ਤਾਜਾ ਖ਼ਬਰਾਂ


ਰਾਜਸਥਾਨ 'ਚ ਕੋਰੋਨਾ ਦੇ 235 ਨਵੇਂ ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਮੌਤ
. . .  7 minutes ago
ਜੈਪੁਰ, 15 ਜੁਲਾਈ- ਰਾਜਸਥਾਨ 'ਚ ਅੱਜ ਕੋਰੋਨਾ ਦੇ 235 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਹੋਰ ਮੌਤਾਂ ਹੋਈਆਂ ਹਨ। ਇਨ੍ਹਾਂ ਤੋਂ ਇਲਾਵਾ 30 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰਾਂ ਨੂੰ ਭੇਜਿਆ ਗਿਆ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਸੇਵਾ ਸ਼ੁਰੂ
. . .  23 minutes ago
ਅੰਮ੍ਰਿਤਸਰ, 15 ਜੁਲਾਈ (ਰਾਜੇਸ਼ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ...
ਨਾਭਾ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  43 minutes ago
ਨਾਭਾ, 15 ਜੁਲਾਈ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਅਜੀਤ ਨਗਰ 'ਚ ਮੁੜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 30 ਸਾਲਾ ਤੇ 31 ਸਾਲਾ ਔਰਤਾਂ ਅਤੇ 35 ਸਾਲਾ ਵਿਅਕਤੀ ਸ਼ਾਮਲ ਹੈ...
ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 30 ਹਜ਼ਾਰ ਦੇ ਕਰੀਬ ਮਾਮਲੇ ਆਏ ਸਾਹਮਣੇ, 582 ਲੋਕਾਂ ਦੀ ਮੌਤ
. . .  55 minutes ago
ਨਵੀਂ ਦਿੱਲੀ, 15 ਜੁਲਾਈ- ਦੇਸ਼ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 30 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 582 ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਹੁਣ...
ਮੈਂ ਭਾਜਪਾ 'ਚ ਸ਼ਾਮਲ ਨਹੀਂ ਹੋਵਾਂਗਾ - ਸਚਿਨ ਪਾਇਲਟ
. . .  about 1 hour ago
ਨਵੀਂ ਦਿੱਲੀ, 15 ਜੁਲਾਈ - ਮੀਡੀਆ ਰਿਪੋਰਟਾਂ ਮੁਤਾਬਿਕ ਕਾਂਗਰਸ ਤੋਂ ਬਗ਼ਾਵਤ ਕਰਨ 'ਤੇ ਸਚਿਨ ਪਾਇਲਟ ਨੇ ਕਿਹਾ ਹੈ ਕਿ ਉਹ ਭਾਜਪਾ 'ਚ ਸ਼ਾਮਲ ਨਹੀਂ ਹੋਣ...
ਅੱਜ ਸੀ.ਬੀ.ਐਸ.ਈ. ਵਲੋਂ 10ਵੀਂ ਦੇ ਨਤੀਜੇ ਐਲਾਨੇ ਜਾਣਗੇ
. . .  about 2 hours ago
ਨਵੀਂ ਦਿੱਲੀ, 15 ਜੁਲਾਈ - ਸੀ.ਬੀ.ਐਸ.ਈ. ਬੋਰਡ ਦਸਵੀਂ ਦੇ ਰਿਜ਼ਲਟ ਦਾ ਅੱਜ ਇੰਤਜਾਰ ਖ਼ਤਮ ਹੋ ਰਿਹਾ ਹੈ। ਸੀ.ਬੀ.ਐਸ.ਈ. ਬੋਰਡ ਅੱਜ ਬੁੱਧਵਾਰ ਨੂੰ 10ਵੀਂ ਦੇ ਨਤੀਜੇ ਜਾਰੀ ਕਰੇਗਾ। ਸੀ.ਬੀ.ਐਸ.ਈ. ਨੇ ਲੰਘੇ ਸੋਮਵਾਰ ਨੂੰ 12ਵੀਂ ਦੇ ਨਤੀਜੇ...
17 ਜੁਲਾਈ ਨੂੰ ਮੋਦੀ ਦਾ ਸੰਯੁਕਤ ਰਾਸ਼ਟਰ 'ਚ ਹੋਵੇਗਾ ਸੰਬੋਧਨ
. . .  about 3 hours ago
ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ 17 ਜੁਲਾਈ ਨੂੰ ਵਰਚੂਲੀ ਸੰਬੋਧਨ ਕਰਨਗੇ। ਭਾਰਤ ਦੀ ਸੁਰੱਖਿਆ ਕੌਂਸਲ ਦੀ ਜਿੱਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਦਾ ਯੂ.ਐਨ...
ਪਾਇਲਟ ਦੇ ਕਦਮ 'ਤੇ ਸਾਰਿਆਂ ਦੀ ਨਜ਼ਰ, ਅੱਜ ਭਾਜਪਾ ਦੀ ਬੈਠਕ
. . .  about 3 hours ago
ਜੈਪੁਰ, 15 ਜੁਲਾਈ - ਰਾਜਸਥਾਨ 'ਚ ਕਾਂਗਰਸ ਵਲੋਂ ਸਚਿਨ ਪਾਇਲਟ ਨੂੰ ਮੰਤਰੀ ਮੰਡਲ ਤੋਂ ਹਟਾਏ ਜਾਣ ਤੋਂ ਬਾਅਦ ਮੌਜੂਦਾ ਸਿਆਸੀ ਹਾਲਾਤ 'ਤੇ ਭਾਜਪਾ ਨੇ ਨਜਰ ਰੱਖੀ ਹੋਈ ਹੈ। ਜਾਣਕਾਰੀ ਮੁਤਾਬਿਕ ਮੰਗਲਵਾਰ ਦਿਨ ਭਰ ਭਾਜਪਾ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਚਾਰ ਵਟਾਂਦਰਾ...
ਅੱਜ ਦਾ ਵਿਚਾਰ
. . .  about 3 hours ago
ਖਮਾਣੋਂ ‘ਚ ਇਕ ਹੋਰ ਹਾਈਵੇ ਪੁਲਿਸ ਪਾਰਟੀ ਮੁਲਾਜ਼ਮ ਕੋਰੋਨਾ ਪਾਜ਼ੀਟਿਵ
. . .  1 day ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ )-ਸੋਮਵਾਰ ਨੂੰ ਸਿਹਤ ਵਿਭਾਗ ਖਮਾਣੋਂ ਵਲੋਂ ਸੀਨੀਅਰ ਮੈਡੀਕਲ ਅਫਸਰ ਡਾ. ਹਰਭਜਨ ਰਾਮ ਅਤੇ ਕਰੋਨਾ ਸਬੰਧੀ ਪ੍ਰਬੰਧਕੀ ਟੀਮ ਦੇ ਮੁਖੀ ਡਾ ਨਰੇਸ਼ ਚੌਹਾਨ ਦੀ ਅਗਵਾਈ 62 ਲੋਕਾਂ ਦੇ ਕਰੋਨਾ ...
ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ
. . .  1 day ago
ਅੰਮ੍ਰਿਤਸਰ ,14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਥਾਣਾ ਰਾਮਬਾਗ ਦੇ ਇਲਾਕੇ "ਕਟੜਾ ਬਘੀਆ" ਵਿਖੇ ਇਕ ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ ਕਾਰਣ ਗੁਦਾਮ ਵਿਚ ਪਏ ਗੱਤੇ ਨੂੰ ...
ਨਵੋਦਿਆ ਵਿਦਿਆਲਿਆ 'ਚ ਇਕਾਂਤਵਾਸ ਕੀਤੇ ਦੋ ਲੋਕਾਂ 'ਚ ਕੋਰੋਨਾ ਦੀ ਪੁਸ਼ਟੀ
. . .  1 day ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਸ਼ਾਹਕੋਟ) ਵਿਖੇ ਇਕਾਂਤਵਾਸ ਕੀਤੇ ਗਏ ਦੋ ਲੋਕਾਂ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਬੀ.ਈ.ਈ ਚੰਦਨ ਮਿਸ਼ਰਾ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬੀਤੇ ਦਿਨੀਂ ਵਿਦੇਸ਼ ਤੋਂ ਆਏ ਲੋਕਾਂ ਦਾ ਕੋਰੋਨਾ ਟੈਸਟ...
8 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਦਹਿਲਿਆ ਰਾਜਪੁਰਾ ਸ਼ਹਿਰ
. . .  1 day ago
ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ 8ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਗੁਰੂ ਨਾਨਕ ਕਲੋਨੀ ਵਿਚ 3, ਗੁਰੂ ਨਾਨਕ ਨਗਰ ਨਲਾਸ ਰੋਡ ਅਤੇ ਆਨੰਦ ਨਗਰ ਤੋਂ 2-2 ਅਤੇ ਇਕ ਹੋਰ...
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰਵਾਇਆ ਕੋਰੋਨਾ ਪਾਜ਼ੀਟਿਵ ਮਰੀਜ਼ ਦਾ ਅੰਤਿਮ ਸੰਸਕਾਰ
. . .  1 day ago
ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ) - ਵਿਧਾਨ ਸਭਾ ਹਲਕੇ ਜਲਾਲਾਬਾਦ ਅਧੀਨ ਪੈਂਦੇ ਪਿੰਡ ਰੱਤਾ ਖੇੜਾ ਦੇ 50 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਪਹਿਲੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਤੋਂ ਲਿਆਂਦਾ ਗਿਆ ਹੈ। ਜਲਾਲਾਬਾਦ...
ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਐਲਾਨੇ ਨੌਜਵਾਨਾਂ ਦੇ ਮਾਮਲੇ ਚ ਨਵਾਂ ਮੋੜ
. . .  1 day ago
ਸਮਾਣਾ, 14 ਜੁਲਾਈ ( ਹਰਵਿੰਦਰ ਸਿੰਘ ਟੋਨੀ) ਬੀਤੀ 30 ਜੂਨ ਨੂੰ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਟਿਆਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂ.ਪੀ.ਏ ਤਹਿਤ ਗ੍ਰਿਫ਼ਤਾਰ ਤਿੰਨ ਨੌਜਵਾਨਾਂ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪੁਲਿਸ ਵੱਲੋਂ ਇਨ੍ਹਾਂ ਚੋਂ ਇੱਕ ਨੌਜਵਾਨ ਜਸਪ੍ਰੀਤ ਸਿੰਘ ਨੂੰ ਪੁਖ਼ਤਾ ਸਬੂਤ ਨਾ ਮਿਲਣ ਕਾਰਨ ਮਾਣਯੋਗ ਅਦਾਲਤ...
ਪਠਾਨਕੋਟ ਦੇ 1 ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ, ਇੱਕ ਹੋਰ ਪਾਜ਼ੀਟਿਵ
. . .  1 day ago
ਪਠਾਨਕੋਟ, 14 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ 'ਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਹੋਰ ਕੋਰੋਨਾ ਪਾਜ਼ੀਟਿਵ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 1 ਕੋਰੋਨਾ ਪਾਜ਼ੀਟਿਵ ਦੀ ਮੌਤ ਪੀ ਜੀ ਆਈ ਚੰਡੀਗੜ੍ਹ ਵਿਖੇ ਹੋਈ ਹੈ ਜੋ ਜੇਰੇ ਇਲਾਜ...
ਦੁਕਾਨਦਾਰ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ
. . .  1 day ago
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ ਦੇ ਭੀੜ ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਵਿਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਦੁਕਾਨਦਾਰ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਨੂੰ ਸਿਵਲ ਹਸਪਤਾਲ...
ਕਾਲੀ ਸੂਚੀ 'ਚ ਸ਼ਾਮਲ ਪਰਮਜੀਤ ਪੰਮਾ ਦੀ ਰਿਹਾਇਸ਼ 'ਚ ਐਨ.ਆਈ.ਏ ਵਲੋਂ ਲਈ ਗਈ ਤਲਾਸ਼ੀ
. . .  1 day ago
ਐੱਸ.ਏ.ਐੱਸ ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ 'ਚ ਸ਼ਾਮਲ ਕੀਤੇ ਪਰਮਜੀਤ....
ਪਟਿਆਲਾ 'ਚ 78 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜ਼ਾਂ...
ਕਪੂਰਥਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 14 ਜੁਲਾਈ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ 'ਚ ਅੱਜ ਦੋ ਕੋਰੋਨਾ ਪਾਜ਼ੀਟਿਵ ਦੇ ਕੇਸ ...
ਦੂਸਰੇ ਟੈਸਟ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 14 ਜੁਲਾਈ (ਪਵਨ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ...
ਲੁਧਿਆਣਾ 'ਚ ਕੋਰੋਨਾ ਦੇ 106 ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ) - ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ...
ਨਵਾਂਸ਼ਹਿਰ 'ਚ 4 ਔਰਤਾਂ ਸਮੇਤ 9 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਵੀ ਹੁਣ ਕੋਰੋਨਾ ਵਾਇਰਸ ਨੇ ਲੋਕਾਂ ਨੂੰ ਜਕੜਨਾ ਸ਼ੁਰੂ ਕਰ ਦਿੱਤਾ....
ਹੁਸ਼ਿਆਰਪੁਰ ਨਾਲ ਸਬੰਧਿਤ ਨਿਆਇਕ ਅਧਿਕਾਰੀ ਕੋਰੋਨਾ ਪਾਜ਼ੀਟਿਵ
. . .  1 day ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਇੱਕ ਨਿਆਇਕ ਅਧਿਕਾਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551

ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ

ਸੁਖਬੀਰ ਸਿੰਘ ਬਾਦਲ ਵਲੋਂ ਫ਼ਰੀਦਕੋਟ ਦੇ ਵਿਕਾਸ ਕਾਰਜ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਵਿਧਾਇਕ ਕਿੱਕੀ ਢਿੱਲੋਂ

ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਮਗਨਰੇਗਾ ਸਕੀਮ ਤਹਿਤ ਫ਼ਰੀਦਕੋਟ ਜ਼ਿਲੇ੍ਹ ਵਿਚ ਪਿਛਲੇ ਦੋ ਸਾਲਾਂ ਦੌਰਾਨ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ 'ਚ ਬੇਨਿਯਮੀਆਂ ਸਬੰਧੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ

ਫ਼ਰੀਦਕੋਟ, 14 ਜੁਲਾਈ (ਪ.ਪ. ਰਾਹੀਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਕੋਟ ਵਲੋਂ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ 16 ਜੁਲਾਈ ਨੂੰ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਗੁਰਮਤਿ ...

ਪੂਰੀ ਖ਼ਬਰ »

ਪੋਸਟਲ ਇੰਪਲਾਈਜ਼ ਗਰੁੱਪ ਸੀ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਹੋਈ

ਫ਼ਰੀਦਕੋਟ, 14 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਹੈੱਡ ਪੋਸਟ ਆਫ਼ਿਸ ਦੀ ਨਵੀਂ ਬਾਡੀ ਦੀ ਚੋਣ ਕਰਨ ਲਈ ਅੱਜ ਆਲ ਇੰਡੀਆ ਪੋਸਟਲ ਇੰਪਲਾਈਜ਼ ਗਰੁੱਪ ਸੀ ਦੀ ਮੀਟਿੰਗ ਪ੍ਰਧਾਨ ਯਾਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਭੁਪਿੰਦਰਪਾਲ ਸਿੰਘ ਨੂੰ ...

ਪੂਰੀ ਖ਼ਬਰ »

ਚਿੱਟਫ਼ੰਡ ਕੰਪਨੀ ਦੀ ਮਹਿਲਾ ਪ੍ਰਬੰਧਕ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਕੋਟਕਪੂਰਾ,14 ਜੁਲਾਈ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਚਿੱਟਫ਼ੰਡ ਕੰਪਨੀ ਦੀ ਮਹਿਲਾ ਪ੍ਰਬੰਧਕ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਦੇ ਏਅਰਪੋਰਟ ਤੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਸ ਦੀ ਪੁਲਿਸ ਨੂੰ ਕੁਝ ...

ਪੂਰੀ ਖ਼ਬਰ »

ਮਗਨਰੇਗਾ ਫ਼ੰਡਾਂ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸੀ 'ਚ ਤਿੱਖੀ ਦੂਸ਼ਣਬਾਜ਼ੀ

ਫ਼ਰੀਦਕੋਟ, - ਫ਼ਰੀਦਕੋਟ ਵਿਧਾਨ ਸਭਾ ਹਲਕੇ ਅੰਦਰ ਮਗਨਰੇਗਾ ਫੰਡਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਆਹਮੋ-ਸਾਹਮਣੇ ਖੜ੍ਹੇ ਹੋ ਗਏ ਹਨ, ਦੋਵਾਂ ਹੀ ਪਾਰਟੀਆਂ ਦਰਮਿਆਨ ਦੂਸ਼ਣਬਾਜੀ ਤਿੱਖੀ ਹੋ ਗਈ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ...

ਪੂਰੀ ਖ਼ਬਰ »

ਪੰਜਾਬ ਅੰਦਰ ਮਨਰੇਗਾ ਮਾਫੀਆ ਸਰਗਰਮ - ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਮਨਰੇਗਾ ਫੰਡਾਂ ਦੀ ਦੁਰਵਰਤੋਂ ਆਪਣੇ ਲਾਭ ਲਈ ਕਰ ਰਹੇ ਹਨ | ਨਰੇਗਾ ਕਾਨੂੰਨ ਅਨੁਸਾਰ ...

ਪੂਰੀ ਖ਼ਬਰ »

ਮਮਤਾ ਦੱਤਾ ਨੂੰ ਖਾਦੀ ਬੋਰਡ ਦੀ ਚੇਅਰਮੈਨ ਲਗਾਉਣ 'ਤੇ ਕੀਤਾ ਧੰਨਵਾਦ

ਬਾਜਾਖਾਨਾ, 14 ਜੁਲਾਈ (ਜਗਦੀਪ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਮਹਿਲਾ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਨੂੰ ਖਾਦੀ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਸ੍ਰੀਮਤੀ ਸੋਨੀਆਂ ਗਾਂਧੀ, ਸ੍ਰੀ ਰਾਹੁਲ ਗਾਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ...

ਪੂਰੀ ਖ਼ਬਰ »

ਸੀ. ਬੀ. ਆਈ. ਦੀ ਸਿਫਾਰਿਸ਼ ਕਾਰਨ ਬੇਅਦਬੀ ਦਾ ਸੱਚ ਜਾਨਣ ਵਾਲੇ ਲੋਕ ਨਿਰਾਸ਼

ਬਰਗਾੜੀ, 14 ਜੁਲਾਈ (ਲਖਵਿੰਦਰ ਸ਼ਰਮਾ)-ਜੂਨ ਅਤੇ ਅਕਤੂਬਰ 2015 ਵਿਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਹੋਈ ਘੋਰ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਲਈ ਦੇਸ਼ ਦੀ ਸੱਭ ਤੋਂ ਵੱਧ ਪ੍ਰਮੁੱਖ ਅਤੇ ਨਿਪੁੰਨ ਏਜੰਸੀ ਸੀ.ਬੀ.ਆਈ ਜਾਂਚ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤਾਂ 'ਚ ਕੌਮੀ ਲੋਕ ਅਦਾਲਤ ਲੱਗੀ

ਫ਼ਰੀਦਕੋਟ, 14 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਕਚਹਿਰੀਆਂ 'ਚ ਸ਼ੈਸ਼ਨ ਜੱਜ ਹਰਪਾਲ ਸਿੰਘ ਦੀ ਦੇਖ-ਰੇਖ 'ਚ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਵੰਤ ਕੌਰ ਨੇ ਦੱਸਿਆ ਕਿ ਲੋਕ ਅਦਾਲਤ 'ਚ ਵੱਖ-ਵੱਖ ਕੇਸ ਜੋ ਅਦਾਲਤਾਂ 'ਚ ਲੰਬਿਤ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਸਮਾਗਮ ਕਰਵਾਇਆ

ਫ਼ਰੀਦਕੋਟ, 14 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਇੱਥੇ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਜੂਨੀਅਰ ਵਿੰਗ ਦੇ ਬੱਚਿਆਂ ਵਲੋਂ ਵਿੰਗ ਕੋਆਰਡੀਨੇਟਰ ਸ਼ੈਲੀ ਆਹੂਜਾ ਦੀ ਨਿਗਰਾਨੀ ਹੇਠ ਪੀਲਾ, ਹਰਾ , ਲਾਲ ਦਿਨ ਮਨਾਇਆ ਗਿਆ | ਜਿਸ 'ਚ ਨਰਸਰੀ ਦੇ ਵਿਦਿਆਰਥੀਆਂ ਨੇ ਪੀਲੇ ਕੱਪੜੇ ...

ਪੂਰੀ ਖ਼ਬਰ »

ਮਾਤਾ ਨਿਹਾਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਾਜਾਖਾਨਾ, 14 ਜੁਲਾਈ (ਜੀਵਨ ਗਰਗ)-ਮਾਤਾ ਨਿਹਾਲ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ ਪਿੰਡ ਫਤਿਹਗੜ੍ਹ (ਦਬੜੀਖਾਨਾ) ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਸਮੇਂ ਰਾਗੀ ਸਿੰਘਾਂ ਨੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਜ਼ਿੰਦਗੀ ...

ਪੂਰੀ ਖ਼ਬਰ »

ਨਿਸ਼ਕਾਮ ਸਿੱਖ ਵੈੱਲਫੇਅਰ ਕੌ ਾਸਲ ਵਲੋਂ ਖ਼ੁਦਕੁਸ਼ੀ ਕਰ ਚੁੱਕੇ ਮਜ਼ਦੂਰ ਦੇ ਘਰ ਦੀ ਉਸਾਰੀ ਸ਼ੁਰੂ

ਸਾਦਿਕ, 14 ਜੁਲਾਈ (ਗੁਰਭੇਜ ਸਿੰਘ ਚੌਹਾਨ)-ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਵਲੋਂ ਖੁਦਕੁਸ਼ੀ ਕਰ ਚੁੱਕੇ ਮਜ਼ਦੂਰ ਦੇ ਘਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲ ਫ਼ਰੀਦਕੋਟ ਡਵੀਜ਼ਨ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ ਪੌਦੇ ਲਾਏ

ਬਾਜਾਖਾਨਾ, 14 ਜੁਲਾਈ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਵਿਭਾਗ ਵਲੋਂ ਬਲਾਕ ਅਫ਼ਸਰ ਸੁਖਦਰਸ਼ਨ ਸਿੰਘ ਦਾਰਾ ਅਤੇ ਵਣ ਗਾਰਡ ਕਰਮਜੀਤ ਕੌਰ ਦੀ ਅਗਵਾਈ 'ਚ ਵਾਤਾਵਰਨ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਸੰਧਵਾਂ ਨੂੰ ਪਹਿਲੀ ਬਰਸੀ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤ ਦੇ ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੇ ਫ਼ਰਜੰਦ ਗਿਆਨੀ ਜੋਗਿੰਦਰ ਸਿੰਘ ਸੰਧਵਾਂ ਦੀ ਪਹਿਲੀ ਬਰਸੀ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਪਿੰਡ ਸੰਧਵਾਂ ਵਿਖੇ ਮਨਾਈ ਗਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਰਾਜਨੀਤੀ 'ਚ ਸਾਫ਼-ਸੁਥਰੇ ਅਕਸ ਵਾਲਿਆਂ ਦੀ ਕੋਈ ਅਹਿਮੀਅਤ ਨਹੀਂ ਰਹੀ - ਜਥੇਦਾਰ ਨੰਗਲ

ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ)-ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਮੱਖਣ ਸਿੰਘ ਨੰਗਲ ਨੇ ਪੰਜਾਬ ਕੈਬਨਿਟ 'ਚੋੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ਾ ਦਿੱਤੇ ਜਾਣ 'ਤੇ ਪ੍ਰਤੀਕਿ੍ਆ ਕਰਦਿਆਂ ਕਿਹਾ ਕਿ ਸਿੱਧੂ ਦੇ ਅਸਤੀਫ਼ੇ ...

ਪੂਰੀ ਖ਼ਬਰ »

ਪੰਛੀਆਂ ਲਈ ਪਿੰਡ ਦੀਆਂ ਸਾਂਝੀਆਂ ਥਾਵਾਂ ਵਾਲੇ ਦਰੱਖਤਾਂ 'ਤੇ ਆਲ੍ਹਣੇ ਲਾਏ

ਦੋਦਾ, 14 ਜੁਲਾਈ (ਰਵੀਪਾਲ)-ਬੀੜ ਟੀਮ ਮੱਲਣ ਵਲੋਂ ਪਿੰਡ ਦੋਦਾ ਦੇ ਨੌਜਵਾਨਾਂ ਨਾਲ ਮਿਲ ਕੇ ਦੋਦਾ ਬੀੜ ਟੀਮ ਦਾ ਗਠਨ ਕਰਨ ਦੇ ਨਾਲ-ਨਾਲ ਅੱਜ ਪਿੰਡ ਦੋਦਾ ਦੇ ਜਲ-ਘਰ ਅਤੇ ਹੋਰ ਸਾਂਝੀਆਂ ਥਾਵਾਂ ਜਿਥੇ ਵੀ ਵੱਡੇ ਦਰੱਖਤ ਹਨ, 'ਤੇ ਪੰਛੀਆਂ ਲਈ ਮਿੱਟੀ ਦੇ ਪੱਕੇ ਆਲ੍ਹਣੇ ਲਗਾਏ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ ਕਰੇਗੀ ਸੰਘਰਸ਼-ਦਲੇਰ ਸਿੰਘ ਡੋਡ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤ ਦੀ ਸੁਪਰੀਮ ਕੋਰਟ ਵਲੋਂ ਪੰਜਾਬ ਦਾ ਹੋਰ ਦਰਿਆਈ ਪਾਣੀ ਹਰਿਆਣੇ ਲਿਜਾਏ ਜਾਣ ਲਈ ਬਣਾਈ ਜਾ ਰਹੀ ਸਤਲੁਜ ਯਮੁਨਾ ਲਿੰਕ ਨਹਿਰ ਨੰੂ ਪੂਰਾ ਕਰਨ ਲਈ ਪਾਏ ਜਾ ਰਹੇ ਦਬਾਅ ਨੰੂ ਅੰਤਰਰਾਸ਼ਟਰੀ ਨਿਯਮਾਂ ਵਿਰੋਧੀ ...

ਪੂਰੀ ਖ਼ਬਰ »

ਜਾਦੂ ਇਕ ਕਲਾ ਅਤੇ ਹੱਥ ਦੀ ਸਫ਼ਾਈ ਹੈ-ਜਾਦੂਗਰ ਐੱਚ.ਕੇ. ਸ਼ਰਮਾ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਜਾਦੂ ਦੇ ਸ਼ੋਅ ਦਿਖਾਉਣਾ ਅੱਜ ਫ਼ਾਇਦੇ ਦਾ ਸੌਦਾ ਨਹੀਂ ਰਹਿ ਗਿਆ ਹੈ ਅਤੇ ਇਨ੍ਹਾਂ ਸ਼ੋਅਜ਼ ਦੇ ਜਰੀਏ ਉਹ ਖੁਦ ਦਾ ਅਤੇ ਆਪਣੀ ਸਹਿਯੋਗੀ ਟੀਮ ਦਾ ਪੇਟ ਹੀ ਭਰ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਾਦੂਗਰ ਐਚ.ਕੇ ...

ਪੂਰੀ ਖ਼ਬਰ »

ਐਸ.ਐਚ.ਓ. ਜਸਵੀਰ ਸਿੰਘ ਦੇ ਭਰਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਦੇ ਐਸ.ਐਚ.ਓ ਜਸਵੀਰ ਸਿੰਘ ਦੇ ਵੱਡੇ ਭਰਾ ਸੁਖਰਾਜ ਸਿੰਘ ਰਿਟਾ. ਇੰਸਪੈਕਟਰ ਪੰਜਾਬ ਰੋਡਵੇਜ਼ (ਪਿੰਡ ਸ਼ੇਖ) ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਆਡੀਸ਼ਨਲ ਐਸ.ਐਚ.ਓ. ਮਲਕੀਤ ਸਿੰਘ, ਕਬਰਵਾਲਾ ਥਾਣਾ ਦੇ ਐਸ.ਐਚ.ਓ ਦਰਬਾਰ ...

ਪੂਰੀ ਖ਼ਬਰ »

ਅਧਿਆਪਕਾਂ ਦੀ ਬਦਲੀ ਨੀਤੀ 'ਚ ਜ਼ਰੂਰੀ ਸੋਧਾਂ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਭਾਵੇਂ ਬਦਲੀ ਨੀਤੀ ਰਾਹੀਂ ਅਧਿਆਪਕਾਂ ਦੀਆਂ ਬਦਲੀਆਂ ਕਰਨ ਦੀ ਆਨਲਾਈਨ ਪ੍ਰਕਿਰਿਆ ਜੋਰਾ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਪ੍ਰੰਤੂ ਬਦਲੀ ਨੀਤੀ ਦੀਆਂ ਕਈ ਸ਼ਰਤਾਂ ਤੋਂ ਅਧਿਆਪਕ ਵਰਗ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਨੇ ਬੂਟੇ ਲਗਾਏ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਬੂਟੇ ਲਗਾਏ ਜਾ ਰਹੇ ਹਨ, ਲੜੀ ਤਹਿਤ ਪਿੰਡ ਦਾਨੇਵਾਲਾ ਦੀ ਗ੍ਰਾਮ ...

ਪੂਰੀ ਖ਼ਬਰ »

ਨਹਿਰੀ ਵਿਸ਼ਰਾਮ ਘਰ ਸਾਹਮਣੇ ਖੜ੍ਹੇ ਸਫ਼ੈਦਿਆਂ ਕਾਰਨ ਕਾਰ ਨਹਿਰ 'ਚ ਡਿਗੀ

ਅਮਰਗੜ੍ਹ, 14 ਜੁਲਾਈ (ਬਲਵਿੰਦਰ ਸਿੰਘ ਭੁੱਲਰ)-ਬਾਅਦ ਦੁਪਹਿਰ ਤਕਰੀਬਨ ਤਿੰਨ ਵਜੇ 4 ਸਵਾਰਾਂ ਸਮੇਤ ਇੱਕ ਕਾਰ ਨਹਿਰੀ ਵਿਸ਼ਰਾਮ ਘਰ ਮਾਹੋਰਾਣਾ ਦੇ ਬਿਲਕੁਲ ਸਾਹਮਣੇ ਪਾਣੀ ਨਾਲ ਨੱਕੋ ਨੱਕ ਭਰੀ ਕੋਟਲਾ ਬਰਾਂਚ ਨਹਿਰ 'ਚ ਅਚਨਚੇਤ ਡਿਗ ਗਈ | ਇਸ ਕਾਰ ਵਿਚ ਸਵਾਰ ਚਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਦਿੱਤਾ ਧਰਨਾ

ਸੰਗਰੂਰ, 14 ਜੁਲਾਈ (ਪਸ਼ੌਰੀਆ, ਗਾਂਧੀ)-ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸੰਗਰੂਰ ਪੁੱਜ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਧਰਨਾ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨਾਲ ਕਿਤੇ ਆਫ਼ਤ, ਕਿਤੇ ਰਾਹਤ

ਕੁੱਪ ਕਲਾਂ, 14 ਜੁਲਾਈ (ਕੁਲਦੀਪ ਸਿੰਘ ਲਵਲੀ)-ਅੱਜ ਲਾਗਲੇ ਪਿੰਡਾਂ 'ਚ ਹੋਈ ਭਰਵੀਂ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਆਮ ਜਨਤਾ ਲਈ ਬੜੀਆਂ ਸਮੱਸਿਆਵਾਂ ਵੀ ਖੜ੍ਹੀਆਂ ਕਰ ਦਿੱਤੀਆਂ ਹਨ | ਰਾਤ ਤੋਂ ਰੁਕ ਰੁਕ ਕੇ ਹੋ ਰਹੀ ਭਾਰੀ ਬਾਰਿਸ਼ ਨਾਲ ...

ਪੂਰੀ ਖ਼ਬਰ »

ਧੋਖਾਧੜੀ ਦੇ 8 ਸਾਲ ਪੁਰਾਣੇ ਮਾਮਲੇ 'ਚ ਦੋਸ਼ ਆਇਦ

ਸੰਗਰੂਰ, 14 ਜੁਲਾਈ (ਧੀਰਜ ਪਸ਼ੌਰੀਆ)-ਦਿੜ੍ਹਬਾ ਪੁਲਿਸ ਥਾਣੇ 'ਚ 8 ਸਾਲ ਪਹਿਲਾਂ ਦਰਜ ਧੋਖਾਧੜੀ ਦੇ ਇਕ ਮਾਮਲੇ 'ਚ ਅਦਾਲਤ ਨੇ ਹੁਣ ਦੋ ਸਕੇ ਭਰਾਵਾਂ ਖਿਲਾਫ਼ ਸਾਜ਼ਿਸ਼ ਨਾਲ ਧੋਖਾਧੜੀ ਕਰਨ ਦੇ ਦੋਸ਼ ਆਇਦ ਕੀਤੇ ਹਨ ਤੇ ਸੁਣਵਾਈ ਲਈ 30 ਜੁਲਾਈ ਦੀ ਤਰੀਕ ਮੁਕੱਰਰ ਕਰ ਕੀਤੀ ...

ਪੂਰੀ ਖ਼ਬਰ »

ਧੋਖੇ ਨਾਲ ਗਰੀਨ ਕਾਰਡ ਪ੍ਰਾਪਤ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ

ਲੌਾਗੋਵਾਲ, 14 ਜੁਲਾਈ (ਵਿਨੋਦ)-ਲੌਾਗੋਵਾਲ ਨਾਲ ਸਬੰਧਿਤ ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦੀ ਸ਼ਿਕਾਇਤ 'ਤੇ ਪੰਜਾਬ ਪੁਲਿਸ ਦੀ ਐਨ.ਆਰ.ਆਈ. ਸ਼ਾਖਾ ਵਲੋਂ ਗਰੀਨ ਕਾਰਡ ਪ੍ਰਾਪਤ ਕਰਨ ਲਈ ਧੋਖਾਧੜੀ ਦੇ ਦੋਸ਼ਾਂ ਅਧੀਨ ਪਿਓ ਤੇ ਧੀ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹਾਈਵੇ 'ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰਾਂ ਦਾ ਕੰਮਕਾਜ ਠੱਪ

ਚੀਮਾ ਮੰਡੀ, 14 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ 'ਚੋਂ ਲੰਘਦੀ ਸੁਨਾਮ-ਬਠਿੰਡਾ ਹਾਈਵੇ ਦੇ ਦੋਵੇਂ ਪਾਸੇ ਨਿਕਾਸੀ ਨਾਲਾ ਨਹੀਂ ਬਣਾਇਆ ਗਿਆ ਜਿਸ ਕਰ ਕੇ ਬਾਰਿਸ਼ਾਂ ਦੇ ਸਮੇਂ ਹਾਈਵੇ ਦੇ ਦੁਕਾਨਦਾਰਾਂ ਦਾ ਪਾਣੀ ਜਮ੍ਹਾ ਹੋਣ ਕਾਰਨ ਕੰਮ ਕਾਜ ਠੱਪ ਰਹਿੰਦਾ ਹੈ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਇਤਿਹਾਸਕ ਪਿੰਡ ਮੱਲਾ ਦੇ ਲੋਕ

ਬਾਜਾਖਾਨਾ, 14 ਜੁਲਾਈ (ਜੀਵਨ ਗਰਗ)- ਇਤਿਹਾਸਕ ਪਿੰਡ ਮੱਲਾ ਦੇ ਲੋਕ ਇਕ ਨਹੀਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਿਨ੍ਹਾਂ ਦੀ ਸੂਚੀ ਬੜੀ ਲੰਮੀ ਹੈ | ਸੱਭ ਤੋਂ ਪਹਿਲਾਂ ਪਿੰਡ ਮੱਲਾ ਤੋਂ ਪਿੰਡ ਘਣੀਆਂ ਤੱਕ ਜਾਣ ਵਾਲਾ ਰਸਤਾ ਜੋ ਕੌਮੀ ਸ਼ਾਹ ਮਾਰਗ ਨੰ. 54 ਨੂੰ ਮਿਲਾਉਂਦਾ ਹੈ ਅਤੇ ਇਹ ਪਿਛਲੇ ਲੰਮੇ ਸਮੇਂ ਤੋਂ ਕੱਚਾ ਪਿਆ ਹੈ | ਜਿਸ ਕਰਕੇ ਲੋਕਾਂ ਨੂੰ ਬਠਿੰਡਾ ਜਾਣ ਲਈ ਵਾਇਆ ਰੋਮਾਣਾ ਹੋਣਾ ਪੈਦਾ ਹੈ, ਬਠਿੰਡਾ ਜਾਣ ਲਈ ਲੋਕਾਂ ਨੂੰ 15 ਕਿਲੋਮੀਟਰ ਵੱਧ ਦੂਰੀ ਤੈਅ ਕਰਨੀ ਪੈਦਾ ਹੈ | ਚੰਦਭਾਨ ਸੇਮ ਨਾਲੇ ਦਾ ਪੁੱਲ ਨਹੀਂ ਬਣਿਆ ਜੋ ਰਸਤਾ ਰੋਮਾਣਾ ਅਜੀਤ ਸਿੰਘ ਪਿੰਡ ਨੂੰ ਜਾਂਦਾ ਜਿਸ ਕਰਕੇ ਰਾਹਗੀਰ ਅਤੇ ਸੇਮ ਨਾਲੇ ਤੋਂ ਅੱਗੇ ਬੈਠੇ ਲੋਕਾਂ ਨੂੰ ਖੱਜਲ ਹੋਣਾ ਪੈਂਦਾ ਹੈ | ਲੋਕਾਂ ਦੀ ਮੰਗ ਹੈ ਕਿ ਇਹ ਪੁਲ ਜਲਦੀ ਬਣਾਇਆ ਜਾਵੇ | ਪਿੰਡ ਦਾ ਜੋੋ ਮੇਨ ਛੱਪੜ ਹੈ ਅਤੇ ਇਸ ਦੇ ਨੇੜੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਸ਼ਮਸਾਨ ਘਾਟ, ਸਰਕਾਰੀ ਸਕੂਲ, ਆਰ.ਓ. ਅਤੇ ਡਿਸਪੈਂਸਰੀ ਹੈ ਜਿਥੇ ਲੋਕਾਂ ਦਾ ਆਉਂਣਾ ਜਾਣਾ ਆਮ ਰਹਿੰਦਾ ਹੈ | ਇਸ ਛੱਪੜ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਾਣੀ 'ਚ ਬਹੁਤ ਗੰਦਾ ਮੁਸ਼ਕ ਮਾਰਦਾ ਹੈ ਜਿਸ ਕਾਰਨ ਕਈ ਬੀਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ | ਸਰਕਾਰ ਦੇ ਵਾਅਦਿਆਂ ਦੇ ਬਾਵਜੂਦ ਛੱਪੜ ਦੀ ਸਫਾਈ ਨਹੀਂ ਹੋਈ ਇਸ ਵਿਚ ਸਰਕੜ੍ਹਾ ੳੁੱਗਿਆ ਹੋਇਆ ਹੈ | ਇਸ ਤੋਂ ਇਲਾਵਾ ਪਿੰਡ ਦੇ ਵਿਚਕਾਰ ਇਕ ਇਤਿਹਾਸਕ ਕਾਲੀ ਛੱਪੜੀ (ਕੌਲਸਰ) ਹੈ ਇਹ ਵੀ ਗੰਦੇ ਪਾਣੀ ਨਾਲ ਭਰੀ ਹੋਈ ਹੈ ਇਹ ਵੀ ਇਥੋਂ ਦੇ ਲੋਕਾਂ ਲਈ ਵੱਡੀ ਸਿਰਦਰਦੀ ਹੈ | ਪਿੰਡ ਦੀ ਹੱਡਾਰੋੜੀ ਦੀ ਚਾਰਦੀਵਾਰੀ ਡਿੱਗ ਚੁੱਕੀ ਹੈ ਜਿਸ ਕਰਕੇ ਇਥੇ ਸੁੱਟੇ ਮਰੇ ਪਸ਼ੂਆਂ ਦੀ ਸੜਾਂਦ ਦੂਰ ਤੱਕ ਮਾਰਦੀ ਹੈ ਅਤੇ ਨੇੜਲੇ ਘਰਾਂ ਤੇ ਖੇਤਾਂ ਵਾਲਿਆਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ ਅਤੇ ਇਸ ਵਿਚ ਰਹਿੰਦੇ ਖੂੰਖਾਰ ਕੁੱਤੇ ਵੀ ਬੱਚਿਆਂ ਅਤੇ ਛੋਟੇ ਪਸ਼ੂਆਂ ਦੀ ਜਾਨ ਦਾ ਖੌਅ ਬਣੇ ਹੋਏ ਹਨ | ਪਿੰਡ ਵਿਚ ਬਣਿਆ ਕਾਲੀ ਮਾਤਾ ਦਾ ਮੰਦਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਜਾਣ ਵਾਲਾ ਰਸਤਾ ਵੀ ਕੱਚਾ ਅਤੇ ਡੂੰਘਾ ਹੋਇਆ ਪਿਆ ਹੈ ਮੀਂਹ ਦੇ ਦਿਨਾਂ 'ਚ ਇਹ ਛੱਪੜ ਦਾ ਰੂਪ ਧਾਰ ਲੈਂਦਾ ਹੈ ਅਤੇ ਲੋਕਾਂ ਅਤੇ ਸਕੂਲੀ ਬੱਚਿਆਂ ਦਾ ਲੰਘਣਾ ਮੁਸ਼ਕਲ ਹੁੰਦਾ ਹੈ | ਇਸ ਤੋਂ ਇਲਾਵਾ ਪਿੰਡ 'ਚ ਮੀਂਹ ਦੇ ਪਾਣੀ ਦਾ ਨਿਕਾਸ ਵੀ ਬਹੁਤਾ ਵਧੀਅ ਨਹੀ ਹੈ ਅਤੇ ਮੀਂਹ ਦਾ ਪਾਣੀ ਪਿੰਡ ਦੀਆਂ ਫਿਰਨੀਆਂ ਉੱਪਰ ਬਣੀਆਂ ਲਿੰਕ ਸੜ੍ਹਕਾਂ 'ਤੇ ਭਰ ਜਾਂਦਾ ਹੈ | ਪਿੰਡ ਵਿਚ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਹਾਈ ਸਕੂਲ ਚੱਲ ਰਿਹਾ ਅਤੇ ਇਸ ਪਿੰਡ ਦੇ ਬੱਚਿਆਂ ਨੂੰ ਦਸਵੀਂ ਕਰਨ ਤੋਂ ਬਾਅਦ ਅਗਲੀ ਪੜ੍ਹਾਈ ਲਈ ਦੂਰ-ਦੁਰਾਡੇ ਪਿੰਡਾਂ ਦੇ ਸਕੂਲਾਂ 'ਚ ਜਾਣਾ ਪੈਦਾ ਹੈ ਜਿਸ ਕਰਕੇ ਖਾਸ ਕਰ ਲੜਕੀਆਂ ਨੂੰ ਕਾਫੀ ਮੁਸ਼ਕਿਲ ਆਉਂਦੀ ਹੈ ਅਤੇ ਗਰੀਬ ਘਰ੍ਹਾਂ ਦੀਆਂ ਲੜਕੀਆਂ ਮਹਿੰਗੇ ਸਕੂਲਾਂ ਵਿਚ ਨਹੀਂ ਪੜ੍ਹ ਸਕਦੀਆਂ ਅਤੇ ਉਨ੍ਹਾਂ ਦਾ ਅੱਗੇ ਪੜ੍ਹਾਈ ਕਰਨ ਦਾ ਸੁਪਨਾ ਅਧੂਰਾ ਰਹਿ ਜਾਂਦਾ ਹੈ | ਇਸ ਤੋਂ ਇਲਾਵਾ ਪਿੰਡ ਮੱਲ੍ਹਾ ਦੀ ਪੰਚਾਇਤ ਨੇ ਆਦਰਸ਼ ਸਕੂਲ ਲਈ ਸੱਤ ਏਕੜ ਜ਼ਮੀਨ ਦਿੱਤੀ ਹੋਈ ਹੈ ਪ੍ਰੰਤੂ ਇਸ ਵਿਚ ਹੁਣ ਤੱਕ ਬਿਲਡਿੰਗ ਨਹੀ ਬਣਾਈ ਗਈ ਜਦੋਂ ਕਿ ਇਸ ਦੀ ਬਿਲਡਿੰਗ ਦਾ ਨਕਸ਼ਾ ਵੀ ਬਣ ਚੁੱਕਾ ਹੈ ਅਤੇ ਇਹ ਕਿਰਾਏ ਦੀ ਬਿਲਡਿੰਗ ਵਿਚ ਚੱਲ ਰਿਹਾ ਹੈ | ਇਸ ਕਰਕੇ ਪਿੰਡ ਮੱਲਾ ਦੇ ਬੱਚਿਆਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ | ਪਿੰਡ ਮੱਲਾ ਦੀ ਪੰਚਾਇਤ ਨੇ ਮੰਗ ਕੀਤੀ ਹੈ ਕਿ ਇਸ ਜ਼ਮੀਨ ਵਿਚ ਇਸ ਸਕੂਲ ਦੀ ਇਮਾਰਤ ਬਣਾਈ ਜਾਵੇ ਤਾਂ ਕਿ ਇਸ ਇਲਾਕੇ ਦੇ ਬੱਚੇ ਇਸ ਦਾ ਪੂਰਨ ਲਾਭ ਲੈ ਸਕਣ |
n ਪਿੰਡ ਦਾ ਮੁੱਖ ਛੱਪੜ ਜਿਸ ਦੀ ਸਫ਼ਾਈ ਅਤੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਇਸ 'ਚ ਸੜਾਂਦ ਮਾਰਦੀ ਹੈ | ਤਸਵੀਰ : ਜੀਵਨ ਗਰਗ



ਖ਼ਬਰ ਸ਼ੇਅਰ ਕਰੋ

ਕੌਮਾਂਤਰੀ ਕਬੱਡੀ ਖਿਡਾਰੀ ਮਰਹੂਮ ਹਰਜੀਤ ਬਰਾੜ ਦੀ ਸਮਾਧ ਦੀ ਸਾਂਭ-ਸੰਭਾਲ ਕੀਤੀ

ਬਾਜਾਖਾਨਾ, 14 ਜੁਲਾਈ (ਗਿੱਲ)-ਅੰਤਰ ਰਾਸ਼ਟਰੀ ਕੌਮਾਤਰੀ ਕਬੱਡੀ ਖਿਡਾਰੀ ਮਰਹੂਮ ਹਰਜੀਤ ਬਰਾੜ ਬਾਜਾਖਾਨਾ ਦੀ ਯਾਦ 'ਚ ਬਣੀ ਸਮਾਧ ਦੀ ਸਾਂਭ-ਸੰਭਾਲ, ਰੰਗ ਰੋਗਨ ਲਈ ਮਰਹੂਮ ਖਿਡਾਰੀ ਹਰਜੀਤ ਬਰਾੜ ਦੀ ਧਰਮ ਪਤਨੀ ਨਰਿੰਦਰਜੀਤ ਕੌਰ ਅਤੇ ਬੇਟੀ ਗਗਨਪ੍ਰੀਤ ਕੌਰ ਬਰਾੜ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ 8.5 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੇ ਇਕ ਹੋਰ ਵਿਦਿਆਰਥੀ ਅਸ਼ੀਸ਼ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਇਸ ਤੋਂ ਪਹਿਲਾਂ ਵੀ ਸੈਂਟਰ ਦੇ 18 ਵਿਦਿਆਰਥੀਆਂ ਨੇ 9.0 ਬੈਂਡ ਅਤੇ ਬਹੁਤ ...

ਪੂਰੀ ਖ਼ਬਰ »

ਸੰਤ ਮੈਮੋਰੀਅਲ ਟਰੱਸਟ ਨੇ ਸਰਕਾਰੀ ਕੰਨਿਆ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਫਰੀਦਕੋਟ, 14 ਜੁਲਾਈ (ਸ. ਰਿਪੋ.)- ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸੀਨੀ. ਸੈਕੰਡਰੀ ਸਕੂਲ ਵਿਖੇ ਸੰਤ ਮੈਮੋਰੀਅਲ ਟਰੱਸਟ ਵੱਲੋਂ ਸਕੂਲ ਦੇ ਟਾਪਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੇ ਤਹਿਤ 10+2 ਕਾਮਰਸ ਵਿਚ ਸਕੂਲ ਦੀ ਟਾਪਰ ਰਮਨਦੀਪ ਕੌਰ ਪੁੱਤਰੀ ਜਸਬੀਰ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਵੱਲੋਂ ਸਕੂਲ 'ਚ ਸਾਫ਼ ਪਾਣੀ ਲਈ ਵਾਟਰ ਕੂਲਰ ਅਤੇ ਆਰ.ਓ. ਭੇਟ

ਕੋਟਕਪੂਰਾ, 14 ਜੁਲਾਈ (ਮੇਘਰਾਜ, ਮੋਹਰ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਨੌਾ ਵਿਖੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਰੋਟਰੀ ਕਲੱਬ ਕੋਟਕਪੂਰਾ ਦੇ ਪ੍ਰਧਾਨ ਸੰਜੀਵ ਰਾਏ ਸ਼ਰਮਾ ਅਤੇ ਜਨਰਲ ...

ਪੂਰੀ ਖ਼ਬਰ »

ਨਹਿਰੀ ਪਾਣੀ ਬਚਾਉਣ ਲਈ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਯਤਨਸ਼ੀਲ ਹੋਣਾ ਚਾਹੀਦਾ ਹੈ-ਬਰਾੜ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਆਸੀ ਪਾਰਟੀਬਾਜ਼ੀ ਨੂੰ ਛੱਡ ਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਅਤੇ ਇਸ ਦੀ ਰਾਖੀ ਲਈ ਹਰ ਪੱਧਰ 'ਤੇ ਪੈਰਵਾਈ ਕਰਨ ਲਈ ਪੰਜਾਬ ਸਰਕਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੇ ਸਾਥ ਦੇਣ ਦੇ ਨਾਲ-ਨਾਲ ਨਿਆਂ ਪ੍ਰਣਾਲੀ ...

ਪੂਰੀ ਖ਼ਬਰ »

ਪਿੰਡ ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਵਿਖੇ ਲੰਘੇ ਦਿਨ ਗਲੀ ਦੇ ਵਿਵਾਦ ਨੂੰ ਲੈ ਕੇ ਚਲਾਈ ਗੋਲੀ ਵਿਚ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਦਿਉਰ ਅਤੇ ਭਰਜਾਈ ਦੇ ਕਤਲ ਅਤੇ ਦੋ ਭਰਾਵਾਂ ਨੂੰ ਜਖਮੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

• ਸੜਕ 'ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ-ਐਕਸ਼ਨ ਕਮੇਟੀ ਦਾ ਕੀਤਾ ਗਠਨ • ਮਿ੍ਤਕਾਂ ਦੇ ਪਰਿਵਾਰਕ ਜੀਆਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਪਿੰਡ ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਵਿਖੇ ਲੰਘੇ ਦਿਨ ਗਲੀ ਦੇ ਵਿਵਾਦ ਨੂੰ ਲੈ ਕੇ ਚਲਾਈ ਗੋਲੀ ਵਿਚ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਦਿਉਰ ਅਤੇ ਭਰਜਾਈ ਦੇ ਕਤਲ ਅਤੇ ਦੋ ਭਰਾਵਾਂ ਨੂੰ ਜਖਮੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਜਾਗਰੂਕਤਾ ਸੈਮੀਨਾਰ ਲਗਾਇਆ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਛੱਤਿਆਣਾ ਦੇ ਸਰਕਾਰੀ ਹਾਈ ਸਕੂਲ ਵਿਚ ਬੀਤੇ ਦਿਨ ਸਮਾਜਸੇਵੀ ਸੰਸਥਾ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ 'ਨਸ਼ੇ ਛੱਡੋ, ਕੋਹੜ ਵੱਢੋ' 'ਬੇਟੀ ...

ਪੂਰੀ ਖ਼ਬਰ »

ਬੂਥ ਕਮੇਟੀਆਂ ਬਣਾਉਣ ਲਈ ਮੀਟਿੰਗ ਕੀਤੀ

ਮੂਣਕ, 14 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਵਿਖੇ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਮੀਕ ਹੈਨਰੀ ਮੀਡੀਆ ਸਲਾਹਕਾਰ ਬੀਬੀ ਭੱਠਲ ਨੇ ਯੂਥ ਆਗੂ ਸਿਮਰਨਜੀਤ ਸਿੰਘ ਦੇ ਘਰ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਸੀ. ਪੀ. ਐਮ ਵਲੋਂ ਡੀ. ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ 22 ਨੂੰ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਹਰਮਹਿੰਦਰ ਪਾਲ)-ਸੀ.ਪੀ.ਐਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 22 ਜੁਲਾਈ ਨੂੰ ਡੀ.ਸੀ. ਦਫ਼ਤਰ ਅੱਗੇ ਬਿਜਲੀ ਦੇ ਵਧੇ ਰੇਟਾਂ ਅਤੇ ਮਹਿੰਗਾਈ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਦੀ ਮੀਟਿੰਗ ਹੋਈ

ਕੋਟਕਪੂਰਾ, 14 ਜੁਲਾਈ (ਪ. ਪ.)-ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਦੀ ਸਾਲ 2019-20 ਲਈ ਚੁਣੀ ਗਈ ਨਵੀਂ ਟੀਮ ਦੀ ਪਹਿਲੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਮਦਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਰੀਜ਼ਨ 9 ਦੇ ਰੀਜ਼ਨਲ ਚੇਅਰਪਰਸਨ ਲਾਇਨ ਲੋਕੇਂਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX