ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਫਰੀਦਕੋਟ / ਮੁਕਤਸਰ

ਸੁਖਬੀਰ ਸਿੰਘ ਬਾਦਲ ਵਲੋਂ ਫ਼ਰੀਦਕੋਟ ਦੇ ਵਿਕਾਸ ਕਾਰਜ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਵਿਧਾਇਕ ਕਿੱਕੀ ਢਿੱਲੋਂ

ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਮਗਨਰੇਗਾ ਸਕੀਮ ਤਹਿਤ ਫ਼ਰੀਦਕੋਟ ਜ਼ਿਲੇ੍ਹ ਵਿਚ ਪਿਛਲੇ ਦੋ ਸਾਲਾਂ ਦੌਰਾਨ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ 'ਚ ਬੇਨਿਯਮੀਆਂ ਸਬੰਧੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ

ਫ਼ਰੀਦਕੋਟ, 14 ਜੁਲਾਈ (ਪ.ਪ. ਰਾਹੀਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਕੋਟ ਵਲੋਂ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ 16 ਜੁਲਾਈ ਨੂੰ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਗੁਰਮਤਿ ...

ਪੂਰੀ ਖ਼ਬਰ »

ਪੋਸਟਲ ਇੰਪਲਾਈਜ਼ ਗਰੁੱਪ ਸੀ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਹੋਈ

ਫ਼ਰੀਦਕੋਟ, 14 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਹੈੱਡ ਪੋਸਟ ਆਫ਼ਿਸ ਦੀ ਨਵੀਂ ਬਾਡੀ ਦੀ ਚੋਣ ਕਰਨ ਲਈ ਅੱਜ ਆਲ ਇੰਡੀਆ ਪੋਸਟਲ ਇੰਪਲਾਈਜ਼ ਗਰੁੱਪ ਸੀ ਦੀ ਮੀਟਿੰਗ ਪ੍ਰਧਾਨ ਯਾਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਭੁਪਿੰਦਰਪਾਲ ਸਿੰਘ ਨੂੰ ...

ਪੂਰੀ ਖ਼ਬਰ »

ਚਿੱਟਫ਼ੰਡ ਕੰਪਨੀ ਦੀ ਮਹਿਲਾ ਪ੍ਰਬੰਧਕ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਕੋਟਕਪੂਰਾ,14 ਜੁਲਾਈ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਚਿੱਟਫ਼ੰਡ ਕੰਪਨੀ ਦੀ ਮਹਿਲਾ ਪ੍ਰਬੰਧਕ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਦੇ ਏਅਰਪੋਰਟ ਤੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਸ ਦੀ ਪੁਲਿਸ ਨੂੰ ਕੁਝ ...

ਪੂਰੀ ਖ਼ਬਰ »

ਮਗਨਰੇਗਾ ਫ਼ੰਡਾਂ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸੀ 'ਚ ਤਿੱਖੀ ਦੂਸ਼ਣਬਾਜ਼ੀ

ਫ਼ਰੀਦਕੋਟ, - ਫ਼ਰੀਦਕੋਟ ਵਿਧਾਨ ਸਭਾ ਹਲਕੇ ਅੰਦਰ ਮਗਨਰੇਗਾ ਫੰਡਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਆਹਮੋ-ਸਾਹਮਣੇ ਖੜ੍ਹੇ ਹੋ ਗਏ ਹਨ, ਦੋਵਾਂ ਹੀ ਪਾਰਟੀਆਂ ਦਰਮਿਆਨ ਦੂਸ਼ਣਬਾਜੀ ਤਿੱਖੀ ਹੋ ਗਈ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ...

ਪੂਰੀ ਖ਼ਬਰ »

ਪੰਜਾਬ ਅੰਦਰ ਮਨਰੇਗਾ ਮਾਫੀਆ ਸਰਗਰਮ - ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਮਨਰੇਗਾ ਫੰਡਾਂ ਦੀ ਦੁਰਵਰਤੋਂ ਆਪਣੇ ਲਾਭ ਲਈ ਕਰ ਰਹੇ ਹਨ | ਨਰੇਗਾ ਕਾਨੂੰਨ ਅਨੁਸਾਰ ...

ਪੂਰੀ ਖ਼ਬਰ »

ਮਮਤਾ ਦੱਤਾ ਨੂੰ ਖਾਦੀ ਬੋਰਡ ਦੀ ਚੇਅਰਮੈਨ ਲਗਾਉਣ 'ਤੇ ਕੀਤਾ ਧੰਨਵਾਦ

ਬਾਜਾਖਾਨਾ, 14 ਜੁਲਾਈ (ਜਗਦੀਪ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਮਹਿਲਾ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਨੂੰ ਖਾਦੀ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਸ੍ਰੀਮਤੀ ਸੋਨੀਆਂ ਗਾਂਧੀ, ਸ੍ਰੀ ਰਾਹੁਲ ਗਾਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ...

ਪੂਰੀ ਖ਼ਬਰ »

ਸੀ. ਬੀ. ਆਈ. ਦੀ ਸਿਫਾਰਿਸ਼ ਕਾਰਨ ਬੇਅਦਬੀ ਦਾ ਸੱਚ ਜਾਨਣ ਵਾਲੇ ਲੋਕ ਨਿਰਾਸ਼

ਬਰਗਾੜੀ, 14 ਜੁਲਾਈ (ਲਖਵਿੰਦਰ ਸ਼ਰਮਾ)-ਜੂਨ ਅਤੇ ਅਕਤੂਬਰ 2015 ਵਿਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਹੋਈ ਘੋਰ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਲਈ ਦੇਸ਼ ਦੀ ਸੱਭ ਤੋਂ ਵੱਧ ਪ੍ਰਮੁੱਖ ਅਤੇ ਨਿਪੁੰਨ ਏਜੰਸੀ ਸੀ.ਬੀ.ਆਈ ਜਾਂਚ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤਾਂ 'ਚ ਕੌਮੀ ਲੋਕ ਅਦਾਲਤ ਲੱਗੀ

ਫ਼ਰੀਦਕੋਟ, 14 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਕਚਹਿਰੀਆਂ 'ਚ ਸ਼ੈਸ਼ਨ ਜੱਜ ਹਰਪਾਲ ਸਿੰਘ ਦੀ ਦੇਖ-ਰੇਖ 'ਚ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਵੰਤ ਕੌਰ ਨੇ ਦੱਸਿਆ ਕਿ ਲੋਕ ਅਦਾਲਤ 'ਚ ਵੱਖ-ਵੱਖ ਕੇਸ ਜੋ ਅਦਾਲਤਾਂ 'ਚ ਲੰਬਿਤ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਸਮਾਗਮ ਕਰਵਾਇਆ

ਫ਼ਰੀਦਕੋਟ, 14 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਇੱਥੇ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਜੂਨੀਅਰ ਵਿੰਗ ਦੇ ਬੱਚਿਆਂ ਵਲੋਂ ਵਿੰਗ ਕੋਆਰਡੀਨੇਟਰ ਸ਼ੈਲੀ ਆਹੂਜਾ ਦੀ ਨਿਗਰਾਨੀ ਹੇਠ ਪੀਲਾ, ਹਰਾ , ਲਾਲ ਦਿਨ ਮਨਾਇਆ ਗਿਆ | ਜਿਸ 'ਚ ਨਰਸਰੀ ਦੇ ਵਿਦਿਆਰਥੀਆਂ ਨੇ ਪੀਲੇ ਕੱਪੜੇ ...

ਪੂਰੀ ਖ਼ਬਰ »

ਮਾਤਾ ਨਿਹਾਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਾਜਾਖਾਨਾ, 14 ਜੁਲਾਈ (ਜੀਵਨ ਗਰਗ)-ਮਾਤਾ ਨਿਹਾਲ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ ਪਿੰਡ ਫਤਿਹਗੜ੍ਹ (ਦਬੜੀਖਾਨਾ) ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਸਮੇਂ ਰਾਗੀ ਸਿੰਘਾਂ ਨੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਜ਼ਿੰਦਗੀ ...

ਪੂਰੀ ਖ਼ਬਰ »

ਨਿਸ਼ਕਾਮ ਸਿੱਖ ਵੈੱਲਫੇਅਰ ਕੌ ਾਸਲ ਵਲੋਂ ਖ਼ੁਦਕੁਸ਼ੀ ਕਰ ਚੁੱਕੇ ਮਜ਼ਦੂਰ ਦੇ ਘਰ ਦੀ ਉਸਾਰੀ ਸ਼ੁਰੂ

ਸਾਦਿਕ, 14 ਜੁਲਾਈ (ਗੁਰਭੇਜ ਸਿੰਘ ਚੌਹਾਨ)-ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਵਲੋਂ ਖੁਦਕੁਸ਼ੀ ਕਰ ਚੁੱਕੇ ਮਜ਼ਦੂਰ ਦੇ ਘਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲ ਫ਼ਰੀਦਕੋਟ ਡਵੀਜ਼ਨ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ ਪੌਦੇ ਲਾਏ

ਬਾਜਾਖਾਨਾ, 14 ਜੁਲਾਈ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਵਿਭਾਗ ਵਲੋਂ ਬਲਾਕ ਅਫ਼ਸਰ ਸੁਖਦਰਸ਼ਨ ਸਿੰਘ ਦਾਰਾ ਅਤੇ ਵਣ ਗਾਰਡ ਕਰਮਜੀਤ ਕੌਰ ਦੀ ਅਗਵਾਈ 'ਚ ਵਾਤਾਵਰਨ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਸੰਧਵਾਂ ਨੂੰ ਪਹਿਲੀ ਬਰਸੀ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤ ਦੇ ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੇ ਫ਼ਰਜੰਦ ਗਿਆਨੀ ਜੋਗਿੰਦਰ ਸਿੰਘ ਸੰਧਵਾਂ ਦੀ ਪਹਿਲੀ ਬਰਸੀ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਪਿੰਡ ਸੰਧਵਾਂ ਵਿਖੇ ਮਨਾਈ ਗਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਰਾਜਨੀਤੀ 'ਚ ਸਾਫ਼-ਸੁਥਰੇ ਅਕਸ ਵਾਲਿਆਂ ਦੀ ਕੋਈ ਅਹਿਮੀਅਤ ਨਹੀਂ ਰਹੀ - ਜਥੇਦਾਰ ਨੰਗਲ

ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ)-ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਮੱਖਣ ਸਿੰਘ ਨੰਗਲ ਨੇ ਪੰਜਾਬ ਕੈਬਨਿਟ 'ਚੋੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ਾ ਦਿੱਤੇ ਜਾਣ 'ਤੇ ਪ੍ਰਤੀਕਿ੍ਆ ਕਰਦਿਆਂ ਕਿਹਾ ਕਿ ਸਿੱਧੂ ਦੇ ਅਸਤੀਫ਼ੇ ...

ਪੂਰੀ ਖ਼ਬਰ »

ਪੰਛੀਆਂ ਲਈ ਪਿੰਡ ਦੀਆਂ ਸਾਂਝੀਆਂ ਥਾਵਾਂ ਵਾਲੇ ਦਰੱਖਤਾਂ 'ਤੇ ਆਲ੍ਹਣੇ ਲਾਏ

ਦੋਦਾ, 14 ਜੁਲਾਈ (ਰਵੀਪਾਲ)-ਬੀੜ ਟੀਮ ਮੱਲਣ ਵਲੋਂ ਪਿੰਡ ਦੋਦਾ ਦੇ ਨੌਜਵਾਨਾਂ ਨਾਲ ਮਿਲ ਕੇ ਦੋਦਾ ਬੀੜ ਟੀਮ ਦਾ ਗਠਨ ਕਰਨ ਦੇ ਨਾਲ-ਨਾਲ ਅੱਜ ਪਿੰਡ ਦੋਦਾ ਦੇ ਜਲ-ਘਰ ਅਤੇ ਹੋਰ ਸਾਂਝੀਆਂ ਥਾਵਾਂ ਜਿਥੇ ਵੀ ਵੱਡੇ ਦਰੱਖਤ ਹਨ, 'ਤੇ ਪੰਛੀਆਂ ਲਈ ਮਿੱਟੀ ਦੇ ਪੱਕੇ ਆਲ੍ਹਣੇ ਲਗਾਏ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ ਕਰੇਗੀ ਸੰਘਰਸ਼-ਦਲੇਰ ਸਿੰਘ ਡੋਡ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤ ਦੀ ਸੁਪਰੀਮ ਕੋਰਟ ਵਲੋਂ ਪੰਜਾਬ ਦਾ ਹੋਰ ਦਰਿਆਈ ਪਾਣੀ ਹਰਿਆਣੇ ਲਿਜਾਏ ਜਾਣ ਲਈ ਬਣਾਈ ਜਾ ਰਹੀ ਸਤਲੁਜ ਯਮੁਨਾ ਲਿੰਕ ਨਹਿਰ ਨੰੂ ਪੂਰਾ ਕਰਨ ਲਈ ਪਾਏ ਜਾ ਰਹੇ ਦਬਾਅ ਨੰੂ ਅੰਤਰਰਾਸ਼ਟਰੀ ਨਿਯਮਾਂ ਵਿਰੋਧੀ ...

ਪੂਰੀ ਖ਼ਬਰ »

ਜਾਦੂ ਇਕ ਕਲਾ ਅਤੇ ਹੱਥ ਦੀ ਸਫ਼ਾਈ ਹੈ-ਜਾਦੂਗਰ ਐੱਚ.ਕੇ. ਸ਼ਰਮਾ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਜਾਦੂ ਦੇ ਸ਼ੋਅ ਦਿਖਾਉਣਾ ਅੱਜ ਫ਼ਾਇਦੇ ਦਾ ਸੌਦਾ ਨਹੀਂ ਰਹਿ ਗਿਆ ਹੈ ਅਤੇ ਇਨ੍ਹਾਂ ਸ਼ੋਅਜ਼ ਦੇ ਜਰੀਏ ਉਹ ਖੁਦ ਦਾ ਅਤੇ ਆਪਣੀ ਸਹਿਯੋਗੀ ਟੀਮ ਦਾ ਪੇਟ ਹੀ ਭਰ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਾਦੂਗਰ ਐਚ.ਕੇ ...

ਪੂਰੀ ਖ਼ਬਰ »

ਐਸ.ਐਚ.ਓ. ਜਸਵੀਰ ਸਿੰਘ ਦੇ ਭਰਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਦੇ ਐਸ.ਐਚ.ਓ ਜਸਵੀਰ ਸਿੰਘ ਦੇ ਵੱਡੇ ਭਰਾ ਸੁਖਰਾਜ ਸਿੰਘ ਰਿਟਾ. ਇੰਸਪੈਕਟਰ ਪੰਜਾਬ ਰੋਡਵੇਜ਼ (ਪਿੰਡ ਸ਼ੇਖ) ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਆਡੀਸ਼ਨਲ ਐਸ.ਐਚ.ਓ. ਮਲਕੀਤ ਸਿੰਘ, ਕਬਰਵਾਲਾ ਥਾਣਾ ਦੇ ਐਸ.ਐਚ.ਓ ਦਰਬਾਰ ...

ਪੂਰੀ ਖ਼ਬਰ »

ਅਧਿਆਪਕਾਂ ਦੀ ਬਦਲੀ ਨੀਤੀ 'ਚ ਜ਼ਰੂਰੀ ਸੋਧਾਂ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਭਾਵੇਂ ਬਦਲੀ ਨੀਤੀ ਰਾਹੀਂ ਅਧਿਆਪਕਾਂ ਦੀਆਂ ਬਦਲੀਆਂ ਕਰਨ ਦੀ ਆਨਲਾਈਨ ਪ੍ਰਕਿਰਿਆ ਜੋਰਾ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਪ੍ਰੰਤੂ ਬਦਲੀ ਨੀਤੀ ਦੀਆਂ ਕਈ ਸ਼ਰਤਾਂ ਤੋਂ ਅਧਿਆਪਕ ਵਰਗ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਨੇ ਬੂਟੇ ਲਗਾਏ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਬੂਟੇ ਲਗਾਏ ਜਾ ਰਹੇ ਹਨ, ਲੜੀ ਤਹਿਤ ਪਿੰਡ ਦਾਨੇਵਾਲਾ ਦੀ ਗ੍ਰਾਮ ...

ਪੂਰੀ ਖ਼ਬਰ »

ਨਹਿਰੀ ਵਿਸ਼ਰਾਮ ਘਰ ਸਾਹਮਣੇ ਖੜ੍ਹੇ ਸਫ਼ੈਦਿਆਂ ਕਾਰਨ ਕਾਰ ਨਹਿਰ 'ਚ ਡਿਗੀ

ਅਮਰਗੜ੍ਹ, 14 ਜੁਲਾਈ (ਬਲਵਿੰਦਰ ਸਿੰਘ ਭੁੱਲਰ)-ਬਾਅਦ ਦੁਪਹਿਰ ਤਕਰੀਬਨ ਤਿੰਨ ਵਜੇ 4 ਸਵਾਰਾਂ ਸਮੇਤ ਇੱਕ ਕਾਰ ਨਹਿਰੀ ਵਿਸ਼ਰਾਮ ਘਰ ਮਾਹੋਰਾਣਾ ਦੇ ਬਿਲਕੁਲ ਸਾਹਮਣੇ ਪਾਣੀ ਨਾਲ ਨੱਕੋ ਨੱਕ ਭਰੀ ਕੋਟਲਾ ਬਰਾਂਚ ਨਹਿਰ 'ਚ ਅਚਨਚੇਤ ਡਿਗ ਗਈ | ਇਸ ਕਾਰ ਵਿਚ ਸਵਾਰ ਚਾਰ ਵਿਅਕਤੀਆਂ ਨੂੰ ਕੋਲੋਂ ਲੰਘਦੇ ਰਾਹਗੀਰਾਂ ਸਮੇਤ ਪਿੰਡ ਮਾਹੋਰਾਣਾ ਦੇ ਵਾਸੀਆਂ ਵਲੋਂ ਬਚਾ ਲਿਆ ਗਿਆ ਹੈ ਜਦ ਕਿ ਨਹਿਰ ਅੰਦਰ ਡਿੱਗੀ ਕਾਰ ਨੂੰ ਟਰੈਕਟਰਾਂ ਦੀ ਮਦਦ ਨਾਲ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਸਨ | ਜਾਣਕਾਰੀ ਅਨੁਸਾਰ ਇਹ ਕਾਰ ਸਵਾਰ ਸਮਰਾਲਾ ਨੇੜਲੇ ਪਿੰਡ ਉਟਾਲਾਂ ਦੇ ਵਾਸੀ ਸਨ ਜਿਹੜੇ ਬਨਭੌਰਾ ਵਿਖੇ ਆਪਣੀ ਰਿਸ਼ਤੇਦਾਰੀ 'ਚ ਮਿਲ ਕੇ ਨਹਿਰ ਕਿਨਾਰੇ ਬਣੀ ਸੜਕ ਰਾਹੀਂ ਵਾਪਸ ਸਮਰਾਲਾ ਵਲ ਜਾ ਰਹੇ ਸਨ | ਨਹਿਰ 'ਚ ਡਿੱਗੀ ਅਲਟੋ ਕਾਰ ਬਾਰੇ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਕਾਰ ਵਿੱਚ ਇੱਕ ਬਜ਼ੁਰਗ ਮਾਤਾ ਤੋਂ ਇਲਾਵਾ ਦੋ ਬੱਚੇ ਵੀ ਸਵਾਰ ਸਨ ਪਰ ਸਥਾਨਕ ਲੋਕਾਂ ਦੇ ਉਪਰਾਲੇ ਨਾਲ ਅਸੀਂ ਸਾਰਿਆਂ ਨੂੰ ਬਚਾ ਲਿਆ | ਉਨ੍ਹਾਂ ਦੱਸਿਆ ਕਿ ਭਾਵੇਂ ਬਜ਼ੁਰਗ ਮਾਤਾ ਦੀ ਤਬੀਅਤ ਕੁੱਝ ਖ਼ਰਾਬ ਸੀ ਪਰ ਸਮੁੱਚੇ ਪਰਿਵਾਰ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਪਹੁੰਚਾ ਦਿੱਤਾ ਗਿਆ ਹੈ | ਅਮਰਗੜ੍ਹ ਪੁਲਿਸ ਦੇ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਹਾਦਸਿਆਂ ਦਾ ਕਾਰਨ ਬਣੇ ਇਨ੍ਹਾਂ ਸਫ਼ੈਦਿਆਂ ਨੂੰ ਸੜਕ ਤੋਂ ਹਟਾਉਣ ਲਈ ਅਸੀਂ ਢੁਕਵੀਂ ਕਾਰਵਾਈ ਕਰਾਂਗੇ | ਜ਼ਿਕਰਯੋਗ ਹੈ ਕਿ ਪਿਛਲੇ ਤਕਰੀਬਨ ਪੰਦਰਾਂ ਦਿਨਾਂ ਤੋਂ ਮਾਹੋਰਾਣਾ ਵਲੋਂ ਭੁੱਲਰਾਂ ਬਨਭੌਰਾ ਨੂੰ ਜਾਣ ਵਾਲੀ ਸੜਕ 'ਤੇ ਪੱਥਰ ਪਾਇਆ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਹੁਣ ਭੁੱਲਰਾਂ ਬਨਭੌਰਾ ਜਾਣ ਵਾਲੀ ਸਾਰੀ ਟ੍ਰੈਫ਼ਿਕ ਨਹਿਰ ਦੀ ਪਟੜੀ ਤੇ ਬਣੀ ਸੜਕ ਤੋਂ ਲੰਘਣ ਲਈ ਮਜਬੂਰ ਹੈ | ਨਹਿਰੀ ਵਿਸ਼ਰਾਮ ਘਰ ਮਾਹੋਰਾਣਾ ਦੀ ਚਾਰਦੀਵਾਰੀ ਦੇ ਬਾਹਰ ਨਹਿਰ ਕਿਨਾਰੇ ਬਣੀ ਪੱਕੀ ਸੜਕ ਦੇ ਐਨ੍ਹ ਵਿਚਕਾਰ ਕੁੱਝ ਭਾਰੀ ਸਫ਼ੈਦੇ ਖੜੇ ਹਨ ਜਿਹੜੇ ਹਰ ਸਮੇਂ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਅੱਜ ਇਸ ਮੰਦਭਾਗੀ ਕਾਰ ਨੂੰ ਇਨ੍ਹਾਂ ਸਫ਼ੈਦਿਆਂ ਕੋਲੋਂ ਅੱਗੇ ਲੰਘਾਉਣ ਵਕਤ ਇਨ੍ਹਾਂ ਸਫ਼ੈਦਿਆਂ ਕੋਲ ਥਾਂ ਦੀ ਘਾਟ ਕਾਰਨ ਇਹ ਨਹਿਰ 'ਚ ਡਿੱਗ ਗਈ | ਘਟਨਾ ਵਾਪਰਨ ਬਾਅਦ ਪਿੰਡ ਮਾਹੋਰਾਣਾ, ਬਨਭੌਰਾ ਅਤੇ ਭੁੱਲਰਾਂ ਪਿੰਡ ਦੀਆਂ ਗਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਇਨ੍ਹਾਂ ਸਫੈਧਿਆਂ ਨੂੰ ਸੜਕ ਵਿਚਕਾਰੋਂ ਜਲਦੀ ਹਟਾਇਆ ਜਾਵੇ | ਜਦੋਂ ਇਸ ਸਬੰਧੀ ਰੇਂਜ ਅਫ਼ਸਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਂ ਮੌਕੇ 'ਤੇ ਬਲਾਕ ਅਫ਼ਸਰ ਨੂੰ ਹੁਣੇ ਭੇਜ ਰਿਹਾ ਹਾਂ ਜਿਹੜਾ ਇਨ੍ਹਾਂ ਸਫ਼ੈਦਿਆਂ ਬਾਰੇ ਸਾਨੂੰ ਪੁਰੀ ਜਾਣਕਾਰੀ ਦੇਵੇਗਾ ਤੇ ਅਸੀਂ ਕਾਰਵਾਈ ਕਰਾਂਗੇ |


ਖ਼ਬਰ ਸ਼ੇਅਰ ਕਰੋ

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਦਿੱਤਾ ਧਰਨਾ

ਸੰਗਰੂਰ, 14 ਜੁਲਾਈ (ਪਸ਼ੌਰੀਆ, ਗਾਂਧੀ)-ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸੰਗਰੂਰ ਪੁੱਜ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਧਰਨਾ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨਾਲ ਕਿਤੇ ਆਫ਼ਤ, ਕਿਤੇ ਰਾਹਤ

ਕੁੱਪ ਕਲਾਂ, 14 ਜੁਲਾਈ (ਕੁਲਦੀਪ ਸਿੰਘ ਲਵਲੀ)-ਅੱਜ ਲਾਗਲੇ ਪਿੰਡਾਂ 'ਚ ਹੋਈ ਭਰਵੀਂ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਆਮ ਜਨਤਾ ਲਈ ਬੜੀਆਂ ਸਮੱਸਿਆਵਾਂ ਵੀ ਖੜ੍ਹੀਆਂ ਕਰ ਦਿੱਤੀਆਂ ਹਨ | ਰਾਤ ਤੋਂ ਰੁਕ ਰੁਕ ਕੇ ਹੋ ਰਹੀ ਭਾਰੀ ਬਾਰਿਸ਼ ਨਾਲ ...

ਪੂਰੀ ਖ਼ਬਰ »

ਧੋਖਾਧੜੀ ਦੇ 8 ਸਾਲ ਪੁਰਾਣੇ ਮਾਮਲੇ 'ਚ ਦੋਸ਼ ਆਇਦ

ਸੰਗਰੂਰ, 14 ਜੁਲਾਈ (ਧੀਰਜ ਪਸ਼ੌਰੀਆ)-ਦਿੜ੍ਹਬਾ ਪੁਲਿਸ ਥਾਣੇ 'ਚ 8 ਸਾਲ ਪਹਿਲਾਂ ਦਰਜ ਧੋਖਾਧੜੀ ਦੇ ਇਕ ਮਾਮਲੇ 'ਚ ਅਦਾਲਤ ਨੇ ਹੁਣ ਦੋ ਸਕੇ ਭਰਾਵਾਂ ਖਿਲਾਫ਼ ਸਾਜ਼ਿਸ਼ ਨਾਲ ਧੋਖਾਧੜੀ ਕਰਨ ਦੇ ਦੋਸ਼ ਆਇਦ ਕੀਤੇ ਹਨ ਤੇ ਸੁਣਵਾਈ ਲਈ 30 ਜੁਲਾਈ ਦੀ ਤਰੀਕ ਮੁਕੱਰਰ ਕਰ ਕੀਤੀ ...

ਪੂਰੀ ਖ਼ਬਰ »

ਧੋਖੇ ਨਾਲ ਗਰੀਨ ਕਾਰਡ ਪ੍ਰਾਪਤ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ

ਲੌਾਗੋਵਾਲ, 14 ਜੁਲਾਈ (ਵਿਨੋਦ)-ਲੌਾਗੋਵਾਲ ਨਾਲ ਸਬੰਧਿਤ ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦੀ ਸ਼ਿਕਾਇਤ 'ਤੇ ਪੰਜਾਬ ਪੁਲਿਸ ਦੀ ਐਨ.ਆਰ.ਆਈ. ਸ਼ਾਖਾ ਵਲੋਂ ਗਰੀਨ ਕਾਰਡ ਪ੍ਰਾਪਤ ਕਰਨ ਲਈ ਧੋਖਾਧੜੀ ਦੇ ਦੋਸ਼ਾਂ ਅਧੀਨ ਪਿਓ ਤੇ ਧੀ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹਾਈਵੇ 'ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰਾਂ ਦਾ ਕੰਮਕਾਜ ਠੱਪ

ਚੀਮਾ ਮੰਡੀ, 14 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ 'ਚੋਂ ਲੰਘਦੀ ਸੁਨਾਮ-ਬਠਿੰਡਾ ਹਾਈਵੇ ਦੇ ਦੋਵੇਂ ਪਾਸੇ ਨਿਕਾਸੀ ਨਾਲਾ ਨਹੀਂ ਬਣਾਇਆ ਗਿਆ ਜਿਸ ਕਰ ਕੇ ਬਾਰਿਸ਼ਾਂ ਦੇ ਸਮੇਂ ਹਾਈਵੇ ਦੇ ਦੁਕਾਨਦਾਰਾਂ ਦਾ ਪਾਣੀ ਜਮ੍ਹਾ ਹੋਣ ਕਾਰਨ ਕੰਮ ਕਾਜ ਠੱਪ ਰਹਿੰਦਾ ਹੈ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਇਤਿਹਾਸਕ ਪਿੰਡ ਮੱਲਾ ਦੇ ਲੋਕ

ਬਾਜਾਖਾਨਾ, 14 ਜੁਲਾਈ (ਜੀਵਨ ਗਰਗ)- ਇਤਿਹਾਸਕ ਪਿੰਡ ਮੱਲਾ ਦੇ ਲੋਕ ਇਕ ਨਹੀਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਿਨ੍ਹਾਂ ਦੀ ਸੂਚੀ ਬੜੀ ਲੰਮੀ ਹੈ | ਸੱਭ ਤੋਂ ਪਹਿਲਾਂ ਪਿੰਡ ਮੱਲਾ ਤੋਂ ਪਿੰਡ ਘਣੀਆਂ ਤੱਕ ਜਾਣ ਵਾਲਾ ਰਸਤਾ ਜੋ ਕੌਮੀ ਸ਼ਾਹ ਮਾਰਗ ਨੰ. 54 ਨੂੰ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ ਖਿਡਾਰੀ ਮਰਹੂਮ ਹਰਜੀਤ ਬਰਾੜ ਦੀ ਸਮਾਧ ਦੀ ਸਾਂਭ-ਸੰਭਾਲ ਕੀਤੀ

ਬਾਜਾਖਾਨਾ, 14 ਜੁਲਾਈ (ਗਿੱਲ)-ਅੰਤਰ ਰਾਸ਼ਟਰੀ ਕੌਮਾਤਰੀ ਕਬੱਡੀ ਖਿਡਾਰੀ ਮਰਹੂਮ ਹਰਜੀਤ ਬਰਾੜ ਬਾਜਾਖਾਨਾ ਦੀ ਯਾਦ 'ਚ ਬਣੀ ਸਮਾਧ ਦੀ ਸਾਂਭ-ਸੰਭਾਲ, ਰੰਗ ਰੋਗਨ ਲਈ ਮਰਹੂਮ ਖਿਡਾਰੀ ਹਰਜੀਤ ਬਰਾੜ ਦੀ ਧਰਮ ਪਤਨੀ ਨਰਿੰਦਰਜੀਤ ਕੌਰ ਅਤੇ ਬੇਟੀ ਗਗਨਪ੍ਰੀਤ ਕੌਰ ਬਰਾੜ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ 8.5 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੇ ਇਕ ਹੋਰ ਵਿਦਿਆਰਥੀ ਅਸ਼ੀਸ਼ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਇਸ ਤੋਂ ਪਹਿਲਾਂ ਵੀ ਸੈਂਟਰ ਦੇ 18 ਵਿਦਿਆਰਥੀਆਂ ਨੇ 9.0 ਬੈਂਡ ਅਤੇ ਬਹੁਤ ...

ਪੂਰੀ ਖ਼ਬਰ »

ਸੰਤ ਮੈਮੋਰੀਅਲ ਟਰੱਸਟ ਨੇ ਸਰਕਾਰੀ ਕੰਨਿਆ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਫਰੀਦਕੋਟ, 14 ਜੁਲਾਈ (ਸ. ਰਿਪੋ.)- ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸੀਨੀ. ਸੈਕੰਡਰੀ ਸਕੂਲ ਵਿਖੇ ਸੰਤ ਮੈਮੋਰੀਅਲ ਟਰੱਸਟ ਵੱਲੋਂ ਸਕੂਲ ਦੇ ਟਾਪਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੇ ਤਹਿਤ 10+2 ਕਾਮਰਸ ਵਿਚ ਸਕੂਲ ਦੀ ਟਾਪਰ ਰਮਨਦੀਪ ਕੌਰ ਪੁੱਤਰੀ ਜਸਬੀਰ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਵੱਲੋਂ ਸਕੂਲ 'ਚ ਸਾਫ਼ ਪਾਣੀ ਲਈ ਵਾਟਰ ਕੂਲਰ ਅਤੇ ਆਰ.ਓ. ਭੇਟ

ਕੋਟਕਪੂਰਾ, 14 ਜੁਲਾਈ (ਮੇਘਰਾਜ, ਮੋਹਰ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਨੌਾ ਵਿਖੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਰੋਟਰੀ ਕਲੱਬ ਕੋਟਕਪੂਰਾ ਦੇ ਪ੍ਰਧਾਨ ਸੰਜੀਵ ਰਾਏ ਸ਼ਰਮਾ ਅਤੇ ਜਨਰਲ ...

ਪੂਰੀ ਖ਼ਬਰ »

ਨਹਿਰੀ ਪਾਣੀ ਬਚਾਉਣ ਲਈ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਯਤਨਸ਼ੀਲ ਹੋਣਾ ਚਾਹੀਦਾ ਹੈ-ਬਰਾੜ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਆਸੀ ਪਾਰਟੀਬਾਜ਼ੀ ਨੂੰ ਛੱਡ ਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਅਤੇ ਇਸ ਦੀ ਰਾਖੀ ਲਈ ਹਰ ਪੱਧਰ 'ਤੇ ਪੈਰਵਾਈ ਕਰਨ ਲਈ ਪੰਜਾਬ ਸਰਕਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੇ ਸਾਥ ਦੇਣ ਦੇ ਨਾਲ-ਨਾਲ ਨਿਆਂ ਪ੍ਰਣਾਲੀ ...

ਪੂਰੀ ਖ਼ਬਰ »

ਪਿੰਡ ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਵਿਖੇ ਲੰਘੇ ਦਿਨ ਗਲੀ ਦੇ ਵਿਵਾਦ ਨੂੰ ਲੈ ਕੇ ਚਲਾਈ ਗੋਲੀ ਵਿਚ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਦਿਉਰ ਅਤੇ ਭਰਜਾਈ ਦੇ ਕਤਲ ਅਤੇ ਦੋ ਭਰਾਵਾਂ ਨੂੰ ਜਖਮੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

• ਸੜਕ 'ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ-ਐਕਸ਼ਨ ਕਮੇਟੀ ਦਾ ਕੀਤਾ ਗਠਨ • ਮਿ੍ਤਕਾਂ ਦੇ ਪਰਿਵਾਰਕ ਜੀਆਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਪਿੰਡ ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਵਿਖੇ ਲੰਘੇ ਦਿਨ ਗਲੀ ਦੇ ਵਿਵਾਦ ਨੂੰ ਲੈ ਕੇ ਚਲਾਈ ਗੋਲੀ ਵਿਚ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਦਿਉਰ ਅਤੇ ਭਰਜਾਈ ਦੇ ਕਤਲ ਅਤੇ ਦੋ ਭਰਾਵਾਂ ਨੂੰ ਜਖਮੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਜਾਗਰੂਕਤਾ ਸੈਮੀਨਾਰ ਲਗਾਇਆ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਛੱਤਿਆਣਾ ਦੇ ਸਰਕਾਰੀ ਹਾਈ ਸਕੂਲ ਵਿਚ ਬੀਤੇ ਦਿਨ ਸਮਾਜਸੇਵੀ ਸੰਸਥਾ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ 'ਨਸ਼ੇ ਛੱਡੋ, ਕੋਹੜ ਵੱਢੋ' 'ਬੇਟੀ ...

ਪੂਰੀ ਖ਼ਬਰ »

ਬੂਥ ਕਮੇਟੀਆਂ ਬਣਾਉਣ ਲਈ ਮੀਟਿੰਗ ਕੀਤੀ

ਮੂਣਕ, 14 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਵਿਖੇ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਮੀਕ ਹੈਨਰੀ ਮੀਡੀਆ ਸਲਾਹਕਾਰ ਬੀਬੀ ਭੱਠਲ ਨੇ ਯੂਥ ਆਗੂ ਸਿਮਰਨਜੀਤ ਸਿੰਘ ਦੇ ਘਰ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਸੀ. ਪੀ. ਐਮ ਵਲੋਂ ਡੀ. ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ 22 ਨੂੰ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਹਰਮਹਿੰਦਰ ਪਾਲ)-ਸੀ.ਪੀ.ਐਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 22 ਜੁਲਾਈ ਨੂੰ ਡੀ.ਸੀ. ਦਫ਼ਤਰ ਅੱਗੇ ਬਿਜਲੀ ਦੇ ਵਧੇ ਰੇਟਾਂ ਅਤੇ ਮਹਿੰਗਾਈ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਦੀ ਮੀਟਿੰਗ ਹੋਈ

ਕੋਟਕਪੂਰਾ, 14 ਜੁਲਾਈ (ਪ. ਪ.)-ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਦੀ ਸਾਲ 2019-20 ਲਈ ਚੁਣੀ ਗਈ ਨਵੀਂ ਟੀਮ ਦੀ ਪਹਿਲੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਮਦਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਰੀਜ਼ਨ 9 ਦੇ ਰੀਜ਼ਨਲ ਚੇਅਰਪਰਸਨ ਲਾਇਨ ਲੋਕੇਂਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX