ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)¸ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਘਰਿ ਘਰਿ ਬਾਬਾ ਗਾਵੀਐ'' ਗੁਰਮਤਿ ਪ੍ਰਚਾਰ ਲਹਿਰ ਤਹਿਤ ਇਲਾਕੇ ਦੇ ਸ਼ਹਿਰਾਂ, ਪਿੰਡਾਂ, ...
ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)-ਮਕਬੂਲਪੁਰਾ ਕਵਾਟਰਾਂ 'ਚ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਏ. ਸੀ. ਪੀ. ਜਸਪ੍ਰੀਤ ਸਿੰਘ, ਥਾਣਾ ਮਕਬੂਲਪੁਰਾ ਦੇ ਮੁੱਖੀ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ...
ਅਜਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਸ਼ਾਮ ਇੱਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਦੇ ਸੱਤਾਧਾਰੀ ਧਿਰ ਨਾਲ ਸਬੰਧਤ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਅਤੇ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਥਾਣਾ ...
ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਅਜੋਕੇ ਸਮੇਂ 'ਚ ਪੈਸੇ ਦੀ ਅਜਿਹੀ ਦੌੜ ਲੱਗੀ ਹੈ ਕਿ ਇਕ-ਦੂਸਰੇ ਤੋਂ ਅੱਗੇ ਲੰਘਣ ਲਈ ਚੰਗੇ-ਮਾੜੇ ਰਸਤੇ ਅਖ਼ਤਿਆਰ ਕਰਕੇ ਲੋਕ ਪੈਸੇ ਦੀ ਦੌੜ 'ਚ ਸ਼ਾਮਿਲ ਹੋ ਰਹੇ ਹਨ | ਕੁਝ ਲੋਕ ਤਾਂ ਨਿੱਜੀ ਮੁਫ਼ਾਦ ਦੀ ਪੂਰਤੀ ਲਈ ਜਗ੍ਹਾ, ਉਸ ਦੇ ...
ਹਰਸਾ ਛੀਨਾ, 14 ਜੁਲਾਈ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਬੱਗਾ ਖੁਰਦ ਵਿਖੇ ਰਸਤੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲੇ ਇੱਟਾਂ-ਰੋੜੇ ਤੇ ਰਵਾਇਤੀ ਹਥਿਆਰਾਂ ਦੀ ਵਰਤੋਂ ਕਾਰਨ ਤਿੰਨ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ...
ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਪਹਿਲੀ ਜੰਗੇ ਆਜ਼ਾਦੀ ਦੌਰਾਨ 1 ਅਗਸਤ 1857 ਨੂੰ ਸਥਾਨਕ ਸ਼ਹਿਰ 'ਚ ਬਰਤਾਨਵੀ ਹੁਕਮਰਾਨਾ ਵਲੋਂ ਸ਼ਹੀਦ ਕੀਤੇ ਗਏ 282 ਗਦਰੀ ਆਜ਼ਾਦੀ ਪਰਵਾਨੇ ਭਾਰਤੀ ਸੈਨਿਕਾਂ ਦੇ ਸ਼ਹਾਦਤ ਤੇ ਦਫਨਗਾਹ ਸਥਾਨ ਕਾਲਿਆਂ ਵਾਲਾ ਯਾਦਗਾਰੀ ਖੂਹ ਵਿਖੇ ...
ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਦੇ ਸੀ: ਯੂਥ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ...
ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਸੈਨਿਕ ਭਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਯੂਨਿਟ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹੌਲਦਾਰ ਪ੍ਰਗਟ ਸਿੰਘ ਧਿਆਨਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਐਕਸ ...
ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਪਿੰਡ ਮੱਖਣਵਿੰਡੀ ਵਿਖੇ ਸਿੱਧੂ ਪਰਿਵਾਰ ਵਲੋਂ ਸਥਾਨਕ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਾਬਾ ਤਰਸੇਮ ਲਾਲ ਦੀ ਅਗਵਾਈ 'ਚ ਪੀਰ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਮੇਲਾ ...
ਮਾਨਾਂਵਾਲਾ, 14 ਜੁਲਾਈ (ਗੁਰਦੀਪ ਸਿੰਘ ਨਾਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਪਿ੍ੰਸੀਪਲ ਖੁਸ਼ਰੁਪਿੰਦਰ ਕੌਰ ਦੇ ਸਹਿਯੋਗ ਨਾਲ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਐਸ. ਪੀ. ਸੀ. ਸਕੂਲਾਂ ਦੇ ...
ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇੱਥੇ ਪੰਜਾਬ ਏਕਤਾ ਪਾਰਟੀ ਦੇ ਬਲਾਕ ਅਜਨਾਲਾ ਪ੍ਰਧਾਨ ਜਸਪਾਲ ਸਿੰਘ, ਬਲਾਕ ਰਮਦਾਸ ਪ੍ਰਧਾਨ ਕੈਪਟਨ ਕਸ਼ਮੀਰ ਸਿੰਘ ਅਵਾਣ ਅਤੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸ: ਬਿਕਰਮਜੀਤ ਸਿੰਘ ਉੜਦਨ ਦੀ ਸਾਂਝੀ ਪ੍ਰਧਾਨਗੀ 'ਚ ਕਰਵਾਈ ਗਈ ...
ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਪਿੰਡ ਚਵਿੰਡਾ ਕਲਾਂ/ਖੁਰਦ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ 16 ਜੁਲਾਈ ਦਿਨ ਮੰਗਲਵਾਰ ਸਾਊਣ ਦੀ ਪੁੰਨਿਆ ਉਪਰ ਬੜੀ ਸ਼ਰਧਾ ਨਾਲ ਕਰਵਾਇਆ ...
ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਭਰ ਨੂੰ ਵਧੀਆ ਗੈਸ ਸਹੂਲਤਾਂ ਪ੍ਰਦਾਨ ਕਰਨ ਵਾਲੀ ਗੋਬਿੰਦ ਭਾਰਤ ਗੈਸ ਏਜੰਸੀ ਬਾਬਾ ਬਕਾਲਾ ਸਾਹਿਬ ਮੋੜ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਨ ਰਹਿਤ ਕਰਨ ਅਤੇ ਹਰਿਆ ਭਰਿਆ ਕਰਨ ਦੇ ਮਨੋਰਥ ਤਹਿਤ ਨਾਲ ...
ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਬੇਲੋੜੀ ਨੱਠ-ਭੱਜ ਵਾਲੀ ਜੀਵਨ ਸ਼ੈਲੀ 'ਚ ਉਪਜੇ ਮਾਨਸਿਕ ਤਣਾਅ ਨੂੰ ਠੱਲ੍ਹ ਪਾਉਣ ਲਈ ਅਜਿਹੇ ਸਹਿਤ ਸਮਾਗਮ ਸਾਵਨ ਦੀ ਸੱਜਰੀ ਭੂਰ ਵਾਂਗ ਕੰਮ ਕਰਦੇ ਹਨ, ਇਹ ਵਿਚਾਰ ਅੱਜ ਏਥੇ ਜ਼ਿਲ੍ਹਾ ਲਾਇਬ੍ਰੇਰੀ 'ਚ ਹੋਏ ਸਮਾਗਮ 'ਚ ਬੋਲਦਿਆਂ ...
ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)- ਐਕਟਿਵਾ ਸਵਾਰ ਨੌਜਵਾਨ ਇਕ ਔਰਤ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ, ਜਿਸ ਸਬੰਧੀ ਥਾਣਾ ਸੀ ਡਵੀਜਨ ਦੇ ਅਧੀਨ ਆਉਂਦੀ ਗੁੱਜਰਪੁਰਾ ਪੁਲਿਸ ਚੌਾਕੀ 'ਚ ਕੇਸ ਦਰਜ ਕੀਤਾ ਗਿਆ ਹੈ | ਮੁਸਤਫਾਬਾਦ ਬਟਾਲਾ ਰੋਡ ਦੀ ਰਹਿਣ ਵਾਲੀ ਮਨਪ੍ਰੀਤ ...
ਬਿਆਸ, 14 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਬਿਆਸ) ਸਾਹਮਣੇ ਫਲਾਈਓਵਰ ਹੇਠ ਅੱਜ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਅਤੇ ਪੀੜਤ ਕਿਸਾਨ ਰਜਿੰਦਰ ਸਿੰਘ (ਢਿੱਲਵਾਂ) ਵਲੋਂ ਨੇੜਲੇ ਇਕ ਧਾਰਮਿਕ ਡੇਰੇ ਨਾਲ ...
ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੀ ਵਾਰਡ ਨੰਬਰ 3 ਅਧੀਨ ਆਉਂਦੀਆਂ ਕਾਲੋਨੀਆਂ ਹਰਗੋਬਿੰਦ ਐਵੀਨਿਊ, ਗ੍ਰੀਨ ਸਿਟੀ, ਟੀਚਰ ਲੇਨ ਅਤੇ ਇਤਿਹਾਸਕ ਗੁ: ਪਲਾਹ ਸਾਹਿਬ ਨੂੰ ਹਵਾਈ ਅੱਡਾ ਮਾਰਗ ਨਾਲ ਜੋੜਦੀ ਗੁ: ਪਲਾਹ ਸਾਹਿਬ ਸੜਕ ਦਾ ਨਿਰਮਾਣ ਕਾਰਜ ਇਕ ਵਾਰ ...
ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਿਧਾਨ ਸਭਾ ਸੈਸ਼ਨ 'ਚ ਆਵਾਜ਼ ਉਠਾਉਣ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਨਾਲ ਨਿੱਜੀ ਮੁਲਾਕਾਤ ਕਰਕੇ ਪੰਜਾਬ ਦੇ ਕੌਮਾਂਤਰੀ ਸਰਹੱਦੀ ਖੇਤਰ ਦੇ ਨੌਜੁਆਨਾ ਲਈ ਰੁਜਗਾਰ ਦੇ ਮੌਕੇ ਪੈਦਾ ...
ਅੰਮਿ੍ਤਸਰ, 14 ਜੁਲਾਈ (ਜੱਸ)-ਦਾਣਾ ਮੰਡੀ ਭਗਤਾਂ ਵਾਲਾ ਵਿਖੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਦੀ ਰਹਿਨੁਮਾਈ ਹੇਠ ਸ: ਅਮਨਦੀਪ ਸਿੰਘ ਛੀਨਾ ਨੂੰ ਫੈਡਰੇਸ਼ਨ ਆਫ ਗੱਲਾ ਆੜਤੀਆ ਐਸੋਸਏਸ਼ਨ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਸੂਚਨਾ ਮਿਲੀ ਹੈ | ...
ਅੰਮਿ੍ਤਸਰ, 14 ਜੂਲਾਈ (ਸਟਾਫ ਰਿਪੋਰਟਰ)-'ਅਜੀਤ' ਦੇ ਕਸਬਾ ਵੇਰਕਾ ਤੋਂ ਪੱਤਰਕਾਰ ਪਰਮਜੀਤ ਸਿੰਘ ਬੱਗਾ ਦਾ ਭਣੇਵਾਂ ਤੇ ਜਿਊਲਰ ਹਰਦੀਪ ਸਿੰਘ ਪਿ੍ੰਸ ਰਾਜਪੂਤ ਵਾਸੀ ਸੁਲਤਾਨਵਿੰਡ ਰੋਡ, ਜਿਸਦੀ ਬੀਤੇ ਦਿਨ ਦਿੱਲੀ ਤੋਂ ਅੰਮਿ੍ਤਸਰ ਪਰਤਦੇ ਸਮੇਂ ਹਰਿਆਣਾ ਦੇ ...
ਜੈਂਤੀਪੁਰ, 14 ਜੁਲਾਈ (ਭੁਪਿੰਦਰ ਸਿੰਘ)-ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡਾਂ ਦੀਆਂ ਸੜ੍ਹਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਹੈ ਅਤੇ ਅਗਰ ਕਿਸੇ ਲਿੰਕ ਸੜ੍ਹਕ ਨੂੰ ਪੀ. ਡਬਲਿਯੂ. ਡੀ. ਵਿਭਾਗ ਵਲੋਂ ਬਣਾ ਕੇ ਤਿਆਰ ਕੀਤਾ ਜਾਂਦਾ ਹੈ ਤਾਂ ਉਹ ਵੀ ਕੁਝ ...
ਮੱਤੇਵਾਲ, 14 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਆਪਣੇ ਸਹੁਰੇ ਪਰਿਵਾਰ ਦੀਆਂ ਜਿਆਦਤੀਆਂ ਦੀ ਸਤਾਈ ਨਜਦੀਕੀ ਪਿੰਡ ਸਰਾਂ ਦੀ ਇਕ ਵਿਆਹੁਤਾ ਵਲੋਂ ਉਸ ਨਾਲ ਦਹੇਜ ਖਾਤਰ ਮਾਰ ਕੁਟਾਈ ਕਰਕੇ ਘਰੋਂ ਕੱਢਣ ਵਾਲੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ ਹੋਣ ਦੇ ਬਾਵਜੂਦ ...
ਅੰਮਿ੍ਤਸਰ, 14 ਜੁਲਾਈ (ਗਗਨਦੀਪ ਸ਼ਰਮਾ)¸ਥਾਣਾ ਬੀ ਡਵੀਜਨ ਅਧੀਨ ਆਉਂਦੀ ਸ਼ਹੀਦ ਊਧਮ ਸਿੰਘ ਨਗਰ ਪੁਲਿਸ ਚੌਾਕੀ ਵਲੋਂ ਵਹੀਕਲ ਚੋਰ ਗਰੋਹ ਦਾ ਪਰਦਾਫ਼ਾਸ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 7 ਮੋਟਰਸਾਈਕਲ ਅਤੇ ਇਕ ...
ਕੱਥੂਨੰਗਲ, 14 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)¸ਪਿੰਡ ਘਸੀਟਪੁਰ ਦੇ ਨੌਜਵਾਨ ਨੂੰ ਕੋਈ ਨਸ਼ੀਲੀ ਚੀਜ਼ ਦੇ ਕੇ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਕ ਕਮਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਘਸੀਟਪੁਰ ਉਮਰ ਕਰੀਬ 36 ਸਾਲ, ਜੋ ...
ਅੰਮਿ੍ਤਸਰ, 14 ਜੁਲਾਈ (ਜੱਸ)-ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਾਇਰੈਕਟਰ (ਮਾਰਕੀਟਿੰਗ) ਸ: ਗੁਰਮੀਤ ਸਿੰਘ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਗੁਰੂ ਦਰ 'ਤੇ ਸੀਸ ਨਿਵਾਇਆ ਤੇ ਕੁੱਝ ਸਮਾਂ ਇਲਾਹੀ ਬਾਣੀ ਦਾ ਸ਼ਬਦ ...
ਟਾਂਗਰਾ, 14 ਜੁਲਾਈ (ਹਰਜਿੰਦਰ ਸਿੰਘ ਕਲੇਰ)-ਕਸਬਾ ਟਾਂਗਰਾ ਦੇ ਆਸ-ਪਾਸ ਪਿੰਡਾਂ ਵਿਚ ਬੀਤੀ ਰਾਤ ਤੇਜ ਹਵਾ ਚੱਲਣ ਨਾਲ ਰੁੱਖ ਡਿੱਗਣ ਨਾਲ ਜਿੱਥੇ ਲੋਕਾਂ ਦੇ ਆਮ ਜਨਜੀਵਣ 'ਤੇ ਵੀ ਅਸਰ ਪਿਆ ਹੈ ਉੱਥੇ ਬਿਜਲੀ ਬੰਦ ਰਹਿਣ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ...
ਜੰਡਿਆਲਾ ਗੁਰੂ, 14 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖ ਸੇਵਾਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆ ਵਿਖੇ ਪਿ੍ੰਸੀਪਲ ਪਲਵਿੰਦਰਪਾਲ ਸਿੰਘ ਦੀ ...
ਅਜਨਾਲਾ, 14 ਜੁਲਾਈ (ਐਸ. ਪ੍ਰਸ਼ੋਤਮ)-ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਵਲੋਂ ਤਹਿਸੀਲ ਅਜਨਾਲਾ ਭਰ ਦੇ 35 ਪਿੰਡਾਂ/ ਕਸਬਿਆਂ 'ਚ ਅੱਜ 15 ਜੁਲਾਈ ਤੋਂ 31 ਜੁਲਾਈ ਤੱਕ ਕੈਪਟਨ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੇ ਗਏ ਅਥਾਹ ਵਾਧੇ ਨੂੰ ਵਾਪਸ ਕਰਵਾਉਣ ਤੇ ...
ਚੋਗਾਵਾਂ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਜਾਣ ਦੀ ਯੋਜਨਾ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮਾਰੂਥਲ ਹੋਣ ਤੋਂ ...
ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)¸ਪ੍ਰੀ-ਮਾਨਸੂਨ ਦੀ ਪਿਛਲੇ ਦਿਨਾਂ ਤੋਂ ਹੋ ਰਹੀ ਰੁਕ-2 ਕੇ ਬਾਰਿਸ਼ ਨੇ ਜਿੱਥੇ ਗਰਮੀ ਤੋਂ ਥੋੜ੍ਹੀ ਜਿਹੀ ਰਾਹਤ ਪਹੁੰਚਾਈ, ਉੱਥੇ ਸੀਵਰੇਜ਼ ਦਾ ਨਾਕਸ ਪ੍ਰਬੰਧ ਹੋਣ ਕਰਕੇ ਪੂਰੇ ਰਈਆ ਜਲਥਲ ਹੋ ਗਿਆ ਅਤੇ ਫ਼ੇਰੂਮਾਨ ਚੌਾਕ ਪੁਲ ਦੇ ...
ਤਰਸਿੱਕਾ, 14 ਜੁਲਾਈ (ਅਤਰ ਸਿੰਘ ਤਰਸਿੱਕਾ)¸ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਵਿਸ਼ੇਸ਼ ਯਤਨਾਂ ਸਦਕਾ ਬਲਜੀਤ ਸਿੰਘ ਕੋਟ ਖਹਿਰਾ ਸੇਵਾ ਮੁਕਤ ਬੀ. ਡੀ. ਪੀ. ਓ. ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੈਂਬਰ ਨਿਯੁਕਤ ...
ਰਈਆ, 14 ਜੁਲਾਈ (ਸ਼ਰਨਬੀਰ ਸਿੰਘ ਕੰਗ)-ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਵਲੋਂ ਵਿੱਢੀ ਮਹਿਮ ਤਹਿਤ ਅਤੇ ਡੀ. ਐਸ. ਪੀ. ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਚੌਾਕੀ ਰਈਆ ਵਲੋਂ ਦੋ ਝਪਟਮਾਰ ਕਾਬੂ ਕਰਨ ਦਾ ਦਾਅਵਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਊਧਮ ਸਿੰਘ ਇੰਚਾਰਜ ਪੁਲਿਸ ਚੌਾਕੀ ਰਈਆ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਸਵ: ਤਰਸੇਮ ਸਿੰਘ ਵਾਸੀ ਰਈਆ ਖੁਰਦ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਬੀਤੇ ਦਿਨ ਉਹ ਰਈਆ ਖੁਰਦ ਰੇਲਵੇ ਦਾ ਪੁੱਲ ਪਾਰ ਕਰਕੇ ਆਪਣੇ ਘਰ ਨੂੰ ਜਾ ਰਹੀ ਸੀ ਪਿੱਛੋੋਂ ਮੋਟਰ ਸਾਈਕਲ ਸਵਾਰ ਦੋ ਮੋਨੇ ਨੌਜਵਾਨ ਆਏ ਤੇ ਝਪਟ ਮਾਰ ਕੇ ਉਸਦਾ ਪਰਸ, ਜਿਸ ਵਿਚ 1500 ਰੁਪਏ ਨਕਦ ਅਤੇ ਹੋਰ ਸਮਾਨ ਸੀ ਖੋ ਕੇ ਲੈ ਗਏ, ਜਿਨ੍ਹਾਂ ਨੂੰ ਉਹ ਜਣਦੀ ਹੈ | ਊਧਮ ਸਿੰਘ ਨੇ ਦੱਸਿਆ ਕਿ ਜਿਸ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਆਪਣੀ ਪੁਲਿਸ ਪਾਰਟੀ ਸਮੇਤ ਕਥਿਤ ਇਨ੍ਹਾਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਪਿੰਡ ਬਾਬਾ ਬਕਾਲਾ ਸਾਹਿਬ ਅਤੇ ਗੁਲਜਾਰ ਸਿੰਘ ਵਾਸੀ ਲੱਖੁਵਾਲ ਵਜੋਂ ਹੋਈ | ਪੁਲਿਸ ਨੇ ਉਨ੍ਹਾਂ ਿਖ਼ਲਾਫ਼ ਮੁਕੱਦਮਾ ਨੰਬਰ 164/19 ਮਿਤੀ 13-7-2019 ਜੇਰੇ ਧਾਰਾ 379 ਆਈ. ਪੀ. ਸੀ. ਤਹਿਤ ਦਰਜ ਕਰਕੇ ਅਗਲੇਰੀ ਕਾਨੂੰਨੀ ਅਰੰਭ ਕਰ ਦਿੱਤੀ ਹੈ |
ਅੰਮਿ੍ਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਦੇਸ਼ ਵਿਦੇਸ਼ ਤੋਂ ਵਿਸ਼ਾਲ ਨਗਰ ਕੀਰਤਨ, ਕਥਾ ਕੀਰਤਨ ਤੇ ਗੁਰਮਤਿ ਸਮਾਗਮ, ...
ਬੁਤਾਲਾ, 14 ਜੁਲਾਈ (ਹਰਜੀਤ ਸਿੰਘ)-ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਰਜਿ: ਦੀ ਇਕ ਜ਼ਰੂਰੀ ਮੀਟਿੰਗ ਅੱਜ ਪਿੰਡ ਖਾਨਪੁਰ ਵਿਖੇ ਸੀਨੀਅਰ ਯੂਥ ਆਗੂ ਮੰਗਾ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਿੰਡ ਦੇ ਅਤੇ ਚੁਣੇ ਹੋਏ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ...
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)¸ ਪੜ੍ਹਾਈ ਲਈ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਹੁਣ ਯੂ.ਕੇ. ਨਵੀਂ ਉਮੀਦ ਬਣਿਆ ਹੈ ਕਿਉਂਕਿ ਲੰਬੇ ਸਮੇਂ ਤੋਂ ਸਟੱਡੀ ਵੀਜ਼ੇ ਸਬੰਧੀ ਬੰਦ ਪਏ ਯੂ.ਕੇ. ਨੇ ਹੁਣ ਵਿਦਿਆਰਥੀਆਂ ਦਾ ਖੁੱਲੇ੍ਹ ...
ਨਵਾਂ ਪਿੰਡ, 14 ਜੁਲਾਈ (ਜਸਪਾਲ ਸਿੰਘ)-ਗਵਾਂਢੀ ਪਿੰਡ ਅਕਾਲਗੜ੍ਹ ਢਪੱਈਆਂ 'ਚ ਲੰਘੀ ਰਾਤ ਸ਼ਰਾਰਤੀ ਅਨਸਰਾਂ ਵਲੋਂ ਇਕ ਰੇਹੜੀ, ਜੋ ਕਿ ਗਰੀਬ ਪਰਿਵਾਰ ਦੀ ਰੋਜ਼ੀ-ਰੋਟੀ ਦਾ ਇਕੋ-ਇਕ ਸਹਾਰਾ ਸੀ ਨੂੰ ਅੱੱਗ ਲਾ ਦੇਣ ਦੀ ਖ਼ਬਰ ਹੈ | ਇਸ ਮੌਕੇ ਪ੍ਰਭਾਵਿਤ ਪਰਿਵਾਰ ਦੇ ਮੁੱਖੀ ...
ਅੰਮਿ੍ਤਸਰ, 14 ਜੁਲਾਈ (ਹਰਮਿੰਦਰ ਸਿੰਘ)¸ਹਾਲ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਚ ਆਉਣ ਕਰਕੇ ਕਾਫ਼ੀ ਚਰਚਾ 'ਚ ਰਹਿਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਹੁਣ ਮਾਇਆ ਨਗਰ ਵੱਲ ਆਪਣਾ ਮੂੰਹ ਕਰ ਲਿਆ ਹੈ ਅਤੇ ਫ਼ਿਲਮੀ ਖੇਤਰ 'ਚ ਜਾਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX