ਤਾਜਾ ਖ਼ਬਰਾਂ


ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  14 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  24 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  37 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  57 minutes ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  55 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਅੱਠ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਦੋ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਜਗਵਿੰਦਰ ਸਿੰਘ ਅਤੇ ਹਰਜੀਤ ਸਿੰਘ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਧੱਕੇ ਨਾਲ ਚੁੱਕ ਕੇ...
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  54 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਹਾੜ ਸੰਮਤ 551
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਹਰਿਆਣਾ ਹਿਮਾਚਲ

ਰੇਲਵੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਸਿਰਸਾ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)- ਐਨ.ਐਫ.ਆਈ.ਆਰ. ਦੇ ਸੱਦੇ 'ਤੇ ਉੱਤਰ ਪੱਛਮ ਮਜ਼ਦੂਰ ਰੇਲਵੇ ਸੰਘ ਦੇ ਬੈਨਰ ਹੇਠ ਰੇਲ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਵਿਭਾਗ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ...

ਪੂਰੀ ਖ਼ਬਰ »

ਦੀਵਾਰ ਡਿਗਣ ਨਾਲ ਪੰਜ ਸਾਲਾ ਬੱਚੀ ਦੀ ਮੌਤ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ)-ਸਥਾਨਕ ਰਾਹੋਂ ਰੋਡ 'ਤੇ ਅੱਜ ਦੇਰ ਸ਼ਾਮ ਦੀਵਾਰ ਡਿੱਗਣ ਕਾਰਨ ਇਕ ਪੰਜ ਸਾਲਾ ਬੱਚੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਲਕਸ਼ਮੀ ਉੱਤਰੀ ਨਰੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਨਰੇਸ਼ ਕੁਮਾਰ ਦੇ ਗੁਆਂਢੀਆਂ ...

ਪੂਰੀ ਖ਼ਬਰ »

ਨਹਿਰੀ ਪਟਵਾਰੀ ਦੀ ਕੁੱਟਮਾਰ ਦੇ ਮਾਮਲੇ 'ਚ 2 ਮੁਲਜ਼ਮ ਗਿ੍ਫ਼ਤਾਰ

ਕਾਲਾਂਵਾਲੀ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜਲ ਸੇਵਾਵਾਂ ਡਵੀਜ਼ਨ ਦੇ ਨਹਿਰੀ ਪਟਵਾਰੀ ਸੁਖਰਾਜ ਸਿੰਘ ਦੀ ਕੁੱਟਮਾਰ ਕਰਨ ਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਮਾਮਲੇ 'ਚ ਥਾਣਾ ਰੋੜੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ

ਰਤੀਆ, 14 ਜੁਲਾਈ (ਬੇਅੰਤ ਮੰਡੇਰ)- ਸ਼ਹਿਰ ਦੀ ਇੰਪਲਾਈਜ ਕਾਲੋਨੀ ਸਥਿਤ ਇੱਕ ਘਰ 'ਚ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਿਕ ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਪਿੰਡ ਰੱਤਾਖੇੜਾ ਨਿਵਾਸੀ ...

ਪੂਰੀ ਖ਼ਬਰ »

ਸਿਰਸਾ 'ਚ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਿਰਸਾ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-4 ਅਗਸਤ ਨੂੰ ਸਿਰਸਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸੂਬਾਈ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ ਜਿਸ 'ਚ ਹਰਿਆਣਾ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਜਗਦੀਸ਼ ...

ਪੂਰੀ ਖ਼ਬਰ »

ਸਕੂਲੀ ਸਿਲੇਬਸ 'ਚ ਸਿੱਖ ਇਤਿਹਾਸ ਸ਼ਾਮਿਲ ਕਰਨ ਦੇ ਐਲਾਨ ਲਈ ਯੋਗੀ ਅਦਿਤਿਆਨਾਥ ਦਾ ਧੰਨਵਾਦ

ਨਵੀਂ ਦਿੱਲੀ, 14 ਜੁਲਾਈ (ਜਗਤਾਰ ਸਿੰਘ)- ਸਿੱਖ ਮਿਸ਼ਨ ਫਾਊਾਡੇਸ਼ਨ ਦਿੱਲੀ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਦੇ ਉਸ ਐਲਾਨ ਦਾ ਸਵਾਗਤ ਕੀਤਾ ਹੈ ,ਜਿਸ ਐਲਾਨ ਰਾਹੀਂ ਉਨ੍ਹਾਂ ਯੂ.ਪੀ. ਦੇ ਸਕੂਲੀ ਸਿਲੇਬਸ 'ਚ ਸਿੱਖ ਇਤਿਹਾਸ ਨੂੰ ਸ਼ਾਮਿਲ ਕਰਨ ਦੀ ਗੱਲ ਆਖੀ ...

ਪੂਰੀ ਖ਼ਬਰ »

ਕਰਨ ਮੱਕੜ ਨੇ ਨੈੱਟ ਦੀ ਪ੍ਰੀਖਿਆ ਪਾਸ ਕੀਤੀ

ਏਲਨਾਬਾਦ , 14 ਮਈ (ਜਗਤਾਰ ਸਮਾਲਸਰ)- ਸ਼ਹਿਰ ਦੇ ਨਚੀਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਚੰਦਰ ਪ੍ਰਕਾਸ਼ ਦੇ ਪੁੱਤਰ ਕਰਣ ਮੱਕੜ ਨੇ ਆਪਣੀ ਪਹਿਲੀ ਕੋਸ਼ਿਸ਼ 'ਚ ਹੀ ਯੂ.ਜੀ.ਸੀ. ਦੁਆਰਾ ਜੂਨ 2019 'ਚ ਲਈ ਨੈੱਟ ਦੀ ਪ੍ਰੀਖਿਆ ਅੰਗਰੇਜ਼ੀ ਵਿਸ਼ੇ 'ਚ ਪਾਸ ਕਰਨ ...

ਪੂਰੀ ਖ਼ਬਰ »

ਸੈਕਟਰ 8 ਵਿਖੇ ਪੁਲਿਸ ਕਰਮਚਾਰੀ ਵਲੋਂ ਔਰਤ ਨਾਲ ਬਦਸਲੂਕੀ

ਕਰਨਾਲ, 14 ਜੁਲਾਈ (ਗੁਰਮੀਤ ਸਿੰਘ ਸੱਗੂ)-ਸੈਕਟਰ 8 ਵਿਖੇ ਇਕ ਪੁਲਿਸ ਕਰਮਚਾਰੀ ਵਲੋਂ ਆਪਣੇ ਹੀ ਗੁਆਂਢ 'ਚ ਰਹਿਣ ਵਾਲੀ ਇਕ ਔਰਤ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾ ...

ਪੂਰੀ ਖ਼ਬਰ »

ਲਵਲੀ ਰੋਂਟਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਨਰਾਇਣਗੜ੍ਹ, 14 ਜੁਲਾਈ (ਪੀ ਸਿੰਘ)-ਨਰਾਇਣਗੜ੍ਹ ਦੇ ਬਲਾਕ ਸ਼ਹਿਜਾਦਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਹਾਜ਼ਰੀ ਲੁਆਈ | ਸਮਾਗਮ ਦੌਰਾਨ ਕਾਂਗਰਸ ਪਾਰਟੀ ਦੀ ਹਰਿਆਣਾ ਮਹਿਲਾ ਵਿੰਗ ਦੀ ਉਪ ...

ਪੂਰੀ ਖ਼ਬਰ »

ਵਿਆਹੁਤਾ ਦੀ ਮੌਤ 'ਤੇ ਪੰਜ ਵਿਰੁੱਧ ਮਾਮਲਾ ਦਰਜ

ਟੋਹਾਣਾ, 14 ਜੁਲਾਈ (ਗੁਰਦੀਪ ਸਿੰਘ ਭੱਟੀ) - ਉਪਮੰਡਲ ਦੇ ਪਿੰਡ ਉਦੇਪੂਰ 'ਚ ਤਿੰਨ ਮਹੀਨੇ ਪਹਿਲਾਂ ਵਿਆਹ ਕੇ ਲਿਆਂਦੀ ਪਿੰਡ ਬੁਢਲਾਡਾ (ਪੰਜਾਬ) ਦੀ ਅਮਨਪ੍ਰੀਤ ਕੌਰ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਮਿ੍ਤਕਾ ਦੀ ਮਾਂ ਬਲਜੀਤ ਕੌਰ ਪਤਨੀ ਪੋਲਾਰਾਮ ਨੇ ਨਵੀਂ ਵਿਆਹੀ ਬੇਟੀ ...

ਪੂਰੀ ਖ਼ਬਰ »

ਟੋਹਾਣਾ ਦੀਆਂ ਦੋ ਫ਼ਰਜ਼ੀ ਕੰਪਨੀਆਂ ਵਿਰੁੱਧ ਮਾਮਲਾ ਦਰਜ

ਟੋਹਾਣਾ, 14 ਜੁਲਾਈ (ਗੁਰਦੀਪ ਸਿੰਘ ਭੱਟੀ) - ਫ਼ਰਜੀ ਕੰਪਨੀਆਂ ਦੇ ਨਾਂਅ 'ਤੇ ਜੀ.ਐਸ.ਟੀ ਨੰਬਰ ਲੈਕੇ ਬੋਗਸ ਖਰੀਦ ਵੇਚ ਦਾ ਧੰਦਾ ਕਰਨ 'ਤੇ ਸਟੇਟ ਜੀਐਸਟੀ ਅਧਿਕਾਰੀ ਸੰਜੈ ਖਿੱਚੜ ਦੀ ਸ਼ਿਕਾਇਤ 'ਤੇ ਟੋਹਾਣਾ'ਚ ਦੋ ਫ਼ਰਜੀ ਕੰਪਨੀਆਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

13 ਕਿੱਲੋ ਚੂਰਾ ਪੋਸਤ ਸਮੇਤ 2 ਕਾਬੂ

ਟੋਹਾਣਾ, 14 ਜੁਲਾਈ (ਗੁਰਦੀਪ ਸਿੰਘ ਭੱਟੀ) - ਜਿਲ੍ਹਾ ਪੁਲਿਸ ਦੀ ਵਿਸੇਸ਼ ਟੀਮ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਮੋਰਸਾਈਕਲ ਕਬਜੇ 'ਚ ਲੈ ਕੇ ਦੋ ਜਣਿਆਂ ਨੂੰ ਕਾਬੂ ਕਰਕੇ 13 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਪਿੰਡ ਬੁਆਨ ਨਜਦੀਕ ਨਾਕੇ ਤੋਂ ਪਿੰਡ ...

ਪੂਰੀ ਖ਼ਬਰ »

ਵਿਦਿਆਰਥੀ 'ਤੇ ਉਸ ਦੇ ਜਮਾਤੀ ਵਲੋਂ ਹਮਲਾ

ਟੋਹਾਣਾ, 14 ਜੁਲਾਈ (ਗੁਰਦੀਪ ਸਿੰਘ ਭੱਟੀ) - ਇਥੋਂ ਦੇ ਇਕ ਨਿੱਜੀ ਸਕੂਲ ਦੇ ਵਿਦਆਰਥੀ ਹਮਨ ਵਰਮਾ 'ਤੇ ਉਸਦੀ ਜਮਾਤ ਦੇ ਦੋ ਸਾਥੀਆਂ ਨੇ ਬਰਫ਼ ਵਾਲੇ ਸੂਏ ਨਾਲ ਹਮਲਾ ਕਰਕੇ ਉਸ ਨੂੰ ਜਖ਼ਮੀ ਕਰ ਦਿੱਤਾ | ਵਿਦਆਰਥੀ ਦੀ ਹਾਲਤ ਚਿੰਤਾਜਨਕ ਹੋਣ 'ਤੇ ਜਖਮੀ ਵਿਦਿਆਰਥੀ ਨੂੰ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ ਦੌਰਾਨ 300 ਤੋਂ ਵੱਧ ਮਰੀਜ਼ਾਂ ਦੀ ਜਾਂਚ

ਕਰਨਾਲ, 14 ਜੁਲਾਈ (ਗੁਰਮੀਤ ਸਿੰਘ ਸੱਗੂ)-ਹੈਫੇਡ ਦੇ ਸਾਬਕਾ ਚੇਅਰਮੈਨ ਤੇ ਘਰੌਾਡਾ ਦੇ ਵਿਧਾਇਕ ਹਰਵਿੰਦਰ ਕਲਿਆਣਾ ਨੇ ਕਿਹਾ ਕਿ ਸਮਾਜ ਦੇ ਲੋਕਾਂ ਨੂੰ ਸਮਾਜ ਲਈ ਆਪਣੇ ਵਲੋਂ ਕੋਈ ਨਾ ਕੋਈ ਯੋਗਦਾਨ ਜ਼ਰੂਰ ਦੇਣਾ ਚਾਹੀਦਾ ਹੈ ਅਤੇ ਸਮਰਪਿਤ ਭਾਵਨਾ ਨਾਲ ਸਮਾਜ ਦੀ ਸੇਵਾ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹੈ ਇਤਿਹਾਸਕ ਪਿੰਡ ਨੀਲੋਖੇੜੀ

ਨੀਲੋਖੇੜੀ, 14 ਜੁਲਾਈ (ਆਹੂਜਾ)-ਪੇਂਡੂ ਖੇਤਰ ਨਾਲ ਸਬੰਧਿਤ ਨੀਲੋਖੇੜੀ ਇਕ ਅਜਿਹਾ ਪਿੰਡ ਹੈ, ਜੋ ਕਿ ਅੱਜ ਤੱਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹਾ ਹੈ | ਇਸ ਇਤਿਹਾਸਕ ਪਿੰਡ 'ਚ ਕਿਸੇ ਸਮੇਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਤਾਪ ਸਿੰਘ ਕੈਰੋਂ ਤੇ ਦੇਸ਼ ਦੇ ਪਹਿਲੇ ...

ਪੂਰੀ ਖ਼ਬਰ »

ਨਾਟਕ 'ਸਤਿਨਾਮ ਵਾਹਿਗੁਰੂ' ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਪਾਇਆ ਚਾਨਣਾ

ਸ਼ਾਹਬਾਦ ਮਾਰਕੰਡਾ, 14 ਜੁਲਾਈ (ਅਵਤਾਰ ਸਿੰਘ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਕੁਰੂਕਸ਼ੇਤਰ ਵਿਖੇ ਜਾਰੀ ਹਫ਼ਤਾਵਾਰੀ ਸ਼ਾਮ ਦੌਰਾਨ 'ਸਤਿਨਾਮ ਵਾਹਿਗੁਰੂ' ਨਾਟਕ ਦਾ ਮੰਚਨ ਕੀਤਾ ਗਿਆ | ਬਿਸਮਿਲਾਹ ਖਾਂ ਐਵਾਰਡ ਨਾਲ ਸਨਮਾਨਿਤ ਨਿਰਦੇਸ਼ਕ ਮਨੀਸ਼ ...

ਪੂਰੀ ਖ਼ਬਰ »

ਕੈਂਪ ਦੇ ਸੱਤਵੇਂ ਦਿਨ ਦਿਲ ਦੇ ਰੋਗਾਂ ਲਈ ਲਾਭਕਾਰੀ ਕੱਦੂ ਦਾ ਜੂਸ ਪਿਲਾਇਆ

ਏਲਨਾਬਾਦ, 14 ਜੁਲਾਈ (ਜਗਤਾਰ ਸਮਾਲਸਰ)- ਮਹਿਲਾ ਪਤੰਜਲੀ ਯੋਗ ਸਮਿਤੀ ਏਲਨਾਬਾਦ ਦੁਆਰਾ ਪੰਜਾਬੀ ਅਰੋੜਵੰਸ਼ ਧਰਮਸ਼ਾਲਾ ਵਿਚ 15 ਦਿਨਾ ਯੋਗ ਅਧਿਆਪਨ ਕੈਂਪ ਤਹਿਸੀਲ ਇੰਚਾਰਜ ਨੀਰਜ ਕਟਾਰੀਆ ਤੇ ਮੰਜੂ ਧਾਨੂਕਾ ਦੀ ਨਿਗਰਾਨੀ 'ਚ ਲਗਾਇਆ ਜਾ ਰਿਹਾ ਹੈ | ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪਿੰਡ ਬੜਾਗੁੜਾ ਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਸਖ਼ਤ ਕਦਮ ਚੁੱਕਣ ਲਈ ਕੀਤੀ ਮੀਟਿੰਗ

ਕਾਲਾਂਵਾਲੀ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੜਾਗੁੜਾ ਦੀ ਮਿਸ਼ਨ ਨਸ਼ਾ ਮੁਕਤ ਕਮੇਟੀ ਤੇ ਗਰਾਮ ਪੰਚਾਇਤ ਨੇ ਪਿੰਡ ਵਾਸੀਆਂ ਤੇ ਨੌਜਵਾਨਾਂ ਨਾਲ ਮੀਟਿੰਗ ਕਰ ਕੇ ਨਸ਼ਿਆਂ ਿਖ਼ਲਾਫ਼ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਤੇ ਬੜਾਗੁੜਾ ਨੰੂ ਸਿਰਸਾ ...

ਪੂਰੀ ਖ਼ਬਰ »

ਭਾਜਪਾ ਸਾਂਸਦ ਵਰਮਾ ਨੇ ਫੇਰ ਚੁੱਕਿਆ ਗ਼ੈਰ ਕਾਨੂੰਨੀ ਮਸਜਿਦਾਂ ਦਾ ਮੁੱਦਾ

ਨਵੀਂ ਦਿੱਲੀ, 14 ਜੁਲਾਈ (ਜਗਤਾਰ ਸਿੰਘ)- ਪੱਛਮੀ ਦਿੱਲੀ ਤੋਂ ਭਾਜਪਾ ਦੇ ਸਾਂਸਦ ਪ੍ਰਵੇਸ਼ ਵਰਮਾ ਨੇ ਇਕ ਵਾਰ ਫਿਰ ਤੋਂ ਦਿੱਲੀ 'ਚ ਗੈਰ ਕਾਨੂੰਨੀ ਮਸਜਿਦਾਂ ਦਾ ਮੁੱਦਾ ਚੁੱਕਿਆ ਹੈ | ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਦਿੱਲੀ 'ਚ ਭਾਜਪਾ ਦੀ ਸਰਕਾਰ ਬਣੀ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਮੈਂਬਰ ਜੋੜ ਮੁਹਿੰਮ ਦੇ ਨਾਲ ਨਾਲ ਬੂਟੇ ਵੀ ਲਗਾਏ

ਰਤੀਆ, 14 ਜੁਲਾਈ (ਬੇਅੰਤ ਮੰਡੇਰ) ਭਾਰਤੀ ਜਨਤਾ ਪਾਰਟੀ ਵਲੋਂ ਖੇਤਰ 'ਚ ਪੈਂਦੇ ਕਈ ਪਿੰਡਾਂ 'ਚ ਬੂਟੇ ਲਗਾ ਕੇ 'ਮੈਂਬਰ ਜੋੜ ਮੁਹਿੰਮ' ਦਾ ਆਗਾਜ਼ ਕੀਤਾ ਗਿਆ | ਉਕਤ ਮੁਹਿੰਮ ਜੋਗੇਸ਼ ਮਹਿਤਾ ਦੀ ਅਗਵਾਈ 'ਚ ਚਲਾਈ ਗਈ | ਇਸ ਮੁਹਿੰਮ 'ਚ ਪਾਰਟੀ ਦੇ ਗੁਲਸ਼ਨ ਹੰਸ, ਜ਼ਿਲ੍ਹਾ ਮਹਾਂ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ 'ਚ ਰਵੀ ਤਾਰਾਂਵਾਲੀ ਨੇ ਚਲਾਈ ਮੈਂਬਰਸ਼ਿਪ ਮੁਹਿੰਮ

ਗੁਹਲਾ ਚੀਕਾ, 14 ਜੁਲਾਈ (ਓ.ਪੀ. ਸੈਣੀ)-ਭਾਜਪਾ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਲਈ ਚਲਾਈ ਮੈਂਬਰਸ਼ਿਪ ਮੁਹਿੰਮ 2019 ਅਧੀਨ ਨਿਗਰਾਨੀ ਸੰਮਤੀ ਦੇ ਪ੍ਰਧਾਨ ਤੇ ਜ਼ਿਲ੍ਹਾ ਪਰਿਸ਼ਦ ਰਵੀ ਤਾਰਾਂਵਾਲੀ ਨੇ ਅਨੇਕਾਂ ਪਿੰਡਾਂ ਦਾ ਭਾਜਪਾ ਦੀ ਮੈਂਬਰਸ਼ਿਪ ...

ਪੂਰੀ ਖ਼ਬਰ »

ਸੰਤ ਨਿੱਕਾ ਸਿੰਘ ਦੀ ਬਰਸੀ ਦੇ ਸਬੰਧ 'ਚ 51 ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕਰਨਾਲ, 14 ਜੁਲਾਈ (ਗੁਰਮੀਤ ਸਿੰਘ ਸੱਗੂ)-ਨਿਰਮਲ ਕੁਟੀਆ ਦੇ ਬਾਨੀ ਸੰਤ ਨਿੱਕਾ ਸਿੰਘ ਦੀ 36ਵੀਂ ਬਰਸੀ ਦੇ ਸਬੰਧ 'ਚ ਨਿਰਮਲ ਕੁਟੀਆ ਸੈਕਟਰ 13 ਵਿਖੇ 51 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਤਿੰਨ ਦਿਨ ਤੱਕ ਚੱਲਣ ਵਾਲੇ ਇਸ ਧਾਰਮਿਕ ਸਮਾਗਮ ਦੀ ਆਰੰਭਤਾ ਗੁਰਬਾਣੀ ...

ਪੂਰੀ ਖ਼ਬਰ »

ਸੂਬੇ ਦਾ ਬਿਹਤਰ ਖੇਡ ਸਟੇਡੀਅਮ ਲਗਪਗ ਤਿਆਰ-ਸੁਭਾਸ਼ ਬਰਾਲਾ

ਟੋਹਾਣਾ, 14 ਜੁਲਾਈ (ਗੁਰਦੀਪ ਸਿੰਘ ਭੱਟੀ) - ਇਥੋਂ ਦੀ ਦਮਕੌਰਾ ਰੋਡ 'ਤੇ ਅੱਠ ਏਕੜ ਜਮੀਨ 'ਤੇ ਗਿਆਰਾਂ ਕਰੋੜ ਦੀ ਲਾਗਤ ਨਾਲ ਸੂਬਾ ਸਰਕਾਰ ਵਲੋ ਬਣਵਾਏ ਜਾ ਰਹੇ ਖੇਡ ਸਟੇਡੀਅਮ ਦੇ ਨਿਰਮਾਣ ਕੰਮਾਂ ਦਾ ਇਥੋਂ ਦੇ ਵਿਧਾਇਕ ਸੁਭਾਸ਼ ਬਰਾਲਾ ਨੇ ਮੌਕੇ 'ਤੇ ਜਾ ਕੇ ਨਿਰੀਖਣ ...

ਪੂਰੀ ਖ਼ਬਰ »

ਅਸ਼ੋਕ ਤੰਵਰ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਸਿਰਸਾ, 14 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜੋ ਕਮੀਆਂ ਲੋਕ ਸਭਾ ਦੀਆਂ ਚੋਣਾਂ 'ਚ ਰਹੀਆਂ ਸਨ, ਉਨ੍ਹਾਂ 'ਤੇ ਮੰਥਨ ਕੀਤਾ ਗਿਆ ਹੈ | ਉਹ ਕਮੀਆਂ ਹੁਣ ਵਿਧਾਨ ਸਭਾ ਦੀਆਂ ਚੋਣਾਂ 'ਚ ਨਹੀਂ ਰਹਿਣ ਦਿੱਤੀਆਂ ਜਾਣਗੀਆਂ | ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਕਾਂਗਰਸ ਪਾਰਟੀ ਆਪਣੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਵਿਅਕਤੀ ਲਾਪਤਾ

ਸ਼ਾਹਬਾਦ ਮਾਰਕੰਡਾ, 14 ਜੁਲਾਈ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਵਿਚਲੀਆਂ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ | ਪਹਿਲੇ ਮਾਮਲੇ 'ਚ ਫ਼ਤਿਹ ਵਾਸੀ ਰਤਗਲ ਨੇ ਥਾਣਾ ਸ਼ਹਿਰੀ ਥਾਨੇਸਰ ਵਿਖੇ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ...

ਪੂਰੀ ਖ਼ਬਰ »

ਪਾਣੀ ਬਚਾਓ ਮੁੱਦੇ 'ਤੇ ਸਰਕਾਰ ਤੇ ਮਹਿਕਮਾ ਪ੍ਰਵਚਨ ਕਰਨ ਦੀ ਬਜਾਏ ਆਪਣੀ ਜ਼ਿੰਮੇਵਾਰੀ ਨਿਭਾਏ-ਲੋਕ ਜਗਾਓ ਮੰਚ ਪੰਜਾਬ

ਰੂਪਨਗਰ, 14 ਜੁਲਾਈ (ਸਟਾਫ਼ ਰਿਪੋਰਟਰ)-ਨੈਸ਼ਨਲ ਗਰੀਨ ਟਿ੍ਬਿਊਨਲ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਹੋਰ ਵੀ ਕਈ ਮਹਿਕਮੇ ਜਿਨ੍ਹਾਂ ਦੀ ਜ਼ਿੰਮੇਵਾਰੀ ਵਾਤਾਵਰਨ ਤੇ ਪਾਣੀ ਦੀ ਸੰਭਾਲ ਕਰਨਾ ਹੈ ਪਰ ਹੁਣ ਜਿਸ ਤਰ੍ਹਾਂ ਸਰਕਾਰ ਵਲੋਂ ਵੀ ਇਸ ਮੁੱਦੇ ਉੱਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ-ਬੰਗਾ ਮੁੱਖ ਮਾਰਗ 'ਤੇ ਪਏ ਖੱਡਿਆਂ 'ਚ ਝੋਨਾ ਲਗਾਕੇ ਇਲਾਕਾ ਨਿਵਾਸੀਆਂ ਨੇ ਪ੍ਰਗਟਾਇਆ ਰੋਸ

ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪਿਛਲੇ ਕਈ ਸਾਲਾਂ ਤੋਂ ਬਦਤਰ ਹਾਲਤ 'ਚ ਪਹੰੁਚ ਚੁੱਕੇ ਤੇ ਸਿੱਖ ਪੰਥ ਦੇ ਦੋ ਤਖ਼ਤ ਸਾਹਿਬਾਨਾਂ ਨੂੰ ਜੋੜਦੇ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ-ਬੰਗਾ ਮੁੱਖ ਮਾਰਗ ਦੇ ਖੱਡਿਆਂ 'ਚ ਝੋਨਾ ਲਗਾਕੇ ...

ਪੂਰੀ ਖ਼ਬਰ »

ਐਕਸੀਅਨ ਵਲੋਂ ਨੂਰਪੁਰ ਬੇਦੀ ਖੇਤਰ 'ਚ ਹੁਣ ਬਿਜਲੀ ਕੱਟ ਨਾ ਲੱਗਣ ਦਾ ਦਾਅਵਾ

ਨੂਰਪੁਰ ਬੇਦੀ, 14 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਅਨੰਦਪੁਰ-ਸਾਹਿਬ ਤੋਂ ਨੂਰਪੁਰ ਬੇਦੀ ਖੇਤਰ ਨੂੰ ਆ ਰਹੀ 66 ਕੇ.ਵੀ. ਬਿਜਲੀ ਲਾਈਨ ਦਾ ਬੀਤੇ ਕੁੱਝ ਦਿਨਾਂ ਤੋਂ ਜ਼ੋਰ-ਸ਼ੋਰ ਨਾਲ ਚੱਲ ਰਿਹਾ ਕੰਮ ਦੇਰ ਸ਼ਾਮ ਬਿਜਲੀ ਕਰਮਚਾਰੀਆਂ ਦੀ ਸਖ਼ਤ ਮਿਹਨਤ ਸਦਕਾ ਮੁਕੰਮਲ ਹੋ ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਅਚਨਚੇਤ ਛਾਪਾ

ਨੂਰਪੁਰ ਬੇਦੀ, 14 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ, ਵਿੰਦਰਪਾਲ ਝੰਡੀਆਂ)-ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਿਵਲ ਹਸਪਤਾਲ ਸਿੰਘਪੁਰ ਵਿਖੇ ਅਚਨਚੇਤ ਛਾਪਾ ਮਾਰਿਆ¢ ਇਸ ਮੌਕੇ ਉਨ੍ਹਾਂ ਹਾਜ਼ਰ ਮਰੀਜ਼ਾਂ ਤੋਂ ਸਮੱਸਿਆਵਾਂ ...

ਪੂਰੀ ਖ਼ਬਰ »

ਸੀ.ਐਚ.ਸੀ. ਠੇਕਾ ਜਥੇਬੰਦੀ ਨੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕੀ

ਮੋਰਿੰਡਾ, 14 ਜੁਲਾਈ (ਤਰਲੋਚਨ ਸਿੰਘ ਕੰਗ)-ਅੱਜ ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਬ ਡਵੀਜ਼ਨ ਮੋਰਿੰਡਾ ਵਿਖੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ...

ਪੂਰੀ ਖ਼ਬਰ »

ਚੰਨੀ ਦੇ ਸੈਰ ਸਪਾਟਾ ਮੰਤਰੀ ਬਣਨ ਮਗਰੋਂ ਜ਼ਿਲ੍ਹਾ ਰੂਪਨਗਰ 'ਚ ਟੂਰਿਜ਼ਮ ਸਨਅਤ ਅਥਾਹ ਵਿਕਸਿਤ ਹੋਵੇਗੀ-ਰਾਣਾ ਕੇ. ਪੀ. ਸਿੰਘ

ਨੰਗਲ, 14 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਚਰਨਜੀਤ ਸਿੰਘ ਚੰਨੀ ਦੇ ਸੈਰ ਸਪਾਟਾ ਮੰਤਰੀ ਬਣਨ ਮਗਰੋਂ ਜ਼ਿਲ੍ਹਾ ਰੂਪਨਗਰ ਅੰਦਰ ਸੈਰ ਸਪਾਟਾ ਸਨਅਤ ਦੇ ਅਥਾਹ ਵਿਕਸਿਤ ਹੋਵੇਗੀ ਕਿਉਂਕਿ ਜ਼ਿਲੇ੍ਹ ਅੰਦਰ ਨੰਗਲ, ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਰੋਪੜ ਵਿਚ ...

ਪੂਰੀ ਖ਼ਬਰ »

13 ਫੁੱਟ ਪਾਣੀ 'ਚ ਘਿਰੇ ਹੋਏ 7 ਪ੍ਰਵਾਸੀ ਮਜ਼ਦੂਰ ਸੁਰੱਖਿਅਤ ਬਾਹਰ ਕੱਢੇ

ਭਰਤਗੜ੍ਹ, 14 ਜੁਲਾਈ (ਜਸਬੀਰ ਸਿੰਘ ਬਾਵਾ)-ਅੱਜ ਤੜਕਸਾਰ ਅਚਾਨਕ ਹੋਈ ਮੋਹਲੇਧਾਰ ਬਾਰਿਸ਼ ਨਾਲ ਸਰਸਾ ਨਦੀ 'ਚ ਜ਼ਿਆਦਾ ਪਾਣੀ ਆਉਣ ਨਾਲ ਇਸ ਦਾ ਵਹਾਅ ਨਦੀ ਦੇ ਨਾਲ-ਨਾਲ ਆਸਪੁਰ, ਕੋਟਬਾਲਾ, ਮਾਜਰੀ ਗੁੱਜਰਾਂ, ਅਵਾਨਕੋਟ ਆਦਿ ਕਿਸਾਨਾਂ ਦੀ ਉਪਜਾਊ ਜ਼ਮੀਨ ਵੱਲ ਹੋਣ ਨਾਲ ...

ਪੂਰੀ ਖ਼ਬਰ »

ਭਾਜਪਾ ਨੇ ਮੈਂਬਰਸ਼ਿਪ ਮੁਹਿੰਮ 'ਚ ਕਿਸੇ ਵੀ ਤਰ੍ਹਾਂ ਦਾ ਫ਼ਰਜ਼ੀਵਾੜਾ ਰੋਕਣ ਦੀ ਤਿਆਰੀ ਕੀਤੀ-ਮਲਿਕ

ਲੁਧਿਆਣਾ, 14 ਜੁਲਾਈ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ ਹੇਠ ਮੈਂਬਰਸ਼ਿਪ ਮੁਹਿੰਮ 2019 ਤਹਿਤ ਚੰਦਰ ਨਗਰ ਹੈਬੋਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਭਾਜਪਾ ਪੰਜਾਬ ਦੇ ਪ੍ਰਧਾਨ ਸ਼ਵੇਤ ਮਲਿਕ, ਉਪ ਪ੍ਰਧਾਨ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿ: ਆਂਸਲ ਪਲਾਜ਼ਾ ਬ੍ਰਾਂਚ ਆਈਲਟਸ ਨਤੀਜਿਆਂ 'ਚ ਮੋਹਰੀ

ਮੁੱਲਾਂਪੁਰ-ਦਾਖਾ, 14 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਤਿਆਰੀ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਾਲੇ ਮਾਲਵੇ 'ਚ ਨਾਮਵਰ ਗੁਰਮਿਲਾਪ ਸਿੰਘ ਡੱਲਾ ਦੀ ਬ੍ਰਾਂਚ ਆਂਸਲ ਪਲਾਜ਼ਾ ਲੁਧਿਆਣਾ ਦੇ ਚਾਲੂ ਸੈਸ਼ਨ ਸਮੇਂ ਆਈਲੈਟਸ ਤਿਆਰੀ ਵਾਲੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਮੈਂਬਰਾਂ ਨੇ ਦੋ ਨੌਜਵਾਨਾਂ ਨੂੰ ਲੁੱਟਿਆ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਾਰਡੀ ਵਰਡ ਨੇੜੇ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਮੈਂਬਰਾਂ ਵੱਲੋਂ ਦੋ ਨੌਜਵਾਨਾਂ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਸੀਤਾਪੁਰ ਉੱਤਰ ...

ਪੂਰੀ ਖ਼ਬਰ »

ਸਿਰਫ ਛਾਤੀ ਦਰਦ ਹੀ ਨਹੀਂ, ਬਾਂਹ ਤੇ ਪਿੱਠ ਦਰਦ ਵੀ ਹਨ ਦਿਲ ਦੇ ਦੌਰੇ ਦੇ ਲੱਛਣ- ਡਾ. ਚੋਪੜਾ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਦੇ ਕਾਰਡੀਓਲੋਜਿਸਟ ਤੇ ਇੰਟਰਵੈਂਸ਼ਨਲ ਕਾਰਡੀਓਲੋਜੀ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਡਾ. ਸੰਦੀਪ ਚੋਪੜਾ ਨੇ ਹਸਪਤਾਲ ਵਿਚ ਦਿਲ ਦੇ ਰੋਗਾਂ ਤੇ ਕਰਵਾਏ ਗਏ ਇਕ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਦਮਸ੍ਰੀ ਡਾ: ਰਾਜਗੋਪਾਲ ਪੰਚਮ ਹਸਪਤਾਲ ਵਿਚ ਹੁਣ ਡਾਕਟਰੀ ਸੇਵਾਵਾਂ ਪ੍ਰਦਾਨ ਕਰਨਗੇ

ਲੁਧਿਆਣਾ, 14 ਜੁਲਾਈ (ਸਲੇਮਪੁਰੀ)-ਸੰਸਾਰ ਪ੍ਰਸਿੱਧ ਹੱਡੀ ਰੋਗਾਂ ਦੇ ਮਾਹਿਰ ਸਰਜਨ ਡਾ: ਅਸ਼ੋਕ ਰਾਜਗੋਪਾਲ ਨੇ ਪੰਚਮ ਹਸਪਤਾਲ ਗਿੱਲ ਨਹਿਰ ਜਵੱਦੀ ਆਪਣੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਸਬੰਧੀ ਵਿਚ ਅੱਜ ਸੰਬੋਧਨ ਕਰਦਿਆਂ ਕਿਹਾ ਕਿ ਪੰਚਮ ਹਸਪਤਾਲ ਅਤੇ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦਾ ਸ਼ੱਕ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਅਮਨ ਨਗਰ ਜੱਸੀਆਂ ਰੋਡ ਤੋਂ ਤਿੰਨ ਦਿਨ ਪਹਿਲਾਂ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਇੱਕ ਫੈਕਟਰੀ ਵਰਕਰ ਦੀ ਲਾਸ਼ ਪੁਲਿਸ ਨੇ ਅੱਜ ਸ਼ਾਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਜਤਿੰਦਰ ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਕੇਂਦਰ ਪੈਂਦੇ ਇਲਾਕੇ ਕਰੀਮਪੁਰਾ ਬਾਜ਼ਾਰ ਵਿਚ ਚੋਰ ਬੀਤੀ ਰਾਤ ਇਕ ਦੁਕਾਨ ਦਾ ਸ਼ਟਰ ਤੋੜ ਕੇ ਉੱਥੇ ਪਏ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਚੋਰਾਂ ਨੇ ਕਰੀਮਪੁਰਾ ਬਾਜ਼ਾਰ ਸਥਿਤ ਅਲੀ ਇਮਬਾਊਾਡਰੀ ਦੁਕਾਨ ਦੇ ਤਾਲੇ ਤੋੜੇ ਅਤੇ ਉੱਥੋਂ ਪਏ ਮਹਿੰਗੇ 100 ਸੂਟ ਅਤੇ 20 ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕਰ ਲਈ | ਘਟਨਾ ਦਾ ਪਤਾ ਸਵੇਰੇ ਲੱਗਾ ਜਦੋਂ ਮਾਲਕ ਅਲੀ ਉੱਥੇ ਆਇਆ | ਉਸ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ ਅਤੇ ਉੱਥੇ ਪਿਆ ਸਾਮਾਨ ਚੋਰੀ ਹੋ ਚੁੱਕਾ ਹੈ, ਉਸਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਚੋਰਾਂ ਦੇ ਸੁਰਾਗ ਲਈ ਸੜਕ ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਇਸ ਸਬੰਧੀ ਕੋਈ ਸੁਰਾਗ ਹਾਸਿਲ ਨਹੀਂ ਹੋਇਆ ਸੀ |


ਖ਼ਬਰ ਸ਼ੇਅਰ ਕਰੋ

ਈ-ਸਕੂਲ ਨੂੰ ਬਿ੍ਟਿਸ਼ ਕੌ ਾਸਲ ਵਲੋਂ ਭਾਰਤ ਦੀ ਸਭ ਤੋਂ ਵੱਡੀ ਪ੍ਰੀਮਿਅਰ ਪਲੱਸ ਕੈਟਾਗਰੀ ਦਾ ਪੁਰਸਕਾਰ ਮਿਲਿਆ

ਲੁਧਿਆਣਾ, 14 ਜੁਲਾਈ (ਕਵਿਤਾ ਖੁੱਲਰ)-ਆਈਲੈਟਸ ਦੀ ਮਾਲਕ ਸੰਸਥਾ ਬ੍ਰੀਟਿਸ਼ ਕੌਾਸਲ ਵਲੋਂ ਬੀਤੇ ਦਿਨੀਂ ਕਰਵਾਏ ਗਏ ਆਪਣੇ ਸਲਾਨਾ ਸਮਾਰੋਹ ਦੌਰਾਨ ਈ-ਸਕੂਲ ਨੂੰ ਕਈ ਵੱਡੇ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ | ਈ-ਸਕੂਲ ਨੂੰ ਬ੍ਰੀਟਿਸ਼ ਕੌਾਸਲ ਵਲੋਂ ਭਾਰਤ ਦੀ ਸਭ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਸੰਤੋਖ ਰਾਮ ਵਾਸੀ ਨਰਿੰਦਰ ਨਗਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 24 ...

ਪੂਰੀ ਖ਼ਬਰ »

ਦੋ ਕਰੋੜ 40 ਲੱਖ ਰੁਪਏ ਦੀ ਹੈਰੋਇਨ ਸਮੇਤ ਚਾਰ ਕਾਬੂ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ ਟੀ ਐਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲਾ ਕੈਮਿਸਟ ਗਿ੍ਫ਼ਤਾਰ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਠਿੰਡਾ ਪੁਲਿਸ ਦੀ ਇਕ ਵਿਸ਼ੇਸ਼ ਟੀਮ ਵਲੋਂ ਅੱਜ ਪਿੰਡੀ ਗਲੀ ਵਿਚ ਛਾਪਾਮਾਰੀ ਕਰਕੇ ਉਥੋਂ ਇਕ ਕੈਮਿਸਟ ਦੀ ਦੁਕਾਨ ਤੋਂ 22 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਬਠਿਡਾ ਪੁਲਿਸ ਦੇ ਉਪ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ 14 ਗ੍ਰਾਮ ਸਮੈਕ ਸਮੇਤ ਦੋ ਕਾਬੂ- ਦੋ ਦਿਨਾਂ ਪੁਲਿਸ ਰਿਮਾਂਡ ਮਿਲਿਆ

ਡੇਹਲੋਂ, 14 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ 14 ਗ੍ਰਾਂਮ ਸਮੈਕ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ |ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਧਰਮਵੀਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX