ਤਾਜਾ ਖ਼ਬਰਾਂ


ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  8 minutes ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  34 minutes ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  44 minutes ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  55 minutes ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 1 hour ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 1 hour ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 1 hour ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 1 hour ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 2 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 3 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 2 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 4 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 4 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 5 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਅੱਜ ਦਾ ਵਿਚਾਰ
. . .  about 5 hours ago
2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  1 day ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  1 day ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦੋ ਮੋਟਰਸਾਈਕਲਾਂ ਦੀ ਟੱਕਰ 'ਚ 2 ਜ਼ਖ਼ਮੀ

ਗੁਰਦਾਸਪੁਰ, 14 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਹਰਦੋਛੰਨੀ ਬਾਈਪਾਸ 'ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਦੋ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੰੂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 11 ਲੱਖ ਦੀ ਠੱਗੀ-ਮਾਮਲਾ ਦਰਜ

ਵਡਾਲਾ ਬਾਂਗਰ, 14 ਜੁਲਾਈ (ਭੁੰਬਲੀ)-ਅੱਜ ਸੁਰਜੀਤ ਸਿੰਘ ਪੁੱਤਰ ਬੂੜ ਸਿੰਘ ਵਾਸੀ ਪਿੰਡ ਕਲੇਰ ਕਲਾਂ ਨੇ ਪ੍ਰੈੱਸ ਨੂੰ ਦੱਸਿਆ ਕਿ ਉਸ ਨਾਲ ਆਪਣੇ ਪੁੱਤਰ ਗੁਰਵਿੰਦਰ ਸਿੰਘ ਨੂੰ ਦੁਬਈ ਵਿਖੇ ਟਰਾਲੇ ਦੀ ਨੌਕਰੀ ਦਵਾਉਣ ਤੇ ਟਰਾਲੇ ਦਾ ਡਰਾਇਵਿੰਗ ਲਾਇਸੰਸ ਬਣਾਉਣ ਦੇ ...

ਪੂਰੀ ਖ਼ਬਰ »

ਦਰਜਨ ਦੇ ਕਰੀਬ ਵਾਰਦਾਤਾਂ 'ਚ ਲੋੜੀਂਦੇ 2 ਖ਼ਤਰਨਾਕ ਗੈਂਗਸਟਰ ਗਿ੍ਫ਼ਤਾਰ

ਫਤਹਿਗੜ੍ਹ ਚੂੜੀਆਂ, 14 ਜੁਲਾਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਐਸ.ਐਚ.ਓ. ਪਰਮਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਵੱਖ-ਵੱਖ ਥਾਣਿਆਂ 'ਚ ਦਰਜਨ ਦੇ ਕਰੀਬ ਵਾਰਦਾਤਾਂ 'ਚ ਲੋੜੀਂਦੇ ਦੋ ਖ਼ਤਰਨਾਕ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਿਤ ...

ਪੂਰੀ ਖ਼ਬਰ »

ਰਾਸ਼ਨ ਕਾਰਡ ਨਾ ਬਣਾ ਕੇ ਕਾਂਗਰਸੀਆਂ ਦਿੱਤਾ ਘਟੀਆ ਰਾਜਨੀਤੀ ਦਾ ਸਬੂਤ-ਬੱਬੇਹਾਲੀ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਦੀ ਸ਼ਹਿ 'ਤੇ ਅਕਾਲੀ ਵਰਕਰਾਂ ਦੇ ਰਾਸ਼ਨ ਕਾਰਡ ਨਹੀਂ ਬਣਾ ਰਹੇ | ਜਿਸ ...

ਪੂਰੀ ਖ਼ਬਰ »

ਕਤਲ ਕੇਸ 'ਚ ਲੋੜੀਂਦਾ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਦੋਰਾਂਗਲਾ, 14 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਬੀਤੇ ਦਿਨ ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਬੁਗਨਾ ਵਿਖੇ ਇਕ ਨਾਬਾਲਗ ਲੜਕੇ ਦੇ ਹੋਏ ਕਤਲ 'ਚ ਲੋੜੀਂਦਾ ਵਿਅਕਤੀ ਅੱਜ ਦੋਰਾਂਗਲਾ ਪੁਲਿਸ ਵਲੋਂ ਫੜਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਮਜ਼ਦੂਰ ਦੀ ਮੌਤ

ਦੀਨਾਨਗਰ, 14 ਜੁਲਾਈ(ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਉਧੀਪੁਰ ਵਿਖੇ ਖੇਤ ਵਿਚ ਕੰਮ ਕਰਦੇ ਮਜ਼ਦੂਰ ਦੀ ਜ਼ਹਿਰੀਲੇ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਪਿੰਡ ਮੁੰਨਣਾਂ ਵਾਲੀ ਦੇ ਨਿਵਾਸੀ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਮੋਬਾਈਲ ਤੇ ਕੀਮਤੀ ਸਾਮਾਨ ਚੋਰੀ

ਕਾਦੀਆਂ, 14 ਜੁਲਾਈ (ਗੁਰਪ੍ਰੀਤ ਸਿੰਘ)-ਕਾਦੀਆਂ ਦੇ ਪਿੰਡ ਕਾਹਲਵਾਂ ਅੱਡੇ ਉੱਪਰ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਘਰ ਦੇ ਅੰਦਰ ਪਿਆ ਕੀਮਤੀ ਮੋਬਾਈਲ ਅਤੇ ਕੀਮਤੀ ਸਾਮਾਨ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਛਪਾਲ ਕੌਰ ਪਤਨੀ ਦਵਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਆਗੂ ਵਲੋਂ ਪਿੰਡ ਦੇ ਵਿਕਾਸ ਕਾਰਜਾਂ 'ਚ ਊਣਤਾਈਆਂ ਦੀ ਭਰਮਾਰ ਦੇ ਦੋਸ਼

ਬਟਾਲਾ, 14 ਜੁਲਾਈ (ਕਾਹਲੋਂ)-ਨਜ਼ਦੀਕੀ ਪਿੰਡ ਦਾਖ਼ਲਾ (ਸੁਰਜੀਤ ਸਿੰਘ ਵਾਲਾ) ਦੇ ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਦਾਖ਼ਲਾ ਨੇ ਆਪਣੇ ਪਿੰਡ 'ਚ ਸੂਬਾ ਸਰਕਾਰ ਦੀ ਅਗਵਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ 'ਚ ਊਣਤਾਈਆਂ ਹੋਣ ਦੇ ਕਥਿਤ ਦੋਸ਼ ਲਗਾਏ ਹਨ | ਇਸ ਸਬੰਧੀ ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਜ਼ਮੀਨੀ ਵਿਵਾਦ ਕਰਕੇ ਭਰਾ ਵਲੋਂ ਹੋਰਾਂ ਨੂੰ ਨਾਲ ਲੈ ਕੇ ਭਰਾ ਦੇ ਕਤਲ ਦਾ ਮਿ੍ਤਕ ਦੇ ਪਰਿਵਾਰ ਵਲੋਂ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼

ਹਰਚੋਵਾਲ, 14 ਜੁਲਾਈ (ਭਾਮ/ ਢਿੱਲੋਂ)-ਪਿਛਲੇ ਦਿਨੀ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਡੋਗਰ ਮਹੇਸ਼ ਦੀ ਪੱਤੀ ਬਾਂਸ ਬਰੇਲੀ ਵਿਚ ਸਕੇ ਭਰਾ ਵਲੋਂ ਹੋਰ ਵਿਅਕਤੀਆਂ ਨੂੰ ਨਾਲ ਲੈ ਕੇ ਆਪਣੇ ਭਰਾ ਨੂੰ ਟਰੈਕਟਰ ਥੱਲੇ ਦੇ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

25 ਸਾਲ ਤੋਂ ਕਾਦੀਆਂ 'ਚ ਮਜ਼ਦੂਰਾਂ ਦੇ ਬੈਠਣ ਲਈ ਸ਼ੈੱਡ ਨਾ ਹੋਣ ਕਾਰਨ ਮਜ਼ਦੂਰਾਂ 'ਚ ਭਾਰੀ ਰੋਸ

ਕਾਦੀਆਂ, 14 ਜੁਲਾਈ (ਗੁਰਪ੍ਰੀਤ ਸਿੰਘ)-ਪਿਛਲੇ 25 ਸਾਲਾਂ ਤੋਂ ਕਾਦੀਆਂ ਸ਼ਹਿਰ ਅੰਦਰ ਮਜ਼ਦੂਰਾਂ ਦੇ ਬੈਠਣ ਲਈ ਸ਼ੈੱਡ ਨਾ ਹੋਣ ਕਾਰਨ ਮਜ਼ਦੂਰਾਂ ਵਿਚ ਭਾਰੀ ਸਰਕਾਰ ਵਿਰੁੱਧ ਗੁੱਸਾ ਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਕਾਦੀਆਂ ਸ਼ਹਿਰ ਅੰਦਰ ਮਜ਼ਦੂਰਾਂ ਦੇ ਬੈਠਣ ਲਈ ...

ਪੂਰੀ ਖ਼ਬਰ »

ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰ ਯੂਨੀਅਨ (ਏਕਟੂ) ਵਲੋਂ ਰੈਲੀ

ਬਟਾਲਾ, 14 ਜੁਲਾਈ (ਕਾਹਲੋਂ)-ਅੱਜ ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰ ਯੂਨੀਅਨ (ਏਕਟੂ) ਦੇ ਸਰਗਰਮ ਕਾਰਕੁੰਨਾਂ ਵਲੋਂ ਸਥਾਨਕ ਫੈਜ਼ਪੁਰਾ ਰੋਡ ਸਥਿਤ ਏਕਟੂ ਦਫ਼ਤਰ ਵਿਖੇ ਰੈਲੀ ਕੱਢੀ ਗਈ, ਜਿਸ ਵਿਚ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ 10 ਅਗਸਤ ਨੂੰ ਬਟਾਲਾ ਵਿਖੇ ਵੱਡੀ ਰੈਲੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਵਿਸ਼ੇਸ਼ ਸਮਾਰੋਹ

ਬਟਾਲਾ, 14 ਜੁਲਾਈ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਡਿਸਟਿ੍ਕ 321-ਡੀ ਵਲੋਂ ਵਿਸ਼ੇਸ਼ ਸਮਾਰੋਹ ਪ੍ਰਧਾਨ ਵਿਪਨ ਪੁਰੀ, ਖਜਾਨਚੀ ਚਰਨਜੀਤ ਸਿੰਘ ਤੇ ਲਾਇਨ ਦੀਦਾਰ ਸਿੰਘ ਪੀ.ਆਰ.ਓ. ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਰੀਜਨ ਚੇਅਰਮੈਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

ਬਟਾਲਾ, 14 ਜੁਲਾਈ (ਹਰਦੇਵ ਸਿੰਘ ਸੰਧੂ)-ਥਾਣਾ ਸਿਟੀ ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਥਾਣਾ ਸਿਟੀ ਮੁਖੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਕੀ ਬੱਸ ਸਟੈਂਡ ਇੰਚਾਰਜ ਏ.ਐਸ.ਆਈ. ਬਲਦੇਵ ...

ਪੂਰੀ ਖ਼ਬਰ »

ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਵਿਅਕਤੀ ਤੇ ਔਰਤ ਕਾਬੂ

ਬਟਾਲਾ, 14 ਜੁਲਾਈ (ਹਰਦੇਵ ਸਿੰਘ ਸੰਧੂ)-ਸਥਾਨਕ ਸੀ.ਆਈ.ਏ. ਸਟਾਫ਼ ਵਲੋਂ ਇਕ ਔਰਤ ਤੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਬਾਰੇ ਸੀ.ਆਈ.ਏ. ਸਟਾਫ਼ ਬਟਾਲਾ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਮਲਾ ਪੰਚਾਇਤ ਵਲੋਂ ਪਿੰਡ ਦੇ ਨਿਕਾਸੀ ਨਾਲੇ ਨੂੰ ਬੰਨ੍ਹ ਮਾਰ ਕੇ ਬੰਦ ਕਰਨ ਦਾ ਪਿੰਡ ਸੋਹਲ ਦੇ ਲੋਕਾਂ ਨੇ ਪੰਚਾਇਤ ਤੇ ਸਰਕਾਰ ਿਖ਼ਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਧਾਰੀਵਾਲ, 14 ਜੁਲਾਈ (ਜੇਮਸ ਨਾਹਰ)-ਹਜ਼ਾਰਾਂ ਲੋਕਾਂ ਦੀ ਆਬਾਦੀ ਵਾਲੇ ਪਿੰਡ ਸੋਹਲ ਨੂੰ ਭਿਆਨਕ ਬਿਮਾਰੀਆਂ ਲੱਗ ਜਾਣ ਦਾ ਡਰ ਉਸ ਵੇਲੇ ਸਤਾਉਣ ਲੱਗਾ, ਜਦ ਪਿੰਡ ਦੀ ਪੰਚਾਇਤ ਨੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੂਰੇ ਪਿੰਡ ਦੇ ਨਿਕਾਸੀ ਨਾਲੇ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਵਿਚ ਇਕ ਗੰਭੀਰ ਜ਼ਖ਼ਮੀ

ਗੁਰਦਾਸਪੁਰ, 14 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਕਸਬਾ ਕੋਟ ਸੰਤੋਖ ਰਾਏ ਦੇ ਚੌਕ ਵਿਖੇ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਲੋਂ ਦੂਜੇ ਮੋਟਰਸਾਈਕਲ ਸਵਾਰ ਨੰੂ ਟੱਕਰ ਮਾਰ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਟੱਕਰ ਵਿਚ ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਨੇ ਟਿਊਬਵੈੱਲ ਦਾ ਲੋਡ ਵਧਾਉਣ ਦੀ ਵਿਧੀ ਸੌਖੀ ਕੀਤੀ-ਐਸ. ਡੀ.ਓ.

ਊਧਨਵਾਲ, 14 ਜੁਲਾਈ (ਪਰਗਟ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹਿਕਮਾ ਪਾਵਰਕਾਮ ਨੇ ਕਿਸਾਨਾਂ ਦੀ ਮੰਗ ਨੂੰ ਮੱਦੇਨਜ਼ਰ ਖੇਤੀਬਾੜੀ ਖ਼ਪਤਕਾਰਾਂ ਲਈ ਟਿਊਬਵੈੱਲ ਮੋਟਰਾਂ ਦਾ ਲੋਡ ਵਧਾਉਣ ਦੀ ਵਿਧੀ ਬਹੁਤ ਸੌਖੀ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਿਆਹ 'ਚ ਆਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਗੁਰਦਾਸਪੁਰ, 14 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਇਕ ਨਿੱਜੀ ਪੈਲਸ ਵਿਖੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਇਕ ਨੌਜਵਾਨ 'ਤੇ ਹਮਲਾਵਰ ਨੌਜਵਾਨਾਂ ਵਲੋਂ ਹਮਲਾ ਉਸ ਨੰੂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦਾ ਪ੍ਰਕਾਸ਼ ਉਸਤਵ ਮਨਾਇਆ

ਕਾਹਨੂੰਵਾਨ, 14 ਜੁਲਾਈ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਕੋਟਲੀ ਰੌਲਾ ਵਿਖੇ ਪਿੰਡ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ 621ਵਾਂ ਪ੍ਰਕਾਸ਼ ਉਸਤਵ ਨੂੰ ਮਨਾਇਆ ਗਿਆ | ਇਸ ਸੰਬੰਧ ਵਿਚ ਰੱਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨਣ 'ਤੇ ਕੀਤਾ ਜਾਵੇਗਾ ਸੰਘਰਸ਼ ਤੇਜ਼-ਸੈਣੀ

ਗੁਰਦਾਸਪੁਰ, 14 ਜੁਲਾਈ (ਆਲਮਬੀਰ ਸਿੰਘ)-ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਕੈਪਟਨ ਸਰਕਾਰ ਵਲੋਂ ਅਪਣਾਏ ਅੜੀਅਲ ਵਤੀਰੇ ਸਬੰਧੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਐੱਸ.ਐੱਸ.ਐਮ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਦੀਨਾਨਗਰ, 14 ਜੁਲਾਈ (ਸੰਧੂ/ਸੋਢੀ /ਸ਼ਰਮਾ)-ਐੱਸ.ਐੱਸ.ਐਮ. ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਐੱਸ.ਸੀ. (ਆਈ.ਐਮ.ਟੀ.) ਦਾ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ਦੱਸਿਆ ਕਿ ਕਾਲਜ ...

ਪੂਰੀ ਖ਼ਬਰ »

ਪੀ.ਐੱਚ.ਸੀ. ਰਣਜੀਤ ਬਾਗ਼ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਗੁਰਦਾਸਪੁਰ, 14 ਜੁਲਾਈ (ਸੁਖਵੀਰ ਸਿੰਘ ਸੈਣੀ)-ਪੀ.ਐੱਚ.ਸੀ ਰਣਜੀਤ ਬਾਗ਼ ਵਿਖੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਮੀਨਾ ਮਹਾਜਨ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ.ਡਾ: ਮੀਨਾ ...

ਪੂਰੀ ਖ਼ਬਰ »

ਸੁਚੇਤਨਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਦੂਸਰਾ ਸਥਾਨ ਕੀਤਾ ਹਾਸਲ

ਦੀਨਾਨਗਰ, 14 ਜੁਲਾਈ (ਸੰਧੂ/ਸੋਢੀ/ ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਏ./ਬੀ.ਐੱਸ.ਸੀ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿੰ੍ਰਸੀਪਲ ਸ੍ਰੀਮਤੀ ਰਤਨਾ ਸ਼ਰਮਾ ਨੇ ਦੱਸਿਆ ਕਿ ਕਾਲਜ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸਮੂਹ ਪਿੰ੍ਰਸੀਪਲ, ਹੈੱਡ ਮਾਸਟਰ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਮੀਟਿੰਗ

ਗੁਰਦਾਸਪੁਰ, 14 ਜੁਲਾਈ (ਸੁਖਵੀਰ ਸਿੰਘ ਸੈਣੀ)-ਸਕੂਲ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅੱਜ ਸੁਖਜਿੰਦਰ ਗਰੁੱਪ ਆਫ਼ ਇੰਸਚੀਊਟ ਵਿਖੇ ਜ਼ਿਲ੍ਹੇ ਦੇ ਸਮੂਹ ਪਿੰ੍ਰਸੀਪਲਾਂ, ਹੈੱਡ ਮਾਸਟਰਾਂ ਅਤੇ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਇਕਬਾਲ ਮਸੀਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ

ਹਰਚੋਵਾਲ, 14 ਜੁਲਾਈ (ਰਣਜੋਧ ਸਿੰਘ ਭਾਮ)-ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਵਲੋਂ ਜਾਰੀ ਕੀਤੀ ਗਈ ਅਹੁਦੇਦਾਰਾਂ ਦੀ ਸੂਚੀ ਵਿਚ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮੜੀ ਦੇ ਸਰਪੰਚ ਇਕਬਾਲ ਮਸੀਹ ਸੰਧੂ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਪੁਲਿਸ ਨੇ ਟਰੱਕ 'ਚੋਂ 105 ਪੇਟੀਆਂ ਨਾਜਾਇਜ਼ ਸ਼ਰਾਬ ਫੜੀ, ਟਰੱਕ ਚਾਲਕ ਫ਼ਰਾਰ

ਨਰੋਟ ਮਹਿਰਾ, 14 ਜੁਲਾਈ (ਰਾਜ ਕੁਮਾਰੀ)-ਥਾਣਾ ਸਦਰ ਪੁਲਿਸ ਪਠਾਨਕੋਟ ਨੇ ਇਕ ਨਾਕੇ ਦੌਰਾਨ ਟਰੱਕ ਵਿਚੋਂ 105 ਪੇਟੀਆਂ ਨਾਜਾਇਜ਼ ਸਰਾਬ ਫੜਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਪਠਾਨਕੋਟ ਦੇ ਐਸ.ਐਚ.ਓ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਗੁਪਤ ...

ਪੂਰੀ ਖ਼ਬਰ »

ਸੂਬੇ ਦੇ 2800 ਸਹਾਇਕ ਲਾਈਨਮੈਨਾਂ ਨੂੰ ਸਕਿੱਲਡ ਦੀ ਬਜਾਏ ਸੈਮੀ ਸਕਿੱਲਡ ਦੀ ਤਨਖ਼ਾਹ ਦੇਣ ਦੀ ਨਿੰਦਾ-ਪੱਪੂ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਪੀ.ਐਸ.ਪੀ.ਸੀ.ਐਲ. ਵਿਚ ਸੀ.ਆਰ. 289/16 ਅਧੀਨ ਭਰਤੀ ਹੋਏ ਸੂਬੇ ਦੇ 2800 ਸਹਾਇਕ ਲਾਈਨਮੈਨ ਜਿਨ੍ਹਾਂ ਨੇ ਦੋ ਸਾਲ ਦੀ ਆਈ.ਟੀ.ਆਈ. ਤੇ ਦੋ ਸਾਲ ਦੀ ਅਪ੍ਰੈਂਟਸ਼ਿਪ ਕੀਤੀ ਹੋਈ ਹੈ, ਨੰੂ ਸਕਿਲਡ ਦੀ ਬਜਾਏ ਸੈਮੀ ਸਕਿਲਡ ਦੀ ਮੈਨੇਜਮੈਂਟ ਵਲੋਂ ਤਨਖ਼ਾਹ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਦੀਨਾਨਗਰ, 14 ਜੁਲਾਈ (ਸੰਧੂ/ਸ਼ਰਮਾ/ ਸੋਢੀ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੁਰੇਸ਼ ਸ਼ਰਮਾ, ਪਿ੍ੰਸੀਪਲ ਕਸਤੂਰੀ ਲਾਲ, ਜਨਕ ਰਾਜ, ਬਸੰਤ ਕੁਮਾਰ ਭੱਲਾ ਅਤੇ ਜੋਗਿੰਦਰਪਾਲ ਸੈਣੀ ਦੀ ਸਾਂਝੀ ਪ੍ਰਧਾਨਗੀ ਹੇਠ ਦੀਨਾਨਗਰ ਵਿਖੇ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੀ ਮਾਂ ਪਤੀ ਨੂੰ ਚਕਮਾ ਦੇ ਕੇ ਹੋਈ ਫ਼ਰਾਰ

ਵਰਸੋਲਾ, 14 ਜੁਲਾਈ (ਵਰਿੰਦਰ ਸਹੋਤਾ)-ਇੱਥੋਂ ਨਜ਼ਦੀਕੀ ਪਿੰਡ ਕੋਟਲੀ ਮੋਹੀਆਂ ਦੀ ਇਕ ਤਿੰਨ ਬੱਚਿਆਂ ਦੀ ਮਾਂ ਆਪਣੇ ਪਤੀ ਨੰੂ ਚਕਮਾ ਦੇ ਕੇ ਫ਼ਰਾਰ ਹੋ ਗਈ | ਇਹ ਵਿਆਹੁਤਾ ਆਪਣੇ ਪਤੀ ਨਾਲ ਘਰੋਂ ਦਵਾਈ ਲੈਣ ਗਈ ਸੀ | ਪਰ ਅੱਡਾ ਜੌੜਾ ਛੱਤਰਾਂ ਤੋਂ ਪਤੀ ਨੰੂ ਚਕਮਾ ਦੇ ਕੇ ...

ਪੂਰੀ ਖ਼ਬਰ »

ਸਬਜ਼ੀ ਲੈਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਸਥਾਨਕ ਨਹਿਰੂ ਪਾਰਕ 'ਚ ਸਬਜ਼ੀ ਲੈਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਥਾਣਾ ਸਿਟੀ ਵਿਖੇ ਸ਼ਿਕਾਇਤਕਰਤਾ ਚੰਦਨ ਵਰਮਾ ਪੁੱਤਰ ਸੇਠੀ ਰਾਮ ਵਾਸੀ ਬਾਬੂ ਪਰਮਾਨੰਦ ਨਗਰ ਬਹਿਰਾਮਪੁਰ ਰੋਡ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਮੌਕੇ ਬਲਜੀਤ ਸਿੰਘ ਗੁਲਸ਼ਨ ਦਾ ਸੁਸਾਇਟੀ ਵਲੋਂ ਸਨਮਾਨ

ਕਾਹਨੂੰਵਾਨ, 14 ਜੁਲਾਈ (ਹਰਜਿੰਦਰ ਸਿੰਘ ਜੱਜ)-ਸਥਾਨਕ ਬੱਸ ਸਟੈਂਡ ਨਜ਼ਦੀਕ ਓਰੋਮਾ ਇੰਸਟੀਚਿਊਟ ਕਾਹਨੂੰਵਾਨ ਵਿਖੇ ਸੁਰਜੀਤ ਮੈਮੋਰੀਅਲ ਐਜੂਕੇਸ਼ਨ ਸੁਸਾਇਟੀ ਵਲੋਂ ਦੂਸਰਾ ਖ਼ੂਨਦਾਨ ਕੈਂਪ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਲਗਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਇਕ ਵਿਅਕਤੀ ਨੰੂ ਗੰਭੀਰ ਜ਼ਖ਼ਮੀ ਕਰਨ ਵਾਲੇ ਸੱਤ ਲੋਕਾਂ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਪਹਿਲੇ ਘਰ 'ਚ ਵੜ ਕੇ ਅਤੇ ਫਿਰ ਹਸਪਤਾਲ 'ਚ ਐਮਰਜੈਂਸੀ ਦੇ ਬਾਹਰ ਹਮਲਾ ਕਰ ਕੇ ਇਕ ਵਿਅਕਤੀ ਨੰੂ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਮਾਮਲੇ 'ਚ ਸੱਤ ਲੋਕਾਂ ਿਖ਼ਲਾਫ਼ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਹਰਿਆਵਲ ਲਹਿਰ ਦੀ ਸ਼ੁਰੂਆਤ

ਧਾਰੀਵਾਲ, 14 ਜੁਲਾਈ (ਜੇਮਸ ਨਾਹਰ)-ਸਥਾਨਕ ਰੇਲਵੇ ਵਿਭਾਗ ਦੀ ਖਾਲੀ ਪਈ ਜ਼ਮੀਨ 'ਤੇ ਇਜ਼ਾਜਤ ਲੈਣ ਉਪਰੰਤ ਇੱਥੋਂ ਦੀ ਸਵੈ ਸੇਵੀ ਭਗਤ ਪੂਰਨ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਕਸਬਾ ਵਾਸੀਆਂ ਨੂੰ ਨਾਲ ਲੈ ਕੇ ਜਰਨਲ ਸਮਾਜ ਦੇ ਸੀਨੀਅਰ ਆਗੂ ਪ੍ਰੀਤਮ ਸਿੰਘ ਭੱਟੀ ਅਤੇ ...

ਪੂਰੀ ਖ਼ਬਰ »

ਰੇਲਵੇ ਲਾਈਨ ਦਾ ਬਣ ਰਿਹਾ ਜ਼ਮੀਨਦੋਜ਼ ਰਸਤਾ ਕਈ ਪਿੰਡਾਂ ਲਈ ਮੁਸੀਬਤ ਬਣਿਆ

ਵਡਾਲਾ ਗ੍ਰੰਥੀਆਂ, 14 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ-ਕਾਦੀਆਂ ਰੇਲਵੇ ਲਾਇਨ 'ਤੇ ਪਿੰਡ ਲੋਹਚੱਪ, ਵਡਾਲਾ ਗ੍ਰੰਥੀਆਂ ਰੇਲਵੇ ਸਟੇਸ਼ਨ, ਪਿੰਡ ਬਹਿਲੂਵਾਲ ਵਿਖੇ ਬਣ ਰਹੇ ਜ਼ਮੀਨਦੋਜ਼ ਪੁਲਾਂ ਕਾਰਨ ਇਸ ਖੇਤਰ ਜਿਨ੍ਹਾਂ ਵਿਚ ਪਿੰਡ ਲੋਹਚੱਪ, ਭਾਗੀਆਂ, ਨੰਗਲ ...

ਪੂਰੀ ਖ਼ਬਰ »

ਬੇਟ ਇਲਾਕੇ ਅੰਦਰ ਘਟੀਆ ਕਿਸਮ ਦੀਆਂ ਵਿਕ ਰਹੀਆਂ ਹਨ ਖਾਣ-ਪੀਣ ਵਾਲੀਆਂ ਵਸਤਾਂ

ਪੁਰਾਣਾ ਸ਼ਾਲਾ, 14 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਪਿੰਡਾਂ ਅਤੇ ਕਸਬਿਆਂ ਵਿਚ ਬਹੁਤ ਹੀ ਘਟੀਆ ਕਿਸਮ ਦੀਆਂ ਵਸਤਾਂ ਵਿੱਕ ਰਹੀਆਂ ਹਨ | ਜਿਸ ਨਾਲ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਗਿ੍ਫ਼ਤ ਵਿਚ ਆ ਰਹੇ ਹਨ | ਪਰ ਇਸ ਪਾਸੇ ਸਿਹਤ ਵਿਭਾਗ ਬਿਲਕੁਲ ਧਿਆਨ ਨਹੀਂ ਦੇ ਰਿਹਾ | ਪੱਤਰਕਾਰ ਵਲੋਂ ਦੌਰਾ ਕਰਨ 'ਤੇ ਦੇਖਿਆ ਕਿ ਡੇਅਰੀਆਂ 'ਤੇ ਸ਼ਰੇਆਮ ਘਟੀਆ ਕਿਸਮ ਦਾ ਪਨੀਰ ਅਤੇ ਦੇਸੀ ਘਿਉ ਮਹਿੰਗੇ ਭਾਅ ਵਿਚ ਵੇਚੀਆਂ ਜਾ ਰਹੀਆਂ ਹਨ | ਜਦੋਂ ਕਿ ਕਈ ਦੁਕਾਨਦਾਰ ਘਟੀਆ ਕਿਸਮ ਦੀ ਮਿਠਾਈ ਦੁਕਾਨਾਂ 'ਤੇ ਵੇਚ ਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ | ਇਲਾਕੇ ਦੇ ਲੋਕਾਂ ਨੇ ਸਿਹਤ ਵਿਭਾਗ ਕੋਲੋਂ ਮੰਗ ਕੀਤੀ ਕਿ ਬੇਟ ਇਲਾਕੇ ਅੰਦਰ ਵਿੱਕ ਰਹੀਆਂ ਘਟੀਆ ਕਿਸਮ ਦੀਆਂ ਵਸਤਾਂ 'ਤੇ ਰੋਕ ਲਗਾਈ ਜਾਵੇ ਅਤੇ ਘਟੀਆ ਕਿਸਮ ਦੀਆਂ ਵਸਤਾਂ ਵੇਚਣ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕੱਸਿਆ ਜਾਵੇ |


ਖ਼ਬਰ ਸ਼ੇਅਰ ਕਰੋ

ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਤੇ ਕੱਟੇ ਚਲਾਨ

ਗੁਰਦਾਸਪੁਰ, 14 ਜੁਲਾਈ (ਗੁਰਪ੍ਰਤਾਪ ਸਿੰਘ)-ਦਿਨੋਂ-ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ 'ਤੇ ਰੋਕ ਲਗਾਉਣ ਲਈ ਪੁਲਿਸ ਵਲੋਂ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਥਾਣਾ ਸਿਟੀ ਗੁਰਦਾਸਪੁਰ ਐਸ.ਐਚ.ਓ. ਕੁਲਵੰਤ ਸਿੰਘ ਅਤੇ ...

ਪੂਰੀ ਖ਼ਬਰ »

ਪੈਨਸ਼ਨਾਂ ਨਾ ਮਿਲਣ ਕਾਰਨ ਧਰਮੀ ਫ਼ੌਜੀਆਂ ਨੇ ਕੇਂਦਰ ਸਰਕਾਰ ਵਿਰੁੱਧ ਜਤਾਇਆ ਰੋਸ

ਕਾਦੀਆਂ, 14 ਜੁਲਾਈ (ਗੁਰਪ੍ਰੀਤ ਸਿੰਘ)-1984 ਤੋਂ ਲੈ ਕੇ ਹੁਣ ਤੱਕ ਪੈਨਸ਼ਨਾਂ ਨਾ ਮਿਲਣ ਕਾਰਨ ਧਰਮੀ ਫ਼ੌਜੀਆਂ ਨੇ ਕਾਦੀਆਂ ਦੇ ਮੁਹੱਲਾ ਸੰਤ ਨਗਰ ਵਿਖੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕਾਦੀਆਂ 'ਚ ਕੇਂਦਰ ਸਰਕਾਰ ਪ੍ਰਤੀ ਰੋਸ ਪ੍ਰਗਟ ...

ਪੂਰੀ ਖ਼ਬਰ »

ਬਾਬਾ ਗੁਲਾਬ ਸ਼ਾਹ ਦੀ ਯਾਦ 'ਚ 15ਵਾਂ ਮੇਲਾ ਤੇ ਕਬੱਡੀ ਟੂਰਨਾਮੈਂਟ ਕਰਵਾਇਆ

ਫਤਹਿਗੜ੍ਹ ਚੂੜੀਆਂ, 14 ਜੁਲਾਈ (ਜੇ.ਐਸ. ਮਾਨ)-ਬਾਬਾ ਗੁਲਾਬ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਤੇ ਕਬੱਡੀ ਟੂਰਨਾਮੈਂਟ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ, ਮੇਲਾ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੀਨੀਅਰ ਕਾਂਗਰਸੀ ਆਗੂ ਬਾਬਾ ਗੁਰਮੀਤ ਸਿੰਘ ਝੰਜੀਆਂ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਮੀਟਿੰਗ

ਬਟਾਲਾ, 14 ਜੁਲਾਈ (ਕਾਹਲੋਂ)-ਅੱਜ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਜੰਗਲਾਤ ਵਿਭਾਗ ਫੀਲਡ ਵਰਕਰਜ਼ ਯੂਨੀਅਨ ਦੀ ਸਾਂਝੀ ਮੀਟਿੰਗ ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਨਿਰਮਲ ਸਿੰਘ ਸਰਵਾਲੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜੰਗਲਾਤ ਵਰਕਰ ਨਰਿੰਦਰ ਸਿੰਘ ਦੇਹੜ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਵਾਤਾਵਰਨ ਦਿਵਸ ਮਨਾਇਆ

ਬਟਾਲਾ, 14 ਜੁਲਾਈ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਵਾਤਾਵਰਨ ਦਿਵਸ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਾ. ਸੁਖਵਿੰਦਰਪਾਲ ਸਿੰਘ (ਸੁੱਖ ਭਾਟੀਆ) ਸੈਕਟਰੀ ਪੰਜਾਬ ...

ਪੂਰੀ ਖ਼ਬਰ »

ਖੰਡ ਮਿੱਲ ਮੈਨੇਜਮੈਂਟ ਅਤੇ ਡਾਇਰੈਕਟਰਾਂ ਦੀ ਮੀਟਿੰਗ 'ਚ ਨਵੇਂ ਬਣੇ ਸੂਬਾਈ ਮੈਂਬਰ ਦਾ ਸਨਮਾਨ

ਬਟਾਲਾ, 14 ਜੁਲਾਈ (ਕਾਹਲੋਂ)-ਸਹਿਕਾਰੀ ਖੰਡ ਬਟਾਲਾ ਵਿਖੇ ਪ੍ਰਬੰਧਕੀ ਕਮੇਟੀ ਅਤੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਵਿਚ ਮਿੱਲ ਦੀ ਤਰੱਕੀ ਅਤੇ ਕਿਸਾਨਾਂ ਤੇ ਮੁਲਾਜ਼ਮਾਂ ਦੀ ਭਲਾਈ ਲਈ ਵੱਖ-ਵੱਖ ਮੁੱਦਿਆਂ 'ਤੇ ਵਿਚਾਰ- ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਸ਼ਵ ਪ੍ਰਦੂਸ਼ਣ ਦਿਵਸ ਦੇ ਸਬੰਧ ਵਿਚ ਕੱਢੀ ਰੈਲੀ

ਦੀਨਾਨਗਰ, 14 ਜੁਲਾਈ (ਸੰਧੂ/ਸ਼ਰਮਾ)-7 ਪੰਜਾਬ ਬਟਾਲੀਅਨ ਐਨ.ਸੀ.ਸੀ. ਗੁਰਦਾਸਪੁਰ ਦੇ ਕਰਨਲ ਡੀ.ਐਸ. ਢਾਕਾ ਦੇ ਨਿਰਦੇਸ਼ ਅਨੁਸਾਰ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਪਿੰ੍ਰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਮੈਗਾ ਪ੍ਰਦੂਸ਼ਣ ਜਾਗਰੂਕਤਾ ਪਖਵਾੜਾ ਰਾਸ਼ਟਰੀ ...

ਪੂਰੀ ਖ਼ਬਰ »

ਕੌਮੀ ਪ੍ਰਧਾਨ ਿਖ਼ਲਾਫ਼ ਗ਼ਲਤ ਟਿੱਪਣੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਗੁਰਦਾਸਪੁਰ, 14 ਜੁਲਾਈ (ਸੈਣੀ)-ਪਿਛਲੇ ਦਿਨੀਂ ਭਾਜਪਾ ਦੇ ਐਮ.ਪੀ. ਸੁਬਗਮਨੀਅਮ ਸੁਵਾਮੀ ਵਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਗ਼ਲਤ ਟਿੱਪਣੀ ਅਤੇ ਗੰਭੀਰ ਦੋਸ਼ਾਂ ਦੇ ਵਿਰੋਧ ਵਿਚ ਯੂਥ ਕਾਂਗਰਸ ਦੇ ਪ੍ਰਧਾਨ ਤੇ ਚੇਅਰਮੈਨ ਮਿਲਕ ਪਲਾਂਟ ਐਡਵੋਕੇਟ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਲੁਕਮਾਨੀਆਂ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹੈ-ਅੰਗਰੇਜ਼ ਸਿੰਘ

ਕੋਟਲੀ ਸੂਰਤ ਮੱਲ੍ਹੀ, 14 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਲੁਕਮਾਨੀਆਂ ਦਾ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ ਤੇ ...

ਪੂਰੀ ਖ਼ਬਰ »

ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਲੋੜਵੰਦ ਲੋਕਾਂ ਨੂੰ ਵੰਡੀ ਕਣਕ

ਗੁਰਦਾਸਪੁਰ, 14 ਜੁਲਾਈ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਗਰੀਬ ਅਤੇ ਲੋੜਵੰਦ ਲੋਕਾਂ ਲਈ ਚਲਾਈ ਜਾ ਰਹੀ ਆਟਾ-ਦਾਲ ਸਕੀਮ ਤਹਿਤ ਸ਼ਹਿਰ ਦੇ ਵਾਰਡ ਨੰਬਰ-7 ਵਿਖੇ ਲੇਬਰ ਸੈੱਲ ਪੰਜਾਬ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਕਣਕ ਵੰਡੀ ਗਈ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਪੀ.ਏ.ਯੂ. ਪੈਨਸ਼ਨਰ ਐਸੋਸੀਏਸ਼ਨ ਗੁਰਦਾਸਪੁਰ ਦੀ ਮੀਟਿੰਗ

ਗੁਰਦਾਸਪੁਰ, 14 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਪੀ.ਏ.ਯੂ. ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਡਾ: ਐਸ.ਐਸ. ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬਲਦੇਵ ਸਿੰਘ ਢਿੱਲੋਂ ਉਪ ਕੁਲਪਤੀ ਪੀ.ਏ.ਯੂ. ਦੇ ਮਿਆਦ ਵਿਚ ਪੰਜਾਬ ...

ਪੂਰੀ ਖ਼ਬਰ »

ਪੰਚਾਇਤੀ ਜਗ੍ਹਾ ਨਾ ਛੱਡਣ ਦਾ ਮਾਮਲਾ ਭਖਿਆ ਇਕ ਧਿਰ ਨੇ ਕਿਹਾ ਨਿਸ਼ਾਨਦੇਹੀ ਨਹੀਂ ਹੋਣ ਦਿੱਤੀ ਜਾਵੇਗੀ

ਅੱਚਲ ਸਾਹਿਬ, 14 ਜੁਲਾਈ (ਗੁਰਚਰਨ ਸਿੰਘ)-ਪਿੰਡ ਵੈਰੋਨੰਗਲ ਪੁਰਾਣਾ 'ਚ ਪੰਚਾਇਤੀ ਜ਼ਮੀਨ 'ਤੇ ਕੁਝ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਜੂਦਾ ਸਰਪੰਚ ਰਣਜੀਤ ਸਿੰਘ ਅਤੇ ਹੋਰ ਲੋਕਾਂ ਨੇ ...

ਪੂਰੀ ਖ਼ਬਰ »

ਹਸਤ ਸ਼ਿਲਪ ਆਈ.ਟੀ.ਆਈ. ਬਟਾਲਾ ਨੂੰ ਮਿਲੀ ਐਨ.ਐਸ.ਐਸ. ਯੂਨਿਟ ਦੀ ਮਾਨਤਾ

ਬਟਾਲਾ, 14 ਜੁਲਾਈ (ਕਾਹਲੋਂ)-ਹਸਤ ਸ਼ਿਲਪ ਆਈ.ਟੀ.ਆਈ. ਬਟਾਲਾ ਨੂੰ ਕੌਮੀ ਸੇਵਾ ਯੋਜਨਾ ਦੇ ਅਧੀਨ ਸੈਸ਼ਨ 2019 ਤੋਂ ਐਨ.ਐਸ.ਐਸ. ਯੂਨਿਟ ਦੀ ਪ੍ਰਵਾਨਗੀ ਮਿਲੀ ਹੈ | ਗੱਲਬਾਤ ਦੌਰਾਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਕੁਾਮਰ ਜੇ.ਈ. ਤੇ ਡਾਇਰੈਕਟਰ ਪ੍ਰੋ: ਦਿਲਬਾਗ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ ਦੌਰਾਨ ਬਲਾਕ ਕਲਾਨੌਰ 'ਚ ਨਸ਼ਿਆਂ ਨੂੰ ਪਈ ਠੱਲ੍ਹ-ਖੈਹਿਰਾ

ਕਲਾਨੌਰ, 14 ਜੁਲਾਈ (ਪੁਰੇਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਗੋਲਡੀ ਖੈਹਿਰਾ ਤੇ ਸੀਨੀਅਰ ਕਾਂਗਰਸੀ ਡਾ: ਰਣਧੀਰ ਸਿੰਘ ਖੈਹਿਰਾ ਨੇ ਸਾਂਝੇ ਤੌਰ 'ਤੇ ਗੱਲਬਾਤ ਦੌਰਾਨ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ...

ਪੂਰੀ ਖ਼ਬਰ »

ਮੰਤਰੀ ਬਾਜਵਾ ਨੇ ਬਲਾਕ ਫਤਹਿਗੜ੍ਹ ਚੂੜੀਆਂ ਦੀਆਂ ਪੰਚਾਇਤਾਂ ਨੂੰ ਇਕ ਕਰੋੜ ਦੇ ਵੰਡੇ ਚੈੱਕ

ਫਤਹਿਗੜ੍ਹ ਚੂੜੀਆਂ, 14 ਜੁਲਾਈ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਫਤਹਿਗੜ੍ਹ ਚੂੜੀਆਂ ਵਿਖੇ ਬਲਾਕ ਫਤਹਿਗੜ੍ਹ ਚੂੜੀਆਂ ਦੀਆਂ ਪੰਚਾਇਤਾਂ ਨੂੰ ਇਕ ਕਰੋੜ ਰੁਪਏ ਦੇ ਕਰੀਬ ਵਿਕਾਸ ਕਾਰਜਾਂ ਲਈ ਚੈੱਕ ਵੰਡੇ ...

ਪੂਰੀ ਖ਼ਬਰ »

ਮਾਤਾ ਕਸ਼ਮੀਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਵਡਾਲਾ ਬਾਂਗਰ, 14 ਜੁਲਾਈ (ਘੁੰਮਣ, ਭੁੰਬਲੀ)-ਸਥਾਨਕ ਕਸਬੇ ਤੋਂ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ: ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ, ਰਣਧੀਰ ਸਿੰਘ ਕਾਹਲੋਂ ਧਾਰੀਵਾਲ ਏਟਕ ਪ੍ਰਧਾਨ ਅਤੇ ਹੌਲਦਾਰ ਕਸ਼ਮੀਰ ਸਿੰਘ ਜੰਗਾ ਦੀ ਮਾਤਾ ਕਸ਼ਮੀਰ ਕੌਰ (85) ਬੀਤੇ ...

ਪੂਰੀ ਖ਼ਬਰ »

ਮਾਮਲਾ ਵਿਭਾਗ ਵਲੋਂ ਜਾਰੀ ਗਲਘੋਟੂ ਟੀਕਾਕਰਨ 'ਚ ਕੀਤੇ ਪੱਖਪਾਤ ਦਾ ਦੁਧਾਰੂ ਮੱਝਾਂ ਮਰਨ 'ਤੇ ਪਸ਼ੂ ਪਾਲਕ ਕਿਸਾਨ ਨੇ ਵੈਟਰਨਰੀ ਡਾਕਟਰ 'ਤੇ ਲਗਾਏ ਗੰਭੀਰ ਦੋਸ਼

ਪੁਰਾਣਾ ਸ਼ਾਲਾ, 14 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਨੇੜਲੇ ਪਿੰਡ ਭੈਣੀ ਪਸਵਾਲ ਦੇ ਇਕ ਕਿਸਾਨ ਦੀਆਂ 2 ਕੀਮਤੀ ਦੁਧਾਰੂ ਮੱਝਾਂ ਗਲਘੋਟੂ ਦੀ ਬਿਮਾਰੀ ਕਾਰਨ ਮਰ ਜਾਣ ਉਪਰੰਤ ਪੀੜਤ ਪਸ਼ੂ ਪਾਲਕ ਕਿਸਾਨ ਵਲੋਂ ਵੈਟਰਨਰੀ ਡਾਕਟਰ 'ਤੇ ਟੀਕਾਕਰਨ ਕਰਨ ਸਬੰਧੀ ਪੱਖਪਾਤ ਦੇ ...

ਪੂਰੀ ਖ਼ਬਰ »

ਚੇਅਰਮੈਨ ਹਰਵਿੰਦਰ ਸਿੰਘ ਦੀ ਪ੍ਰੇਰਨਾ ਨਾਲ ਅਲਾਵਲਪੁਰ ਦੇ ਨੌਜਵਾਨਾਂ ਨੇ ਪਿੰਡ ਦੇ ਸੁਧਾਰ ਦਾ ਲਿਆ ਪ੍ਰਣ

ਕਲਾਨੌਰ, 14 ਜੁਲਾਈ (ਪੁਰੇਵਾਲ)-ਨੇੜਲੇ ਸਰਹੱਦੀ ਪਿੰਡ ਅਲਾਵਲਪੁਰ ਦੇ ਨੌਜਵਾਨਾਂ ਵਲੋਂ ਚੇਅਰਮੈਨ ਹਰਵਿੰਦਰ ਸਿੰਘ ਅਲਾਵਲਪੁਰ ਦੇ ਸਹਿਯੋਗ ਨਾਲ ਪਿੰਡ ਦੇ ਗੁਰੂ ਘਰ 'ਚ ਇਕੱਤਰਤਾ ਕਰਕੇ ਪਿੰਡ ਦੀ ਸੁੰਦਰਤਾ ਵਧਾਉਣ ਲਈ ਪ੍ਰਣ ਕੀਤਾ ਗਿਆ ਅਤੇ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਜਾਗਰੂਕਤਾ ਸੈਮੀਨਾਰ ਲਗਾਇਆ

ਘਰੋਟਾ, 14 ਜੁਲਾਈ (ਸੰਜੀਵ ਗੁਪਤਾ)-ਸਿਹਤ ਮਹਿਕਮੇ ਦੀ ਸੀ.ਐੱਚ.ਸੀ. ਘਰੋਟਾ ਵਿਖੇ ਮਲੇਰੀਆ ਤੇ ਡੇਂਗੂ ਜਾਗਰੂਕਤਾ ਸੈਮੀਨਾਰ ਹੋਇਆ | ਜਿਸ ਦੀ ਪ੍ਰਧਾਨਗੀ ਐੱਸ.ਐਮ.ਓ. ਡਾ: ਬਿੰਦੂ ਗੁਪਤਾ ਨੇ ਕੀਤੀ | ਉਨ੍ਹਾਂ ਮਲੇਰੀਆ ਤੇ ਡੇਂਗੂ ਪ੍ਰਤੀ ਸਿਹਤ ਮਹਿਕਮੇ ਵਲੋਂ ਚਲਾਈ ਜਾ ਰਹੀ ...

ਪੂਰੀ ਖ਼ਬਰ »

36 ਹਜ਼ਾਰ ਮਿਲੀਲੀਟਰ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪੁਰਾਣਾ ਸ਼ਾਲਾ, 14 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਬੱਬਰੀ ਨੰਗਲ ਵਿਖੇ ਇਕ ਨਾਕੇ ਦੌਰਾਨ ਪੁਲਿਸ ਵਲੋਂ 36 ਹਜ਼ਾਰ ਮਿਲੀਲੀਟਰ ਲਾਹਣ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਐਸ.ਐਚ.ਓ. ਤਿੱਬੜ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਅਤੇ ਪਾਣੀ ਦੇ ਬਚਾਅ ਲਈ ਸਰਕਾਰ ਪੰਚਾਇਤੀ ਜ਼ਮੀਨਾਂ 'ਚ ਲੰਮੀ ਉਮਰ ਵਾਲੇ ਬੂਟੇ ਲਗਾਵੇ-ਨਾਨੋਵਾਲੀਆ

ਬਟਾਲਾ, 14 ਜੁਲਾਈ (ਕਾਹਲੋਂ)-ਬਾਲ ਵਿਕਾਸ ਕੌਾਸਲ ਦੀ ਸੂਬਾ ਕਮੇਟੀ ਦੇ ਮੈਂਬਰ ਅਤੇ ਸ਼ੋਸ਼ਲ ਵੈਲਫ਼ੇਅਰ ਸੁਸਾਇਟੀ ਦੇ ਮੁਖੀ ਇੰਜੀ: ਜੋਗਿੰਦਰ ਸਿੰਘ ਨਾਨੋਵਾਲੀਆ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਭਾਵੇਂ ਵੱਖ-ਵੱਖ ਸਮਾਜ ਸੇਵੀ ਸੰਗਠਨ ਅਤੇ ਕਈ ਹੋਰ ਜਥੇਬੰਦੀਆਂ ...

ਪੂਰੀ ਖ਼ਬਰ »

ਕਾਂਗਰਸ ਨੇ ਆਪਣੇ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ-ਧਰਮਸੋਤ

ਬਟਾਲਾ, 14 ਜੁਲਾਈ (ਕਾਹਲੋਂ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਆਪਣੇ ਕੀਤੇ ਚੋਣਾਂ ਦੌਰਾਨ ਵਾਅਦਿਆਂ 'ਚੋਂ ਇਕ ਵੀ ਪੂਰਾ ਵਾਅਦਾ ਨਹੀਂ ਕੀਤਾ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਡਾ: ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਹਰ ਵਰਗ ਦੁਖ਼ੀ, ਧੱਕੇਸ਼ਾਹੀਆਂ ਦੀ ਅੱਤ-ਘੁੰਮਣ

ਬਟਾਲਾ, 14 ਜੁਲਾਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਘੁੰਮਣ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ...

ਪੂਰੀ ਖ਼ਬਰ »

ਸਿੱਧੂ ਦਾ ਅਸਤੀਫ਼ਾ ਮਹਿਜ਼ ਡਰਾਮੇਬਾਜ਼ੀ-ਰਾਣਾ

ਗੁਰਦਾਸਪੁਰ, 14 ਜੁਲਾਈ (ਆਰਿਫ਼)-ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਸੂਬੇ ਅੰਦਰ ਸਿਆਸੀ ਖੇਮੇ ਅੰਦਰ ਹਲਚਲ ਮੱਚ ਗਈ ਹੈ | ਪਰ ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਸਿੱਧੂ ਉੱਪਰ ਕਈ ਤਰ੍ਹਾਂ ਦੇ ਨਿਸ਼ਾਨੇ ਕੱਸ ਰਹੇ ਹਨ | ...

ਪੂਰੀ ਖ਼ਬਰ »

ਡੀ.ਐਸ.ਪੀ. ਰਜਿੰਦਰ ਮਿਨਹਾਸ ਨੇ ਸੰਭਾਲਿਆ ਸਿਟੀ ਪਠਾਨਕੋਟ ਦਾ ਚਾਰਜ

ਪਠਾਨਕੋਟ, 14 ਜੁਲਾਈ (ਚੌਹਾਨ)-ਡੀ.ਐਸ.ਪੀ. ਰਜਿੰਦਰ ਮਿਨਹਾਸ ਨੇ ਡੀ.ਐਸ.ਪੀ. ਸਿਟੀ ਪਠਾਨਕੋਟ ਦਾ ਚਾਰਜ ਸੰਭਾਲ ਲਿਆ ਹੈ | ਰਜਿੰਦਰ ਮਿਨਹਾਸ ਅੰਮਿ੍ਤਸਰ ਤੋਂ ਬਦਲ ਕੇ ਇੱਥੇ ਆਏ ਹਨ | ਇਸ ਮੌਕੇ ਰਜਿੰਦਰ ਮਿਨਹਾਸ ਨੇ ਕਿਹਾ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਸੱਚਰ ਬਣੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਨਿਰਮਲ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਐਸੋਸੀਏਸ਼ਨ ਵਲੋਂ ਸੂਝਵਾਨ ...

ਪੂਰੀ ਖ਼ਬਰ »

ਜੰਡਵਾਲ ਖ਼ਸਤਾ ਹਾਲਤ ਬੱਸ ਸਟਾਪ ਦੇ ਰਿਹੈ ਹਾਦਸਿਆਂ ਨੂੰ ਸੱਦਾ

ਪਠਾਨਕੋਟ, 14 ਜੁਲਾਈ (ਚੌਹਾਨ)-ਪਠਾਨਕੋਟ-ਡਲਹੌਜ਼ੀ ਰਾਸ਼ਟਰੀ ਰਾਜ ਮਾਰਗ ਸੰਖਿਆ 154 'ਤੇ ਪੈਂਦੇ ਪਿੰਡ ਜੰਡਵਾਲ ਦੇ ਬੱਸ ਸਟਾਪ ਦੀ ਹਾਲਤ ਕਾਫ਼ੀ ਖ਼ਸਤਾ ਹੈ | ਸਟਾਪ 'ਤੇ ਬਣਾਈ ਇਮਾਰਤ ਬਹੁਤ ਹੀ ਬੁਰੀ ਹਾਲਤ 'ਚ ਹੈ | ਇਸ 'ਤੇ ਪਿਆ ਲੈਂਟਰ ਇੱਥੇ ਕੋਈ ਵੱਡਾ ਹਾਦਸਾ ਵਾਪਰ ਸਕਦਾ ...

ਪੂਰੀ ਖ਼ਬਰ »

ਧਰੁਵ ਪਾਰਕ ਯੋਗਾ ਗਰੁੱਪ ਨੇ ਵਣਮਹਾਂਉਤਸਵ ਮਨਾਇਆ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਧਰੁਵ ਪਾਰਕ ਪਠਾਨਕੋਟ ਵਿਖੇ ਧਰੁਵ ਪਾਰਕ ਯੋਗਾ ਗਰੁੱਪ ਵਲੋਂ ਯੋਗਾ ਗੁਰੂ ਵਿਨੋਦ ਗੋਸਵਾਮੀ ਦੀ ਅਗਵਾਈ ਹੇਠ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਦੌਰਾਨ ਗਰੁੱਪ ਵਲੋਂ ਨਿੰਮ, ਹਾਰ ਸ਼ਿੰਗਾਰ, ਅਰਜੁਨ, ਬਹੇਰਾ, ਗੁਲਮੋਹਰ, ...

ਪੂਰੀ ਖ਼ਬਰ »

ਇੰਦੌਰਾ ਪੁਲਿਸ ਨੇ ਲੱਖਾਂ ਲੀਟਰ ਲਾਹਣ ਕੀਤੀ ਨਸ਼ਟ-ਤਿੰਨ ਔਰਤਾਂ ਗਿ੍ਫ਼ਤਾਰ

ਡਮਟਾਲ, 14 ਜੁਲਾਈ (ਰਾਕੇਸ਼ ਕੁਮਾਰ)-ਇੰਦੌਰਾ ਪੁਲਿਸ ਵਲੋਂ ਨਸ਼ੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਪਿੰਡ ਗਗਬਾਲ ਅਤੇ ਬਸੰਤਪੁਰ ਵਿਚ ਪੁਲਿਸ ਪਾਰਟੀ ਵਲੋਂ ਵੱਖ-ਵੱਖ ਥਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਨਸ਼ਾ ਤਸਕਰਾਂ ਵਿਚ ਹਫੜਾ ਦਫੜੀ ਮਚ ਗਈ | ਪੁਲਿਸ ਵਲੋਂ ...

ਪੂਰੀ ਖ਼ਬਰ »

ਪਠਾਨਕੋਟ ਸ਼ਹਿਰ ਅੰਦਰ ਗੰਦੇ ਨਾਲੇ ਸਮੇਂ 'ਤੇ ਸਫ਼ਾਈ ਨਾ ਹੋਣ ਕਾਰਨ ਬਰਸਾਤਾਂ ਵਿਚ ਮਚਾਉਂਦੇ ਹਨ ਤਬਾਹੀ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਪਠਾਨਕੋਟ ਸ਼ਹਿਰ ਨੂੰ ਜ਼ਿਲ•ਾ ਬਣਿਆ ਕਰੀਬ ਪੰਜ ਸਾਲ ਹੋ ਗਏ ਹਨ ਪਰ ਫਿਰ ਵੀ ਪਠਾਨਕੋਟ ਉਨ•ਾਂ ਬੁਨਿਆਦੀ ਸਹੂਲਤਾਂ ਤੋਂ ਅਜੇ ਤੱਕ ਸੱਖਣਾ ਹੈ ਜਿਨ•ਾਂ ਸਹੂਲਤਾਂ ਦੇ ਸੁਪਨੇ ਪਠਾਨਕੋਟ ਵਾਸੀਆਂ ਨੇ ਜ਼ਿਲ•ਾ ਬਣਨ ਤੋਂ ਪਹਿਲਾਂ ਆਪਣੇ ...

ਪੂਰੀ ਖ਼ਬਰ »

ਵਪਾਰ ਮੰਡਲ ਪਠਾਨਕੋਟ ਦੀ ਬੋਰਡ ਆਫ਼ ਡਾਇਰੈਕਟਰਸ ਦੀ ਮੀਟਿੰਗ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਨਰੇਸ਼ ਅਰੋੜਾ ਅਤੇ ਚੇਅਰਮੈਨ ਚਾਚਾ ਵੇਦ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਢਾਂਗੂ ਰੋਡ ਪਠਾਨਕੋਟ ਵਿਖੇ ਬੋਰਡ ਆਫ਼ ਡਾਇਰੈਕਟਰਸ ਦੀ ਮੀਟਿੰਗ ਹੋਈ¢ਜਿਸ ਵਿਚ ਵਪਾਰੀਆਂ ਨੂੰ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸ ਨਾਲ ਜਿੱਥੇ ਖਿਡਾਰੀਆਂ ਨੂੰ ਖੇਡਣ ਦੇ ਲਈ ਵਧੀਆ ਕੋਚ, ਵਧੀਆ ਖੇਡਾਂ ਦੀਆਂ ਗਰਾਊਾਡਾਂ ਮਿਲਣਗੀਆਂ ਉੱਥੇ ਹੀ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਰਘੂਨਾਥ ਮੰਦਰ ਵਿਖੇ ਧਾਰਮਿਕ ਪ੍ਰੋਗਰਾਮ ਦਾ ਸ਼ੁੱਭ ਆਰੰਭ-16 ਤੱਕ ਚੱਲਣਗੇ ਪ੍ਰੋਗਰਾਮ

ਪਠਾਨਕੋਟ, 14 ਜੁਲਾਈ (ਆਰ. ਸਿੰਘ)-ਸ੍ਰੀ ਰਘੂਨਾਥ ਮੰਦਰ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ 16 ਜੁਲਾਈ ਤੱਕ ਚੱਲ ਰਹੇ ਸਰਵਦੇਵ ਮੂਰਤੀ ਪ੍ਰਾਣ ਪ੍ਰਤਿਸ਼ਠਾ ਦਿਵਸ ਅਤੇ ਮਹਾਂਮੰਡਲੇਸ਼ਵਰ ਸ਼੍ਰੀ 1008 ਸਵਾਮੀ ਪ੍ਰਕਾਸ਼ਾਨੰਦ ਸਰਸਵਤੀ ਮਹਾਰਾਜ ਦਾ ਜਨਮ ਦਿਨ ਧੂਮਧਾਮ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX