ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 minute ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  37 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  41 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 minute ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹਰਿਆਣਾ ਹਿਮਾਚਲ

ਵਿਰਸਾ ਸੰਭਾਲ ਸੇਵਾ ਸੁਸਾਇਟੀ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੀ ਸਮਾਜ ਸੇਵੀ ਸੰਸਥਾ ਵਿਰਸਾ ਸੰਭਾਲ ਸੇਵਾ ਸੁਸਾਇਟੀ ਵਲੋਂ ਆਪਣਾ ਤੀਸਰਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰਾਂ ਸਮੇਤ ਯਮੁਨਾਨਗਰ ਦੀਆਂ ...

ਪੂਰੀ ਖ਼ਬਰ »

ਖੇਡਾਂ ਨਾਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ- ਕੁਲਦੀਪ ਦੀਵਾਨ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਰਾਜਾ ਕਰਨ ਹਾਕੀ ਅਕੈਡਮੀ ਵਲੋਂ ਕਰਨ ਸਟੇਡੀਅਮ ਵਿਖੇ ਓਲੰਪਿਕ ਡੇਅ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਟੀਮਾਂ ਵਿਚਕਾਰ ਹਾਕੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐੱਸ. ਬੀ. ਐੱਸ. ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰੇਮ ਕਾਲੋਨੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਅੰਦਰ ਹੀ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ...

ਪੂਰੀ ਖ਼ਬਰ »

ਨਗਰ ਨਿਗਮ ਨੇ 32 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਵਲੋਂ ਪਿੰਡ ਸਿਰਸੀ ਵਿਖੇ 32 ਏਕੜ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਤੇ ਭਗਵਾਨ ਵਾਲਮੀਕਿ ਗੇਟ ਬਣਾਉਣ ਦਾ ਮਤਾ ਪਾਸ ਕਰਨ 'ਤੇ ਮੇਅਰ ਦਾ ਕੀਤਾ ਧੰਨਵਾਦ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਅਧੀਨ ਆਉਣ ਵਾਲੀਆਂ ਪ੍ਰਮੁੱਖ ਸੜਕਾਂ 'ਤੇ ਸ੍ਰੀ ਗੁਰੂ ਰਵਿਦਾਸ ਤੇ ਮਹਾਂਰਿਸ਼ੀ ਵਾਲਮੀਕਿ ਦਾਖ਼ਲਾ ਗੇਟ ਬਣਾਏ ਜਾਣ ਦਾ ਮਤਾ ਪਾਸ ਕਰਨ 'ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਅੱਜ ਮੇਅਰ ਮਦਨ ...

ਪੂਰੀ ਖ਼ਬਰ »

ਐੱਸ. ਟੀ. ਪੀ. ਵੇਲ ਦੀ ਉਸਾਰੀ ਦੇ ਕੰਮ ਦਾ ਮੇਅਰ ਵਲੋਂ ਜਾਇਜ਼, ਐੱਸ. ਈ. ਨੂੰ ਜਗ੍ਹਾ ਬਦਲਣ ਦੇ ਦਿੱਤੇ ਨਿਰਦੇਸ਼

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ-12 ਅੰਦਰ 49 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਐੱਸ. ਟੀ. ਪੀ. ਵੇਲ ਦਾ ਅੱਜ ਮੇਅਰ ਮਦਨ ਚੌਹਾਨ ਵਲੋਂ ਜਾਇਜ਼ਾ ਲਿਆ ਗਿਆ | ਇਸ ਮੌਕੇ ਮੇਅਰ ਨੇ ਐੱਸ. ਈ. ਮਹੀਪਾਲ ਨੂੰ ਬਾਢੀ ਮਾਜਰਾ ਵਿਖੇ ਐੱਸ. ਟੀ. ਪੀ. ਵੇਲ ...

ਪੂਰੀ ਖ਼ਬਰ »

ਸੇਫ਼ਟੀ ਐਕਸ਼ਨ ਪਲਾਨ ਨਾਲ ਸੜਕ ਹਾਦਸਿਆਂ ਨੂੰ ਪਾਈ ਜਾਵੇਗੀ ਠੱਲ੍ਹ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੂਲੀਆ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਦੌਰਾਨ ਐੱਨ. ਐੱਚ.-44 ਸਮੇਤ ਜ਼ਿਲ੍ਹੇ ਦੀਆਂ ਹੋਰਨਾਂ ਸੜਕਾਂ 'ਤੇ ਵਾਪਰੇ ਸੜਕੀ ਹਾਦਸਿਆਂ ਦੌਰਾਨ 96 ਲੋਕਾਂ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਨੇ ਦਿੱਲੀ ਵਿਖੇ ਸਿੱਖ ਦੀ ਕੁੱਟਮਾਰ ਦੀ ਨਿਖੇਧੀ ਕੀਤੀ

ਸੰਤੋਖਗੜ੍ਹ, 24 ਜੂਨ (ਮਲਕੀਅਤ ਸਿੰਘ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਦੀ ਇਕ ਹੰਗਾਮੀ ਇਕੱਤਰਤਾ ਮਹਾਂ ਸਭਾ ਦੇ ਪ੍ਰਧਾਨ ਐਡਵੋਕੇਟ ਨਰੇਸ਼ ਕੁਮਾਰ ਦੀ ਪ੍ਰਧਾਨਗੀ ਅਧੀਨ ਹੋਈ | ਜਿਸ ਵਿਚ ਭਾਈ ਜਸਵੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਐੱਸ. ਪੀ. ਕੁਰੂਕਸ਼ੇਤਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਬੈਂਕਾਂ ਦੇ ਆਲੇ-ਦੁਆਲੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਰੋਜ਼ਾਨਾ ਹੀ ਨੌਸ਼ਰਬਾਜ ਕਿਸੇ ਨਾ ਕਿਸੇ ਯਾਤਰੀ ਜਾਂ ਸਥਾਨਕ ਵਸਨੀਕ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਜਾਂ ਖਿਲਾ ਕੇ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ | ਅਜਿਹੀਆਂ ਵਾਰਦਾਤਾਂ ਨੂੰ ਵੇਖਦੇ ਹੋਏ ਐੱਸ. ਪੀ. ਕੁਰੂਕਸ਼ੇਤਰ ਆਸਥਾ ਮੋਦੀ ਨੇ ਕੈਮਿਸਟਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਅਣਜਾਣ ਵਿਅਕਤੀਆਂ ਨੂੰ ਕਿਸੇ ਪ੍ਰਕਾਰ ਦੀ ਨਸ਼ੀਲੀ ਦਵਾਈ ਨਾ ਦੇਣ ਅਤੇ ਡਾਕਟਰ ਦੀ ਪਰਚੀ ਤੋਂ ਬਿਨ੍ਹਾਂ ਅਜਿਹੀ ਦਵਾਈ ਬਿਲਕੁਲ ਵੀ ਨਾ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਨਸ਼ੀਲੀਆਂ ਦਵਾਈਆਂ ਨਾਲ ਸਮਾਜ ਦਾ ਨੌਜਵਾਨ ਵਰਗ ਆਪਣੇ ਰਾਹ ਤੋਂ ਭਟਕ ਰਿਹਾ ਹੈ ਅਤੇ ਰੋਜ਼ਾਨਾ ਅਨੇਕਾਂ ਘਰ ਬਰਬਾਦ ਹੋ ਰਹੇ ਹਨ | ਕੁੱਝ ਨੌਜਵਾਨ ਗ਼ਲਤ ਸੰਗਤ ਵਿਚ ਪੈ ਕੇ ਆਪਣੇ ਨਸ਼ੇ ਦੀ ਪੂਰਤੀ ਲਈ ਚੋਰੀ, ਲੁੱਟ-ਖੋਹ ਤੇ ਡਕੈਤੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਮਿਸਟ ਕਿਸੇ ਪ੍ਰਕਾਰ ਦੀ ਪਾਬੰਦੀਸ਼ੁਦਾ ਦਵਾਈ ਵੇਚਦਾ ਹੋਇਆ ਫੜਿ੍ਹਆ ਗਿਆ ਤਾਂ ਉਸ ਦੇ ਿਖ਼ਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਦਿਆਂ ਉਸ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਉਸ ਦਾ ਲਾਇਸੰਸ ਵੀ ਰੱਦ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਅੱਜ ਕੱਲ੍ਹ ਸਾਈਬਰ ਕ੍ਰਾਇਮ ਨਾਲ ਸਬੰਧ ਘਟਨਾਵਾਂ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਸਬੰਧੀ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਲੋਕ ਜਾਗਰੂਕ ਨਹੀਂ ਹੋ ਰਹੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਜਾਨ ਵਿਅਕਤੀ ਨੂੰ ਫ਼ੋਨ 'ਤੇ ਆਪਣੇ ਏ. ਟੀ. ਐੱਮ. ਜਾਂ ਬੈਂਕ ਖਾਤੇ ਸਬੰਧੀ ਕੋਈ ਜਾਣਕਾਰੀ ਨਾ ਦੇਣ | ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਅਨਸਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਅਤੇ ਪਤਾ ਗੁਪਤ ਰੱਖਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸਿਟੀਜ਼ਨ ਗ੍ਰੀਵੈਂਸਿਜ਼ ਕਮੇਟੀ ਦੀ ਕਾਰਜਕਾਰਨੀ ਦੀ ਬੈਠਕ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਸਿਟੀਜਨ ਗ੍ਰੀਵੈਂਸਿਜ਼ ਕਮੇਟੀ ਦੀ ਬੈਠਕ ਕਰਨਾਲ ਕਲੱਬ ਵਿਖੇ ਚੇਅਰਮੈਨ ਸਤਿੰਦਰ ਮੋਹਨ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਬਿਜਲੀ, ਟੈਲੀਫੋਨ, ਮਹਿਲਾ ਤੇ ਬਾਲ ਕਲਿਆਣ, ਸਿੱਖਿਆ ਸੁਧਾਰ, ਕਾਨੂੰਨ ਵਿਵਸਥਾ ਤੇ ਗ੍ਰਾਹਕ ...

ਪੂਰੀ ਖ਼ਬਰ »

ਮਾਂ ਜਗਦੰਬਾ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰੀ ਦਿਵਸ ਮਨਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਯੂਨੀਵਰਸਿਟੀ ਦੇ ਸੈਕਟਰ-7 ਸਥਿਤ ਸੇਵਾ ਕੇਂਦਰ ਵਿਖੇ ਜਗਦੰਬਾ ਮਾਂ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਰਧਾਂਜਲੀ ਸਭਾ ਨੂੰ ਸੰਬੋਧਨ ਕਰਦੇ ਹੋਏ ਸੇਵਾ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਕੱਢੀ ਰੈਲੀ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਐੱਨ. ਸੀ. ਸੀ. 14 ਹਰਿਆਣਾ ਬਟਾਲੀਅਨ ਵਲੋਂ ਜ਼ਿਲ੍ਹਾ ਯਮੁਨਾਨਗਰ ਦੇ ਪਿੰਡ ਚੂਹੜਪੁਰ ਵਿਖੇ 10 ਰੋਜ਼ਾ ਐੱਨ. ਸੀ. ਸੀ. ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਸਾਰੇ ਕਾਲਜਾਂ 'ਚੋਂ ਤਕਰੀਬਨ 550 ਦੇ ਕਰੀਬ ਐੱਨ. ਸੀ. ਸੀ. ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਐਜੂਕੇਸ਼ਨ ਸੋਸਾਇਟੀ ਅੰਬਾਲਾ ਵਲੋਂ ਸਿੱਖ ਗਰਲਜ਼ ਹਾਈ ਸਕੂਲ ਅੰਬਾਲਾ ਛਾਊਣੀ ਵਿਖੇ ਹਫ਼ਤਾਵਾਰ ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ-ਕੰਵਰਪਾਲ ਗੁੱਜਰ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ, ਜਿਨ੍ਹਾਂ ਨੇ ਭਾਰਤ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਆਪ ਵਾਰ ਦਿੱਤਾ | ਇਹ ਸ਼ਬਦ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਭਾਜਪਾ ਮੰਡਲ ਛਛਰੌਲੀ ਵਲੋਂ ਭਾਰਤੀ ...

ਪੂਰੀ ਖ਼ਬਰ »

ਕੁਲਵੰਤ ਬਾਜ਼ੀਗਰ ਵਲੋਂ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ

ਗੂਹਲਾ ਚੀਕਾ, 24 ਜੂਨ (ਓ.ਪੀ. ਸੈਣੀ)-ਗੂਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਭਾਜਪਾ ਕਾਰਕੁਨਾਂ ਸਣੇ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ 10 ਜੁਲਾਈ ਨੂੰ ਉਨ੍ਹਾਂ ਦੇ ਬੇਟੇ ਦੇ ਹੋਣ ਵਾਲੇ ਵਿਆਹ ਦੇ ਲਈ ਸੱਦਾ ਦਿੱਤਾ | ਬਾਜ਼ੀਗਰ ਨੇ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਮਰ)- ਯਮੁਨਾਨਗਰ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਪੰਜਾਬ ਐਾਡ ਸਿੰਧ ਬੈਂਕ ਦੀਆਂ ਬ੍ਰਾਂਚਾਂ ਦੇ ਸਟਾਫ਼ ਵਲੋਂ ਬੈਂਕ ਪ੍ਰਬੰਧਕਾਂ ਦੇ ਅਦੇਸ਼ਾਂ ਅਨੁਸਾਰ ਆਪਣੇ ਪੁਰਾਤਨ ਸੇਵਾ ਭਾਵ ਨੂੰ ਮੁੱਖ ਰੱਖਦਿਆਂ ਪੰਜਾਬ ਐਾਡ ਸਿੰਧ ਬੈਂਕ ...

ਪੂਰੀ ਖ਼ਬਰ »

ਵਿਸ਼ਵਕਰਮਾ ਲੌਜ ਨੰਬਰ 173 ਲੁਧਿਆਣਾ ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਭੇਟ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਨੰਗਲ 'ਚ ਹੋਏ ਇਕ ਸ਼ਾਨਦਾਰ ਸਮਾਗਮ ਦੌਰਾਨ ਲੁਧਿਆਣਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਚੇਤੇ ਰਹੇ ਕਿ ਪਿਛਲੇ ਇਕ ਵਰੇ੍ਹ 'ਚ ਇਹ ਸੰਸਥਾ ਨੰਗਲ ...

ਪੂਰੀ ਖ਼ਬਰ »

ਬੱਸ ਹਾਦਸੇ 'ਚ ਜ਼ਖਮੀ ਇਕ ਲੜਕੀ ਦੀ ਪੀ.ਜੀ.ਆਈ. 'ਚ ਮੌਤ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਕੱਲ੍ਹ ਸਥਾਨਕ ਦਰਗਾਹ ਸਾਈਾ ਪੀਰ ਬਾਬਾ ਬੁੱਢਣ ਸ਼ਾਹ ਨਜ਼ਦੀਕ ਵਾਪਰੇ ਬੱਸ ਹਾਦਸੇ ਵਿਚ ਜ਼ਖ਼ਮੀ ਹੋਈ ਇੱਕ ਲੜਕੀ ਨੇ ਅੱਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ਖ਼ਮਾਂ ਦੀ ...

ਪੂਰੀ ਖ਼ਬਰ »

ਗੰਗੂਵਾਲ ਨਹਿਰ ਹਾਦਸੇ ਵਿਚ ਇਕ ਨੌਜਵਾਨ ਦੀ ਲਾਸ਼ ਤੇ ਕਾਰ ਹੋਈ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 24 ਜੂਨ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੰਗੂਵਾਲ ਲਾਗੇ ਭਾਖੜਾ ਨਹਿਰ ਵਿਚ ਵਾਪਰੇ ਹਾਦਸੇ ਤੋਂ ਬਾਅਦ ਕੌਮੀ ਆਫ਼ਤ ਜਵਾਬਦੇਹੀ ਫੋਰਸ ਵਲੋਂ ਕੀਤੇ ਗਏ ਲਗਾਤਾਰ ਯਤਨਾਂ ਕਾਰਨ ਤਿੰਨ ਲਾਪਤਾ ਨੌਜਵਾਨਾ ਵਿਚੋਂ ਇਕ ਦੀ ਲਾਸ਼ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸੰਧੂਆਂ ਮਾਰਗ 'ਤੇ ਮਾਣੇਮਾਜਰਾ ਚੌਕ ਵਿਚ ਇੱਕ ਨੌਜਵਾਨ ਨੂੰ ਨਸ਼ੀਲੀਆਂ ਦਵਾਈਆਂ/ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਡਿਜੀਟਲ ਇੰਡੀਆ ਦੇ ਲੋਕ ਆਪਣੇ ਕੋਠਿਆਂ ਦੀਆਂ ਛੱਤਾਂ 'ਤੇ ਚੜ੍ਹ ਕੇ ਮੋਬਾਈਲ ਫ਼ੋਨ ਸੁਣਨ ਨੂੰ ਹੋਏ ਮਜਬੂਰ

ਪੁਰਖਾਲੀ, 24 ਜੂਨ ( ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਭਾਰਤ ਸਰਕਾਰ ਵਲੋਂ ਭਾਰਤ ਦੇਸ਼ ਨੂੰ ਡਿਜੀਟਲ ਇੰਡੀਆ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਦੂਸਰੇ ਪਾਸੇ ਡਿਜੀਟਲ ਇੰਡੀਆ ਵਾਲੇ ਇਸ ਦੇਸ਼ 'ਚ ਮੋਬਾਈਲ ਫ਼ੋਨ ਅੱਜ ਵੀ ਰੇਂਜ ਨੂੰ ਤਰਸ ਰਹੇ ਹਨ ¢ ਲੋਕਾਂ ਦੇ ਮੋਬਾਈਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਤੋਂ ਸੋਨੇ ਦੀ ਵਾਲੀ ਝਪਟ ਕੇ ਹੋਏ ਫ਼ਰਾਰ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਲੁਠੇੜੀ ਨੇੜੇ ਦਵਾਈ ਲੈ ਕੇ ਪੈਦਲ ਪਰਤ ਰਹੀ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟ ਕੇ ਦੋ ਮੋਟਰ ਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਔਰਤ ਅਮਰੀਕ ਕੌਰ ਦੇ ਪਤੀ ਸਾਬਕਾ ਫ਼ੌਜੀ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਅਬਿਆਣਾ ਤੇ ਮਾਧੋਪੁਰ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਾਡੀਆਂ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਅਬਿਆਣਾ ਤੇ ਮਾਧੋਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰੂ ਘਰਾਂ ਦੀਆਂ ਖਿੜਕੀਆਂ ਪੁੱਟ ਕੇ ਅੰਦਰ ਜਾ ਕੇ ਮਾਇਆ ਚੋਰੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਝੋਨੇ ਲਈ ਖੇਤਾਂ 'ਚ ਗਾਹਣ ਕਰਦੇ ਨੌਜਵਾਨ ਦੀ ਮੌਤ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸੁਰਤਾਪੁਰ ਵਿਖੇ ਖੇਤਾਂ 'ਚ ਝੋਨੇ ਲਗਾਉਣ ਲਈ ਗਾਹਣ (ਕੱਦੂ) ਕਰਦੇ ਵੇਲੇ ਨੌਜਵਾਨ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ (27) ਪੁੱਤਰ ਜੋਗਾ ਸਿੰਘ ਵਾਸੀ ਸੁਰਤਾਪੁਰ ਜੋ ਕਿ ਝੋਨਾ ਲਗਾਉਣ ਲਈ ਖੇਤਾਂ ਵਿਚ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸਪੇਸ ਦੀ ûੜ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੁਪਹਿਰ ਵੇਲੇ ਰੇਲਵੇ ਸਟੇਸ਼ਨ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਗੱਡੀ 'ਚ ਬਿਠਾਉਣ ਪੁੱਜੇ ਲੋਕਾਂ ਨੂੰ ਵੱਡੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਪਿੰਡ ਸਮਰਾਲਾ ਦੇ ਗੁਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਨੰਗਲ ਦੇ 90 ਪਰਿਵਾਰਾਂ ਨੂੰ ਬੇਘਰ ਹੋਣ ਤੋਂ ਬਚਾਉਣ ਦੀ ਮੰਗ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਗੌਤਮ, ਸਤੀਸ਼ ਚੋਪੜਾ, ਸੰਜੇ ਦੁਰੇਜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀ.ਐਨ.ਐਫ. ਸੀ. ਦੇ 90 ਪਰਿਵਾਰਾਂ ਨੂੰ ਬੇਘਰ ਹੋਣੋਂ ਬਚਾਇਆ ਜਾਵੇ | ਚੇਤੇ ਰਹੇ ਕਿ ਪੰਜਾਬ ਸਰਕਾਰ ਦੇ ਨੰਗਲ ...

ਪੂਰੀ ਖ਼ਬਰ »

ਸਤਿਗੁਰ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਸਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਸਥਿਤ ਕਬੀਰ ਸਤਿਸੰਗ ਭਵਨ ਵਿਖੇ ਕਬੀਰ ਪੰਥੀ ਸਮਾਜ ਸੁਧਾਰ ਸਭਾ ਰਜਿ: ਵਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪ੍ਰਧਾਨ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਪੁਲਿਸ ਵਲੋਂ 10 ਕਿਲੋਂ ਗਾਂਜੇ ਸਮੇਤ 2 ਗਿ੍ਫ਼ਤਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਰਾਜਸਥਾਨੀਆਂ ਦੀਆਂ ਝੰੁਗੀਆਂ ਵਿਚ ਗਾਂਜੇ ਵੇਚਣ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸਦਿਆਂ ਕੀਰਤਪੁਰ ਸਾਹਿਬ ਨੇ ਇਕ ਔਰਤ ਸਮੇਤ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX