇ ਭਾਅ ਇਕ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਹਾਊਸ ਦੀ ਸਧਾਰਨ ਮੀਟਿੰਗ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਿਗਮ ਭਵਨ ਵਿਖੇ ਹੋਈ | ਕਰੀਬ ਸਾਢੇ 4 ਮਹੀਨਿਆਂ ਦੇ ਵਕਫ਼ੇ ਉਪਰੰਤ ਹੋਈ ਇਸ ਮੀਟਿੰਗ ਦੌਰਾਨ ਕੌਾਸਲਰਾਂ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਦੋ ਏ.ਸੀ. ਬੱਸਾਂ ਰਵਾਨਾ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)- ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਲੋਂ ਬੱਚਿਆਂ ਅਤੇ ਸੰਗਤ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਲਈ ਦੋ ਏ. ਸੀ. ਬੱਸਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੰਵਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਸੁਖਦੀਪ ਸਿੰਘ ਨਵਾਂ ...

ਪੂਰੀ ਖ਼ਬਰ »

ਡੀ.ਸੀ. ਅੱਜ ਸੁਣਨਗੇ ਰਾਇਲ ਇੰਪਾਇਰ ਪ੍ਰਾਜੈਕਟ ਦੇ ਪੀੜਤਾਂ ਦੀਆਂ ਸ਼ਿਕਾਇਤਾਂ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਕੇ ਜੇਲ੍ਹ ਵਿਚ ਬੈਠੇ ਖੇਤਰ ਦੇ ਮਸ਼ਹੂਰ ਬਿਲਡਰ ਜੀਵਨ ਗਰਗ ਵਲੋਂ ਬਣਾਏ ਰਾਇਲ ਇੰਪਾਇਰ ਪ੍ਰਾਜੈਕਟ ਵਿਚ ਲੱਖਾਂ ਰੁਪਏ ਦੇ ਫਲੈਟ ਲੈ ਕੇ ਫਲੈਟਾਂ ਦਾ ਕਬਜ਼ਾ ਲੈਣ ਦਾ ...

ਪੂਰੀ ਖ਼ਬਰ »

ਕੌਾਸਲਰ ਨਛੱਤਰ ਸਿੰਘ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ

ਐੱਸ. ਏ. ਐੱਸ. ਨਗਰ, 24 ਜੂਨ (ਜੱਸੀ)-ਮੁਹਾਲੀ ਦੇ ਕਾਂਗਰਸੀ ਆਗੂ ਅਤੇ ਪਿੰਡ ਮੁਹਾਲੀ ਦੇ ਕੌਾਸਲਰ ਨਛੱਤਰ ਸਿੰਘ ਨੰਬਰਦਾਰ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ | ਇਸ ਸਬੰਧੀ ਨੰਬਰਦਾਰ ਨਛੱਤਰ ਸਿੰਘ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ 'ਚ ਚੋਰ ਲਗਾਤਾਰ ਤੋੜ ਰਹੇ ਨੇ ਗੁਰੂ ਘਰਾਂ ਦੀਆਂ ਗੋਲਕਾਂ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੁੱਲਾਂਪੁਰ ਅਤੇ ਮਾਜਰੀ ਬਲਾਕ ਦੇ ਪੁਲਿਸ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੇ ਗੁਰੂ ਘਰਾਂ 'ਚ ਚੋਰਾਂ ਵਲੋਂ ਲਗਾਤਾਰ ਗੋਲਕਾਂ ਤੋੜੀਆਂ ਜਾ ਰਹੀਆਂ ਹਨ ਪਰ ਪੁਲਿਸ ਅਜੇ ਵੀ ਬੇਖ਼ਬਰ ਹੈ | ਇਸ ਦੌਰਾਨ ਜਿੱਥੇ ਬੀਤੀ ਰਾਤ ਬਲਾਕ ...

ਪੂਰੀ ਖ਼ਬਰ »

ਬਦਨੌਰ ਵਲੋਂ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-78 ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ | 24 ਜੂਨ ਤੋਂ 29 ਜੂਨ ਤੱਕ ਚੱਲਣ ਵਾਲੀ ਇਸ ਵ੍ਹੀਲ ਚੇਅਰ ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਦੇਰ ਰਾਤ ਪਾਰਟੀ 'ਚ ਹੋਏ ਝਗੜੇ ਤੋਂ ਬਾਅਦ ਚੱਲੀ ਗੋਲੀ 'ਚ ਇਕ ਜ਼ਖ਼ਮੀ, ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 24 ਜੂਨ (ਕਪਿਲ)-ਪੰਚਕੂਲਾ ਸੈਕਟਰ-23 ਥਾਣੇ ਅਧੀਨ ਪੈਂਦੇ ਘੱਗਰ ਪੁਲ 'ਤੇ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ 'ਚ ਇਕ ਲੜਕੇ ਦੇ ਮੋਢੇ 'ਤੇ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ-6 ਜਰਨਲ ਹਸਪਤਾਲ ਲਿਜਾਇਆ ...

ਪੂਰੀ ਖ਼ਬਰ »

ਵਫ਼ਦ ਸੰਸਦ ਮੈਂਬਰ ਤਿਵਾੜੀ ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਕਸਬਾ ਨਵਾਂਗਰਾਉਂ ਵਾਸੀਆਂ ਦਾ ਵਫ਼ਦ ਦਰਪੇਸ਼ ਸਮੱਸਿਆਵਾਂ ਸਬੰਧੀ ਮਿਲਿਆ | ਕੌਾਸਲਰ ਮਲਕੀਤ ਸਿੰਘ ਸਿੱਧੂ, ਕੌਾਸਲਰ ਗਰਜਾ ਸਿੰਘ ਅਤੇ ਕੁਲਦੀਪ ਸਿੰਘ ਸਿੱਧੂ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਲਗਪਗ 650 ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਕੁਰਾਲੀ ਸ਼ਹਿਰ ਨੂੰ ਕੀਤਾ ਜਲ-ਥਲ, ਕਈ ਘਰਾਂ 'ਚ ਦਾਖ਼ਲ ਹੋਇਆ ਬਰਸਾਤੀ ਪਾਣੀ

ਕੁਰਾਲੀ, 24 ਜੂਨ (ਹਰਪ੍ਰੀਤ ਸਿੰਘ)-ਅੱਜ ਦੁਪਹਿਰ ਬਾਅਦ ਸ਼ਹਿਰ 'ਚ ਹੋਈ ਪਹਿਲੀ ਬਰਸਾਤ ਨੇ ਜਿੱਥੇ ਸਾਰੇ ਸ਼ਹਿਰ ਨੂੰ ਜਲ-ਥਲ ਕਰ ਦਿੱਤਾ, ਉੱਥੇ ਸ਼ਹਿਰ ਦੇ ਦੋਵੇਂ ਰੇਲਵੇ ਅੰਡਰਬਿ੍ਜ਼ ਹੇਠ ਇਕੱਠੇ ਹੋਏ ਪਾਣੀ ਕਾਰਨ ਲਾਈਨਾਂ ਤੋਂ ਪਾਰ ਸ਼ਹਿਰ ਨੂੰ ਮੁੱਖ ਸ਼ਹਿਰ ਤੋਂ ...

ਪੂਰੀ ਖ਼ਬਰ »

ਖਰੜ ਖੇਤਰ 'ਚ ਹੋਈ ਬਾਰਿਸ਼ ਨਾਲ ਸੜਕ 'ਤੇ ਪਏ ਖੱਡਿਆਂ 'ਚ ਭਰਿਆ ਪਾਣੀ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਹੋਈ ਬਾਰਿਸ਼ ਦੇ ਕਾਰਨ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਗਈ ਹੈ, ਉੱਥੇ ਸੜਕਾਂ 'ਤੇ ਪਏ ਖੱਡਿਆਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਆਵਾਜਾਈ ਵਿਚ ਰੁਕਾਵਟ ਆਈ ਹੈ | ਖਾਨਪੁਰ ਪੁਲ ਤੋਂ ਕੇ. ਐੱਫ. ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰ ਫ਼ਰਾਰ ਹੋਇਆ ਪਤੀ ਸਾਢੇ 3 ਸਾਲ ਬਾਅਦ ਯੂ.ਪੀ. ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਜਗਤਪੁਰਾ ਕਾਲੋਨੀ 'ਚ 16 ਨਵੰਬਰ 2015 ਦੀ ਦਰਮਿਆਨੀ ਰਾਤ ਨੂੰ ਪਤੀ ਵਲੋਂ ਆਪਣੀ ਪਤਨੀ ਸੀਮਾ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਵਿਜੇ ਕੁਮਾਰ ਉਰਫ ਕਿਰਪਾ ਨੂੰ ਸੋਹਾਣਾ ਪੁਲਿਸ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX