ਤਾਜਾ ਖ਼ਬਰਾਂ


ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  1 minute ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  11 minutes ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  13 minutes ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  22 minutes ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  25 minutes ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  29 minutes ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  52 minutes ago
ਗੁਰਾਇਆ, 1 ਅਪ੍ਰੈਲ (ਬਲਵਿੰਦਰ ਸਿੰਘ) - ਪਿੰਡ ਵਿਰਕ ਦੇ ਚਾਰ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ 27 ਸ਼ੱਕੀ ਵਿਅਕਤੀਆਂ ਦੀ ਮੁਢਲੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 27 ਵਿਅਕਤੀ ਜਲੰਧਰ ਸਿਵਲ ਹਸਪਤਾਲ ਵਿਖੇ ਸਨ, ਵਾਪਸ...
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  57 minutes ago
ਨਵੀਂ ਦਿੱਲੀ, 1 ਅਪ੍ਰੈਲ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਤੇ ਉਸ ਨਾਲ ਹੋਣ ਵਾਲੀ ਬਿਮਾਰੀ ਕੋਵਿਡ19 ਦੇ ਖ਼ਤਰੇ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਆਉਣ ਵਾਲੇ ਹਫ਼ਤਿਆਂ ਨੂੰ ਕਰੂਰ ਕਰਾਰ ਦਿੱਤਾ ਹੈ ਤੇ ਵਾਈਟ ਹਾਊਸ ਦੇ ਇਤਿਹਾਸ ਵਿਚ ਸਭ...
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ - ਦਿੱਲੀ ਸਥਿਤ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਹੋਏ ਧਾਰਮਿਕ ਸੰਮੇਲਨ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ 125 ਲੋਕ ਹਰਿਆਣਾ ਤੇ 9 ਲੋਕ ਪੰਜਾਬ ਤੋਂ ਗਏ ਸਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਨੂੰ ਇਕਾਂਤਵਾਸ ਵਿਚ ਭੇਜਿਆ...
ਅੰਮ੍ਰਿਤਸਰ ਦੀ ਸਬਜ਼ੀ ਮੰਡੀ ਅਗਲੇ ਦੋ ਦਿਨ ਰਹੇਗੀ ਬੰਦ
. . .  about 1 hour ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਨੂੰ ਵਤਨ ਲਿਆਉਣ ਸਬੰਧੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਕੋਵਿਡ-19 ਕਾਰਨ ਮਲੇਸ਼ੀਆ...
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 1 hour ago
ਲੁਧਿਆਣਾ, 1ਅਪਰੈਲ (ਸਲੇਮਪੁਰੀ) - ਲੁਧਿਆਣਾ ਵਿਚ ਇਕ ਹੋਰ ਮਰੀਜ਼ ਸਾਹਮਣੇ ਆਇਆ ਹੈ ਜਿਸ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਅਮਰਪੁਰਾ ਇਲਾਕੇ ਦੀ ਰਹਿਣ ਵਾਲੀ ਪੂਜਾ ਨਾਂ ਦੀ ਜਿਸ ਔਰਤ ਦੀ
ਖਾਲੀ ਕਰਾਇਆ ਗਿਆ ਨਿਜ਼ਾਮੁਦੀਨ ਦਾ ਮਰਕਜ਼,6 ਲੋਕਾਂ ਖਿਲਾਫ ਮਾਮਲੇ ਦਰਜ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਨਿਜ਼ਾਮੁਦੀਨ ਦਾ ਮਰਕਜ਼ ਅੱਜ ਸਵੇਰੇ ਕਰੀਬ 4 ਵਜੇ ਖਾਲੀ ਕਰਵਾ ਲਿਆ ਗਿਆ ਹੈ। ਜਦੋਂ ਕਿ ਮਰਕਜ਼ ਖਾਲੀ ਕਰਾਇਆ ਜਾ ਰਿਹਾ ਸੀ, ਤਾਂ ਉੱਥੇ ਕਰੀਬ 2100 ਤੋਂ ਵੱਧ ਲੋਕ ਮੌਜੂਦ ਸਨ। ਜਦਕਿ ਮਰਕਜ਼ ਦੇ ਲੋਕ ਦਾਅਵਾ ਕਰ ਰਹੇ ਸਨ ਕਿ ਅੰਦਰ ਮਹਿਜ਼...
ਦਿੱਲੀ ਦੇ ਸਰਕਾਰੀ ਡਾਕਟਰ ਨੂੰ ਕੋਰੋਨਾਵਾਇਰਸ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ - ਦਿੱਲੀ ਦੇ ਇਕ ਡਾਕਟਰ ਦਾ ਕੋਰੋਨਾਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਉਹ ਦਿੱਲੀ ਸਰਕਾਰੀ ਹਸਪਤਾਲ ਵਿਚ ਕੰਮ ਕਰਦਾ...
ਹੌਜ਼ਰੀ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 1 ਅਪ੍ਰੈਲ (ਅਮਰੀਕ ਸਿੰਘ ਬੱਤਰਾ) - ਸਥਾਨਕ ਬਹਾਦਰ ਕੇ ਰੋਡ ਸਥਿਤ ਨਿਊ ਵੀਰ ਨਗਰ ਦੀ ਇਕ ਹੌਜ਼ਰੀ ਦੀ ਫੈਕਟਰੀ ਵਿਚ ਅੱਜ ਸਵੇਰੇ 5 ਵਜੇ ਅਚਾਨਕ ਅੱਗ ਲੱਗ ਜਾਣ ਕਾਰਨ ਭਾਰੀ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਵਲੋਂ ਅੱਗ 'ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਫਾਇਰ ਬ੍ਰਿਗੇਡ ਦੇ...
ਜੈਤੋ ਸ਼ਹਿਰ 'ਚ ਕਰਫ਼ਿਊ ਦੇ ਚਲਦਿਆ ਚੋਰੀਆਂ 'ਚ ਹੋ ਰਿਹਾ ਵਾਧਾ
. . .  about 2 hours ago
ਟੋਲ ਪਲਾਜ਼ਿਆਂ 'ਤੇ ਵਾਹਨਾਂ ਦੀ ਹੋ ਰਹੀ ਹੈ ਗੰਭੀਰਤਾ ਨਾਲ ਜਾਂਚ
. . .  about 2 hours ago
ਅਲਬਰਟਾ 'ਚੋ 1 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 9 ਹੋਈ ਕੁੱਲ ਕੇਸ 754 ਹੋਏ
. . .  about 3 hours ago
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 3 hours ago
ਸਹੁਰੇ ਪਰਿਵਾਰ ਨੇ ਨੂੰਹ ਨੂੰ ਜਹਿਰੀਲੀ ਵਸਤੂ ਦੇ ਕੇ ਮੌਤ ਦੇ ਘਾਟ ਉਤਾਰਿਆ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਪਟਿਆਲਾ

ਭਰਵੀਂ ਬਾਰਿਸ਼ ਕਾਰਨ ਸ਼ਾਹੀ ਸ਼ਹਿਰ ਹੋਇਆ ਜਲ-ਥਲ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਤੇ ਆਲੇ ਦੁਆਲੇ ਦੇ ਇਲਾਕਿਆਂ 'ਚ ਅੱਜ ਸਵੇਰ ਤੋਂ ਪੈ ਰਹੀ ਭਰਵੀਂ ਬਰਸਾਤ ਕਾਰਨ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ 'ਚ ਪਾਣੀ ਖੜ੍ਹਾ ਹੋ ਜਾਣ ਕਾਰਨ ਸ਼ਹਿਰ ਦੀਆ ਸੜਕਾਂ ਤੇ ਗਲੀਆਂ ਜਲ ਥਲ ਹੋਈਆਂ ਨਜ਼ਰ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਚਾਲਕ ਖਿਲਾਫ਼ ਹਾਦਸਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ 'ਚ ਕੁਲਦੀਪ ਸਿੰਘ ਪੁੱਤਰ ਸੂਰਜਪਾਲ ਵਾਸੀ ਦਾਣਾ ਮੰਡੀ ਨਾਭਾ ਦੀ ਸ਼ਿਕਾਇਤ 'ਤੇ ਇਕ ਅਣਪਛਾਤੇ ਟਰੱਕ ਚਾਲਕ ਖਿਲਾਫ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਹਾਦਸਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਦੇਸੀ ਸ਼ਰਾਬ ਬਰਾਮਦ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 1012 ਨਸ਼ੀਲੀਆਂ ਗੋਲੀਆਂ, ਪੰਜ ਗਰਾਮ ਸਮੈਕ ਤੇ 528 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਵਲੋਂ ਦਰਜਨਾਂ ਪਿੰਡਾਂ 'ਚ ਛਾਪੇਮਾਰੀ

ਸਮਾਣਾ, 14 ਜੁਲਾਈ (ਗੁਰਦੀਪ ਸ਼ਰਮਾ)-ਸਮਾਣਾ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਸਮਾਣਾ ਇਲਾਕੇ ਦੇ ਇਕ ਦਰਜਨ ਤੋਂ ਵੱਧ ਪਿੰਡਾਂ 'ਚ ਤੜਕਸਾਰ ਬਿਜਲੀ ਚੋਰੀ ਫੜਨ ਦੇ ਲਈ ਛਾਪੇਮਾਰੀ ਕੀਤੀ ਗਈ | ਇਨ੍ਹਾਂ ਪਿੰਡਾਂ 'ਚ ਢੈਂਠਲ, ਤੁਲੇਵਾਲ, ਡਰੋਲੀ, ਸ਼ੈਦੀਪੁਰ, ਮਿਆਲ ਕਲਾ, ਲਾਲਗੜ, ...

ਪੂਰੀ ਖ਼ਬਰ »

100 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਸਣੇ ਕਾਬੂ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਪਿੰਡ ਅਲਾਮਦੀਪੁਰ ਦੇ ਇਕ ਘਰ ਵਿਚੋਂ ਸ਼ਰਾਬ ਦੀ ਇਕ ਚਲਦੀ ਭੱਠੀ ਸਮੇਤ 100 ਲੀਟਰ ਲਾਹਣ ਤੇ 20 ਬੋਤਲਾਂ ਦੇਸੀ ਸ਼ਰਾਬ ਠੇਕਾ ਬਰਾਮਦ ਕਰਕੇ ਇਕ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਤੇ ਹੋਰ ਭਲਾਈ ਸਕੀਮਾਂ ਤਹਿਤ 1 ਲੱਖ 68 ਹਜ਼ਾਰ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ ਲਾਭ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ 'ਚ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦੇ ਕਰੀਬ 1 ਲੱਖ 67 ਹਜ਼ਾਰ 939 ਲਾਭਪਾਤਰੀਆਂ ਨੂੰ ਹਰੇਕ ਮਹੀਨੇ ਪੰਜਾਬ ਸਰਕਾਰ ਵਲੋਂ 12 ਕਰੋੜ 60 ਲੱਖ ਰੁਪਏ ਦੇ ਕਰੀਬ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਰਹੀ ਹੈ | ਪਟਿਆਲਾ ਦੇ ...

ਪੂਰੀ ਖ਼ਬਰ »

ਕੈਂਪ ਦੌਰਾਨ 350 ਮਰੀਜ਼ਾਂ ਦਾ ਨਿਰੀਖਣ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਅੱਜ ਦੇ ਜ਼ਮਾਨੇ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਉਣੇ ਬਹੁਤ ਹੀ ਵਧੀਆ ਉਪਰਾਲਾ ਹੈ, ਇਸ ਨਾਲ ਲੋੜਵੰਦ ਮਰੀਜ਼ਾਂ ਦਾ ਬਹੁਤ ਜ਼ਿਆਦਾ ਫ਼ਾਇਦਾ ਹੋ ਜਾਂਦਾ ਹੈ | ਸਮਾਜ ਸੇਵੀ ਸੰਸਥਾਵਾਂ ਨੂੰ ਇਹੋ ਜਿਹੇ ਸੇਵਾ ਦੇ ਕੰਮ ਕਰਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਨਵੇਂ ਪ੍ਰਧਾਨ ਪਟਿਆਲ ਨੇ ਕਾਰਜਭਾਰ ਸੰਭਾਲਿਆ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ)-ਸਥਾਨਕ ਰੋਟਰੀ ਭਵਨ 'ਚ ਰੋਟਰੀ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਨਰਿੰਦਰ ਪਟਿਆਲ ਤੇ ਜਨਰਲ ਸਕੱਤਰ ਪਵਨ ਸ਼ਰਮਾ ਦੀ ਅਗਵਾਈ 'ਚ ਕਲੱਬ ਮੈਂਬਰਾਂ ਦੀ ਪਲੇਠੀ ਬੈਠਕ ਹੋਈ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਆਈ.ਜੀ. ਪਟਿਆਲਾ ਏ.ਐਸ. ...

ਪੂਰੀ ਖ਼ਬਰ »

ਰਾਜੀਵ ਗਾਂਧੀ ਲਾਅ ਯੂਨੀਵਰਸਿਟੀ 'ਚ ਵਿਦਿਆਰਥੀਆਂ ਲਈ ਸਮਾਗਮ

ਪਟਿਆਲਾ, 14 ਜੁਲਾਈ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਲੋਂ ਬੀ.ਏ.ਐੱਲ. ਐੱਲ.ਬੀ. 2019- 2024 ਸੈਸ਼ਨ ਸਬੰਧੀ ਇਕ ਸਮਾਗਮ ਕਰਵਾਇਆ | ਇਸ ਦਾ ਉਦਘਾਟਨ ਪ੍ਰੋ. ਡਾ. ਪਰਮਜੀਤ ਐਸ. ਜੱਸਵਾਲ, ਉਪ ਕੁਲਪਤੀ ਵਲੋਂ ਕੀਤਾ | ਸੰਸਥਾ ਦੇ ਆਨਰੇਰੀ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਦੇ ਸਬੰਧ 'ਚ ਸਾਈਕਲ ਰੈਲੀ ਕੱਢੀ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਦੇਸ਼ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ, ਨਾਭਾ ਦੇ ਐਨ.ਸੀ.ਸੀ ਨੇਵਲ ਕੈਡਿਟਾਂ ਨੇ 1 ਪੰਜਾਬ ਨੇਵਲ ਯੂਨਿਟ, ਨਯਾ ਨੰਗਲ ਦੇ ਕਮਾਂਡਿੰਗ ਅਫ਼ਸਰ ਐਸ.ਐਸ. ਸੈਣੀ ਕੈਪਟਨ ਇੰਡੀਅਨ ਨੇਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਧ ...

ਪੂਰੀ ਖ਼ਬਰ »

ਸ਼ਰਾਬ ਤੇ ਚਿੱਟੇ ਦੇ ਤਸਕਰ ਕਾਬੂ ਫ਼ਿਲਮੀ ਅੰਦਾਜ਼ 'ਚ ਨਾਕਾ ਤੋੜ ਕੇ ਭੱਜੇ ਤਸਕਰਾਂ ਦੀ ਕਾਰ ਦੇ ਹਿੱਸੇ ਸੜਕ 'ਤੇ ਖਿੱਲਰੇ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਪੁਲਿਸ ਨੇ ਚਿੱਟੇ ਤੇ ਸ਼ਰਾਬ ਦੇ ਤਸਕਰਾਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ | ਇਸ ਦੌਰਾਨ ਇਕ ਵੱਡੀ ਸਫ਼ਲਤਾ ਉਸ ਵੇਲੇ ਮਿਲੀ ਜਦੋਂ ਇਕ ਤਸਕਰ ਨੂੰ ਚਿੱਟੇ ਸਮੇਤ ਕਾਬੂ ਕੀਤਾ, ...

ਪੂਰੀ ਖ਼ਬਰ »

ਕੇਂਦਰੀ ਵਧੀਕ ਸਕੱਤਰ ਵਲੋਂ ਜਲ ਸੰਭਾਲ ਸਬੰਧੀ ਜ਼ਿਲ੍ਹੇ 'ਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ

ਪਟਿਆਲਾ, 14 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤ ਸਰਕਾਰ ਦੇ ਭਾਰੀ ਉਦਯੋਗ ਅਤੇ ਪਬਲਿਕ ਇੰਟਰਪ੍ਰਾਇਜਜ਼ ਵਿਭਾਗ ਦੇ ਵਧੀਕ ਸਕੱਤਰ ਅਤੇ ਕੇਂਦਰ ਸਰਕਾਰ ਵਲੋਂ ਆਰੰਭੇ 'ਜਲ ਸ਼ਕਤੀ ਅਭਿਆਨ' ਦੇ ਪਟਿਆਲਾ ਜ਼ਿਲ੍ਹੇ ਲਈ ਨੋਡਲ ਅਫ਼ਸਰ ਡਾ. ਮਧੁਕਰ ਗੁਪਤਾ ਨੇ ਆਪਣੇ ...

ਪੂਰੀ ਖ਼ਬਰ »

ਕਲਾਲ ਮਾਜਰਾ ਵਿਖੇ ਰੱੁਖ ਲਗਾਉਣ ਦੀ ਮੁਹਿੰਮ ਦਾ ਹੋਇਆ ਆਗਾਜ਼

ਅਮਲੋਹ, 14 ਜੁਲਾਈ (ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ ਪੰਚਾਇਤਾਂ ਵਲੋਂ 550 ਰੱੁਖ ਲਗਾਉਣ ਦੀ ਮੁਹਿੰਮ ਤਹਿਤ ਬਲਾਕ ਅਮਲੋਹ ਦੇ ਪਿੰਡ ਕਲਾਲ ਮਾਜਰਾ ਵਿਚ ਹਲਕਾ ਅਮਲੋਹ ਦੇ ਵਿਧਾਇਕ ...

ਪੂਰੀ ਖ਼ਬਰ »

ਸ਼ੁਤਰਾਣਾ-ਪਟਿਆਲਾ ਸੜਕ ਦਾ ਨਿਰਮਾਣ ਕਾਰਜ ਬੰਦ ਹੋਣ ਕਾਰਨ ਲੋਕਾਂ 'ਚ ਰੋਸ

ਸ਼ੁਤਰਾਣਾ, 14 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਤੋਂ ਵਾਇਆ ਬਾਦਸ਼ਾਹਪੁਰ-ਪਟਿਆਲਾ ਜਾਣ ਵਾਲੀ ਮੁੱਖ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋਣ ਤੋਂ ਬਿਨ੍ਹਾਂ ਹੀ ਬੰਦ ਹੋ ਗਿਆ | ਪਿਛਲੇ 2 ਮਹੀਨਿਆਂ ਤੋਂ ਬੰਦ ਪਏ ਕੰਮ ਕਰਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਦੀ ਬੈਠਕ

ਨਾਭਾ,14 ਜੁਲਾਈ (ਕਰਮਜੀਤ ਸਿੰਘ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਬੈਠਕ ਸਥਾਨਕ ਦੁਲੱਦੀ ਗੇਟ ਸਥਿਤ ਹੀਰਾ ਬਾਗ਼ ਵਿਖੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨਾਭਾ, ਸੂਬਾ ਚੇਅਰਮੈਨ,ਚਰਨਜੀਤ ਸਿੰਘ ਮਰਦਾਂਪੁਰ, ਤਹਿਸੀਲ ਪ੍ਰਧਾਨ ਅਸ਼ੋਕ ...

ਪੂਰੀ ਖ਼ਬਰ »

ਸੀ. ਆਈ. ਏ ਸਟਾਫ਼ ਵਲੋਂ 7 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਪਾਤੜਾਂ/ਸਮਾਣਾ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ, ਹਰਵਿੰਦਰ ਸਿੰਘ ਟੋਨੀ, ਗੁਰਵਿੰਦਰ ਸਿੰਘ ਬੱਤਰਾ)-ਸੀ.ਆਈ.ਏ. ਸਟਾਫ਼ ਸਮਾਣਾ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਸ ਨੇ ਇਕ ਅਜਿਹੇ ਤਸਕਰ ਨੂੰ ਕਾਬੂ ਕਰਕੇ ਇਸ ਤੋਂ 7 ਹਜ਼ਾਰ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

'ਅਰਦਾਸ ਕਰਾਂ' ਫ਼ਿਲਮ ਦੀ ਟੀਮ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ

ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਅੱਜ ਪੰਜਾਬੀ ਫ਼ਿਲਮ ਅਰਦਾਸ ਕਰਾਂ ਦੀ ਟੀਮ ਨੇ ਮਿਲਣੀ ਦੌਰਾਨ ਦੱਸਿਆ ਕਿ 19 ਜੁਲਾਈ ਨੂੰ ਇਹ ਫ਼ਿਲਮ ਦੁਨੀਆ ਭਰ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ | ਪੰਜਾਬੀ ਸਿਨੇਮਾ ਦੇ ਨਾਮਵਰ ਅਦਾਕਾਰ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦੀ ਸੰਖੇਪ ਜੀਵਨੀ ਦਾ ਕਿਤਾਬਚਾ ਘਰ-ਘਰ ਵੰਡਿਆ ਜਾਵੇਗਾ: ਬਿੱਕਰ

ਪਟਿਆਲਾ, 14 ਜੁਲਾਈ (ਜ.ਸ. ਢਿੱਲੋਂ)-ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਇੰਟਰਨੈਸ਼ਨਲ ਮਿਸ਼ਨ ਵਲੋਂ ਆਰੰਭੀ ਭਾਈ ਮਨੀ ਸਿੰਘ ਦੇ ਇਤਿਹਾਸ ਨੂੰ ਘਰ ਘਰ ਪਹੁੰਚਾਉਣ ਦੀ ਮੁਹਿੰਮ ਤਹਿਤ ਅੱਜ ਮਿਸ਼ਨ ਦੇ ਮੁੱਖ ਸੇਵਾਦਾਰ ਭਾਈ ਦਲੀਪ ਸਿੰਘ ਬਿੱਕਰ ਤੇ ਸਾਥੀਆਂ ਨੇ ਭਾਈ ਮਨੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਵਿਚ 785 'ਚੋਂ 311 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਸਿਵਲ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਚੇਅਰਪਰਸਨ ਸਬ ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ ਕੌਮੀ ਰਾਜਪੁਰਾ ਸ੍ਰੀਮਤੀ ਸੁਮਨ ਪਾਠਕ ਦੀ ਰਹਿਨੁਮਾਈ ਹੇਠ ਲਾਈ ਗਈ | ਇਸ ਵਿਚ 311 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ...

ਪੂਰੀ ਖ਼ਬਰ »

ਆਈ. ਟੀ. ਆਈ 'ਚ ਦਾਖਲਾ ਲੈਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ

ਗੁਹਲਾ ਚੀਕਾ, 14 ਜੁਲਾਈ (ਓ.ਪੀ. ਸੈਣੀ)-ਅੱਜ ਇਥੇ ਆਈ.ਟੀ.ਆਈ ਵਲੋਂ ਵੱਧ ਤੋਂ ਵੱਧ ਦਾਖਲਾ ਦੇਣ ਲਈ ਚੀਕਾ ਦੇ ਅਨੇਕ ਸਥਾਨਾਂ 'ਤੇ ਨੁੱਕੜ ਨਾਟਕ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਆਈ.ਟੀ.ਆਈ 'ਚ ਆਪਣੇ ਬੱਚਿਆਂ ਨੂੰ ਦਾਖਲਾ ਦਿਵਾਉਣ ਲਈ ਜਾਗਰੂਕ ਕੀਤਾ ਗਿਆ | ਬੱਚਿਆਂ ਵਲੋਂ ਇਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਾਰਜਸ਼ੈਲੀ ਤੋਂ ਸੂਬੇ ਦਾ ਹਰੇਕ ਵਰਗ ਖ਼ੁਸ਼-ਖਨੌੜਾ

ਭਾਦਸੋਂ, 14 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਸੂਬੇ ਦਾ ਹਰੇਕ ਵਰਗ ਖ਼ੁਸ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਹੰਤ ਹਰਵਿੰਦਰ ਸਿੰਘ ਖਨੌੜਾ ਸੂਬਾ ਜਨ. ਸਕੱਤਰ ਕਾਂਗਰਸ ਨੇ ਖਨੌੜਾ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਨਸ਼ੇ ਵੇਚਣ ਦੇ ਮਾਮਲੇ 'ਚ 15 ਦਿਨਾਂ 'ਚ ਪਿੰਡ ਰੋਂਗਲਾ ਦੇ 5 ਜਣੇ ਭੇਜੇ ਜੇਲ੍ਹ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਰੋਂਗਲਾ ਵਿਖੇ ਨਸ਼ਾ ਵੇਚਣ ਵਾਲੇ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਚੱਲ ਰਹੇ ਨਸ਼ਾ ਤਸਕਰਾਂ 'ਤੇ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ | ਜਿਸ ਤਹਿਤ ਪਿਛਲੇ ਪੰਦਰਾਂ ਦਿਨਾਂ 'ਚ ਪੁਲਿਸ ਨੇ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਸਟਿੱਕਰ ਬਣਾਉਣ ਵਾਲੀ ਦੁਕਾਨ ਨੂੰ ਲੱਗੀ ਅੱਗ

ਭਾਦਸੋਂ, 14 ਜੁਲਾਈ (ਪਰਦੀਪ ਦੰਦਰਾਲਾ)-ਭਾਦਸੋਂ ਨਜ਼ਦੀਕ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਦੇ ਬੱਸ ਅੱਡ ਵਿਖੇ ਇਕ ਸਟਿੱਕਰ ਤਿਆਰ ਕਰਨ ਵਾਲੀ ਦੁਕਾਨ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ | ਦੁਕਾਨਦਾਰ ਅੰਗਰੇਜ਼ ਸਿੰਘ ਖੇੜੀ ਜੱਟਾਂ ਨੇ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ 17 ਜੁਲਾਈ ਦਾ ਧਰਨਾ ਮੁਲਤਵੀ-ਪ੍ਰੋ. ਚੰਦੂਮਾਜਰਾ

ਪਟਿਆਲਾ, 14 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੌਸਮ ਦੀ ਖ਼ਰਾਬੀ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਦੀ ਧੱਕੇਸ਼ਾਹੀ ਦੇ ਿਖ਼ਲਾਫ਼ 17 ਜੁਲਾਈ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ-ਖੰਨਾ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਜੇਕਰ ਅਸੀਂ ਆਪਣੇ ਆਲੇ ਦੁਆਲੇ ਚੌਗਿਰਦੇ ਦੇ ਵਾਤਾਵਰਨ ਬਚਾਉਣਾ ਹੈ ਤਾਂ ਸਾਨੂੰ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ | ਇਹ ਗੱਲ ਸੀਨੀਅਰ ਕਾਂਗਰਸੀ ਨੇਤਾ ਅਤੇ ਸੀਨੀਅਰ ਕਾਂਗਰਸੀ ਕੌਾਸਲਰ ਅਮਰਦੀਪ ਖੰਨਾ ਨੇ ...

ਪੂਰੀ ਖ਼ਬਰ »

ਝੀਲ ਦਾ ਰੂਪ ਧਾਰੀ ਖੜ੍ਹੇ ਅੰਡਰ ਬਿ੍ਜ 'ਚ ਸਵਾਰੀਆਂ ਨਾਲ ਭਰੀ ਬੱਸ ਫਸੀ ਕਰੇਨ ਨਾਲ ਕੱਢਿਆ ਬਾਹਰ

ਰਾਜਪੁਰਾ, 14 ਜੁਲਾਈ (ਜੀ.ਪੀ. ਸਿੰਘ)-ਅੱਜ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਜ਼ਮੀਨਦੋਜ਼ ਪੁਲ (ਅੰਡਰ ਬਿ੍ਜ) 'ਚ ਭਰੇ ਪਾਣੀ 'ਚ ਅੱਜ ਇਕ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਫਸ ਗਈ ਤੇ ਇਸ ਤੋਂ ਇਲਾਵਾ 1 ਦਰਜਨ ਤੋਂ ਵੱਧ 2 ਪਹੀਆ ਵਾਹਨ ਵੀ ਪਾਣੀ 'ਚ ਫਸਣ ਕਾਰਨ ਨੁਕਸਾਨੇ ਗਏ | ਨਗਰ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ -ਇੰਜ ਸਰਾਂ

ਪਟਿਆਲਾ, 14 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਪਟਿਆਲਾ 'ਚ ਮਨਰੇਗਾ ਦਾ ਸਾਹਮਣੇ ਆਵੇਗਾ ਵੱਡਾ ਘੋਟਾਲਾ- ਵਿਧਾਇਕ ਚੰਦੂਮਾਜਰਾ

ਪਟਿਆਲਾ, 14 ਜੁਲਾਈ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੋਸ਼ ਲਾਇਆ ਹੈ ਕਿ ਪਟਿਆਲਾ ਵਿਚ ਵੀ ਮਨਰੇਗਾ ਦਾ ਵੱਡਾ ਘਪਲਾ ਸਾਹਮਣੇ ਆਵੇਗਾ | ਇਥੇ ਸ਼ਰੇਆਮ ਹੀ ਪੰਚਾਇਤਾਂ ਨਾਲ ਕਥਿਤ ਧੋਖਾਧੜੀ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੜਾਈ 'ਚ ਆਮ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦਾ ਸੱਦਾ

ਪਟਿਆਲਾ, 14 ਜੁਲਾਈ (ਆਤਿਸ਼ ਗੁਪਤਾ)-ਨਸ਼ਿਆਂ ਦੇ ਖ਼ਾਤਮੇ ਲਈ ਲੜੀ ਜਾ ਰਹੀ ਲੜਾਈ 'ਚ ਲੋਕ ਪੁਲਿਸ ਦਾ ਸਹਿਯੋਗ ਜ਼ਰੂਰ ਕਰਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਪ ਪੁਲਿਸ ਕਪਤਾਨ ਦਿਹਾਤੀ ਅਜੈ ਪਾਲ ਸਿੰਘ ਨੇ ਸਬ ਡਵੀਜ਼ਨ ਸਾਂਝ ਕੇਂਦਰ ਥਾਣਾ ਸਦਰ ਪਟਿਆਲਾ ਵਿਖੇ ਮੀਟਿੰਗ ...

ਪੂਰੀ ਖ਼ਬਰ »

ਸਰਕਾਰੀ ਡਾਕਟਰ ਨੇ ਵਿਭਾਗ ਦੇ ਭਿ੍ਸ਼ਟਾਚਾਰ ਤੋਂ ਤੰਗ ਆ ਕੇ ਸਿਵਲ ਸਰਜਨ ਨੂੰ ਕੀਤੀ ਸ਼ਿਕਾਇਤ

ਸਮਾਣਾ, ਬਾਦਸ਼ਾਹਪੁਰ, 14 ਜੁਲਾਈ (ਹਰਵਿੰਦਰ ਸਿੰਘ ਟੋਨੀ, ਰਛਪਾਲ ਸਿੰਘ ਢੋਟ)- ਪੰਜਾਬ ਦੇ ਸਰਕਾਰੀ ਵਿਭਾਗਾਂ 'ਚ ਭਿ੍ਸ਼ਟਾਚਾਰ ਦਾ ਇਸ ਕਦਰ ਬੋਲਬਾਲਾ ਹੈ ਕਿ ਸਿਹਤ ਵਿਭਾਗ ਦੇ ਇਕ ਡਾਕਟਰ ਨੇ ਆਪਣੇ ਹੀ ਵਿਭਾਗ ਦੇ ਮੁਲਾਜ਼ਮ ਵਲੋਂ ਕੰਮ ਬਦਲੇ ਰੁਪਏ ਮੰਗਣ ਤੋਂ ਦੁਖੀ ...

ਪੂਰੀ ਖ਼ਬਰ »

ਸਕੂਲ ਵਲੋਂ ਬੱਚਿਆਂ ਨੂੰ ਕਿਤਾਬਾਂ ਨਾ ਦੇਣ 'ਤੇ ਮਾਪਿਆਂ ਨੇ ਕੀਤੀ ਸ਼ਿਕਾਇਤ

ਪਟਿਆਲਾ, 14 ਜੁਲਾਈ (ਆਤਿਸ਼ ਗੁਪਤਾ)-ਸਥਾਨਕ ਚੋਰਾ ਰੋਡ ਸਨੌਰ 'ਤੇ ਸਥਿਤ ਇਕ ਨਿੱਜੀ ਸਕੂਲ ਵਲੋਂ ਬੱਚਿਆਂ ਨੂੰ ਕਥਿਤ ਤੌਰ 'ਤੇ ਕਿਤਾਬਾਂ ਨਾ ਮੁਹੱਇਆ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਬੱਚਿਆਂ ਦੇ ਮਾਪਿਆਂ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ...

ਪੂਰੀ ਖ਼ਬਰ »

ਫਾਰਮਾਸਿਸਟ ਦੇ ਅਹੁਦੇ ਦਾ ਨਾਂਅ ਬਦਲਣ 'ਤੇ ਖ਼ੁਸ਼ੀ ਦੀ ਲਹਿਰ- ਨਰਿੰਦਰ ਸ਼ਰਮਾ, ਲੂਥਰਾ

ਨਾਭਾ, 14 ਜੁਲਾਈ (ਕਰਮਜੀਤ ਸਿੰਘ)-ਫਾਰਮਾਸਿਸਟ ਦੀ ਬਹੁਤ ਜਾਇਜ਼ ਤੇ ਹੱਕੀ ਮੰਗ ਫਾਰਮਾਸਿਸਟਾਂ ਦੇ ਅਹੁਦੇ ਦਾ ਨਾਂਅ ਫਾਰਮਾਸਿਸਟ ਤੋਂ ਫਾਰਮੇਸੀ ਅਫ਼ਸਰ, ਚੀਫ਼ ਫਾਰਮਾਸਿਸਟ ਗ੍ਰੇਡ-2 ਤੋਂ ਸੀਨੀਅਰ ਫਾਰਮੇਸੀ ਅਫ਼ਸਰ, ਚੀਫ਼ ਫਾਰਮਾਸਿਸਟ ਗ੍ਰੇਡ-1 ਤੋਂ ਚੀਫ਼ ਫਾਰਮੇਸੀ ...

ਪੂਰੀ ਖ਼ਬਰ »

ਚਹਿਲ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 14 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਤੋਂ ਨਾਭਾ ਰੋਡ 'ਤੇ ਸਥਿਤ ਸ. ਰਜਿੰਦਰ ਸਿੰਘ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਦੇ ਬੀ.ਪੀ.ਐਡ ਭਾਗ ਪਹਿਲਾ ਦੇ ਵਿਦਿਆਰਥੀ ਨਵਦੀਪ ਸੰਦੋਤਰਾ ਨੇ ਸਪੇਨ ਵਿਖੇ ਹੋਈਆਂ ਵਰਲਡ ਸਪੋਰਟਸ ਗੇਮਜ਼ 'ਚ ਅਮਰੀਕਨ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ¢ ਇਸ ਮੌਕੇ ਸੰਸਥਾ ਦੇ ਚੇਅਰਮੈਨ ਰਜਿੰਦਰ ਸਿੰਘ ਚਹਿਲ, ਡਾਇਰੈਕਟਰ ਡਾ. ਜਸਵੀਰ ਸਿੰਘ, ਪਿ੍ੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਨਵਦੀਪ ਸੰਦੋਤਰਾ ਦੀ ਵਧੀਆ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ¢ ਉਨ੍ਹਾਂ ਕਿਹਾ ਕਿ ਸੰਦੋਤਰਾ ਵਲੋਂ ਵਿਸ਼ਵ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਦੇਵੀਗੜ੍ਹ ਇਲਾਕੇ 'ਚ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਦੇਵੀਗੜ੍ਹ ਇਲਾਕਾ ਜੋ ਕਿ ਹਰਿਆਣਾ ਨਾਲ ਪੂਰਬੀ ਤੇ ਦੱਖਣੀ ਪਾਸੇ ਤੋਂ ਘਿਰਿਆ ਹੋਇਆ ਹੈ | ਲਗਭਗ 100 ਕਿੱਲੋਮੀਟਰ ਦਾ ਇਲਾਕਾ ਹਰਿਆਣਾ ਦੇ ਬਾਰਡਰ ਨਾਲ ਲੱਗਦਾ ਹੈ, ਇਸ ਇਲਾਕੇ ਰਾਹੀਂ ਹਰਿਆਣਾ ਦੇ ਠੇਕਿਆਂ ਦੀ ਨਾਜਾਇਜ਼ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਸਮਾਗਮ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਇਥੋਂ ਥੋੜੀ ਦੂਰ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਮੈਂਗੋ ਦਿਵਸ ਮਨਾਇਆ ਗਿਆ, ਜਿਸ 'ਚ ਨਰਸਰੀ, ਯੂ.ਕੇ.ਜੀ. ਅਤੇ ਐੱਲ.ਕੇ.ਜੀ. ਦੇ ਵਿਦਿਅਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਬੱਚਿਆਂ ਨੰੂ ਪੀਲੇ ਰੰਗ ਦਾ ...

ਪੂਰੀ ਖ਼ਬਰ »

ਨਾਨਕਸਰ ਅਕੈਡਮੀ ਦੇ ਵਿਦਿਆਰਥੀਆਂ ਦਾ ਗਰੁੱਪ ਮਲੇਸ਼ੀਆ ਲਈ ਰਵਾਨਾ

ਪਾਤੜਾਂ, 14 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਨਾਨਕਸਰ ਅਕੈਡਮੀ ਸੇਲਵਾਲਾ ਪਾਤੜਾਂ ਦੇ ਵਿਦਿਆਰਥੀਆਂ ਦੇ ਇਕ ਗਰੁੱਪ ਨੂੰ ਲੈ ਕੇ ਅਧਿਆਪਕਾਂ ਦਾ ਇਕ ਗਰੁੱਪ ਮਲੇਸ਼ੀਆਂ ਦੇ 7 ਦਿਨਾਂ ਦਾ ਟੂਰ ਲੈ ਕੇ ਰਵਾਨਾ ਹੋਇਆ | ਪਿ੍ੰਸੀਪਲ ਮਨਦੀਪ ਕੌਰ ਦੀ ਅਗਵਾਈ 'ਚ ਗਏ ਇਸ ਗਰੁੱਪ ਨੂੰ ...

ਪੂਰੀ ਖ਼ਬਰ »

ਹਰ ਕਿਸਮ ਦੀ ਸ਼ਰਾਬ ਪੰਜਾਬ ਨਾਲੋਂ 10 ਤੋਂ 150 ਰੁਪਏ ਪ੍ਰਤੀ ਬੋਤਲ ਮਿਲਦੀ ਹੈ ਸਸਤੀ
ਦੇਵੀਗੜ੍ਹ ਇਲਾਕੇ 'ਚ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਦੇਵੀਗੜ੍ਹ ਇਲਾਕਾ ਜੋ ਕਿ ਹਰਿਆਣਾ ਨਾਲ ਪੂਰਬੀ ਤੇ ਦੱਖਣੀ ਪਾਸੇ ਤੋਂ ਘਿਰਿਆ ਹੋਇਆ ਹੈ | ਲਗਭਗ 100 ਕਿੱਲੋਮੀਟਰ ਦਾ ਇਲਾਕਾ ਹਰਿਆਣਾ ਦੇ ਬਾਰਡਰ ਨਾਲ ਲੱਗਦਾ ਹੈ, ਇਸ ਇਲਾਕੇ ਰਾਹੀਂ ਹਰਿਆਣਾ ਦੇ ਠੇਕਿਆਂ ਦੀ ਨਾਜਾਇਜ਼ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਪਹਿਲਾਂ ਝੋਨਾ ਲਗਾਉਣ ਦੇ ਮਾਮਲੇ 'ਚ ਇਕ ਔਰਤ ਤੇ ਉਸ ਦੇ ਪਤੀ ਕੁੱਟਮਾਰ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਝਗੜੇ ਸਬੰਧੀ ਬਲਜਿੰਦਰ ਕੋਰ ਵਾਸੀ ਭੇਡਪੁਰਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦਾਜ ਦਹੇਜ ਪਿੱਛੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਨਿਰਮਲ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਰਾਜਪੁਰਾ ਨੇ ਪੁਲਿਸ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਤੇ ਧਮਕੀਆਂ ਦੇ ਕੇ ਵਿਆਹ ਕਰਾਉਣ ਦੇ ਦੋਸ਼ ਹੇਠ ਔਰਤ ਸਮੇਤ 8 ਵਿਅਕਤੀਆਂ 'ਤੇ ਪਰਚਾ ਦਰਜ

ਬਨੂੜ, 14 ਜੁਲਾਈ (ਭੁਪਿੰਦਰ ਸਿੰਘ)-ਥਾਣਾ ਬਨੂੜ ਦੀ ਪੁਲਿਸ ਨੇ 17 ਵਰਿ੍ਹਆਂ ਦੀ ਇਕ ਨਾਬਾਲਗ ਲੜਕੀ ਨਾਲ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਜਬਰ ਜਨਾਹ ਕਰਨ ਅਤੇ ਜ਼ਬਰਦਸਤੀ ਵਿਆਹ ਕਰਾਉਣ, ਲੜਕੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਅਧੀਨ ਇਕ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ਾਂ ਤਹਿਤ ਦੋਵੇਂ ਧਿਰਾਂ ਵਿਰੁੱਧ ਮੁਕੱਦਮਾ ਦਰਜ

ਘਨੌਰ, 14 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਹਰਿਆਣਾ ਬਾਰਡਰ 'ਤੇ ਸਥਿਤ ਪਿੰਡ ਜਮੀਤਗੜ੍ਹ 'ਚ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ ਦੋਨੋਂ ਧਿਰਾਂ ਨੇ ਇਕ ਦੂਜੇ ਿਖ਼ਲਾਫ਼ ਕੁੱਟਮਾਰ ਕਰਨ ਦੇ ਦੋਸ਼ ਲਗਾਏ | ਜਿਸ ਤਹਿਤ ਪੁਲਿਸ ਥਾਣਾ ਘਨੌਰ ਨੇ ਦੋਵੇਂ ਧਿਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ 3 ਨਾਮਜ਼ਦ

ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਇਕ ਵਿਅਕਤੀ ਦੀ ਜ਼ਮੀਨ 'ਚ ਕੰਧ ਖੜ੍ਹੀ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਦੋ ਔਰਤਾਂ ਸਮੇਤ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਸਿਰਕੱਪੜਾ, ਪੁਰ ਤੇ ਮਾੜੂ ਪੁਲਾਂ ਦਾ ਦੂਜੀ ਵਾਰ ਜਾਇਜ਼ਾ ਲਿਆ

ਦੇਵੀਗੜ੍ਹ, 14 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਨੇੜੇ ਘੱਗਰ ਦਰਿਆ 'ਤੇ ਪਿੰਡ ਸਿਰਕਪੜਾ ਨੇੜੇ ਪਏ ਪਾੜ ਨੂੰ ਪੂਰਨ 'ਚ ਡਰੇਨਜ਼ ਵਿਭਾਗ ਦੇ ਅਧਿਕਾਰੀ ਕਛੂਏ ਦੀ ਚਾਲ ਕੰਮ ਕਰਵਾ ਰਹੇ ਹਨ | ਜੇਕਰ ਇਸ ਪੁਲ ਦੇ ਪਏ ਪਾੜ ਨੂੰ ਜਲਦੀ ਮੁਕੰਮਲ ਨਾ ਕੀਤਾ ਤਾਂ ਡਿਪਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ- ਪਰਚਾ ਦਰਜ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਹਰਨੇਕ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਪ੍ਰੋ. ਜਸਵੰਤ ਸਿੰਘ ਦੇ ਕਾਵਿ ਸੰਗ੍ਰਹਿ 'ਦੂਜਾ ਹਿਟਲਰ 'ਤੇ ਗੋਸ਼ਟੀ

ਪਟਿਆਲਾ, 14 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ ਵਿਖੇ ਪ੍ਰੋ. ਜਸਵੰਤ ਸਿੰਘ ਰਚਿਤ ਪਲੇਠੇ ਕਾਵਿ ਸੰਗ੍ਰਹਿ 'ਦੂਜਾ ਹਿਟਲਰ' ਉੱਪਰ ਇਕ ਵਿਚਾਰ ਗੋਸ਼ਟੀ ਕਰਵਾਈ ਗਈ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਸਭਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਸ਼ਹਿਰ ਵਿਚ ਸੜਕਾਂ ਪੱਕੀਆਂ ਕਰਨ ਸਮੇਤ ਹੋਰ ਇਕ ਕਰੋੜ ਦੇ ਕੰਮ ਸ਼ੁਰੂ ਹੋ ਗਏ ਹਨ-ਵਿਧਾਇਕ ਕੰਬੋਜ

ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਇਕ ਕਰੋੜ ਰੁਪਏ ਦੇ ਵਿਕਾਸ ਦੇ ਕੰਮ ਅੱਜ ਸ਼ੁਰੂ ਹੋ ਗਏ ਹਨ ਜਿਸ ਨਾਲ ਸ਼ਹਿਰੀ ਖੇਤਰ ਵਿਚ ਇੰਟਰਲਾਕਿੰਗ ਟਾਈਲਾਂ ਦੀਆਂ ਸੜਕਾਂ ਅਤੇ ਹੋਰ ਵਿਕਾਸ ਦੇ ਕੰਮ ਸ਼ੁਰੂ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX