ਤਾਜਾ ਖ਼ਬਰਾਂ


53 ਵਿਚੋਂ 48 ਰਿਪੋਰਟਾਂ ਆਈਆਂ ਨੈਗੇਟਿਵ , 5 ਦੀ ਰਿਪੋਰਟ ਬਾਕੀ
. . .  1 day ago
ਪਠਾਨਕੋਟ ,26 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਚ ਆਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ...
ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨਾਂ ਦੀ ਹੋਈ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ) - ਸਰਹਿੰਦ ਵਿਚ ਅੱਜ ਸ਼ਾਮ ਵੇਲੇ ਇਕ ਕਾਰ ਤੇ ਤੇਲ ਟੈਂਕਰ ਦਰਮਿਆਨ ਹੋਈ ਸਿੱਧੀ ਟੱਕਰ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਉੱਜਵਲ ਸੂਦ ਪੁੱਤਰ ਦਵਿੰਦਰ ਸੂਦ ਵਾਸੀ ਸਰਹਿੰਦ...
ਸ. ਬਲਬੀਰ ਸਿੰਘ ਸੀਨੀਅਰ ਨੂੰ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕੀਤਾ ਯਾਦ
. . .  1 day ago
ਕਰਾਚੀ, 26 ਮਈ - ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਸ. ਬਲਬੀਰ ਸਿੰਘ ਸੀਨੀਅਰ ਦੇ ਹੋਏ ਦਿਹਾਂਤ 'ਤੇ ਪਾਕਿਸਤਾਨੀ ਹਾਕੀ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਨੂੰ ਯਾਦ ਕਰਦੇ ਹੋਏ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕਿਹਾ ਕਿ ਉਹ ਬਹੁਤ...
ਭਲਕੇ ਅਟਾਰੀ ਵਾਹਗਾ ਮਾਰਗ ਰਾਹੀਂ ਪਾਕਿਸਤਾਨ ਪਹੁੰਚਣਗੇ ਭਾਰਤ ਵਿਚ 'ਚ ਫਸੇ ਪਾਕਿ ਨਾਗਰਿਕ
. . .  1 day ago
ਰਾਜਾਸਾਂਸੀ, 26 ਮਈ (ਹੇਰ) - ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਭਾਰਤ ਦੇ ਵਿਦੇਸ਼ ਮੰਤਰਾਲਾ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਗੁਜਰਾਤ, ਮਹਾਰਾਸ਼ਟਰਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿਚ ਫਸੇ ਹੋਏ ਨਾਗਰਿਕਾਂ ਦੀ ਪਾਕਿਸਤਾਨ 'ਚ ਸੌਖੇ...
ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ
. . .  1 day ago
ਭਿੱਖੀ ਵਿੰਡ, 26 ਮਈ (ਬੌਬੀ) - ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰ ਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ ਵਿਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਲਾਸ਼...
ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾ ਪਾਜ਼ੀਟਿਵ ਕੇਸ ਮਿਲੇ
. . .  1 day ago
ਅੰਮ੍ਰਿਤਸਰ, 26 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾਵਾਇਰਸ ਦੇ ਕੇਸ ਪਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ 337 ਕੇਸ ਹਨ। ਜਿਨ੍ਹਾਂ ਵਿਚੋਂ 301 ਡਿਸਚਾਰਜ ਹੋ ਗਏ ਹਨ। 6 ਮੌਤਾਂ ਹੋਈਆਂ ਹਨ ਤੇ...
ਭਾਰਤ ਚੀਨ ਤਣਾਅ ਵਿਚਕਾਰ ਮੋਦੀ ਨੇ ਕੀਤੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਲਦਾਖ ਦੇ ਇਲਾਕੇ ਵਿਚ ਭਾਰਤ ਤੇ ਚੀਨ ਦੇ ਸੈਨਿਕਾਂ ਦੇ ਆਹਮੋ ਸਾਹਮਣੇ ਹੋਣ ਦੀਆਂ ਖ਼ਬਰਾਂ ਵਿਚਕਾਰ ਇਸ ਮੁੱਦੇ 'ਤੇ ਦਿੱਲੀ 'ਚ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਹੋਈ ਹੈ। ਚੀਨ ਦੇ ਨਾਲ ਐਲ.ਏ.ਸੀ. 'ਤੇ ਕੀ ਹਾਲਾਤ ਹਨ, ਇਸ 'ਤੇ ਚਰਚਾ ਚਲੀ। ਉੱਥੇ...
ਆਬਕਾਰੀ ਕਰ ਕਮਿਸ਼ਨਰ ਪੰਜਾਬ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪੰਜਾਬ ਦੀਆਂ ਸਾਰੀਆਂ ਸ਼ਰਾਬ ਫ਼ੈਕਟਰੀਆਂ ਤੇ ਬੋਟਲਿੰਗ ਪਲਾਂਟ ਦੇ ਵਿਚ ਤੈਨਾਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਜਿੱਥੇ ਤਬਾਦਲੇ ਕੀਤੇ ਗਏ। ਉੱਥੇ ਹੀ ਅੱਜ ਵਿਭਾਗ ਦੇ ਕਮਿਸ਼ਨਰ ਵਿਵੇਕ ਪ੍ਰਤਾਪ ਵੱਲੋਂ ਸੂਬੇ...
ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਕੀਤੀ ਖੁਦਕੁਸ਼ੀ
. . .  1 day ago
ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ) - ਨਾਭਾ ਦੀ ਕੀਰਤੀ ਨਾਮੀ 24 ਸਾਲਾਂ ਔਰਤ ਵੱਲੋਂ ਗਲ ਵਿਚ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਕਿਰਤੀ ਦੇ ਭਰਾ ਅਮਿਤ ਮੁਤਾਬਿਕ ਉਸ ਦੇ ਪਤੀ ਦੀਪਕ ਦੇ ਕਿਸੇ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਤੇ ਭਾਈ ਵਰਿਆਮ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਅਫਸੋਸ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ...
ਸਿਹਤ ਮੰਤਾਰਲਾ ਨੇ ਸੂਬਿਆਂ ਨੂੰ ਹਾਈਡ੍ਰੋਕਸੀਕਲੋਰੋਕਵੀਨ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਕਿਹਾ
. . .  1 day ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾਵਾਇਰਸ ਖਿਲਾਫ ਮਲੇਰੀਆ ਦੀ ਦਵਾਈ ਹਾਈਡ੍ਰਾਕਸੀਕਲੋਰੋਕਵੀਨ ਦੇ ਇਸਤੇਮਾਲ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ 'ਚ ਸਾਰੇ ਸੂਬਿਆਂ ਤੇ ਕੇਂਦਰ...
ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਡੇਢ ਲੱਖ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦਿੱਤਾ - ਡਿਪਟੀ ਕਮਿਸ਼ਨਰ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਮੁੱਖ ਮੰਤਰੀ ਦੇ ਜ਼ਿਲ੍ਹੇ ਚ ਹੁਣ ਤੱਕ ਡੇਢ ਲੱਖ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਵੰਡੀ ਗਈ ।ਇਸ ਗੱਲ ਦਾ ਦਾਅਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ...
ਚੀਨ ਦੇ ਮਸਲੇ 'ਤੇ ਰਾਜਨਾਥ ਸਿੰਘ ਦੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਪਿਛਲੇ ਕੁੱਝ ਦਿਨਾਂ ਤੋਂ ਚੀਨ ਤੇ ਨਿਪਾਲ ਦੇ ਨਾਲ ਜਾਰੀ ਖਿੱਚੋਤਾਣ ਵਿਚਕਾਰ ਅੱਜ ਮੰਗਲਵਾਰ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅਹਿਮ ਬੈਠਕ ਕੀਤੀ। ਚੀਫ਼ ਆਫ਼ ਡਿਫੈਂਸ ਬਿਪਿਨ ਰਾਵਤ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ ਦੇ ਨਾਲ ਹੋਈ ਬੈਠਕ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ 111 ਹੋਈ
. . .  1 day ago
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ...
ਕਰਨਾਲ ਵਿਖੇ ਅੱਜ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 26 ਮਈ ( ਗੁਰਮੀਤ ਸਿੰਘ ਸੱਗੂ ) - ਸੀ ਐਮ ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਦੇ 3 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਮਹਿਲਾਵਾਂ ਵੀ ਸ਼ਾਮਿਲ ਹਨ। ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਦੋ ਦੀ ਹਰਿਆਣਾ ਤੋਂ ਬਾਹਰ ਦੀ ਟਰੈਵਲ ਹਿਸਟਰੀ ਹੈ। ਅੱਜ ਇਕ ਮਾਮਲਾ...
ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਲਾਕਡਾਉਨ ਦੀ ਹਿਦਾਇਤਾਂ ਦੀ ਪਾਲਣਾ ਕਰਦਿਆਂ ਕਢਿਆ ਜਾਵੇਗਾ ਘੱਲੂਘਾਰਾ ਮਾਰਚ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਸੰਧੂ)- ਦਲ ਖ਼ਾਲਸਾ ਵੱਲੋਂ ਜੂਨ 1984 ਨੂੰ 36ਵਰ੍ਹੇ ਪੂਰੇ ਹੋਣ 'ਤੇ ਵੀ ਸਿਖ ਕੌਮ ਦੇ ਲਗੇ ...
ਸੁਖਬੀਰ ਵੱਲੋਂ ਬਾਦਲ ਪਿੰਡ 'ਚ ਹਲਕਾ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
. . .  1 day ago
ਮੰਡੀ ਕਿੱਲਿਆਂਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)- ਮੁੱਖ ਮੰਤਰੀ ਪੰਜਾਬ ਦੇ 'ਸਿਆਸੀ' ਲਾਕ ਡਾਊਨ ਅਤੇ 'ਵਿਵਾਦ-ਏ-ਸ਼ਰਾਬ' 'ਚ ਘਿਰੀ....
ਲੱਖਾਂ ਦੀ ਅਫ਼ੀਮ ਸਮੇਤ ਦੋ ਕਾਬੂ
. . .  1 day ago
ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਸੀ.ਆਈ.ਏ ਸਟਾਫ਼ ਧਰਮਕੋਟ ਨੇ ਖ਼ਾਸ....
ਕੋਵਿਡ-19 ਦੇ ਤਹਿਤ ਸਫ਼ਾਈ ਕਰਮਚਾਰੀਆਂ ਦੇ ਲਏ ਗਏ ਸੈਂਪਲ
. . .  1 day ago
ਗੁਰੂ ਹਰ ਸਹਾਏ, 26 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਨਵਦੀਪ...
ਬੈਂਕ ਅੱਗੇ ਜੁੜੀ ਲੋਕਾਂ ਦੀ ਭੀੜ ਕਾਰਨ ਸਮਾਜਿਕ ਦੂਰੀ ਦਾ ਨਿਕਲਿਆ ਜਨਾਜ਼ਾ
. . .  1 day ago
ਬਾਘਾਪੁਰਾਣਾ, 26 ਮਈ(ਬਲਰਾਜ ਸਿੰਗਲਾ)- ਬਾਘਾਪੁਰਾਣਾ ਦੀਆਂ ਬੈਂਕਾਂ ਅੱਗੇ ਲੋਕਾਂ ਦੀਆਂ ਜੁੜੀਆਂ ਭੀੜਾਂ ਦੇ ਨਾਲ ...
ਬੈਂਕ ਕਰਮਚਾਰੀਆਂ ਵੱਲੋਂ ਬੈਂਕ ਦੇ ਗੇਟ ਨੂੰ ਅੰਦਰੋਂ ਬੰਦ ਕਰਕੇ ਖਾਤਾ ਧਾਰਕਾਂ ਨੂੰ ਕੀਤਾ ਜਾ ਰਿਹੈ ਪ੍ਰੇਸ਼ਾਨ
. . .  1 day ago
ਗੁਰੂਹਰਸਹਾਏ, 26 ਮਈ (ਕਪਿਲ ਕੰਧਾਰੀ)- ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਲਗਾਤਾਰ ਵਾਧਾ ਹੋ ਰਿਹਾ ਹੈ। ਉਸ ਨੂੰ...
ਟਾਂਡਾ ਨੇੜੇ ਪਾਏ ਗਏ 4 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਟਾਂਡਾ ਉੜਮੁੜ, 26 ਮਈ ( ਦੀਪਕ ਬਹਿਲ) - ਟਾਂਡਾ ਦੇ ਪਿੰਡ ਨੰਗਲੀ 'ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਨਿਕਲੇ ਮਰੀਜ ਦੇ ਸੰਪਰਕ 'ਚ ਆਏ 4 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ । ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : 4 ਪੁਲਿਸ ਮੁਲਾਜ਼ਮਾਂ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ 'ਤੇ ਫ਼ੈਸਲਾ ਕੱਲ੍ਹ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਬਹੁ ਚਰਚਿਤ ਅਤੇ ਵਿਵਾਦਾਂ 'ਚ ਘਿਰੇ ਗਾਇਕ ਸ਼ੁਭਦੀਪ ਸਿੰਘ ...
ਆੜ੍ਹਤੀਏ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀ ਮੰਡੀ ਬਰੀਵਾਲਾ ਵਿਖੇ ਇਕ...
ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਹੋਈ ਮੌਤ
. . .  1 day ago
ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਕਸਬਾ ਮਾਨਾਂਵਾਲਾ ਦੇ ਨੇੜਿਓ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ...

ਪੂਰੀ ਖ਼ਬਰ »

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਨਮਿੱਤ ਰੱਖੇ ਪਾਠਾਂ ਦੇ ਭੋਗ ਗੁਰਦੁਆਰਾ ਸਾਹਿਬ ਠੱਠੀ ਭਾਈ ਇੱਥੇ ਪਾਏ ਗਏ¢ ਭੋਗ ਆਰੰਭ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ¢ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੱਖਣ ਸਿੰਘ ਨੰਗਲ, ਸੀਨੀਅਰ ਕਾਂਗਰਸੀ ਆਗੂ ਜੋਧਾ ਸਿੰਘ ਬਰਾੜ ਬਾਘਾ ਪੁਰਾਣਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਵੀਰਪਾਲ ਸਿੰਘ ਸਮਾਲਸਰ ਸਾਬਕਾ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ, ਸਾਬਕਾ ਚੇਅਰਮੈਨ ਅਤੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਗੁਰਚਰਨ ਸਿੰਘ ਕਲਿਆਣ, ਮਾਸਟਰ ਚਰਨ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਲਾਭ ਸਿੰਘ ਚੀਮਾ ਦੇ ਹੱਥੀਂ ਸੱਚੀ-ਸੁੱਚੀ ਕਿਰਤ ਕਰਨ ਵਾਲੇ ਸੰਘਰਸ਼ਮਈ ਜੀਵਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੀਮਾ ਪਰਿਵਾਰ ਦਾ ਸਮਾਜ ਦੇ ਹਰ ਖੇਤਰ ਵਿਚ ਬਹੁਤ ਬੇਹੱਦ ਵੱਡਾ ਯੋਗਦਾਨ ਹੈ¢ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਲਖਵਿੰਦਰ ਸਿੰਘ ਸੰਧੂ ਬੰਬੀਹਾ ਭਾਈ, ਪਰਗਟ ਸਿੰਘ ਸੁਖਾਨੰਦ, ਸਰਬਜੀਤ ਸਿੰਘ ਬੰਬੀਹਾ, ਗੁਰਮੀਤ ਸਿੰਘ ਸੇਖਾ, ਡਾ: ਸੁਰਜੀਤ ਸਿੰਘ ਗੋਲਾ, ਚੇਅਰਮੈਨ ਗੁਰਤੇਜ ਸਿੰਘ ਮੌੜ, ਗੁਰਚਰਨ ਸਿੰਘ ਸਰਪੰਚ ਬੰਬੀਹਾ ਭਾਈ, ਗੁਰਦੇਵ ਸਿੰਘ ਪਟਵਾਰੀ, ਗੋਪਾਲ ਸਿੰਘ ਸੈਕਟਰੀ ਸੁਖਾਨੰਦ, ਕੁਲਦੀਪ ਸਿੰਘ ਸਰਪੰਚ ਮੱਲਕੇ, ਪਰਗਟ ਸਿੰਘ ਸਰਪੰਚ ਡੋਡ, ਦਵਿੰਦਰ ਸਿੰਘ ਸਰਪੰਚ ਕਾਲਿਆਂਵਾਲੀ, ਬੇਅੰਤ ਸਿੰਘ ਸਰਪੰਚ ਲੱਖੀ ਜੰਗਲ, ਕੁਲਜੀਤ ਸਿੰਘ ਚੀਦਾ, ਮਨਜੀਤ ਸਿੰਘ ਬੁੱਟਰ, ਬੂਟਾ ਸਿੰਘ ਸਰਪੰਚ ਦੱਲੂ ਵਾਲਾ, ਮਨਜੀਤ ਦੱਲੂ ਵਾਲਾ, ਗੁਰਜੰਟ ਸਿੰਘ ਭੁੱਟੋ ਰੋਡੇ, ਸੁੱਖਾ ਲਧਾਈਕੇ, ਹਰਮੇਲ ਸਿੰਘ ਮੌੜ, ਨੰਬਰਦਾਰ ਸਤਿਨਾਮ ਸਿੰਘ ਦੱਲੂ ਵਾਲਾ, ਦਰਸ਼ਨ ਸਿੰਘ ਥਰਾਜ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ, ਸੁਖਦੀਪ ਕੌਰ, ਅਮਰਜੀਤ ਸਿੰਘ ਮਾਣੂੰਕੇ, ਭਾਈ ਬਘੇਲ ਸਿੰਘ ਖੋਖਰ, ਮਲਕੀਤ ਸਿੰਘ ਖੱਪਿਆਂ ਵਾਲੀ, ਇਕਬਾਲ ਸਿੰਘ ਸੁਖਾਨੰਦ, ਕਵੀਸ਼ਰ ਵੀਰਭਾਨ ਮਾਲਵਾ, ਬੈਂਕ ਮੈਨੇਜਰ ਨੀਰਜ ਕੁਮਾਰ, ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ, ਕੁਲਦੀਪ ਸਿੰਘ ਵਾਂਦਰ, ਪ੍ਰਧਾਨ ਨੈਬ ਸਿੰਘ ਵਾਂਦਰ, ਬੋਹੜ ਸਿੰਘ ਆੜ੍ਹਤੀਆ ਚੀਦਾ, ਸਰਪੰਚ ਗੁਰਮੁਖ ਸਿੰਘ ਲੰਡੇ, ਭੋਲਾ ਸਿੰਘ ਵਾਂਦਰ, ਤੇਜ ਸਿੰਘ ਲੀਡਰ, ਹਰਦੀਸ਼ ਸੇਖਾ, ਜਗਦੇਵ ਸਿੰਘ ਸਰਪੰਚ ਸੇਖਾ ਖ਼ੁਰਦ, ਸੁਰਜੀਤ ਸਿੰਘ ਮੱਲਕੇ, ਪ੍ਰਧਾਨ ਜਸਬੀਰ ਸੀਰਾ ਮੱਲਕੇ, ਲਛਮਣ ਸਿੰਘ ਸੈਕਟਰੀ, ਰਾਮ ਸਿੰਘ ਟਰੈਫ਼ਿਕ ਇੰਚਾਰਜ ਜ਼ਿਲ੍ਹਾ ਮੋਗਾ, ਹਰਜੀਤ ਸਿੰਘ ਭੁੱਟੋ ਸਰਪੰਚ ਕੋਟਲਾ ਮੇਹਰ ਸਿੰਘ ਵਾਲਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਬੂਟਾ ਸਿੰਘ ਖਾਲਸਾ ਮੋੜ, ਨੰਬਰਦਾਰ ਸੁਖਜਿੰਦਰ ਸਿੰਘ ਠੱਠੀ ਤੋਂ ਇਲਾਵਾ ਇਲਾਕੇ ਦੀਆਂ ਵੱਖ ਵੱਖ ਰਾਜਸੀ ਤੇ ਗੈਰ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਅੰਤਿਮ ਅਰਦਾਸ ਵਿਚ ਸ਼ਮੂਲੀਅਤ ਕੀਤੀ¢


ਖ਼ਬਰ ਸ਼ੇਅਰ ਕਰੋ

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX