ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਪੰਜਾਬ ਸਰਕਾਰ ਦੇ ਛੱਪੜਾਂ ਦੀ ਸਫ਼ਾਈ ਦੇ ਦਾਅਵੇ ਹਵਾ 'ਚ ਲਟਕੇ

ਅਜੀਤਵਾਲ, 24 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਬਿਹਤਰੀ ਲਈ ਛੱਪੜਾਂ ਦੀ ਸਫ਼ਾਈ 1 ਜੂਨ ਤੋਂ 15 ਜੂਨ ਤੱਕ 15 ਦਿਨਾਂ 'ਚ ਮੁਕੰਮਲ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਕੋਈ ਵਿਉਂਤਬੰਦੀ, ਫੰਡਜ਼ ਆਦਿ ਨਾ ਉਪਲਬਧ ਹੋਣ ਕਾਰਨ ਮੋਗਾ ਜ਼ਿਲ੍ਹੇ 'ਚ ਇਸ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਬਾਈਪਾਸ ਰੋਡ 'ਤੇ ਢਾਣੀ ਬਿਸ਼ੇਸ਼ਰ ਨਾਥ ਕੋਲ ਇਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਦ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਨਿਗਮ ਗੇਟ ਮੂਹਰੇ ਪ੍ਰਦਰਸ਼ਨ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਮੇਨ ਬਾਜ਼ਾਰ ਗੇਟ ਮੂਹਰੇ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਵਿਪਨ ਹਾਂਡਾ ਅਗਵਾਈ ਹੇਠ ਕਮਿਸ਼ਨਰ ਨਗਰ ਨਿਗਮ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੇ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਵਜੋਂ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ

ਧਰਮਕੋਟ, 24 ਜੂਨ (ਹਰਮਨਦੀਪ ਸਿੰਘ)-ਅੱਜ ਬਾਅਦ ਦੁਪਹਿਰ ਲਾਗਲੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਨਹਿਰ 'ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਧਰਮਕੋਟ ਨਿਵਾਸੀ ਸੂਰਜ (26) ਪੁੱਤਰ ਮੁਕੱਦਰ ਅਤੇ ਮੱਖਣ (35) ਪੁੱਤਰ ਗੁੱਲੀ ਨਾਥ ਨਿਵਾਸੀ ਧਰਮਕੋਟ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਮਿਲਿਆ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਮੁਲਾਜ਼ਮ ਆਗੂ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਡਾ: ਅਵਨੀਤ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੂੰ ਮਿਲਿਆ | ਉਨ੍ਹਾਂ ਮਲਟੀਪਰਪਜ਼ ਕਾਮਿਆਂ ਦੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਖੇ 2 ਹਫ਼ਤਿਆਂ ਤੋਂ ਲਾਵਾਰਸ ਔਰਤ ਹੈ ਜ਼ੇਰੇ ਇਲਾਜ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ 'ਚ ਪਿਛਲੇ ਦੋ ਹਫ਼ਤਿਆਂ ਤੋਂ ਇਕ ਲਾਵਾਰਸ ਔਰਤ ਦਾਖਲ ਹੈ | ਜਿਸ ਨੂੰ ਬੀਤੀ 11 ਜੂਨ ਨੂੰ ਬੱਸ ਸਟੈਂਡ ਮੋਗਾ ਵਿਖੇ ਕੁੱਝ ਲੋਕਾਂ ਨੇ ਲਾਵਾਰਸ ਤੇ ਬਿਮਾਰ ਹਾਲਤ ਵਿਚ ਦੇਖ ਕੇ 108 ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਵਾਰਡ 47 ਦੇ ਬੰਦ ਹੋਏ ਕੰਮਾਂ ਲਈ ਵਫ਼ਦ ਡੀ.ਸੀ. ਨੂੰ ਮਿਲਿਆ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਵਾਰਡ ਨੰਬਰ-47 ਦੇ ਸੜਕਾਂ 'ਤੇ ਕੰਮ ਕਰਨ ਲਈ ਕੱਟੇ ਗਏ ਵਰਕ ਆਰਡਰਾਂ ਤੇ ਬੰਦ ਕਰਵਾਏ ਗਏ ਕੰਮਾਂ ਤੋਂ ਜਾਣੰੂ ਕਰਵਾਉਣ ਲਈ ਇਕ ਵਫ਼ਦ ਡੀ.ਸੀ. ਮੋਗਾ ਨੂੰ ਮਿਲਿਆ | ਇਸ ਸਮੇਂ ਉੱਘੇ ਸਮਾਜ ਸੇਵਕ ਰਾਜ ਕੁਮਾਰ ਮੁਖੀਜਾ ਨੇ ਪਤਨੀ ਪੂਨਮ ਰਾਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਬੂਟੇ ਲਗਾਓ ਮੁਹਿੰਮ' ਦਾ ਆਗਾਜ਼

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਧਰਮ ਗਿਆਨ ਅਤੇ ਲੋਕ ਸੇਵਾ ਮੰਚ ਸਰਦਾਰ ਨਗਰ ਮੋਗਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ 'ਬੂਟੇ ਲਗਾਓ, ਵਾਤਾਵਰਨ ਬਚਾਓ' ਮੁਹਿੰਮ ...

ਪੂਰੀ ਖ਼ਬਰ »

ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ

ਅਜੀਤਵਾਲ, 24 ਜੂਨ (ਗਾਲਿਬ)-ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਨਾ ਪੂਰਾ ਹੋਣ ਕਰਕੇ ਮੁਲਤਵੀ ਹੋ ਗਈ ਹੈ | ਇਸ ਸਬੰਧੀ ਇੰਸਪੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਕੁਲ ਤਕਰੀਬਨ 1400 ਮੈਂਬਰ ਹਨ, ਦੂਜੀ ਵਾਰ ਸਿਰਫ਼ 301 ਮੈਂਬਰਾਂ ਦੀ ਹਾਜ਼ਰੀ ਲੱਗੀ | ...

ਪੂਰੀ ਖ਼ਬਰ »

ਵਰਖਾ ਨਾ ਹੋਣ ਕਾਰਨ ਖੇਤਾਂ 'ਚ ਲੱਗੇ ਹੋਏ ਝੋਨੇ 'ਚੋਂ ਸੁੱਕ ਰਿਹਾ ਹੈ ਪਾਣੀ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਲੁਆਈ ਜੋ ਪਿਛਲੇ ਕਾਫ਼ੀ ਦਿਨਾਂ ਤੋਂ ਤੇਜ਼ੀ ਨਾਲ ਸ਼ੁਰੂ ਕੀਤੀ ਗਈ ਸੀ | ਝੋਨੇ ਦੀ ਲੁਆਈ ਦਾ ਕੰਮ ਕਰੀਬ 90 ਫ਼ੀਸਦੀ ਤੱਕ ਬਹੁਤੇ ਪਿੰਡਾਂ 'ਚ ਮੁਕੰਮਲ ਹੋ ਚੁੱਕਾ ਹੈ | ਸਿਰਫ਼ ਉਨ੍ਹਾਂ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਬਣੇ ਪੁਲ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੋਂ ਵਾਇਆ ਰਾਜੇਆਣਾ ਕੋਟਲਾ ਮੇਹਰ ਸਿੰਘ ਵਾਲੀ ਸੜਕ ਵਿਚਕਾਰਲੇ ਦੋ ਡਰੇਨ ਨਾਲਿਆਂ 'ਤੇ ਪੁਲ ਬਣਾਏ ਗਏ ਹਨ ਜਿਨ੍ਹਾਂ ਦੇ ਦੁਆਲੇ ਰੈਂਪ ਬਣਾਉਣ ਲਈ ਆਰਜ਼ੀ ਤੌਰ 'ਤੇ ਮਿੱਟੀ ਪਾਈ ਹੋਈ ਹੈ ਜਿਥੋਂ ਲੋਕਾਂ ਨੂੰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਡੀ. ਐਮ. ਕਾਲਜ ਮੋਗਾ ਵਿਖੇ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਾ ਸੰਮੇਲਨ ਕਰਵਾਇਆ ਗਿਆ | ਪ੍ਰੋਗਰਾਮ 'ਚ ਜ਼ਿਲ੍ਹੇ ਦੇ ਯੂਥ ਕਲੱਬਾਂ ਨੇ ਵੱਡੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਜਸਕੀਰਤ ਕੌਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ਵਿਦਿਆਰਥਣ ...

ਪੂਰੀ ਖ਼ਬਰ »

ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਐਸ. ਡੀ. ਐਮ. ਨੂੰ ਮੰਗ-ਪੱਤਰ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਬਾਘਾ ਪੁਰਾਣਾ ਨੇ ਐਸ. ਡੀ. ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਨੂੰ ਪੰਜਾਬ ਸਰਕਾਰ ਦੇ ਨਾਂਅ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਲ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਗੁਰਚਰਨ ਸਿੰਘ ਸਿੱਧੂ ਤੇ ਬਲਵਿੰਦਰ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਾਇਆ 15 ਦਿਨਾਂ 'ਚ ਆਸਟ੍ਰੇਲੀਆ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਸੰਸਥਾ ਵਲੋਂ ਨਾ ਸਿਰਫ਼ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਜਾਂਦਾ ਹੈ ਬਲਕਿ ਵਿਜ਼ਟਰ ਵੀਜ਼ਾ ਲਗਵਾਉਣ 'ਚ ਵੀ ਮਾਹਿਰ ਹੈ | ਆਪਣੀ ਇਸ ਕਾਮਯਾਬੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਨਗਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਤੀਜੇ ਸਰਵੇ ਦਾ ਲਾਭ ਉਠਾਉਣਗੇ ਸ਼ਹਿਰ ਵਾਸੀ-ਉੱਪਲ

ਕੋਟ ਈਸੇ ਖਾਂ, 24 ਜੂਨ (ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਦੇ ਨਗਰ ਸਾਧਕ ਅਫ਼ਸਰ ਵਿਕਾਸ ਉੱਪਲ ਨੇ ਗੱਲਬਾਤ ਰਾਹੀਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਹਰ ਆਮ ਤੇ ਖ਼ਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪ੍ਰਧਾਨ ...

ਪੂਰੀ ਖ਼ਬਰ »

ਪਾਣੀ ਦੀ ਸਾਂਭ-ਸੰਭਾਲ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੁਰਜ ਹਮੀਰਾ ਵਿਖੇ ਵਿਭਾਗ ਵਲੋਂ ਸੈਮੀਨਾਰ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪਾਣੀ ਦੀ ਸਾਂਭ-ਸੰਭਾਲ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਤਹਿਤ ਪਿੰਡ ਬੁਰਜ ਹਮੀਰਾ ਵਿਖੇ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਹੇਠ ਉਪਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਿਹਾਲ ਸਿੰਘ ਵਾਲਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ 'ਚ ਇਕ ਸੈਮੀਨਾਰ ਲਗਾਇਆ ਗਿਆ ਅਤੇ ਇਸ ਮੌਕੇ ਪਾਣੀ ਦੀ ਸਹੀ ਤਰੀਕੇ ਨਾਲ ਵਰਤੋਂ ਤੇ ਸਾਂਭ-ਸੰਭਾਲ ਸਬੰਧੀ ਪਿੰਡ ਬੁਰਜ ਹਮੀਰਾ ਦੇ ਛੱਪੜ ਨੂੰ ਆਧੁਨਿਕ ਤਰੀਕੇ ਨਾਲ ਵਰਤੋਂ ਵਿਚ ਲਿਆਉਣ ਲਈ ਵਿਭਾਗ ਦੇ ਇੰਜੀਨੀਅਰ ਮੱਖਣ ਸਿੰਘ ਅਤੇ ਕਾਂਗਰਸੀ ਆਗੂ ਜਸਵੀਰ ਸਿੰਘ ਜੱਸਾ ਵਲੋਂ ਕਹੀ ਨਾਲ ਟੱਕ ਲਗਾ ਕੇ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਇੰਜੀਨੀਅਰ ਮੱਖਣ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜੋ ਕਿ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਉੱਥੇ ਸਾਡੇ ਜੀਵਨ ਵਿਚ ਪਾਣੀ ਜੋ ਕਿ ਕੁਦਰਤ ਦੀ ਵਡਮੁੱਲੀ ਦੇਣ ਹੈ ਅਤੇ ਜਿਸ 'ਤੇ ਹੀ ਪੰਜਾਬ ਦੀ ਕਿਸਾਨੀ ਨਿਰਭਰ ਹੈ ਦੀ ਸਾਂਭ-ਸੰਭਾਲ ਅਤੇ ਇਸ ਨੂੰ ਅਗਲੀਆਂ ਪੀੜ੍ਹੀਆਂ ਦੀ ਵਰਤੋਂ ਲਈ ਬਰਕਰਾਰ ਰੱਖਣਾ ਵੀ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ | ਇਸ ਲਈ ਪਾਣੀ ਦੀ ਸਹੀ ਤਰੀਕੇ ਨਾਲ ਵਰਤੋਂ ਅਤੇ ਇਸ ਦੀ ਸਾਂਭ-ਸੰਭਾਲ ਕਰਨਾ ਵਾਤਾਵਰਨ ਨੂੰ ਸ਼ੁੱਧ ਰੱਖਣਾ ਇਸ ਮੌਕੇ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਕੌਰ ਅਤੇ ਕਾਂਗਰਸੀ ਆਗੂ ਜਸਵੀਰ ਸਿੰਘ ਜੱਸਾ ਨੇ ਸਮੂਹ ਨਗਰ ਵਲੋਂ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੇ ਇਸ ਵਡਮੁੱਲੇ ਕਾਰਜ ਨੂੰ ਨੇਪਰੇ ਚਾੜਣ ਵਿਚ ਆਪਣਾ ਪੂਰਾ ਯੋਗਦਾਨ ਪਾਉਣਗੇ | ਇਸ ਮੌਕੇ ਮਾਸਟਰ ਬਚਨ ਸਿੰਘ ਬੁਰਜ ਹਮੀਰਾ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਾਮੂ ਬੁਰਜ ਹਮੀਰਾ, ਜਗਜੀਤ ਸਿੰਘ ਧਾਲੀਵਾਲ, ਬਿੰਦੀ ਖਾਂ, ਦਰਸ਼ਨ ਸਿੰਘ, ਕੁਲਵਿੰਦਰ ਕੌਰ, ਪਾਲਾ ਸਿੰਘ, ਦੀਪਾ ਸਿੰਘ, ਕੇਵਲ ਸਿੰਘ, ਪਰਮਿੰਦਰ ਸਿੰਘ, ਵਿਭਾਗ ਦੇ ਜੇ.ਈ. ਅਤੇ ਸਮੂਹ ਸਟਾਫ਼ ਆਦਿ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ

ਮੋਗਾ, 24 ਜੂਨ (ਰਾਜੇਸ਼ ਕੋਛੜ)-ਇਸਕਾਨ ਸੰਮਤੀ ਮੋਗਾ ਵਲੋਂ ਭਾਰਤ ਮਾਤਾ ਮੰਦਰ ਮੋਗਾ ਵਿਖੇ ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ ਗਿਆ | ਚੰਡੀਗੜ੍ਹ-ਲੁਧਿਆਣਾ ਤੋਂ ਵਿਸ਼ੇਸ਼ ਤੌਰ 'ਤੇ ਮੋਗਾ ਪੁੱਜੇ ਇਸਕਾਨ ਟੀਮ ਦੇ ਮੈਂਬਰਾਂ ਵਲੋਂ ਇਹ ਸੰਕੀਰਤਨ ...

ਪੂਰੀ ਖ਼ਬਰ »

ਬੈਂਕ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੇ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤੇ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਹਰਭਜਨ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਦੌਲੇਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ. ਐਸ. ਪੀ. ਮੇਜਰ ਕ੍ਰਾਈਮ ਮੋਗਾ ਵਲੋਂ ਕੀਤੀ ਗਈ ਤੇ ਇਸੇ ਰਿਪੋਰਟ ਦੇ ਆਧਾਰ 'ਤੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਹਲਕੇ ਦੇ ਲੋਕ ਅਜੇ ਵੀ ਬੱਸ ਸਹੂਲਤ ਤੋਂ ਸੱਖਣੇ

ਸਮਾਧ ਭਾਈ, 24 ਜੂਨ (ਗੁਰਮੀਤ ਸਿੰਘ ਮਾਣੂੰਕੇ)-ਅਜੋਕੇ ਸਮੇਂ 'ਚ ਜਿਥੇ ਪੱਛਮੀ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਦੇਸ਼ ਦੇ ਲੋਕਾਂ ਲਈ ਚੰਗੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦੇ ਰਹੀਆਂ ਹਨ ਉਥੇ ਆਪਣੇ ਲੋਕਾਂ ਲਈ ਦੀ ਸਹੂਲਤ ਲਈ ਵਧੀਆ ਆਵਾਜਾਈ ਲਈ ਲਗਜਰੀ ਬੱਸਾਂ ਦੀਆਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਨਸ਼ਾਖੋਰੀ ਦੀ ਰੋਕਥਾਮ ਬਾਰੇ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈ.) ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਟਰੇਨਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX