ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਪਟਿਆਲਾ

ਪੀ.ਆਰ.ਟੀ.ਸੀ. ਦੀ ਬੱਸ ਡਿਵਾਈਡਰ 'ਤੇ ਚੜ੍ਹੀ

ਬਨੂੜ, 24 ਜੂਨ (ਭੁਪਿੰਦਰ ਸਿੰਘ)-ਅੱਜ ਸਵੇਰੇ ਚੰਡੀਗੜ੍ਹ ਤੋਂ ਪਟਿਆਲਾ ਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ 'ਚ ਸਵਾਰ ਮੁਸਾਫ਼ਰਾਂ ਦਾ ਉਸ ਸਮੇਂ ਵਾਲ-ਵਾਲ ਬਚਾਓ ਹੋ ਗਿਆ ਜਦੋਂ ਅਚਾਨਕ ਬੱਸ ਫਲਾਈਓਵਰ ਦੇ ਡਿਵਾਈਡਰ 'ਤੇ ਲੱਗੇ ਲਾਈਟਾਂ ਦੇ ਖੰਭਿਆਂ ਨੂੰ ਤੋੜਦੀ ਹੋਈ ਡਿਵਾਈਡਰ ...

ਪੂਰੀ ਖ਼ਬਰ »

ਵਿਅਕਤੀ ਨੇ ਥਾਣੇ 'ਚ ਦੂਜੀ ਧਿਰ ਵਲੋਂ ਕੁੱਟਮਾਰ ਦੇ ਲਗਾਏ ਦੋਸ਼

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਨੌਰੰਗਵਾਲ ਦੀਆਂ ਦੋ ਧਿਰਾਂ ਦੀ ਥਾਣਾ ਸਨੌਰ ਸਾਹਮਣੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੇ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਬਾਅਦ 'ਚ ਰਜਿੰਦਰਾ ਹਸਪਤਾਲ 'ਚ ਦਾਖ਼ਲ ...

ਪੂਰੀ ਖ਼ਬਰ »

ਆਰ.ਟੀ.ਆਈ. ਐਕਟ ਦੀ ਉਲੰਘਣਾ ਕਰ ਰਿਹਾ ਆਬਕਾਰੀ ਵਿਭਾਗ

ਬਾਦਸ਼ਾਹਪੁਰ, 24 ਜੂਨ (ਰਛਪਾਲ ਸਿੰਘ ਢੋਟ)-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਵਲੋਂ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਬਾਅਦ ਮੰਗੀ ਗਈ ਜਾਣਕਾਰੀ ਦਾ ਜਵਾਬ ਨਹੀਂ ਦਿੱਤਾ ਗਿਆ | ਜਿਸ ਕਰਕੇ ਇਸ ਮਾਮਲੇ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਕੋਲ ...

ਪੂਰੀ ਖ਼ਬਰ »

ਨਗਰ ਨਿਗਮ ਦੇ ਅਧਿਕਾਰੀਆਂ 'ਤੇ ਕਾਂਗਰਸੀ ਆਗੂ ਨੇ ਲਗਾਏ ਗੰਭੀਰ ਦੋਸ਼

ਪਟਿਆਲਾ, 24 ਜੂਨ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਚੌਧਰੀ ਨੇ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਦੇ ਮੁੱਖ ਜੱਜ, ਮੁੱਖ ਮੰਤਰੀ, ਸਥਾਨਕ ਸਰਕਾਰ ਮੰਤਰੀ ਸਮੇਤ ਰਾਜ ਤੇ ਜ਼ਿਲ੍ਹਾ ਪੱਧਰ ਦੇ ਕਰੀਬ ਇਕ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਪੰਚਾਇਤੀ ਥਾਂ 'ਤੇ ਕੀਤੇ ਕਬਜ਼ੇ ਨੂੰ ਸਰਕਾਰੀ ਅਮਲੇ ਵਲੋਂ ਛੁਡਵਾ ਕੇ ਕਢਵਾਈ ਕੰਧ ਨੂੰ ਢਾਹ ਕੇ ਫਿਰ ਕੀਤਾ ਕਬਜ਼ਾ

ਘੱਗਾ, 24 ਜੂਨ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਮਵੀ ਕਲਾਂ ਵਿਖੇ ਗਰਾਮ ਪੰਚਾਇਤ ਵਲੋਂ ਪੂਰੀ ਕਾਨੂੰਨੀ ਪ੍ਰਕਿ੍ਆ ਰਾਹੀਂ ਦੋ ਵਿਅਕਤੀਆਂ ਿਖ਼ਲਾਫ ਕਾਰਵਾਈ ਕਰਦਿਆਂ ਉਨ੍ਹਾਂ ਵਲੋਂ ਕੀਤੇ ਹੋਏ ਨਾਜਾਇਜ਼ ਕਬਜ਼ੇ ਵਾਲੀ ਥਾਂ ਨੂੰ ਸਰਕਾਰੀ ਕਰਮਚਾਰੀਆਂ ਤੋਂ ...

ਪੂਰੀ ਖ਼ਬਰ »

ਪੋਸਤ ਸਮੇਤ ਸਮੱਗਲਰ ਕਾਬੂ

ਸਮਾਣਾ, 24 ਜੂਨ (ਸਾਹਿਬ ਸਿੰਘ)-ਸੀਨੀਅਰ ਪੁਲਿਸ ਕਪਤਾਨ ਮਨਦੀਪ ਸਿੰਘ ਦੀ ਹਦਾਇਤ 'ਤੇ ਥਾਣਾ ਸ਼ਹਿਰੀ ਦੇ ਇੰਚਾਰਜ ਐਸ.ਆਈ ਸਾਹਿਬ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਮਿਲਣ 'ਤੇ ਸੁੱਚਾ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਪਿੰਡ ਮੁਰਾਦਪੁਰਾ ਨੂੰ 6 ...

ਪੂਰੀ ਖ਼ਬਰ »

ਭੁੱਕੀ ਸਮੇਤ ਔਰਤ ਕਾਬੂ

ਘਨੌਰ, 24 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਥਾਣਾ ਮੁਖੀ ਘਨੌਰ ਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਘਨੌਰ ਦੀ ਮਹਿਲਾ ਮੁਲਾਜ਼ਮ ਸਹਾਇਕ ਥਾਣੇਦਾਰ ਬਲਵੀਰ ਕੌਰ ਨੇ ਸਮੇਤ ਪੁਲਿਸ ਪਾਰਟੀ ਪਿੰਡ ਪਿੱਪਲ ਮੰਗੋਲੀ ਨੇੜੇ ਸ਼ੱਕ ਦੇ ਆਧਾਰ 'ਤੇ ਜਦੋਂ ਔਰਤ ਨੂੰ ਰੋਕ ਕੇ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਤੇ ਮੋਟਰਸਾਈਕਲ ਸਣੇ ਦੋ ਕਾਬੂ

ਨਾਭਾ, 24 ਜੂਨ (ਕਰਮਜੀਤ ਸਿੰਘ)-ਸੀ.ਆਈ.ਏ. ਸਟਾਫ ਤੋਂ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਉਪ ਮੰਡਲ ਮਜਿਸਟਰੇਟ ਨਿਵਾਸ ਨਜਦੀਕ ਮੌਜੂਦ ਸਨ ਤਾਂ ਗੁਪਤ ਇਤਲਾਹ ਮਿਲੀ ਕਿ ਦੋ ਵਿਅਕਤੀ ਜੋ ਚੋਰੀ ਕਰਨ ਦੇ ਆਦਿ ਹਨ, ਇਕ ਐਕਟਿਵਾ ਸਕੂਟੀ 'ਤੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਗਿ੍ਫ਼ਤਾਰ

ਸਮਾਣਾ, 24 ਜੂਨ (ਸਾਹਿਬ ਸਿੰਘ)-ਥਾਣਾ ਸਿਟੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਹੋਏ ਕਾਬੂ ਕੀਤਾ ਹੈ | ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਸਾਹਿਬ ਸਿੰਘ ਨੇ ਦੱਸਿਆ ਕਿ ਹੌਲਦਾਰ ਧਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ਪੁਰਸ਼ਾਂ ...

ਪੂਰੀ ਖ਼ਬਰ »

ਵਿਦੇਸ਼ 'ਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 20 ਹਜ਼ਾਰ ਦੀ ਠੱਗੀ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਮਲੇਸ਼ੀਆ 'ਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਤੋਂ 1 ਲੱਖ 20 ਹਜ਼ਾਰ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜ਼ੋਰਾਵਰ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਡੇਢ ਕਿੱਲੋ ਗਾਂਜੇ ਸਮੇਤ ਇਕ ਕਾਬੂ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਰੋੜੀ ਕੁੱਟ ਮੁਹੱਲੇ ਵਿਖੇ ਛਾਪੇਮਾਰੀ ਕਰਕੇ ਇਕ ਵਿਅਕਤੀ ਦੇ ਘਰੋਂ ਡੇਢ ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਰਾਜੇਸ਼ ਕੁਮਾਰ ਵਾਸੀ ਰੋੜੀ ...

ਪੂਰੀ ਖ਼ਬਰ »

ਗੁਰਦੁਆਰਾ ਬਹਿਰ ਸਾਹਿਬ ਦੀ ਕਾਰ ਸੇਵਾ ਨੂੰ ਲੈ ਕੇ ਸਥਿਤੀ ਬਣੀ ਤਣਾਅ ਪੂਰਨ

ਅਰਨੋ, ਪਾਤੜਾਂ, 24 ਜੂਨ (ਦਰਸ਼ਨ ਪਰਮਾਰ, ਜਗਦੀਸ਼ ਸਿੰਘ ਕੰਬੋਜ)-ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਬਹਿਰ ਸਾਹਿਬ ਦੀ ਕਾਰਸੇਵਾ ਨੂੰ ਲੈ ਕੇ ਇਲਾਕੇ ਦੇ ਕਰੀਬ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਦਾ ਪ੍ਰਾਸਪੈਕਟ ਜਾਰੀ

ਪਟਿਆਲਾ, 24 ਜੂਨ (ਗੁਰਵਿੰਦਰ ਸਿੰਘ ਔਲਖ)-ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਕਲਿਆਣ ਦੇ ਸੈਸ਼ਨ 2019-20 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਸ ਮੌਕੇ ਸਮਾਗਮ ਦੌਰਾਨ ਯੂਨੀਵਰਸਿਟੀ ਕਾਲਜ ਆਫ਼ ਬੇਨੜਾ ਧੂਰੀ ਦੇ ਪਿ੍ੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਨਗਰ ਨਿਗਮ 'ਤੇ ਮਿਲੀਭੁਗਤ ਨਾਲ ਲਾਏ ਨਾਜਾਇਜ਼ ਉਸਾਰੀਆਂ ਕਰਾਉਣ ਦਾ ਦੋਸ਼

ਪਟਿਆਲਾ, 24 ਜੂਨ (ਜ.ਸ. ਢਿੱਲੋਂ)-ਪਟਿਆਲਾ ਸ਼ਹਿਰ ਅੰਦਰ ਨਗਰ ਨਿਗਮ ਅਧਿਕਾਰੀਆਂ ਦਾ ਕਥਿਤ ਮਿਲੀ ਭੁਗਤ ਨਾਲ ਨਜਾਇਜ਼ ਉਸਾਰੀਆਂ ਦਾ ਮਾਮਲਾ ਗਰਮਾਇਆ ਹੈ | ਇਸ ਸਬੰਧੀ ਮੀਡੀਆ ਨੂੰ ਭੇਜੀ ਗਈ ਗਈ ਬੇਨਾਮੀ ਸੂਚਨਾ 'ਚ ਕਈ ਤਰ੍ਹਾਂ ਦੀਆਂ ਉਲੰਘਣਾਵਾਂ ਦਾ ਮਾਮਲਾ ਉਠਾਇਆ ਗਿਆ ਹੈ ...

ਪੂਰੀ ਖ਼ਬਰ »

ਮਿੱਟੀ ਖ਼ਰੀਦਣ ਗਏ ਵਿਅਕਤੀ ਦੀ ਕੁੱਟਮਾਰ ਕਰ ਕੇ ਪੈਸੇ ਖੋਹੇ

ਪਾਤੜਾਂ, 24 ਜੂਨ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਕਬਾੜ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਤੋਂ ਕੁੱਝ ਬੰਦਿਆਂ ਵਲੋਂ ਪੈਸੇ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ 'ਤੇ ਕਾਰਵਾਈ ਕਰਦਿਆਂ ਪਾਤੜਾਂ ਪੁਲਿਸ ਵਲੋਂ ਉਕਤ ਵਿਅਕਤੀਆਂ 'ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਾਤੜਾਂ ਰਣਬੀਰ ਸਿੰਘ ਤੇ ਏ.ਐੱਸ.ਆਈ. ਹਰਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਸੰਜੀਤ ਕੁਮਾਰ ਪੁੱਤਰ ਗਿਆ ਪ੍ਰਸ਼ਾਦ ਵਾਸੀ ਅਮਾਵਸ ਸੂਫੀ ਜ਼ਿਲ੍ਹਾ ਫ਼ੈਜ਼ਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੰੂ ਫ਼ੋਨ ਕਰਕੇ ਕੰਨਵੇਟਰ ਵਾਲੀ ਮਿੱਟੀ ਵੇਚਣ ਲਈ ਬੁਲਾਇਆ ਜਿਸ ਤੋਂ ਬਾਅਦ ਉਹ ਆਪਣੇ ਸਾਥੀ ਸਮੇਤ ਨਾਲ ਚਲਾ ਗਿਆ | ਮਿੱਟੀ ਦਾ ਰੇਟ ਤੈਅ ਹੋਣ ਤੋਂ ਬਾਅਦ ਉਕਤ ਵਿਅਕਤੀ ਉਸ ਨੂੰ ਆਪਣੇ ਨਾਲ ਲੈ ਗਏ ਜਿੱਥੇ ਇੱਕ ਕਮਰੇ 'ਚ ਪਹਿਲਾ ਤੋਂ ਹੀ ਤਿੰਨ ਵਿਅਕਤੀ ਖੜ੍ਹੇ ਸਨ, ਜਿਨ੍ਹਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਤੋਂ 97 ਹਜਾਰ ਰੁਪਏ ਸਮੇਤ ਪਰਸ ਖੋਹ ਲਏ | ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੰੂ ਦਿੱਤੀ ਗਈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਗੁਰਜੀਤ ਸਿੰਘ, ਅਰਸ਼ਦੀਪ ਸਿੰਘ, ਹਨੀ ਸ਼ਰਮਾ, ਯਾਦਵਿੰਦਰ ਸਿੰਘ ਵਾਸੀ ਪਾਤੜਾਂ 'ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਨਿੱਜੀ ਕੰਪਨੀ ਦੇ ਮੁਲਾਜ਼ਮਾਂ ਵਲੋਂ ਮੁਜ਼ਾਹਰਾ

ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)-ਲੋਕਾਂ ਦੇ ਘਰਾਂ ਤੱਕ ਖਾਣ ਪੀਣ ਦਾ ਸਮਾਨ ਪਹੁੰਚਾਉਣ ਵਾਲੀ ਇਕ ਨਿੱਜੀ ਕੰਪਨੀ ਦੇ ਮੁਲਾਜ਼ਮਾਂ ਵਲੋਂ ਕਥਿਤ ਰੂਪ 'ਚ ਕੰਪਨੀ ਵਲੋਂ ਕੀਤੇ ਜਾ ਰਹੇ ਸ਼ੋਸ਼ਣ ਿਖ਼ਲਾਫ਼ ਮੁਜ਼ਾਹਰਾ ਕੀਤਾ | ਮੁਲਾਜ਼ਮਾਂ ਮੁਤਾਬਿਕ ਪਹਿਲਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁ: ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਵਿਖੇ ਸਮਾਗਮ ਆਰੰਭ

ਪਟਿਆਲਾ, 24 ਜੂਨ (ਪਰਗਟ ਸਿੰਘ ਬਲਬੇੜ੍ਹਾ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੇਸ਼-ਵਿਦੇਸ਼ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਆਰੰਭ ਹੋ ਗਏ ਹਨ | ਇਸ ਲੜੀ ਤਹਿਤ ਪਟਿਆਲਾ ਦੇ ਪ੍ਰਸਿੱਧ ਗੁਰਦੁਆਰਾ ਸ਼ਹੀਦ ਅਕਾਲੀ ...

ਪੂਰੀ ਖ਼ਬਰ »

ਬਾਰਸ਼ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਨਾਭਾ, 24 ਜੂਨ (ਕਰਮਜੀਤ ਸਿੰਘ)-ਅੱਜ ਸ਼ਾਮ ਨੂੰ ਅਚਾਨਕ ਹੀ ਭਾਰੀ ਬੱਦਲਵਾਈ ਦੇ ਨਾਲ ਅਚਾਨਕ ਭਾਰੀ ਮੀਂਹ ਪਿਆ | ਇਸ ਕਾਰਨ ਮੌਸਮ ਦੇ ਤਾਪਮਾਨ 'ਚ ਭਾਰੀ ਗਿਰਾਵਟ ਆਈ ਤੇ ਇਲਾਕੇ ਦੇ ਪਿੰਡਾਂ 'ਚ ਵੀ ਕਾਫ਼ੀ ਭਾਰੀ ਬਾਰਸ਼ ਹੋਣ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਆਈ | ...

ਪੂਰੀ ਖ਼ਬਰ »

ਪਲੇਠੀ ਬਾਰਸ਼ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ

ਘੱਗਾ/ਬਾਦਸ਼ਾਹਪੁਰ, 24 ਜੂਨ (ਵਿਕਰਮਜੀਤ ਸਿੰਘ ਬਾਜਵਾ, ਰਛਪਾਲ ਸਿੰਘ ਢੋਟ)-ਪਾਤੜਾਂ ਤੋਂ ਪਟਿਆਲਾ ਸੜਕ 'ਤੇ ਸਫ਼ਰ ਕਰਨ ਲਈ ਲੋਕਾਂ ਵਲੋਂ ਭਾਰੀ ਟੋਲ ਟੈਕਸ ਅਦਾ ਕਰਨ ਦੇ ਬਾਵਜੂਦ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਲੰਮੇ ਸਮੇਂ ਤੋਂ ਸੜਕ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX