ਤਾਜਾ ਖ਼ਬਰਾਂ


ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  22 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  38 minutes ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  8 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਅੰਮ੍ਰਿਤਸਰ

ਗੁਰਮਤਿ ਪ੍ਰਚਾਰ ਲਹਿਰ ਤਹਿਤ 15 ਤੋਂ 30 ਤੱਕ ਕਥਾ ਸਮਾਗਮ ਚੱਲਣਗੇ-ਭਾਈ ਭੁਪਿੰਦਰ ਸਿੰਘ

ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)¸ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਘਰਿ ਘਰਿ ਬਾਬਾ ਗਾਵੀਐ'' ਗੁਰਮਤਿ ਪ੍ਰਚਾਰ ਲਹਿਰ ਤਹਿਤ ਇਲਾਕੇ ਦੇ ਸ਼ਹਿਰਾਂ, ਪਿੰਡਾਂ, ...

ਪੂਰੀ ਖ਼ਬਰ »

ਮਕਬੂਲਪੁਰਾ ਕਵਾਟਰਾਂ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)-ਮਕਬੂਲਪੁਰਾ ਕਵਾਟਰਾਂ 'ਚ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਏ. ਸੀ. ਪੀ. ਜਸਪ੍ਰੀਤ ਸਿੰਘ, ਥਾਣਾ ਮਕਬੂਲਪੁਰਾ ਦੇ ਮੁੱਖੀ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

-ਨੰਗਲ ਵੰਝਾਂਵਾਲਾ ਗੋਲੀ ਕਾਂਡ ਮਾਮਲਾ- < /H4> ਬਲਵਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਸ਼ਾਮ ਇੱਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਦੇ ਸੱਤਾਧਾਰੀ ਧਿਰ ਨਾਲ ਸਬੰਧਤ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਅਤੇ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਥਾਣਾ ...

ਪੂਰੀ ਖ਼ਬਰ »

ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਬਣੇ ਕੁਝ ਹੋਟਲਾਂ 'ਚ ਚੱਲਦਾ ਹੈ ਗੈਰ-ਕਾਨੂੰਨੀ ਧੰਦਾ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਅਜੋਕੇ ਸਮੇਂ 'ਚ ਪੈਸੇ ਦੀ ਅਜਿਹੀ ਦੌੜ ਲੱਗੀ ਹੈ ਕਿ ਇਕ-ਦੂਸਰੇ ਤੋਂ ਅੱਗੇ ਲੰਘਣ ਲਈ ਚੰਗੇ-ਮਾੜੇ ਰਸਤੇ ਅਖ਼ਤਿਆਰ ਕਰਕੇ ਲੋਕ ਪੈਸੇ ਦੀ ਦੌੜ 'ਚ ਸ਼ਾਮਿਲ ਹੋ ਰਹੇ ਹਨ | ਕੁਝ ਲੋਕ ਤਾਂ ਨਿੱਜੀ ਮੁਫ਼ਾਦ ਦੀ ਪੂਰਤੀ ਲਈ ਜਗ੍ਹਾ, ਉਸ ਦੇ ਰੁਤਬੇ ਅਤੇ ਲਾਜ-ਸ਼ਰਮ ਦੀ ਪ੍ਰਵਾਹ ਨਾ ਕਰਦੇ ਹੋਏ ਅੱਖਾਂ 'ਤੇ ਪੱਟੀ ਬੰਨ੍ਹ ਕੇ ਇਸ ਦੌੜ 'ਚ ਲੱਗੇ ਹੋਏ ਹਨ | ਇਨ੍ਹਾਂ 'ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਕੁਝ ਹੋਟਲਾਂ ਦੇ ਮਾਲਕ ਸ਼ਾਮਿਲ ਹਨ, ਜੋ ਆਪਣੇ ਹੋਟਲਾਂ ਦੇ ਕਮਰੇ ਗ਼ਲਤ ਕੰਮ ਕਰਨ ਵਾਲੇ ਲੋਕਾਂ ਨੂੰ ਦੇ ਕੇ ਆਪਣੀਆਂ-ਆਪਣੀਆਂ ਜੇਬਾਂ ਭਰਨ ਦੀ ਖ਼ਾਤਰ ਜਗ੍ਹਾ ਦੀ ਮਹੱਹਤਾ ਦੀ ਪ੍ਰਵਾਹ ਵੀ ਨਹੀਂ ਕਰ ਰਹੇ | ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਕੁਝ ਲੋਕਾਂ ਵਲੋਂ ਆਪਣੇ ਜੱਦੀ ਘਰਾਂ ਨੂੰ ਅਤੇ ਕੁਝ ਵਲੋਂ ਮਕਾਨ ਖਰੀਦ ਕੇ ਹੋਟਲਾਂ 'ਚ ਤਬਦੀਲ ਕਰ ਦਿੱਤਾ ਹੈ | ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸੈਂਕੜੇ ਹੋਟਲ ਬਣੇ ਹਨ ਜਿਨ੍ਹਾਂ 'ਚ ਵਧੇਰੇ ਕਰਕੇ ਹੋਟਲ ਨਾਜਾਇਜ਼ ਤੌਰ 'ਤੇ ਬਣੇ ਹਨ ਅਤੇ ਇਨ੍ਹਾਂ 'ਚੋਂ ਕੁਝ ਹੋਟਲਾਂ 'ਚ ਪੁਲਿਸ ਦੀ ਪੁਸ਼ਤ-ਪਨਾਹ ਨਾਲ ਨਾਜਾਇਜ਼ ਕੰਮ ਹੁੰਦੇ ਹਨ | ਜਿਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂ ਅਤੇ ਸੈਲਾਨੀਆਂ ਨਾਲੋਂ ਵਧੇਰੇ ਆਮਦਨ ਪ੍ਰੇਮੀ ਜੋੜਿਆਂ ਅਤੇ ਨਾਜਾਇਜ਼ ਸਬੰਧਾਂ ਵਾਲੇ ਲੋਕਾਂ ਤੋਂ ਹੁੰਦੀ ਹੈ | ਪਰਿਵਾਰ ਨਾਲ ਆਉਣ ਵਾਲੇ ਸੈਲਾਨੀ ਕੋਲੋਂ ਤਾਂ ਜਿਨ੍ਹਾਂ ਕਿਰਾਇਆ ਹੋਟਲਾਂ ਵਾਲਿਆਂ ਨੂੰ ਇਕ ਦਿਨ ਦਾ ਮਿਲਦਾ ਹੁੰਦਾ ਹੈ ਗ਼ੈਰ-ਕਾਨੰੂਨੀ ਧੰਦੇ ਨਾਲ ਜੁੜੇ ਕੁਝ ਹੋਟਲਾਂ ਵਾਲਿਆਂ ਨੂੰ ਇਹ ਕਿਰਾਇਆ ਚੰਦ ਘੰਟਿਆਂ 'ਚ ਮਿਲ ਜਾਂਦਾ ਹੈ ਅਤੇ ਉਨ੍ਹਾਂ ਦਾ ਉਹੀ ਕਮਰਾ ਇਕ ਦਿਨ 'ਚ ਕਈ ਵਾਰ ਕਿਰਾਏ 'ਤੇ ਚੜ ਜਾਂਦਾ ਹੈ | ਜਿਸ ਨਾਲ ਅਜਿਹੇ ਗੌਰਖ ਧੰਦੇ ਨਾਲ ਜੁੜੇ ਹੋਟਲਾਂ ਵਾਲੇ ਇਕ ਦਿਨ 'ਚ ਪੰਜ ਤਾਰਾਂ ਹੋਟਲ ਦੇ ਕਿਰਾਏ ਜਿਨ੍ਹਾਂ ਇਕ ਕਮਰੇ ਤੋਂ ਕਿਰਾਇਆ ਵਸੂਲ ਕਰ ਲੈਂਦੇ ਹਨ | ਦੱਸਿਆ ਜਾਂਦਾ ਹੈ ਕਿ ਅਜਿਹੇ ਹੋਟਲਾਂ ਵਾਲਿਆਂ ਦਾ ਇਹ ਗੌਰਖ ਧੰਦਾ ਪੁਲਿਸ ਦੀ ਮਿਲੀ ਭੁਗਤ ਨਾਲ ਚੱਲਦਾ ਹੈ ਅਤੇ ਪੁਲਿਸ ਦੇ ਕੁਝ ਮਲਾਜਮਾਂ ਵਲੋਂ ਹੋਟਲਾਂ ਵਾਲਿਆਂ ਨਾਲ ਮਹੀਨੇ ਬੰਨੇ ਹੋਏ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਜਿਹੇ ਹੋਟਲ ਚਲਾਉਣ ਵਾਲੇ ਹੋਟਲਾਂ ਦੇ ਮਾਲਕਾਂ ਵਲੋਂ ਅੱਗੇ ਕਰਿੰਦੇ ਰੱਖੇ ਹਨ ਅਤੇ ਕਈਆਂ ਨੇ ਆਪਣੇ ਹੋਟਲ ਮਹੀਨਾਵਰ ਉੱਕਾ-ਪੁੱਕਾ ਕਿਰਾਏ 'ਤੇ, ਠੇਕੇ 'ਤੇ ਦਿੱਤੇ ਹੋਏ ਹਨ | ਕਈ ਹੋਟਲਾਂ ਦੇ ਕਰਤਾ-ਧਰਤਾ ਹੋਟਲ ਮਾਲਕਾਂ ਦੇ ਕਰਿੰਦੇ ਹਨ ਜੋ ਹੋਟਲ ਦੇ ਕਮਰੇ ਕਿਰਾਏ 'ਤੇ ਦੇਣ ਤੋਂ ਲੈ ਕੇ ਪੁਲਿਸ ਨਾਲ ਸਮਝੌਤਾ ਵੀ ਆਪ ਕਰਦੇ ਹਨ | ਇਸੇ ਤਰ੍ਹਾਂ ਕੁਝ ਠੇਕੇਦਾਰਾਂ ਵਲੋਂ ਇਨ੍ਹਾਂ ਹੋਟਲਾਂ ਨੂੰ ਆਪਣੀ ਮਰਜ਼ੀ ਅਨੁਸਾਰ ਵਰਤਿਆ ਜਾਂਦਾ ਹੈ | ਪਤਾ ਲੱਗਾ ਹੈ ਕਿ ਪ੍ਰੇਮੀ ਜੋੜਿਆਂ ਅਤੇ ਗੈਰ-ਕਾਨੂੰਨੀ ਤੌਰ 'ਤੇ ਸਰੀਰਿਕ ਸਬੰਧ ਬਣਾਉਣ ਲਈ ਅਣਵਿਆਹੇ ਜੋੜਿਆਂ ਨੂੰ ਪਨਾਹ ਮੁਹੱਈਆ ਕਰਵਾਉਣ ਲਈ ਕੁਝ ਦਲਾਲਨੁਮਾ ਲੋਕ ਘੇਰ ਕੇ ਅਜਿਹੇ (ਬਾਕੀ ਸਫਾ 10 'ਤੇ)


ਖ਼ਬਰ ਸ਼ੇਅਰ ਕਰੋ

ਰਸਤੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲੇ ਇੱਟਾਂ ਰੋੜੇ- ਤਿੰਨ ਜ਼ਖ਼ਮੀ

ਹਰਸਾ ਛੀਨਾ, 14 ਜੁਲਾਈ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਬੱਗਾ ਖੁਰਦ ਵਿਖੇ ਰਸਤੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲੇ ਇੱਟਾਂ-ਰੋੜੇ ਤੇ ਰਵਾਇਤੀ ਹਥਿਆਰਾਂ ਦੀ ਵਰਤੋਂ ਕਾਰਨ ਤਿੰਨ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਕਾਲਿਆਂ ਵਾਲੇ ਖੂਹ ਦੇ 282 ਸ਼ਹੀਦਾਂ ਦੀ ਸਾਲਾਨਾ ਬਰਸੀ ਮੌਕੇ ਹੋਵੇਗਾ ਮਹਾਨ ਸ਼ਹੀਦੀ ਸਮਾਗਮ-ਸਰਕਾਰੀਆ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਪਹਿਲੀ ਜੰਗੇ ਆਜ਼ਾਦੀ ਦੌਰਾਨ 1 ਅਗਸਤ 1857 ਨੂੰ ਸਥਾਨਕ ਸ਼ਹਿਰ 'ਚ ਬਰਤਾਨਵੀ ਹੁਕਮਰਾਨਾ ਵਲੋਂ ਸ਼ਹੀਦ ਕੀਤੇ ਗਏ 282 ਗਦਰੀ ਆਜ਼ਾਦੀ ਪਰਵਾਨੇ ਭਾਰਤੀ ਸੈਨਿਕਾਂ ਦੇ ਸ਼ਹਾਦਤ ਤੇ ਦਫਨਗਾਹ ਸਥਾਨ ਕਾਲਿਆਂ ਵਾਲਾ ਯਾਦਗਾਰੀ ਖੂਹ ਵਿਖੇ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਬਿੱਲਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਦੇ ਸੀ: ਯੂਥ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਸੈਨਿਕ ਭਲਾਈ ਸੰਸਥਾ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਸੈਨਿਕ ਭਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਯੂਨਿਟ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹੌਲਦਾਰ ਪ੍ਰਗਟ ਸਿੰਘ ਧਿਆਨਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਐਕਸ ...

ਪੂਰੀ ਖ਼ਬਰ »

ਮੱਖਣਵਿੰਡੀ ਵਿਖੇ ਪੀਰ ਲੱਖ ਦਾਤਾ ਦੀ ਯਾਦ 'ਚ ਮੇਲਾ ਮਨਾਇਆ

ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਪਿੰਡ ਮੱਖਣਵਿੰਡੀ ਵਿਖੇ ਸਿੱਧੂ ਪਰਿਵਾਰ ਵਲੋਂ ਸਥਾਨਕ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਾਬਾ ਤਰਸੇਮ ਲਾਲ ਦੀ ਅਗਵਾਈ 'ਚ ਪੀਰ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਮੇਲਾ ...

ਪੂਰੀ ਖ਼ਬਰ »

ਸ.ਸ.ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੀ ਸੁਰੱਖਿਆ ਸਬੰਧੀ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ

ਮਾਨਾਂਵਾਲਾ, 14 ਜੁਲਾਈ (ਗੁਰਦੀਪ ਸਿੰਘ ਨਾਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਪਿ੍ੰਸੀਪਲ ਖੁਸ਼ਰੁਪਿੰਦਰ ਕੌਰ ਦੇ ਸਹਿਯੋਗ ਨਾਲ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਐਸ. ਪੀ. ਸੀ. ਸਕੂਲਾਂ ਦੇ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੀ 22 ਨੂੰ ਮੁੱਖ ਮੰਤਰੀ ਦੀ ਰਿਹਾਈਸ਼ ਅੱਗੇ ਧਰਨਾ ਦੇਣ ਦੀਆਂ ਤਿਆਰੀਆਂ ਲਈ ਹੋਈ ਮੀਟਿੰਗ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇੱਥੇ ਪੰਜਾਬ ਏਕਤਾ ਪਾਰਟੀ ਦੇ ਬਲਾਕ ਅਜਨਾਲਾ ਪ੍ਰਧਾਨ ਜਸਪਾਲ ਸਿੰਘ, ਬਲਾਕ ਰਮਦਾਸ ਪ੍ਰਧਾਨ ਕੈਪਟਨ ਕਸ਼ਮੀਰ ਸਿੰਘ ਅਵਾਣ ਅਤੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸ: ਬਿਕਰਮਜੀਤ ਸਿੰਘ ਉੜਦਨ ਦੀ ਸਾਂਝੀ ਪ੍ਰਧਾਨਗੀ 'ਚ ਕਰਵਾਈ ਗਈ ...

ਪੂਰੀ ਖ਼ਬਰ »

ਬਾਬਾ ਸਾਧੂ ਸਿੱਖ ਦੀ ਯਾਦ 'ਚ ਸਾਲਾਨਾ ਧਾਰਮਿਕ ਜੋੜ ਮੇਲਾ ਕੱਲ੍ਹ

ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਪਿੰਡ ਚਵਿੰਡਾ ਕਲਾਂ/ਖੁਰਦ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ 16 ਜੁਲਾਈ ਦਿਨ ਮੰਗਲਵਾਰ ਸਾਊਣ ਦੀ ਪੁੰਨਿਆ ਉਪਰ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਗੋਬਿੰਦ ਭਾਰਤ ਗੈਸ ਏਜੰਸੀ ਨੇ ਲਾਏ ਫਲਦਾਰ ਅਤੇ ਫੁੱਲਦਾਰ ਬੂਟੇ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਭਰ ਨੂੰ ਵਧੀਆ ਗੈਸ ਸਹੂਲਤਾਂ ਪ੍ਰਦਾਨ ਕਰਨ ਵਾਲੀ ਗੋਬਿੰਦ ਭਾਰਤ ਗੈਸ ਏਜੰਸੀ ਬਾਬਾ ਬਕਾਲਾ ਸਾਹਿਬ ਮੋੜ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਨ ਰਹਿਤ ਕਰਨ ਅਤੇ ਹਰਿਆ ਭਰਿਆ ਕਰਨ ਦੇ ਮਨੋਰਥ ਤਹਿਤ ਨਾਲ ...

ਪੂਰੀ ਖ਼ਬਰ »

ਬਰਸਾਤ ਦੀ ਆਮਦ 'ਤੇ ਰਚਾਈ ਕਾਵਿ ਮਹਿਫ਼ਲ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਬੇਲੋੜੀ ਨੱਠ-ਭੱਜ ਵਾਲੀ ਜੀਵਨ ਸ਼ੈਲੀ 'ਚ ਉਪਜੇ ਮਾਨਸਿਕ ਤਣਾਅ ਨੂੰ ਠੱਲ੍ਹ ਪਾਉਣ ਲਈ ਅਜਿਹੇ ਸਹਿਤ ਸਮਾਗਮ ਸਾਵਨ ਦੀ ਸੱਜਰੀ ਭੂਰ ਵਾਂਗ ਕੰਮ ਕਰਦੇ ਹਨ, ਇਹ ਵਿਚਾਰ ਅੱਜ ਏਥੇ ਜ਼ਿਲ੍ਹਾ ਲਾਇਬ੍ਰੇਰੀ 'ਚ ਹੋਏ ਸਮਾਗਮ 'ਚ ਬੋਲਦਿਆਂ ...

ਪੂਰੀ ਖ਼ਬਰ »

ਔਰਤ ਕੋਲੋਂ ਮੋਬਾਈਲ ਖੋਹ ਕੇ ਫਰਾਰ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)- ਐਕਟਿਵਾ ਸਵਾਰ ਨੌਜਵਾਨ ਇਕ ਔਰਤ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ, ਜਿਸ ਸਬੰਧੀ ਥਾਣਾ ਸੀ ਡਵੀਜਨ ਦੇ ਅਧੀਨ ਆਉਂਦੀ ਗੁੱਜਰਪੁਰਾ ਪੁਲਿਸ ਚੌਾਕੀ 'ਚ ਕੇਸ ਦਰਜ ਕੀਤਾ ਗਿਆ ਹੈ | ਮੁਸਤਫਾਬਾਦ ਬਟਾਲਾ ਰੋਡ ਦੀ ਰਹਿਣ ਵਾਲੀ ਮਨਪ੍ਰੀਤ ...

ਪੂਰੀ ਖ਼ਬਰ »

ਡੇਰੇ ਨਾਲ ਜ਼ਮੀਨੀ ਵਿਵਾਦ ਦੇ ਚੱਲਦਿਆਂ ਭੁੱਖ ਹੜਤਾਲ 'ਤੇ ਬੈਠਾ ਕਿਸਾਨ ਤੇ ਸ਼ਿਵ ਸੈਨਾ ਪ੍ਰਧਾਨ

ਬਿਆਸ, 14 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਬਿਆਸ) ਸਾਹਮਣੇ ਫਲਾਈਓਵਰ ਹੇਠ ਅੱਜ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਅਤੇ ਪੀੜਤ ਕਿਸਾਨ ਰਜਿੰਦਰ ਸਿੰਘ (ਢਿੱਲਵਾਂ) ਵਲੋਂ ਨੇੜਲੇ ਇਕ ਧਾਰਮਿਕ ਡੇਰੇ ਨਾਲ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਨੂੰ ਜਾਂਦੀ ਸੜਕ ਦਾ ਨਿਰਮਾਣ ਕਾਰਜ ਇਕ ਵਾਰ ਫ਼ਿਰ ਪਛੜਿਆ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੀ ਵਾਰਡ ਨੰਬਰ 3 ਅਧੀਨ ਆਉਂਦੀਆਂ ਕਾਲੋਨੀਆਂ ਹਰਗੋਬਿੰਦ ਐਵੀਨਿਊ, ਗ੍ਰੀਨ ਸਿਟੀ, ਟੀਚਰ ਲੇਨ ਅਤੇ ਇਤਿਹਾਸਕ ਗੁ: ਪਲਾਹ ਸਾਹਿਬ ਨੂੰ ਹਵਾਈ ਅੱਡਾ ਮਾਰਗ ਨਾਲ ਜੋੜਦੀ ਗੁ: ਪਲਾਹ ਸਾਹਿਬ ਸੜਕ ਦਾ ਨਿਰਮਾਣ ਕਾਰਜ ਇਕ ਵਾਰ ...

ਪੂਰੀ ਖ਼ਬਰ »

-ਮਾਮਲਾ ਸਰਹੱਦੀ ਜ਼ਿਲਿ੍ਹਆਂ ਦੇ ਨੌਜੁਆਨਾਂ ਨੂੰ ਸੈਨਿਕ ਤੇ ਅਰਧ ਸੈਨਿਕ ਬਲਾਂ 'ਚ ਨੌਕਰੀਆਂ ਦੇ ਯੋਗ ਬਣਾਉਣ ਦਾ-

ਮਾਝੇ ਦੇ ਅੰਮਿ੍ਤਸਰ, ਗੁਰਦਾਸਪੁਰ, ਤਰਨਤਾਰਨ ਜ਼ਿਲਿ੍ਹਆਂ ਦੇ ਸਕੂਲਾਂ 'ਚ ਪਾਇਲੈਟ ਪ੍ਰੋਜੈਕਟ ਵਜੋਂ ਐਨ. ਸੀ. ਸੀ. ਸਿਖਲਾਈ ਲਾਜ਼ਮੀ ਹੋਵੇਗੀ-ਵਿਧਾਇਕ ਸ: ਅਜਨਾਲਾ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਿਧਾਨ ਸਭਾ ਸੈਸ਼ਨ 'ਚ ਆਵਾਜ਼ ਉਠਾਉਣ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਨਾਲ ਨਿੱਜੀ ਮੁਲਾਕਾਤ ਕਰਕੇ ਪੰਜਾਬ ਦੇ ਕੌਮਾਂਤਰੀ ਸਰਹੱਦੀ ਖੇਤਰ ਦੇ ਨੌਜੁਆਨਾ ਲਈ ਰੁਜਗਾਰ ਦੇ ਮੌਕੇ ਪੈਦਾ ...

ਪੂਰੀ ਖ਼ਬਰ »

ਫੈਡਰੇਸ਼ਨ ਆਫ ਗੱਲਾ ਆੜ੍ਹਤੀਆ ਐਸੋ: ਦਾਣਾ ਮੰਡੀ ਭਗਤਾਂ ਵਾਲਾ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੂੰ ਕੈਬਨਿਟ ਮੰਤਰੀ ਸਰਕਾਰੀਆ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 14 ਜੁਲਾਈ (ਜੱਸ)-ਦਾਣਾ ਮੰਡੀ ਭਗਤਾਂ ਵਾਲਾ ਵਿਖੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਦੀ ਰਹਿਨੁਮਾਈ ਹੇਠ ਸ: ਅਮਨਦੀਪ ਸਿੰਘ ਛੀਨਾ ਨੂੰ ਫੈਡਰੇਸ਼ਨ ਆਫ ਗੱਲਾ ਆੜਤੀਆ ਐਸੋਸਏਸ਼ਨ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਸੂਚਨਾ ਮਿਲੀ ਹੈ | ...

ਪੂਰੀ ਖ਼ਬਰ »

ਬੱਸ ਪਲਟਣ ਕਾਰਨ ਮਾਰੇ ਗਏ ਅੰਮਿ੍ਤਸਰ ਦੇ ਨੌਜਵਾਨ ਹਰਦੀਪ ਸਿੰਘ ਪਿ੍ੰਸ ਰਾਜਪੂਤ ਨੂੰ ਰਿਸ਼ਤੇਦਾਰਾਂ ਤੇ ਸ਼ਹਿਰ ਵਾਸੀਆਂ ਨੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅੰਮਿ੍ਤਸਰ, 14 ਜੂਲਾਈ (ਸਟਾਫ ਰਿਪੋਰਟਰ)-'ਅਜੀਤ' ਦੇ ਕਸਬਾ ਵੇਰਕਾ ਤੋਂ ਪੱਤਰਕਾਰ ਪਰਮਜੀਤ ਸਿੰਘ ਬੱਗਾ ਦਾ ਭਣੇਵਾਂ ਤੇ ਜਿਊਲਰ ਹਰਦੀਪ ਸਿੰਘ ਪਿ੍ੰਸ ਰਾਜਪੂਤ ਵਾਸੀ ਸੁਲਤਾਨਵਿੰਡ ਰੋਡ, ਜਿਸਦੀ ਬੀਤੇ ਦਿਨ ਦਿੱਲੀ ਤੋਂ ਅੰਮਿ੍ਤਸਰ ਪਰਤਦੇ ਸਮੇਂ ਹਰਿਆਣਾ ਦੇ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਸੜਕਾਂ ਦਾ ਮੰਦਾ ਹਾਲ, ਲੋਕਾਂ 'ਚ ਭਾਰੀ ਰੋਸ

ਜੈਂਤੀਪੁਰ, 14 ਜੁਲਾਈ (ਭੁਪਿੰਦਰ ਸਿੰਘ)-ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡਾਂ ਦੀਆਂ ਸੜ੍ਹਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਹੈ ਅਤੇ ਅਗਰ ਕਿਸੇ ਲਿੰਕ ਸੜ੍ਹਕ ਨੂੰ ਪੀ. ਡਬਲਿਯੂ. ਡੀ. ਵਿਭਾਗ ਵਲੋਂ ਬਣਾ ਕੇ ਤਿਆਰ ਕੀਤਾ ਜਾਂਦਾ ਹੈ ਤਾਂ ਉਹ ਵੀ ਕੁਝ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਪਰਚਾ ਦਰਜ ਹੋਣ ਦੇ ਬਾਵਜੂਦ ਪੁਲਿਸ ਉਪਰ ਮਿਲੀਭੁਗਤ ਨਾਲ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਮੱਤੇਵਾਲ, 14 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਆਪਣੇ ਸਹੁਰੇ ਪਰਿਵਾਰ ਦੀਆਂ ਜਿਆਦਤੀਆਂ ਦੀ ਸਤਾਈ ਨਜਦੀਕੀ ਪਿੰਡ ਸਰਾਂ ਦੀ ਇਕ ਵਿਆਹੁਤਾ ਵਲੋਂ ਉਸ ਨਾਲ ਦਹੇਜ ਖਾਤਰ ਮਾਰ ਕੁਟਾਈ ਕਰਕੇ ਘਰੋਂ ਕੱਢਣ ਵਾਲੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਵਹੀਕਲ ਚੋਰ ਗਰੋਹ ਦਾ ਪਰਦਾਫ਼ਾਸ, 2 ਕਾਬੂ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)¸ਥਾਣਾ ਬੀ ਡਵੀਜਨ ਅਧੀਨ ਆਉਂਦੀ ਸ਼ਹੀਦ ਊਧਮ ਸਿੰਘ ਨਗਰ ਪੁਲਿਸ ਚੌਾਕੀ ਵਲੋਂ ਵਹੀਕਲ ਚੋਰ ਗਰੋਹ ਦਾ ਪਰਦਾਫ਼ਾਸ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 7 ਮੋਟਰਸਾਈਕਲ ਅਤੇ ਇਕ ...

ਪੂਰੀ ਖ਼ਬਰ »

ਨੌਜਵਾਨ ਨੂੰ ਨਸ਼ੀਲੀ ਚੀਜ਼ ਦੇ ਕੇ ਮਾਰਨ ਦਾ ਦੋਸ਼

ਕੱਥੂਨੰਗਲ, 14 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)¸ਪਿੰਡ ਘਸੀਟਪੁਰ ਦੇ ਨੌਜਵਾਨ ਨੂੰ ਕੋਈ ਨਸ਼ੀਲੀ ਚੀਜ਼ ਦੇ ਕੇ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਕ ਕਮਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਘਸੀਟਪੁਰ ਉਮਰ ਕਰੀਬ 36 ਸਾਲ, ਜੋ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਮੀਤ ਸਿੰਘ

ਅੰਮਿ੍ਤਸਰ, 14 ਜੁਲਾਈ (ਜੱਸ)-ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਾਇਰੈਕਟਰ (ਮਾਰਕੀਟਿੰਗ) ਸ: ਗੁਰਮੀਤ ਸਿੰਘ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਗੁਰੂ ਦਰ 'ਤੇ ਸੀਸ ਨਿਵਾਇਆ ਤੇ ਕੁੱਝ ਸਮਾਂ ਇਲਾਹੀ ਬਾਣੀ ਦਾ ਸ਼ਬਦ ...

ਪੂਰੀ ਖ਼ਬਰ »

ਤੇਜ ਹਨੇਰੀ ਤੇ ਮੀਂਹ ਕਰਕੇ ਰੁੱਖ ਡਿੱਗੇ, ਬਿਜਲੀ ਹੋਈ ਬੰਦ

ਟਾਂਗਰਾ, 14 ਜੁਲਾਈ (ਹਰਜਿੰਦਰ ਸਿੰਘ ਕਲੇਰ)-ਕਸਬਾ ਟਾਂਗਰਾ ਦੇ ਆਸ-ਪਾਸ ਪਿੰਡਾਂ ਵਿਚ ਬੀਤੀ ਰਾਤ ਤੇਜ ਹਵਾ ਚੱਲਣ ਨਾਲ ਰੁੱਖ ਡਿੱਗਣ ਨਾਲ ਜਿੱਥੇ ਲੋਕਾਂ ਦੇ ਆਮ ਜਨਜੀਵਣ 'ਤੇ ਵੀ ਅਸਰ ਪਿਆ ਹੈ ਉੱਥੇ ਬਿਜਲੀ ਬੰਦ ਰਹਿਣ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਦਿਵਸ ਮਨਾਇਆ

ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖ ਸੇਵਾਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆ ਵਿਖੇ ਪਿ੍ੰਸੀਪਲ ਪਲਵਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ ਆਰ. ਐਮ. ਪੀ. ਆਈ. ਦੇ 15 ਰੋਜ਼ਾ ਸੰਘਰਸ਼ ਦਾ ਆਗਾਜ਼ ਅੱਜ ਤੋਂ-ਡਾ: ਸਤਨਾਮ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਵਲੋਂ ਤਹਿਸੀਲ ਅਜਨਾਲਾ ਭਰ ਦੇ 35 ਪਿੰਡਾਂ/ ਕਸਬਿਆਂ 'ਚ ਅੱਜ 15 ਜੁਲਾਈ ਤੋਂ 31 ਜੁਲਾਈ ਤੱਕ ਕੈਪਟਨ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਗਏ ਅਥਾਹ ਵਾਧੇ ਨੂੰ ਵਾਪਸ ਕਰਵਾਉਣ ਤੇ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲਾਂ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ-ਸਰਕਾਰੀਆ

ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਜਾਣ ਦੀ ਯੋਜਨਾ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮਾਰੂਥਲ ਹੋਣ ਤੋਂ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਰਈਆ ਨਿਵਾਸੀ

ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)¸ਪ੍ਰੀ-ਮਾਨਸੂਨ ਦੀ ਪਿਛਲੇ ਦਿਨਾਂ ਤੋਂ ਹੋ ਰਹੀ ਰੁਕ-2 ਕੇ ਬਾਰਿਸ਼ ਨੇ ਜਿੱਥੇ ਗਰਮੀ ਤੋਂ ਥੋੜ੍ਹੀ ਜਿਹੀ ਰਾਹਤ ਪਹੁੰਚਾਈ, ਉੱਥੇ ਸੀਵਰੇਜ਼ ਦਾ ਨਾਕਸ ਪ੍ਰਬੰਧ ਹੋਣ ਕਰਕੇ ਪੂਰੇ ਰਈਆ ਜਲਥਲ ਹੋ ਗਿਆ ਅਤੇ ਫ਼ੇਰੂਮਾਨ ਚੌਾਕ ਪੁਲ ਦੇ ...

ਪੂਰੀ ਖ਼ਬਰ »

ਬਲਜੀਤ ਸਿੰਘ ਕੋਟ ਖਹਿਰਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਚੁਣੇ ਗਏ

ਤਰਸਿੱਕਾ, 14 ਜੁਲਾਈ (ਅਤਰ ਸਿੰਘ ਤਰਸਿੱਕਾ)¸ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਵਿਸ਼ੇਸ਼ ਯਤਨਾਂ ਸਦਕਾ ਬਲਜੀਤ ਸਿੰਘ ਕੋਟ ਖਹਿਰਾ ਸੇਵਾ ਮੁਕਤ ਬੀ. ਡੀ. ਪੀ. ਓ. ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਰਈਆ ਪੁਲਿਸ ਵਲੋਂ ਦੋ ਪਰਸ ਝਪਟ ਮਾਰ ਕਾਬੂ

ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)-ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਵਲੋਂ ਵਿੱਢੀ ਮਹਿਮ ਤਹਿਤ ਅਤੇ ਡੀ. ਐਸ. ਪੀ. ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਚੌਾਕੀ ਰਈਆ ਵਲੋਂ ਦੋ ਝਪਟਮਾਰ ਕਾਬੂ ਕਰਨ ਦਾ ਦਾਅਵਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਭਾਸ਼ਾਵਾਂ 'ਚ ਪ੍ਰਕਾਸ਼ਿਤ ਕਰਵਾਈਆਂ ਜਾ ਰਹੀਆਂ ਹਨ ਗੁੁਰੂ ਸਾਹਿਬ ਦੇ ਜੀਵਨ, ਦਰਸ਼ਨ ਅਤੇ ਸਿੱਖ ਇਤਿਹਾਸ ਸਬੰਧੀ ਪੁਸਤਕਾਂ-ਡਾ: ਰੂਪ ਸਿੰਘ

ਅੰਮਿ੍ਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਦੇਸ਼ ਵਿਦੇਸ਼ ਤੋਂ ਵਿਸ਼ਾਲ ਨਗਰ ਕੀਰਤਨ, ਕਥਾ ਕੀਰਤਨ ਤੇ ਗੁਰਮਤਿ ਸਮਾਗਮ, ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾ ਨੇ ਕੀਤੀ ਮੀਟਿੰਗ

ਬੁਤਾਲਾ, 14 ਜੁਲਾਈ (ਹਰਜੀਤ ਸਿੰਘ)-ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਰਜਿ: ਦੀ ਇਕ ਜ਼ਰੂਰੀ ਮੀਟਿੰਗ ਅੱਜ ਪਿੰਡ ਖਾਨਪੁਰ ਵਿਖੇ ਸੀਨੀਅਰ ਯੂਥ ਆਗੂ ਮੰਗਾ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਿੰਡ ਦੇ ਅਤੇ ਚੁਣੇ ਹੋਏ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਨਵੀਂ ਉਮੀਦ ਬਣਿਆ ਯੂ.ਕੇ.

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)¸ ਪੜ੍ਹਾਈ ਲਈ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਹੁਣ ਯੂ.ਕੇ. ਨਵੀਂ ਉਮੀਦ ਬਣਿਆ ਹੈ ਕਿਉਂਕਿ ਲੰਬੇ ਸਮੇਂ ਤੋਂ ਸਟੱਡੀ ਵੀਜ਼ੇ ਸਬੰਧੀ ਬੰਦ ਪਏ ਯੂ.ਕੇ. ਨੇ ਹੁਣ ਵਿਦਿਆਰਥੀਆਂ ਦਾ ਖੁੱਲੇ੍ਹ ...

ਪੂਰੀ ਖ਼ਬਰ »

ਢਪੱਈਆਂ 'ਚ ਸ਼ਰਾਰਤੀ ਅਨਸਰਾਂ ਰੇਹੜੀ ਨੂੰ ਲਾਈ ਅੱਗ

ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਗਵਾਂਢੀ ਪਿੰਡ ਅਕਾਲਗੜ੍ਹ ਢਪੱਈਆਂ 'ਚ ਲੰਘੀ ਰਾਤ ਸ਼ਰਾਰਤੀ ਅਨਸਰਾਂ ਵਲੋਂ ਇਕ ਰੇਹੜੀ, ਜੋ ਕਿ ਗਰੀਬ ਪਰਿਵਾਰ ਦੀ ਰੋਜ਼ੀ-ਰੋਟੀ ਦਾ ਇਕੋ-ਇਕ ਸਹਾਰਾ ਸੀ ਨੂੰ ਅੱੱਗ ਲਾ ਦੇਣ ਦੀ ਖ਼ਬਰ ਹੈ | ਇਸ ਮੌਕੇ ਪ੍ਰਭਾਵਿਤ ਪਰਿਵਾਰ ਦੇ ਮੁੱਖੀ ...

ਪੂਰੀ ਖ਼ਬਰ »

ਨੀਟੂ ਸ਼ਟਰਾਂ ਵਾਲਾ ਫ਼ਿਲਮਾਂ 'ਚ ਕੰਮ ਕਰਨ ਲਈ ਮੁੰਬਈ ਹੋਇਆ ਰਵਾਨਾ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਹਾਲ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਚ ਆਉਣ ਕਰਕੇ ਕਾਫ਼ੀ ਚਰਚਾ 'ਚ ਰਹਿਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਹੁਣ ਮਾਇਆ ਨਗਰ ਵੱਲ ਆਪਣਾ ਮੂੰਹ ਕਰ ਲਿਆ ਹੈ ਅਤੇ ਫ਼ਿਲਮੀ ਖੇਤਰ 'ਚ ਜਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX