ਤਾਜਾ ਖ਼ਬਰਾਂ


ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  2 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਦੇਸ਼ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  10 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  12 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  13 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  13 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  16 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  25 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  38 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  52 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 minute ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 1 hour ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 3 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਅੰਮ੍ਰਿਤਸਰ

ਗੁਰਮਤਿ ਪ੍ਰਚਾਰ ਲਹਿਰ ਤਹਿਤ 15 ਤੋਂ 30 ਤੱਕ ਕਥਾ ਸਮਾਗਮ ਚੱਲਣਗੇ-ਭਾਈ ਭੁਪਿੰਦਰ ਸਿੰਘ

ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)¸ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਘਰਿ ਘਰਿ ਬਾਬਾ ਗਾਵੀਐ'' ਗੁਰਮਤਿ ਪ੍ਰਚਾਰ ਲਹਿਰ ਤਹਿਤ ਇਲਾਕੇ ਦੇ ਸ਼ਹਿਰਾਂ, ਪਿੰਡਾਂ, ...

ਪੂਰੀ ਖ਼ਬਰ »

ਮਕਬੂਲਪੁਰਾ ਕਵਾਟਰਾਂ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)-ਮਕਬੂਲਪੁਰਾ ਕਵਾਟਰਾਂ 'ਚ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਏ. ਸੀ. ਪੀ. ਜਸਪ੍ਰੀਤ ਸਿੰਘ, ਥਾਣਾ ਮਕਬੂਲਪੁਰਾ ਦੇ ਮੁੱਖੀ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

-ਨੰਗਲ ਵੰਝਾਂਵਾਲਾ ਗੋਲੀ ਕਾਂਡ ਮਾਮਲਾ- < /H4> ਬਲਵਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਸ਼ਾਮ ਇੱਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਦੇ ਸੱਤਾਧਾਰੀ ਧਿਰ ਨਾਲ ਸਬੰਧਤ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਅਤੇ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਥਾਣਾ ...

ਪੂਰੀ ਖ਼ਬਰ »

ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਬਣੇ ਕੁਝ ਹੋਟਲਾਂ 'ਚ ਚੱਲਦਾ ਹੈ ਗੈਰ-ਕਾਨੂੰਨੀ ਧੰਦਾ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਅਜੋਕੇ ਸਮੇਂ 'ਚ ਪੈਸੇ ਦੀ ਅਜਿਹੀ ਦੌੜ ਲੱਗੀ ਹੈ ਕਿ ਇਕ-ਦੂਸਰੇ ਤੋਂ ਅੱਗੇ ਲੰਘਣ ਲਈ ਚੰਗੇ-ਮਾੜੇ ਰਸਤੇ ਅਖ਼ਤਿਆਰ ਕਰਕੇ ਲੋਕ ਪੈਸੇ ਦੀ ਦੌੜ 'ਚ ਸ਼ਾਮਿਲ ਹੋ ਰਹੇ ਹਨ | ਕੁਝ ਲੋਕ ਤਾਂ ਨਿੱਜੀ ਮੁਫ਼ਾਦ ਦੀ ਪੂਰਤੀ ਲਈ ਜਗ੍ਹਾ, ਉਸ ਦੇ ...

ਪੂਰੀ ਖ਼ਬਰ »

ਰਸਤੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲੇ ਇੱਟਾਂ ਰੋੜੇ- ਤਿੰਨ ਜ਼ਖ਼ਮੀ

ਹਰਸਾ ਛੀਨਾ, 14 ਜੁਲਾਈ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਬੱਗਾ ਖੁਰਦ ਵਿਖੇ ਰਸਤੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲੇ ਇੱਟਾਂ-ਰੋੜੇ ਤੇ ਰਵਾਇਤੀ ਹਥਿਆਰਾਂ ਦੀ ਵਰਤੋਂ ਕਾਰਨ ਤਿੰਨ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਕਾਲਿਆਂ ਵਾਲੇ ਖੂਹ ਦੇ 282 ਸ਼ਹੀਦਾਂ ਦੀ ਸਾਲਾਨਾ ਬਰਸੀ ਮੌਕੇ ਹੋਵੇਗਾ ਮਹਾਨ ਸ਼ਹੀਦੀ ਸਮਾਗਮ-ਸਰਕਾਰੀਆ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਪਹਿਲੀ ਜੰਗੇ ਆਜ਼ਾਦੀ ਦੌਰਾਨ 1 ਅਗਸਤ 1857 ਨੂੰ ਸਥਾਨਕ ਸ਼ਹਿਰ 'ਚ ਬਰਤਾਨਵੀ ਹੁਕਮਰਾਨਾ ਵਲੋਂ ਸ਼ਹੀਦ ਕੀਤੇ ਗਏ 282 ਗਦਰੀ ਆਜ਼ਾਦੀ ਪਰਵਾਨੇ ਭਾਰਤੀ ਸੈਨਿਕਾਂ ਦੇ ਸ਼ਹਾਦਤ ਤੇ ਦਫਨਗਾਹ ਸਥਾਨ ਕਾਲਿਆਂ ਵਾਲਾ ਯਾਦਗਾਰੀ ਖੂਹ ਵਿਖੇ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਬਿੱਲਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਦੇ ਸੀ: ਯੂਥ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਸੈਨਿਕ ਭਲਾਈ ਸੰਸਥਾ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਸੈਨਿਕ ਭਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਯੂਨਿਟ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹੌਲਦਾਰ ਪ੍ਰਗਟ ਸਿੰਘ ਧਿਆਨਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਐਕਸ ...

ਪੂਰੀ ਖ਼ਬਰ »

ਮੱਖਣਵਿੰਡੀ ਵਿਖੇ ਪੀਰ ਲੱਖ ਦਾਤਾ ਦੀ ਯਾਦ 'ਚ ਮੇਲਾ ਮਨਾਇਆ

ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਪਿੰਡ ਮੱਖਣਵਿੰਡੀ ਵਿਖੇ ਸਿੱਧੂ ਪਰਿਵਾਰ ਵਲੋਂ ਸਥਾਨਕ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਾਬਾ ਤਰਸੇਮ ਲਾਲ ਦੀ ਅਗਵਾਈ 'ਚ ਪੀਰ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਮੇਲਾ ...

ਪੂਰੀ ਖ਼ਬਰ »

ਸ.ਸ.ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੀ ਸੁਰੱਖਿਆ ਸਬੰਧੀ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ

ਮਾਨਾਂਵਾਲਾ, 14 ਜੁਲਾਈ (ਗੁਰਦੀਪ ਸਿੰਘ ਨਾਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਪਿ੍ੰਸੀਪਲ ਖੁਸ਼ਰੁਪਿੰਦਰ ਕੌਰ ਦੇ ਸਹਿਯੋਗ ਨਾਲ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਐਸ. ਪੀ. ਸੀ. ਸਕੂਲਾਂ ਦੇ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੀ 22 ਨੂੰ ਮੁੱਖ ਮੰਤਰੀ ਦੀ ਰਿਹਾਈਸ਼ ਅੱਗੇ ਧਰਨਾ ਦੇਣ ਦੀਆਂ ਤਿਆਰੀਆਂ ਲਈ ਹੋਈ ਮੀਟਿੰਗ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇੱਥੇ ਪੰਜਾਬ ਏਕਤਾ ਪਾਰਟੀ ਦੇ ਬਲਾਕ ਅਜਨਾਲਾ ਪ੍ਰਧਾਨ ਜਸਪਾਲ ਸਿੰਘ, ਬਲਾਕ ਰਮਦਾਸ ਪ੍ਰਧਾਨ ਕੈਪਟਨ ਕਸ਼ਮੀਰ ਸਿੰਘ ਅਵਾਣ ਅਤੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸ: ਬਿਕਰਮਜੀਤ ਸਿੰਘ ਉੜਦਨ ਦੀ ਸਾਂਝੀ ਪ੍ਰਧਾਨਗੀ 'ਚ ਕਰਵਾਈ ਗਈ ...

ਪੂਰੀ ਖ਼ਬਰ »

ਬਾਬਾ ਸਾਧੂ ਸਿੱਖ ਦੀ ਯਾਦ 'ਚ ਸਾਲਾਨਾ ਧਾਰਮਿਕ ਜੋੜ ਮੇਲਾ ਕੱਲ੍ਹ

ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਪਿੰਡ ਚਵਿੰਡਾ ਕਲਾਂ/ਖੁਰਦ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ 16 ਜੁਲਾਈ ਦਿਨ ਮੰਗਲਵਾਰ ਸਾਊਣ ਦੀ ਪੁੰਨਿਆ ਉਪਰ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਗੋਬਿੰਦ ਭਾਰਤ ਗੈਸ ਏਜੰਸੀ ਨੇ ਲਾਏ ਫਲਦਾਰ ਅਤੇ ਫੁੱਲਦਾਰ ਬੂਟੇ

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਭਰ ਨੂੰ ਵਧੀਆ ਗੈਸ ਸਹੂਲਤਾਂ ਪ੍ਰਦਾਨ ਕਰਨ ਵਾਲੀ ਗੋਬਿੰਦ ਭਾਰਤ ਗੈਸ ਏਜੰਸੀ ਬਾਬਾ ਬਕਾਲਾ ਸਾਹਿਬ ਮੋੜ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਨ ਰਹਿਤ ਕਰਨ ਅਤੇ ਹਰਿਆ ਭਰਿਆ ਕਰਨ ਦੇ ਮਨੋਰਥ ਤਹਿਤ ਨਾਲ ...

ਪੂਰੀ ਖ਼ਬਰ »

ਬਰਸਾਤ ਦੀ ਆਮਦ 'ਤੇ ਰਚਾਈ ਕਾਵਿ ਮਹਿਫ਼ਲ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਬੇਲੋੜੀ ਨੱਠ-ਭੱਜ ਵਾਲੀ ਜੀਵਨ ਸ਼ੈਲੀ 'ਚ ਉਪਜੇ ਮਾਨਸਿਕ ਤਣਾਅ ਨੂੰ ਠੱਲ੍ਹ ਪਾਉਣ ਲਈ ਅਜਿਹੇ ਸਹਿਤ ਸਮਾਗਮ ਸਾਵਨ ਦੀ ਸੱਜਰੀ ਭੂਰ ਵਾਂਗ ਕੰਮ ਕਰਦੇ ਹਨ, ਇਹ ਵਿਚਾਰ ਅੱਜ ਏਥੇ ਜ਼ਿਲ੍ਹਾ ਲਾਇਬ੍ਰੇਰੀ 'ਚ ਹੋਏ ਸਮਾਗਮ 'ਚ ਬੋਲਦਿਆਂ ...

ਪੂਰੀ ਖ਼ਬਰ »

ਔਰਤ ਕੋਲੋਂ ਮੋਬਾਈਲ ਖੋਹ ਕੇ ਫਰਾਰ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)- ਐਕਟਿਵਾ ਸਵਾਰ ਨੌਜਵਾਨ ਇਕ ਔਰਤ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ, ਜਿਸ ਸਬੰਧੀ ਥਾਣਾ ਸੀ ਡਵੀਜਨ ਦੇ ਅਧੀਨ ਆਉਂਦੀ ਗੁੱਜਰਪੁਰਾ ਪੁਲਿਸ ਚੌਾਕੀ 'ਚ ਕੇਸ ਦਰਜ ਕੀਤਾ ਗਿਆ ਹੈ | ਮੁਸਤਫਾਬਾਦ ਬਟਾਲਾ ਰੋਡ ਦੀ ਰਹਿਣ ਵਾਲੀ ਮਨਪ੍ਰੀਤ ...

ਪੂਰੀ ਖ਼ਬਰ »

ਡੇਰੇ ਨਾਲ ਜ਼ਮੀਨੀ ਵਿਵਾਦ ਦੇ ਚੱਲਦਿਆਂ ਭੁੱਖ ਹੜਤਾਲ 'ਤੇ ਬੈਠਾ ਕਿਸਾਨ ਤੇ ਸ਼ਿਵ ਸੈਨਾ ਪ੍ਰਧਾਨ

ਬਿਆਸ, 14 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਬਿਆਸ) ਸਾਹਮਣੇ ਫਲਾਈਓਵਰ ਹੇਠ ਅੱਜ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਅਤੇ ਪੀੜਤ ਕਿਸਾਨ ਰਜਿੰਦਰ ਸਿੰਘ (ਢਿੱਲਵਾਂ) ਵਲੋਂ ਨੇੜਲੇ ਇਕ ਧਾਰਮਿਕ ਡੇਰੇ ਨਾਲ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਨੂੰ ਜਾਂਦੀ ਸੜਕ ਦਾ ਨਿਰਮਾਣ ਕਾਰਜ ਇਕ ਵਾਰ ਫ਼ਿਰ ਪਛੜਿਆ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੀ ਵਾਰਡ ਨੰਬਰ 3 ਅਧੀਨ ਆਉਂਦੀਆਂ ਕਾਲੋਨੀਆਂ ਹਰਗੋਬਿੰਦ ਐਵੀਨਿਊ, ਗ੍ਰੀਨ ਸਿਟੀ, ਟੀਚਰ ਲੇਨ ਅਤੇ ਇਤਿਹਾਸਕ ਗੁ: ਪਲਾਹ ਸਾਹਿਬ ਨੂੰ ਹਵਾਈ ਅੱਡਾ ਮਾਰਗ ਨਾਲ ਜੋੜਦੀ ਗੁ: ਪਲਾਹ ਸਾਹਿਬ ਸੜਕ ਦਾ ਨਿਰਮਾਣ ਕਾਰਜ ਇਕ ਵਾਰ ...

ਪੂਰੀ ਖ਼ਬਰ »

-ਮਾਮਲਾ ਸਰਹੱਦੀ ਜ਼ਿਲਿ੍ਹਆਂ ਦੇ ਨੌਜੁਆਨਾਂ ਨੂੰ ਸੈਨਿਕ ਤੇ ਅਰਧ ਸੈਨਿਕ ਬਲਾਂ 'ਚ ਨੌਕਰੀਆਂ ਦੇ ਯੋਗ ਬਣਾਉਣ ਦਾ-

ਮਾਝੇ ਦੇ ਅੰਮਿ੍ਤਸਰ, ਗੁਰਦਾਸਪੁਰ, ਤਰਨਤਾਰਨ ਜ਼ਿਲਿ੍ਹਆਂ ਦੇ ਸਕੂਲਾਂ 'ਚ ਪਾਇਲੈਟ ਪ੍ਰੋਜੈਕਟ ਵਜੋਂ ਐਨ. ਸੀ. ਸੀ. ਸਿਖਲਾਈ ਲਾਜ਼ਮੀ ਹੋਵੇਗੀ-ਵਿਧਾਇਕ ਸ: ਅਜਨਾਲਾ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਿਧਾਨ ਸਭਾ ਸੈਸ਼ਨ 'ਚ ਆਵਾਜ਼ ਉਠਾਉਣ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਨਾਲ ਨਿੱਜੀ ਮੁਲਾਕਾਤ ਕਰਕੇ ਪੰਜਾਬ ਦੇ ਕੌਮਾਂਤਰੀ ਸਰਹੱਦੀ ਖੇਤਰ ਦੇ ਨੌਜੁਆਨਾ ਲਈ ਰੁਜਗਾਰ ਦੇ ਮੌਕੇ ਪੈਦਾ ...

ਪੂਰੀ ਖ਼ਬਰ »

ਫੈਡਰੇਸ਼ਨ ਆਫ ਗੱਲਾ ਆੜ੍ਹਤੀਆ ਐਸੋ: ਦਾਣਾ ਮੰਡੀ ਭਗਤਾਂ ਵਾਲਾ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੂੰ ਕੈਬਨਿਟ ਮੰਤਰੀ ਸਰਕਾਰੀਆ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 14 ਜੁਲਾਈ (ਜੱਸ)-ਦਾਣਾ ਮੰਡੀ ਭਗਤਾਂ ਵਾਲਾ ਵਿਖੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਦੀ ਰਹਿਨੁਮਾਈ ਹੇਠ ਸ: ਅਮਨਦੀਪ ਸਿੰਘ ਛੀਨਾ ਨੂੰ ਫੈਡਰੇਸ਼ਨ ਆਫ ਗੱਲਾ ਆੜਤੀਆ ਐਸੋਸਏਸ਼ਨ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਸੂਚਨਾ ਮਿਲੀ ਹੈ | ...

ਪੂਰੀ ਖ਼ਬਰ »

ਬੱਸ ਪਲਟਣ ਕਾਰਨ ਮਾਰੇ ਗਏ ਅੰਮਿ੍ਤਸਰ ਦੇ ਨੌਜਵਾਨ ਹਰਦੀਪ ਸਿੰਘ ਪਿ੍ੰਸ ਰਾਜਪੂਤ ਨੂੰ ਰਿਸ਼ਤੇਦਾਰਾਂ ਤੇ ਸ਼ਹਿਰ ਵਾਸੀਆਂ ਨੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅੰਮਿ੍ਤਸਰ, 14 ਜੂਲਾਈ (ਸਟਾਫ ਰਿਪੋਰਟਰ)-'ਅਜੀਤ' ਦੇ ਕਸਬਾ ਵੇਰਕਾ ਤੋਂ ਪੱਤਰਕਾਰ ਪਰਮਜੀਤ ਸਿੰਘ ਬੱਗਾ ਦਾ ਭਣੇਵਾਂ ਤੇ ਜਿਊਲਰ ਹਰਦੀਪ ਸਿੰਘ ਪਿ੍ੰਸ ਰਾਜਪੂਤ ਵਾਸੀ ਸੁਲਤਾਨਵਿੰਡ ਰੋਡ, ਜਿਸਦੀ ਬੀਤੇ ਦਿਨ ਦਿੱਲੀ ਤੋਂ ਅੰਮਿ੍ਤਸਰ ਪਰਤਦੇ ਸਮੇਂ ਹਰਿਆਣਾ ਦੇ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਸੜਕਾਂ ਦਾ ਮੰਦਾ ਹਾਲ, ਲੋਕਾਂ 'ਚ ਭਾਰੀ ਰੋਸ

ਜੈਂਤੀਪੁਰ, 14 ਜੁਲਾਈ (ਭੁਪਿੰਦਰ ਸਿੰਘ)-ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡਾਂ ਦੀਆਂ ਸੜ੍ਹਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਹੈ ਅਤੇ ਅਗਰ ਕਿਸੇ ਲਿੰਕ ਸੜ੍ਹਕ ਨੂੰ ਪੀ. ਡਬਲਿਯੂ. ਡੀ. ਵਿਭਾਗ ਵਲੋਂ ਬਣਾ ਕੇ ਤਿਆਰ ਕੀਤਾ ਜਾਂਦਾ ਹੈ ਤਾਂ ਉਹ ਵੀ ਕੁਝ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਪਰਚਾ ਦਰਜ ਹੋਣ ਦੇ ਬਾਵਜੂਦ ਪੁਲਿਸ ਉਪਰ ਮਿਲੀਭੁਗਤ ਨਾਲ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਮੱਤੇਵਾਲ, 14 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਆਪਣੇ ਸਹੁਰੇ ਪਰਿਵਾਰ ਦੀਆਂ ਜਿਆਦਤੀਆਂ ਦੀ ਸਤਾਈ ਨਜਦੀਕੀ ਪਿੰਡ ਸਰਾਂ ਦੀ ਇਕ ਵਿਆਹੁਤਾ ਵਲੋਂ ਉਸ ਨਾਲ ਦਹੇਜ ਖਾਤਰ ਮਾਰ ਕੁਟਾਈ ਕਰਕੇ ਘਰੋਂ ਕੱਢਣ ਵਾਲੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਵਹੀਕਲ ਚੋਰ ਗਰੋਹ ਦਾ ਪਰਦਾਫ਼ਾਸ, 2 ਕਾਬੂ

ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)¸ਥਾਣਾ ਬੀ ਡਵੀਜਨ ਅਧੀਨ ਆਉਂਦੀ ਸ਼ਹੀਦ ਊਧਮ ਸਿੰਘ ਨਗਰ ਪੁਲਿਸ ਚੌਾਕੀ ਵਲੋਂ ਵਹੀਕਲ ਚੋਰ ਗਰੋਹ ਦਾ ਪਰਦਾਫ਼ਾਸ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 7 ਮੋਟਰਸਾਈਕਲ ਅਤੇ ਇਕ ...

ਪੂਰੀ ਖ਼ਬਰ »

ਨੌਜਵਾਨ ਨੂੰ ਨਸ਼ੀਲੀ ਚੀਜ਼ ਦੇ ਕੇ ਮਾਰਨ ਦਾ ਦੋਸ਼

ਕੱਥੂਨੰਗਲ, 14 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)¸ਪਿੰਡ ਘਸੀਟਪੁਰ ਦੇ ਨੌਜਵਾਨ ਨੂੰ ਕੋਈ ਨਸ਼ੀਲੀ ਚੀਜ਼ ਦੇ ਕੇ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਕ ਕਮਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਘਸੀਟਪੁਰ ਉਮਰ ਕਰੀਬ 36 ਸਾਲ, ਜੋ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਮੀਤ ਸਿੰਘ

ਅੰਮਿ੍ਤਸਰ, 14 ਜੁਲਾਈ (ਜੱਸ)-ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਾਇਰੈਕਟਰ (ਮਾਰਕੀਟਿੰਗ) ਸ: ਗੁਰਮੀਤ ਸਿੰਘ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਗੁਰੂ ਦਰ 'ਤੇ ਸੀਸ ਨਿਵਾਇਆ ਤੇ ਕੁੱਝ ਸਮਾਂ ਇਲਾਹੀ ਬਾਣੀ ਦਾ ਸ਼ਬਦ ...

ਪੂਰੀ ਖ਼ਬਰ »

ਤੇਜ ਹਨੇਰੀ ਤੇ ਮੀਂਹ ਕਰਕੇ ਰੁੱਖ ਡਿੱਗੇ, ਬਿਜਲੀ ਹੋਈ ਬੰਦ

ਟਾਂਗਰਾ, 14 ਜੁਲਾਈ (ਹਰਜਿੰਦਰ ਸਿੰਘ ਕਲੇਰ)-ਕਸਬਾ ਟਾਂਗਰਾ ਦੇ ਆਸ-ਪਾਸ ਪਿੰਡਾਂ ਵਿਚ ਬੀਤੀ ਰਾਤ ਤੇਜ ਹਵਾ ਚੱਲਣ ਨਾਲ ਰੁੱਖ ਡਿੱਗਣ ਨਾਲ ਜਿੱਥੇ ਲੋਕਾਂ ਦੇ ਆਮ ਜਨਜੀਵਣ 'ਤੇ ਵੀ ਅਸਰ ਪਿਆ ਹੈ ਉੱਥੇ ਬਿਜਲੀ ਬੰਦ ਰਹਿਣ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਦਿਵਸ ਮਨਾਇਆ

ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖ ਸੇਵਾਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆ ਵਿਖੇ ਪਿ੍ੰਸੀਪਲ ਪਲਵਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ ਆਰ. ਐਮ. ਪੀ. ਆਈ. ਦੇ 15 ਰੋਜ਼ਾ ਸੰਘਰਸ਼ ਦਾ ਆਗਾਜ਼ ਅੱਜ ਤੋਂ-ਡਾ: ਸਤਨਾਮ

ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਵਲੋਂ ਤਹਿਸੀਲ ਅਜਨਾਲਾ ਭਰ ਦੇ 35 ਪਿੰਡਾਂ/ ਕਸਬਿਆਂ 'ਚ ਅੱਜ 15 ਜੁਲਾਈ ਤੋਂ 31 ਜੁਲਾਈ ਤੱਕ ਕੈਪਟਨ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਗਏ ਅਥਾਹ ਵਾਧੇ ਨੂੰ ਵਾਪਸ ਕਰਵਾਉਣ ਤੇ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲਾਂ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ-ਸਰਕਾਰੀਆ

ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਜਾਣ ਦੀ ਯੋਜਨਾ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮਾਰੂਥਲ ਹੋਣ ਤੋਂ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਰਈਆ ਨਿਵਾਸੀ

ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)¸ਪ੍ਰੀ-ਮਾਨਸੂਨ ਦੀ ਪਿਛਲੇ ਦਿਨਾਂ ਤੋਂ ਹੋ ਰਹੀ ਰੁਕ-2 ਕੇ ਬਾਰਿਸ਼ ਨੇ ਜਿੱਥੇ ਗਰਮੀ ਤੋਂ ਥੋੜ੍ਹੀ ਜਿਹੀ ਰਾਹਤ ਪਹੁੰਚਾਈ, ਉੱਥੇ ਸੀਵਰੇਜ਼ ਦਾ ਨਾਕਸ ਪ੍ਰਬੰਧ ਹੋਣ ਕਰਕੇ ਪੂਰੇ ਰਈਆ ਜਲਥਲ ਹੋ ਗਿਆ ਅਤੇ ਫ਼ੇਰੂਮਾਨ ਚੌਾਕ ਪੁਲ ਦੇ ...

ਪੂਰੀ ਖ਼ਬਰ »

ਬਲਜੀਤ ਸਿੰਘ ਕੋਟ ਖਹਿਰਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਚੁਣੇ ਗਏ

ਤਰਸਿੱਕਾ, 14 ਜੁਲਾਈ (ਅਤਰ ਸਿੰਘ ਤਰਸਿੱਕਾ)¸ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਵਿਸ਼ੇਸ਼ ਯਤਨਾਂ ਸਦਕਾ ਬਲਜੀਤ ਸਿੰਘ ਕੋਟ ਖਹਿਰਾ ਸੇਵਾ ਮੁਕਤ ਬੀ. ਡੀ. ਪੀ. ਓ. ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਰਈਆ ਪੁਲਿਸ ਵਲੋਂ ਦੋ ਪਰਸ ਝਪਟ ਮਾਰ ਕਾਬੂ

ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)-ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਵਲੋਂ ਵਿੱਢੀ ਮਹਿਮ ਤਹਿਤ ਅਤੇ ਡੀ. ਐਸ. ਪੀ. ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਚੌਾਕੀ ਰਈਆ ਵਲੋਂ ਦੋ ਝਪਟਮਾਰ ਕਾਬੂ ਕਰਨ ਦਾ ਦਾਅਵਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਭਾਸ਼ਾਵਾਂ 'ਚ ਪ੍ਰਕਾਸ਼ਿਤ ਕਰਵਾਈਆਂ ਜਾ ਰਹੀਆਂ ਹਨ ਗੁੁਰੂ ਸਾਹਿਬ ਦੇ ਜੀਵਨ, ਦਰਸ਼ਨ ਅਤੇ ਸਿੱਖ ਇਤਿਹਾਸ ਸਬੰਧੀ ਪੁਸਤਕਾਂ-ਡਾ: ਰੂਪ ਸਿੰਘ

ਅੰਮਿ੍ਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਦੇਸ਼ ਵਿਦੇਸ਼ ਤੋਂ ਵਿਸ਼ਾਲ ਨਗਰ ਕੀਰਤਨ, ਕਥਾ ਕੀਰਤਨ ਤੇ ਗੁਰਮਤਿ ਸਮਾਗਮ, ਵਿਸ਼ੇਸ਼ ਸੈਮੀਨਾਰ ਕਰਵਾਏ ਜਾ ਰਹੇ ਹਨ, ਉਥੇ ਗੁਰੂ ਸਾਹਿਬ ਦੀ ਮਹਾਨ ਸ਼ਖਸੀਅਤ, ਵਲੋਂ ਰਚੀ ਗਈ ਗੁਰਬਾਣੀ, ਜੀਵਨ ਤੇ ਦਰਸ਼ਨ ਬਾਰੇ ਵੀ ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਵਿਦਵਾਨਾਂ ਦੀਆਂ ਪੁਸਤਕਾਂ ਤੇ ਟ੍ਰੈਕਟ ਵੱਖ-ਵੱਖ ਭਾਸ਼ਾਵਾਂ 'ਚ ਪ੍ਰਕਾਸ਼ਿਤ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵਲੋਂ 550 ਸਾਲਾ ਨੂੰ ਸਮਰਪਿਤ ਪਿ੍ੰਸੀਪਲ ਤੇਜਾ ਸਿੰਘ ਐਮ. ਏ. ਰਚਿਤ 'ਜਪੁਜੀ ਸਾਹਿਬ' ਟੀਕਾ, 'ਗੁਰੂ ਨਾਨਕ ਐਾਡ ਹਿਜ਼ ਮਿਸ਼ਨ' ਅਤੇ 'ਦਾ ਸਿੱਖ ਰਿਲੀਜ਼ਨ', ਪ੍ਰਸਿੱਧ ਸਿੱਖ ਇਤਿਹਾਸਕਾਰ ਡਾ: ਗੰਡਾ ਸਿੰਘ ਦੀ ਪੁਸਤਕ 'ਏ ਬ੍ਰੀਫ਼ ਅਕਾਉਂਟ ਆਫ ਸਿੱਖ' ਪੁਸਤਕਾਂ ਤੇ ਟਰੈਕਟ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਕਰਨਲ ਦਲਵਿੰਦਰ ਸਿੰਘ ਤੋਂ ਵਿਸ਼ੇਸ਼ ਸਚਿੱਤਰ ਪੁਸਤਕ 'ਅਮੇਜਿੰਗ ਟਰੈਵਲਜ਼ ਆਫ ਗੁਰੂ ਨਾਨਕ ਦੇਵ ਜੀ' ਤੋਂ ਵਿਸ਼ੇਸ਼ ਤੌਰ 'ਤੇ ਲਿਖਵਾਈ ਗਈ ਹੈ, ਜਿਸ ਵਿਚ ਗੁਰੂ ਸਾਹਿਬ ਜਿਥੇ ਜਿਥੇ ਵੀ ਗਏ ਸਨ, ਉਨ੍ਹਾਂ ਇ ਤਿਹਾਸਕ ਥਾਵਾਂ ਦਾ ਜ਼ਿਕਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਦਰਸ਼ਨ ਸਬੰਧੀ ਵਿਸ਼ਵ ਦੇ ਵੱਖ-ਵੱਖ ਕਵੀਆਂ ਵਲੋਂ ਬੀਤੇ ਸਾਲਾਂ ਦੌਰਾਨ ਵੱਖ-ਵੱਖ ਭਾਸ਼ਾਵਾਂ 'ਚ ਲਿਖੀਆਂ ਗਈਆਂ 100 ਧਾਰਮਿਕ ਕਵਿਤਾਵਾਂ ਦੀ ਪੁਸਤਕ ਵੀ ਛਪਵਾਈ ਜਾ ਰਹੀ ਹੈ ਤੇ ਗੁਰੂ ਸਾਹਿਬ ਦੇ ਜੀਵਨ, ਇਤਿਹਾਸ ਤੇ ਸਿੱਖਿਆਵਾਂ ਨਾਲ ਸਬੰਧਤ ਹਿੰਦੀ ਵਿਚ 100 ਲੇਖਾਂ ਦੀ ਵਿਸ਼ੇਸ਼ ਪੁਸਤਕ ਤੋਂ ਇਲਾਵਾ ਵਿਸ਼ਵ ਭਰ ਦੇ 9 ਮਹਾਨ ਲੇਖਕਾਂ, ਇਤਿਹਾਸਕਾਰਾਂ ਤੇ ਫਿਲਾਸਫਰਾਂ ਵਲੋਂ ਗੁਰੂ ਨਾਨਕ ਦੇਵ ਜੀ ਬਾਰੇ ਲਿਖੇ ਗਏ 9 ਵਿਸੇਸ਼ ਆਰਟੀਕਲਾਂ 'ਤੇ ਆਧਾਰਤ ਇਕ ਪੁਸਤਕ ਵੀ ਹਰਵਿੰਦਰ ਸਿੰਘ ਖ਼ਾਲਸਾ ਦੇ ਸਹਿਯੋਗ ਨਾਲ ਵੱਖ-ਵੱਖ ਭਾਸ਼ਾਵਾਂ 'ਚ ਤਿਆਰ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ 1957 ਤੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਪੱਤਰ 'ਗੁਰਮਤਿ ਪ੍ਰਕਾਸ਼ ਦੇ ਮਈ, ਜੁਲਾਈ ਤੇ ਸਤੰਬਰ ਦੇ ਵਿਸ਼ੇਸ਼ ਅੰਕ ਗੁਰੂ ਸਾਹਿਬ ਸਬੰਧੀ ਪ੍ਰਕਾਸ਼ਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਸਬੰਧੀ ਛੋਟੇ ਅਕਾਰ ਦੇ ਟ੍ਰੈਕਟ ਵੀ ਵੱਡੀ ਗਿਣਤੀ ਵਿਚ ਛਪਵਾਏ ਜਾ ਰਹੇ ਹਨ ਜੋ ਸੰਗਤਾਂ ਨੂੰ ਮੁਫ਼ਤ ਵੰਡੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਤੇ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵਲੋਂ ਯੂਨੈਸਕੋ ਅਤੇ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਬਾਣੀ ਤੇ ਜੀਵਨ ਸਬੰਧੀ ਦੁਨੀਆਂ ਦੀਆਂ ਵੱਖ-ਵੱਖ ਭਾਸ਼ਾਵਾਂ 'ਚ ਵਿਸ਼ੇਸ਼ ਪੁਸਤਕਾਂ ਤੇ ਟ੍ਰੈਕਟ ਪ੍ਰਕਾਸ਼ਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਡਾ: ਗੰਡਾ ਸਿੰਘ ਦਾ ਏ ਬ੍ਰੀਫ ਅਕਾਉਂਟ ਆਫ ਸਿੱਖ ਅਤੇ ਪਿ੍ੰਸੀਪਲ ਤੇਜਾ ਸਿੰਘ ਦਾ ਜਪੁਜੀ ਸਾਹਿਬ ਟੀਕਾ ਅਤੇ ਗੁਰੂ ਨਾਨਕ ਐਾਡ ਹਿਜ਼ ਮਿਸ਼ਨ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕੁੱਝ ਪੁਸਤਕਾਂ ਤੇ ਟੈ੍ਰਕਟ ਪਹਿਲਾਂ ਛਪੇ ਹੋਏ ਸਨ, ਨੂੰ ਮੁੜ ਵੱਡੀ ਗਿਣਤੀ ਵਿਚ ਪ੍ਰਕਾਸ਼ਿਤ ਕਰਵਾੲਆ ਜਾ ਰਿਹਾ ਹੈ ਤੇ ਕੁੱਝ ਪੁਸਤਕਾਂ ਨਵੀਆਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ 'ਤੇ ਸ਼ੋ੍ਰਮਣੀ ਕਮੇਟੀ ਵਲੋਂ ਭਾਰਤ, ਪਾਕਿਸਤਾਨ, ਨੇਪਾਲ, ਬੰਗਲਾਦੇਸ਼, ਇਰਾਕ ਅਤੇ ਸ੍ਰੀ ਲੰਕਾ ਦੀਆਂ 'ਵਰਸਿਟੀਆਂ ਅਤੇ ਭਾਰਤੀ ਦੂਤਘਰਾਂ ਵਿਖੇ ਵਿਸੇਸ਼ ਸੈਮੀਨਾਰ ਵੀ ਕਰਵਾਏ ਜਾਣ ਦੀ ਯੋਜਨਾ ਤਿਆਰ ਕੀਤੀ ਗਈ ਹੈ, ਜਿਨ੍ਹਾਂ ਵਿਚ ਵੱਖ-ਵੱਖ ਧਰਮਾਂ ਦੇ ਵਿਦਵਾਨ ਗੁਰੂ ਨਾਨਕ ਦੇਵ ਜੀ ਦੇ ਜੀਵਨ, ਦਰਸ਼ਨ ਤੇ ਇਤਿਹਾਸ ਸਬੰਧੀ ਵਿਚਾਰ ਪੇਸ਼ ਕਰਨਗੇ |


ਖ਼ਬਰ ਸ਼ੇਅਰ ਕਰੋ

ਲੋਕ ਭਲਾਈ ਸੰਸਥਾ ਨੇ ਕੀਤੀ ਮੀਟਿੰਗ

ਬੁਤਾਲਾ, 14 ਜੁਲਾਈ (ਹਰਜੀਤ ਸਿੰਘ)-ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਰਜਿ: ਦੀ ਇਕ ਜ਼ਰੂਰੀ ਮੀਟਿੰਗ ਅੱਜ ਪਿੰਡ ਖਾਨਪੁਰ ਵਿਖੇ ਸੀਨੀਅਰ ਯੂਥ ਆਗੂ ਮੰਗਾ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਿੰਡ ਦੇ ਅਤੇ ਚੁਣੇ ਹੋਏ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਨਵੀਂ ਉਮੀਦ ਬਣਿਆ ਯੂ.ਕੇ.

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)¸ ਪੜ੍ਹਾਈ ਲਈ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਹੁਣ ਯੂ.ਕੇ. ਨਵੀਂ ਉਮੀਦ ਬਣਿਆ ਹੈ ਕਿਉਂਕਿ ਲੰਬੇ ਸਮੇਂ ਤੋਂ ਸਟੱਡੀ ਵੀਜ਼ੇ ਸਬੰਧੀ ਬੰਦ ਪਏ ਯੂ.ਕੇ. ਨੇ ਹੁਣ ਵਿਦਿਆਰਥੀਆਂ ਦਾ ਖੁੱਲੇ੍ਹ ...

ਪੂਰੀ ਖ਼ਬਰ »

ਢਪੱਈਆਂ 'ਚ ਸ਼ਰਾਰਤੀ ਅਨਸਰਾਂ ਰੇਹੜੀ ਨੂੰ ਲਾਈ ਅੱਗ

ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਗਵਾਂਢੀ ਪਿੰਡ ਅਕਾਲਗੜ੍ਹ ਢਪੱਈਆਂ 'ਚ ਲੰਘੀ ਰਾਤ ਸ਼ਰਾਰਤੀ ਅਨਸਰਾਂ ਵਲੋਂ ਇਕ ਰੇਹੜੀ, ਜੋ ਕਿ ਗਰੀਬ ਪਰਿਵਾਰ ਦੀ ਰੋਜ਼ੀ-ਰੋਟੀ ਦਾ ਇਕੋ-ਇਕ ਸਹਾਰਾ ਸੀ ਨੂੰ ਅੱੱਗ ਲਾ ਦੇਣ ਦੀ ਖ਼ਬਰ ਹੈ | ਇਸ ਮੌਕੇ ਪ੍ਰਭਾਵਿਤ ਪਰਿਵਾਰ ਦੇ ਮੁੱਖੀ ...

ਪੂਰੀ ਖ਼ਬਰ »

ਨੀਟੂ ਸ਼ਟਰਾਂ ਵਾਲਾ ਫ਼ਿਲਮਾਂ 'ਚ ਕੰਮ ਕਰਨ ਲਈ ਮੁੰਬਈ ਹੋਇਆ ਰਵਾਨਾ

ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਹਾਲ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਚ ਆਉਣ ਕਰਕੇ ਕਾਫ਼ੀ ਚਰਚਾ 'ਚ ਰਹਿਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਹੁਣ ਮਾਇਆ ਨਗਰ ਵੱਲ ਆਪਣਾ ਮੂੰਹ ਕਰ ਲਿਆ ਹੈ ਅਤੇ ਫ਼ਿਲਮੀ ਖੇਤਰ 'ਚ ਜਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX