ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹਰਿਆਣਾ ਹਿਮਾਚਲ

ਵਿਰਸਾ ਸੰਭਾਲ ਸੇਵਾ ਸੁਸਾਇਟੀ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੀ ਸਮਾਜ ਸੇਵੀ ਸੰਸਥਾ ਵਿਰਸਾ ਸੰਭਾਲ ਸੇਵਾ ਸੁਸਾਇਟੀ ਵਲੋਂ ਆਪਣਾ ਤੀਸਰਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰਾਂ ਸਮੇਤ ਯਮੁਨਾਨਗਰ ਦੀਆਂ ...

ਪੂਰੀ ਖ਼ਬਰ »

ਖੇਡਾਂ ਨਾਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ- ਕੁਲਦੀਪ ਦੀਵਾਨ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਰਾਜਾ ਕਰਨ ਹਾਕੀ ਅਕੈਡਮੀ ਵਲੋਂ ਕਰਨ ਸਟੇਡੀਅਮ ਵਿਖੇ ਓਲੰਪਿਕ ਡੇਅ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਟੀਮਾਂ ਵਿਚਕਾਰ ਹਾਕੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐੱਸ. ਬੀ. ਐੱਸ. ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰੇਮ ਕਾਲੋਨੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਅੰਦਰ ਹੀ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ...

ਪੂਰੀ ਖ਼ਬਰ »

ਨਗਰ ਨਿਗਮ ਨੇ 32 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਵਲੋਂ ਪਿੰਡ ਸਿਰਸੀ ਵਿਖੇ 32 ਏਕੜ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਤੇ ਭਗਵਾਨ ਵਾਲਮੀਕਿ ਗੇਟ ਬਣਾਉਣ ਦਾ ਮਤਾ ਪਾਸ ਕਰਨ 'ਤੇ ਮੇਅਰ ਦਾ ਕੀਤਾ ਧੰਨਵਾਦ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਅਧੀਨ ਆਉਣ ਵਾਲੀਆਂ ਪ੍ਰਮੁੱਖ ਸੜਕਾਂ 'ਤੇ ਸ੍ਰੀ ਗੁਰੂ ਰਵਿਦਾਸ ਤੇ ਮਹਾਂਰਿਸ਼ੀ ਵਾਲਮੀਕਿ ਦਾਖ਼ਲਾ ਗੇਟ ਬਣਾਏ ਜਾਣ ਦਾ ਮਤਾ ਪਾਸ ਕਰਨ 'ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਅੱਜ ਮੇਅਰ ਮਦਨ ...

ਪੂਰੀ ਖ਼ਬਰ »

ਐੱਸ. ਟੀ. ਪੀ. ਵੇਲ ਦੀ ਉਸਾਰੀ ਦੇ ਕੰਮ ਦਾ ਮੇਅਰ ਵਲੋਂ ਜਾਇਜ਼, ਐੱਸ. ਈ. ਨੂੰ ਜਗ੍ਹਾ ਬਦਲਣ ਦੇ ਦਿੱਤੇ ਨਿਰਦੇਸ਼

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ-12 ਅੰਦਰ 49 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਐੱਸ. ਟੀ. ਪੀ. ਵੇਲ ਦਾ ਅੱਜ ਮੇਅਰ ਮਦਨ ਚੌਹਾਨ ਵਲੋਂ ਜਾਇਜ਼ਾ ਲਿਆ ਗਿਆ | ਇਸ ਮੌਕੇ ਮੇਅਰ ਨੇ ਐੱਸ. ਈ. ਮਹੀਪਾਲ ਨੂੰ ਬਾਢੀ ਮਾਜਰਾ ਵਿਖੇ ਐੱਸ. ਟੀ. ਪੀ. ਵੇਲ ...

ਪੂਰੀ ਖ਼ਬਰ »

ਸੇਫ਼ਟੀ ਐਕਸ਼ਨ ਪਲਾਨ ਨਾਲ ਸੜਕ ਹਾਦਸਿਆਂ ਨੂੰ ਪਾਈ ਜਾਵੇਗੀ ਠੱਲ੍ਹ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੂਲੀਆ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਦੌਰਾਨ ਐੱਨ. ਐੱਚ.-44 ਸਮੇਤ ਜ਼ਿਲ੍ਹੇ ਦੀਆਂ ਹੋਰਨਾਂ ਸੜਕਾਂ 'ਤੇ ਵਾਪਰੇ ਸੜਕੀ ਹਾਦਸਿਆਂ ਦੌਰਾਨ 96 ਲੋਕਾਂ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਨੇ ਦਿੱਲੀ ਵਿਖੇ ਸਿੱਖ ਦੀ ਕੁੱਟਮਾਰ ਦੀ ਨਿਖੇਧੀ ਕੀਤੀ

ਸੰਤੋਖਗੜ੍ਹ, 24 ਜੂਨ (ਮਲਕੀਅਤ ਸਿੰਘ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਦੀ ਇਕ ਹੰਗਾਮੀ ਇਕੱਤਰਤਾ ਮਹਾਂ ਸਭਾ ਦੇ ਪ੍ਰਧਾਨ ਐਡਵੋਕੇਟ ਨਰੇਸ਼ ਕੁਮਾਰ ਦੀ ਪ੍ਰਧਾਨਗੀ ਅਧੀਨ ਹੋਈ | ਜਿਸ ਵਿਚ ਭਾਈ ਜਸਵੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਐੱਸ. ਪੀ. ਕੁਰੂਕਸ਼ੇਤਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਬੈਂਕਾਂ ਦੇ ਆਲੇ-ਦੁਆਲੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਰੋਜ਼ਾਨਾ ਹੀ ਨੌਸ਼ਰਬਾਜ ਕਿਸੇ ਨਾ ਕਿਸੇ ਯਾਤਰੀ ਜਾਂ ਸਥਾਨਕ ਵਸਨੀਕ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ...

ਪੂਰੀ ਖ਼ਬਰ »

ਸਿਟੀਜ਼ਨ ਗ੍ਰੀਵੈਂਸਿਜ਼ ਕਮੇਟੀ ਦੀ ਕਾਰਜਕਾਰਨੀ ਦੀ ਬੈਠਕ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਸਿਟੀਜਨ ਗ੍ਰੀਵੈਂਸਿਜ਼ ਕਮੇਟੀ ਦੀ ਬੈਠਕ ਕਰਨਾਲ ਕਲੱਬ ਵਿਖੇ ਚੇਅਰਮੈਨ ਸਤਿੰਦਰ ਮੋਹਨ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਬਿਜਲੀ, ਟੈਲੀਫੋਨ, ਮਹਿਲਾ ਤੇ ਬਾਲ ਕਲਿਆਣ, ਸਿੱਖਿਆ ਸੁਧਾਰ, ਕਾਨੂੰਨ ਵਿਵਸਥਾ ਤੇ ਗ੍ਰਾਹਕ ...

ਪੂਰੀ ਖ਼ਬਰ »

ਮਾਂ ਜਗਦੰਬਾ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰੀ ਦਿਵਸ ਮਨਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਯੂਨੀਵਰਸਿਟੀ ਦੇ ਸੈਕਟਰ-7 ਸਥਿਤ ਸੇਵਾ ਕੇਂਦਰ ਵਿਖੇ ਜਗਦੰਬਾ ਮਾਂ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਰਧਾਂਜਲੀ ਸਭਾ ਨੂੰ ਸੰਬੋਧਨ ਕਰਦੇ ਹੋਏ ਸੇਵਾ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਕੱਢੀ ਰੈਲੀ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਐੱਨ. ਸੀ. ਸੀ. 14 ਹਰਿਆਣਾ ਬਟਾਲੀਅਨ ਵਲੋਂ ਜ਼ਿਲ੍ਹਾ ਯਮੁਨਾਨਗਰ ਦੇ ਪਿੰਡ ਚੂਹੜਪੁਰ ਵਿਖੇ 10 ਰੋਜ਼ਾ ਐੱਨ. ਸੀ. ਸੀ. ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਸਾਰੇ ਕਾਲਜਾਂ 'ਚੋਂ ਤਕਰੀਬਨ 550 ਦੇ ਕਰੀਬ ਐੱਨ. ਸੀ. ਸੀ. ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਐਜੂਕੇਸ਼ਨ ਸੋਸਾਇਟੀ ਅੰਬਾਲਾ ਵਲੋਂ ਸਿੱਖ ਗਰਲਜ਼ ਹਾਈ ਸਕੂਲ ਅੰਬਾਲਾ ਛਾਊਣੀ ਵਿਖੇ ਹਫ਼ਤਾਵਾਰ ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ-ਕੰਵਰਪਾਲ ਗੁੱਜਰ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ, ਜਿਨ੍ਹਾਂ ਨੇ ਭਾਰਤ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਆਪ ਵਾਰ ਦਿੱਤਾ | ਇਹ ਸ਼ਬਦ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਭਾਜਪਾ ਮੰਡਲ ਛਛਰੌਲੀ ਵਲੋਂ ਭਾਰਤੀ ...

ਪੂਰੀ ਖ਼ਬਰ »

ਕੁਲਵੰਤ ਬਾਜ਼ੀਗਰ ਵਲੋਂ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ

ਗੂਹਲਾ ਚੀਕਾ, 24 ਜੂਨ (ਓ.ਪੀ. ਸੈਣੀ)-ਗੂਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਭਾਜਪਾ ਕਾਰਕੁਨਾਂ ਸਣੇ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ 10 ਜੁਲਾਈ ਨੂੰ ਉਨ੍ਹਾਂ ਦੇ ਬੇਟੇ ਦੇ ਹੋਣ ਵਾਲੇ ਵਿਆਹ ਦੇ ਲਈ ਸੱਦਾ ਦਿੱਤਾ | ਬਾਜ਼ੀਗਰ ਨੇ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਮਰ)- ਯਮੁਨਾਨਗਰ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਪੰਜਾਬ ਐਾਡ ਸਿੰਧ ਬੈਂਕ ਦੀਆਂ ਬ੍ਰਾਂਚਾਂ ਦੇ ਸਟਾਫ਼ ਵਲੋਂ ਬੈਂਕ ਪ੍ਰਬੰਧਕਾਂ ਦੇ ਅਦੇਸ਼ਾਂ ਅਨੁਸਾਰ ਆਪਣੇ ਪੁਰਾਤਨ ਸੇਵਾ ਭਾਵ ਨੂੰ ਮੁੱਖ ਰੱਖਦਿਆਂ ਪੰਜਾਬ ਐਾਡ ਸਿੰਧ ਬੈਂਕ ...

ਪੂਰੀ ਖ਼ਬਰ »

ਵਿਸ਼ਵਕਰਮਾ ਲੌਜ ਨੰਬਰ 173 ਲੁਧਿਆਣਾ ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਭੇਟ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਨੰਗਲ 'ਚ ਹੋਏ ਇਕ ਸ਼ਾਨਦਾਰ ਸਮਾਗਮ ਦੌਰਾਨ ਲੁਧਿਆਣਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਚੇਤੇ ਰਹੇ ਕਿ ਪਿਛਲੇ ਇਕ ਵਰੇ੍ਹ 'ਚ ਇਹ ਸੰਸਥਾ ਨੰਗਲ ...

ਪੂਰੀ ਖ਼ਬਰ »

ਬੱਸ ਹਾਦਸੇ 'ਚ ਜ਼ਖਮੀ ਇਕ ਲੜਕੀ ਦੀ ਪੀ.ਜੀ.ਆਈ. 'ਚ ਮੌਤ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਕੱਲ੍ਹ ਸਥਾਨਕ ਦਰਗਾਹ ਸਾਈਾ ਪੀਰ ਬਾਬਾ ਬੁੱਢਣ ਸ਼ਾਹ ਨਜ਼ਦੀਕ ਵਾਪਰੇ ਬੱਸ ਹਾਦਸੇ ਵਿਚ ਜ਼ਖ਼ਮੀ ਹੋਈ ਇੱਕ ਲੜਕੀ ਨੇ ਅੱਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ਖ਼ਮਾਂ ਦੀ ...

ਪੂਰੀ ਖ਼ਬਰ »

ਗੰਗੂਵਾਲ ਨਹਿਰ ਹਾਦਸੇ ਵਿਚ ਇਕ ਨੌਜਵਾਨ ਦੀ ਲਾਸ਼ ਤੇ ਕਾਰ ਹੋਈ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 24 ਜੂਨ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੰਗੂਵਾਲ ਲਾਗੇ ਭਾਖੜਾ ਨਹਿਰ ਵਿਚ ਵਾਪਰੇ ਹਾਦਸੇ ਤੋਂ ਬਾਅਦ ਕੌਮੀ ਆਫ਼ਤ ਜਵਾਬਦੇਹੀ ਫੋਰਸ ਵਲੋਂ ਕੀਤੇ ਗਏ ਲਗਾਤਾਰ ਯਤਨਾਂ ਕਾਰਨ ਤਿੰਨ ਲਾਪਤਾ ਨੌਜਵਾਨਾ ਵਿਚੋਂ ਇਕ ਦੀ ਲਾਸ਼ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸੰਧੂਆਂ ਮਾਰਗ 'ਤੇ ਮਾਣੇਮਾਜਰਾ ਚੌਕ ਵਿਚ ਇੱਕ ਨੌਜਵਾਨ ਨੂੰ ਨਸ਼ੀਲੀਆਂ ਦਵਾਈਆਂ/ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਡਿਜੀਟਲ ਇੰਡੀਆ ਦੇ ਲੋਕ ਆਪਣੇ ਕੋਠਿਆਂ ਦੀਆਂ ਛੱਤਾਂ 'ਤੇ ਚੜ੍ਹ ਕੇ ਮੋਬਾਈਲ ਫ਼ੋਨ ਸੁਣਨ ਨੂੰ ਹੋਏ ਮਜਬੂਰ

ਪੁਰਖਾਲੀ, 24 ਜੂਨ ( ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਭਾਰਤ ਸਰਕਾਰ ਵਲੋਂ ਭਾਰਤ ਦੇਸ਼ ਨੂੰ ਡਿਜੀਟਲ ਇੰਡੀਆ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਦੂਸਰੇ ਪਾਸੇ ਡਿਜੀਟਲ ਇੰਡੀਆ ਵਾਲੇ ਇਸ ਦੇਸ਼ 'ਚ ਮੋਬਾਈਲ ਫ਼ੋਨ ਅੱਜ ਵੀ ਰੇਂਜ ਨੂੰ ਤਰਸ ਰਹੇ ਹਨ ¢ ਲੋਕਾਂ ਦੇ ਮੋਬਾਈਲ ਫੋਨਾਂ 'ਚ ਰੇਂਜ ਨਾ ਆਉਣ ਕਾਰਨ ਲੋਕਾਂ ਨੂੰ ਆਪਣੇ ਕੋਠਿਆਂ ਦੀਆਂ ਛੱਤਾਂ 'ਤੇ ਚੜ੍ਹ ਕੇ ਫ਼ੋਨ ਸੁਣਨੇ ਪੈ ਰਹੇ ਹਨ ਪਰ ਕੋਠਿਆਂ 'ਤੇ ਚੜ੍ਹ ਕੇ ਵੀ ਮੋਬਾਈਲ ਚੰਗੀ ਤਰ੍ਹਾਂ ਰੇਂਜ ਨਹੀਂ ਫੜਦੇ¢ ਇਲਾਕੇ ਦੇ ਪਿੰਡਾਂ ਮਾਜਰੀ ਘਾੜ, ਬਰਦਾਰ ਜੱਟਾਂ, ਬਰਦਾਰ ਤੇਲੀਆਂ, ਬਿਲਾਂ ਵਾਲੀ ਅਤੇ ਟਾਂਡਾ ਆਦਿ ਪਿੰਡਾਂ ਦੇ ਲੋਕਾਂ ਨੇ 4-ਜੀ ਸੇਵਾ ਦਾ ਲੁਤਫ਼ ਤਾਂ ਭਲਾ ਕੀ ਲੈਣਾ ਇਹ ਲੋਕ ਤਾਂ ਵਿਚਾਰੇ ਆਪਣੇ ਮੋਬਾਈਲ ਫੋਨਾਂ 'ਚ ਅਜੇ ਤੱਕ ਕੇਵਲ ਸੁੱਕੀ ਰੇਂਜ ਨੂੰ ਹੀ ਤਰਸ ਰਹੇ ਹਨ¢ ਉਕਤ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਫੋਨਾਂ 'ਚ ਕਿਸੇ ਵੀ ਕੰਪਨੀ ਦੀ ਰੇਂਜ ਨਹੀਂ ਆ ਰਹੀ ¢ ਜਿਸ ਕਾਰਨ ਉਨ੍ਹਾਂ ਦੇ ਫ਼ੋਨ ਨਿਆਣਿਆਂ ਦੇ ਖੇਡਣ ਲਈ ਖਿਡੌਣੇ ਬਣ ਕੇ ਰਹਿ ਗਏ ¢ ਇਨ੍ਹਾਾ ਲੋਕਾਾ ਨੇ ਇਹ ਵੀ ਦੱਸਿਆ ਕਿ ਭਾਵੇਂ ਕਿ ਉਨ੍ਹਾਂ ਦੇ ਫੋਨਾਂ 'ਚ ਪੰਜਾਬ ਦੇ ਟਾਵਰਾਂ ਦੀ ਰੇਂਜ ਨਹੀਂ ਆਉਂਦੀ ਪਰ ਉਨ੍ਹਾਂ ਦੇ ਫ਼ੋਨ ਵਿਚ ਵਿਚਾਲੇ ਹਿਮਾਚਲ ਪ੍ਰਦੇਸ਼ ਦੀ ਰੇਂਜ ਜ਼ਰੂਰ ਆ ਜਾਾਦੀ ਹੈ ¢ ਜਿਸ ਕਾਰਨ ਕਈ ਲੋਕਾਂ ਨੂੰ ਤਾਂ ਮਜਬੂਰੀਵਸ ਹਿਮਾਚਲ ਦੇ ਸਿਮ ਰੱਖਣੇ ਪੈ ਰਹੇ ਹਨ ¢ਲੋਕਾਂ ਨੇ ਦੱਸਿਆ ਕਿ ਉਹ ਇਸ ਸਬੰਧੀ ਵੱਖ- ਵੱਖ ਸਿਆਸੀ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ- ਵਾਰ ਜਾਣੂੰ ਕਰਵਾਉਂਦੇ ਰਹਿੰਦੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ¢ ਇਸ ਸਬੰਧੀ ਜੀਤਾ ਰਾਮ ਸਰਪੰਚ ਮਾਜਰੀ ਘਾੜ, ਅਵਤਾਰ ਸਿੰਘ ਸਰਪੰਚ ਬਰਦਾਰ, ਸਾਬਕਾ ਸਰਪੰਚ ਪ੍ਰੇਮ ਸਿੰਘ, ਕਿਸਾਨ ਆਗੂ ਗੁਰਇਕਬਾਲ ਸਿੰਘ ਬਰਦਾਰ, ਭਗਤ ਰਾਮ ਪ੍ਰਤਾਪ ਗਿਰੀ, ਨਿਰਮਲ ਸਿੰਘ ਪੰਚ, ਜਗਤਾਰ ਸਿੰਘ ਪੰਚ ਅਤੇ ਹੋਰ ਲੋਕਾਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ ¢


ਖ਼ਬਰ ਸ਼ੇਅਰ ਕਰੋ

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਤੋਂ ਸੋਨੇ ਦੀ ਵਾਲੀ ਝਪਟ ਕੇ ਹੋਏ ਫ਼ਰਾਰ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਲੁਠੇੜੀ ਨੇੜੇ ਦਵਾਈ ਲੈ ਕੇ ਪੈਦਲ ਪਰਤ ਰਹੀ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟ ਕੇ ਦੋ ਮੋਟਰ ਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਔਰਤ ਅਮਰੀਕ ਕੌਰ ਦੇ ਪਤੀ ਸਾਬਕਾ ਫ਼ੌਜੀ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਅਬਿਆਣਾ ਤੇ ਮਾਧੋਪੁਰ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਾਡੀਆਂ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਅਬਿਆਣਾ ਤੇ ਮਾਧੋਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰੂ ਘਰਾਂ ਦੀਆਂ ਖਿੜਕੀਆਂ ਪੁੱਟ ਕੇ ਅੰਦਰ ਜਾ ਕੇ ਮਾਇਆ ਚੋਰੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਝੋਨੇ ਲਈ ਖੇਤਾਂ 'ਚ ਗਾਹਣ ਕਰਦੇ ਨੌਜਵਾਨ ਦੀ ਮੌਤ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸੁਰਤਾਪੁਰ ਵਿਖੇ ਖੇਤਾਂ 'ਚ ਝੋਨੇ ਲਗਾਉਣ ਲਈ ਗਾਹਣ (ਕੱਦੂ) ਕਰਦੇ ਵੇਲੇ ਨੌਜਵਾਨ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ (27) ਪੁੱਤਰ ਜੋਗਾ ਸਿੰਘ ਵਾਸੀ ਸੁਰਤਾਪੁਰ ਜੋ ਕਿ ਝੋਨਾ ਲਗਾਉਣ ਲਈ ਖੇਤਾਂ ਵਿਚ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸਪੇਸ ਦੀ ûੜ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੁਪਹਿਰ ਵੇਲੇ ਰੇਲਵੇ ਸਟੇਸ਼ਨ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਗੱਡੀ 'ਚ ਬਿਠਾਉਣ ਪੁੱਜੇ ਲੋਕਾਂ ਨੂੰ ਵੱਡੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਪਿੰਡ ਸਮਰਾਲਾ ਦੇ ਗੁਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਨੰਗਲ ਦੇ 90 ਪਰਿਵਾਰਾਂ ਨੂੰ ਬੇਘਰ ਹੋਣ ਤੋਂ ਬਚਾਉਣ ਦੀ ਮੰਗ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਗੌਤਮ, ਸਤੀਸ਼ ਚੋਪੜਾ, ਸੰਜੇ ਦੁਰੇਜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀ.ਐਨ.ਐਫ. ਸੀ. ਦੇ 90 ਪਰਿਵਾਰਾਂ ਨੂੰ ਬੇਘਰ ਹੋਣੋਂ ਬਚਾਇਆ ਜਾਵੇ | ਚੇਤੇ ਰਹੇ ਕਿ ਪੰਜਾਬ ਸਰਕਾਰ ਦੇ ਨੰਗਲ ...

ਪੂਰੀ ਖ਼ਬਰ »

ਸਤਿਗੁਰ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਸਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਸਥਿਤ ਕਬੀਰ ਸਤਿਸੰਗ ਭਵਨ ਵਿਖੇ ਕਬੀਰ ਪੰਥੀ ਸਮਾਜ ਸੁਧਾਰ ਸਭਾ ਰਜਿ: ਵਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪ੍ਰਧਾਨ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਪੁਲਿਸ ਵਲੋਂ 10 ਕਿਲੋਂ ਗਾਂਜੇ ਸਮੇਤ 2 ਗਿ੍ਫ਼ਤਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਰਾਜਸਥਾਨੀਆਂ ਦੀਆਂ ਝੰੁਗੀਆਂ ਵਿਚ ਗਾਂਜੇ ਵੇਚਣ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸਦਿਆਂ ਕੀਰਤਪੁਰ ਸਾਹਿਬ ਨੇ ਇਕ ਔਰਤ ਸਮੇਤ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX