ਤਾਜਾ ਖ਼ਬਰਾਂ


ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  3 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  5 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  5 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  8 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  14 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  16 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  26 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  28 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  44 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  49 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਅਗਸਤ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਧਾਰਾ 370 ਨੂੰ...
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ) - ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਲਈ ਸਰਹੱਦੀ ਪਿੰਡਾਂ ਦੇ ਵਾਸੀ ਅੱਜ ਖਾਣ ...
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਸ਼ਿਮਲਾ, 23 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਠਿਓਗ ਇਲਾਕੇ ਦੇ ਲੰਬੀਧਾਰ 'ਚ ਅੱਜ ਸੜਕ ਤੋਂ ਫਿਸਲ ਕੇ ਫੌਜ ਦਾ ਇੱਕ ਟਰੱਕ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ...
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  45 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 2 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 2 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ...

ਪੂਰੀ ਖ਼ਬਰ »

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ...

ਪੂਰੀ ਖ਼ਬਰ »

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਲਖਵੀਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਵਿਰਾਗਮਈ ਕੀਰਤਨ ਕੀਤਾ ਗਿਆ | ਅਰਦਾਸ ਉਪਰੰਤ ਮਾਤਾ ਗੁਰਦੇਵ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਾਧੂ ਸਿੰਘ ਰਾਗੀ ਭਦੌੜ, ਖਣਮੁਖ ਭਾਰਤੀ ਪੱਤੋ, ਸਤਨਾਮ ਸਿੰਘ ਰਾਹੀ ਹਲਕਾ ਇੰਚਾਰਜ ਭਦੌੜ, ਪਿੰ੍ਰਸੀਪਲ ਪੂਰਨ ਸਿੰਘ ਮੋਗਾ, ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਜਿੱਥੇ ਮਾਤਾ ਗੁਰਦੇਵ ਕੌਰ ਦੇ ਜੀਵਨ 'ਤੇ ਚਾਨਣਾ ਪਾਇਆ ਉੱਥੇ ਮਾਤਾ ਗੁਰਦੇਵ ਕੌਰ ਦੇ ਸਮੁੱਚੇ ਪਰਿਵਾਰ ਵਲੋਂ ਰਾਜਨੀਤਕ ਅਤੇ ਸਮਾਜਿਕ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਬਾਰੇ ਦੱਸਿਆ | ਇਸ ਮੌਕੇ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਪਾਰਲੀਮਾਨੀ ਸਕੱਤਰ, ਜਰਨੈਲ ਸਿੰਘ ਭੋਤਨਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰੀ ਸਿੰਘ ਬਾਵਾ ਸ਼ਹਿਰੀ ਪ੍ਰਧਾਨ ਭਦੌੜ, ਅਮਰ ਸਿੰਘ ਬੀ.ਏ. ਸਾਬਕਾ ਮੈਂਬਰ ਐਸ.ਜੀ.ਪੀ.ਸੀ, ਕੁਲਵੰਤ ਸਿੰਘ ਕੀਤੂ ਜ਼ਿਲ੍ਹਾ ਪ੍ਰਧਾਨ, ਸਰਪੰਚ ਗੁਰਵਿੰਦਰ ਸਿੰਘ ਮੱਝੂਕੇ, ਮੁਨੀਸ਼ ਗਰਗ ਆੜ੍ਹਤੀਆ, ਜਸਵੀਰ ਸਿੰਘ ਧੰਮੀ ਪ੍ਰਧਾਨ ਕਿਸਾਨ ਵਿੰਗ, ਸੰਤੋਖ ਸਿੰਘ ਸਰਪੰਚ ਕੋਠੇ ਭਾਨ ਸਿੰਘ, ਬਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਯਾਦਵਿੰਦਰ ਸਿੰਘ ਬਿੱਟੂ ਐਮ. ਸੀ. ਬਰਨਾਲਾ, ਪਿ੍ੰਸੀਪਲ ਹਰਭਜਨ ਸਿੰਘ ਧੂੜਕੋਟ, ਗੁਰਦੀਪ ਸਿੰਘ ਬਸਰਾਵਾਂ, ਜੰਗ ਸਿੰਘ ਮੈਨੇਜਰ ਸਾਬਕਾ ਮੈਨੇਜਰ ਐਸ.ਜੀ.ਪੀ.ਸੀ., ਕਰਨੈਲ ਸਿੰਘ ਕਾਨੰੂਗੋ, ਗੁਰਚਰਨ ਸਿੰਘ ਖਹਿਰਾ, ਹਰਭਜਨ ਭੋਤਨਾ ਬੀ.ਡੀ.ਪੀ.ਓ., ਸੁਖਜਿੰਦਰ ਸਿੰਘ ਪ੍ਰਧਾਨ ਸੀ.ਏ.ਐਸ. ਮੱਝੂਕੇ, ਗੁਰਪ੍ਰੀਤ ਸਿੰਘ ਕੋਟਲੀ, ਮਲਕੀਤ ਸਿੰਘ ਤਲਵੰਡੀ, ਭੋਲਾ ਸਿੰਘ ਸਰਪੰਚ ਦੁੱਲੇਵਾਲ, ਡਾ. ਬਲਵਿੰਦਰ ਸਿੰਘ, ਸਿਕੰਦਰ ਸਿੰਘ ਭਾਗੀਕੇ, ਗੁਰਮੇਲ ਸਿੰਘ ਆਕਲੀਆਂ, ਕੇਵਲ ਸਿੰਘ ਸਰਪੰਚ ਜੰਗੀਆਣਾ, ਪਿ੍ੰਸੀਪਲ ਸੁਖਚੈਨ ਸਿੰਘ, ਮੇਵਾ ਸਿੰਘ, ਸੁਖਮੰਦਰ ਸਿੰਘ ਏ.ਆਰ., ਸ਼ਿੰਦਰ ਸਿੰਘ, ਗੁਰਮੁਖ ਸਿੰਘ ਬਰਾੜ, ਹੈੱਡਮਾਸਟਰ ਭਜਨ ਸਿੰਘ, ਰਾਮ ਪ੍ਰਤਾਪ ਪ੍ਰਧਾਨ ਸੀਨੀਅਰ ਸਿਟੀਜ਼ਨ ਸਭਾ ਨਿਹਾਲ ਸਿੰਘ ਵਾਲਾ, ਜਗਰੂਪ ਸਿੰਘ ਕੁੱਸਾ ਸਾਬਕਾ ਚੇਅਰਮੈਨ, ਕਾਕਾ ਬਰਾੜ, ਪ੍ਰਦੀਪ ਸਿੰਘ ਸ਼ਹਿਰੀ ਪ੍ਰਧਾਨ ਨਿਹਾਲ ਸਿੰਘ ਵਾਲਾ, ਡਾ. ਸੁਰਜੀਤ ਸਿੰਘ ਨੰਗਲ ਸਰਕਲ ਪ੍ਰਧਾਨ, ਗੁਰਜੰਟ ਸਿੰਘ ਰੌਾਤਾ ਸਾਬਕਾ ਚੇਅਰਮੈਨ, ਪ੍ਰਵੀਨ ਡੋਡ, ਮੀਤਾ ਤਖ਼ਤੂਪੁਰਾ, ਬੂਟਾ ਸਿੰਘ ਆੜ੍ਹਤੀਆ, ਸਿਕੰਦਰ ਸਿੰਘ ਭਾਗੀਕੇ, ਗੁਰਮੇਲ ਸਿੰਘ ਆਕਲੀਆਂ, ਮਾਸਟਰ ਗੁਰਿੰਦਰ ਸਿੰਘ ਤਖ਼ਤੂਪੁਰਾ ਅਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX