ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  3 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  8 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  46 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਅੰਮ੍ਰਿਤਸਰ

ਗੁਰਮਤਿ ਪ੍ਰਚਾਰ ਲਹਿਰ ਤਹਿਤ 15 ਤੋਂ 30 ਤੱਕ ਕਥਾ ਸਮਾਗਮ ਚੱਲਣਗੇ-ਭਾਈ ਭੁਪਿੰਦਰ ਸਿੰਘ

ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)¸ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਘਰਿ ਘਰਿ ਬਾਬਾ ਗਾਵੀਐ'' ਗੁਰਮਤਿ ਪ੍ਰਚਾਰ ਲਹਿਰ ਤਹਿਤ ਇਲਾਕੇ ਦੇ ਸ਼ਹਿਰਾਂ, ਪਿੰਡਾਂ, ...

ਪੂਰੀ ਖ਼ਬਰ »

ਮਕਬੂਲਪੁਰਾ ਕਵਾਟਰਾਂ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)-ਮਕਬੂਲਪੁਰਾ ਕਵਾਟਰਾਂ 'ਚ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਏ. ਸੀ. ਪੀ. ਜਸਪ੍ਰੀਤ ਸਿੰਘ, ਥਾਣਾ ਮਕਬੂਲਪੁਰਾ ਦੇ ਮੁੱਖੀ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

-ਨੰਗਲ ਵੰਝਾਂਵਾਲਾ ਗੋਲੀ ਕਾਂਡ ਮਾਮਲਾ- < /H4> ਬਲਵਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਸ਼ਾਮ ਇੱਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਦੇ ਸੱਤਾਧਾਰੀ ਧਿਰ ਨਾਲ ਸਬੰਧਤ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਅਤੇ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਥਾਣਾ ...

ਪੂਰੀ ਖ਼ਬਰ »

ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਬਣੇ ਕੁਝ ਹੋਟਲਾਂ 'ਚ ਚੱਲਦਾ ਹੈ ਗੈਰ-ਕਾਨੂੰਨੀ ਧੰਦਾ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਅਜੋਕੇ ਸਮੇਂ 'ਚ ਪੈਸੇ ਦੀ ਅਜਿਹੀ ਦੌੜ ਲੱਗੀ ਹੈ ਕਿ ਇਕ-ਦੂਸਰੇ ਤੋਂ ਅੱਗੇ ਲੰਘਣ ਲਈ ਚੰਗੇ-ਮਾੜੇ ਰਸਤੇ ਅਖ਼ਤਿਆਰ ਕਰਕੇ ਲੋਕ ਪੈਸੇ ਦੀ ਦੌੜ 'ਚ ਸ਼ਾਮਿਲ ਹੋ ਰਹੇ ਹਨ | ਕੁਝ ਲੋਕ ਤਾਂ ਨਿੱਜੀ ਮੁਫ਼ਾਦ ਦੀ ਪੂਰਤੀ ਲਈ ਜਗ੍ਹਾ, ਉਸ ਦੇ ...

ਪੂਰੀ ਖ਼ਬਰ »

ਰਸਤੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲੇ ਇੱਟਾਂ ਰੋੜੇ- ਤਿੰਨ ਜ਼ਖ਼ਮੀ

ਹਰਸਾ ਛੀਨਾ, 14 ਜੁਲਾਈ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਬੱਗਾ ਖੁਰਦ ਵਿਖੇ ਰਸਤੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲੇ ਇੱਟਾਂ-ਰੋੜੇ ਤੇ ਰਵਾਇਤੀ ਹਥਿਆਰਾਂ ਦੀ ਵਰਤੋਂ ਕਾਰਨ ਤਿੰਨ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਕਾਲਿਆਂ ਵਾਲੇ ਖੂਹ ਦੇ 282 ਸ਼ਹੀਦਾਂ ਦੀ ਸਾਲਾਨਾ ਬਰਸੀ ਮੌਕੇ ਹੋਵੇਗਾ ਮਹਾਨ ਸ਼ਹੀਦੀ ਸਮਾਗਮ-ਸਰਕਾਰੀਆ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਪਹਿਲੀ ਜੰਗੇ ਆਜ਼ਾਦੀ ਦੌਰਾਨ 1 ਅਗਸਤ 1857 ਨੂੰ ਸਥਾਨਕ ਸ਼ਹਿਰ 'ਚ ਬਰਤਾਨਵੀ ਹੁਕਮਰਾਨਾ ਵਲੋਂ ਸ਼ਹੀਦ ਕੀਤੇ ਗਏ 282 ਗਦਰੀ ਆਜ਼ਾਦੀ ਪਰਵਾਨੇ ਭਾਰਤੀ ਸੈਨਿਕਾਂ ਦੇ ਸ਼ਹਾਦਤ ਤੇ ਦਫਨਗਾਹ ਸਥਾਨ ਕਾਲਿਆਂ ਵਾਲਾ ਯਾਦਗਾਰੀ ਖੂਹ ਵਿਖੇ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਬਿੱਲਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਦੇ ਸੀ: ਯੂਥ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਸੈਨਿਕ ਭਲਾਈ ਸੰਸਥਾ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਸੈਨਿਕ ਭਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਯੂਨਿਟ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹੌਲਦਾਰ ਪ੍ਰਗਟ ਸਿੰਘ ਧਿਆਨਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਐਕਸ ...

ਪੂਰੀ ਖ਼ਬਰ »

ਮੱਖਣਵਿੰਡੀ ਵਿਖੇ ਪੀਰ ਲੱਖ ਦਾਤਾ ਦੀ ਯਾਦ 'ਚ ਮੇਲਾ ਮਨਾਇਆ

ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਪਿੰਡ ਮੱਖਣਵਿੰਡੀ ਵਿਖੇ ਸਿੱਧੂ ਪਰਿਵਾਰ ਵਲੋਂ ਸਥਾਨਕ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਾਬਾ ਤਰਸੇਮ ਲਾਲ ਦੀ ਅਗਵਾਈ 'ਚ ਪੀਰ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਮੇਲਾ ...

ਪੂਰੀ ਖ਼ਬਰ »

ਸ.ਸ.ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੀ ਸੁਰੱਖਿਆ ਸਬੰਧੀ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ

ਮਾਨਾਂਵਾਲਾ, 14 ਜੁਲਾਈ (ਗੁਰਦੀਪ ਸਿੰਘ ਨਾਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਪਿ੍ੰਸੀਪਲ ਖੁਸ਼ਰੁਪਿੰਦਰ ਕੌਰ ਦੇ ਸਹਿਯੋਗ ਨਾਲ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਐਸ. ਪੀ. ਸੀ. ਸਕੂਲਾਂ ਦੇ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੀ 22 ਨੂੰ ਮੁੱਖ ਮੰਤਰੀ ਦੀ ਰਿਹਾਈਸ਼ ਅੱਗੇ ਧਰਨਾ ਦੇਣ ਦੀਆਂ ਤਿਆਰੀਆਂ ਲਈ ਹੋਈ ਮੀਟਿੰਗ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇੱਥੇ ਪੰਜਾਬ ਏਕਤਾ ਪਾਰਟੀ ਦੇ ਬਲਾਕ ਅਜਨਾਲਾ ਪ੍ਰਧਾਨ ਜਸਪਾਲ ਸਿੰਘ, ਬਲਾਕ ਰਮਦਾਸ ਪ੍ਰਧਾਨ ਕੈਪਟਨ ਕਸ਼ਮੀਰ ਸਿੰਘ ਅਵਾਣ ਅਤੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸ: ਬਿਕਰਮਜੀਤ ਸਿੰਘ ਉੜਦਨ ਦੀ ਸਾਂਝੀ ਪ੍ਰਧਾਨਗੀ 'ਚ ਕਰਵਾਈ ਗਈ ...

ਪੂਰੀ ਖ਼ਬਰ »

ਬਾਬਾ ਸਾਧੂ ਸਿੱਖ ਦੀ ਯਾਦ 'ਚ ਸਾਲਾਨਾ ਧਾਰਮਿਕ ਜੋੜ ਮੇਲਾ ਕੱਲ੍ਹ

ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਪਿੰਡ ਚਵਿੰਡਾ ਕਲਾਂ/ਖੁਰਦ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ 16 ਜੁਲਾਈ ਦਿਨ ਮੰਗਲਵਾਰ ਸਾਊਣ ਦੀ ਪੁੰਨਿਆ ਉਪਰ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਗੋਬਿੰਦ ਭਾਰਤ ਗੈਸ ਏਜੰਸੀ ਨੇ ਲਾਏ ਫਲਦਾਰ ਅਤੇ ਫੁੱਲਦਾਰ ਬੂਟੇ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਭਰ ਨੂੰ ਵਧੀਆ ਗੈਸ ਸਹੂਲਤਾਂ ਪ੍ਰਦਾਨ ਕਰਨ ਵਾਲੀ ਗੋਬਿੰਦ ਭਾਰਤ ਗੈਸ ਏਜੰਸੀ ਬਾਬਾ ਬਕਾਲਾ ਸਾਹਿਬ ਮੋੜ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਨ ਰਹਿਤ ਕਰਨ ਅਤੇ ਹਰਿਆ ਭਰਿਆ ਕਰਨ ਦੇ ਮਨੋਰਥ ਤਹਿਤ ਨਾਲ ...

ਪੂਰੀ ਖ਼ਬਰ »

ਬਰਸਾਤ ਦੀ ਆਮਦ 'ਤੇ ਰਚਾਈ ਕਾਵਿ ਮਹਿਫ਼ਲ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਬੇਲੋੜੀ ਨੱਠ-ਭੱਜ ਵਾਲੀ ਜੀਵਨ ਸ਼ੈਲੀ 'ਚ ਉਪਜੇ ਮਾਨਸਿਕ ਤਣਾਅ ਨੂੰ ਠੱਲ੍ਹ ਪਾਉਣ ਲਈ ਅਜਿਹੇ ਸਹਿਤ ਸਮਾਗਮ ਸਾਵਨ ਦੀ ਸੱਜਰੀ ਭੂਰ ਵਾਂਗ ਕੰਮ ਕਰਦੇ ਹਨ, ਇਹ ਵਿਚਾਰ ਅੱਜ ਏਥੇ ਜ਼ਿਲ੍ਹਾ ਲਾਇਬ੍ਰੇਰੀ 'ਚ ਹੋਏ ਸਮਾਗਮ 'ਚ ਬੋਲਦਿਆਂ ...

ਪੂਰੀ ਖ਼ਬਰ »

ਔਰਤ ਕੋਲੋਂ ਮੋਬਾਈਲ ਖੋਹ ਕੇ ਫਰਾਰ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)- ਐਕਟਿਵਾ ਸਵਾਰ ਨੌਜਵਾਨ ਇਕ ਔਰਤ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ, ਜਿਸ ਸਬੰਧੀ ਥਾਣਾ ਸੀ ਡਵੀਜਨ ਦੇ ਅਧੀਨ ਆਉਂਦੀ ਗੁੱਜਰਪੁਰਾ ਪੁਲਿਸ ਚੌਾਕੀ 'ਚ ਕੇਸ ਦਰਜ ਕੀਤਾ ਗਿਆ ਹੈ | ਮੁਸਤਫਾਬਾਦ ਬਟਾਲਾ ਰੋਡ ਦੀ ਰਹਿਣ ਵਾਲੀ ਮਨਪ੍ਰੀਤ ...

ਪੂਰੀ ਖ਼ਬਰ »

ਡੇਰੇ ਨਾਲ ਜ਼ਮੀਨੀ ਵਿਵਾਦ ਦੇ ਚੱਲਦਿਆਂ ਭੁੱਖ ਹੜਤਾਲ 'ਤੇ ਬੈਠਾ ਕਿਸਾਨ ਤੇ ਸ਼ਿਵ ਸੈਨਾ ਪ੍ਰਧਾਨ

ਬਿਆਸ, 14 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਬਿਆਸ) ਸਾਹਮਣੇ ਫਲਾਈਓਵਰ ਹੇਠ ਅੱਜ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਅਤੇ ਪੀੜਤ ਕਿਸਾਨ ਰਜਿੰਦਰ ਸਿੰਘ (ਢਿੱਲਵਾਂ) ਵਲੋਂ ਨੇੜਲੇ ਇਕ ਧਾਰਮਿਕ ਡੇਰੇ ਨਾਲ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਨੂੰ ਜਾਂਦੀ ਸੜਕ ਦਾ ਨਿਰਮਾਣ ਕਾਰਜ ਇਕ ਵਾਰ ਫ਼ਿਰ ਪਛੜਿਆ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੀ ਵਾਰਡ ਨੰਬਰ 3 ਅਧੀਨ ਆਉਂਦੀਆਂ ਕਾਲੋਨੀਆਂ ਹਰਗੋਬਿੰਦ ਐਵੀਨਿਊ, ਗ੍ਰੀਨ ਸਿਟੀ, ਟੀਚਰ ਲੇਨ ਅਤੇ ਇਤਿਹਾਸਕ ਗੁ: ਪਲਾਹ ਸਾਹਿਬ ਨੂੰ ਹਵਾਈ ਅੱਡਾ ਮਾਰਗ ਨਾਲ ਜੋੜਦੀ ਗੁ: ਪਲਾਹ ਸਾਹਿਬ ਸੜਕ ਦਾ ਨਿਰਮਾਣ ਕਾਰਜ ਇਕ ਵਾਰ ਫ਼ਿਰ ਪਛੜ ਗਿਆ ਹੈ | ਕਰੀਬ ਪੌਣੇ ਕਿਲੋਮੀਟਰ ਦੀ ਇਹ ਸੜਕ ਬਣਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ 10 ਜੁਲਾਈ ਤੱਕ ਟੈਂਡਰ ਮੰਗੇ ਗਏ ਸਨ | ਇਸ ਤੋਂ ਪਹਿਲਾਂ ਵੀ ਟਰੱਸਟ ਵਲੋਂ ਇਸ ਸੜਕ ਨੂੰ ਬਣਾਉਣ ਲਈ ਟੈਂਡਰ ਲਗਾਏ ਸਨ ਪਰ ਦੋਵੇਂ ਵਾਰ ਸ਼ਰਤਾਂ ਅਨੁਸਾਰ ਠੇਕੇਦਾਰਾਂ ਵਲੋਂ 3 ਅਰਜ਼ੀਆਂ ਦਾਖਲ ਨਹੀਂ ਕੀਤੀਆਂ ਗਈਆਂ ਜਿਸ ਕਰਕੇ ਨਿਯਮਾਂ ਅਨੁਸਾਰ ਇਹ ਟੈਂਡਰ ਦੂਸਰੀ ਵਾਰ ਰੱਦ ਹੋ ਗਿਆ ਹੈ | ਪਤਾ ਲਗਾ ਹੈ ਕਿ ਟਰੱਸਟ ਵਲੋਂ ਇਹ ਟੈਂਡਰ ਇਕ ਵਾਰ ਫ਼ਿਰ ਲਗਾਇਆ ਜਾ ਰਿਹਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਸੁਧਾਰ ਟਰੱਸਟ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹਾਲ ਦੀ ਘੜੀ ਠੇਕੇਦਾਰ ਦੂਰੀ ਬਣਾ ਕੇ ਚੱਲ ਰਹੇ ਹਨ ਜਿਸ ਦਾ ਕਾਰਨ ਚੌਕਸੀ ਵਿਭਾਗ ਦੀ ਟਰੱਸਟ ਦਫ਼ਤਰ ਵਿਖੇ ਛਾਪੇਮਾਰੀ ਅਤੇ ਕੁਝ ਕਾਰਨਾਂ ਨੂੰ ਲਿਆ ਜਾ ਰਿਹਾ ਹੈ | ਸੂਤਰ ਇਹ ਵੀ ਦੱਸਦੇ ਹਨ ਕਿ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਵਲੋਂ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਟਰੱਸਟ ਵਲੋਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ 'ਚ ਤੇਜ਼ੀ ਆ ਸਕਦੀ ਹੈ |


ਖ਼ਬਰ ਸ਼ੇਅਰ ਕਰੋ

-ਮਾਮਲਾ ਸਰਹੱਦੀ ਜ਼ਿਲਿ੍ਹਆਂ ਦੇ ਨੌਜੁਆਨਾਂ ਨੂੰ ਸੈਨਿਕ ਤੇ ਅਰਧ ਸੈਨਿਕ ਬਲਾਂ 'ਚ ਨੌਕਰੀਆਂ ਦੇ ਯੋਗ ਬਣਾਉਣ ਦਾ-

ਮਾਝੇ ਦੇ ਅੰਮਿ੍ਤਸਰ, ਗੁਰਦਾਸਪੁਰ, ਤਰਨਤਾਰਨ ਜ਼ਿਲਿ੍ਹਆਂ ਦੇ ਸਕੂਲਾਂ 'ਚ ਪਾਇਲੈਟ ਪ੍ਰੋਜੈਕਟ ਵਜੋਂ ਐਨ. ਸੀ. ਸੀ. ਸਿਖਲਾਈ ਲਾਜ਼ਮੀ ਹੋਵੇਗੀ-ਵਿਧਾਇਕ ਸ: ਅਜਨਾਲਾ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਿਧਾਨ ਸਭਾ ਸੈਸ਼ਨ 'ਚ ਆਵਾਜ਼ ਉਠਾਉਣ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਨਾਲ ਨਿੱਜੀ ਮੁਲਾਕਾਤ ਕਰਕੇ ਪੰਜਾਬ ਦੇ ਕੌਮਾਂਤਰੀ ਸਰਹੱਦੀ ਖੇਤਰ ਦੇ ਨੌਜੁਆਨਾ ਲਈ ਰੁਜਗਾਰ ਦੇ ਮੌਕੇ ਪੈਦਾ ...

ਪੂਰੀ ਖ਼ਬਰ »

ਫੈਡਰੇਸ਼ਨ ਆਫ ਗੱਲਾ ਆੜ੍ਹਤੀਆ ਐਸੋ: ਦਾਣਾ ਮੰਡੀ ਭਗਤਾਂ ਵਾਲਾ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੂੰ ਕੈਬਨਿਟ ਮੰਤਰੀ ਸਰਕਾਰੀਆ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 14 ਜੁਲਾਈ (ਜੱਸ)-ਦਾਣਾ ਮੰਡੀ ਭਗਤਾਂ ਵਾਲਾ ਵਿਖੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਦੀ ਰਹਿਨੁਮਾਈ ਹੇਠ ਸ: ਅਮਨਦੀਪ ਸਿੰਘ ਛੀਨਾ ਨੂੰ ਫੈਡਰੇਸ਼ਨ ਆਫ ਗੱਲਾ ਆੜਤੀਆ ਐਸੋਸਏਸ਼ਨ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਸੂਚਨਾ ਮਿਲੀ ਹੈ | ...

ਪੂਰੀ ਖ਼ਬਰ »

ਬੱਸ ਪਲਟਣ ਕਾਰਨ ਮਾਰੇ ਗਏ ਅੰਮਿ੍ਤਸਰ ਦੇ ਨੌਜਵਾਨ ਹਰਦੀਪ ਸਿੰਘ ਪਿ੍ੰਸ ਰਾਜਪੂਤ ਨੂੰ ਰਿਸ਼ਤੇਦਾਰਾਂ ਤੇ ਸ਼ਹਿਰ ਵਾਸੀਆਂ ਨੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅੰਮਿ੍ਤਸਰ, 14 ਜੂਲਾਈ (ਸਟਾਫ ਰਿਪੋਰਟਰ)-'ਅਜੀਤ' ਦੇ ਕਸਬਾ ਵੇਰਕਾ ਤੋਂ ਪੱਤਰਕਾਰ ਪਰਮਜੀਤ ਸਿੰਘ ਬੱਗਾ ਦਾ ਭਣੇਵਾਂ ਤੇ ਜਿਊਲਰ ਹਰਦੀਪ ਸਿੰਘ ਪਿ੍ੰਸ ਰਾਜਪੂਤ ਵਾਸੀ ਸੁਲਤਾਨਵਿੰਡ ਰੋਡ, ਜਿਸਦੀ ਬੀਤੇ ਦਿਨ ਦਿੱਲੀ ਤੋਂ ਅੰਮਿ੍ਤਸਰ ਪਰਤਦੇ ਸਮੇਂ ਹਰਿਆਣਾ ਦੇ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਸੜਕਾਂ ਦਾ ਮੰਦਾ ਹਾਲ, ਲੋਕਾਂ 'ਚ ਭਾਰੀ ਰੋਸ

ਜੈਂਤੀਪੁਰ, 14 ਜੁਲਾਈ (ਭੁਪਿੰਦਰ ਸਿੰਘ)-ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡਾਂ ਦੀਆਂ ਸੜ੍ਹਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਹੈ ਅਤੇ ਅਗਰ ਕਿਸੇ ਲਿੰਕ ਸੜ੍ਹਕ ਨੂੰ ਪੀ. ਡਬਲਿਯੂ. ਡੀ. ਵਿਭਾਗ ਵਲੋਂ ਬਣਾ ਕੇ ਤਿਆਰ ਕੀਤਾ ਜਾਂਦਾ ਹੈ ਤਾਂ ਉਹ ਵੀ ਕੁਝ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਪਰਚਾ ਦਰਜ ਹੋਣ ਦੇ ਬਾਵਜੂਦ ਪੁਲਿਸ ਉਪਰ ਮਿਲੀਭੁਗਤ ਨਾਲ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਮੱਤੇਵਾਲ, 14 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਆਪਣੇ ਸਹੁਰੇ ਪਰਿਵਾਰ ਦੀਆਂ ਜਿਆਦਤੀਆਂ ਦੀ ਸਤਾਈ ਨਜਦੀਕੀ ਪਿੰਡ ਸਰਾਂ ਦੀ ਇਕ ਵਿਆਹੁਤਾ ਵਲੋਂ ਉਸ ਨਾਲ ਦਹੇਜ ਖਾਤਰ ਮਾਰ ਕੁਟਾਈ ਕਰਕੇ ਘਰੋਂ ਕੱਢਣ ਵਾਲੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਵਹੀਕਲ ਚੋਰ ਗਰੋਹ ਦਾ ਪਰਦਾਫ਼ਾਸ, 2 ਕਾਬੂ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)¸ਥਾਣਾ ਬੀ ਡਵੀਜਨ ਅਧੀਨ ਆਉਂਦੀ ਸ਼ਹੀਦ ਊਧਮ ਸਿੰਘ ਨਗਰ ਪੁਲਿਸ ਚੌਾਕੀ ਵਲੋਂ ਵਹੀਕਲ ਚੋਰ ਗਰੋਹ ਦਾ ਪਰਦਾਫ਼ਾਸ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 7 ਮੋਟਰਸਾਈਕਲ ਅਤੇ ਇਕ ...

ਪੂਰੀ ਖ਼ਬਰ »

ਨੌਜਵਾਨ ਨੂੰ ਨਸ਼ੀਲੀ ਚੀਜ਼ ਦੇ ਕੇ ਮਾਰਨ ਦਾ ਦੋਸ਼

ਕੱਥੂਨੰਗਲ, 14 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)¸ਪਿੰਡ ਘਸੀਟਪੁਰ ਦੇ ਨੌਜਵਾਨ ਨੂੰ ਕੋਈ ਨਸ਼ੀਲੀ ਚੀਜ਼ ਦੇ ਕੇ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਕ ਕਮਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਘਸੀਟਪੁਰ ਉਮਰ ਕਰੀਬ 36 ਸਾਲ, ਜੋ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਮੀਤ ਸਿੰਘ

ਅੰਮਿ੍ਤਸਰ, 14 ਜੁਲਾਈ (ਜੱਸ)-ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਾਇਰੈਕਟਰ (ਮਾਰਕੀਟਿੰਗ) ਸ: ਗੁਰਮੀਤ ਸਿੰਘ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਗੁਰੂ ਦਰ 'ਤੇ ਸੀਸ ਨਿਵਾਇਆ ਤੇ ਕੁੱਝ ਸਮਾਂ ਇਲਾਹੀ ਬਾਣੀ ਦਾ ਸ਼ਬਦ ...

ਪੂਰੀ ਖ਼ਬਰ »

ਤੇਜ ਹਨੇਰੀ ਤੇ ਮੀਂਹ ਕਰਕੇ ਰੁੱਖ ਡਿੱਗੇ, ਬਿਜਲੀ ਹੋਈ ਬੰਦ

ਟਾਂਗਰਾ, 14 ਜੁਲਾਈ (ਹਰਜਿੰਦਰ ਸਿੰਘ ਕਲੇਰ)-ਕਸਬਾ ਟਾਂਗਰਾ ਦੇ ਆਸ-ਪਾਸ ਪਿੰਡਾਂ ਵਿਚ ਬੀਤੀ ਰਾਤ ਤੇਜ ਹਵਾ ਚੱਲਣ ਨਾਲ ਰੁੱਖ ਡਿੱਗਣ ਨਾਲ ਜਿੱਥੇ ਲੋਕਾਂ ਦੇ ਆਮ ਜਨਜੀਵਣ 'ਤੇ ਵੀ ਅਸਰ ਪਿਆ ਹੈ ਉੱਥੇ ਬਿਜਲੀ ਬੰਦ ਰਹਿਣ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਦਿਵਸ ਮਨਾਇਆ

ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖ ਸੇਵਾਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆ ਵਿਖੇ ਪਿ੍ੰਸੀਪਲ ਪਲਵਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ ਆਰ. ਐਮ. ਪੀ. ਆਈ. ਦੇ 15 ਰੋਜ਼ਾ ਸੰਘਰਸ਼ ਦਾ ਆਗਾਜ਼ ਅੱਜ ਤੋਂ-ਡਾ: ਸਤਨਾਮ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਵਲੋਂ ਤਹਿਸੀਲ ਅਜਨਾਲਾ ਭਰ ਦੇ 35 ਪਿੰਡਾਂ/ ਕਸਬਿਆਂ 'ਚ ਅੱਜ 15 ਜੁਲਾਈ ਤੋਂ 31 ਜੁਲਾਈ ਤੱਕ ਕੈਪਟਨ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਗਏ ਅਥਾਹ ਵਾਧੇ ਨੂੰ ਵਾਪਸ ਕਰਵਾਉਣ ਤੇ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲਾਂ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ-ਸਰਕਾਰੀਆ

ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਜਾਣ ਦੀ ਯੋਜਨਾ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮਾਰੂਥਲ ਹੋਣ ਤੋਂ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਰਈਆ ਨਿਵਾਸੀ

ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)¸ਪ੍ਰੀ-ਮਾਨਸੂਨ ਦੀ ਪਿਛਲੇ ਦਿਨਾਂ ਤੋਂ ਹੋ ਰਹੀ ਰੁਕ-2 ਕੇ ਬਾਰਿਸ਼ ਨੇ ਜਿੱਥੇ ਗਰਮੀ ਤੋਂ ਥੋੜ੍ਹੀ ਜਿਹੀ ਰਾਹਤ ਪਹੁੰਚਾਈ, ਉੱਥੇ ਸੀਵਰੇਜ਼ ਦਾ ਨਾਕਸ ਪ੍ਰਬੰਧ ਹੋਣ ਕਰਕੇ ਪੂਰੇ ਰਈਆ ਜਲਥਲ ਹੋ ਗਿਆ ਅਤੇ ਫ਼ੇਰੂਮਾਨ ਚੌਾਕ ਪੁਲ ਦੇ ...

ਪੂਰੀ ਖ਼ਬਰ »

ਬਲਜੀਤ ਸਿੰਘ ਕੋਟ ਖਹਿਰਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਚੁਣੇ ਗਏ

ਤਰਸਿੱਕਾ, 14 ਜੁਲਾਈ (ਅਤਰ ਸਿੰਘ ਤਰਸਿੱਕਾ)¸ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਵਿਸ਼ੇਸ਼ ਯਤਨਾਂ ਸਦਕਾ ਬਲਜੀਤ ਸਿੰਘ ਕੋਟ ਖਹਿਰਾ ਸੇਵਾ ਮੁਕਤ ਬੀ. ਡੀ. ਪੀ. ਓ. ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਰਈਆ ਪੁਲਿਸ ਵਲੋਂ ਦੋ ਪਰਸ ਝਪਟ ਮਾਰ ਕਾਬੂ

ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)-ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਵਲੋਂ ਵਿੱਢੀ ਮਹਿਮ ਤਹਿਤ ਅਤੇ ਡੀ. ਐਸ. ਪੀ. ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਚੌਾਕੀ ਰਈਆ ਵਲੋਂ ਦੋ ਝਪਟਮਾਰ ਕਾਬੂ ਕਰਨ ਦਾ ਦਾਅਵਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਭਾਸ਼ਾਵਾਂ 'ਚ ਪ੍ਰਕਾਸ਼ਿਤ ਕਰਵਾਈਆਂ ਜਾ ਰਹੀਆਂ ਹਨ ਗੁੁਰੂ ਸਾਹਿਬ ਦੇ ਜੀਵਨ, ਦਰਸ਼ਨ ਅਤੇ ਸਿੱਖ ਇਤਿਹਾਸ ਸਬੰਧੀ ਪੁਸਤਕਾਂ-ਡਾ: ਰੂਪ ਸਿੰਘ

ਅੰਮਿ੍ਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਦੇਸ਼ ਵਿਦੇਸ਼ ਤੋਂ ਵਿਸ਼ਾਲ ਨਗਰ ਕੀਰਤਨ, ਕਥਾ ਕੀਰਤਨ ਤੇ ਗੁਰਮਤਿ ਸਮਾਗਮ, ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾ ਨੇ ਕੀਤੀ ਮੀਟਿੰਗ

ਬੁਤਾਲਾ, 14 ਜੁਲਾਈ (ਹਰਜੀਤ ਸਿੰਘ)-ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਰਜਿ: ਦੀ ਇਕ ਜ਼ਰੂਰੀ ਮੀਟਿੰਗ ਅੱਜ ਪਿੰਡ ਖਾਨਪੁਰ ਵਿਖੇ ਸੀਨੀਅਰ ਯੂਥ ਆਗੂ ਮੰਗਾ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਿੰਡ ਦੇ ਅਤੇ ਚੁਣੇ ਹੋਏ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਨਵੀਂ ਉਮੀਦ ਬਣਿਆ ਯੂ.ਕੇ.

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)¸ ਪੜ੍ਹਾਈ ਲਈ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਹੁਣ ਯੂ.ਕੇ. ਨਵੀਂ ਉਮੀਦ ਬਣਿਆ ਹੈ ਕਿਉਂਕਿ ਲੰਬੇ ਸਮੇਂ ਤੋਂ ਸਟੱਡੀ ਵੀਜ਼ੇ ਸਬੰਧੀ ਬੰਦ ਪਏ ਯੂ.ਕੇ. ਨੇ ਹੁਣ ਵਿਦਿਆਰਥੀਆਂ ਦਾ ਖੁੱਲੇ੍ਹ ...

ਪੂਰੀ ਖ਼ਬਰ »

ਢਪੱਈਆਂ 'ਚ ਸ਼ਰਾਰਤੀ ਅਨਸਰਾਂ ਰੇਹੜੀ ਨੂੰ ਲਾਈ ਅੱਗ

ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਗਵਾਂਢੀ ਪਿੰਡ ਅਕਾਲਗੜ੍ਹ ਢਪੱਈਆਂ 'ਚ ਲੰਘੀ ਰਾਤ ਸ਼ਰਾਰਤੀ ਅਨਸਰਾਂ ਵਲੋਂ ਇਕ ਰੇਹੜੀ, ਜੋ ਕਿ ਗਰੀਬ ਪਰਿਵਾਰ ਦੀ ਰੋਜ਼ੀ-ਰੋਟੀ ਦਾ ਇਕੋ-ਇਕ ਸਹਾਰਾ ਸੀ ਨੂੰ ਅੱੱਗ ਲਾ ਦੇਣ ਦੀ ਖ਼ਬਰ ਹੈ | ਇਸ ਮੌਕੇ ਪ੍ਰਭਾਵਿਤ ਪਰਿਵਾਰ ਦੇ ਮੁੱਖੀ ...

ਪੂਰੀ ਖ਼ਬਰ »

ਨੀਟੂ ਸ਼ਟਰਾਂ ਵਾਲਾ ਫ਼ਿਲਮਾਂ 'ਚ ਕੰਮ ਕਰਨ ਲਈ ਮੁੰਬਈ ਹੋਇਆ ਰਵਾਨਾ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਹਾਲ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਚ ਆਉਣ ਕਰਕੇ ਕਾਫ਼ੀ ਚਰਚਾ 'ਚ ਰਹਿਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਹੁਣ ਮਾਇਆ ਨਗਰ ਵੱਲ ਆਪਣਾ ਮੂੰਹ ਕਰ ਲਿਆ ਹੈ ਅਤੇ ਫ਼ਿਲਮੀ ਖੇਤਰ 'ਚ ਜਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX