ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਸੰਗਰੂਰ

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਦਾਮਪੁਰ/ਚੰਨੋਂ, 24 ਜੂਨ (ਹਰਜੀਤ ਸਿੰਘ ਨਿਰਮਾਣ) - ਸਥਾਨਕ ਇਲਾਕੇ ਪਿੰਡ ਨਦਾਮਪੁਰ, ਰਾਜਪੁਰਾ ਅਤੇ ਮੁਨਸ਼ੀਵਾਲਾ ਵਿਖੇ ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਮੀਮਸਾ ਪਿੰਡ ਦੇ ਸਰਪੰਚ ਸੁਖਬੀਰ ਸਿੰਘ ਕਾਲਾ ਅਤੇ ਪੰਚਾਇਤ ਸੈਕਟਰੀ ਜਗਜੀਤ ਸਿੰਘ ਜੋਗਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਕੈਂਪ ਦਫ਼ਤਰ ਦੇ ਬਿਜਲੀ ਬਿਲ ਨੇ ਸਰਕਾਰੀ ਖ਼ਜ਼ਾਨੇ ਨੂੰ ਲਾਇਆ ਵੱਡਾ ਚੂਨਾ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਡਿਪਟੀ ਕਮਿਸ਼ਨਰ ਜ਼ਿਲ੍ਹੇ ਦਾ ਉਹ ਕਰਤਾ ਧਰਤਾ ਹੁੰਦਾ ਹੈ ਜਿਸ ਦੇ ਸਿਰ ਪੂਰੇ ਜ਼ਿਲ੍ਹੇ ਦੇ ਨਫ਼ੇ-ਨੁਕਸਾਨ ਦੀ ਜ਼ਿੰਮੇਵਾਰੀ ਤੈਅ ਹੁੰਦੀ ਹੈ | ਅਜਿਹੇ ਹਾਲਾਤਾਂ ਵਿਚ ਜੇ ਅਹਿਲਕਾਰ ਹੀ ਆਪਣੀ ਮਨਮਾਨੀਆਂ ਕਰਨ ...

ਪੂਰੀ ਖ਼ਬਰ »

ਜਥੇਦਾਰ ਸੇਹਕੇ ਨੇ ਸਾਬਕਾ ਮੁੱਖ ਮੰਤਰੀ ਬਾਦਲ ਨਾਲ ਪੰਥਕ ਤੇ ਸਿਆਸੀ ਮੁੱਦਿਆਂ ਬਾਰੇ ਮੁਲਾਕਾਤ ਕੀਤੀ

ਮਲੇਰਕੋਟਲਾ, 24 ਜੂਨ (ਕੁਠਾਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਿੱਖ ਬੁੱਧੀਜੀਵੀ ਕੌਾਸਲ ਦੇ ਸਕੱਤਰ ਜਨਰਲ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਜਿੱਥੇ ਲੋਕ ਸਭਾ ਚੋਣਾਂ ਪਿਛੋਂ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਤੂਰ ਦੀ ਪ੍ਰਧਾਨਗੀ ਹੇਠ ਡੀ.ਸੀ. ਦਫਤਰ ਸੰਗਰੂਰ ਵਿਖੇ ਹੋਈ | ਜਨਰਲ ਸਕੱਤਰ ਪੰਜਾਬ ਰਣ ਸਿੰਘ ਮਹਿਲਾ ਵਿਸ਼ੇਸ਼ ਤੌਰ ਉਤੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ 42 ਟੀਮਾਂ ਨੇ ਵਿੱਢੀ ਜਾਗਰੂਕਤਾ ਮੁਹਿੰਮ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਪਿਛਲੇ ਸਾਲ ਡੇਂਗੂ ਦੇ ਬੁਰੀ ਤਰ੍ਹਾਂ ਝੰਬੇ ਜ਼ਿਲ੍ਹਾ ਸੰਗਰੂਰ ਦੇ ਸਿਹਤ ਵਿਭਾਗ ਨੇ ਅੱਜ ਤੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਵਿੱਢ ਦਿੱਤੀ ਹੈ | ਦੱਸਣਯੋਗ ਹੈ ਕਿ ਪਿਛਲੇ ਸਾਲ ਸਿਹਤ ਵਿਭਾਗ ਫਾਇਲਾਂ ਮੁਤਾਬਿਕ 1704 ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ 240 ਬੋਤਲਾਂ ਸ਼ਰਾਬ ਤੇ 20 ਕਿੱਲੋ ਭੁੱਕੀ ਬਰਾਮਦ

ਮੂਣਕ, 24 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਵਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ: ਕੁਲਦੀਪ ਸਿੰਘ ਵਿਰਕ ਡੀ.ਐਸ.ਪੀ ਮੂਣਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਮੁਖੀ ਸ: ਗੁਰਮੀਤ ਸਿੰਘ ਦੀ ਯੋਗ ਅਗਵਾਈ ਹੇਠ ਮੂਣਕ ...

ਪੂਰੀ ਖ਼ਬਰ »

90 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ)- ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਨੂੰ 90 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਮੁਖ਼ਤਿਆਰ ...

ਪੂਰੀ ਖ਼ਬਰ »

ਲੜਾਈ ਝਗੜੇ ਨੂੰ ਲੈ ਕੇ ਔਰਤ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਲੜਾਈ ਝਗੜੇ ਨੂੰ ਲੈ ਕੇ ਇਕ ਔਰਤ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਸ ਮੁਦਈ ਅਮਨਦੀਪ ਕੌਰ ਪਤਨੀ ...

ਪੂਰੀ ਖ਼ਬਰ »

ਪਿੰਡ ਤੋਲੇਵਾਲ ਦੀ ਪੰਚਾਇਤੀ ਜ਼ਮੀਨ 33 ਸਾਲਾ ਪਟੇ 'ਤੇ ਦੇਣ ਲਈ ਗਰਾਮ ਸਭਾ ਵਲੋਂ ਮਤਾ ਪਾਸ

ਮਲੇਰਕੋਟਲਾ, 24 ਜੂਨ (ਕੁਠਾਲਾ) - ਗਰਾਮ ਪੰਚਾਇਤ ਤੋਲੇਵਾਲ ਦੇ ਸਰਪੰਚ ਬੇਅੰਤ ਸਿੰਘ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੱਜ ਇਥੇ ਬੀ.ਡੀ.ਪੀ.ਓ. ਮਲੇਰਕੋਟਲਾ-1 ਅਮਨਦੀਪ ਕੌਰ ਨਾਲ ਮੁਲਾਕਾਤ ਕਰਕੇ ਪਿੰਡ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਰੋਜ਼ਗਾਰ ਦੀ ਗਾਰੰਟੀ 'ਚ ਅੱਵਲ ਪਰ ਉਤਪਾਦਕਤਾ ਪੱਖੋਂ ਸਫ਼ੈਦ ਹਾਥੀ

ਅਮਰਗੜ੍ਹ, 24 ਜੂਨ (ਬਲਵਿੰਦਰ ਸਿੰਘ ਭੁੱਲਰ) - ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇਮਪਲਾਏਮੈਂਟ ਗਾਰੰਟੀ ਐਕਟ 2005 (ਮਗਨਰੇਗਾ) ਲਈ ਭਾਰਤ ਸਰਕਾਰ ਵਲੋਂ ਸਭ ਤੋਂ ਪਹਿਲਾਂ ਨੋਟੀਫ਼ਿਕੇਸ਼ਨ 7 ਸਤੰਬਰ 2005 ਨੂੰ ਜਾਰੀ ਕੀਤਾ ਸੀ ਜਿਸ ਤਹਿਤ ਦੇਸ਼ ਦੇ ਪੇਂਡੂ ਗ਼ਰੀਬ ਅਤੇ ਦੱਬੇ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ 42 ਲੱਖ ਦੇ ਵਿਕਾਸ ਕਾਰਜ ਆਰੰਭ

ਅਮਰਗੜ੍ਹ, 24 ਜੂਨ (ਸੁਖਜਿੰਦਰ ਸਿੰਘ ਝੱਲ)- ਨਗਰ ਪੰਚਾਇਤ ਅਮਰਗੜ੍ਹ ਨੇ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਮੰਤਵ ਤਹਿਤ ਪ੍ਰਧਾਨ ਮਨਜਿੰਦਰ ਸਿੰਘ ਬਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਸ਼ੁਰੂ ਕੀਤੇ, ਜਿਨ੍ਹਾਂ 'ਤੇ ਕਰੀਬ 42 ਲੱਖ ਰੁਪਏ ਖ਼ਰਚੇ ਜਾਣਗੇ | ਸਥਾਨਕ ਗਿਆਨੀ ਜ਼ੈਲ ਸਿੰਘ ਕਾਲੋਨੀ ਵਿਖੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਦਿਆਂ ਪ੍ਰਧਾਨ ਬਾਵਾ ਨੇ ਦੱਸਿਆ ਕਿ 42 ਲੱਖ ਰੁਪਏ ਕਾਫ਼ੀ ਗਲੀਆਂ ਨੂੰ ਬਣਾਉਣ ਦਾ ਕੰਮ ਨੇਪਰੇ ਚੜ੍ਹੇਗਾ | ਇਸ ਸਮੇਂ ਉਨ੍ਹਾਂ ਨਾਲ ਉਪ ਪ੍ਰਧਾਨ ਪੈਰੀ ਸਿੰਗਲਾ, ਜਸਵਿੰਦਰ ਸਿੰਘ ਦੱਦੀ, ਐਮ.ਸੀ. ਰੁਚਿਕਾ ਕੌੜਾ, ਐਮ.ਪੀ ਪਰਮਿੰਦਰ ਕੌਰ, ਨਿਰਮਲ ਕੌਰ, ਅਮਰੀਕ ਸਿੰਘ, ਪ੍ਰਗਟ ਸਿੰਘ ਠੇਕੇਦਾਰ, ਸੁਰਜੀਤ ਸਿੰਘ ਧਾਲੀਵਾਲ, ਬੱਗਾ ਰਾਮ, ਸੇਠਾ ਰਾਮ, ਹਰਜਿੰਦਰ ਸਿੰਘ ਬਿਰਲਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸੰਗਰੂਰ ਤੋਂ ਗੁੰਮਿਆ ਨਾਬਾਲਗ ਲੁਧਿਆਣਾ ਸਟੇਸ਼ਨ ਤੋਂ ਬਰਾਮਦ

ਸੰਗਰੂਰ, 24 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਹਿਰ 'ਚੋਂ ਗੁੰਮ ਹੋਏ ਇਕ 13 ਸਾਲਾ ਬੱਚੇ ਨੰੂ ਲੱਭ ਕੇ ਸਹੀ ਸਲਾਮਤ ਅੱਜ ਉਸ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ | ਥਾਣਾ ਸਿਟੀ ਮੁਖੀ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਬਿਊਰੋ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ) - ਯੂਨੀਵਰਸਲ ਮਨੁੱਖੀ ਅਧਿਕਾਰ ਬਿਊਰੋ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ਰਮਾ ਨੇ ਦੱਸਿਆ ਕਿ ਸੰਸਥਾ ਦੀ ਨਵੀਂ ਬਣਤਰ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਜ਼ਿਲ੍ਹੇ ਦੀ ਕਾਰਜਕਾਰਨੀ ਅਤੇ ਅਮਰਗੜ੍ਹ, ਧੂਰੀ, ਸੁਨਾਮ, ਮੂਲੋਵਾਲ ਅਤੇ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਨੇ ਐਸ.ਡੀ.ਐਮ. ਮਲੇਰਕੋਟਲਾ ਿਖ਼ਲਾਫ਼ ਦਿੱਤਾ ਮੰਗ ਪੱਤਰ

ਅਮਰਗੜ੍ਹ, 24 ਜੂਨ (ਅਜੀਤ ਬਿਊਰੋ) - ਪੱਤਰਕਾਰ ਭਾਈਚਾਰੇ ਨਾਲ ਕੀਤੇ ਮਾੜੇ ਵਿਵਹਾਰ ਦੀ ਕਰੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਅਮਰਗੜ੍ਹ ਦੇ ਪੱਤਰਕਾਰ ਭਾਈਚਾਰੇ ਵਲੋਂ ਐਸ.ਡੀ.ਐਮ. ਮਲੇਰਕੋਟਲਾ ਿਖ਼ਲਾਫ਼ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ - ਐਸ.ਡੀ.ਐਮ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਬ ਡਵੀਜ਼ਨ ਪ੍ਰਸ਼ਾਸਨ ਵਲੋਂ ਨਸ਼ਾ ਨੂੰ ਰੋਕਣ ਲਈ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਸਹਿਯੋਗ ਦੇਣ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਰੋਜ਼ਗਾਰ ਦੀ ਗਾਰੰਟੀ 'ਚ ਅੱਵਲ ਪਰ ਉਤਪਾਦਕਤਾ ਪੱਖੋਂ ਸਫ਼ੈਦ ਹਾਥੀ ਕੈਗ ਨੇ ਵੀ ਰੋਜ਼ਗਾਰ ਸਕੀਮ ਵਿੱਚ ਵੱਡੀਆਂ ਆਰਥਿਕ ਖ਼ਾਮੀਆਂ ਵੱਲ ਚੁੱਕੀ ਉਂਗਲ

ਅਮਰਗੜ੍ਹ, 24 ਜੂਨ (ਬਲਵਿੰਦਰ ਸਿੰਘ ਭੁੱਲਰ) - ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇਮਪਲਾਏਮੈਂਟ ਗਾਰੰਟੀ ਐਕਟ 2005 (ਮਗਨਰੇਗਾ) ਲਈ ਭਾਰਤ ਸਰਕਾਰ ਵਲੋਂ ਸਭ ਤੋਂ ਪਹਿਲਾਂ ਨੋਟੀਫ਼ਿਕੇਸ਼ਨ 7 ਸਤੰਬਰ 2005 ਨੂੰ ਜਾਰੀ ਕੀਤਾ ਸੀ ਜਿਸ ਤਹਿਤ ਦੇਸ਼ ਦੇ ਪੇਂਡੂ ਗ਼ਰੀਬ ਅਤੇ ਦੱਬੇ ...

ਪੂਰੀ ਖ਼ਬਰ »

ਪੁਲਿਸ ਅਤੇ ਬੀ.ਐਸ.ਐਫ. ਵਲੋਂ ਸੁਨਾਮ 'ਚ ਫਲੈਗ ਮਾਰਚ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ)- ਨਾਭਾ ਜੇਲ੍ਹ ਵਿਚ ਡੇਰਾ ਪ੍ਰੇਮੀ ਦੀ ਹੋਈ ਹੱਤਿਆ ਤੋਂ ਬਾਅਦ ਪੈਦਾ ਹੋਏ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਕੋਈ ਸ਼ਰਾਰਤੀ ਅਨਸਰ ਅਜਿਹੀ ਸਥਿਤੀ ਦਾ ਨਜਾਇਜ਼ ਫ਼ਾਇਦਾ ਨਾ ਉਠਾ ਸਕੇ ਸੁਨਾਮ ਪੁਲਿਸ ਵਲੋਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਵਿਖਾਵਾ

ਸੰਗਰੂਰ, 24 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਬਿਜਲੀ ਵਿਭਾਗ ਦੀ ਟੈਕਨੀਕਲ ਸਰਵਿਸ ਯੂਨੀਅਨ ਸੰਗਰੂਰ ਵਲੋਂ ਸਿਟੀ ਸਬ ਡਵੀਜ਼ਨ ਸੰਗਰੂਰ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਸੰਗਰੂਰ ਦੇ ਸਕੱਤਰ ਯਸ਼ਪਾਲ ਸ਼ਰਮਾ, ਡਵੀਜ਼ਨ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ, ਮਨੁੱਖਾਂ 'ਤੇ ਹਮਲੇ ਕਰ ਰਹੇ ਨੇ ਜੰਗਲੀ ਸੂਰ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਲਾਗਲੇ ਪਿੰਡ ਫਤਹਿਗੜ੍ਹ ਛੰਨਾ ਦੇ ਖੇਤਾਂ ਵਿਚ ਜੰਗਲੀ ਸੂਰਾਂ ਦੀ ਦਹਿਸ਼ਤ ਕਾਰਨ ਹੁਣ ਇਕੱਲਾ-ਇਕੱਲਾ ਕਿਸਾਨ ਖੇਤਾਂ ਵਿਚ ਜਾਣ ਤੋਂ ਡਰਨ ਲੱਗ ਗਿਆ | ਪਿਛਲੇ ਚਾਰ ਪੰਜ ਸਾਲਾਂ ਤੋਂ ਇਥੋਂ ਦੇ ਖੇਤਾਂ ਵਿਚ ਰਹਿ ਰਹੇ ਜੰਗਲੀ ਸੂਰ ...

ਪੂਰੀ ਖ਼ਬਰ »

ਸਿਕਲੀਗਰ ਭਾਈਚਾਰੇ ਵਲੋਂ ਸ਼੍ਰੋਮਣੀ ਕਮੇਟੀ ਨੂੰ ਵਿੱਤੀ ਮਦਦ ਲਈ ਲਾਈ ਗੁਹਾਰ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਧਾਲੀਵਾਲ, ਭੁੱਲਰ)- ਬਾਬਾ ਦੇਸੂ ਸਿੰਘ ਸਿਕਲੀਗਰ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਬਿੱਲੂ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਸਿੰਘ ਲੌਾਗੋਵਾਲ ਨੂੰ ਇਕ ਮੰਗ ...

ਪੂਰੀ ਖ਼ਬਰ »

ਖੁੱਲੇ੍ਹ ਪਏ ਖੂਹ ਨੂੰ ਮਿੱਟੀ ਨਾਲ ਪੂਰਿਆ

ਕੌਹਰੀਆਂ, 24 ਜੂਨ (ਮਾਲਵਿੰਦਰ ਸਿੰਘ ਸਿੱਧੂ) - ਸੂਬਾ ਸਰਕਾਰ ਦੀ ਸਖ਼ਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਖੁੱਲੇ੍ਹ ਪਏ ਬੋਰਵੈਲ, ਖੂਹ ਆਦਿ ਨੂੰ ਬੰਦ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ | ਪਿੰਡ ਕੌਹਰੀਆਂ ਵਿਚ ਖੁੱਲੇ੍ਹ 'ਚ ਪਏ ਵੱਡੇ ਖੂਹ ਨੂੰ ਸਰਪੰਚ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ) - ਮੀਮਸਾਂ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਨੇੜਲੇ ਪਿੰਡ ਰਵਿਦਾਸਪੁਰਾ ਟਿੱਬੀ ਵਿਖੇ ਮੀਮਸਾ ਪਿੰਡ ਦੇ ਸਰਪੰਚ ਅਤੇ ਪੰਚਾਇਤ ਸਕੱਤਰ ਦੀ ਗਿ੍ਫਤਾਰੀ ਦੀ ਮੰਗ ਤੇ ਜੁਰਮ ਧਾਰਾਵਾਂ ਵਿਚ ਵਾਧਾ ਕਰਵਾਉਣ ਲਈ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖਿਲਾਫ ਹੋਈ ਜਾਂਚ ਦਾ ਮਾਮਲਾ

ਸੰਗਰੂਰ, 24 ਜੂਨ (ਧੀਰਜ ਪਸੌਰੀਆ)- ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਸੰਗਰੂਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੇ ਪੱਖਪਾਤੀ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੱਸਿਆ ਹੈ ਕਿ ਬਲਾਕ ਸੁਨਾਮ-1 ਦੇ ਅਧਿਆਪਕਾਂ ਪ੍ਰਤੀ ਗੈਰ ਮਨੁੱਖੀ ਵਤੀਰੇ ...

ਪੂਰੀ ਖ਼ਬਰ »

ਐਸ.ਡੀ.ਐਮ ਸੁਨਾਮ ਵਲੋਂ ਓਟ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ) - ਐਸ.ਡੀ.ਐਮ ਸੁਨਾਮ ਸ੍ਰੀਮਤੀ ਮਨਜੀਤ ਕੌਰ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਵਲੋਂ ਸਾਂਝੇ ਤੌਰ ਤੇ ਓਟ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਦਾ ਨਿਰੀਖਣ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕਾਂ ਵਲੋਂ ਐਸ.ਡੀ.ਐਮ ਦਫ਼ਤਰ ਅੱਗੇ ਨਾਅਰੇਬਾਜ਼ੀ

ਭਵਾਨੀਗੜ੍ਹ, 24 ਜੂਨ (ਪਵਿੱਤਰ ਸਿੰਘ ਬਾਲਦ) - ਬਾਲਦ ਖ਼ੁਰਦ ਦੇ ਐਸ.ਯੂ.ਐਸ ਆਦਰਸ਼ ਸਕੂਲ ਦੇ ਅਧਿਆਪਕਾਂ ਅਤੇ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਨਾ ਮਿਲਣ ਅਤੇ ਸਕੂਲ ਪ੍ਰਬੰਧਾਂ ਨੂੰ ਸਹੀ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਅੱਗੇ ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਫਲੈਗ ਮਾਰਚ ਕੱਢਿਆ

ਲੌਾਗੋਵਾਲ­ 24 ਜੂਨ (ਵਿਨੋਦ) - ਨਾਭਾ ਦੀ ਜੇਲ੍ਹ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮਾਲਵਾ ਖੇਤਰ ਵਿਚ ਰੈੱਡ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਲੌਾਗੋਵਾਲ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਨੇ ਮੌਜੂਦਾ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਹੋਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX