ਤਾਜਾ ਖ਼ਬਰਾਂ


ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  0 minutes ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  2 minutes ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  4 minutes ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  7 minutes ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਢਿੱਲੋਂ) - ਪੰਜਾਬ ਕਾਂਗਰਸ ਪਾਰਟੀ ਨਾਲ ਨਾਰਾਜ਼ ਚਲ ਰਹੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ..
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  20 minutes ago
ਤਹਿਰਾਨ, 27 ਫਰਵਰੀ - ਈਰਾਨ 'ਚ 29 ਲੋਕ ਕੋਰੋਨਾ ਵਾਇਰਸ ਤੋਂ ਠੀਕ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  24 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਦੇ ਜੀ.ਟੀ.ਬੀ ਹਸਪਤਾਲ 'ਚ ਮਰਨ ਵਾਲਿਆਂ ਦੀ ਗਿਣਤੀ...
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  31 minutes ago
ਚੰਡੀਗੜ੍ਹ, 27 ਫਰਵਰੀ (ਗੁਰਿੰਦਰ) - ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ...
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  37 minutes ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ...
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  45 minutes ago
ਕੋਲਕਾਤਾ, 27 ਫਰਵਰੀ - ਪੱਛਮੀ ਬੰਗਾਲ ਦੇ ਦਾਰਜੀਲਿੰਗ ਦੀ ਟਾਈਗਰ ਹਿੱਲ 'ਤੇ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਤੋਂ ਬਾਅਦ ਸੈਲਾਨੀਆਂ ...
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  51 minutes ago
ਇਸਲਾਮਾਬਾਦ, 27 ਫਰਵਰੀ - ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ...
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 1 hour ago
ਸ਼ਿਮਲਾ, 27 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਖੋਖਸਰ ਦੀਆਂ ਪਹਾੜੀਆਂ ...
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ ਹੋ ਗਿਆ ਹੈ। ਇਸ ਦੀ ਸਿਫ਼ਾਰਸ਼ ਸੁਪਰੀਮ ਕੋਰਟ ਕਾਲੇਜ਼ੀਅਮ ਨੇ 12 ਫਰਵਰੀ ਨੂੰ ਹੋਈ ਮੀਟਿੰਗ ਦੌਰਾਨ...
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 1 hour ago
ਜੈਪੁਰ, 27 ਫਰਵਰੀ - ਰਾਜਸਥਾਨ ਦੇ ਬੀਕਾਨੇਰ ਵਿਖੇ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਅਤੇ 3 ਦੇ ਜ਼ਖਮੀ ਹੋਣ ਦੀ ਖ਼ਬਰ...
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਨੇ ਦੱਸਿਆ ਕਿ ਜਪਾਨ ਤੋਂ 119 ਭਾਰਤੀਆਂ ਅਤੇ ਵੱਖ ਵੱਖ ਦੇਸ਼ਾਂ ਦੇ 5 ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ ਉਡਾਣ ਦਿੱਲੀ ਪਹੁੰਚ ਗਈ...
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ, ਜਿਸ ਵਿਚ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਹੋਈਆਂ 2 ਮੌਤਾਂ ਵੀ ਸ਼ਾਮਲ ਹਨ। ਇਸ ਦੀ ਪੁਸ਼ਟੀ ਗੁਰੂ ਤੇਗ ਬਹਾਦਰ ਹਸਪਤਾਲ ਵੱਲੋਂ...
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 2 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 2 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 3 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਮੋਗਾ

ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ-ਜਥੇਦਾਰ ਤੋਤਾ ਸਿੰਘ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਜਾਤੀਵਾਦ ਵਖਰੇਵਾਂ ਸਾਡੇ ਸਮਾਜ ਨੂੰ ਚਿਰਾਂ ਤੋਂ ਚੰਬੜਿਆ ਹੋਇਆ ਕੋਹੜ ਹੈ | ਜਿਸ ਨੇ ਅਜੋਕੇ ਸਮੇਂ ਤੱਕ ਵੀ ਸਾਡੇ ਸਮਾਜ ਵਿਚ ਪਾੜਾ ਪਾ ਕੇ ਰੱਖਿਆ ਹੋਇਆ ਹੈ | ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦਾ ਆਦੀ ਬਣਾ ਕੇ ਧੋਖਾਧੜੀ ਨਾਲ ਕਿਸਾਨ ਤੋਂ ਜ਼ਮੀਨ ਹਥਿਆਉਣ ਦਾ- ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਡਟੀਆਂ ਦੋ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਖਾਧੀਆਂ ਗਈਆਂ ਸੌਾਹਾ ਅਤੇ ਹੁਣ ਕੀਤੇ ਜਾ ਰਹੇ ਉਪਰਾਲੇ ਮਹਿਜ਼ ਖਾਨਾਪੂਰਤੀ ਸਿੱਧ ਹੋ ਰਹੇ ਹਨ ਅਤੇ ਨਸ਼ਿਆਂ ਦੇ ਸੌਦਾਗਰ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਪਹਿਲੀ ਤੋਂ

ਬਿਲਾਸਪੁਰ, 25 ਜੂਨ (ਸੁਰਜੀਤ ਸਿੰਘ ਗਾਹਲਾ)-ਇਲਾਕਾ ਨਿਵਾਸੀਆਂ ਤੇ ਪਿੰਡ ਤਖ਼ਤੂਪੁਰਾ ਸਾਹਿਬ ਦੀ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼-ਦਿਹਾੜੇ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 1 ਤੋਂ 3 ਜੁਲਾਈ ਤੱਕ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਡੀ.ਸੀ. ਮੋਗਾ ਨੂੰ ਬਿਜਲੀ ਦੀਆਂ ਵਧੀਆ ਕੀਮਤਾਂ ਸਬੰਧੀ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਨਸੀਬ ਬਾਵਾ ਦੇ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਜਦ ਪਿੰਡ ਦਾਤੇਵਾਲਾ ਕੋਟ ਈਸੇ ਖਾਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਸਕਾਰਪੀਓ ਗੱਡੀ ਸਮੇਤ ਕੀਤੇ ਦੋ ਕਾਬੂ

ਮੋਗਾ, 25 ਜੂਨ (ਗੁਰਤੇਜ ਸਿੰਘ)-ਬੀਤੀ ਸ਼ਾਮ ਥਾਣਾ ਕੋਟ ਈਸੇ ਖਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੌਲੇਵਾਲਾ ਕੋਲ ਸਕਾਰਪੀਓ ਗੱਡੀ ਸਵਾਰ ਹੈਰੋਇਨ ਵੇਚਣ ਦਾ ਧੰਦਾ ਕਰਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਕਿਰਤੀ ਘਰਾਂ ਦੀਆਂ ਹੋਣਹਾਰ ਪਹਿਲਵਾਨ ਕੁੜੀਆਂ ਦਾ ਮਿਹਨਤ ਮਜ਼ਦੂਰੀ ਕਰਨਾ ਪੰਜਾਬ ਦੇ ਅਖੌਤੀ ਵਿਕਾਸ ਦੇ ਨਾਅਰੇ 'ਤੇ ਸਵਾਲ-ਕਰਮਜੀਤ ਕੋਟਕਪੁਰਾ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਖਿਡਾਰੀਆਂ ਲਈ ਵਡੇ ਸਨਮਾਨ ਵੱਡੀਆਂ ਰਾਸ਼ੀਆਂ ਨੌਕਰੀਆਂ ਦੀਆਂ ਖ਼ਬਰਾਂ ਬਿਆਨ ਪੜ੍ਹਨ ਸੁਣਨ ਨੂੰ ਮਿਲਦੇ ਹਨ | ਜਦਕਿ ਜ਼ਮੀਨੀ ਪੱਧਰ 'ਤੇ ਸਥਿਤੀ ਬੜੀ ਚਿੰਤਾਜਨਕ ...

ਪੂਰੀ ਖ਼ਬਰ »

ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ਤੋਂ ਕੂੜੇ-ਕਚਰੇ ਦੇ ਢੇਰ ਪਏ ਹਨ ਜਮ੍ਹਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲਾ ਭਗਤਾ ਭਾਈ ਸੜਕ ਉੱਪਰਲਾ ਡਰੇਨ ਨਾਲਾ ਜੋ ਜਿੱਥੇ ਪੂਰੀ ਤਰ੍ਹਾਂ ਜਾਮ ਹੋ ਚੁੱਕਾ ਹੈ, ਉੱਥੇ ਇਸ ਵਿਚ ਕਿੱਕਰਾਂ ਆਦਿ ਦੇ ਦਰੱਖਤ ਵੀ ਉੱਗੇ ਪਏ ਹਨ | ਹੋਰ ਤਾਂ ਹੋਰ ਡਰੇਨ ਨਾਲੇ ਦੇ ਕਿਨਾਰਿਆਂ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਇਸ਼ਤਿਹਾਰ ਜਾਰੀ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਹਾਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਿੱਧੂ ਪੁੱਤਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਜੰਗਲੀ ਬੂਟੀ ਅਤੇ ਉੱਗਿਆ ਘਾਹ ਪਾਣੀ ਦੀ ਨਿਕਾਸੀ ਲਈ ਬਣਿਆ ਰੁਕਾਵਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖਾਲਸਾ)-ਬਾਰਸ਼ਾਂ ਦੇ ਮੌਸਮ ਦੌਰਾਨ ਪਾਣੀ ਦੇ ਵਧੇਰੇ ਆਉਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਰਕਾਰਾਂ ਵਲੋਂ ਹਰੇਕ ਪਿੰਡ ਦੇ ਨੇੜੇ ਦੀ ਡਰੇਨਾਂ ਦੀ ਖੁਦਾਈ ਕਰਵਾਈ ਗਈ ਹੈ ਤਾਂ ਕਿ ਬਾਰਸ਼ਾਂ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ ਬਰਸੀ ਮਨਾਈ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸ਼ਰੀ ਸੰਧੂਆਂ ਦੀ 65ਵੀਂ ਬਰਸੀ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ ਤੇ ਕਵੀਸ਼ਰੀ ਜਥੇ ਵਲੋਂ ਗਦਰ ਪਾਰਟੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀਆ ਜਨਤਾ ਪਾਰਟੀ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਉਨ੍ਹਾਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਂਅ ਮੰਗ ਪੱਤਰ ਸੌਾਪਿਆ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਭੱਲਾ ਸੂਬਾ ਐਗਜੈਕਟਿਵ ਮੈਂਬਰ ...

ਪੂਰੀ ਖ਼ਬਰ »

ਲਾਭ ਸਿੰਘ ਚੀਮਾ ਠੱਠੀ ਭਾਈ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣੀ ਵਿਲੱਖਣ ਥਾਂ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਪਰਿਵਾਰ ਪ੍ਰੀਤਮ ਸਿੰਘ ਬੋਹੜ ਚੀਮਾ ਅਤੇ ਰਾਜਪਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਲਾਭ ਸਿੰਘ ਚੀਮਾ ਜੋ ਬੀਤੇ ...

ਪੂਰੀ ਖ਼ਬਰ »

18 ਤੋਂ 35 ਸਾਲ ਤੱਕ ਨੌਜਵਾਨ ਡੈਪੋ ਨਾਲ ਜੁੜਨ-ਡਿਪਟੀ ਡਾਇਰੈਕਟਰ

ਅਜੀਤਵਾਲ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਹੁਣ ਸਮਾਂ ਆ ਗਿਆ ਹੈ ਨਸ਼ਿਆਂ ਵਿਰੁੱਧ ਡਟਣ ਦਾ, ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਨਸ਼ਿਆਂ ਤੋਂ ਬਚੀਏ ਤੇ ਹੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਦਦ ਕਰੀਏ | ਇਹ ਪ੍ਰਗਟਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਡਿਪਟੀ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗੀਧਰ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਅਤੇ ਬਲਜਿੰਦਰ ਸਿੰਘ ਸਹਿਗਲ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਚਿੰਡਾਲੀਆ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦਾ ਮੈਂਬਰ ਨਿਯੁਕਤ ਕਰਨ 'ਤੇ ਇੰਟਕ 'ਚ ਖ਼ੁਸ਼ੀ ਦੀ ਲਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤੂੜੀ ਛਿਲਕਾ ਯੂਨੀਅਨ ਇੰਟਕ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਅਤੇ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਬਲਾਕ ਮੋਗਾ ਦੇ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਮਜ਼ਦੂਰ ਮੁਲਾਜ਼ਮਾਂ ਦੇ ਹਮਦਰਦ ਅਤੇ ਗਰੀਬ ...

ਪੂਰੀ ਖ਼ਬਰ »

ਚੀਫ਼ ਜਨਰਲ ਮੈਨੇਜਰ ਨਾਬਾਰਡ ਜੇ.ਪੀ. ਬਿੰਦਰਾ ਵਲੋਂ ਸਹਿਕਾਰੀ ਸਭਾ ਪੱਤੋ ਦਾ ਨਿਰੀਖਣ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਪੱਤੋ ਹੀਰਾ ਸਿੰਘ ਦਾ ਅੱਜ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਸੁਖਵਿੰਦਰ ਸਿੰਘ ਬਰਾੜ ਤੇ ਜਗਦੀਪ ਸਿੰਘ ਧਾਲੀਵਾਲ ਨੇ ਡਰੋਲੀ ਭਾਈ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਦੀਪ ਸਿੰਘ ਨੇ ਲਿਸਨਿੰਗ ਵਿਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੀ.ਏ. ਟੂ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਪਿੰਡ ਮੀਮਸਾ, ਧੂਰੀ ਬਲਾਕ (ਸੰਗਰੂਰ)ਦੇ ਸਰਪੰਚ ਅਤੇ ਪੰਚਾਇਤ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਚੱਕ ਤਾਰੇ ਵਾਲਾ ਦਾ ਮੇਲਾ

ਕਿਸ਼ਨਪੁਰਾ ਕਲਾਂ, 25 ਜੂਨ (ਅਮੋਲਕ ਸਿੰਘ ਕਲਸੀ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸਾਹ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਬਦਲੇ ਮੈਨੇਜਰ ਅਵਤਾਰ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 25 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਨੰੂ ਸਮਰਪਿਤ ਸਹੀਦ ਦਲੀਪ ਸਿੰਘ ਯੁਵਕ ਸੇਵਾਵਾਂ ਯੂਥ ਕਲੱਬ ਪਿੰਡ ਰਣਸੀਂਹ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਸੰਦੀਪ ਸੀਪਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ-ਈ.ਓ. ਕਾਲੜਾ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਰਾਹੀਂ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਤੀਜਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਨਗਰ ਪੰਚਾਇਤ ਦਫ਼ਤਰ ਵਿਖੇ ਕੀਤੀ ਕਾਨਫ਼ਰੰਸ

ਬੱਧਨੀ ਕਲਾਂ, 25 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਬੱਧਨੀ ਕਲਾਂ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਦੇ ਵਿਅਕਤੀਆਂ ਨਾਲ ਨਗਰ ...

ਪੂਰੀ ਖ਼ਬਰ »

ਛੰਨ ਅਰੋੜੀਆਂ ਭੰਡਾਰੇ ਲਈ ਟਰੱਕ ਰਵਾਨਾ

ਮੋਗਾ, 25 ਜੂਨ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ 19ਵੇਂ ਵਿਸ਼ਾਲ ਭੰਡਾਰੇ ਲਈ ਭਾਰਤ ਮਾਤਾ ਮੰਦਰ ਮੋਗਾ ਤੋਂ ਛੰਨ ਅਰੋੜੀਆਂ ਲਈ ਟਰੱਕ ਰਵਾਨਾ ਕੀਤਾ ਗਿਆ | ਮੰਡਲ ਵਲੋਂ ਲਗਾਤਾਰ ਛਨਅਰੋੜੀਆਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਟਰੱਕ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਵਲੋਂ ਲਗਾਈ ਗਈ ਰਾਈਟਿੰਗ ਦੀ ਵਰਕਸ਼ਾਪ ਸਫ਼ਲਤਾ ਪੂਰਵਕ ਸਮਾਪਤ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਪ੍ਰਾ. ਲਿ. ਤੇ ਇੰਗਲਿਸ਼ ਅਕੈਡਮੀ ਜੋ ਕਿ ਮੋਗਾ ਵਿਚ ਆਈਲਟਸ ਦੀ ਕੋਚਿੰਗ ਦੇ ਖੇਤਰ ਵਿਚ ਇਕ ਵੱਡਾ ਨਾਂਅ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਹੋਟਲ ਬਿਗਬੈੱਨ ਵਿਖੇ ਸੰਸਥਾ ਵਲੋਂ ਜੋ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਚੈੱਕਅਪ ਕੈਂਪ ਲਗਾਇਆ

ਮੋਗਾ, 25 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਪੰਗ ਸਹਾਇਤਾ ਕੈਂਪ ਲਗਾਇਆ

ਮੋਗਾ, 25 ਜੂਨ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਸ਼ਹੀਦੀ ਪਾਰਕ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸੰਜੀਵ ਸੂਦ ਮੈਨੇਜਿੰਗ ਡਾਇਰੈਕਟਰ ਸੂਦ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਗਿੱਲ ਸਪੁੱਤਰ ਸਤਪਾਲ ਸਿੰਘ ਗਿੱਲ ਵਾਸੀ ਝੰਡੇਵਾਲਾ ਮੋਗਾ ਦੇ ਆਈਲਟਸ ਦੇ ਆਏ ਨਤੀਜੇ ਵਿਚੋਂ ਲਿਸਨਿੰਗ ਵਿਚੋਂ 6, ਰੀਡਿੰਗ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ ਪਿੰਡਾਂ ਦੀਆਂ ਬਰਬਾਦ ਹੋ ਚੁੱਕੀਆਂ ਸੜਕਾਂ

ਬਾਘਾ ਪੁਰਾਣਾ, 25 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸੜਕਾਂ ਆਪਣੀ ਤਰਾਸਦੀ 'ਤੇ ਹੰਝੂ ਕੇਰਦੀਆਂ ਹੋਈਆਂ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹੋਈਆਂ ਨਜ਼ਰੀ ਪੈਂਦੀਆਂ ਹਨ | ...

ਪੂਰੀ ਖ਼ਬਰ »

ਕਬਰਸਤਾਨ ਲਈ ਛੱਡੀ ਜਗ੍ਹਾ ਨੂੰ ਲੈ ਕੇ ਪਿੰਡ ਜਾਨੀਆਂ 'ਚ ਮਾਹੌਲ ਤਣਾਅਪੂਰਨ

ਕੋਟ ਈਸੇ ਖਾਂ, 25 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆਂ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਲਈ ਪੰਚਾਇਤ ਵਲੋਂ ਕਬਰਸਤਾਨ ਲਈ ਛੱਡੀ ਗਈ ਜਗ੍ਹਾ ਨੂੰ ਲੈ ਕੇ ਐਸ.ਸੀ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ਗਿਆ | ਦੱਸਣਾ ਬਣਦਾ ਹੈ ਕਿ ਪਿਛਲੇ ਕਰੀਬ 5-6 ਸਾਲਾਂ ਤੋਂ ਇਸਾਈ ਭਾਈਚਾਰੇ ਲਈ ਕਬਰਸਤਾਨ ਦੀ ਜਗ੍ਹਾ ਛੱਡਣ ਨੂੰ ਲੈ ਕੇ ਲਗਾਤਾਰ ਰੇੜਕਾ ਚੱਲਿਆ ਆ ਰਿਹਾ ਹੈ | ਜਿਸ ਨੂੰ ਲੈ ਕੇ ਪਿੰਡ ਦੀ ਪੰਚਾਇਤ ਵਲੋਂ ਕਈ ਵਾਰ ਉਪਰਾਲੇ ਕੀਤੇ ਗਏ ਪਰ ਜਗ੍ਹਾ ਨੂੰ ਲੈ ਕੇ ਨੇੜਲੇ ਲੋਕਾਂ ਦੇ ਵਿਰੋਧ ਕਾਰਨ ਇਸਾਈ ਭਾਈਚਾਰੇ ਦੀ ਸਮੱਸਿਆ ਹੱਲ ਨਾ ਹੋ ਸਕੀ | ਨਵੀਂ ਬਣੀ ਪੰਚਾਇਤ ਵੱਲੋਂ ਹੁਣ ਕੁਝ ਦਿਨ ਪਹਿਲਾਂ ਪਰਚੀ ਰਾਹੀਂ ਪਿੰਡ ਤੋਂ ਚੀਮਾ ਰੋਡ ਵਾਲੇ ਪਾਸੇ ਪਿੰਡ ਦੀ ਪੰਚਾਇਤੀ ਜ਼ਮੀਨ ਵਿਚੋਂ ਕਬਰਸਤਾਨ ਲਈ 2 ਕਨਾਲ਼ਾਂ ਜਗ੍ਹਾ ਛੱਡੀ ਗਈ, ਜਿੱਥੇ ਇਸਾਈ ਭਾਈਚਾਰੇ ਦੇ ਲੋਕਾਂ ਵਲੋਂ ਆਪਣੇ ਧਰਮ ਅਨੁਸਾਰ ਪ੍ਰਾਰਥਨਾ ਕਰਕੇ ਉੱਥੇ ਕਬਰਸਤਾਨ ਦਾ ਬੋਰਡ ਲਗਾ ਕੇ ਨੀਂਹਾਂ ਭਰ ਦਿੱਤੀਆਂ ਗਈਆਂ | ਇਸ ਜਗ੍ਹਾ ਦੇ ਬਿਲਕੁਲ ਨਾਲ ਲੱਗਦੇ ਐਸ.ਸੀ ਭਾਈਚਾਰੇ ਦੀ ਬਸਤੀ ਦੇ ਲੋਕਾਂ ਵੱਲੋਂ ਅੱਜ ਵਿਰੋਧ ਕਰਦਿਆਂ ਕਬਰਸਤਾਨ ਦਾ ਬੋਰਡ ਪੁੱਟ ਕੇ ਉਸ ਜਗ੍ਹਾ 'ਤੇ ਝੋਨਾ ਲਗਾ ਦਿੱਤਾ ਗਿਆ | ਇਸ ਮੌਕੇ ਐਸ. ਸੀ. ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਸਾਡੇ ਘਰਾਂ ਦੇ ਬਿਲਕੁਲ ਨਾਲ ਕਬਰਸਤਾਨ ਲਈ ਪੰਚਾਇਤ ਵਲੋਂ ਜਗ੍ਹਾ ਛੱਡ ਦਿੱਤੀ ਗਈ ਜੋ ਕਿ ਸਰਾਸਰ ਗਲਤ ਹੈ ਕਿਉਂਕਿ ਪੰਚਾਇਤ ਕੋਲ ਹੋਰ ਵੀ ਅਜਿਹੀਆਂ ਥਾਵਾਂ ਹਨ, ਜਿੱਥੇ ਨੇੜੇ ਵਸੋਂ ਨਹੀਂ ਹੈ ਪਰ ਜਨਰਲ ਵਰਗ ਦੇ ਲੋਕਾਂ ਦੇ ਦਬਾਅ ਕਾਰਨ ਸਾਡੇ ਗਰੀਬ ਲੋਕਾਂ ਦੇ ਘਰਾਂ ਦੇ ਬਿਲਕੁਲ ਨਾਲ ਕਬਰਸਤਾਨ ਬਣਾਇਆ ਜਾ ਰਿਹਾ ਹੈ ਜੋ ਅਸੀਂ ਕਦੇ ਵੀ ਬਣਨ ਨਹੀਂ ਦੇਵਾਂਗੇ | ਇਸ ਦੌਰਾਨ ਉੱਥੇ ਪੁੱਜੇ ਪਿੰਡ ਦੇ ਸਰਪੰਚ ਦੇ ਪਤੀ ਸੁਲੱਖਣ ਸਿੰਘ ਨੇ ਵੀ ਐਸ. ਸੀ ਭਾਈਚਾਰੇ ਦੇ ਲੋਕਾਂ ਦੀ ਹਾਂ ਵਿਚ ਹਾਂ ਮਿਲਾਉਂਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਵਿਰੋਧ ਜਾਇਜ਼ ਹੈ ਅਤੇ ਪਿਛਲੇ ਦਿਨੀਂ ਜਲਦਬਾਜ਼ੀ ਵਿਚ ਫ਼ੈਸਲਾ ਲਿਆ ਗਿਆ ਸੀ ਜੋ ਸਹੀ ਨਹੀਂ ਹੈ | ਇਸ ਮੌਕੇ ਉੱਥੇ ਮੌਜੂਦ ਕਿਸਾਨ ਸੁਰਜੀਤ ਸਿੰਘ ਔਲਖ ਨੇ ਦੱਸਿਆ ਕਿ ਉਹ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਇਹ ਪੰਚਾਇਤੀ ਜ਼ਮੀਨ ਪਹਿਲਾਂ ਹੀ ਠੇਕੇ 'ਤੇ ਲੈ ਚੁੱਕਾ ਹੈ ਪਰ ਇਸ ਦੇ ਬਾਵਜੂਦ ਵੀ ਪਿੰਡ ਦੇ ਕੁਝ ਮੁਹਤਬਰ ਲੋਕ ਇੱਥੇ ਕਬਰਸਤਾਨ ਲਈ ਜਗ੍ਹਾ ਛੁਡਵਾਉਣੀ ਚਾਹੁੰਦੇ ਹਨ | ਜਗ੍ਹਾ ਨੂੰ ਲੈ ਕੇ ਪਿੰਡ ਦੇ ਮੈਂਬਰ ਪੰਚਾਇਤ ਸਤਨਾਮ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਚਾਇਤ ਲਈ ਹਰ ਧਰਮ ਦੇ ਲੋਕ ਸਤਿਕਾਰਯੋਗ ਹਨ ਅਤੇ ਪੰਚਾਇਤੀ ਕਾਰਵਾਈ ਨਾਲ ਹੀ ਇਸਾਈ ਭਾਈਚਾਰੇ ਦੇ ਲੋਕਾਂ ਦੇ ਹੱਕ ਮੁਤਾਬਿਕ ਹੀ ਇਨ੍ਹਾਂ ਨੂੰ ਜਗ੍ਹਾ ਦਿੱਤੀ ਗਈ ਸੀ |
ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਠੇਸ-ਸੈਕਟਰੀ ਰਜਿੰਦਰ ਮਸੀਹ
ਇਸ ਸਾਰੇ ਮਾਮਲੇ ਨੂੰ ਲੈ ਕੇ ਬੇਹਤਲਮ ਚਰਚ, ਕੋਟ ਈਸੇ ਖਾਂ ਦੇ ਸੈਕਟਰੀ ਰਜਿੰਦਰ ਮਸੀਹ ਨੇ ਕਿਹਾ ਕਿ ਕਬਰਸਤਾਨ ਦੀ ਜਗ੍ਹਾ ਨੂੰ ਲੈ ਕੇ ਸਾਨੂੰ ਪਹਿਲਾਂ ਵੀ ਪਿਛਲੇ ਕਈ ਸਾਲਾਂ ਤੋਂ ਖੱਜਲ ਖੁਆਰੀ ਸਹਿਣੀ ਪਈ ਹੈ ਤੇ ਹੁਣ ਕਿਤੇ ਜਾ ਕੇ ਪੰਚਾਇਤ ਵੱਲੋਂ ਸਾਨੂੰ ਜੋ ਜ਼ਮੀਨ ਕਬਰਸਤਾਨ ਲਈ ਮੁਹੱਈਆ ਕਰਵਾਈ ਗਈ ਸੀ, ਉੱਥੇ ਅਸੀਂ ਆਪਣੇ ਇਸ਼ਟ ਦੇ ਨਿਸ਼ਾਨ ਵਾਲਾ ਸਾਈਨ ਬੋਰਡ ਅਤੇ ਨੀਂਹਾਂ ਭਰੀਆਂ ਸਨ ਜੋ ਸਭ ਕੁਝ ਇਨ੍ਹਾਂ ਲੋਕਾਂ ਨੇ ਪੁੱਟ ਕੇ ਸੁੱਟ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੱਜ ਜੋ ਸਰਪੰਚ ਦਾ ਪਤੀ ਸੁਲੱਖਣ ਸਿੰਘ ਉਸ ਦਿਨ ਪੰਚਾਇਤੀ ਫ਼ੈਸਲੇ ਨੂੰ ਗਲਤ ਦੱਸ ਰਿਹਾ ਹੈ, ਪਿਛਲੇ ਦਿਨੀਂ ਇਨ੍ਹਾਂ ਲੋਕਾਂ ਦੀ ਸਹਿਮਤੀ ਨਾਲ ਹੀ ਕਬਰਸਤਾਨ ਲਈ ਜਗ੍ਹਾ ਛੱਡੀ ਗਈ ਸੀ | ਰਜਿੰਦਰ ਮਸੀਹ ਨੇ ਕਿਹਾ ਕਿ ਜੇਕਰ ਸਾਨੂੰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਇਸਾਈ ਸਮੁਦਾਇ ਦੇ ਲੋਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਸਾਰੇ ਮਾਮਲੇ ਨੂੰ ਕਾਨੂੰਨੀ ਪੱਖ ਤੋਂ ਜਾਣਨ ਲਈ ਜਦੋਂ ਬੀ ਡੀ ਓ ਸੁਖਵਿੰਦਰ ਸਿੰਘ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਗੱਲਬਾਤ ਨਾ ਹੋ ਸਕੀ |


ਖ਼ਬਰ ਸ਼ੇਅਰ ਕਰੋ

ਡਿਪਟੀ ਕਮਿਸ਼ਨਰ ਵਲੋਂ ਹੁਨਰ ਵਿਕਾਸ ਤਹਿਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਨਾਲ ਮੀਟਿੰਗ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰ ਕੇ ਮਨੁੱਖ ਕਰ ਰਿਹੈ ਜੀਵਨ ਨਾਲ ਧੋਖਾ

ਮੋਗਾ, 25 ਜੂਨ (ਰਾਜੇਸ਼ ਕੋਛੜ/ਗੁਰਤੇਜ ਸਿੰਘ)-ਪਾਣੀ ਇਕ ਅੰਮਿ੍ਤ ਦੇ ਬਰਾਬਰ ਹੈ | ਪਾਣੀ ਦੀ ਦੁਰਵਰਤੋਂ ਕਰਕੇ ਮਨੁੱਖ ਆਪਣੇ ਆਪ ਨਾਲ ਧੋ੍ਰਹ ਹੀ ਨਹੀਂ ਕਮਾ ਰਿਹਾ ਸਗੋਂ ਉਹ ਆਉਣ ਵਾਲੀਆਂ ਨਸਲਾਂ ਲਈ ਵੀ ਕੰਢੇ ਬੀਜ ਰਿਹਾ ਹੈ | ਇਹ ਪ੍ਰਗਟਾਵਾ ਡਾ. ਕੁਨਾਲ ਕੋਛੜ (ਕੋਛੜ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਵਿਅਕਤੀ ਹੁਣ ਕਰ ਰਹੇ ਹਨ ਡੈਪੋ ਦਾ ਰੋਲ ਅਦਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਂਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰਾਂ ਵਿਚ ਇਲਾਜ ਲਈ ਭਰਤੀ ਕਰਵਾ ਕੇ ਹੁਣ ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਕਾਸ਼ਤ ਕਰਨ-ਡਾ. ਗੁਰਮਿੰਦਰ ਸਿੰਘ ਬਰਾੜ

ਸਮਾਲਸਰ, 25 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਲਈ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਚੇਅਰਮੈਨ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਮੱਝੂਕੇ (ਬਰਨਾਲਾ) ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX