ਤਾਜਾ ਖ਼ਬਰਾਂ


ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  18 minutes ago
ਕੁਆਲਾਲੰਪੁਰ, 20 ਅਗਸਤ - ਮਲੇਸ਼ੀਆ 'ਚ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਪ੍ਰਧਾਨ ਜ਼ਾਕਿਰ ਨਾਇਕ ਦੇ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮਲੇਸ਼ੀਆਈ ਮੀਡੀਆ...
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  30 minutes ago
ਨਵੀਂ ਦਿੱਲੀ, 20 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ...
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  47 minutes ago
ਨਵੀਂ ਦਿੱਲੀ, 20 ਅਗਸਤ - ਦਿੱਲੀ ਵਿਖੇ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ (205.33) ਤੋਂ 0.61 (205.94) ਮੀਟਰ ਉੱਪਰ ਪਹੁੰਚ ਗਿਆ...
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  about 1 hour ago
ਲੋਹੀਆਂ ਖ਼ਾਸ, 20 ਅਗਸਤ (ਬਲਵਿੰਦਰ ਸਿੰਘ ਵਿੱਕੀ) ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਚ ਵੱਡਾ...
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 20 ਅਗਸਤ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ...
ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ
. . .  about 1 hour ago
ਐੱਸ.ਏ.ਐੱਸ.ਨਗਰ, 20 ਅਗਸਤ (ਜਸਬੀਰ ਸਿੰਘ ਜੱਸੀ) - ਪੁੱਡਾ ਭਵਨ ਨੇੜੇ 2 ਵਿਅਕਤੀਆਂ ਵੱਲੋਂ ਕਾਰ ਚਾਲਕ ਦੀਆਂ ਅੱਖਾਂ ਵਿਚ ਸਪਰੇਅ ਪਾ ਕੇ ਆਈ-20 ਕਾਰ ਖੋਹਣ ਦਾ ਮਾਮਲਾ ਸਾਹਮਣੇ...
ਅੱਜ ਦਾ ਵਿਚਾਰ
. . .  about 1 hour ago
ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੱਖਣ ਮਾਜਰਾ ਦੀ ਕਬਾੜੀ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਮੱਖਣ ਮਾਜਰਾ ਦੀ ਕਬਾੜੀ ਮਾਰਕੀਟ ਅੰਦਰ ਐਤਵਾਰ ਰਾਤ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਕਾਰਨ ਕਬਾੜੀ ਮਾਰਕੀਟ ਦੇ ਨਾਲ ਲੱਗਦੇ ਕਾਰਾਂ ਦੇ ਗੋਦਾਮ 'ਚ ਖੜ੍ਹੀਆਂ ਕਈ ਨਵੀਆਂ ਕਾਰਾਂ ਵੀ ਅੱਗ ਦੀ ਲਪੇਟ ਵਿਚ ਆ ਕੇ ਸਵਾਹ ਹੋ ...

ਪੂਰੀ ਖ਼ਬਰ »

ਯੂ.ਬੀ.ਐੱਸ. ਵਲੋਂ ਪੀ.ਐੱਚ.ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐੱਸ.) 'ਚ ਫੈਕਲਟੀ ਆਫ਼ ਬਿਜ਼ਨਸ ਮੈਨੇਜਮੈਂਟ ਐਾਡ ਕਾਮਰਸ ਵਿਚ ਪੀ. ਐੱਚ. ਡੀ. ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਵਿਦਿਆਰਥੀ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਕੌਮੀ ਝੰਡੇ ਦੀ ਘੁੰਡ ਚੁਕਾਈ ਅੱਜ

ਚੰਡੀਗੜ੍ਹ, 24 ਜੂਨ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ 25 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ੍ਹ ਦੇ ਸੈਕਟਰ-1 ਸਥਿਤ ਮੁੱਖ ਸਕੱਤਰੇਤ ਦੇ ਕੰਪਲੈਕਸ 'ਚ ਨਵੇਂ ਸਥਾਪਿਤ ਕੌਮੀ ਝੰਡੇ ਦੀ ਘੁੰਡ ਚੁਕਾਈ ਕਰਨਗੇ | ਇਸ ਤੋਂ ਇਲਾਵਾ ਉਹ ਟੈਗੋਰ ਥੀਏਟਰ ਵਿਚ ਦੇਰ ਸ਼ਾਮ 10:30 ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਓ.ਟੀ. ਟੈਕਨੀਕਲ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਆਪ੍ਰੇਸ਼ਨ ਥੀਏਟਰ ਟੈਕਨੀਕਲ ਸਟਾਫ਼ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਜਤਾਇਆ ਗਿਆ | ਇਸ ਦੌਰਾਨ ਓ. ਟੀ. ਟੈਕਨੀਕਲ ਸਟਾਫ਼ ਐਸੋਸੀਏਸ਼ਨ ਵਲੋਂ ਪੀ. ਜੀ. ਆਈ. ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

50 ਨਸ਼ੀਲੇ ਟੀਕਿਆਂ ਤੇ ਹੈਰੋਇਨ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਪੁਲਿਸ ਨੇ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਥਾਣਾ ਸੈਕਟਰ-11 ਦੀ ਟੀਮ ਨੇ ਬਿਲਾਸਪੁਰ ਦੇ ਪਿੰਡ ਨਸਵਾਲ ਦੇ ਰਹਿਣ ਵਾਲੇ ਰਜਨੀਸ਼ ਨੂੰ ...

ਪੂਰੀ ਖ਼ਬਰ »

ਕਿਣ-ਮਿਣ ਤੋਂ ਬਾਅਦ ਤਾਪਮਾਨ 'ਚ ਹਲਕੀ ਗਿਰਾਵਟ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਬੱਦਲਵਾਈ ਅਤੇ ਹਲਕੀ ਕਿਣ-ਮਿਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ | ਜਿੱਥੇ ਪਹਿਲਾਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਠਹਿਰਿਆ ਹੋਇਆ ਸੀ, ਬੱਦਲਵਾਈ ਤੋਂ ਬਾਅਦ ਉਹ 37 ਡਿਗਰੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਜ਼ਬਤ ਕੀਤੀ ਆਪਣੀ ਹੀ ਕਾਰ ਨੂੰ ਚੋਰੀ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਟ੍ਰੈਫਿਕ ਪੁਲਿਸ ਵਲੋਂ ਨਾਕੇ 'ਤੇ ਜ਼ਬਤ ਕੀਤੀ ਕਾਰ ਨੂੰ ਕਾਰ ਦਾ ਮਾਲਕ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-38 'ਚ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੋਲਨ ਦੇ ਰਹਿਣ ਵਾਲੇ ਸੌਰਵ ਨੇ ...

ਪੂਰੀ ਖ਼ਬਰ »

ਵੇਰਕਾ ਬੂਥ ਦੇ ਤਾਲੇ ਤੋੜ ਸਾਮਾਨ ਤੇ ਨਕਦੀ ਚੋਰੀ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-20 ਵਿਚ ਪੈਂਦੇ ਵੇਰਕਾ ਬੂਥ ਦੇ ਤਾਲੇ ਤੋੜ ਚੋਰ ਸਾਮਾਨ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੰਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਮੱਖਣ ਮਾਜਰਾ ਤੇ ਰਾਏਪੁਰ ਕਲਾਂ 'ਚੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਲਈ ਮੇਅਰ ਨੇ ਵਾਹਨਾਂ ਨੂੰ ਵਿਖਾਈ ਝੰਡੀ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਅੱਜ ਪਿੰਡ ਮੱਖਣ ਮਾਜਰਾ ਅਤੇ ਰਾਏਪੁਰ ਕਲਾਂ ਦੇ ਘਰਾਂ 'ਚੋਂ ਸੁੱਕਾ-ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਕਾਲੀਆ ਨੇ ਵਾਹਨਾਂ ਨੂੰ ਝੰਡੀ ਦਿਖਾ ਕੇ ਕੀਤੀ | ਇਸ ਮੌਕੇ ਸ੍ਰੀ ਕੇ. ਕੇ. ਯਾਦਵ ...

ਪੂਰੀ ਖ਼ਬਰ »

ਹਿੰਸਾ ਅਤੇ ਸੰਪਤੀ ਨੁਕਸਾਨ ਰੋਕੂ ਐਕਟ ਲਾਗੂ ਕਰਨ ਸਬੰਧੀ ਬਦਨੌਰ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 24 ਜੂਨ (ਆਰ.ਐੱਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਸਿਹਤ ਇਲਾਜ ਸਬੰਧੀ ਸੇਵਾਵਾਂ ਦੇ ਰਹੀਆਂ ਸੰਸਥਾਵਾਂ 'ਚ ਪੰਜਾਬ ਮੈਡੀਕਲ ਸਰਵਿਸਜ ਅਤੇ ਮੈਡੀਕੇਅਰ ਸਰਵਿਸਿਜ਼ ਇੰਸਟੀਚਿਊਸਨਜ਼ (ਹਿੰਸਾ ਅਤੇ ਸੰਪਤੀ ਦਾ ਨੁਕਸਾਨ ਰੋਕੂ ) ਪੰਜਾਬ ਐਕਟ-2008 ਲਾਗੂ ਕਰਨ ਸਬੰਧੀ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਤੋਂ ਕਿਸਾਨਾਂ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, 24 ਜੂਨ (ਸੁਰਜੀਤ ਸਿੰਘ ਸੱਤੀ)-ਜੰਗਲੀ ਜਾਨਵਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਹਰਿਆਣਾ ਸਰਕਾਰ ਤੋਂ ਢੁੱਕਵੇਂ ਪ੍ਰਬੰਧਾਂ ਦੀ ਮੰਗ ਕਰਦੀ ਇਕ ਲੋਕ-ਹਿਤ ਪਟੀਸ਼ਨ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਹਰਿਆਣਾ ...

ਪੂਰੀ ਖ਼ਬਰ »

ਪਿੰਡ ਮੁਹਾਲੀ ਕਈ ਸਾਲਾਂ ਤੋਂ ਝੱਲ ਰਿਹੈ ਨਾਜਾਇਜ਼ ਕਬਜ਼ਿਆਂ ਦੀ ਮਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਮੁਹਾਲੀ 'ਚ ਕਈ ਸਾਲਾਂ ਤੋਂ ਨਾਜਾਇਜ਼ ਢੰਗ ਨਾਲ ਕੀਤੀਆਂ ਜਾ ਰਹੀਆਂ ਉਸਾਰੀਆਂ ਅਤੇ ਇਕ ਖੋਖਾ ਮਾਰਕੀਟ ਬਣਨ ਕਾਰਨ ਜਿੱਥੇ ਪਿੰਡ ਵਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਗਮਾਡਾ ਨੂੰ ਵੀ ਵਿੱਤੀ ਨੁਕਸਾਨ ...

ਪੂਰੀ ਖ਼ਬਰ »

ਜ਼ਮੀਨ-ਜਾਇਦਾਦ ਦੇ ਮਾਮਲੇ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ 'ਚ 2 ਜ਼ਖ਼ਮੀ

ਡੇਰਾਬੱਸੀ, 24 ਜੂਨ (ਸ਼ਾਮ ਸਿੰਘ ਸੰਧੂ)-ਪਿੰਡ ਮੁਬਾਰਿਕਪੁਰ ਵਿਖੇ ਜ਼ਮੀਨ-ਜਾਇਦਾਦ ਦੀ ਵੰਡ ਨੂੰ ਲੈ ਕੇ ਦੋ ਸਕੇ ਭਰਾਵਾਂ ਦਰਮਿਆਨ ਹੋਏ ਝਗੜੇ ਦੌਰਾਨ ਵੱਡਾ ਭਰਾ ਅਤੇ ਉਸ ਦਾ ਭਤੀਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਉਸ ਨੂੰ ਇਲਾਜ ਲਈ ਸਬ-ਡਵੀਜ਼ਨਲ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਕਰਨ ਵਾਲੀ ਔਰਤ ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਮੰੁਬਈ ਤੋਂ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਵਿਸ਼ਨੰੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ...

ਪੂਰੀ ਖ਼ਬਰ »

ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)-ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ...

ਪੂਰੀ ਖ਼ਬਰ »

ਬਾਦਲ ਦਲ ਹਰਿਆਣਾ 'ਚ ਟਿਕਟਾਂ ਲੈਣ ਲਈ ਭਾਜਪਾ ਦੇ ਕਰ ਰਿਹੈ ਮਿੰਨਤਾਂ-ਤਰਲੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਆਪਣਾ ਪੰਥਕ ਵਜੂਦ ਗੁਆਉਣ ਉਪਰੰਤ ਲੋਕ ਸਭਾ ਚੋਣਾਂ ਦੌਰਾਨ ਸਿਰਫ ਦੋ ਸੀਟਾਂ ਤੱਕ ਹੀ ਸੀਮਿਤ ਰਹਿਣ ਵਾਲਾ ਬਾਦਲ ਦਲ ਹੁਣ ਹਰਿਆਣਾ ਵਿਚ ਆਪਣੀ ਹੋਂਦ ਬਚਾਉਣ ਲਈ ਭਾਜਪਾ ਅੱਗੇ ਟਿਕਟਾਂ ਲਈ ਮਿੰਨਤਾਂ-ਤਰਲੇ ਕਰ ਰਿਹਾ ...

ਪੂਰੀ ਖ਼ਬਰ »

ਪੇਂਡੂ ਸੰਘਰਸ਼ ਕਮੇਟੀ ਦੇ ਵਫ਼ਦ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 24 ਜੂਨ (ਆਰ.ਐੱਸ. ਲਿਬਰੇਟ)- ਪਿੰਡਾਂ 'ਤੇ ਉਸਾਰੀ-ਮੁੜ ਉਸਾਰੀ ਨਿਯਮ 2017 ਲਾਗੂ ਕਰਨ ਸਬੰਧੀ ਜ਼ਮੀਨੀ ਹਕੀਕਤਾਂ ਸਮਝਣ ਲਈ ਇਕ ਕਮੇਟੀ ਬਣੇਗੀ ਜੋ ਪਿੰਡਾਂ ਦੀਆਂ ਮੌਜੂਦਾ ਪ੍ਰਸਥਿਤੀਆਂ ਦਾ ਅਧਿਐਨ ਕਰੇਗੀ ਅਤੇ ਪੇਂਡੂ ਲੋਕਾਂ ਦੀ ਸ਼ਮੂਲੀਅਤ ਨਾਲ ਇਮਾਰਤੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਮੀਟਿੰਗ 'ਚ ਪਾਣੀ ਦੇ ਭਾਅ ਇਕ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਹਾਊਸ ਦੀ ਸਧਾਰਨ ਮੀਟਿੰਗ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਿਗਮ ਭਵਨ ਵਿਖੇ ਹੋਈ | ਕਰੀਬ ਸਾਢੇ 4 ਮਹੀਨਿਆਂ ਦੇ ਵਕਫ਼ੇ ਉਪਰੰਤ ਹੋਈ ਇਸ ਮੀਟਿੰਗ ਦੌਰਾਨ ਕੌਾਸਲਰਾਂ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਦੋ ਏ.ਸੀ. ਬੱਸਾਂ ਰਵਾਨਾ

ਐੱਸ. ਏ. ਐੱਸ. ਨਗਰ, 24 ਜੂਨ (ਝਾਂਮਪੁਰ)- ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਲੋਂ ਬੱਚਿਆਂ ਅਤੇ ਸੰਗਤ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਲਈ ਦੋ ਏ. ਸੀ. ਬੱਸਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੰਵਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਸੁਖਦੀਪ ਸਿੰਘ ਨਵਾਂ ...

ਪੂਰੀ ਖ਼ਬਰ »

ਡੀ.ਸੀ. ਅੱਜ ਸੁਣਨਗੇ ਰਾਇਲ ਇੰਪਾਇਰ ਪ੍ਰਾਜੈਕਟ ਦੇ ਪੀੜਤਾਂ ਦੀਆਂ ਸ਼ਿਕਾਇਤਾਂ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਕੇ ਜੇਲ੍ਹ ਵਿਚ ਬੈਠੇ ਖੇਤਰ ਦੇ ਮਸ਼ਹੂਰ ਬਿਲਡਰ ਜੀਵਨ ਗਰਗ ਵਲੋਂ ਬਣਾਏ ਰਾਇਲ ਇੰਪਾਇਰ ਪ੍ਰਾਜੈਕਟ ਵਿਚ ਲੱਖਾਂ ਰੁਪਏ ਦੇ ਫਲੈਟ ਲੈ ਕੇ ਫਲੈਟਾਂ ਦਾ ਕਬਜ਼ਾ ਲੈਣ ਦਾ ਇੰਤਜਾਰ ਕਰ ਰਹੇ ਲੋਕਾਂ ਦੀਆਂ ਸ਼ਿਕਾਇਤਾਂ 25 ਜੂਨ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਫ਼ਤਰ ਵਿਖੇ ਸੁਣੀਆਂ ਜਾਣਗੀਆਂ | ਜ਼ਿਕਰਯੋਗ ਹੈ ਕਿ ਜ਼ੀਰਕਪੁਰ ਵਿਖੇ ਬੀਤੀ ਕਾਂਗਰਸ ਸਰਕਾਰ ਸਮੇਂ ਆਈ ਪ੍ਰਾਪਰਟੀ ਦੀ ਤੇਜ਼ੀ ਵਿਚ ਤੇਜ਼ੀ ਨਾਲ ਵਿਕਸਤ ਹੋਏ ਜ਼ੀਰਕਪੁਰ ਦੇ ਪੀਰ-ਮੁਛੱਲਾ ਖੇਤਰ ਵਿਚ ਆਪਣੇ ਸਮੇਂ ਦੇ ਪ੍ਰਸਿੱਧ ਬਿਲਡਰ ਜੀਵਨ ਗਰਗ ਵਲੋਂ ਲਗਾਤਾਰ ਬਹੁਮੰਜਲੀ ਫਲੈਟ ਤਿਆਰ ਕੀਤੇ ਗਏ ਸਨ, ਜਿਨ੍ਹਾਂ 'ਚ ਚੰਡੀਗੜ੍ਹ ਦੇ ਨੇੜੇ ਰਹਿਣ ਦੀ ਹਸਰਤ ਲੈ ਕੇ ਸੈਂਕੜੇ ਲੋਕਾਂ ਨੇ ਆਪਣੀ ਜੀਵਨ ਭਰ ਦੀ ਕਮਾਈ ਲਗਾ ਕੇ ਜੀਵਨ ਗਰਗ ਦੇ ਪ੍ਰਾਜੈਕਟਾਂ ਵਿਚ ਲੱਖਾਂ ਰੁਪਏ ਖਰਚ ਕੇ ਫਲੈਟ ਖ੍ਰੀਦੇ ਸਨ | ਇਸ ਦੌਰਾਨ ਇਹ ਪ੍ਰਾਜੈਕਟ ਪੂਰੇ ਹੋਣ ਤੋਂ ਪਹਿਲਾਂ ਹੀ ਪ੍ਰਪਾਰਟੀ ਬਾਜ਼ਾਰ ਵਿਚ ਭਾਰੀ ਮੰਦਾ ਆ ਗਿਆ, ਜਿਸ ਕਾਰਨ ਜੀਵਨ ਗਰਗ ਨੂੰ ਨਿੱਜੀ ਫਾਈਨਾਂਸਰਾਂ ਤੋਂ ਮੋਟੇ ਵਿਆਜ਼ 'ਤੇ ਪੈਸਾ ਲੈਣਾ ਪਿਆ ਸੀ | ਜਦ ਇਸ ਨਾਲ ਵੀ ਉਸ ਦੇ ਪ੍ਰਾਜੈਕਟ ਪੂਰੇ ਨਹੀਂ ਹੋਏ ਤਾਂ ਉਹ ਆਪਣੇ ਪਰਿਵਾਰ ਸਮੇਤ ਭੂਮੀਗਤ ਹੋ ਗਿਆ ਸੀ ਅਤੇ ਬਾਅਦ ਵਿਚ ਉਸ ਨੇ ਪੁਲਿਸ ਕੋਲ ਆਤਮ-ਸਮਰਪਣ ਕਰ ਦਿੱਤਾ ਅਤੇ ਉਦੋਂ ਤੋਂ ਹੀ ਜੀਵਨ ਗਰਗ ਜੇਲ੍ਹ ਵਿਚ ਬੰਦ ਹੈ | ਕਈ ਸਾਲਾਂ ਤੋਂ ਆਪਣੇ ਫਲੈਟਾਂ ਦੇ ਕਬਜ਼ੇ ਉਡੀਕ ਕੇ ਅਦਾਲਤਾਂ ਦੇ ਧੱਕੇ ਖਾਣ ਤੋਂ ਬਾਅਦ ਰਾਇਲ ਇੰਪਾਇਰ ਪ੍ਰਾਜੈਕਟ ਦੇ ਖਰੀਦਦਾਰ ਪੀੜਤ ਲੋਕਾਂ ਵਲੋਂ ਨੈਸ਼ਨਲ ਹਿਊਮਨ ਰਾਈਟ ਕਮਿਸ਼ਨ ਕੋਲ ਪਹੁੰਚ ਕੀਤੀ ਸੀ, ਜਿਨ੍ਹਾਂ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ ਹੋਮ ਅਫੇਅਰ ਐਾਡ ਜਸਟਿਸ ਵਲੋਂ ਇਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਚੇਅਰਮੈਨ ਬਣਾ ਕੇ 23 ਅਪ੍ਰੈਲ 2019 ਨੂੰ ਇਕ ਕਮੇਟੀ ਦਾ ਗਠਨ ਕੀਤਾ ਸੀ, ਜਿਸ 'ਚ ਜ਼ਿਲ੍ਹਾ ਪੁਲਿਸ ਕਪਤਾਨ, ਸਥਾਨਕ ਸਰਕਾਰਾਂ ਵਿਭਾਗ ਦੇ ਪਟਿਆਲਾ ਦੇ ਡਿਪਟੀ ਡਾਇਰੈਕਟਰ, ਕਾਰਜਸਾਧਕ ਅਫ਼ਸਰ ਜੀਰਕਪੁਰ ਅਤੇ ਇੰਡੀਅਨ ਓਵਰਸੀਜ਼ ਬੈਂਕ ਦੇ ਖੇਤਰੀ ਦਫਤਰ ਦੇ ਸਹਾਇਕ ਜਨਰਲ ਮੈਨੇਜਰ ਨੂੰ ਮੈਂਬਰ ਬਣਾਇਆ ਗਿਆ ਹੈ | ਇਸ ਕਮੇਟੀ ਵਲੋਂ ਪੀੜਤ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਨਿਪਟਾਰੇ ਲਈ ਅਗਲੀ ਕਾਰਵਾਈ ਵਿੱਢੀ ਜਾਣੀ ਹੈ | ਨਗਰ ਕੌਾਸਲ ਜ਼ੀਰਕਪੁਰ ਵਲੋਂ ਰਾਇਲ ਇੰਪਾਇਰ ਪ੍ਰਾਜੈਕਟ ਵਿਚ ਫਲੈਟ ਖ੍ਰੀਦਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 25 ਜੂਨ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜ ਕੇ ਸਬੂਤਾਂ ਸਮੇਤ ਆਪਣੀਆ ਸ਼ਿਕਾਇਤਾਂ ਦਰਜ ਕਰਵਾਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ |


ਖ਼ਬਰ ਸ਼ੇਅਰ ਕਰੋ

ਕੌਾਸਲਰ ਨਛੱਤਰ ਸਿੰਘ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ

ਐੱਸ. ਏ. ਐੱਸ. ਨਗਰ, 24 ਜੂਨ (ਜੱਸੀ)-ਮੁਹਾਲੀ ਦੇ ਕਾਂਗਰਸੀ ਆਗੂ ਅਤੇ ਪਿੰਡ ਮੁਹਾਲੀ ਦੇ ਕੌਾਸਲਰ ਨਛੱਤਰ ਸਿੰਘ ਨੰਬਰਦਾਰ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ | ਇਸ ਸਬੰਧੀ ਨੰਬਰਦਾਰ ਨਛੱਤਰ ਸਿੰਘ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ 'ਚ ਚੋਰ ਲਗਾਤਾਰ ਤੋੜ ਰਹੇ ਨੇ ਗੁਰੂ ਘਰਾਂ ਦੀਆਂ ਗੋਲਕਾਂ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੁੱਲਾਂਪੁਰ ਅਤੇ ਮਾਜਰੀ ਬਲਾਕ ਦੇ ਪੁਲਿਸ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੇ ਗੁਰੂ ਘਰਾਂ 'ਚ ਚੋਰਾਂ ਵਲੋਂ ਲਗਾਤਾਰ ਗੋਲਕਾਂ ਤੋੜੀਆਂ ਜਾ ਰਹੀਆਂ ਹਨ ਪਰ ਪੁਲਿਸ ਅਜੇ ਵੀ ਬੇਖ਼ਬਰ ਹੈ | ਇਸ ਦੌਰਾਨ ਜਿੱਥੇ ਬੀਤੀ ਰਾਤ ਬਲਾਕ ...

ਪੂਰੀ ਖ਼ਬਰ »

ਬਦਨੌਰ ਵਲੋਂ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-78 ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 6ਵੀਂ ਕੌਮੀ ਵ੍ਹੀਲ ਚੇਅਰ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ | 24 ਜੂਨ ਤੋਂ 29 ਜੂਨ ਤੱਕ ਚੱਲਣ ਵਾਲੀ ਇਸ ਵ੍ਹੀਲ ਚੇਅਰ ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਦੇਰ ਰਾਤ ਪਾਰਟੀ 'ਚ ਹੋਏ ਝਗੜੇ ਤੋਂ ਬਾਅਦ ਚੱਲੀ ਗੋਲੀ 'ਚ ਇਕ ਜ਼ਖ਼ਮੀ, ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 24 ਜੂਨ (ਕਪਿਲ)-ਪੰਚਕੂਲਾ ਸੈਕਟਰ-23 ਥਾਣੇ ਅਧੀਨ ਪੈਂਦੇ ਘੱਗਰ ਪੁਲ 'ਤੇ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ 'ਚ ਇਕ ਲੜਕੇ ਦੇ ਮੋਢੇ 'ਤੇ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ-6 ਜਰਨਲ ਹਸਪਤਾਲ ਲਿਜਾਇਆ ...

ਪੂਰੀ ਖ਼ਬਰ »

ਵਫ਼ਦ ਸੰਸਦ ਮੈਂਬਰ ਤਿਵਾੜੀ ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਕਸਬਾ ਨਵਾਂਗਰਾਉਂ ਵਾਸੀਆਂ ਦਾ ਵਫ਼ਦ ਦਰਪੇਸ਼ ਸਮੱਸਿਆਵਾਂ ਸਬੰਧੀ ਮਿਲਿਆ | ਕੌਾਸਲਰ ਮਲਕੀਤ ਸਿੰਘ ਸਿੱਧੂ, ਕੌਾਸਲਰ ਗਰਜਾ ਸਿੰਘ ਅਤੇ ਕੁਲਦੀਪ ਸਿੰਘ ਸਿੱਧੂ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਜ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਲਗਪਗ 650 ...

ਪੂਰੀ ਖ਼ਬਰ »

ਜੱਟ ਮਹਾਂਸਭਾ ਦਾ ਦੋ ਰੋਜ਼ਾ ਰਾਸ਼ਟਰੀ ਇਜਲਾਸ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜੰਮੂ ਵਿਖੇ ਹੋਏ ਅਖਿਲ ਭਾਰਤੀ ਜਾਟ ਮਹਾਂਸਭਾ ਦੇ 2 ਰੋਜ਼ਾ ਰਾਸ਼ਟਰੀ ਸੰਮੇਲਨ ਦੇ ਆਖਰੀ ਦਿਨ ਸਮੁੱਚੇ ਨੁਮਾਇੰਦਿਆਂ ਵਲੋਂ ਇਕਜੁੱਟ ਹੁੰਦੇ ਹੋਏ ਮੰਗ ਕੀਤੀ ਗਈ ਕਿ ਪੂਰੇ ਭਾਰਤ 'ਚ ਜਾਟ ਭਾਈਚਾਰੇ ਨੂੰ ਓ. ਬੀ. ਸੀ. ਕੈਟਾਗਰੀ 'ਚ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਕੁਰਾਲੀ ਸ਼ਹਿਰ ਨੂੰ ਕੀਤਾ ਜਲ-ਥਲ, ਕਈ ਘਰਾਂ 'ਚ ਦਾਖ਼ਲ ਹੋਇਆ ਬਰਸਾਤੀ ਪਾਣੀ

ਕੁਰਾਲੀ, 24 ਜੂਨ (ਹਰਪ੍ਰੀਤ ਸਿੰਘ)-ਅੱਜ ਦੁਪਹਿਰ ਬਾਅਦ ਸ਼ਹਿਰ 'ਚ ਹੋਈ ਪਹਿਲੀ ਬਰਸਾਤ ਨੇ ਜਿੱਥੇ ਸਾਰੇ ਸ਼ਹਿਰ ਨੂੰ ਜਲ-ਥਲ ਕਰ ਦਿੱਤਾ, ਉੱਥੇ ਸ਼ਹਿਰ ਦੇ ਦੋਵੇਂ ਰੇਲਵੇ ਅੰਡਰਬਿ੍ਜ਼ ਹੇਠ ਇਕੱਠੇ ਹੋਏ ਪਾਣੀ ਕਾਰਨ ਲਾਈਨਾਂ ਤੋਂ ਪਾਰ ਸ਼ਹਿਰ ਨੂੰ ਮੁੱਖ ਸ਼ਹਿਰ ਤੋਂ ...

ਪੂਰੀ ਖ਼ਬਰ »

ਖਰੜ ਖੇਤਰ 'ਚ ਹੋਈ ਬਾਰਿਸ਼ ਨਾਲ ਸੜਕ 'ਤੇ ਪਏ ਖੱਡਿਆਂ 'ਚ ਭਰਿਆ ਪਾਣੀ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਹੋਈ ਬਾਰਿਸ਼ ਦੇ ਕਾਰਨ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਗਈ ਹੈ, ਉੱਥੇ ਸੜਕਾਂ 'ਤੇ ਪਏ ਖੱਡਿਆਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਆਵਾਜਾਈ ਵਿਚ ਰੁਕਾਵਟ ਆਈ ਹੈ | ਖਾਨਪੁਰ ਪੁਲ ਤੋਂ ਕੇ. ਐੱਫ. ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰ ਫ਼ਰਾਰ ਹੋਇਆ ਪਤੀ ਸਾਢੇ 3 ਸਾਲ ਬਾਅਦ ਯੂ.ਪੀ. ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਜਗਤਪੁਰਾ ਕਾਲੋਨੀ 'ਚ 16 ਨਵੰਬਰ 2015 ਦੀ ਦਰਮਿਆਨੀ ਰਾਤ ਨੂੰ ਪਤੀ ਵਲੋਂ ਆਪਣੀ ਪਤਨੀ ਸੀਮਾ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਵਿਜੇ ਕੁਮਾਰ ਉਰਫ ਕਿਰਪਾ ਨੂੰ ਸੋਹਾਣਾ ਪੁਲਿਸ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX