ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭੇਦਭਰੇ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ-ਮਾਮਲਾ ਦਰਜ

ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ ਕਰਨ ਅਤੇ ਗਰਭਵਤੀ ਨੂੰ ਹ ਦਾ ਸਹੀ ਇਲਾਜ ਨਾ ਕਰਵਾਉਣ ਦੇ ਦੋਸ਼

ਗੁਰਦਾਸਪੁਰ, 11 ਜੁਲਾਈ (ਗੁਰਪ੍ਰਤਾਪ ਸਿੰਘ)-ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਸਿਰਕੀਆਂ ਦੀ ਰਹਿਣ ਵਾਲੀ ਇਕ ਵਿਆਹੁਤਾ ਦੀ ਭੇਦ ਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਲਫ਼ਾਸ ਖਾ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਦੋਰਾਂਗਲਾ, 11 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਥੰਮ੍ਹਣ ਦੇ ਵਾਸੀ ਇਕ ਵਿਅਕਤੀ ਦਿਲਬਾਗ ਸਿੰਘ ਪੁੱਤਰ ਕਰਤਾਰ ਸਿੰਘ ਵਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਇਕੱਤਰ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਦੇ ਸੁੱਖ ਲਈ ਬਣਿਆ ਪੁਲ ਲੋਕਾਂ ਲਈ ਬਣਿਆ ਆਫ਼ਤ

ਕਾਦੀਆਂ, 11 ਜੁਲਾਈ (ਪ੍ਰਦੀਪ ਸਿੰਘ ਬੇਦੀ)-ਬੀਤੇ ਦਿਨ ਇਟਲੀ ਤੋਂ ਆਇਆ ਪਰਿਵਾਰ ਐਕਸ.ਯੂ.ਵੀ. ਗੱਡੀ ਰਾਹੀਂ ਆਪਣੇ ਪਰਿਵਾਰ ਨੂੰ ਮਿਲਣ ਰਾਮਪੁਰਾ ਜਾ ਰਹੇ ਸਨ | ਲਾਇਨਾਂ ਦੇ ਨਾਲ ਲਗਦੇ ਪੁਲ ਹੇਠਾਂ ਮੀਂਹ ਦਾ ਪਾਣੀ ਜਮ੍ਹਾ ਹੋਣ ਕਾਰਨ ਉਨ੍ਹਾਂ ਦੀ ਗੱਡੀ ਪਾਣੀ ਵਿਚ ਡੁੱਬ ਗਈ ...

ਪੂਰੀ ਖ਼ਬਰ »

8 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਲਿਆ ਫਾਹਾ

ਕਾਦੀਆਂ, 11 ਜੁਲਾਈ (ਗੁਰਪ੍ਰੀਤ ਸਿੰਘ)-ਬੀਤੀ ਰਾਤ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਵਿਖੇ 8 ਮਹੀਨੇ ਪਹਿਲਾਂ ਵਿਆਹੀ 22 ਸਾਲਾ ਲੜਕੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਲੜਕੀ ਦੀ ਸੱਸ ਮਿੰਦਰੋ ਨੇ ...

ਪੂਰੀ ਖ਼ਬਰ »

ਨਸ਼ਾ ਛੱਡਣ ਦੀ ਦਵਾਈ ਲੈਣ ਆਏ ਨਸ਼ੇੜੀਆਂ ਤੇ ਹੋਮਗਾਰਡ ਮੁਲਾਜ਼ਮਾਂ 'ਚ ਹੋਈ ਧੱਕਾ-ਮੁੱਕੀ

ਧਾਰੀਵਾਲ, 11 ਜੁਲਾਈ (ਜੇਮਸ ਨਾਹਰ)-ਥਾਣਾ ਧਾਰੀਵਾਲ ਅਧੀਨ ਅੱਪਰਬਾਰੀ ਦੁਆਬ ਨਹਿਰ ਕਿਨਾਰੇ ਸਥਿਤ ਮੁੱਢਲਾ ਸਿਹਤ ਕੇਂਦਰ ਵਿਖੇ ਸਥਿਤੀ ਉਦੋਂ ਤਣਾਅਪੂਰਨ ਬਣ ਗਈ, ਜਦੋਂ ਨਸ਼ਾ ਛੱਡਣ ਦੀ ਦਵਾਈ ਲੈਣ ਨੌਜਵਾਨਾਂ ਵਲੋਂ ਹੋਮਗਾਰਡ ਨਾਲ ਮਾਮੂਲੀ ਗੱਲ ਤੋਂ ਧੱਕਾਮੱੁਕੀ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈੱਲਥ ਵਰਕਰ (ਫੀਮੇਲ) ਯੂਨੀਅਨ ਨੇ ਦਿੱਤਾ ਧਰਨਾ

ਗੁਰਦਾਸਪੁਰ, 11 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਪੰਜਾਬ ਵਲੋਂ ਸਿਵਲ ਸਰਜਨ ਦਫ਼ਤਰ ਅਤੇ ਡਾਕਖ਼ਾਨਾ ਚੌਕ ਵਿਖੇ ਧਰਨਾ ਦਿੱਤਾ ਗਿਆ | ਉਪਰੰਤ ਉਨ੍ਹਾਂ ਸਿਵਲ ਸਰਜਨ ਤੇ ਡਿਪਟੀ ਕਮਿਸ਼ਨਰ ਨੰੂ ਮੰਗ-ਪੱਤਰ ਸੌਾਪਿਆ ਗਿਆ | ...

ਪੂਰੀ ਖ਼ਬਰ »

ਉਮਰਪੁਰਾ ਨੇੜੇ ਰਜਬਾਹੇ 'ਚ ਭਾਰੀ ਬੂਟੀ ਕਾਰਨ ਰੁਕਦਾ ਪਾਣੀ ਦਾ ਨਿਕਾਸ

ਬਟਾਲਾ, 11 ਜੁਲਾਈ (ਕਾਹਲੋਂ)-ਸਥਾਨਕ ਸ਼ਹਿਰ ਦੇ ਜਲੰਧਰ ਰੋਡ ਸਥਿਤ ਉਮਰਪੁਰਾ ਨੇੜਿਉਂ ਗੁਜਰਦੇ ਰਜਬਾਹੇ 'ਚ ਬੂਟੀ ਭਰੀ ਹੋਣ ਕਰਕੇ ਪਾਣੀ ਦਾ ਨਿਕਾਸ ਪ੍ਰਭਾਵਿਤ ਹੋ ਰਿਹਾ ਹੈ | ਜ਼ਿਕਰਯੋਗ ਹੈ ਕਿ ਪਿੰਡ ਸੰਗਤਪੁਰਾ ਤੋਂ ਅਮਿ੍ਤਸਰ ਬਾਈਪਾਸ ਤੱਕ ਇਸ ਰਜਬਾਹੇ 'ਚ ਕਈ ਥਾਈਾ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਵਿਦੇਸ਼ ਗਏ ਵਿਦਿਆਰਥੀਆਂ ਦੇ ਮਾਪਿਆਂ ਦੇ ਵੀ ਟੀਮ ਗਲੋਬਲ ਲਗਵਾ ਰਹੀ ਵੀਜ਼ੇ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਆਸਟ੍ਰੇਲੀਆ ਅਤੇ ਕੈਨੇਡਾ ਗਏ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਹੁਣ ਟੀਮ ਗਲੋਬਲ ਵਲੋਂ ਵੀਜ਼ਾ ਲਗਵਾ ਕੇ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਦੇ ਮਾਪੇ ਆਪਣੇ ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਨੂੰ ਉਸ ਦੇ ਮਾਲਕ ਨੇ ਪਛਾਣਿਆ

ਕਾਦੀਆਂ, 11 ਜੁਲਾਈ (ਪ੍ਰਦੀਪ ਸਿੰਘ ਬੇਦੀ)-ਕੁਝ ਦਿਨ ਪਹਿਲਾਂ ਕਾਦੀਆਂ ਦਿੱਲੀ ਬਾਜ਼ਾਰ ਵਿਚੋਂ ਜਸਵੀਰ ਸਿੰਘ ਪੁੱਤਰ ਹੰਸ ਰਾਜ ਵਾਸੀ ਪ੍ਰਤਾਪ ਨਗਰ ਦਾ ਉਸ ਦੀ ਦੁਕਾਨ ਦੇ ਬਾਹਰ ਖੜ੍ਹਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 06 ਐੱਲ 3400 ਚੋਰੀ ਹੋ ਗਿਆ ਸੀ, ਜਿਸ ਦੀ ਸ਼ਿਕਾਇਤ ਪੁਲਿਸ ਥਾਣਾ ਕਾਦੀਆਂ ਵਿਚ ਦਰਜ ਕਰਵਾਈ ਗਈ ਸੀ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਕਾਦੀਆਂ ਤੋਂ ਬਟਾਲਾ ਜਾ ਰਿਹਾ ਸੀ ਅਤੇ ਰਸਤੇ ਵਿਚ ਉਸ ਨੇ ਦੋ ਨੌਜਵਾਨਾਂ ਨੂੰ ਦੇਖਿਆ, ਜੋ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਾਦੀਆਂ ਵੱਲ ਨੂੰ ਆ ਰਹੇ ਸਨ ਅਤੇ ਉਸ ਨੂੰ ਸ਼ੱਕ ਪਿਆ ਕਿ ਉਹ ਮੋਟਰਸਾਈਕਲ ਉਸ ਦਾ ਹੈ ਅਤੇ ਉਸ ਵਲੋਂ ਮੋਟਰਸਾਈਕਲ ਸਵਾਰ ਨੂੰ ਜਦ ਰੋਕਿਆ ਤਾਂ ਨੌਜਵਾਨਾਂ ਵਲੋਂ ਮੋਟਰਸਾਈਕਲ ਨੂੰ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਜਸਵੀਰ ਸਿੰਘ ਨੇ ਲੋਕਾਂ ਦੀ ਮਦਦ ਨਾਲ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਫੜ ਕੇ ਵਡਾਲਾ ਗ੍ਰੰਥੀਆਂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਕਾਹਨੂੰਵਾਨ, 11 ਜੁਲਾਈ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੀ ਪੁਲਿਸ ਚੌਕੀ ਤੁਗਲਵਾਲ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫਤਾਰ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

ਪੂਰੀ ਖ਼ਬਰ »

ਛੋਟੇਪੁਰ, ਇੰਦਰਜੀਤ, ਖੁਸ਼ਹਾਲਪੁਰ ਸਮੇਤ ਹੋਰ ਮੁਹਤਬਰਾਂ ਵਲੋਂ ਸ਼ਰਮਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕਲਾਨੌਰ, 11 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗ੍ਰਾਮ ਪੰਚਾਇਤ ਚੱਕਰੀ ਦੇ ਸਰਪੰਚ ਰਹੇ ਸ੍ਰੀ ਲਲਿਤ ਸ਼ਰਮਾ ਦੀ ਮਾਤਾ ਅਤੇ ਕਸਬੇ ਦੇ ਪੂਜਨੀਕ ਪੰਡਿਤ ਜਨਕ ਰਾਜ ਦੀ ਧਰਮਪਤਨੀ ਸ੍ਰੀਮਤੀ ਗੀਤਾ ਰਾਣੀ ਦੇ ਦਿਹਾਂਤ ਉਪਰੰਤ ਆਪਣਾ ਪੰਜਾਬ ਪਾਰਟੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ ਦੌਰਾਨ ਨਸ਼ਿਆਂ ਦਾ ਕਾਰੋਬਾਰ ਵਧਿਆ-ਸ਼ਰਨਜੀਤ ਕੌਰ ਜੀਂਦੜ

ਹਰਚੋਵਾਲ, 11 ਜੁਲਾਈ (ਭਾਮ/ਢਿੱਲੋਂ)-ਨਸ਼ਿਆਂ ਦੇ ਮਾਮਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਬਦਨਾਮ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਨਸ਼ਿਆਂ ਦਾ ਕਾਰੋਬਾਰ ਤੇਜ਼ੀ ਨਾਲ ਵਧਿਆ ਹੈ ਅਤੇ ਕੈਪਟਨ ...

ਪੂਰੀ ਖ਼ਬਰ »

ਜ਼ਮੀਨ ਦੀ ਖ਼ਰੀਦੋ ਫ਼ਰੋਖਤ ਦੇ ਨਾਂਅ 'ਤੇ 52 ਲੱਖ ਦੀ ਠੱਗੀ-ਪੁਲਿਸ ਵਲੋਂ ਮਾਮਲਾ ਦਰਜ

ਗੁਰਦਾਸਪੁਰ, 11 ਜੁਲਾਈ (ਸੈਣੀ)-ਜ਼ਮੀਨ ਦੀ ਖ਼ਰੀਦੋ ਫ਼ਰੋਖਤ ਦੇ ਨਾਂਅ 'ਤੇ ਇਕ ਵਿਅਕਤੀ ਨਾਲ 52 ਲੱਖ ਦੀ ਠੱਗੀ ਦੇ ਮਾਮਲੇ ਸਬੰਧੀ ਖਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੁੰਮਣ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਇੰਪਰੂਵਮੈਂਟ ਟਰੱਸਟ ਕਾਲੋਨੀ ...

ਪੂਰੀ ਖ਼ਬਰ »

ਤਿੱਬੜੀ ਕੈਂਟ ਤੇ ਨਵਾਂ ਸ਼ਾਲਾ ਵਿਖੇ ਦੁਕਾਨਦਾਰਾਂ ਨੇ ਕੀਤੇ ਨਾਜਾਇਜ਼ ਕਬਜ਼ੇ

ਪੁਰਾਣਾ ਸ਼ਾਲਾ, 11 ਜੁਲਾਈ (ਅਸ਼ੋਕ ਸ਼ਰਮਾ)-ਤਿੱਬੜੀ ਕੈਂਟ ਅਤੇ ਨਵਾਂ ਸ਼ਾਲਾ ਵਿਖੇ ਦੁਕਾਨਦਾਰਾਂ ਵਲੋਂ ਲੋਕ ਨਿਰਮਾਣ ਵਿਭਾਗ ਦੀ ਜਗ੍ਹਾ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਜਿੱਥੇ ਆਵਾਜਾਈ ਸ਼ਾਮ ਵੇਲੇ ਪ੍ਰਭਾਵਿਤ ਹੁੰਦੀ ਹੈ, ਉੱਥੇ ਪਿੰਡਾਂ ਦੇ ਲੋਕਾਂ ਨੰੂ ...

ਪੂਰੀ ਖ਼ਬਰ »

ਗੁੰਮਸ਼ੁਦਾ ਬੱਚੇ ਨੂੰ ਪੁਲਿਸ ਨੇ ਚਾਰ ਘੰਟਿਆਂ 'ਚ ਲੱਭ ਕੇ ਕੀਤਾ ਵਾਰਸਾਂ ਦੇ ਹਵਾਲੇ

ਪੰਜਗਰਾਈਆਂ, 11 ਜੁਲਾਈ (ਬਲਵਿੰਦਰ ਸਿੰਘ)-ਪਿੰਡ ਖੋਖਰਵਾਲ ਦੇ ਲਾਪਤਾ ਹੋਏ ਦਸ ਸਾਲਾ ਬੱਚੇ ਨੂੰ ਪੁਲਿਸ ਨੇ ਮੁਸ਼ਤੈਦੀ ਵਰਤਦੇ ਚਾਰ ਘੰਟਿਆਂ 'ਚ ਲੱਭ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ | ਜਾਣਕਾਰੀ ਦਿੰਦੇ ਹੋਏ ਪੰਜਗਰਾਈਆਂ ਦੇ ਚੌਕੀ ਇੰਚਾਰਜ ਹਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਡੇਰਾ ਬਾਬਾ ਨਾਨਕ ਦਾ ਹੋ ਰਿਹਾ ਹੈ ਵਿਕਾਸ-ਨੀਤੂ, ਅੰਗਰੇਜ਼ ਸਿੰਘ, ਤਰਸੇਮ ਸਿੰਘ

ਫਤਹਿਗੜ੍ਹ ਚੂੜੀਆਂ, 11 ਜੁਲਾਈ (ਧਰਮਿੰਦਰ ਸਿੰਘ ਬਾਠ)-ਸਾਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਹਲਕਾ ਡੇਰਾ ਬਾਬਾ ਨਾਨਕ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਸਰਕਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੀ ਅਗਵਾਈ 'ਚ ਹਲਕੇ ਅੰਦਰ ਹੋ ਰਿਹਾ ਵੱਡਾ ਵਿਕਾਸ-ਕਾਂਗਰਸੀ ਆਗੂ

ਅਲੀਵਾਲ, 11 ਜੁਲਾਈ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਨੂੰ ਬਿਹਤਰ ਬਣਾਉਣ ਲਈ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਆਧੁਨਿਕ ਤਰੀਕੇ ਨਾਲ ਵੱਡਾ ਵਿਕਾਸ ਹੋ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਜ਼ਦੀਕੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਦੀ ਅਗਵਾਈ ਹੇਠ ਬਦਲਾਂਗੇ ਪਿੰਡਾਂ ਦੀ ਨੁਹਾਰ-ਕਾਂਗਰਸੀ ਆਗੂ

ਵਡਾਲਾ ਬਾਂਗਰ, 11 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਦੀ ਸਿਆਸਤ 'ਚ ਨਿਧੜਕ ਅਤੇ ਸੱਚੇ-ਸੱੁਚੇ ਲੀਡਰਾਂ 'ਚ ਇਕ ਕਹਾਉਣ ਵਾਲੇ ਜੇਲ੍ਹ ਤੇ ਸਾਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੀ ਨੁਹਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਾਟਰ ਸਪਲਾਈ ਨੌਸ਼ਹਿਰਾ ਮੱਝਾ ਸਿੰਘ ਦੇ ਪਾਣੀ ਦਾ ਨਮੂਨੇ ਭਰੇ-ਡੀ.ਸੀ. ਗੁਰਦਾਸਪੁਰ ਤੋਂ ਮੰਗ

ਨੌਸ਼ਹਿਰਾ ਮੱਝਾ ਸਿੰਘ, 11 ਜੁਲਾਈ (ਤਰਸੇਮ ਸਿੰਘ ਤਰਾਨਾ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਸਮੇਤ ਨਾਲ ਜੁੜਵੇਂ ਪਿੰਡਾਂ ਚੂਹੜ ਚੱਕ, ਡੁੱਡੀਪੁਰ ਤੇ ਦਲਿਤ ਕਾਲੋਨੀ ਆਦਿ ਵਾਸੀਆਂ ਨੂੰ ਸ਼ੁੱਧ ਪਾਣੀ ਪੀਣ ਲਈ ਮੁਹੱਈਆ ਕਰਵਾਏ ਜਾਣ ਲਈ ਕਰੀਬ 40 ਸਾਲ ਪਹਿਲਾਂ ਬਣੀ 25 ਹਜ਼ਾਰ ...

ਪੂਰੀ ਖ਼ਬਰ »

ਸਰਪੰਚ ਸਰਬਜੀਤ ਸਿੰਘ ਬਿਆਲ ਤੇ ਗ੍ਰਾਮ ਪੰਚਾਇਤ ਨੇ ਲਗਾਏ ਛਾਂਦਾਰ ਬੂਟੇ

ਕਿਲ੍ਹਾ ਲਾਲ ਸਿੰਘ, 11 ਜੁਲਾਈ (ਬਲਬੀਰ ਸਿੰਘ)-ਗ੍ਰਾਮ ਪੰਚਾਇਤ ਧਰਮਕੋਟ ਬੱਗਾ ਦੇ ਸਰਪੰਚ ਸਰਬਜੀਤ ਸਿੰਘ ਬਿਆਲ ਅਤੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਿਆਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਚਲਾਈ ਗਈ ਹਰਿਆਵਲ ਲਹਿਰ ਚੰਗਾ ਕਦਮ-ਕਾਂਗਰਸ ਆਗੂ

ਕਾਲਾ ਅਫਗਾਨਾ, 11 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਹਰਿਆਵਲ ਲਹਿਰ ਤਹਿਤ ਗੰਧਲੇ ਹੋ ਚੁੱਕੇ ਵਾਤਾਵਰਨ ਵਿਚ ਸਥਿਰਤਾ ਲਿਆਉਣ ਦਾ ਕੀਤਾ ਗਿਆ ਵਿਸ਼ੇਸ਼ ਉਪਰਾਲਾ ਇਕ ਸਲਾਹੁਣਯੋਗ ਕਦਮ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਸਹੂਲਤਾਂ-ਪ੍ਰਧਾਨ ਲਾਡੀ

ਕਲਾਨੌਰ, 11 ਜੁਲਾਈ (ਪੁਰੇਵਾਲ)-ਸੂਬੇ ਦੀ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਕਾਂਗਰਸ ਸਰਕਾਰ ਦੇ ਵਜੀਰਾਂ ਅਤੇ ਵਿਧਾਇਕਾਂ ਦੀ ਅਗਵਾਈ 'ਚ ਆਪਣੇ ਹਲਕੇ ਦੇ ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਦਾ ਵਿਦਿਆਰਥੀ ਵੀਜ਼ਾ ਸਿਰਫ਼ 3450 'ਚ ਕਰੋ ਅਪਲਾਈ

ਗੁਰਦਾਸਪੁਰ, 11 ਜੁਲਾਈ (ਆਰਿਫ਼)-ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਵਲੋਂ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਨੰੂ ਕੈਨੇਡਾ ਤੇ ਅਮਰੀਕਾ ਜਾਣ ਦਾ ਮੌਕਾ ਦਿੱਤਾ ਜਾ ਰਿਹਾ ਹੈ | ਉਹ ਵੀ ਸਿਰਫ਼ 3450 ਰੁਪਏ ਵਿਚ | ਜਿਹੜੇ ਵਿਦਿਆਰਥੀ ਕੈਨੇਡਾ ਜਾਂ ਅਮਰੀਕਾ ਦਾ ਵਿਦਿਆਰਥੀ ...

ਪੂਰੀ ਖ਼ਬਰ »

ਪਿੰਡ ਮੂਲਿਆਂਵਾਲ 'ਚ ਸੰਤ ਸੀਚੇਵਾਲ ਮਾਡਲ ਤਹਿਤ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਬਟਾਲਾ, 11 ਜੁਲਾਈ (ਸੁਖਦੇਵ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਮੂਲਿਆਂਵਾਲ ਜੋ ਕਿ ਸੰਤ ਸੀਚੇਵਾਲ ਮਾਡਲ ਅਧੀਨ ਆਇਆ ਹੈ, ਦੇ ਛੱਪੜ ਦੀ ਸਾਫ਼-ਸਫ਼ਾਈ ਤੋਂ ਬਾਅਦ ਸਿੰਚਾਈ ਮਾਡਲ ਦਾ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਭੇਜੇ ਬਾਬਾ ਸੁਖਜੀਤ ਸਿੰਘ ਸੀਚੇਵਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਫਤਹਿਗੜ੍ਹ ਚੂੜੀਆਂ ਨੇ 50 ਕਿੱਲੋ ਲਿਫ਼ਾਫ਼ੇ ਜ਼ਬਤ ਕਰ ਕੇ ਕੱਟੇ 11 ਚਲਾਨ

ਫਤਹਿਗੜ੍ਹ ਚੂੜੀਆਂ, 11 ਜੁਲਾਈ (ਐਮ. ਐਸ. ਫੁੱਲ)-ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਨਗਰ ਕੌਾਸਲ ਫਤਹਿਗੜ੍ਹ ਚੂੜੀਆਂ ਦੀ ਦੇਖ-ਰੇਖ ਹੇਠ ਪਰਮਜੀਤ ਸਿੰਘ ਸੈਨੇਟਰੀ ਇੰਸਪੈਕਟਰ ਵਲੋਂ ਸਟਾਫ਼ ਸਮੇਤ ਸ਼ਹਿਰ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ 50 ਕਿੱਲੋ ਤੋਂ ਵੱਧ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨੇ 18 ਦੁਕਾਨਦਾਰਾਂ ਦੇ ਕੱਟੇ ਚਲਾਨ

ਦੀਨਾਨਗਰ, 11 ਜੁਲਾਈ (ਸੰਧੂ/ਸੋਢੀ/ਸ਼ਰਮਾ)-ਨਗਰ ਕੌਾਸਲ ਦੀਨਾਨਗਰ ਵਲੋਂ ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਸਤੇਮਾਲ ਕਰਨ 'ਤੇ ਲਗਾਈ ਗਈ ਰੋਕ ਦੇ ਤਹਿਤ ਅੱਜ ਵੀ ਦੀਨਾਨਗਰ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਸਕੇ ਭਰਾ ਗੰਭੀਰ ਜ਼ਖ਼ਮੀ

ਬਟਾਲਾ, 11 ਜੁਲਾਈ (ਬੁੱਟਰ)-ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਬਟਾਲਾ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਜਗੀਰ ਸਿੰਘ ਤੇ ਹਰਦੇਵ ਸਿੰਘ ਸਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਬੁੱਟਰ ਕਲਾਂ ਨੇ ਦੱਸਿਆ ਕਿ ਉਹ ਬਟਾਲਾ ਤੋਂ ਦਵਾਈ ਲੈ ਕੇ ਆਪਣੇ ...

ਪੂਰੀ ਖ਼ਬਰ »

ਚਲਦੀ ਇੰਡੀਗੋ ਕਾਰ ਦਾ ਟਾਇਰ ਫਟਿਆ, ਦੋ ਜ਼ਖ਼ਮੀ

ਕਾਦੀਆਂ, 11 ਜੁਲਾਈ (ਗੁਰਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਕਾਹਲਵਾਂ ਵਿਖੇ ਸਵੇਰੇ ਅੰਮਿ੍ਤਸਰ ਤੋਂ ਸ੍ਰੀ ਹਰਗੋਬਿੰਦਪੁਰ ਜਾ ਰਹੀ ਇੰਡੀਗੋ ਕਾਰ ਦਾ ਅਚਾਨਕ ਟਾਇਰ ਫਟਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਮਹਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਨੇ ...

ਪੂਰੀ ਖ਼ਬਰ »

ਮਾਮਲਾ ਮੀਟਿੰਗ ਵਿਚ ਹੋਏ ਫ਼ੈਸਲਿਆਂ ਨੂੰ ਨਾ ਲਾਗੂ ਕਰਨ ਦਾ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਸੂਬਾ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਧਾਰੀਵਾਲ, 11 ਜੁਲਾਈ (ਜੇਮਸ ਨਾਹਰ)-ਪੰਜਾਬ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਮਿਊਾਸਪਲ ਇੰਪਲਾਈਜ਼ ਯੂਨੀਅਨ ਧਾਰੀਵਾਲ ਵਲੋਂ ਗੇਟ ਰੈਲੀ ਕਰ ਕੇ ਨਗਰ ਕੌਾਸਲ ਵਿਖੇ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸਥਾਪਨਾ ਦਿਵਸ ਮਨਾਇਆ

ਕਾਦੀਆਂ, 11 ਜੁਲਾਈ (ਗੁਰਪ੍ਰੀਤ ਸਿੰਘ)-ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੁਹੱਲਾ ਧਰਮਪੁਰਾ ਕਾਦੀਆਂ ਨੇ ਤੀਕ ਚਾਰਾ ਮੰਡੀ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਸਥਾਪਨਾ ਦਿਵਸ ਬੜੀ ਹੀ ਸ਼ਰਧਾ ਨਾਲ ਭਾਰਤ ਵਿਕਾਸ ਪ੍ਰੀਸ਼ਦ ਯੂਨਿਟ ਕਾਦੀਆਂ ਦੇ ਪ੍ਰਧਾਨ ਲਖਬੀਰ ਸਿੰਘ ਦੀ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦਾ ਚੇਅਰਮੈਨ ਬਣਾਇਆ ਜਾਵੇ-ਬਿਆਲ

ਕਿਲ੍ਹਾ ਲਾਲ ਸਿੰਘ, 11 ਜੁਲਾਈ (ਬਲਬੀਰ ਸਿੰਘ)-ਕਾਂਗਰਸ ਪਾਰਟੀ ਵਲੋਂ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਾਈਆਂ ਗਈਆਂ ਸਨ ਅਤੇ ਰਵੀਨੰਦਨ ਸਿੰਘ ਬਾਜਵਾ ਜੋ ਕਿ ਚੰਗੇ ਅਕਸ਼ ਅਤੇ ਮਿਹਨਤੀ ਵਰਕਰ ਹਨ, ਜਿਨ੍ਹਾਂ ਨੇ ਭਾਰੀ ਬਹੁਮਤ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਦਾ-ਢਿੱਲੋਂ, ਮਾਲੋਗਿੱਲ, ਭੰਗੂ

ਵਡਾਲਾ ਬਾਂਗਰ, 11 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ 'ਚ ਕਾਂਗਰਸ ਸਰਕਾਰ ਬਣਨ ਨੂੰ ਦੋ ਸਾਲ ਤੋਂ ਵੱਧ ਸਦਾ ਸਮਾ ਲੰਘ ਗਿਆ ਹੈ ਤੇ ਇਸ ਦੇ ਨਾਲ ਹੀ ਕਾਂਗਰਸ ਸਰਕਾਰ ਨੇ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਹਰ ਤਰ੍ਹਾਂ ਦੇ ਕਦਮ ਚੁੱਕਦੇ ਹੋਏ ਲੱਖਾਂ ਛੋਟੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਮੂਧਲ ਨੇ ਪਿੰਡ ਕਾਲਾ ਨੰਗਲ ਦੇ ਵਿਕਾਸ ਦਾ ਲਿਆ ਜਾਇਜ਼ਾ

ਬਟਾਲਾ, 11 ਜੁਲਾਈ (ਹਰਦੇਵ ਸਿੰਘ ਸੰਧੂ)-ਸੰਤ ਸੀਚੇਵਾਲ ਮਾਡਲ ਸਕੀਮ ਤਹਿਤ ਬਟਾਲਾ ਨਜ਼ਦੀਕ ਪਿੰਡ ਕਾਲਾ ਨੰਗਲ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਅੱਜ ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਜਾਇਜ਼ਾ ਲਿਆ | ਸੰਤ ਸੀਚੇਵਾਲ ਮਾਡਲ ਸਕੀਮ ਤਹਿਤ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅੱਡਾ ਊਧਨਵਾਲ ਨੇ ਧਾਰਿਆ ਛੱਪੜ ਦਾ ਰੂਪ

ਊਧਨਵਾਲ, 11 ਜੁਲਾਈ (ਪਰਗਟ ਸਿੰਘ)-ਮੀਂਹ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਤਾਂ ਜ਼ਰੂਰ ਮਿਲੀ ਹੈ, ਪਰ ਇਹ ਮੀਂਹ ਦਾ ਪਾਣੀ ਸਥਾਨਕ ਕਸਬਾ ਊਧਨਵਾਲ ਦੇ ਨਿਵਾਸੀਆਂ ਤੇ ਆਉਣ-ਜਾਣ ਵਾਲੇ ਰਾਹਗੀਰਾਂ ਲਈ ਮੁਸੀਬਤ ਬਣ ਗਿਆ ਹੈ | ਮੇਨ ਸੜਕ ਦੇ ਦੋਵੇਂ ਪਾਸੇ ਦੁਕਾਨਾਂ ...

ਪੂਰੀ ਖ਼ਬਰ »

ਸ਼ਾਹਬਾਦ ਵੈੱਲਫੇਅਰ ਸੁਸਾਇਟੀ ਨੇ ਸ਼ਗਨ ਸਕੀਮ ਤਹਿਤ ਰਾਸ਼ੀ ਵੰਡੀ

ਵਡਾਲਾ ਗ੍ਰੰਥੀਆਂ, 11 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨੌਜਵਾਨਾਂ ਨੂੰ ਨਸ਼ਿਆਂ ਵਿਰੱੁਧ ਲਾਮਬੰਦ ਕਰਕੇ ਉਨ੍ਹਾਂ ਨੂੰ ਸਮਾਜ ਭਲਾਈ ਕਾਰਜਾਂ ਸਬੰਧੀ ਪ੍ਰੇਰਿਤ ਕਰਨ ਅਤੇ ਜ਼ਰੂਰਤਮੰਦਾਂ ਦੀ ਭਲਾਈ ਕਰਨ ਦੇ ਮਕਸਦ ਨਾਲ ਪਿੰਡ ਸ਼ਾਹਬਾਦ ਵਿਖੇ ਸ਼ਾਹਬਾਦ ਵੈੱਲਫੇਅਰ ...

ਪੂਰੀ ਖ਼ਬਰ »

ਟਿੱਕ-ਟਾਕ 'ਤੇ ਗ਼ਲਤ ਸ਼ਬਦਾਵਲੀ ਬੋਲ ਕੇ ਵੀਡੀਓ ਪਾਉਣ ਵਾਲੇ ਿਖ਼ਲਾਫ਼ ਦਿੱਤਾ ਮੰਗ ਪੱਤਰ

ਗੁਰਦਾਸਪੁਰ, 11 ਜੁਲਾਈ (ਆਲਮਬੀਰ ਸਿੰਘ)-ਸਤਿਗੁਰੂ ਕਬੀਰ ਸਾਹਿਬ ਦੇ ਦੋਹੇ 'ਤੇ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰਕੇ ਵੀਡੀਓ ਨੰੂ ਟਿੱਕ-ਟਾਕ 'ਤੇ ਪਾਉਣ ਵਾਲੇ ਿਖ਼ਲਾਫ਼ ਕਾਰਵਾਈ ਦੀ ਮੰਗ ਨੰੂ ਲੈ ਕੇ ਅੱਜ ਸਤਿਗੁਰੂ ਕਬੀਰ ਮੰਦਿਰ ਪ੍ਰਬੰਧਕ ਕਮੇਟੀ ਫ਼ੱਜੂਪੁਰ ਵਲੋਂ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਬਦਲੀ ਅਤੇ ਮੁਅੱਤਲ ਕਰਨ ਦੇ ਵਿਰੋਧ 'ਚ ਟੀ.ਐਸ.ਯੂ.ਵਲੋਂ ਰੋਸ ਰੈਲੀ

ਪੁਰਾਣਾ ਸ਼ਾਲਾ, 11 ਜੁਲਾਈ (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਦੋਰਾਂਗਲਾ ਵਿਖੇ ਕੰਮ ਕਰਦੇ ਲਾਈਨਮੈਨ ਦਰਸ਼ਨ ਸਿੰਘ ਨੰੂ ਮੁਅੱਤਲ ਕਰਕੇ ਉਸ ਦਾ ਹੈੱਡ ਕੁਆਰਟਰ ਅੰਮਿ੍ਤਸਰ ਕਰਨ ਅਤੇ ਏ.ਜੀ.ਈ ਤੇਜਪਾਲ ਦੀ ਬਦਲੀ ਦੋਰਾਂਗਲਾ ਤੋਂ ਧਾਰੀਵਾਲ ਕਰਨ ਦੇ ਵਿਰੋਧ ਵਿਚ ਅੱਜ ਟੈਕਨੀਕਲ ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਨੇ ਏ.ਡੀ.ਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੁਰਦਾਸਪੁਰ, 11 ਜੁਲਾਈ (ਆਲਮਬੀਰ ਸਿੰਘ)-ਸਮਾਜ ਸੇਵਾ ਦਲ ਵਲੋਂ ਮੰਗਾਂ ਸਬੰਧੀ ਏ.ਡੀ.ਸੀ (ਜ) ਰਾਹੀਂ ਪ੍ਰਧਾਨ ਮੰਤਰੀ ਨੰੂ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਸਮਾਜ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਨੇ ਕਿਹਾ ਕਿ ਸਮਾਜ ਸੇਵਾ ਦਲ ਦੋ ਅਹਿਮ ਮੰਗਾਂ ਲਈ ...

ਪੂਰੀ ਖ਼ਬਰ »

ਪੰਚਾਇਤੀ ਰਾਜ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਮੀਟਿੰਗ

ਗੁਰਦਾਸਪੁਰ, 11 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪੰਚਾਇਤੀ ਰਾਜ ਐਸੋਸੀਏਸ਼ਨ ਇਕਾਈ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਮਿਲਣ ਅਤੇ ਮੰਗਾਂ ਤੇ ...

ਪੂਰੀ ਖ਼ਬਰ »

ਮਾਮਲਾ ਮੁਲਾਜ਼ਮਾਂ ਦੀਆਂ ਨਾਜਾਇਜ਼ ਬਦਲੀਆਂ ਅਤੇ ਮੁਅੱਤਲ ਕਰਨ ਦਾ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਧਰਨਾ 19 ਨੂੰ

ਗੁਰਦਾਸਪੁਰ, 11 ਜੁਲਾਈ (ਸੈਣੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਸਰਕਲ ਪ੍ਰਧਾਨ ਰਮੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗੂਆਂ ਨੇ ਸਬ ਡਵੀਜ਼ਨ ਦੋਰਾਂਗਲਾ ਦੇ ਲਾਈਨਮੈਨ ਦਰਸ਼ਨ ਸਿੰਘ ਨੰੂ ਬਿਨਾਂ ਵਜਾ ਮੁਅੱਤਲ ਕਰਨ ਅਤੇ ਏ.ਜੇ.ਈ ਤੇਜਪਾਲ ਦੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਗੁਰਦਾਸਪੁਰ, 11 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਬਰਾਂਚ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਬੁੱਟਰ ਰੋਡ ਤੋਂ ਰਜ਼ਾਦਾ ਰੋਡ ਦੀ ਹਾਲਤ ਖਸਤਾ

ਕਾਦੀਆਂ, 11 ਜੁਲਾਈ (ਪ੍ਰਦੀਪ ਬੇਦੀ)-ਕਾਦੀਆਂ ਹਲਕੇ ਦੇ ਪਿੰਡ ਬੁੱਟਰ ਕਲਾਂ ਤੋਂ ਰਜ਼ਾਦਾ ਰੋਡ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ...

ਪੂਰੀ ਖ਼ਬਰ »

ਟੇਬਲ ਟੈਨਿਸ ਟੂਰਨਾਮੈਂਟ 'ਚ ਓਵਰਆਲ ਟਰਾਫੀ 'ਤੇ ਤਿੱਬੜੀ ਆਰਮੀ ਪਬਲਿਕ ਸਕੂਲ ਦਾ ਕਬਜ਼ਾ

ਪੁਰਾਣਾ ਸ਼ਾਲਾ, 11 ਜੁਲਾਈ (ਅਸ਼ੋਕ ਸ਼ਰਮਾ)-ਆਰਮੀ ਪਬਲਿਕ ਸਕੂਲ ਤਿੱਬੜੀ ਕੈਂਟ ਵਿਖੇ ਪਿ੍ੰਸੀਪਲ ਮੇਨਿਕਾ ਗੌਤਮ ਦੀ ਅਗਵਾਈ ਹੇਠ 11 ਰੋਜ਼ਾ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਡਿਪਟੀ ਕਮਾਡੈਂਟ ਸੈਨਾ ਮੈਡਲ ਕਰਨਲ ਨਵਦੀਪ ਸਿੰਘ ਚੀਮਾ ਬਤੌਰ ਮੁੱਖ ...

ਪੂਰੀ ਖ਼ਬਰ »

ਸਰਹੱਦੀ ਅਤੇ ਪਿਛੜੇ ਇਲਾਕੇ ਦਾ ਵਿਕਾਸ ਪੱਖੋਂ ਮਾੜਾ ਹਾਲ

ਨਰੋਟ ਜੈਮਲ ਸਿੰਘ, 11 ਜੂਨ (ਗੁਰਮੀਤ ਸਿੰਘ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸੀਮਾ 'ਤੇ ਵੱਸਿਆ ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਅਤੇ ਕਸਬਾ ਬਮਿਆਲ ਵਿਕਾਸ ਪੱਖੋਂ ਪਿਛੜੇ ਹੋਣ ਦਾ ਸੰਤਾਪ ਹੰਢਾਅ ਰਹੇ ਹਨ | ਬੇਸ਼ੱਕ ਦੇਸ਼ ਨੰੂ ਆਜ਼ਾਦ ਹੋਇਆਂ 70 ਸਾਲਾਂ ਤੋਂ ਵੱਧ ...

ਪੂਰੀ ਖ਼ਬਰ »

ਡਿਫੈਂਸ ਰੋਡ ਦੀ ਖ਼ਸਤਾ ਹਾਲਤ ਹਾਦਸਿਆਂ ਨੂੰ ਦੇ ਰਹੀ ਸੱਦਾ

ਪਠਾਨਕੋਟ, 11 ਜੁਲਾਈ (ਚੌਹਾਨ)-ਦਰਜਨਾਂ ਪਿੰਡ ਨੰੂ ਹਿਮਾਚਲ ਅਤੇ ਜੰਮੂ-ਕਸ਼ਮੀਰ ਨਾਲ ਜੋੜਨ ਵਾਲੇ ਡਿਫੈਂਸ ਰੋਡ, ਜਿਸ 'ਤੇ ਉੱਤਰੀ-ਭਾਰਤ ਦਾ ਸਭ ਤੋਂ ਵੱਡਾ ਸੈਨਿਕ ਡਿੱਬ ਹੈ, ਆਪਣੀ ਖ਼ਸਤਾ ਹਾਲਤ ਕਾਰਨ ਹੰਝੂ ਵਹਾਅ ਰਿਹਾ ਹੈ ਤੇ ਹਾਦਸਿਆਂ ਨੰੂ ਸੱਦਾ ਦੇ ਰਿਹਾ ਹੈ | ਮਾਮੂਨ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਦਿਵਸ 'ਤੇ ਆਬਾਦੀ ਸਥਿਰਤਾ ਜਾਗਰੂਕਤਾ ਰੈਲੀ ਕੱਢੀ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਵਿਸ਼ਵ ਜਨਸੰਖਿਆ ਦਿਵਸ 'ਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਨੇ ਆਬਾਦੀ ਸਥਿਰਤਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦਾ ਸੈਮੀਨਾਰ ਲਗਾਇਆ

ਤਾਰਾਗੜ੍ਹ, 11 ਜੁਲਾਈ (ਸੋਨੂੰ ਮਹਾਜਨ)-ਮਾਨਯੋਗ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਹੁਕਮਾਂ ਅਨੁਸਾਰ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਬੱਚਿਆਂ ਨੂੰ ਖੇਡ ਵਿਧੀ ਰਾਹੀਂ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬੇਰੁਜ਼ਗਾਰ ਨੌਜਵਾਨਾਂ ਦਾ ਬਣ ਰਿਹੈ ਰਾਹ ਦਸੇਰਾ-ਜੋਗਿੰਦਰ ਪਾਲ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਘਰ-ਘਰ ਰੁਜ਼ਗਾਰ ਅਧੀਨ ਜ਼ਿਲ੍ਹਾ ਪਠਾਨਕੋਟ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਅੰਦਰ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਬੇਰੁਜ਼ਗਾਰ ...

ਪੂਰੀ ਖ਼ਬਰ »

ਰੋਜ਼ੀ ਰੋਟੀ ਦੀ ਮੰਗ ਕਰ ਰਹੇ ਬੇਰੁਜ਼ਗਾਰਾਂ 'ਤੇ ਕੀਤਾ ਲਾਠੀਚਾਰਜ

ਪਠਾਨਕੋਟ, 11 ਜੁਲਾਈ (ਚੌਹਾਨ)-ਮਲੇਰਕੋਟਲਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਕੰਮ ਕਰਦੇ ਮੋਟੀਵੇਟਰਾਂ 'ਤੇ ਕੀਤਾ ਲਾਠੀਚਾਰਜ ਕੈਪਟਨ ਸਰਕਾਰ ਦੀ ਅਰਥੀ 'ਤੇ ਆਖਰੀ ਦਿਨ ਸਾਬਤ ਹੋਵੇਗਾ | ਇਹ ਗੱਲ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਸੁਜਾਨਪੁਰ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਸੁਜਾਨਪੁਰ, 11 ਜੁਲਾਈ (ਜਗਦੀਪ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸੁਜਾਨਪੁਰ ਸਬ ਡਵੀਜ਼ਨ ਵਿਖੇ ਇਕ ਰੋਸ ਰੈਲੀ ਪ੍ਰਧਾਨ ਮੰਗੀ ਰਾਮ ਦੀ ਪ੍ਰਧਾਨਗੀ ਹੇਠ ਕੱਢੀ ਗਈ | ਰੈਲੀ ਵਿਚ ਸਬ ਡਵੀਜ਼ਨ ਸੁਜਾਨਪੁਰ ਅਧੀਨ ਆਉਂਦੇ ਬਿਜਲੀ ਮੁਲਾਜ਼ਮਾਂ ਨੇ ਹਿੱਸਾ ਲਿਆ | ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ ਅਰਦਾਸ ਕਰਾਂ ਦੀ ਟੀਮ ਫ਼ਿਲਮ ਪ੍ਰਮੋਸ਼ਨ ਲਈ ਪੁੱਜੀ ਪਠਾਨਕੋਟ

ਪਠਾਨਕੋਟ, 11 ਜੁਲਾਈ (ਚੌਹਾਨ)-ਪੰਜਾਬੀ ਫ਼ਿਲਮ ਅਰਦਾਸ ਕਰਾਂ ਦੀ ਟੀਮ ਫ਼ਿਲਮ ਪ੍ਰਮੋਸ਼ਨ ਲਈ ਪਠਾਨਕੋਟ ਪੁੱਜੀ | ਟੀਮ ਵਿਚ ਮਲਕੀਤ ਰੌਨੀ, ਗੁਰਪ੍ਰੀਤ ਕੌਰ ਭੰਗੂ ਅਤੇ ਸੀਮਾ ਕੌਸ਼ਲ ਸ਼ਾਮਿਲ ਸਨ | ਪੱਤਰਕਾਰਾਂ ਨੰੂ ਫ਼ਿਲਮ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਰੌਨੀ ਨੇ ...

ਪੂਰੀ ਖ਼ਬਰ »

ਮਹਾਨ ਨਗਰ ਕੀਰਤਨ ਦਾ ਪਠਾਨਕੋਟ ਪਹੁੰਚਣ 'ਤੇ ਸਰਬੱਤ ਖ਼ਾਲਸਾ ਸੰਸਥਾ ਵਲੋਂ ਕੀਤਾ ਜਾਵੇਗਾ ਨਿੱਘਾ ਸਵਾਗਤ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਅਤੇ ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ ਨੇ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੌਨੀ ਪਠਾਨਕੋਟ ਵਿਖੇ ਜਾਣਕਾਰੀ ਦਿੰਦੇ ਦੱਸਿਆ ...

ਪੂਰੀ ਖ਼ਬਰ »

ਔਰਤ ਵਲੋਂ ਖਾਧੀ ਜ਼ਹਿਰੀਲੀ ਵਸਤੂ-ਹਾਲਤ ਗੰਭੀਰ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਮੋਹਟਲੀ ਵਸਨੀਕ ਇਕ ਔਰਤ ਵਲੋਂ ਸ਼ੱਕੀ ਹਾਲਾਤ ਵਿਚ ਕੋਈ ਜ਼ਹਿਰੀਲੀ ਵਸਤੂ ਖਾਣ ਦੀ ਖ਼ਬਰ ਹੋਈ ਪ੍ਰਾਪਤ ਹੈ | ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ਔਰਤ ਦੀ ...

ਪੂਰੀ ਖ਼ਬਰ »

ਬੀ.ਏ /ਬੀ.ਐੱਸ.ਸੀ. 6ਵੇਂ ਸਮੈਸਟਰ ਦੀ ਸ਼ੀਤਲ ਕੁਮਾਰੀ ਰਹੀ ਕਾਲਜ 'ਚੋਂ ਪਹਿਲੇ ਦਰਜੇ 'ਤੇ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਬੀ.ਏ., ਬੀ.ਐੱਸ.ਸੀ. (ਕੰਪਿਊਟਰ ਸਾਇੰਸ) 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ 14 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ

ਪਠਾਨਕੋਟ, 11 ਜੁਲਾਈ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਰਾਸ਼ਨ ਵੰਡ ਸਮਾਗਮ ਹੋਇਆ | ਜਿਸ ਵਿਚ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਗੁਪਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਾਮਗਮ ਦੌਰਾਨ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਨੂੰ ਗਰੀਨ ਬੈਲਟ ਬਣਾਉਣ ਲਈ ਬੂਟੇ ਲਗਾਉਣ ਦੀ ਸ਼ੁਰੂਆਤ

ਸ਼ਾਹਪੁਰ ਕੰਢੀ, 11 ਜੁਲਾਈ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੇ ਇਲਾਕੇ ਨੰੂ ਗਰੀਨ ਬੈਲਟ ਵਿਚ ਤਬਦੀਲ ਕਰਨ ਦੇ ਮੰਤਵ ਨਾਲ ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਮੁੱਖ ਇੰਜੀਨੀਅਰ ਐਸ.ਕੇ. ਸਲੂਜਾ ਵਲੋਂ ਬੂਟਾ ਲਗਾ ਕੇ ਕੀਤੀ ਗਈ | ਕਾਰਜਕਾਰੀ ਇੰਜੀਨੀਅਰ ਐਮ.ਐਸ. ਗਿੱਲ ਨੇ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਸਕੱਤਰ ਜਤਿੰਦਰ ਪਾਲ ਸਿੰਘ ਵਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜਤਿੰਦਰਪਾਲ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ...

ਪੂਰੀ ਖ਼ਬਰ »

ਸਕੂਲ ਸਿੱਖਿਆ ਸਕੱਤਰ ਵਲੋਂ ਬਧਾਨੀ ਸਕੂਲ ਦਾ ਅਚਨਚੇਤ ਨਿਰੀਖ਼ਣ

ਪਠਾਨਕੋਟ, 11 ਜੁਲਾਈ (ਸੰਧੂ)-ਸਕੂਲ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਜ਼ਿਲ੍ਹਾ ਪਠਾਨਕੋਟ ਦੇ ਨੀਮ ਪਹਾੜੀ ਖੇਤਰ ਧਾਰ ਬਲਾਕ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਵਿਖੇ ਅਚਨਚੇਤ ਨਿਰੀਖ਼ਣ ਕਰਨ ਲਈ ਪਹੁੰਚੇ | ਸਿੱਖਿਆ ਸਕੱਤਰ ਦੁਪਹਿਰ ਲਗਪਗ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ 14, ਅੰਡਰ 18 ਅਤੇ ਅੰਡਰ 25 ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਵੀ ਕਰਵਾਏ ਜਾ ਰਹੇ ਹਨ | ਇਸ ਤੋਂ ਇਲਾਵਾ ਖੇਡਾਂ ਦੇ ਖੇਤਰ ਵਿਚ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸਵੱਛਤਾ ਕਲੱਬ ਨੇ ਲਗਾਏ ਬੂਟੇ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸਕੂਲ ਦੇ ਸਵੱਛਤਾ ਕਲੱਬ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਲੱਬ ਦੀ ਚੇਅਰਮੈਨ ਪਿ੍ੰਸੀਪਲ ਪੂਨਮ ਰਾਮਪਾਲ ਦੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਾਕਿਸਤਾਨ ਤੋਂ ਨਗਰ ਕੀਰਤਨ 27 ਨੂੰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਹੰੁਚੇਗਾ

ਨਰੋਟ ਮਹਿਰਾ, 11 ਜੁਲਾਈ (ਰਾਜ ਕੁਮਾਰੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭਤਾ 25 ਜੁਲਾਈ ਨੰੂ ਹੋਵੇਗੀ | ਨਗਰ ਕੀਰਤਨ ਹਰਿਮੰਦਰ ਸਾਹਿਬ ਸ੍ਰੀ ਦਰਬਾਰ ...

ਪੂਰੀ ਖ਼ਬਰ »

ਮੈਂਬਰਸ਼ਿਪ ਮੁਹਿੰਮ ਸਬੰਧੀ ਭਾਜਪਾ ਪਾਰਟੀ ਦੀ ਮੀਟਿੰਗ

ਸੁਜਾਨਪੁਰ, 11 ਜੁਲਾਈ (ਜਗਦੀਪ ਸਿੰਘ)-ਭਾਜਪਾ ਪਾਰਟੀ ਮੰਡਲ ਸੁਜਾਨਪੁਰ ਦੀ ਮੀਟਿੰਗ ਮੰਡਲ ਮੁਖੀ ਅਵਤਾਰ ਕੋਹਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਲਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਪਾਰਟੀ ਵਲੋਂ ਚਲਾਏ ਗਏ ...

ਪੂਰੀ ਖ਼ਬਰ »

ਅਜੇ ਕੁਮਾਰ ਬਣੇ ਸ਼ਿਵ ਸੈਨਾ ਹਿੰਦ ਦੇ ਦਿਹਾਤੀ ਪ੍ਰਧਾਨ

ਪਠਾਨਕੋਟ, 11 ਜੁਲਾਈ (ਚੌਹਾਨ)-ਸ਼ਿਵ ਸੈਨਾ ਹਿੰਦ ਦੀ ਮੀਟਿੰਗ ਪੰਜਾਬ ਪ੍ਰਧਾਨ ਨਿਸ਼ਾਂਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ, ਰਾਸ਼ਟਰੀ ਯੂਥ ਵਿੰਗ ਦੇ ਚੇਅਰਮੈਨ ਐਡਵੋਕੇਟ ਅਮਿਤ ਘਈ, ਪ੍ਰਦੇਸ਼ ...

ਪੂਰੀ ਖ਼ਬਰ »

ਦਰਬਾਰ ਬਾਬਾ ਸ਼ਾਹਮਦਾਰ ਸਰਕਾਰ ਪੰਜ ਪੀਰ ਦਾ 50ਵਾਂ ਸਾਲਾਨਾ ਭੰਡਾਰਾ ਕਰਵਾਇਆ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਪ੍ਰਾਚੀਨ ਚਿਸ਼ਤੀ ਦਰਬਾਰ ਬਾਬਾ ਸ਼ਾਹਮਦਾਰ ਸਰਕਾਰ ਪੰਜ ਪੀਰ ਮੁੱਖ ਬਾਜ਼ਾਰ ਗੋਪੀਪੁਰਾ ਪਠਾਨਕੋਟ ਵਿਖੇ ਸੇਵਾਦਾਰ ਸ਼ੰਕਰ, ਦੀਪਕ ਅਤੇ ਰਾਮ ਲੁਭਾਇਆ ਦੀ ਦੇਖਰੇਖ ਹੇਠ 50ਵਾਂ ਸਾਲਾਨਾ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਵਪਾਰ ਮੰਡਲ ਦੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਤੋਂ ਆਉਣ ਵਾਲਾ ਮਹਾਨ ਨਗਰ ਕੀਰਤਨ 29 ਨੂੰ ਪਹੁੰਚੇਗਾ ਪਠਾਨਕੋਟ 'ਚ

ਪਠਾਨਕੋਟ, 11 ਜੁਲਾਈ ( ਆਰ. ਸਿੰਘ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਮਨਪ੍ਰੀਤ ਸਿੰਘ ਸਾਹਨੀ ਨੇ ਸ਼ੈਲੀ ਰੋਡ ਪਠਾਨਕੋਟ ਵਿਖੇ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਮੋਟਰਸਾਈਕਲ ਸਲਿਪ ਹੋਣ ਨਾਲ ਪਤੀ-ਪਤਨੀ ਜ਼ਖ਼ਮੀ

ਡਮਟਾਲ, 11 ਜੁਲਾਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਰਾਜ ਮਾਰਗ 'ਤੇ ਪਿੰਡ ਢਾਕੀ ਸੈਦਾਂ ਦੇ ਕੋਲ ਮੋਟਰਸਾਈਕਲ ਸਲਿਪ ਹੋਣ ਕਾਰਨ ਪਤੀ-ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ.ਬੀ. 54-0-4286 'ਤੇ ਸਵਾਰ ਬਲਵਾਨ ਨੇ ...

ਪੂਰੀ ਖ਼ਬਰ »

ਬਨੇਰ ਖੱਡ ਦੇ ਨਜ਼ਦੀਕ ਦਰਗਾਹ ਨੇੜਿਓਾ ਨਵਜੰਮੇ ਬੱਚੇ ਦੀ ਲਾਸ਼ ਬਰਾਮਦ

ਪਠਾਨਕੋਟ, 11 ਜੁਲਾਈ (ਆਰ. ਸਿੰਘ)-ਬਨੇਰ ਖੱਡ ਦੇ ਨਜ਼ਦੀਕ ਸਥਿਤ ਪੀਰ ਬਾਬਾ ਰਹਿਮਤ ਅਲੀ ਸ਼ਾਹ ਦੀ ਦਰਗਾਹ ਵੱਲ ਜਾਣ ਵਾਲੇ ਰਸਤੇ ਵਿਚ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਅੱਜ ਜਦੋਂ ਨੌਜਵਾਨ ਕਮਲ ਸਹਿਗਲ, ਸਤੀਸ਼ ਅਤੇ ਰਾਹੁਲ ਰੋਜ਼ਾਨਾ ਦੀ ਤਰ੍ਹਾਂ ਦਰਗਾਹ ...

ਪੂਰੀ ਖ਼ਬਰ »

ਇੰਟਕ ਯੂਨੀਅਨ ਦਾ ਵਫ਼ਦ ਮੁੱਖ ਇੰਜੀਨੀਅਰ ਨੂੰ ਮਿਲਿ

ਆ ਸ਼ਾਹਪੁਰ ਕੰਢੀ, 11 ਜੁਲਾਈ (ਰਣਜੀਤ ਸਿੰਘ)-ਇੰਟਕ ਯੂਨੀਅਨ ਰਣਜੀਤ ਸਾਗਰ ਡੈਮ ਦਾ ਵਿਸ਼ੇਸ਼ ਵਫਦ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਮੁੱਖ ਇੰਜੀਨੀਅਰ ਐਸ.ਕੇ. ਸਲੂਜਾ ਨੰੂ ਮਿਲਿਆ ਅਤੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਜਿਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX