ਤਾਜਾ ਖ਼ਬਰਾਂ


"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  6 minutes ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  31 minutes ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  43 minutes ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ਨੂੰ ਤਬਾਹੀ ਵੱਲ ਲਿਜਾਣ ਲਈ ਆਪਣੇ ਮਨਸੂਬਿਆਂ ਵਿਚ ਕਾਮਯਾਬ ਹੋ ਰਹੇ ਹਨ ¢ ਨਸ਼ਿਆਂ ਦੇ ਇਹ ਸੌਦਾਗਰ ਭੋਲੇ ਭਾਲੇ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਉਨ੍ਹਾਂ ਦੀਆਂ ਜ਼ਮੀਨਾਂ ਹਥਿਆਉਣ ਤੱਕ ਵੀ ਉਤਾਰੂ ਹੋ ਚੁੱਕੇ ਹਨ | ਜਿਸ ਦੀ ਮਿਸਾਲ ਪਿੰਡ ਸੁਖਾਨੰਦ ਵਿਖੇ ਵਾਪਰੇ ਅਜਿਹੇ ਹੀ ਤਾਜ਼ਾ ਘਟਨਾਕ੍ਰਮ ਤੋਂ ਮਿਲਦੀ ਹੈ ¢ ਨਸ਼ਿਆਂ ਦੇ ਇਨ੍ਹਾਂ ਸੌਦਾਗਰਾਂ ਵਲੋਂ ਉਕਤ ਕਿਸਾਨ ਨੂੰ ਨਸ਼ੇ ਦੇ ਜਾਲ ਵਿਚ ਫਸਾ ਕੇ ਧੋਖਾਧੜੀ ਨਾਲ ਉਸ ਦੀ ਜ਼ਮੀਨ ਆਪਣੇ ਨਾਂਅ ਲਿਖਵਾਉਣ ਦੇ ਮਾਮਲੇ ਵਿਚ ਉਕਤ ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨ ਗੁਰਤੇਜ ਸਿੰਘ ਦੇ ਹੱਕ ਵਿਚ ਡਟਦਿਆਂ ਦੋ ਪਿੰਡਾਂ ਦੇ ਲੋਕਾਂ ਅਤੇ ਦੋਹਾਂ ਹੀ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਨੇ ਉਕਤ ਕਥਿਤ ਨਸ਼ੇ ਦੇ ਸਮਗਲਰਾਂ ਿਖ਼ਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਹਥਿਆਉਣ ਦੇ ਮਾਮਲੇ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ¢ ਇਸੇ ਦੌਰਾਨ ਉਕਤ ਜ਼ਮੀਨ 'ਤੇ ਕਬਜ਼ਾ ਕਰਨ ਆਏ ਜ਼ਮੀਨ ਲਿਖਵਾਉਣ ਵਾਲਿਆਂ ਨੂੰ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪੁੱਠੇ ਪੈਰੀਂ ਮੋੜ ਦਿੱਤਾ¢ ਪਿੰਡ ਸੁਖਾਨੰਦ ਦੇ ਸਰਪੰਚ ਲਖਵੀਰ ਸਿੰਘ ਖ਼ਾਲਸਾ, ਪਿੰਡ ਵਾਂਦਰ ਦੇ ਸਰਪੰਚ ਜਸਪਾਲ ਸਿੰਘ ਦੀ ਅਗਵਾਈ ਵਿਚ ਸਮੁੱਚੀਆਂ ਪੰਚਾਇਤਾਂ ਅਤੇ ਵੱਡੀ ਗਿਣਤੀ ਵਿਚ ਦੋਹਾਂ ਪਿੰਡਾਂ ਦੇ ਵਾਸੀਆਂ ਵਲੋਂ ਕੀਤੇ ਦਸਤਖ਼ਤਾਂ ਹੇਠ ਪ੍ਰੈੱਸ ਨੂੰ ਜਾਰੀ ਕੀਤੀ ਲਿਖਤੀ ਕਾਪੀ ਅਨੁਸਾਰ ਪਿੰਡ ਸੁਖਾਨੰਦ ਦੇ ਵਾਸੀ ਕਿਸਾਨ ਗੁਰਤੇਜ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਕੋਲ 17 ਏਕੜ ਜ਼ਮੀਨ ਸੀ | ਜਿਸ ਵਿਚੋਂ ਉਸ ਨੇ ਡੇਢ ਏਕੜ ਕੇਵਲ ਸਿੰਘ ਮੈਂਬਰ ਦੇ ਪਰਿਵਾਰ ਨੂੰ ਵੇਚ ਦਿੱਤੀ ਸੀ ਅਤੇ ਬਾਕੀ ਉਸ ਕੋਲ ਸਾਢੇ ਪੰਦਰਾਂ ਏਕੜ ਜ਼ਮੀਨ ਸੀ¢ ਪਤਵੰਤਿਆਂ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਬਦਨਾਮ ਅਤੇ ਇਲਾਕੇ ਦੇ ਕਈ ਪਿੰਡਾਂ ਵਿਚ ਜ਼ਮੀਨਾਂ ਹਥਿਆਉਣ ਦੇ ਮਾਮਲੇ ਵਾਲੀਆਂ ਕਥਿਤ ਧੋਖਾਧੜੀਆਂ ਕਰਨ ਵਾਲੇ ਭਗਤਾ ਭਾਈ ਵਾਸੀ ਕਥਿਤ ਦੋਸ਼ੀ ਭੋਲੇ ਭਾਲੇ ਕਿਸਾਨ ਗੁਰਤੇਜ ਸਿੰਘ ਨੂੰ ਰੋਜ਼ਾਨਾ ਕੈਮੀਕਲ (ਚਿੱਟਾ) ਸਪਲਾਈ ਕਰਦੇ ਰਹੇ ਤੇ ਇਹ ਸਿਲਸਿਲਾ ਕਈ ਮਹੀਨੇ ਤੱਕ ਚੱਲਦਾ ਰਿਹਾ ਤੇ ਜਦੋਂ ਗੁਰਤੇਜ ਸਿੰਘ ਚਿੱਟੇ ਦਾ ਪੂਰੀ ਤਰ੍ਹਾਂ ਸ਼ਿਕਾਰ ਹੋ ਗਿਆ ਤਾਂ ਉਸ ਪਾਸੋਂ ਧੋਖਾਧੜੀ ਨਾਲ ਉਸ ਦੀ ਲੱਖਾਂ ਰੁਪਏ ਦੀ ਜ਼ਮੀਨ ਲਿਖਵਾ ਲਈ ¢ ਨਸ਼ੇ ਦਾ ਸ਼ਿਕਾਰ ਹੋਣ ਕਰਕੇ ਗੁਰਤੇਜ ਸਿੰਘ ਪੂਰੀ ਤਰ੍ਹਾਂ ਉਕਤ ਨਸ਼ੇ ਦੇ ਸਮਗਲਰਾਂ ਦੇ ਵੱਸ ਵਿਚ ਹੋਣ ਕਾਰਨ ਉਨ੍ਹਾਂ ਇਸ ਦਾ ਇਕ ਬੁਲਟ ਮੋਟਰਸਾਈਕਲ ਜਿਸ ਦੀ ਕਾਪੀ ਵੀ ਅਤੇ 855 ਸਵਰਾਜ ਟਰੈਕਟਰ ਦੀ ਕਾਪੀ ਵੀ ਲੈ ਲਈ ¢ ਕਿਸਾਨ ਗੁਰਤੇਜ ਸਿੰਘ ਵਲੋਂ ਆਪਣੀ ਲਿਖਵਾਈ ਗਈ ਜ਼ਮੀਨ ਦੇ ਪੈਸੇ ਮੰਗਣ 'ਤੇ ਉਕਤ ਭਗਤਾ ਭਾਈ ਵਾਸੀਆਂ ਰਕਮ ਦੇਣ ਦੀ ਬਜਾਏ ਟਾਲ ਮਟੋਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਰਕਮ ਆਪਾਂ ਅਸ਼ਟਾਮ 'ਤੇ ਲਿਖ ਲੈਂਦੇ ਹਾਂ ਅਤੇ ਉਨ੍ਹਾਂ ਗੁਰਤੇਜ ਸਿੰਘ ਤੋਂ ਇਕ ਖਾਲੀ ਅਸ਼ਟਾਮ 'ਤੇ ਦਸਤਖ਼ਤ ਕਰਵਾ ਕੇ ਮੈਨੂੰ ਪੈਸੇ ਦੇਣ ਦੀ ਬਜਾਏ ਬਾਅਦ ਵਿਚ 35 ਲੱਖ ਰੁਪਏ ਮੇਰੇ ਸਿਰ ਭਰ ਲਏ ¢ ਪੰਚਾਇਤ ਆਗੂਆਂ ਨੇ ਦੱਸਿਆ ਕਿ ਕਿਸਾਨ ਗੁਰਤੇਜ ਸਿੰਘ ਨਾਲ ਹੋ ਰਹੀ ਧੋਖਾਧੜੀ ਦਾ ਮਾਮਲਾ ਜੱਗ ਜ਼ਾਹਿਰ ਹੋ ਜਾਣ ਉਪਰੰਤ ਪਰਿਵਾਰ ਅਤੇ ਦੋਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਇਹ ਮਾਮਲਾ ਥਾਣਾ ਸਮਾਲਸਰ ਅਤੇ ਹੋਰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਜਾਣ ਤੋਂ ਬਾਅਦ ਵੀ ਉਕਤ ਵਿਅਕਤੀ ਭਗਤਾ ਭਾਈ ਵਾਸੀ ਕੁਝ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਜ਼ਮੀਨ 'ਤੇ ਕਬਜ਼ਾ ਕਰਨ ਲਈ ਆ ਗਏ ਅਤੇ ਉਨ੍ਹਾਂ ਝੋਨਾ ਲਗਾਉਣ ਵਾਲੇ ਮਜ਼ਦੂਰਾਂ ਅਤੇ ਉੱਥੇ ਮੌਜੂਦ ਕਿਸਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਕਿਹਾ ਕਿ ਤੁਰੰਤ ਜ਼ਮੀਨ ਵਿਚੋਂ ਬਾਹਰ ਹੋ ਜਾਵੇ ਨਹੀਂ ਤਾਂ ਅਸੀਂ ਤੁਹਾਨੂੰ ਜਾਨੋਂ ਮਾਰ ਕੇ ਹਥਿਆਰਾਂ ਨਾਲ ਕਬਜ਼ਾ ਲੈ ਲਵਾਂਗੇ¢ ਘਟਨਾ ਦੀ ਜਾਣਕਾਰੀ ਮਿਲਣ 'ਤੇ ਦੋਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਉਕਤ ਕਬਜ਼ਾਕਾਰੀਆਂ ਨੂੰ ਪੁੱਠੇ ਪੈਰੀਂ ਮੋੜਨ ਤੋਂ ਬਾਅਦ ਕਿਹਾ ਕਿ ਜੇਕਰ ਗੁਰਤੇਜ ਸਿੰਘ ਅਤੇ ਉਸ ਦੇ ਪਰਿਵਾਰ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਜ਼ਿੰਮੇਵਾਰ ਉਕਤ ਵਿਅਕਤੀ ਹੀ ਹੋਣਗੇ ¢ ਉਕਤ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੁਹਾਰ ਲਗਾਉਂਦਿਆਂ ਕਿਹਾ ਕਿ ਦਿਨ ਦਿਹਾੜੇ ਨੰਗਾ ਚਿੱਟਾ ਨਸ਼ੇ ਦਾ ਕਾਰੋਬਾਰ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਧੋਖਾਧੜੀ ਕਰਨ ਵਾਲਿਆਂ ਿਖ਼ਲਾਫ਼ ਤੁਰੰਤ ਕਾਰਵਾਈ ਕਰਕੇ ਉਕਤ ਪੀੜਤ ਕਿਸਾਨ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ ¢ ਇਸ ਸਬੰਧੀ ਕਥਿਤ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਭਗਤਾ ਭਾਈ ਵਾਸੀਆਂ ਦਾ ਪੱਖ ਜਾਨਣ ਵਾਸਤੇ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ¢


ਖ਼ਬਰ ਸ਼ੇਅਰ ਕਰੋ

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ...

ਪੂਰੀ ਖ਼ਬਰ »

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ...

ਪੂਰੀ ਖ਼ਬਰ »

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX