ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  13 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  27 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  7 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  47 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 2 hours ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਪੰਜਾਬ ਸਰਕਾਰ ਦੇ ਛੱਪੜਾਂ ਦੀ ਸਫ਼ਾਈ ਦੇ ਦਾਅਵੇ ਹਵਾ 'ਚ ਲਟਕੇ

ਅਜੀਤਵਾਲ, 24 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਬਿਹਤਰੀ ਲਈ ਛੱਪੜਾਂ ਦੀ ਸਫ਼ਾਈ 1 ਜੂਨ ਤੋਂ 15 ਜੂਨ ਤੱਕ 15 ਦਿਨਾਂ 'ਚ ਮੁਕੰਮਲ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਕੋਈ ਵਿਉਂਤਬੰਦੀ, ਫੰਡਜ਼ ਆਦਿ ਨਾ ਉਪਲਬਧ ਹੋਣ ਕਾਰਨ ਮੋਗਾ ਜ਼ਿਲ੍ਹੇ 'ਚ ਇਸ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਬਾਈਪਾਸ ਰੋਡ 'ਤੇ ਢਾਣੀ ਬਿਸ਼ੇਸ਼ਰ ਨਾਥ ਕੋਲ ਇਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਦ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਨਿਗਮ ਗੇਟ ਮੂਹਰੇ ਪ੍ਰਦਰਸ਼ਨ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਮੇਨ ਬਾਜ਼ਾਰ ਗੇਟ ਮੂਹਰੇ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਵਿਪਨ ਹਾਂਡਾ ਅਗਵਾਈ ਹੇਠ ਕਮਿਸ਼ਨਰ ਨਗਰ ਨਿਗਮ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੇ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਵਜੋਂ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ

ਧਰਮਕੋਟ, 24 ਜੂਨ (ਹਰਮਨਦੀਪ ਸਿੰਘ)-ਅੱਜ ਬਾਅਦ ਦੁਪਹਿਰ ਲਾਗਲੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਨਹਿਰ 'ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਧਰਮਕੋਟ ਨਿਵਾਸੀ ਸੂਰਜ (26) ਪੁੱਤਰ ਮੁਕੱਦਰ ਅਤੇ ਮੱਖਣ (35) ਪੁੱਤਰ ਗੁੱਲੀ ਨਾਥ ਨਿਵਾਸੀ ਧਰਮਕੋਟ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਮਿਲਿਆ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਮੁਲਾਜ਼ਮ ਆਗੂ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਡਾ: ਅਵਨੀਤ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੂੰ ਮਿਲਿਆ | ਉਨ੍ਹਾਂ ਮਲਟੀਪਰਪਜ਼ ਕਾਮਿਆਂ ਦੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਖੇ 2 ਹਫ਼ਤਿਆਂ ਤੋਂ ਲਾਵਾਰਸ ਔਰਤ ਹੈ ਜ਼ੇਰੇ ਇਲਾਜ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ 'ਚ ਪਿਛਲੇ ਦੋ ਹਫ਼ਤਿਆਂ ਤੋਂ ਇਕ ਲਾਵਾਰਸ ਔਰਤ ਦਾਖਲ ਹੈ | ਜਿਸ ਨੂੰ ਬੀਤੀ 11 ਜੂਨ ਨੂੰ ਬੱਸ ਸਟੈਂਡ ਮੋਗਾ ਵਿਖੇ ਕੁੱਝ ਲੋਕਾਂ ਨੇ ਲਾਵਾਰਸ ਤੇ ਬਿਮਾਰ ਹਾਲਤ ਵਿਚ ਦੇਖ ਕੇ 108 ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਵਾਰਡ 47 ਦੇ ਬੰਦ ਹੋਏ ਕੰਮਾਂ ਲਈ ਵਫ਼ਦ ਡੀ.ਸੀ. ਨੂੰ ਮਿਲਿਆ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਵਾਰਡ ਨੰਬਰ-47 ਦੇ ਸੜਕਾਂ 'ਤੇ ਕੰਮ ਕਰਨ ਲਈ ਕੱਟੇ ਗਏ ਵਰਕ ਆਰਡਰਾਂ ਤੇ ਬੰਦ ਕਰਵਾਏ ਗਏ ਕੰਮਾਂ ਤੋਂ ਜਾਣੰੂ ਕਰਵਾਉਣ ਲਈ ਇਕ ਵਫ਼ਦ ਡੀ.ਸੀ. ਮੋਗਾ ਨੂੰ ਮਿਲਿਆ | ਇਸ ਸਮੇਂ ਉੱਘੇ ਸਮਾਜ ਸੇਵਕ ਰਾਜ ਕੁਮਾਰ ਮੁਖੀਜਾ ਨੇ ਪਤਨੀ ਪੂਨਮ ਰਾਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਬੂਟੇ ਲਗਾਓ ਮੁਹਿੰਮ' ਦਾ ਆਗਾਜ਼

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਧਰਮ ਗਿਆਨ ਅਤੇ ਲੋਕ ਸੇਵਾ ਮੰਚ ਸਰਦਾਰ ਨਗਰ ਮੋਗਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ 'ਬੂਟੇ ਲਗਾਓ, ਵਾਤਾਵਰਨ ਬਚਾਓ' ਮੁਹਿੰਮ ...

ਪੂਰੀ ਖ਼ਬਰ »

ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ

ਅਜੀਤਵਾਲ, 24 ਜੂਨ (ਗਾਲਿਬ)-ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਦੂਜੀ ਵਾਰ ਕੋਰਮ ਨਾ ਪੂਰਾ ਹੋਣ ਕਰਕੇ ਮੁਲਤਵੀ ਹੋ ਗਈ ਹੈ | ਇਸ ਸਬੰਧੀ ਇੰਸਪੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਕੁਲ ਤਕਰੀਬਨ 1400 ਮੈਂਬਰ ਹਨ, ਦੂਜੀ ਵਾਰ ਸਿਰਫ਼ 301 ਮੈਂਬਰਾਂ ਦੀ ਹਾਜ਼ਰੀ ਲੱਗੀ | ...

ਪੂਰੀ ਖ਼ਬਰ »

ਵਰਖਾ ਨਾ ਹੋਣ ਕਾਰਨ ਖੇਤਾਂ 'ਚ ਲੱਗੇ ਹੋਏ ਝੋਨੇ 'ਚੋਂ ਸੁੱਕ ਰਿਹਾ ਹੈ ਪਾਣੀ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਲੁਆਈ ਜੋ ਪਿਛਲੇ ਕਾਫ਼ੀ ਦਿਨਾਂ ਤੋਂ ਤੇਜ਼ੀ ਨਾਲ ਸ਼ੁਰੂ ਕੀਤੀ ਗਈ ਸੀ | ਝੋਨੇ ਦੀ ਲੁਆਈ ਦਾ ਕੰਮ ਕਰੀਬ 90 ਫ਼ੀਸਦੀ ਤੱਕ ਬਹੁਤੇ ਪਿੰਡਾਂ 'ਚ ਮੁਕੰਮਲ ਹੋ ਚੁੱਕਾ ਹੈ | ਸਿਰਫ਼ ਉਨ੍ਹਾਂ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਬਣੇ ਪੁਲ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੋਂ ਵਾਇਆ ਰਾਜੇਆਣਾ ਕੋਟਲਾ ਮੇਹਰ ਸਿੰਘ ਵਾਲੀ ਸੜਕ ਵਿਚਕਾਰਲੇ ਦੋ ਡਰੇਨ ਨਾਲਿਆਂ 'ਤੇ ਪੁਲ ਬਣਾਏ ਗਏ ਹਨ ਜਿਨ੍ਹਾਂ ਦੇ ਦੁਆਲੇ ਰੈਂਪ ਬਣਾਉਣ ਲਈ ਆਰਜ਼ੀ ਤੌਰ 'ਤੇ ਮਿੱਟੀ ਪਾਈ ਹੋਈ ਹੈ ਜਿਥੋਂ ਲੋਕਾਂ ਨੂੰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਡੀ. ਐਮ. ਕਾਲਜ ਮੋਗਾ ਵਿਖੇ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਾ ਸੰਮੇਲਨ ਕਰਵਾਇਆ ਗਿਆ | ਪ੍ਰੋਗਰਾਮ 'ਚ ਜ਼ਿਲ੍ਹੇ ਦੇ ਯੂਥ ਕਲੱਬਾਂ ਨੇ ਵੱਡੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਜਸਕੀਰਤ ਕੌਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ਵਿਦਿਆਰਥਣ ...

ਪੂਰੀ ਖ਼ਬਰ »

ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਐਸ. ਡੀ. ਐਮ. ਨੂੰ ਮੰਗ-ਪੱਤਰ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਬਾਘਾ ਪੁਰਾਣਾ ਨੇ ਐਸ. ਡੀ. ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਨੂੰ ਪੰਜਾਬ ਸਰਕਾਰ ਦੇ ਨਾਂਅ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਲ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਗੁਰਚਰਨ ਸਿੰਘ ਸਿੱਧੂ ਤੇ ਬਲਵਿੰਦਰ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਾਇਆ 15 ਦਿਨਾਂ 'ਚ ਆਸਟ੍ਰੇਲੀਆ ਦਾ ਵੀਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਸੰਸਥਾ ਵਲੋਂ ਨਾ ਸਿਰਫ਼ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਜਾਂਦਾ ਹੈ ਬਲਕਿ ਵਿਜ਼ਟਰ ਵੀਜ਼ਾ ਲਗਵਾਉਣ 'ਚ ਵੀ ਮਾਹਿਰ ਹੈ | ਆਪਣੀ ਇਸ ਕਾਮਯਾਬੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਨਗਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਤੀਜੇ ਸਰਵੇ ਦਾ ਲਾਭ ਉਠਾਉਣਗੇ ਸ਼ਹਿਰ ਵਾਸੀ-ਉੱਪਲ

ਕੋਟ ਈਸੇ ਖਾਂ, 24 ਜੂਨ (ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਦੇ ਨਗਰ ਸਾਧਕ ਅਫ਼ਸਰ ਵਿਕਾਸ ਉੱਪਲ ਨੇ ਗੱਲਬਾਤ ਰਾਹੀਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਹਰ ਆਮ ਤੇ ਖ਼ਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪ੍ਰਧਾਨ ...

ਪੂਰੀ ਖ਼ਬਰ »

ਪਾਣੀ ਦੀ ਸਾਂਭ-ਸੰਭਾਲ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੁਰਜ ਹਮੀਰਾ ਵਿਖੇ ਵਿਭਾਗ ਵਲੋਂ ਸੈਮੀਨਾਰ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪਾਣੀ ਦੀ ਸਾਂਭ-ਸੰਭਾਲ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਤਹਿਤ ਪਿੰਡ ਬੁਰਜ ਹਮੀਰਾ ਵਿਖੇ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਹੇਠ ਉਪਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ

ਮੋਗਾ, 24 ਜੂਨ (ਰਾਜੇਸ਼ ਕੋਛੜ)-ਇਸਕਾਨ ਸੰਮਤੀ ਮੋਗਾ ਵਲੋਂ ਭਾਰਤ ਮਾਤਾ ਮੰਦਰ ਮੋਗਾ ਵਿਖੇ ਸ੍ਰੀ ਹਰੇ ਕਿ੍ਸ਼ਨਾ, ਹਰੇ ਰਾਮਾ ਨਾਮ ਦਾ ਸੰਕੀਰਤਨ ਕੀਤਾ ਗਿਆ | ਚੰਡੀਗੜ੍ਹ-ਲੁਧਿਆਣਾ ਤੋਂ ਵਿਸ਼ੇਸ਼ ਤੌਰ 'ਤੇ ਮੋਗਾ ਪੁੱਜੇ ਇਸਕਾਨ ਟੀਮ ਦੇ ਮੈਂਬਰਾਂ ਵਲੋਂ ਇਹ ਸੰਕੀਰਤਨ ...

ਪੂਰੀ ਖ਼ਬਰ »

ਬੈਂਕ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੇ ਅੱਗੇ ਲੱਗਾ ਬਿਜਲੀ ਦਾ ਟਰਾਂਸਫ਼ਾਰਮਰ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤੇ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)-ਹਰਭਜਨ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਦੌਲੇਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ. ਐਸ. ਪੀ. ਮੇਜਰ ਕ੍ਰਾਈਮ ਮੋਗਾ ਵਲੋਂ ਕੀਤੀ ਗਈ ਤੇ ਇਸੇ ਰਿਪੋਰਟ ਦੇ ਆਧਾਰ 'ਤੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਹਲਕੇ ਦੇ ਲੋਕ ਅਜੇ ਵੀ ਬੱਸ ਸਹੂਲਤ ਤੋਂ ਸੱਖਣੇ

ਸਮਾਧ ਭਾਈ, 24 ਜੂਨ (ਗੁਰਮੀਤ ਸਿੰਘ ਮਾਣੂੰਕੇ)-ਅਜੋਕੇ ਸਮੇਂ 'ਚ ਜਿਥੇ ਪੱਛਮੀ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਦੇਸ਼ ਦੇ ਲੋਕਾਂ ਲਈ ਚੰਗੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦੇ ਰਹੀਆਂ ਹਨ ਉਥੇ ਆਪਣੇ ਲੋਕਾਂ ਲਈ ਦੀ ਸਹੂਲਤ ਲਈ ਵਧੀਆ ਆਵਾਜਾਈ ਲਈ ਲਗਜਰੀ ਬੱਸਾਂ ਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ | ਪਰ ਪੰਜਾਬ 'ਚ ਸਮੇਂ ਦੀਆਂ ਸਰਕਾਰਾਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਜਿਥੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੋਂ ਅਸਮਰਥ ਹਨ ਉੱਥੇ ਸਮੇਂ-ਸਮੇਂ 'ਤੇ ਵੋਟਾਂ ਮੌਕੇ ਲੋਕਾਂ ਨੂੰ ਲੌਲੀ-ਪੋਪ ਦੇ ਵੱਡੇ-ਵੱਡੇ ਲਾਰੇ ਲਾ ਕੇ ਸੱਤਾ ਹਾਸਲ ਕਰਨ ਤੋਂ ਬਾਅਦ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਜਾਂ ਪ੍ਰਾਈਵੇਟ ਬੱਸ ਸਹੂਲਤਾਂ ਦੇਣ ਤੋਂ ਬੇਵੱਸ ਨਜ਼ਰ ਆ ਰਹੀਆਂ ਹਨ | ਇਸ ਤਰ੍ਹਾਂ ਦੀ ਬੇਵਸੀ ਨੂੰ ਬਿਆਨ ਕਰਦੇ ਹਲਕਾ ਬਾਘਾ ਪੁਰਾਣਾ ਤੇ ਹਲਕਾ ਨਿਹਾਲ ਸਿੰਘ ਵਾਲੇ ਦੇ ਪਿੰਡਾਂ ਦੇ ਲੋਕ ਹਨ ਜੋ ਦੇਸ਼ ਦੀ ਆਜ਼ਾਦੀ ਤੋਂ ਬਾਅਦ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਆਵਾਜਾਈ ਲਈ ਨਿੱਜੀ ਵਾਹਨਾਂ, ਆਟੋ ਰਿਕਸ਼ਿਆਂ ਤੇ ਟੈਂਪੂਆਂ ਆਦਿ ਸਾਧਨਾਂ 'ਤੇ ਨਿਰਭਰ ਹਨ | ਇਨ੍ਹਾਂ ਆਵਾਜਾਈ ਤੋਂ ਸੱਖਣੇ ਪਿੰਡਾਂ 'ਚ ਮੂਹਰਲੀ ਕਤਾਰ 'ਚ ਪਿੰਡ ਬੁਰਜ ਹਮੀਰਾ, ਗਾਜੀਆਣਾ, ਘੋਲੀਆ ਖ਼ੁਰਦ, ਦੁੱਨੇਕੇ, ਭਾਗੀਕੇ, ਕਿਸ਼ਨਗੜ੍ਹ, ਗੰਜੀ ਗੁਲਾਬ ਸਿੰਘ ਵਾਲਾ, ਰੋਡੇ, ਵੈਰੋਕੇ, ਉਗੋਕੇ, ਕੋਇਰ ਸਿੰਘ ਵਾਲਾ, ਹਾਕਮ ਸਿੰਘ ਵਾਲਾ ਆਦਿ ਪਿੰਡਾਂ 'ਚ ਜਿਥੇ ਸਰਕਾਰੀ ਬੱਸਾਂ ਦੇ ਰੂਟ ਲਗਪਗ ਖ਼ਤਮ ਹਨ ਜਾਂ ਫਿਰ ਕੁਝ ਕੁ ਪਿੰਡਾਂ 'ਚ ਸਿਰਫ਼ ਸਵੇਰੇ ਜਾਂ ਸ਼ਾਮ ਨੂੰ ਇਕ ਹੀ ਸਰਕਾਰੀ ਬੱਸ ਲਾਰੀ ਦੀ ਸਹੂਲਤ ਹੈ ਉਥੇ ਕਈ ਪਿੰਡਾਂ ਦੇ ਆਵਾਜਾਈ ਦੇ ਹਾਲਾਤ ਇੰਨੇ ਬਦਤਰ ਹੋ ਚੁੱਕੇ ਹਨ ਕਿ ਪਿੰਡਾਂ ਤੋਂ ਕਸਬਿਆਂ ਜਾਂ ਸ਼ਹਿਰਾਂ 'ਚ ਆਉਣ ਵਾਲੇ ਸਰਕਾਰੀ ਮੁਲਾਜ਼ਮਾਂ, ਦਿਹਾੜੀਦਾਰ ਕਾਮਿਆਂ, ਵਿਦਿਆਰਥੀਆਂ ਅਤੇ ਬਜ਼ੁਰਗ ਲੋਕਾਂ ਨੂੰ ਆਵਾਜਾਈ ਲਈ ਬੱਸ ਸਹੂਲਤਾਂ ਦੀ ਘਾਟ ਕਾਰਨ ਤਿੰਨ ਪਹੀਆ ਟੈਂਪੂਆਂ 'ਤੇ ਧੱਕੇ ਖਾਣੇ ਪੈ ਰਹੇ ਹਨ ਤੇ ਸਮੇਂ ਦੇ ਹਾਕਮਾਂ ਨੂੰ ਕੋਸ ਵੀ ਰਹੇ ਹਨ | ਇਸ ਸਮੱਸਿਆ ਸਬੰਧੀ ਪਿੰਡ ਬੁਰਜ ਹਮੀਰਾ ਦੇ ਸਰਪੰਚ ਜਸਵੀਰ ਸਿੰਘ, ਸਮਾਜ ਸੇਵੀ ਆਗੂ ਤੇ ਕਬੱਡੀ ਖਿਡਾਰੀ ਰਾਮੂ ਬੁਰਜ ਹਮੀਰਾ, ਪਿੰਡ ਦੇ ਪਤਵੰਤਿਆਂ ਅਤੇ ਔਰਤਾਂ ਨੇ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ 'ਤੇ ਸ਼ਿਕਵਾ ਜ਼ਾਹਿਰ ਕਰਦਿਆਂ ਕਿਹਾ ਕਿ ਸਾਨੂੰ ਸਵੇਰੇ-ਸ਼ਾਮ ਰੋਜ਼ਾਨਾ ਗਰਮੀ-ਸਰਦੀ ਤੇ ਬਾਰਸ਼ਾਂ ਦੇ ਦਿਨਾਂ 'ਚ ਖਚਾਖਚ ਭਰੇ ਟੈਂਪੂਆਂ 'ਤੇ ਆਪਣੀ ਜ਼ਿੰਦਗੀ ਨੂੰ ਦਾਅ 'ਤੇ ਲਾ ਕੇ ਸਫ਼ਰ ਕਰਨਾ ਪੈਂਦਾ ਹੈ | ਇਸ ਸਮੱਸਿਆ ਸਬੰਧੀ ਉਕਤ ਪਤਵੰਤਿਆਂ ਨੇ ਦੱਸਿਆ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮਿ੍ਤਸਰ, ਬਠਿੰਡਾ, ਬਰਨਾਲਾ ਤੇ ਮੋਗਾ ਸ਼ਹਿਰਾਂ 'ਚ ਜਾਣ ਲਈ ਰੋਜ਼ਾਨਾ ਸਰਕਾਰੀ ਮੁਲਾਜ਼ਮਾਂ, ਕੋਰਟਾਂ, ਹਸਪਤਾਲਾਂ ਅਤੇ ਨਿੱਜੀ ਕੰਮਾਂਕਾਰਾਂ ਲਈ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਹਲਕੇ ਦੇ ਲੋਕਾਂ ਨੇ ਮੰਗ ਕੀਤੀ ਕਿ ਇਸ ਆਵਾਜਾਈ ਦੀ ਵੱਡੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਲਕੇ ਦੇ ਸਿਆਸੀ ਆਗੂਆਂ ਨੂੰ ਪਹਿਲ ਕਦਮੀ ਕਰਨੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਪੰਚਾਇਤੀ ਰਾਜ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਨਸ਼ਾਖੋਰੀ ਦੀ ਰੋਕਥਾਮ ਬਾਰੇ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈ.) ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਟਰੇਨਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX