ਤਾਜਾ ਖ਼ਬਰਾਂ


ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  11 minutes ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  25 minutes ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  43 minutes ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  49 minutes ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਅਹਿਮਦਾਬਾਦ, 17 ਸਤੰਬਰ- ਅੱਜ ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰਾਨ ਆਪਣੀ ਮਾਂ ਹੀਰਾਬੇਨ ਮੋਦੀ...
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 1 hour ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਨਰਮੀ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 1 hour ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 2 hours ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 3 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 3 hours ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 4 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 5 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 4 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ...

ਪੂਰੀ ਖ਼ਬਰ »

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ...

ਪੂਰੀ ਖ਼ਬਰ »

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ਕਰਵਾਉਣ ਸਬੰਧੀ ਐਸ.ਸੀ./ਐਸ.ਟੀ ਐਕਟ ਤੇ ਧਾਰਾ 307 ਦਾ ਵਾਧਾ ਕਰਵਾਉਣ, ਕੇ.ਪੀ.ਐਮ.ਯੂ. ਅਤੇ ਪੀ.ਆਰ.ਐਸ.ਯੂ. ਦੇ ਸਾਥੀਆਂ ਉੱਪਰ ਪਾਏ ਝੂਠੇ ਪਰਚੇ ਰੱਦ ਕਰਵਾਉਣ ਅਤੇ ਪਰਮਜੀਤ ਕੌਰ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ ਸਬੰਧੀ ਵੱਖ ਵੱਖ ਜਥੇਬੰਦੀਆਂ ਵਲੋਂ ਮੰਗ ਪੱਤਰ ਦਿੱਤਾ ਗਿਆ | ਵਫ਼ਦ ਨੇ ਕਿਹਾ ਕਿ ਹਰ ਇਕ ਪਿੰਡ ਵਿਚ ਸਾਜ਼ਿਸ਼ ਤਹਿਤ ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨ ਤੋਂ ਵਾਂਝੇ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਜਦੋਂ ਲੋਕਾਂ ਦਾ ਏਕਾ ਹੋਣ ਕਰ ਕੇ ਉਹ ਆਪਣੀਆਂ ਸਾਜ਼ਿਸ਼ਾਂ 'ਚ ਨਾਕਾਮਯਾਬ ਹੋ ਜਾਂਦੇ ਹਨ ਤਾਂ ਆਗੂਆਂ ਨੂੰ ਘੇਰ ਕੇ ਮਾਰ ਧਾੜ ਕਰਨ ਦੀ ਕੋਸ਼ਿਸ਼ ਕਰਦੇ ਹਨ | ਆਗੂਆਂ ਨੇ ਕਿਹਾ ਕਿ ਐਵੇਂ ਹੀ ਪਿੰਡ ਮੀਮਸਾ ਦੇ ਸਰਪੰਚ ਅਤੇ ਪੰਚਾਇਤ ਸੈਕਟਰੀ ਨੇ ਆਪਣੇ ਨਾਲ ਸ਼ਰਾਰਤੀ ਅਨਸਰਾਂ ਨੂੰ ਨਾਲ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸੈਕਟਰੀ ਬਲਜੀਤ ਸਿੰਘ, ਨੌਜਵਾਨ ਭਾਰਤ ਸਭਾ ਪੰਜਾਬ ਦੇ ਸੂਬਾ ਸੈਕਟਰੀ ਪਰਗਟ ਸਿੰਘ ਕਾਲਾਝਾੜ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਅਤੇ ਸੂਬਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਆਗੂਆਂ ਨੂੰ ਘੇਰ ਕੇ ਕੁੱਟਮਾਰ ਕੀਤੀ | ਪੁਲਿਸ ਵਲੋਂ ਸਰਪੰਚ ਅਤੇ ਉਸ ਦੇ ਸਾਥੀਆਂ ਉੱਪਰ ਪਰਚਾ ਦਰਜ ਕਰਨ ਦੇ ਨਾਲ-ਨਾਲ ਉਲਟਾ ਪੀ.ਆਰ.ਐਸ.ਯੂ ਤੇ ਕੇ.ਪੀ.ਐਮ.ਯੂ ਦੇ ਆਗੂਆਂ ਉੱਪਰ ਪਰਚਾ ਦਰਜ ਕਰ ਦਿੱਤਾ ਗਿਆ | 30 ਮਈ ਨੂੰ ਦਰਜ ਕੀਤੀ ਝੂਠੀ ਐਫ.ਆਈ.ਆਰ ਨੰਬਰ-140 ਨੂੰ ਰੱਦ ਕਰਦੇ ਹੋਏ ਪਰਮਜੀਤ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ | ਇਸ ਮੌਕੇ ਜਮਹੂਰੀ ਅਧਿਕਾਰ ਸਭਾ ਤੋਂ ਦਰਸ਼ਨ ਸਿੰਘ ਤੂਰ, ਲੋਕ ਸੰਗਰਾਮ ਮੰਚ ਤੋਂ ਤਾਰਾ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਤੋਂ ਗੁਰਦੀਪ ਵੈਰੋਕੇ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਤੋਂ ਸੁਖਜੀਤ ਸਿੰਘ ਬੁੱਕਣਵਾਲਾ, ਪਰਵੇਜ਼ ਖਾਨ, ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਤੋਂ ਸੁਖਚੈਨ ਸਿੰਘ ਰਾਮਾ ਬਲਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਛਿੰਦਰ ਝੰਡੇਆਣਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੋਂ ਬਲਵੰਤ ਮਖੂ, ਕੇ.ਪੀ.ਐਮ.ਯੂ.(ਪੰਜਾਬ) ਬੰਤ ਮੋਠਾਂਵਾਲੀ, ਨੌਜਵਾਨ ਭਾਰਤ ਸਭਾ ਤੋਂ ਕਰਮਜੀਤ ਕੋਟਕਪੂਰਾ, ਪੰਜਾਬ ਸਟੂਡੈਂਟਸ ਯੂਨੀਅਨ ਤੋਂ ਮੋਹਣ ਔਲਖ ਸਮੇਤ ਤੇਜ ਨਾਹਲ, ਬਲਤੇਜ ਖੋਟੇ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX