ਤਾਜਾ ਖ਼ਬਰਾਂ


ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  5 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  7 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  7 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  10 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  16 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  18 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  28 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  30 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  46 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  51 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਅਗਸਤ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਧਾਰਾ 370 ਨੂੰ...
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ) - ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਲਈ ਸਰਹੱਦੀ ਪਿੰਡਾਂ ਦੇ ਵਾਸੀ ਅੱਜ ਖਾਣ ...
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਸ਼ਿਮਲਾ, 23 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਠਿਓਗ ਇਲਾਕੇ ਦੇ ਲੰਬੀਧਾਰ 'ਚ ਅੱਜ ਸੜਕ ਤੋਂ ਫਿਸਲ ਕੇ ਫੌਜ ਦਾ ਇੱਕ ਟਰੱਕ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ...
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  47 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 2 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 2 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਪੰਜਾਬ ਸਰਕਾਰ ਦੇ ਛੱਪੜਾਂ ਦੀ ਸਫ਼ਾਈ ਦੇ ਦਾਅਵੇ ਹਵਾ 'ਚ ਲਟਕੇ

ਅਜੀਤਵਾਲ, 24 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਬਿਹਤਰੀ ਲਈ ਛੱਪੜਾਂ ਦੀ ਸਫ਼ਾਈ 1 ਜੂਨ ਤੋਂ 15 ਜੂਨ ਤੱਕ 15 ਦਿਨਾਂ 'ਚ ਮੁਕੰਮਲ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਕੋਈ ਵਿਉਂਤਬੰਦੀ, ਫੰਡਜ਼ ਆਦਿ ਨਾ ਉਪਲਬਧ ਹੋਣ ਕਾਰਨ ਮੋਗਾ ਜ਼ਿਲ੍ਹੇ 'ਚ ਇਸ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਬਾਈਪਾਸ ਰੋਡ 'ਤੇ ਢਾਣੀ ਬਿਸ਼ੇਸ਼ਰ ਨਾਥ ਕੋਲ ਇਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਦ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਨਿਗਮ ਗੇਟ ਮੂਹਰੇ ਪ੍ਰਦਰਸ਼ਨ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਮੇਨ ਬਾਜ਼ਾਰ ਗੇਟ ਮੂਹਰੇ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਵਿਪਨ ਹਾਂਡਾ ਅਗਵਾਈ ਹੇਠ ਕਮਿਸ਼ਨਰ ਨਗਰ ਨਿਗਮ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੇ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਵਜੋਂ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ

ਧਰਮਕੋਟ, 24 ਜੂਨ (ਹਰਮਨਦੀਪ ਸਿੰਘ)-ਅੱਜ ਬਾਅਦ ਦੁਪਹਿਰ ਲਾਗਲੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਨਹਿਰ 'ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਧਰਮਕੋਟ ਨਿਵਾਸੀ ਸੂਰਜ (26) ਪੁੱਤਰ ਮੁਕੱਦਰ ਅਤੇ ਮੱਖਣ (35) ਪੁੱਤਰ ਗੁੱਲੀ ਨਾਥ ਨਿਵਾਸੀ ਧਰਮਕੋਟ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਮਿਲਿਆ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਮੁਲਾਜ਼ਮ ਆਗੂ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਡਾ: ਅਵਨੀਤ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੂੰ ਮਿਲਿਆ | ਉਨ੍ਹਾਂ ਮਲਟੀਪਰਪਜ਼ ਕਾਮਿਆਂ ਦੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਖੇ 2 ਹਫ਼ਤਿਆਂ ਤੋਂ ਲਾਵਾਰਸ ਔਰਤ ਹੈ ਜ਼ੇਰੇ ਇਲਾਜ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ 'ਚ ਪਿਛਲੇ ਦੋ ਹਫ਼ਤਿਆਂ ਤੋਂ ਇਕ ਲਾਵਾਰਸ ਔਰਤ ਦਾਖਲ ਹੈ | ਜਿਸ ਨੂੰ ਬੀਤੀ 11 ਜੂਨ ਨੂੰ ਬੱਸ ਸਟੈਂਡ ਮੋਗਾ ਵਿਖੇ ਕੁੱਝ ਲੋਕਾਂ ਨੇ ਲਾਵਾਰਸ ਤੇ ਬਿਮਾਰ ਹਾਲਤ ਵਿਚ ਦੇਖ ਕੇ 108 ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਵਾਰਡ 47 ਦੇ ਬੰਦ ਹੋਏ ਕੰਮਾਂ ਲਈ ਵਫ਼ਦ ਡੀ.ਸੀ. ਨੂੰ ਮਿਲਿਆ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਵਾਰਡ ਨੰਬਰ-47 ਦੇ ਸੜਕਾਂ 'ਤੇ ਕੰਮ ਕਰਨ ਲਈ ਕੱਟੇ ਗਏ ਵਰਕ ਆਰਡਰਾਂ ਤੇ ਬੰਦ ਕਰਵਾਏ ਗਏ ਕੰਮਾਂ ਤੋਂ ਜਾਣੰੂ ਕਰਵਾਉਣ ਲਈ ਇਕ ਵਫ਼ਦ ਡੀ.ਸੀ. ਮੋਗਾ ਨੂੰ ਮਿਲਿਆ | ਇਸ ਸਮੇਂ ਉੱਘੇ ਸਮਾਜ ਸੇਵਕ ਰਾਜ ਕੁਮਾਰ ਮੁਖੀਜਾ ਨੇ ਪਤਨੀ ਪੂਨਮ ਰਾਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਬੂਟੇ ਲਗਾਓ ਮੁਹਿੰਮ' ਦਾ ਆਗਾਜ਼

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਧਰਮ ਗਿਆਨ ਅਤੇ ਲੋਕ ਸੇਵਾ ਮੰਚ ਸਰਦਾਰ ਨਗਰ ਮੋਗਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ 'ਬੂਟੇ ਲਗਾਓ, ਵਾਤਾਵਰਨ ਬਚਾਓ' ਮੁਹਿੰਮ ...

ਪੂਰੀ ਖ਼ਬਰ »

ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ

ਅਜੀਤਵਾਲ, 24 ਜੂਨ (ਗਾਲਿਬ)-ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਨਾ ਪੂਰਾ ਹੋਣ ਕਰਕੇ ਮੁਲਤਵੀ ਹੋ ਗਈ ਹੈ | ਇਸ ਸਬੰਧੀ ਇੰਸਪੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਕੁਲ ਤਕਰੀਬਨ 1400 ਮੈਂਬਰ ਹਨ, ਦੂਜੀ ਵਾਰ ਸਿਰਫ਼ 301 ਮੈਂਬਰਾਂ ਦੀ ਹਾਜ਼ਰੀ ਲੱਗੀ | ...

ਪੂਰੀ ਖ਼ਬਰ »

ਵਰਖਾ ਨਾ ਹੋਣ ਕਾਰਨ ਖੇਤਾਂ 'ਚ ਲੱਗੇ ਹੋਏ ਝੋਨੇ 'ਚੋਂ ਸੁੱਕ ਰਿਹਾ ਹੈ ਪਾਣੀ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਲੁਆਈ ਜੋ ਪਿਛਲੇ ਕਾਫ਼ੀ ਦਿਨਾਂ ਤੋਂ ਤੇਜ਼ੀ ਨਾਲ ਸ਼ੁਰੂ ਕੀਤੀ ਗਈ ਸੀ | ਝੋਨੇ ਦੀ ਲੁਆਈ ਦਾ ਕੰਮ ਕਰੀਬ 90 ਫ਼ੀਸਦੀ ਤੱਕ ਬਹੁਤੇ ਪਿੰਡਾਂ 'ਚ ਮੁਕੰਮਲ ਹੋ ਚੁੱਕਾ ਹੈ | ਸਿਰਫ਼ ਉਨ੍ਹਾਂ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਬਣੇ ਪੁਲ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੋਂ ਵਾਇਆ ਰਾਜੇਆਣਾ ਕੋਟਲਾ ਮੇਹਰ ਸਿੰਘ ਵਾਲੀ ਸੜਕ ਵਿਚਕਾਰਲੇ ਦੋ ਡਰੇਨ ਨਾਲਿਆਂ 'ਤੇ ਪੁਲ ਬਣਾਏ ਗਏ ਹਨ ਜਿਨ੍ਹਾਂ ਦੇ ਦੁਆਲੇ ਰੈਂਪ ਬਣਾਉਣ ਲਈ ਆਰਜ਼ੀ ਤੌਰ 'ਤੇ ਮਿੱਟੀ ਪਾਈ ਹੋਈ ਹੈ ਜਿਥੋਂ ਲੋਕਾਂ ਨੂੰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਡੀ. ਐਮ. ਕਾਲਜ ਮੋਗਾ ਵਿਖੇ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਾ ਸੰਮੇਲਨ ਕਰਵਾਇਆ ਗਿਆ | ਪ੍ਰੋਗਰਾਮ 'ਚ ਜ਼ਿਲ੍ਹੇ ਦੇ ਯੂਥ ਕਲੱਬਾਂ ਨੇ ਵੱਡੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਜਸਕੀਰਤ ਕੌਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ਵਿਦਿਆਰਥਣ ...

ਪੂਰੀ ਖ਼ਬਰ »

ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਐਸ. ਡੀ. ਐਮ. ਨੂੰ ਮੰਗ-ਪੱਤਰ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਬਾਘਾ ਪੁਰਾਣਾ ਨੇ ਐਸ. ਡੀ. ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਨੂੰ ਪੰਜਾਬ ਸਰਕਾਰ ਦੇ ਨਾਂਅ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਲ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਗੁਰਚਰਨ ਸਿੰਘ ਸਿੱਧੂ ਤੇ ਬਲਵਿੰਦਰ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਾਇਆ 15 ਦਿਨਾਂ 'ਚ ਆਸਟ੍ਰੇਲੀਆ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਸੰਸਥਾ ਵਲੋਂ ਨਾ ਸਿਰਫ਼ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਜਾਂਦਾ ਹੈ ਬਲਕਿ ਵਿਜ਼ਟਰ ਵੀਜ਼ਾ ਲਗਵਾਉਣ 'ਚ ਵੀ ਮਾਹਿਰ ਹੈ | ਆਪਣੀ ਇਸ ਕਾਮਯਾਬੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਨਗਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਤੀਜੇ ਸਰਵੇ ਦਾ ਲਾਭ ਉਠਾਉਣਗੇ ਸ਼ਹਿਰ ਵਾਸੀ-ਉੱਪਲ

ਕੋਟ ਈਸੇ ਖਾਂ, 24 ਜੂਨ (ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਦੇ ਨਗਰ ਸਾਧਕ ਅਫ਼ਸਰ ਵਿਕਾਸ ਉੱਪਲ ਨੇ ਗੱਲਬਾਤ ਰਾਹੀਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਹਰ ਆਮ ਤੇ ਖ਼ਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪ੍ਰਧਾਨ ...

ਪੂਰੀ ਖ਼ਬਰ »

ਪਾਣੀ ਦੀ ਸਾਂਭ-ਸੰਭਾਲ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੁਰਜ ਹਮੀਰਾ ਵਿਖੇ ਵਿਭਾਗ ਵਲੋਂ ਸੈਮੀਨਾਰ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪਾਣੀ ਦੀ ਸਾਂਭ-ਸੰਭਾਲ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਤਹਿਤ ਪਿੰਡ ਬੁਰਜ ਹਮੀਰਾ ਵਿਖੇ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਹੇਠ ਉਪਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ

ਮੋਗਾ, 24 ਜੂਨ (ਰਾਜੇਸ਼ ਕੋਛੜ)-ਇਸਕਾਨ ਸੰਮਤੀ ਮੋਗਾ ਵਲੋਂ ਭਾਰਤ ਮਾਤਾ ਮੰਦਰ ਮੋਗਾ ਵਿਖੇ ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ ਗਿਆ | ਚੰਡੀਗੜ੍ਹ-ਲੁਧਿਆਣਾ ਤੋਂ ਵਿਸ਼ੇਸ਼ ਤੌਰ 'ਤੇ ਮੋਗਾ ਪੁੱਜੇ ਇਸਕਾਨ ਟੀਮ ਦੇ ਮੈਂਬਰਾਂ ਵਲੋਂ ਇਹ ਸੰਕੀਰਤਨ ...

ਪੂਰੀ ਖ਼ਬਰ »

ਬੈਂਕ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੇ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤੇ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਹਰਭਜਨ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਦੌਲੇਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ. ਐਸ. ਪੀ. ਮੇਜਰ ਕ੍ਰਾਈਮ ਮੋਗਾ ਵਲੋਂ ਕੀਤੀ ਗਈ ਤੇ ਇਸੇ ਰਿਪੋਰਟ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਨਾ-ਮਾਲੂਮ ਵਾਹਨ ਦੇ ਨਾ-ਮਾਲੂਮ ਡਰਾਈਵਰ ਿਖ਼ਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ | ਦਰਜ ਮੁਕੱਦਮੇ ਮੁਤਾਬਿਕ ਹਰਭਜਨ ਸਿੰਘ ਦੇ ਲੜਕੇ ਜਸਪ੍ਰੀਤ ਸਿੰਘ (20 ਸਾਲ) ਦੀ 7 ਜਨਵਰੀ 2019 ਨੂੰ ਸਵੇਰੇ 4:30 ਵਜੇ ਕੋਟ ਈਸੇ ਖਾਂ ਨਜ਼ਦੀਕ ਹਾਦਸੇ ਕਾਰਨ ਮੌਕੇ 'ਤੇ ਮੌਤ ਹੋ ਗਈ ਸੀ ਤੇ ਇਸ ਸਬੰਧ ਵਿਚ 174 (ਏ) ਸੀ.ਆਰ.ਪੀ.ਸੀ. ਦੀ ਕਾਰਵਾਈ ਕੀਤੀ ਗਈ ਸੀ | ਇਸ ਸਬੰਧੀ ਹਰਭਜਨ ਸਿੰਘ ਨੂੰ ਸ਼ੱਕ ਸੀ ਕਿ ਕਿਸੇ ਨਾ ਮਾਲੂਮ ਵਾਹਨ ਦੇ ਨਾ-ਮਾਲੂਮ ਡਰਾਈਵਰ ਨੇ ਉਸ ਦੇ ਲੜਕੇ ਜਸਪ੍ਰੀਤ ਸਿੰਘ ਦੇ ਬੁਲੇਟ ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਟੱਕਰ ਮਾਰੀ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ ਹੁਣ ਕੀਤੀ ਪੜਤਾਲ ਅਧੀਨ ਨਾ ਮਾਲੂਮ ਵਾਹਨ ਦੇ ਡਰਾਈਵਰ ਿਖ਼ਲਾਫ਼ 304 (ਏ) ਅਧੀਨ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਹੋਏ ਮੁਕੱਦਮੇ ਦੀ ਕਾਰਵਾਈ ਤੇ ਪੜਤਾਲ ਅਮਲ ਅਧੀਨ ਹੈ |
ਭਗੌੜਾ ਕਾਬੂ, ਨਵਾਂ ਮੁਕੱਦਮਾ ਦਰਜ
ਸੁਰਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਰੇਸ਼ਮ ਸਿੰਘ ਵਾਸੀ ਲੋਪੋ ਨੂੰ ਥਾਣਾ ਬੱਧਨੀ ਕਲਾਂ ਦੇ ਮੁਕੱਦਮਾ ਨੰਬਰ 74, 10 ਜੂਨ 2018 ਅਧੀਨ ਅਦਾਲਤ ਅਮਨਦੀਪ ਕੌਰ ਐਸ. ਡੀ. ਜੇ. ਐਮ. ਨਿਹਾਲ ਸਿੰਘ ਵਾਲਾ ਦੇ ਹੁਕਮਾਂ ਦੀ ਉਲੰਘਣਾ ਕਰਨ ਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ | ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਸੁਰਿੰਦਰ ਸਿੰਘ ਨੂੰ ਲੋਪੋ ਤੋਂ ਸ਼ਾਮ ਸਵਾ 7 ਵਜੇ ਦੇ ਕਰੀਬ ਕਾਬੂ ਕਰ ਕੇ ਉਸ ਿਖ਼ਲਾਫ਼ ਥਾਣਾ ਬੱਧਨੀ ਕਲਾਂ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |
ਨਾ-ਮਾਲੂਮ ਵਾਹਨ 'ਤੇ ਮੁਕੱਦਮਾ ਦਰਜ
ਦੇਵੀ ਪਤਨੀ ਤੀਰਥ ਰਾਮ ਵਾਸੀ ਢਿੱਲੋਂ ਨਗਰ ਮੋਗਾ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 22 ਜੂਨ ਨੂੰ ਰਾਤ 9:30 ਵਜੇ ਦੇ ਕਰੀਬ ਉਸ ਦਾ ਪਤੀ ਤੀਰਥ ਰਾਮ ਰਾਧਾ ਸੁਆਮੀ ਡੇਰਾ ਮੋਗਾ ਨਜ਼ਦੀਕ ਆਪਣੀ ਐਕਟਿਵਾ ਸਕੂਟਰੀ 'ਤੇ ਸਵਾਰ ਹੋ ਕੇ ਕੰਮ ਤੋਂ ਘਰ ਨੂੰ ਵਾਪਸ ਆ ਰਿਹਾ ਸੀ | ਉਸ ਸਮੇਂ ਕਿਸੇ ਨਾ-ਮਾਲੂਮ ਵਾਹਨ ਦੇ ਨਾ-ਮਾਲੂਮ ਡਰਾਈਵਰ ਨੇ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਉਸ ਦੇ ਪਤੀ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਤੀਰਥ ਰਾਮ ਦੀ ਮੌਕੇ 'ਤੇ ਮੌਤ ਹੋ ਗਈ ਤੇ ਸਕੂਟਰੀ ਐਕਟਿਵਾ ਦਾ ਨੁਕਸਾਨ ਹੋ ਗਿਆ | ਇਸ ਸਬੰਧ ਿ'ਚ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਨਾ-ਮਾਲੂਮ ਡਰਾਈਵਰ ਿਖ਼ਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਆਜ਼ਾਦੀ ਤੋਂ ਬਾਅਦ ਹਲਕੇ ਦੇ ਲੋਕ ਅਜੇ ਵੀ ਬੱਸ ਸਹੂਲਤ ਤੋਂ ਸੱਖਣੇ

ਸਮਾਧ ਭਾਈ, 24 ਜੂਨ (ਗੁਰਮੀਤ ਸਿੰਘ ਮਾਣੂੰਕੇ)-ਅਜੋਕੇ ਸਮੇਂ 'ਚ ਜਿਥੇ ਪੱਛਮੀ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਦੇਸ਼ ਦੇ ਲੋਕਾਂ ਲਈ ਚੰਗੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦੇ ਰਹੀਆਂ ਹਨ ਉਥੇ ਆਪਣੇ ਲੋਕਾਂ ਲਈ ਦੀ ਸਹੂਲਤ ਲਈ ਵਧੀਆ ਆਵਾਜਾਈ ਲਈ ਲਗਜਰੀ ਬੱਸਾਂ ਦੀਆਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਨਸ਼ਾਖੋਰੀ ਦੀ ਰੋਕਥਾਮ ਬਾਰੇ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈ.) ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਟਰੇਨਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX