ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ...

ਪੂਰੀ ਖ਼ਬਰ »

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ...

ਪੂਰੀ ਖ਼ਬਰ »

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ਕਲਾਂ ਵਿਚ ਵੀ ਖੋਲੀ ਹੈ ਅਤੇ ਇੱਥੇ ਵੀ ਸੰਸਥਾ ਮੁਖੀ ਸਮੇਂ-ਸਮੇਂ 'ਤੇ ਕਲਾਸਾਂ ਲੈਂਦੇ ਹਨ | ਸੰਸਥਾ ਦੇ ਵਿਦਿਆਰਥੀ ਪ੍ਰਦੀਪ ਸਿੰਘ ਵਾਸੀ ਮੋਗਾ ਨੇ ਆਇਲਟਸ ਲਿਸਨਿੰਗ ਵਿਚੋਂ 8.5, ਰੀਡਿੰਗ ਵਿਚ 8, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6 ਬੈਂਡ ਪ੍ਰਾਪਤ ਕਰਕੇ ਇਕ ਵਾਰ ਫੇਰ ਸੰਸਥਾ ਵਲੋਂ ਦਿੱਤੀ ਜਾਂਦੀ ਵਧੀਆ ਸਿਖਲਾਈ ਦਾ ਸਬੂਤ ਦਿੱਤਾ | ਇਸ ਸ਼ਲਾਘਾਯੋਗ ਪ੍ਰਾਪਤੀ ਲਈ ਵਿਦਿਆਰਥੀ ਅਤੇ ਉਸ ਦੇ ਮਾਤਾ ਪਿਤਾ ਨੇ ਸੰਸਥਾ ਮੁਖੀ ਚਰਨਕਮਲ ਸਿੰਘ ਦਾ ਧੰਨਵਾਦ ਕੀਤਾ ਜੋ ਕਿ ਕੈਂਬਰੇਜ ਯੂਨੀਵਰਸਿਟੀ ਯੂ.ਕੇ. ਤੋਂ ਮਾਨਤਾ ਪ੍ਰਾਪਤ ਆਇਲਟਸ ਟਰੇਨਰ ਹਨ ਅਤੇ ਸੰਸਥਾ ਵਿਚ ਵਿਦਿਆਰਥੀਆਂ ਨੂੰ ਸਵੇਰ ਤੋਂ ਲੈ ਕੇ ਸ਼ਾਮ ਤੱਕ ਪੜ੍ਹਾ ਕੇ ਆਪਣਾ 22 ਸਾਲ ਤੋਂ ਵੱਧ ਦਾ ਤਜਰਬਾ ਸਾਂਝਾ ਕਰਦੇ ਹਨ |


ਖ਼ਬਰ ਸ਼ੇਅਰ ਕਰੋ

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX