ਤਾਜਾ ਖ਼ਬਰਾਂ


ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  3 minutes ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  6 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  8 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  8 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  11 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  17 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  19 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  29 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  31 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  47 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  52 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਅਗਸਤ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਧਾਰਾ 370 ਨੂੰ...
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ) - ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਲਈ ਸਰਹੱਦੀ ਪਿੰਡਾਂ ਦੇ ਵਾਸੀ ਅੱਜ ਖਾਣ ...
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  48 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 2 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹਰਿਆਣਾ ਹਿਮਾਚਲ

ਵਿਰਸਾ ਸੰਭਾਲ ਸੇਵਾ ਸੁਸਾਇਟੀ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੀ ਸਮਾਜ ਸੇਵੀ ਸੰਸਥਾ ਵਿਰਸਾ ਸੰਭਾਲ ਸੇਵਾ ਸੁਸਾਇਟੀ ਵਲੋਂ ਆਪਣਾ ਤੀਸਰਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰਾਂ ਸਮੇਤ ਯਮੁਨਾਨਗਰ ਦੀਆਂ ...

ਪੂਰੀ ਖ਼ਬਰ »

ਖੇਡਾਂ ਨਾਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ- ਕੁਲਦੀਪ ਦੀਵਾਨ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਰਾਜਾ ਕਰਨ ਹਾਕੀ ਅਕੈਡਮੀ ਵਲੋਂ ਕਰਨ ਸਟੇਡੀਅਮ ਵਿਖੇ ਓਲੰਪਿਕ ਡੇਅ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਟੀਮਾਂ ਵਿਚਕਾਰ ਹਾਕੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐੱਸ. ਬੀ. ਐੱਸ. ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰੇਮ ਕਾਲੋਨੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਅੰਦਰ ਹੀ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ...

ਪੂਰੀ ਖ਼ਬਰ »

ਨਗਰ ਨਿਗਮ ਨੇ 32 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਵਲੋਂ ਪਿੰਡ ਸਿਰਸੀ ਵਿਖੇ 32 ਏਕੜ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਤੇ ਭਗਵਾਨ ਵਾਲਮੀਕਿ ਗੇਟ ਬਣਾਉਣ ਦਾ ਮਤਾ ਪਾਸ ਕਰਨ 'ਤੇ ਮੇਅਰ ਦਾ ਕੀਤਾ ਧੰਨਵਾਦ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਅਧੀਨ ਆਉਣ ਵਾਲੀਆਂ ਪ੍ਰਮੁੱਖ ਸੜਕਾਂ 'ਤੇ ਸ੍ਰੀ ਗੁਰੂ ਰਵਿਦਾਸ ਤੇ ਮਹਾਂਰਿਸ਼ੀ ਵਾਲਮੀਕਿ ਦਾਖ਼ਲਾ ਗੇਟ ਬਣਾਏ ਜਾਣ ਦਾ ਮਤਾ ਪਾਸ ਕਰਨ 'ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਅੱਜ ਮੇਅਰ ਮਦਨ ...

ਪੂਰੀ ਖ਼ਬਰ »

ਐੱਸ. ਟੀ. ਪੀ. ਵੇਲ ਦੀ ਉਸਾਰੀ ਦੇ ਕੰਮ ਦਾ ਮੇਅਰ ਵਲੋਂ ਜਾਇਜ਼, ਐੱਸ. ਈ. ਨੂੰ ਜਗ੍ਹਾ ਬਦਲਣ ਦੇ ਦਿੱਤੇ ਨਿਰਦੇਸ਼

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ-12 ਅੰਦਰ 49 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਐੱਸ. ਟੀ. ਪੀ. ਵੇਲ ਦਾ ਅੱਜ ਮੇਅਰ ਮਦਨ ਚੌਹਾਨ ਵਲੋਂ ਜਾਇਜ਼ਾ ਲਿਆ ਗਿਆ | ਇਸ ਮੌਕੇ ਮੇਅਰ ਨੇ ਐੱਸ. ਈ. ਮਹੀਪਾਲ ਨੂੰ ਬਾਢੀ ਮਾਜਰਾ ਵਿਖੇ ਐੱਸ. ਟੀ. ਪੀ. ਵੇਲ ...

ਪੂਰੀ ਖ਼ਬਰ »

ਸੇਫ਼ਟੀ ਐਕਸ਼ਨ ਪਲਾਨ ਨਾਲ ਸੜਕ ਹਾਦਸਿਆਂ ਨੂੰ ਪਾਈ ਜਾਵੇਗੀ ਠੱਲ੍ਹ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੂਲੀਆ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਦੌਰਾਨ ਐੱਨ. ਐੱਚ.-44 ਸਮੇਤ ਜ਼ਿਲ੍ਹੇ ਦੀਆਂ ਹੋਰਨਾਂ ਸੜਕਾਂ 'ਤੇ ਵਾਪਰੇ ਸੜਕੀ ਹਾਦਸਿਆਂ ਦੌਰਾਨ 96 ਲੋਕਾਂ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਨੇ ਦਿੱਲੀ ਵਿਖੇ ਸਿੱਖ ਦੀ ਕੁੱਟਮਾਰ ਦੀ ਨਿਖੇਧੀ ਕੀਤੀ

ਸੰਤੋਖਗੜ੍ਹ, 24 ਜੂਨ (ਮਲਕੀਅਤ ਸਿੰਘ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਦੀ ਇਕ ਹੰਗਾਮੀ ਇਕੱਤਰਤਾ ਮਹਾਂ ਸਭਾ ਦੇ ਪ੍ਰਧਾਨ ਐਡਵੋਕੇਟ ਨਰੇਸ਼ ਕੁਮਾਰ ਦੀ ਪ੍ਰਧਾਨਗੀ ਅਧੀਨ ਹੋਈ | ਜਿਸ ਵਿਚ ਭਾਈ ਜਸਵੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਐੱਸ. ਪੀ. ਕੁਰੂਕਸ਼ੇਤਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਬੈਂਕਾਂ ਦੇ ਆਲੇ-ਦੁਆਲੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਰੋਜ਼ਾਨਾ ਹੀ ਨੌਸ਼ਰਬਾਜ ਕਿਸੇ ਨਾ ਕਿਸੇ ਯਾਤਰੀ ਜਾਂ ਸਥਾਨਕ ਵਸਨੀਕ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ...

ਪੂਰੀ ਖ਼ਬਰ »

ਸਿਟੀਜ਼ਨ ਗ੍ਰੀਵੈਂਸਿਜ਼ ਕਮੇਟੀ ਦੀ ਕਾਰਜਕਾਰਨੀ ਦੀ ਬੈਠਕ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਸਿਟੀਜਨ ਗ੍ਰੀਵੈਂਸਿਜ਼ ਕਮੇਟੀ ਦੀ ਬੈਠਕ ਕਰਨਾਲ ਕਲੱਬ ਵਿਖੇ ਚੇਅਰਮੈਨ ਸਤਿੰਦਰ ਮੋਹਨ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਬਿਜਲੀ, ਟੈਲੀਫੋਨ, ਮਹਿਲਾ ਤੇ ਬਾਲ ਕਲਿਆਣ, ਸਿੱਖਿਆ ਸੁਧਾਰ, ਕਾਨੂੰਨ ਵਿਵਸਥਾ ਤੇ ਗ੍ਰਾਹਕ ...

ਪੂਰੀ ਖ਼ਬਰ »

ਮਾਂ ਜਗਦੰਬਾ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰੀ ਦਿਵਸ ਮਨਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਯੂਨੀਵਰਸਿਟੀ ਦੇ ਸੈਕਟਰ-7 ਸਥਿਤ ਸੇਵਾ ਕੇਂਦਰ ਵਿਖੇ ਜਗਦੰਬਾ ਮਾਂ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਰਧਾਂਜਲੀ ਸਭਾ ਨੂੰ ਸੰਬੋਧਨ ਕਰਦੇ ਹੋਏ ਸੇਵਾ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਕੱਢੀ ਰੈਲੀ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਐੱਨ. ਸੀ. ਸੀ. 14 ਹਰਿਆਣਾ ਬਟਾਲੀਅਨ ਵਲੋਂ ਜ਼ਿਲ੍ਹਾ ਯਮੁਨਾਨਗਰ ਦੇ ਪਿੰਡ ਚੂਹੜਪੁਰ ਵਿਖੇ 10 ਰੋਜ਼ਾ ਐੱਨ. ਸੀ. ਸੀ. ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਸਾਰੇ ਕਾਲਜਾਂ 'ਚੋਂ ਤਕਰੀਬਨ 550 ਦੇ ਕਰੀਬ ਐੱਨ. ਸੀ. ਸੀ. ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਐਜੂਕੇਸ਼ਨ ਸੋਸਾਇਟੀ ਅੰਬਾਲਾ ਵਲੋਂ ਸਿੱਖ ਗਰਲਜ਼ ਹਾਈ ਸਕੂਲ ਅੰਬਾਲਾ ਛਾਊਣੀ ਵਿਖੇ ਹਫ਼ਤਾਵਾਰ ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ-ਕੰਵਰਪਾਲ ਗੁੱਜਰ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ, ਜਿਨ੍ਹਾਂ ਨੇ ਭਾਰਤ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਆਪ ਵਾਰ ਦਿੱਤਾ | ਇਹ ਸ਼ਬਦ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਭਾਜਪਾ ਮੰਡਲ ਛਛਰੌਲੀ ਵਲੋਂ ਭਾਰਤੀ ...

ਪੂਰੀ ਖ਼ਬਰ »

ਕੁਲਵੰਤ ਬਾਜ਼ੀਗਰ ਵਲੋਂ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ

ਗੂਹਲਾ ਚੀਕਾ, 24 ਜੂਨ (ਓ.ਪੀ. ਸੈਣੀ)-ਗੂਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਭਾਜਪਾ ਕਾਰਕੁਨਾਂ ਸਣੇ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ 10 ਜੁਲਾਈ ਨੂੰ ਉਨ੍ਹਾਂ ਦੇ ਬੇਟੇ ਦੇ ਹੋਣ ਵਾਲੇ ਵਿਆਹ ਦੇ ਲਈ ਸੱਦਾ ਦਿੱਤਾ | ਬਾਜ਼ੀਗਰ ਨੇ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਮਰ)- ਯਮੁਨਾਨਗਰ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਪੰਜਾਬ ਐਾਡ ਸਿੰਧ ਬੈਂਕ ਦੀਆਂ ਬ੍ਰਾਂਚਾਂ ਦੇ ਸਟਾਫ਼ ਵਲੋਂ ਬੈਂਕ ਪ੍ਰਬੰਧਕਾਂ ਦੇ ਅਦੇਸ਼ਾਂ ਅਨੁਸਾਰ ਆਪਣੇ ਪੁਰਾਤਨ ਸੇਵਾ ਭਾਵ ਨੂੰ ਮੁੱਖ ਰੱਖਦਿਆਂ ਪੰਜਾਬ ਐਾਡ ਸਿੰਧ ਬੈਂਕ ...

ਪੂਰੀ ਖ਼ਬਰ »

ਵਿਸ਼ਵਕਰਮਾ ਲੌਜ ਨੰਬਰ 173 ਲੁਧਿਆਣਾ ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਭੇਟ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਨੰਗਲ 'ਚ ਹੋਏ ਇਕ ਸ਼ਾਨਦਾਰ ਸਮਾਗਮ ਦੌਰਾਨ ਲੁਧਿਆਣਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਚੇਤੇ ਰਹੇ ਕਿ ਪਿਛਲੇ ਇਕ ਵਰੇ੍ਹ 'ਚ ਇਹ ਸੰਸਥਾ ਨੰਗਲ ...

ਪੂਰੀ ਖ਼ਬਰ »

ਬੱਸ ਹਾਦਸੇ 'ਚ ਜ਼ਖਮੀ ਇਕ ਲੜਕੀ ਦੀ ਪੀ.ਜੀ.ਆਈ. 'ਚ ਮੌਤ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਕੱਲ੍ਹ ਸਥਾਨਕ ਦਰਗਾਹ ਸਾਈਾ ਪੀਰ ਬਾਬਾ ਬੁੱਢਣ ਸ਼ਾਹ ਨਜ਼ਦੀਕ ਵਾਪਰੇ ਬੱਸ ਹਾਦਸੇ ਵਿਚ ਜ਼ਖ਼ਮੀ ਹੋਈ ਇੱਕ ਲੜਕੀ ਨੇ ਅੱਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ਖ਼ਮਾਂ ਦੀ ...

ਪੂਰੀ ਖ਼ਬਰ »

ਗੰਗੂਵਾਲ ਨਹਿਰ ਹਾਦਸੇ ਵਿਚ ਇਕ ਨੌਜਵਾਨ ਦੀ ਲਾਸ਼ ਤੇ ਕਾਰ ਹੋਈ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 24 ਜੂਨ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੰਗੂਵਾਲ ਲਾਗੇ ਭਾਖੜਾ ਨਹਿਰ ਵਿਚ ਵਾਪਰੇ ਹਾਦਸੇ ਤੋਂ ਬਾਅਦ ਕੌਮੀ ਆਫ਼ਤ ਜਵਾਬਦੇਹੀ ਫੋਰਸ ਵਲੋਂ ਕੀਤੇ ਗਏ ਲਗਾਤਾਰ ਯਤਨਾਂ ਕਾਰਨ ਤਿੰਨ ਲਾਪਤਾ ਨੌਜਵਾਨਾ ਵਿਚੋਂ ਇਕ ਦੀ ਲਾਸ਼ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸੰਧੂਆਂ ਮਾਰਗ 'ਤੇ ਮਾਣੇਮਾਜਰਾ ਚੌਕ ਵਿਚ ਇੱਕ ਨੌਜਵਾਨ ਨੂੰ ਨਸ਼ੀਲੀਆਂ ਦਵਾਈਆਂ/ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਡਿਜੀਟਲ ਇੰਡੀਆ ਦੇ ਲੋਕ ਆਪਣੇ ਕੋਠਿਆਂ ਦੀਆਂ ਛੱਤਾਂ 'ਤੇ ਚੜ੍ਹ ਕੇ ਮੋਬਾਈਲ ਫ਼ੋਨ ਸੁਣਨ ਨੂੰ ਹੋਏ ਮਜਬੂਰ

ਪੁਰਖਾਲੀ, 24 ਜੂਨ ( ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਭਾਰਤ ਸਰਕਾਰ ਵਲੋਂ ਭਾਰਤ ਦੇਸ਼ ਨੂੰ ਡਿਜੀਟਲ ਇੰਡੀਆ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਦੂਸਰੇ ਪਾਸੇ ਡਿਜੀਟਲ ਇੰਡੀਆ ਵਾਲੇ ਇਸ ਦੇਸ਼ 'ਚ ਮੋਬਾਈਲ ਫ਼ੋਨ ਅੱਜ ਵੀ ਰੇਂਜ ਨੂੰ ਤਰਸ ਰਹੇ ਹਨ ¢ ਲੋਕਾਂ ਦੇ ਮੋਬਾਈਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਤੋਂ ਸੋਨੇ ਦੀ ਵਾਲੀ ਝਪਟ ਕੇ ਹੋਏ ਫ਼ਰਾਰ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਲੁਠੇੜੀ ਨੇੜੇ ਦਵਾਈ ਲੈ ਕੇ ਪੈਦਲ ਪਰਤ ਰਹੀ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟ ਕੇ ਦੋ ਮੋਟਰ ਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਔਰਤ ਅਮਰੀਕ ਕੌਰ ਦੇ ਪਤੀ ਸਾਬਕਾ ਫ਼ੌਜੀ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਅਬਿਆਣਾ ਤੇ ਮਾਧੋਪੁਰ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਾਡੀਆਂ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਅਬਿਆਣਾ ਤੇ ਮਾਧੋਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰੂ ਘਰਾਂ ਦੀਆਂ ਖਿੜਕੀਆਂ ਪੁੱਟ ਕੇ ਅੰਦਰ ਜਾ ਕੇ ਮਾਇਆ ਚੋਰੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਝੋਨੇ ਲਈ ਖੇਤਾਂ 'ਚ ਗਾਹਣ ਕਰਦੇ ਨੌਜਵਾਨ ਦੀ ਮੌਤ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸੁਰਤਾਪੁਰ ਵਿਖੇ ਖੇਤਾਂ 'ਚ ਝੋਨੇ ਲਗਾਉਣ ਲਈ ਗਾਹਣ (ਕੱਦੂ) ਕਰਦੇ ਵੇਲੇ ਨੌਜਵਾਨ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ (27) ਪੁੱਤਰ ਜੋਗਾ ਸਿੰਘ ਵਾਸੀ ਸੁਰਤਾਪੁਰ ਜੋ ਕਿ ਝੋਨਾ ਲਗਾਉਣ ਲਈ ਖੇਤਾਂ ਵਿਚ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸਪੇਸ ਦੀ ûੜ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੁਪਹਿਰ ਵੇਲੇ ਰੇਲਵੇ ਸਟੇਸ਼ਨ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਗੱਡੀ 'ਚ ਬਿਠਾਉਣ ਪੁੱਜੇ ਲੋਕਾਂ ਨੂੰ ਵੱਡੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਪਿੰਡ ਸਮਰਾਲਾ ਦੇ ਗੁਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਨੰਗਲ ਦੇ 90 ਪਰਿਵਾਰਾਂ ਨੂੰ ਬੇਘਰ ਹੋਣ ਤੋਂ ਬਚਾਉਣ ਦੀ ਮੰਗ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਗੌਤਮ, ਸਤੀਸ਼ ਚੋਪੜਾ, ਸੰਜੇ ਦੁਰੇਜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀ.ਐਨ.ਐਫ. ਸੀ. ਦੇ 90 ਪਰਿਵਾਰਾਂ ਨੂੰ ਬੇਘਰ ਹੋਣੋਂ ਬਚਾਇਆ ਜਾਵੇ | ਚੇਤੇ ਰਹੇ ਕਿ ਪੰਜਾਬ ਸਰਕਾਰ ਦੇ ਨੰਗਲ ...

ਪੂਰੀ ਖ਼ਬਰ »

ਸਤਿਗੁਰ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਸਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਸਥਿਤ ਕਬੀਰ ਸਤਿਸੰਗ ਭਵਨ ਵਿਖੇ ਕਬੀਰ ਪੰਥੀ ਸਮਾਜ ਸੁਧਾਰ ਸਭਾ ਰਜਿ: ਵਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪ੍ਰਧਾਨ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਪੁਲਿਸ ਵਲੋਂ 10 ਕਿਲੋਂ ਗਾਂਜੇ ਸਮੇਤ 2 ਗਿ੍ਫ਼ਤਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਰਾਜਸਥਾਨੀਆਂ ਦੀਆਂ ਝੰੁਗੀਆਂ ਵਿਚ ਗਾਂਜੇ ਵੇਚਣ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸਦਿਆਂ ਕੀਰਤਪੁਰ ਸਾਹਿਬ ਨੇ ਇਕ ਔਰਤ ਸਮੇਤ 2 ਤਸਕਰਾਂ ਨੰੂ 10 ਕਿਲੋਂ ਗਾਂਜੇ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੰਨੀ ਖੰਨਾ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰੀ ਹੋਈ ਕਿ ਗਿਆਨ ਚੰਦ ਪੁੱਤਰ ਪੰਨਾ ਲਾਲ ਅਤੇ ਰੇਖਾ ਪਤਨੀ ਰਾਜੂ ਵਾਸੀਆਨ ਰਾਜਸਥਾਨੀ ਝੰੁਗੀਆਂ ਨੇੜੇ ਰੇਲਵੇ ਸਟੇਸ਼ਨ ਜਿਉਵਾਲ (ਕੀਰਤਪੁਰ ਸਾਹਿਬ) ਰਲ ਮਿਲ ਕੇ ਗਾਂਜਾ ਵੇਚਣ ਦਾ ਕੰਮ ਕਰਦੇ ਹਨ ਅਤੇ ਅੱਜ ਵੀ ਇਹ ਗਾਂਜਾ ਲੈ ਕੇ ਆ ਰਹੇ ਹਨ | ਇਸ ਸਬੰਧੀ ਮਾਮਲਾ ਦਰਜ ਕਰਨ ਤੋਂ ਬਾਅਦ ਏ.ਐਸ.ਆਈ. ਸੋਹਣ ਸਿੰਘ ਨੇ ਨਾਕਾਬੰਦੀ ਕਰਕੇ ਗਿਆਨ ਚੰਦ ਅਤੇ ਰੇਖਾ ਨੂੰ ਗਿ੍ਫ਼ਤਾਰ ਕਰ ਲਿਆ | ਇਸ ਦੌਰਾਨ ਜਦੋਂ ਪੁਲਿਸ ਨੇ ਗਿਆਨ ਚੰਦ ਦੇ ਟੈਚੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਕਿੱਲੋ ਜਦਕਿ ਰੇਖਾ ਦੇ ਪਿੱਠੂ ਬੈਗ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ ਬਰਾਮਦ ਹੋਏ ਪੈਕਿਟ ਵਿਚੋਂ 4 ਕਿੱਲੋ੍ਹ ਗਾਂਜਾ ਬਰਾਮਦ ਹੋਇਆ | ਪੁਲਿਸ ਵਲੋਂ ਇਨ੍ਹਾਂ ਨੂੰ ਕੱਲ੍ਹ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਏ.ਐਸ.ਆਈ. ਸੋਹਣ ਸਿੰਘ ਤੋਂ ਇਲਾਵਾ ਹੌਲਦਾਰ ਜੁਝਾਰ ਸਿੰਘ, ਗੁਰਮੀਤ ਸਿੰਘ ਭੂੰਬਲਾ ਆਦਿ ਮੌਜੂਦ ਸਨ |
ਗਾਂਜਾ ਤਸਕਰਾਂ ਦੀ ਸ਼ੁਰੂ ਤੋਂ ਪੈੜ ਨੱਕਣ 'ਚ ਕਾਮਯਾਬ ਰਹੇ ਸੰਨੀ ਖੰਨਾ
ਥਾਣਾ ਕੀਰਤਪੁਰ ਸਾਹਿਬ ਵਿਖੇ ਇਸ ਸਮੇਂ ਬਤੌਰ ਥਾਣਾ ਮੁਖੀ ਸੇਵਾਵਾਂ ਨਿਭਾ ਰਹੇ ਸਬ ਇੰਸਪੈਕਟਰ ਸੰਨੀ ਖੰਨਾ ਸ਼ੁਰੂ ਤੋਂ ਹੀ ਗਾਂਜਾ ਤਸਕਰਾਂ ਦੀ ਪੈੜ ਨੱਪਣ ਵਿਚ ਕਾਮਯਾਬ ਰਹੇ | ਅੱਜ ਜਿਸ ਤਰ੍ਹਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਔਰਤ ਨੂੰ 10 ਕਿੱਲੋ ਗਾਂਜੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਉਸਨੇ ਸਾਬਤ ਕਰ ਦਿੱਤਾ ਕਿ ਅਗਰ ਕੋਈ ਪੁਲਿਸ ਅਫ਼ਸਰ ਚਾਹੇ ਤਾਂ ਕਿਸੇ ਵੀ ਪ੍ਰਕਾਰ ਦੇ ਨਸ਼ੇ ਦੀ ਜੜ੍ਹ ਨੂੰ ਫੜਨ ਵਿਚ ਸਮੇਂ ਨਹੀਂ ਲੱਗਦਾ | ਜ਼ਿਕਰਯੋਗ ਹੈ ਕਿ ਸੰਨੀ ਖੰਨਾ ਇਸ ਤੋਂ ਪਹਿਲਾਂ 2 ਵਾਰ ਥਾਣਾ ਕੀਰਤਪੁਰ ਸਾਹਿਬ ਵਿਖੇ ਬਤੌਰ ਥਾਣਾ ਮੁਖੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਇਸ ਦੌਰਾਨ ਵੀ ਉਨ੍ਹਾਂ ਨੇ ਗਾਂਜੇ ਦੇ ਕਰੀਬ 3


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX