ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਪੰਜਾਬ ਸਰਕਾਰ ਦੇ ਛੱਪੜਾਂ ਦੀ ਸਫ਼ਾਈ ਦੇ ਦਾਅਵੇ ਹਵਾ 'ਚ ਲਟਕੇ

ਅਜੀਤਵਾਲ, 24 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਬਿਹਤਰੀ ਲਈ ਛੱਪੜਾਂ ਦੀ ਸਫ਼ਾਈ 1 ਜੂਨ ਤੋਂ 15 ਜੂਨ ਤੱਕ 15 ਦਿਨਾਂ 'ਚ ਮੁਕੰਮਲ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਕੋਈ ਵਿਉਂਤਬੰਦੀ, ਫੰਡਜ਼ ਆਦਿ ਨਾ ਉਪਲਬਧ ਹੋਣ ਕਾਰਨ ਮੋਗਾ ਜ਼ਿਲ੍ਹੇ 'ਚ ਇਸ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਬਾਈਪਾਸ ਰੋਡ 'ਤੇ ਢਾਣੀ ਬਿਸ਼ੇਸ਼ਰ ਨਾਥ ਕੋਲ ਇਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਦ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਨਿਗਮ ਗੇਟ ਮੂਹਰੇ ਪ੍ਰਦਰਸ਼ਨ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਮੇਨ ਬਾਜ਼ਾਰ ਗੇਟ ਮੂਹਰੇ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਵਿਪਨ ਹਾਂਡਾ ਅਗਵਾਈ ਹੇਠ ਕਮਿਸ਼ਨਰ ਨਗਰ ਨਿਗਮ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੇ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਵਿਪਨ ਹਾਂਡਾ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਦੀ ਕਾਰਗੁਜ਼ਾਰੀ ਸਬੰਧੀ ਨਿਗਮ ਹਾਊਸ 'ਚ ਲੋਕਾਂ ਵਲੋਂ ਐਫੀਡੇਵਿਟ ਦਿੱਤੇ ਗਏ ਤੇ ਇਸ ਸਭ ਦੀ ਕਾਰਵਾਈ ਰਿਪੋਰਟ ਸਰਕਾਰ ਨੂੰ ਹਾਊਸ ਵਲੋਂ ਭੇਜੀ ਗਈ | ਇਸ ਤੋਂ ਇਲਾਵਾ ਇਸ ਕਮਿਸ਼ਨਰ ਦੇ ਵਤੀਰੇ ਬਾਰੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਮੇਅਰ ਨਗਰ ਨਿਗਮ ਨੂੰ ਜਾਣੂੰ ਕਰਵਾ ਦਿੱਤਾ ਹੈ | ਰੋਸ ਪ੍ਰਦਰਸ਼ਨ 'ਚ ਰਜਿੰਦਰ ਨੰਦਾ, ਇੰਦਰਜੀਤ ਸਿੰਘ, ਸਰਬਜੀਤ ਸਿੰਘ ਮਾਨ, ਰਾਕੇਸ਼ ਧੁੰਨਾ, ਅੰਮਿ੍ਤਪਾਲ ਸਿੰਘ, ਗੁਰਚਰਨ ਮਸਤਾਨਾ ਇੰਸਪੈਕਟਰ, ਲਿਕੇਸ ਕੁਮਾਰ ਕਲਰਕ, ਲਲਿਤ ਕੁਮਾਰ, ਸੁਰਜੀਤ ਸਿੰਘ, ਪਾਲ ਕੌਰ, ਬੇਅੰਤ ਕੌਰ ਇੰਸਪੈਕਟਰ, ਨਿਰੰਜਨ ਸਿੰਘ ਅਤੇ ਹੋਰ ਅਧਿਕਾਰੀ/ਕਰਮਚਾਰੀ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਨਹਿਰ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ

ਧਰਮਕੋਟ, 24 ਜੂਨ (ਹਰਮਨਦੀਪ ਸਿੰਘ)-ਅੱਜ ਬਾਅਦ ਦੁਪਹਿਰ ਲਾਗਲੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਨਹਿਰ 'ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਧਰਮਕੋਟ ਨਿਵਾਸੀ ਸੂਰਜ (26) ਪੁੱਤਰ ਮੁਕੱਦਰ ਅਤੇ ਮੱਖਣ (35) ਪੁੱਤਰ ਗੁੱਲੀ ਨਾਥ ਨਿਵਾਸੀ ਧਰਮਕੋਟ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਮਿਲਿਆ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਮੁਲਾਜ਼ਮ ਆਗੂ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਡਾ: ਅਵਨੀਤ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੂੰ ਮਿਲਿਆ | ਉਨ੍ਹਾਂ ਮਲਟੀਪਰਪਜ਼ ਕਾਮਿਆਂ ਦੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਖੇ 2 ਹਫ਼ਤਿਆਂ ਤੋਂ ਲਾਵਾਰਸ ਔਰਤ ਹੈ ਜ਼ੇਰੇ ਇਲਾਜ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ 'ਚ ਪਿਛਲੇ ਦੋ ਹਫ਼ਤਿਆਂ ਤੋਂ ਇਕ ਲਾਵਾਰਸ ਔਰਤ ਦਾਖਲ ਹੈ | ਜਿਸ ਨੂੰ ਬੀਤੀ 11 ਜੂਨ ਨੂੰ ਬੱਸ ਸਟੈਂਡ ਮੋਗਾ ਵਿਖੇ ਕੁੱਝ ਲੋਕਾਂ ਨੇ ਲਾਵਾਰਸ ਤੇ ਬਿਮਾਰ ਹਾਲਤ ਵਿਚ ਦੇਖ ਕੇ 108 ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਵਾਰਡ 47 ਦੇ ਬੰਦ ਹੋਏ ਕੰਮਾਂ ਲਈ ਵਫ਼ਦ ਡੀ.ਸੀ. ਨੂੰ ਮਿਲਿਆ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਵਾਰਡ ਨੰਬਰ-47 ਦੇ ਸੜਕਾਂ 'ਤੇ ਕੰਮ ਕਰਨ ਲਈ ਕੱਟੇ ਗਏ ਵਰਕ ਆਰਡਰਾਂ ਤੇ ਬੰਦ ਕਰਵਾਏ ਗਏ ਕੰਮਾਂ ਤੋਂ ਜਾਣੰੂ ਕਰਵਾਉਣ ਲਈ ਇਕ ਵਫ਼ਦ ਡੀ.ਸੀ. ਮੋਗਾ ਨੂੰ ਮਿਲਿਆ | ਇਸ ਸਮੇਂ ਉੱਘੇ ਸਮਾਜ ਸੇਵਕ ਰਾਜ ਕੁਮਾਰ ਮੁਖੀਜਾ ਨੇ ਪਤਨੀ ਪੂਨਮ ਰਾਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਬੂਟੇ ਲਗਾਓ ਮੁਹਿੰਮ' ਦਾ ਆਗਾਜ਼

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਧਰਮ ਗਿਆਨ ਅਤੇ ਲੋਕ ਸੇਵਾ ਮੰਚ ਸਰਦਾਰ ਨਗਰ ਮੋਗਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ 'ਬੂਟੇ ਲਗਾਓ, ਵਾਤਾਵਰਨ ਬਚਾਓ' ਮੁਹਿੰਮ ...

ਪੂਰੀ ਖ਼ਬਰ »

ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ

ਅਜੀਤਵਾਲ, 24 ਜੂਨ (ਗਾਲਿਬ)-ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਨਾ ਪੂਰਾ ਹੋਣ ਕਰਕੇ ਮੁਲਤਵੀ ਹੋ ਗਈ ਹੈ | ਇਸ ਸਬੰਧੀ ਇੰਸਪੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਕੁਲ ਤਕਰੀਬਨ 1400 ਮੈਂਬਰ ਹਨ, ਦੂਜੀ ਵਾਰ ਸਿਰਫ਼ 301 ਮੈਂਬਰਾਂ ਦੀ ਹਾਜ਼ਰੀ ਲੱਗੀ | ...

ਪੂਰੀ ਖ਼ਬਰ »

ਵਰਖਾ ਨਾ ਹੋਣ ਕਾਰਨ ਖੇਤਾਂ 'ਚ ਲੱਗੇ ਹੋਏ ਝੋਨੇ 'ਚੋਂ ਸੁੱਕ ਰਿਹਾ ਹੈ ਪਾਣੀ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਲੁਆਈ ਜੋ ਪਿਛਲੇ ਕਾਫ਼ੀ ਦਿਨਾਂ ਤੋਂ ਤੇਜ਼ੀ ਨਾਲ ਸ਼ੁਰੂ ਕੀਤੀ ਗਈ ਸੀ | ਝੋਨੇ ਦੀ ਲੁਆਈ ਦਾ ਕੰਮ ਕਰੀਬ 90 ਫ਼ੀਸਦੀ ਤੱਕ ਬਹੁਤੇ ਪਿੰਡਾਂ 'ਚ ਮੁਕੰਮਲ ਹੋ ਚੁੱਕਾ ਹੈ | ਸਿਰਫ਼ ਉਨ੍ਹਾਂ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਬਣੇ ਪੁਲ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੋਂ ਵਾਇਆ ਰਾਜੇਆਣਾ ਕੋਟਲਾ ਮੇਹਰ ਸਿੰਘ ਵਾਲੀ ਸੜਕ ਵਿਚਕਾਰਲੇ ਦੋ ਡਰੇਨ ਨਾਲਿਆਂ 'ਤੇ ਪੁਲ ਬਣਾਏ ਗਏ ਹਨ ਜਿਨ੍ਹਾਂ ਦੇ ਦੁਆਲੇ ਰੈਂਪ ਬਣਾਉਣ ਲਈ ਆਰਜ਼ੀ ਤੌਰ 'ਤੇ ਮਿੱਟੀ ਪਾਈ ਹੋਈ ਹੈ ਜਿਥੋਂ ਲੋਕਾਂ ਨੂੰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਡੀ. ਐਮ. ਕਾਲਜ ਮੋਗਾ ਵਿਖੇ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਾ ਸੰਮੇਲਨ ਕਰਵਾਇਆ ਗਿਆ | ਪ੍ਰੋਗਰਾਮ 'ਚ ਜ਼ਿਲ੍ਹੇ ਦੇ ਯੂਥ ਕਲੱਬਾਂ ਨੇ ਵੱਡੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਜਸਕੀਰਤ ਕੌਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ਵਿਦਿਆਰਥਣ ...

ਪੂਰੀ ਖ਼ਬਰ »

ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਐਸ. ਡੀ. ਐਮ. ਨੂੰ ਮੰਗ-ਪੱਤਰ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਬਾਘਾ ਪੁਰਾਣਾ ਨੇ ਐਸ. ਡੀ. ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਨੂੰ ਪੰਜਾਬ ਸਰਕਾਰ ਦੇ ਨਾਂਅ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਲ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਗੁਰਚਰਨ ਸਿੰਘ ਸਿੱਧੂ ਤੇ ਬਲਵਿੰਦਰ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਾਇਆ 15 ਦਿਨਾਂ 'ਚ ਆਸਟ੍ਰੇਲੀਆ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਸੰਸਥਾ ਵਲੋਂ ਨਾ ਸਿਰਫ਼ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਜਾਂਦਾ ਹੈ ਬਲਕਿ ਵਿਜ਼ਟਰ ਵੀਜ਼ਾ ਲਗਵਾਉਣ 'ਚ ਵੀ ਮਾਹਿਰ ਹੈ | ਆਪਣੀ ਇਸ ਕਾਮਯਾਬੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਨਗਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਤੀਜੇ ਸਰਵੇ ਦਾ ਲਾਭ ਉਠਾਉਣਗੇ ਸ਼ਹਿਰ ਵਾਸੀ-ਉੱਪਲ

ਕੋਟ ਈਸੇ ਖਾਂ, 24 ਜੂਨ (ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਦੇ ਨਗਰ ਸਾਧਕ ਅਫ਼ਸਰ ਵਿਕਾਸ ਉੱਪਲ ਨੇ ਗੱਲਬਾਤ ਰਾਹੀਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਹਰ ਆਮ ਤੇ ਖ਼ਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪ੍ਰਧਾਨ ...

ਪੂਰੀ ਖ਼ਬਰ »

ਪਾਣੀ ਦੀ ਸਾਂਭ-ਸੰਭਾਲ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੁਰਜ ਹਮੀਰਾ ਵਿਖੇ ਵਿਭਾਗ ਵਲੋਂ ਸੈਮੀਨਾਰ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪਾਣੀ ਦੀ ਸਾਂਭ-ਸੰਭਾਲ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਤਹਿਤ ਪਿੰਡ ਬੁਰਜ ਹਮੀਰਾ ਵਿਖੇ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਹੇਠ ਉਪਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ

ਮੋਗਾ, 24 ਜੂਨ (ਰਾਜੇਸ਼ ਕੋਛੜ)-ਇਸਕਾਨ ਸੰਮਤੀ ਮੋਗਾ ਵਲੋਂ ਭਾਰਤ ਮਾਤਾ ਮੰਦਰ ਮੋਗਾ ਵਿਖੇ ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ ਗਿਆ | ਚੰਡੀਗੜ੍ਹ-ਲੁਧਿਆਣਾ ਤੋਂ ਵਿਸ਼ੇਸ਼ ਤੌਰ 'ਤੇ ਮੋਗਾ ਪੁੱਜੇ ਇਸਕਾਨ ਟੀਮ ਦੇ ਮੈਂਬਰਾਂ ਵਲੋਂ ਇਹ ਸੰਕੀਰਤਨ ...

ਪੂਰੀ ਖ਼ਬਰ »

ਬੈਂਕ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੇ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤੇ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਹਰਭਜਨ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਦੌਲੇਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ. ਐਸ. ਪੀ. ਮੇਜਰ ਕ੍ਰਾਈਮ ਮੋਗਾ ਵਲੋਂ ਕੀਤੀ ਗਈ ਤੇ ਇਸੇ ਰਿਪੋਰਟ ਦੇ ਆਧਾਰ 'ਤੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਹਲਕੇ ਦੇ ਲੋਕ ਅਜੇ ਵੀ ਬੱਸ ਸਹੂਲਤ ਤੋਂ ਸੱਖਣੇ

ਸਮਾਧ ਭਾਈ, 24 ਜੂਨ (ਗੁਰਮੀਤ ਸਿੰਘ ਮਾਣੂੰਕੇ)-ਅਜੋਕੇ ਸਮੇਂ 'ਚ ਜਿਥੇ ਪੱਛਮੀ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਦੇਸ਼ ਦੇ ਲੋਕਾਂ ਲਈ ਚੰਗੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦੇ ਰਹੀਆਂ ਹਨ ਉਥੇ ਆਪਣੇ ਲੋਕਾਂ ਲਈ ਦੀ ਸਹੂਲਤ ਲਈ ਵਧੀਆ ਆਵਾਜਾਈ ਲਈ ਲਗਜਰੀ ਬੱਸਾਂ ਦੀਆਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਨਸ਼ਾਖੋਰੀ ਦੀ ਰੋਕਥਾਮ ਬਾਰੇ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈ.) ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਟਰੇਨਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX