ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ਹੈ | ਇਸੇ ਤਰ੍ਹਾਂ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਨੇੜਲੇ ਪਿੰਡਾਂ ਦੀਆਂ ਸੂਬਾ ਤੇ ਕੌਮੀ ਪੱਧਰ ਦੀਆਂ ਕੁਸ਼ਤੀ ਖਿਡਾਰਨਾਂ ਆਪਣੇ ਘਰਾਂ ਦੀ ਸਥਿਤੀ ਸੁਧਾਰਨ ਲਈ ਮਜ਼ਬੂਰੀਵੱਸ ਆਪਣੇ ਪਰਿਵਾਰਾਂ ਨਾਲ ਝੋਨਾ ਲਗਾਉਣ ਲਈ ਮਜਬੂਰ ਹਨ | ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਧੂੜਕੋਟ ਰਣਸੀਂਹ ਤੇ ਰਣਸੀਂਹ ਕਲਾਂ ਦੀਆਂ ਡੇਢ ਸੈਂਕੜੇ ਤੋਂ ਵੱਧ ਕੁੜੀਆਂ ਪਹਿਲਵਾਨੀ ਕਰ ਰਹੀਆਂ ਹਨ ਅਤੇ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਜਾਨ ਦੇ ਝੰਡੇ ਬੁਲੰਦ ਕਰ ਚੁੱਕੀਆਂ ਹਨ | ਪਿੰਡਾਂ ਦੇ ਇਨ੍ਹਾਂ ਸਾਧਾਰਨ ਕਿਰਤੀ ਪਰਿਵਾਰਾਂ ਦੀਆਂ ਕੁੜੀਆਂ 'ਚੋਂ ਕਈ ਪਹਿਲਵਾਨ ਕੁੜੀਆਂ ਆਪਣੇ ਮਾਪਿਆਂ ਨਾਲ ਘਰ ਦੀ ਆਰਥਿਕ ਸਥਿਤੀ ਸੁਧਾਰਨ ਲਈ ਝੋਨਾ ਲਗਾ ਰਹੀਆਂ ਹਨ | ਪਿੰਡ ਰਣਸੀਂਹ ਕਲਾਂ ਦੀਆਂ ਇਨ੍ਹਾਂ ਪਹਿਲਵਾਨਾਂ ਵਿਚੋਂ ਅਰਸ਼ਪ੍ਰੀਤ ਕੌਰ ਨੇ 9 ਸੋਨੇ ਦੇ ਤਗਮੇ ਜਿੱਤੇ ਹਨ ਅਤੇ 6 ਵਾਰ ਕੌਮੀ ਖੇਡਾਂ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਚੁੱਕੀ ਹੈ | ਅਰਸ਼ਪ੍ਰੀਤ ਖੇਲੋ ਇੰਡੀਆ ਵਿਚ ਵੀ ਜੌਹਰ ਵਿਖਾ ਚੁੱਕੀ ਹੈ | ਇਸ ਤਰਾਂ ਹੀ ਧਰਮਪ੍ਰੀਤ ਕੌਰ ਨੇ ਪੰਜਾਬ 'ਚੋਂ 3 ਸੋਨੇ ਦੇ ਤਗਮੇ ਜਿੱਤੇ ਹਨ ਅਤੇ ਕੌਮੀ ਖੇਡਾਂ 'ਚ ਭਾਗ ਲੈ ਚੁੱਕੀ ਹੈ | ਇਥੇ ਜ਼ਿਕਰਯੋਗ ਹੈ ਕਿ 28 ਜੂਨ ਨੂੰ ਨਿਹਾਲ ਸਿੰਘ ਵਾਲਾ ਵਿਖੇ ਜ਼ਿਲ੍ਹਾ ਕੁਸ਼ਤੀ ਸੰਸਥਾ ਮੋਗਾ ਵੱਲੋਂ ਜੂਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ | ਇਹ ਪਹਿਲਵਾਨ ਕੁੜੀਆਂ ਨੂੰ ਭਵਿੱਖ ਨਾਲੋਂ ਕੰਮ ਪਿਆਰਾ ਜਾਪ ਰਿਹਾ ਹੈ | ਜਦ ਕਿ ਇਸ ਸਮੇਂ ਉਨ੍ਹਾਂ ਨੂੰ ਸਖ਼ਤ ਪੈ੍ਰਕਟਿਸ ਤੇ ਚੰਗੀ ਖ਼ੁਰਾਕ ਦੀ ਲੋੜ ਹੈ | ਇਸ ਸਬੰਧੀ ਪੀ.ਏ.ਯੂ. ਦੇ ਸੂਬਾ ਨੌਜਵਾਨ ਆਗੂ ਕਰਮਜੀਤ ਕੋਟਕਪੂਰਾ ਨੇ ਕਿਹਾ ਕਿ ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ ਹੈ | ਉਨ੍ਹਾਂ ਪੰਜਾਬ ਤੇ ਨੈਸ਼ਨਲ ਜੇਤੂ ਕੁੜੀਆਂ ਨੂੰ ਵੱਡੇ ਇਨਾਮ ਰਾਸ਼ੀਆਂ ਦੇਣ ਦੀ ਮੰਗ ਕੀਤੀ ਤਾਂ ਜੋ ਦੇਸ਼ ਲਈ ਤਗਮੇ ਜਿੱਤ ਸਕਣ | ਇਸ ਮੌਕੇ ਅਰਸ਼ਪ੍ਰੀਤ ਤੇ ਧਰਮਪ੍ਰੀਤ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਕਰਨ ਦੇ ਨਾਲ ਆਰਥਿਕ ਥੁੜਾਂ ਵਾਲੇ ਪਰਿਵਾਰਾਾ ਵਿਚ ਜੰਮੀਆਂ ਹੋਣ ਕਾਰਨ ਆਪਣੇ ਘਰਦਿਆਂ ਨਾਲ ਮਿਹਨਤ ਮਜ਼ਦੂਰੀ ਕਰਦੀਆਂ ਹਨ ਅਤੇ ਉਹ ਕੁਝ ਸਮਾਂ ਕੱਢ ਕੇ ਮਾਲਵੇ ਦੇ ਨਾਮਵਰ ਸਬ-ਇੰਸਪੈਕਟਰ ਕੋਚ ਹਰਭਜਨ ਭਜੀ ਤੋਂ ਕੋਚਿੰਗ, ਦਾਅ ਤੇ ਨੁਕਤੇ ਵੀ ਪ੍ਰਾਪਤ ਕਰ ਰਹੀਆਂ ਹਨ | ਇਸ ਮੌਕੇ ਉਕਤ ਹੋਣਹਾਰ ਖਿਡਾਰਨਾਂ ਨੇ ਕਿਹਾ ਕਿ ਅਸੀਂ ਕੁਸ਼ਤੀ ਚੈਂਪੀਅਨਸ਼ਿਪ ਵਿਚ ਵੀ ਸੋਨ ਤਗਮੇ ਫ਼ੰਡਾਂ ਗੀਆਂ ਅਤੇ ਆਪਣੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕਰਾਂਗੀਆਂ | ਪਰੰਤੂ ਉਨ੍ਹਾਂ ਸਮੇਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਰਕਾਰਾਂ ਸਾਡੀ ਜਿੱਥੇ ਆਰਥਿਕ ਮਦਦ ਕਰਨ, ਉੱਥੇ ਸਾਡੇ ਲਈ ਰੁਜ਼ਗਾਰ ਦੇ ਸਾਧਨ ਵੀ ਅੱਗੇ ਲੈ ਕੇ ਆਉਣ |


ਖ਼ਬਰ ਸ਼ੇਅਰ ਕਰੋ

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ...

ਪੂਰੀ ਖ਼ਬਰ »

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX