ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਹੰਗਾਮੇ ਤੇ ਤਿੱਖੀ ਬਹਿਸ ਦੌਰਾਨ ਐਨ.ਆਈ.ਏ. ਸੋਧ ਬਿੱਲ ਪਾਸ

* ਮੋਦੀ ਸਰਕਾਰ ਕਾਨੂੰਨ ਦਾ ਗ਼ਲਤ ਇਸਤੇਮਾਲ ਨਹੀਂ ਕਰੇਗੀ-ਅਮਿਤ ਸ਼ਾਹ * ਸਮਰਥਨ 'ਚ 278 ਤੇ ਵਿਰੋਧ 'ਚ ਸਿਰਫ਼ 6 ਵੋਟਾਂ ਪਈਆਂ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਜੁਲਾਈ -ਅੱਤਵਾਦ ਵਿਰੋਧੀ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੀਆਂ ਤਾਕਤਾਂ 'ਚ ਵਾਧਾ ਕਰਦਿਆਂ ਜਿਸ 'ਚ ਏਜੰਸੀ ਵਿਦੇਸ਼ਾਂ 'ਚ ਵਸੇ ਭਾਰਤੀਆਂ 'ਤੇ ਹੋਏ ਅੱਤਵਾਦੀ ਹਮਲੇ ਦੀ ਵੀ ਪੜਤਾਲ ਕਰ ਸਕਦੀ ਹੈ, ਐੱਨ.ਆਈ.ਏ. ਤਰਮੀਮੀ ਬਿੱਲ 2019 ਨੂੰ ਲੋਕ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸੇ 'ਚ 13 ਸੈਨਿਕਾਂ ਸਮੇਤ 14 ਮੌਤਾਂ

* ਮੁੱਖ ਮੰਤਰੀ ਵਲੋਂ ਜਾਂਚ ਦੇ ਆਦੇਸ਼ * ਮਾਲਕ 'ਤੇ ਮਾਮਲਾ ਦਰਜ

ਸੋਲਨ/ਕਸੌਲੀ, 15 ਜੁਲਾਈ (ਮਨੀਸ਼, ਵਿਸ਼ਾਲ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ 'ਚ ਬੀਤੇ ਦਿਨ ਡਿੱਗੀ ਚਾਰ ਮੰਜ਼ਿਲਾ ਇਮਾਰਤ ਦੇ ਮਲਬੇ 'ਚੋੋਂ 6 ਹੋਰਾਂ ਲਾਸ਼ਾਂ ਕੱਢੀਆਂ ਗਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਲਬੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਾਮਿਲ ਹੋਣਗੇ ਮੋਦੀ-ਕੈਪਟਨ

ਕਿਹਾ, ਸਿੱਧੂ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਮੈਂ ਕੀ ਕਰ ਸਕਦਾ ਹਾਂ

ਨਵੀਂ ਦਿੱਲੀ,15 ਜੁਲਾਈ (ਜਗਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਪਹਿਲੀ ਵਾਰ ਕੀਤੀ ਗਈ ਇਸ ਮੁਲਾਕਾਤ ਦੌਰਾਨ ...

ਪੂਰੀ ਖ਼ਬਰ »

ਆਸਾਰਾਮ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਖਾਰਜ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)- ਜਬਰ ਜਨਾਹ ਦੇ ਦੋਸ਼ 'ਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇਕ ਵਾਰ ਫਿਰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਆਸਾਰਾਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਗੁਜਰਾਤ ਦੇ ਸੂਰਤ ਜਬਰ ਜਨਾਹ ਮਾਮਲੇ 'ਚ ਆਸਾਰਾਮ ਨੇ ...

ਪੂਰੀ ਖ਼ਬਰ »

ਚੰਦਰਯਾਨ-2 ਦਾਗਣ ਲਈ ਨਵੀਂ ਤਰੀਕ ਦਾ ਐਲਾਨ ਜਲਦ

ਸਮੇਂ ਸਿਰ ਤਕਨੀਕੀ ਖ਼ਾਮੀ ਦਾ ਪਤਾ ਲਾਉਣ ਲਈ ਇਸਰੋ ਦੀ ਸ਼ਲਾਘਾ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 15 ਜੁਲਾਈ (ਏਜੰਸੀ)- ਭਾਰਤ ਦੇ ਅਤਿ-ਮਹੱਤਵਪੂਰਨ ਚੰਦਰਮਾ ਮਿਸ਼ਨ ਚੰਦਰਯਾਨ-2 ਰਾਕੇਟ 'ਬਾਹੂਬਲੀ' 'ਚ ਤਕਨੀਕੀ ਖਰਾਬੀ ਆਉਣ ਕਾਰਨ ਇਸ ਨੂੰ ਸੋਮਵਾਰ ਨੂੰ ਪ੍ਰੀਖਣ ਤੋਂ ਲਗਭਗ ਇਕ ਘੰਟਾ ਪਹਿਲਾਂ ਨਹੀਂ ਦਾਗਿਆ ਜਾ ਸਕਿਆ। ਮਿਸ਼ਨ ਨਿਯੰਤਰਣ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਸੜਕ ਹਾਦਸੇ 'ਚ ਔਰਤ ਸਮੇਤ 3 ਮੌਤਾਂ

ਗਾਰੇ ਵਿਚ ਫਸੀ ਕਾਰ ਵਿਚ ਪਿੱਛਿਓਂ ਕਾਰ ਨੇ ਮਾਰੀ ਟੱਕਰ

ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ)-ਲੰਘੀ ਰਾਤ ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਐਸ.ਵਾਈ.ਐਲ. ਨਹਿਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਇਕ ਔਰਤ ਸਮੇਤ 3 ਦੀ ਮੌਤ ਹੋ ਗਈ। ਥਾਣਾ ਸ਼ੰਭੂ ਦੇ ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ 10 ਵਜੇ ...

ਪੂਰੀ ਖ਼ਬਰ »

ਕਲਰਾਜ ਮਿਸ਼ਰਾ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬਣੇ, ਅਚਾਰੀਆ ਦੇਵਵਰਤ ਗੁਜਰਾਤ ਤਬਦੀਲ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਰਾਜਪਾਲ ਆਚਾਰਿਆ ਦੇਵਵਰਤ ਨੂੰ ਗੁਜਰਾਤ ਦਾ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਨੂੰ ਮਿਲੀ ਗ੍ਰਿਫ਼ਤਾਰੀ ਤੋਂ ਛੋਟ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਕੋਛੜ)-ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ.) ਨੇ ਅੱਤਵਾਦੀ ਜਥੇਬੰਦੀ ਜਮਾਤ-ਉਦ- ਦਾਵਾ ਦੇ ਮੁਖੀ ਤੇ ਮੁੰਬਈ ਹਮਲੇ ਦੇ ਸਾਜਿਸ਼ਘਾੜੇ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਹਾਫ਼ਿਜ਼ ਮਸੂਦ, ਅਮੀਰ ਹਮਜ਼ਾ ਤੇ ਮਲਿਕ ਜ਼ਫ਼ਰ ਨੂੰ ਮਦਰੱਸੇ ਲਈ ...

ਪੂਰੀ ਖ਼ਬਰ »

ਕਰਨਾਟਕ ਸਰਕਾਰ 18 ਨੂੰ ਸਾਬਿਤ ਕਰੇਗੀ ਬਹੁਮਤ

ਬੈਂਗਲੂਰੂ, 15 ਜੁਲਾਈ (ਏਜੰਸੀ)-ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੇ ਕਿਹਾ ਕਿ ਸੂਬੇ ਦੀ ਕਾਂਗਰਸ-ਜਨਤਾ ਦਲ (ਐਸ.) ਗੱਠਜੋੜ ਸਰਕਾਰ ਨੂੰ ਵੀਰਵਾਰ 18 ਜੁਲਾਈ ਨੂੰ ਬਹੁਮਤ ਸਾਬਿਤ ਕਰਨਾ ਪਵੇਗਾ। ਇਸ ਸਬੰਧੀ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੇ ਸੋਮਵਾਰ ਨੂੰ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 18 ਨੂੰ

ਚੰਡੀਗੜ੍ਹ, 15 ਜੁਲਾਈ (ਐਨ.ਐਸ. ਪਰਵਾਨਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਗੁੱਸੇ ਦੇ ਆਲਮ ਵਿਚ ਬਿਜਲੀ ਵਿਭਾਗ ਦਾ ਚਾਰਜ ਨਾ ਸੰਭਾਲਣ ਤੋਂ ਪਿੱਛੋਂ ਪੈਦਾ ਹੋਈ ਸਥਿਤੀ ਤੇ ਕੁਝ ਹੋਰ ਮਹੱਤਵਪੂਰਨ ...

ਪੂਰੀ ਖ਼ਬਰ »

ਐਸ.ਵਾਈ.ਐਲ. ਸੂਬੇ ਦੀ ਜੀਵਨ ਰੇਖਾ, ਪਾਣੀ ਲੈ ਕੇ ਰਹਾਂਗੇ-ਖੱਟਰ

ਚੰਡੀਗੜ੍ਹ, 15 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਐਸ. ਵਾਈ. ਐਲ. ਸੂਬੇ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਦਾ ਹੱਕ ਲੈ ਕੇ ਰਹੇਗਾ। ਕੱਲ੍ਹ ਦੇਰ ਸ਼ਾਮ ਸੋਨੀਪਤ ਵਿਚ ਹੋਏ ਇਕ ਪ੍ਰੋਗਰਾਮ ਵਿਚ ਮੁੱਖ ...

ਪੂਰੀ ਖ਼ਬਰ »

ਬਾਬਰੀ ਮਸਜਿਦ ਮਾਮਲੇ 'ਚ ਸੁਣਵਾਈ ਪੂਰੀ ਹੋਣ ਤੱਕ ਜੱਜ ਨਾ ਬਦਲਿਆ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)- ਬਾਬਰੀ ਮਸਜਿਦ ਢਾਹੁਣ ਦੀ ਸਾਜਿਸ਼ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਹੈ ਕਿ ਸੀ.ਬੀ.ਆਈ. ਜੱਜ ਐਸ.ਕੇ. ਯਾਦਵ ਦੇ ਕਾਰਜਕਾਲ ਨੂੰ ਕਿਸ ਤਰ੍ਹਾਂ ਵਧਾਇਆ ਜਾ ਸਕਦਾ ਹੈ? ਯੂ.ਪੀ. ਸਰਕਾਰ ਨੂੰ ਸ਼ੁੱਕਰਵਾਰ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਹੋਵੇਗਾ 10 ਹਜ਼ਾਰ ਜੁਰਮਾਨਾ

* ਸੜਕ ਹਾਦਸੇ 'ਚ ਮੌਤ ਹੋਣ 'ਤੇ 5 ਲੱਖ ਮੁਆਵਜ਼ੇ ਦੀ ਵਿਵਸਥਾ * ਮੋਟਰ ਵਾਹਨ ਤਰਮੀਮੀ ਬਿੱਲ ਪੇਸ਼

ਨਵੀਂ ਦਿੱਲੀ, 15 ਜੁਲਾਈ (ਉਪਮਾ ਡਾਗਾ ਪਾਰਥ)-ਆਪਣਾ ਵਿਧਾਨਕ ਏਜੰਡਾ ਉਲੀਕ ਰਹੀ ਕੇਂਦਰ ਸਰਕਾਰ ਨੇ ਅੱਜ ਲੋਕ ਸਭਾ 'ਚ ਦੋ ਅਹਿਮ ਬਿੱਲ ਪੇਸ਼ ਕੀਤੇ, ਜਿਸ 'ਚ ਸੜਕ ਸੁਰੱਖਿਆ ਦੇ ਕੇਸਾਂ ਨੂੰ ਸਖ਼ਤ ਕਰਦਿਆਂ ਮੋਟਰ ਵਾਹਨ (ਤਰਮੀਮੀ) ਬਿੱਲ ਅਤੇ ਸੈਰੋਗੈਸੀ (ਕਿਰਾਏ ਦੀ ਕੁੱਖ) ਦੀ ਵਪਾਰਕ ਵਰਤੋਂ 'ਤੇ ਪਾਬੰਦੀ ਲਾਉਣ ਬਾਰੇ ਬਿੱਲ ਸ਼ਾਮਿਲ ਹਨ। ਸੜਕੀ ਆਵਾਜਾਈ ਅਤੇ ਸ਼ਾਹਰਾਹ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਜੋਂ ਅੱਜ ਲੋਕ ਸਭਾ 'ਚ ਟ੍ਰੈਫ਼ਿਕ ਕੇਸਾਂ ਨੂੰ ਸਖ਼ਤ ਕਰਦਾ ਮੋਟਰ ਵਾਹਨ (ਤਰਮੀਮੀ) ਬਿੱਲ ਪੇਸ਼ ਕੀਤਾ ਗਿਆ। ਗਡਕਰੀ ਨੇ ਬਿੱਲ ਲਈ 'ਵਿਆਪਕ' ਚਰਚਾ ਦਾ ਦਾਅਵਾ ਕਰਦਿਆਂ ਕਿਹਾ ਕਿ ਸਟੈਂਡਿੰਗ ਕਮੇਟੀ ਅਤੇ ਜੁਆਇੰਟ ਸਕਰੀਨਿੰਗ ਕਮੇਟੀ ਦੇ ਮਸ਼ਵਰੇ ਬਿੱਲ 'ਚ ਸ਼ਾਮਿਲ ਕਰਨ ਤੋਂ ਇਲਾਵਾ ਇਸ 'ਚ 18 ਰਾਜਾਂ ਦੇ ਆਵਾਜਾਈ ਮੰਤਰੀਆਂ ਤੋਂ ਵੀ ਸਲਾਹ ਲਈ ਗਈ ਹੈ। ਇਸ ਬਿੱਲ 'ਚ ਸੜਕ ਹਾਦਸੇ 'ਚ ਮੌਤ ਹੋਣ 'ਤੇ ਮਾਲਕ ਤੋਂ ਜਾਂ ਬੀਮਾ ਕੰਪਨੀ 5 ਲੱਖ ਮੁਆਵਜ਼ੇ ਅਤੇ ਗੰਭੀਰ ਜ਼ਖ਼ਮੀ ਹੋਣ 'ਤੇ 2.5 ਲੱਖ ਮੁਆਵਜ਼ੇ ਦੀ ਤਜਵੀਜ਼ ਰੱਖੀ ਗਈ ਹੈ। ਬਿੱਲ 'ਚ ਡਰਾਈਵਿੰਗ ਲਾਇਸੰਸ ਜਾਰੀ ਕਰਨ ਦੇ ਕੰਮਾਂ 'ਚ ਬਦਲਾਅ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨਾ ਲਾਉਣ ਦਾ ਪ੍ਰਬੰਧ ਹੈ। ਬਿੱਲ ਪੇਸ਼ ਕਰਦਿਆਂ ਗਡਕਰੀ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਵੀ ਸੜਕ ਹਾਦਸਿਆਂ 'ਚ ਡੇਢ ਲੱਖ ਮੌਤਾਂ ਹੁੰਦੀਆਂ ਹਨ ਅਤੇ 5 ਲੱਖ ਲੋਕ ਜ਼ਖ਼ਮੀ ਹੁੰਦੇ ਹਨ। ਗਡਕਰੀ ਨੇ ਇਨ੍ਹਾਂ ਅੰਕੜਿਆਂ ਨੂੰ ਆਪਣੇ ਵਿਭਾਗ ਦੀ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਕੋਸ਼ਿਸ਼ ਕਰਨ ਤੋਂ ਬਾਅਦ ਵੀ ਹਾਦਸਿਆਂ 'ਚ ਸਿਰਫ਼ 3 ਤੋਂ 4 ਫ਼ੀਸਦੀ ਦੀ ਹੀ ਕਮੀ ਆਈ ਹੈ। ਉਨ੍ਹਾਂ ਜੁਰਮਾਨਾ ਵਧਾਉਣ ਦਾ ਤਰਕ ਦਿੰਦਿਆਂ ਕਿਹਾ ਕਿ 50 ਜਾਂ 100 ਰੁਪਏ ਦੇ ਜੁਰਮਾਨੇ ਨੂੰ ਲੋਕ ਗੰਭੀਰਤਾ ਨਾਲ ਨਹੀਂ ਲੈਂਦੇ। ਜ਼ਿਕਰਯੋਗ ਹੈ ਕਿ ਬਿੱਲ 'ਚ ਤਰਮੀਮ ਤੋਂ ਬਾਅਦ ਹੈਲਮਟ ਨਾ ਪਾਉਣ ਜਾਂ ਸੀਟ ਬੈਲਟ ਨਾ ਲਾਉਣ 'ਤੇ ਮੌਜੂਦਾ ਜੁਰਮਾਨੇ ਦੀ ਰਕਮ 100 ਰੁਪਏ ਤੋਂ ਵਧਾ ਕੇ 1000 ਰੁਪਏ ਕੀਤੀ ਜਾਵੇਗੀ, ਜਦਕਿ ਰਫ਼ਤਾਰ ਵੱਧ ਹੋਣ 'ਤੇ ਮੌਜੂਦਾ ਜੁਰਮਾਨੇ ਦੀ ਰਕਮ 500 ਤੋਂ ਰੁਪਏ ਤੋਂ ਵਧਾ ਕੇ 5000 ਰੁਪਏ ਕਰ ਦਿੱਤੀ ਜਾਵੇਗੀ। ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਜੁਰਮਾਨਾ ਵੀ 2000 ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਵੇਗਾ। ਗਡਕਰੀ ਨੇ ਲਾਇਸੈਂਸਾਂ ਦੇ ਮੌਜੂਦਾ ਅਮਲ 'ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ 30 ਫ਼ੀਸਦੀ ਲਾਇਸੈਂਸ ਫਰਜ਼ੀ ਹਨ। ਮੌਜੂਦਾ ਸਮੇਂ 'ਚ ਲਾਇਸੈਂਸ ਦੀ ਵੈਧਤਾ 20 ਸਾਲ ਨੂੰ ਘਟਾ ਕੇ 10 ਸਾਲ ਕੀਤਾ ਜਾਵੇਗਾ, ਜਦਕਿ 55 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਲੋਂ ਲਾਇਸੈਂਸ 5 ਸਾਲ ਲਈ ਨਵੀਨੀਕਰਨ (ਰੀਨਿਊ) ਕੀਤਾ ਜਾਵੇਗਾ। ਬਿੱਲ 'ਚ ਓਲਾ, ਓਬਰ ਟੈਕਸੀ ਸੇਵਾਵਾਂ ਲਈ ਲਾਇਸੰਸ ਦੇਣ ਲਈ ਵੀ ਸੋਧਾਂ ਜਾਰੀ ਕਰਨ ਅਤੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਾਹਨਾਂ ਦੇ ਉਤਪਾਦਕਾਂ ਲਈ ਸਖ਼ਤ ਨੇਮ ਬਣਾਉਣ ਤੋਂ ਇਲਾਵਾ ਹਾਦਸਿਆਂ 'ਚ ਬੀਮਾ ਭਰੋਸੇਯੋਗਤਾ ਵੀ ਵਧਾਈ ਗਈ ਹੈ। ਹਾਲਾਂਕਿ ਗਡਕਰੀ ਨੇ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਹ ਕਾਨੂੰਨ ਰਾਜਾਂ ਵਲੋਂ ਅਪਣਾਉਣਾ ਲਾਜ਼ਮੀ ਨਹੀਂ ਹੋਵੇਗਾ। ਸਰਕਾਰ ਦਾ ਚਰਚਾ 'ਚ ਖੁੱਲ੍ਹਾ ਰੁਖ਼ ਦੱਸਦਿਆਂ ਗਡਕਰੀ ਨੇ ਵਿਰੋਧੀ ਧਿਰਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਜਾਂ ਤਾਂ ਮੇਰੇ ਤਰਕ ਸੰਗ ਲਓ ਨਹੀਂ ਤਾਂ ਆਪਣੇ ਤਰਕਾਂ ਨਾਲ ਮੈਨੂੰ ਸੰਤੁਸ਼ਟ ਕਰ ਦਿਓ।
ਕਿਰਾਏ ਦੀ ਕੁੱਖ ਦੀ ਵਪਾਰਕ ਵਰਤੋਂ 'ਤੇ ਪਾਬੰਦੀ ਸਬੰਧੀ ਬਿੱਲ ਪੇਸ਼
ਕੇਂਦਰ ਨੇ ਕਿਰਾਏ ਦੀ ਕੁੱਖ ਦਾ ਵਪਾਰਕ ਤੌਰ 'ਤੇ ਇਸਤੇਮਾਲ ਕਰਨ ਸਬੰਧੀ ਪਾਬੰਦੀ ਲਾਉਣ ਲਈ ਸੈਰੋਗੇਮੀ (ਰੈਗੂਲੇਸ਼ਨ) ਬਿੱਲ 2019 ਅੱਜ ਲੋਕ ਸਭਾ 'ਚ ਪੇਸ਼ ਕੀਤਾ, ਜਿਸ ਮੁਤਾਬਿਕ ਸਿਰਫ਼ ਨਜ਼ਦੀਕੀ ਰਿਸ਼ਤੇਦਾਰ ਹੀ ਉਹ ਵਿਆਹੇ ਜੋੜੇ, ਜਿਨ੍ਹਾਂ ਨੇ ਪੰਜ ਸਾਲ ਤੱਕ ਕੋਈ ਔਲਾਦ ਨਾ ਹੋਵੇ, ਕਿਰਾਏ ਦੀ ਕੁੱਖ ਦੀ ਵਰਤੋਂ ਕਰ ਸਕਦੇ ਹਨ, ਉਹ ਵੀ ਸਿਰਫ਼ ਕਿਸੇ ਨਜ਼ਦੀਕੀ ਰਿਸ਼ਤੇਦਾਰ ਤੋਂ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਰਸ਼ਵਰਧਨ ਵਲੋਂ ਪੇਸ਼ ਕੀਤੇ ਬਿੱਲ ਮੁਤਾਬਿਕ ਇਹ ਔਰਤ ਸਿਰਫ਼ ਇਕ ਵਾਰ ਹੀ ਸੈਰੋਗੈਟ ਮਾਂ ਬਣ ਸਕਦੀ ਹੈ। ਜ਼ਿਕਰਯੋਗ ਹੈ ਕਿ ਭਾਰਤ ਨੂੰ ਵਿਸ਼ਵ ਭਰ 'ਚ ਸੈਰੋਗੈਮੀ ਹੱਬ ਵਜੋਂ ਜਾਣਿਆ ਜਾਂਦਾ ਹੈ। ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਬਿੱਲ ਦਾ ਵਿਰੋਧ ਕਰਦਿਆਂ ਇਸ ਨੂੰ ਨਿੱਜਤਾ ਦੇ ਅਧਿਕਾਰ ਦਾ ਉਲੰਘਣ ਕਰਾਰ ਦਿੱਤਾ। ਥਰੂਰ ਨੇ ਬੇਔਲਾਦਾਂ ਨੂੰ ਬੱਚੇ ਲਈ 5 ਸਾਲ ਤੱਕ ਦੀ ਉਡੀਕ ਕਰਨ ਦੇ ਤਰਕ ਨੂੰ ਆਧਾਰਹੀਣ ਕਰਾਰ ਦਿੱਤਾ।
ਹੈਲਮਟ ਨਾ ਪਾਉਣ ਅਤੇ ਸੀਟ ਬੈਲਟ ਨਾ ਲਾਉਣ 'ਤੇ 1000 ਰੁਪਏ ਜੁਰਮਾਨਾ
ਹੈਲਮਟ ਨਾ ਪਾਉਣ ਜਾਂ ਸੀਟ ਬੈਲਟ ਨਾ ਲਾਉਣ 'ਤੇ ਮੌਜੂਦਾ ਜੁਰਮਾਨੇ ਦੀ ਰਕਮ 100 ਰੁਪਏ ਤੋਂ ਵਧਾ ਕੇ 1000 ਰੁਪਏ ਕੀਤੀ ਜਾਵੇਗੀ, ਜਦਕਿ ਰਫ਼ਤਾਰ ਵੱਧ ਹੋਣ 'ਤੇ ਮੌਜੂਦਾ ਜੁਰਮਾਨੇ ਦੀ ਰਕਮ 500 ਰੁਪਏ ਤੋਂ ਵਧਾ ਕੇ 5000 ਰੁਪਏ ਕਰ ਦਿੱਤੀ ਜਾਵੇਗੀ। ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਜੁਰਮਾਨਾ ਵੀ 2000 ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਵੇਗਾ।


ਖ਼ਬਰ ਸ਼ੇਅਰ ਕਰੋ

ਪਾਕਿ 'ਚ ਬੱਦਲ ਫਟਣ ਨਾਲ 23 ਲੋਕਾਂ ਦੀ ਮੌਤ, ਕਈ ਲਾਪਤਾ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਨੀਲਮ ਘਾਟੀ 'ਚ ਬੱਦਲ ਫਟਣ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ, ਜਦਕਿ ਵੱਡੀ ਗਿਣਤੀ 'ਚ ਲੋਕ ਇਸ ਘਟਨਾ ਦੇ ਬਾਅਦ ਲਾਪਤਾ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੈਲਾਨੀ ਸਥਲ ਨੀਲਮ ਘਾਟੀ ...

ਪੂਰੀ ਖ਼ਬਰ »

ਰਾਮਗੜ੍ਹ ਸੈਕਟਰ 'ਚ ਪਾਕਿ ਘੁਸਪੈਠੀਆ ਹਲਾਕ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ ਨੇ ਤੜਕੇ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲੇ ਇਕ ਪਾਕਿ ਘੁਸਪੈਠੀਏ ਨੂੰ ਹਲਾਕ ਕਰ ਦਿੱਤਾ। ਸੂਤਰਾਂ ਅਨੁਸਾਰ ਬੀ.ਐਸ.ਐਫ ਦੀ 62 ਬਟਾਲੀਅਨ ਦੇ ਚੌਕਸ ਜਵਾਨਾਂ ਨੇ ...

ਪੂਰੀ ਖ਼ਬਰ »

ਇਲਾਹਾਬਾਦ ਹਾਈਕੋਰਟ 'ਚ ਭਾਜਪਾ ਵਿਧਾਇਕ ਦੀ ਬੇਟੀ ਸਾਕਸ਼ੀ ਦੇ ਪਤੀ 'ਤੇ ਹਮਲਾ

ਅਦਾਲਤ ਦੇ ਬਾਹਰੋਂ ਇਕ ਹੋਰ ਜੋੜਾ ਅਗਵਾ

ਪ੍ਰਯਾਗਰਾਜ (ਇਲਾਹਾਬਾਦ), 15 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ 'ਚ ਸੱਤਾਧਾਰੀ ਭਾਜਪਾ ਦੇ ਬਰੇਲੀ ਤੋਂ ਵਿਧਾਇਕ ਰਾਜੇਸ਼ ਮਿਸ਼ਰਾ ਦੀ ਬੇਟੀ ਸਾਕਸ਼ੀ ਮਿਸ਼ਰਾ ਜਿਸ ਨੇ ਆਪਣੇ ਘਰ ਵਾਲਿਆਂ ਦੀ ਮਰਜ਼ੀ ਖ਼ਿਲਾਫ਼ ਇਕ ਦਲਿਤ ਲੜਕੇ ਨਾਲ ਵਿਆਹ ਕਰਵਾ ਲਿਆ ਹੈ, ਉਸ ਦੇ ਪਤੀ ਅਜਿਤੇਸ਼ ਕੁਮਾਰ ...

ਪੂਰੀ ਖ਼ਬਰ »

ਬਿਹਾਰ ਤੇ ਉੱਤਰ ਪੂਰਬੀ ਭਾਰਤ 'ਚ ਹੜ੍ਹਾਂ ਕਾਰਨ 70 ਲੱਖ ਲੋਕ ਪ੍ਰਭਾਵਿਤ

* ਮੌਤਾਂ ਦੀ ਗਿਣਤੀ 44 ਤੱਕ ਪੁੱਜੀ * ਮੋਦੀ ਨੇ ਆਸਾਮ ਦੇ ਮੁੱਖ ਮੰਤਰੀ ਨਾਲ ਫ਼ੋਨ 'ਤੇ ਗੱਲ ਕਰ ਕੇ ਲਿਆ ਸਥਿਤੀ ਦਾ ਜਾਇਜ਼ਾ

ਨਵੀਂ ਦਿੱਲੀ, 15 ਜੁਲਾਈ (ਪੀ.ਟੀ.ਆਈ.)-ਬਿਹਾਰ ਅਤੇ ਦੇਸ਼ ਦੇ ਉੱਤਰ ਪੂਰਬੀ ਇਲਾਕਿਆਂ 'ਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਜਿੱਥੇ ਹੜ੍ਹਾਂ ਕਾਰਨ ਕਰੀਬ 70 ਲੱਖ ਲੋਕ ਪ੍ਰਭਾਵਿਤ ਹੋਏ ਹਨ ਉੱਥੇ ਮੌਤਾਂ ਦੀ ਗਿਣਤੀ ਦਾ ਅੰਕੜਾ 44 ਤੱਕ ਪੁੱਜ ਗਿਆ ਹੈ। ਆਸਾਮ ਦੇ 30 ਜ਼ਿਲ੍ਹੇ ...

ਪੂਰੀ ਖ਼ਬਰ »

ਸੁਪਰੀਮ ਕੋਰਟ 2 ਹਲਕਿਆਂ ਤੋਂ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਅਗਸਤ 'ਚ ਕਰੇਗੀ ਸੁਣਵਾਈ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਇਕੋ ਹੀ ਵਿਅਕਤੀ ਦੇ 2 ਹਲਕਿਆਂ ਤੋਂ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਸਤ ਮਹੀਨੇ 'ਚ ਸੁਣਵਾਈ ਕੀਤੀ ਜਾਵੇਗੀ। ਹਾਲਾਂਕਿ ਕੇਂਦਰ ਸਰਕਾਰ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ ਪ੍ਰੰਤੂ ਅਦਾਲਤ ਇਸ ...

ਪੂਰੀ ਖ਼ਬਰ »

ਪੋਂਜੀ ਘੁਟਾਲਾ

ਵਿਸ਼ੇਸ਼ ਜਾਂਚ ਟੀਮ ਨੇ ਕਾਂਗਰਸੀ ਵਿਧਾਇਕ ਰੋਸ਼ਨ ਬੇਗ ਨੂੰ ਹਿਰਾਸਤ 'ਚ ਲਿਆ

ਬੇਂਗਲੁਰੂ, 15 ਜੁਲਾਈ (ਏਜੰਸੀ)-ਬਹੁ ਕਰੋੜੀ ਆਈ. ਐਮ. ਏ. ਪੋਂਜੀ ਘੁਟਾਲਾ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਕਾਂਗਰਸੀ ਵਿਧਾਇਕ ਰੋਸ਼ਨ ਬੇਗ ਨੂੰ ਹਿਰਾਸਤ 'ਚ ਲੈ ਲਿਆ। ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਇਸ ਸਬੰਧੀ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜ਼ਰਦਾਰੀ ਦੇ ਰਿਮਾਂਡ 'ਚ 14 ਦਿਨ ਦਾ ਵਾਧਾ

ਇਸਲਾਮਾਬਾਦ, 15 ਜੁਲਾਈ (ਏਜੰਸੀ)- ਪਾਕਿਸਤਾਨ ਦੀ ਇਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਪਾਰਕ ਲੇਨ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਾਇਕ ਚੇਅਰਮੈਨ ਆਸਿਫ ਅਲੀ ਜ਼ਰਦਾਰੀ ਦੇ ਰਿਮਾਂਡ 'ਚ 14 ਦਿਨ ਦਾ ਵਾਧਾ ਕੀਤਾ ਹੈ। ...

ਪੂਰੀ ਖ਼ਬਰ »

ਸਪਾ ਨੇਤਾ ਨੀਰਜ ਸ਼ੇਖਰ ਨੇ ਪਾਰਟੀ ਤੇ ਰਾਜ ਸਭਾ ਮੈਂਬਰੀ ਛੱਡੀ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- ਸਮਾਜਵਾਦੀ ਪਾਰਟੀ ਦੇ ਨੇਤਾ ਨੀਰਜ ਸ਼ੇਖਰ ਨੇ ਰਾਜ ਸਭਾ ਮੈੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ ਤੇ ਆਪਣੀ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਰਾਜ ਸਭਾ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਸਵੀਕਾਰ ਲਿਆ ਹੈ। ...

ਪੂਰੀ ਖ਼ਬਰ »

ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਸੁਪਰੀਮ ਕੋਰਟ ਮੰਗਲਵਾਰ 16 ਜੁਲਾਈ ਨੂੰ ਕਰਨਾਟਕ ਦੇ 5 ਵਿਧਾਇਕਾਂ ਸਮੇਤ 10 ਵਿਧਾਇਕਾਂ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ ਹੈ, ਜਿਸ 'ਚ ਉਨ੍ਹਾਂ ਅਪੀਲ ਕੀਤੀ ਸੀ ਕਿ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਨੂੰ ਉਨ੍ਹਾਂ ਦਾ ਅਸਤੀਫਾ ...

ਪੂਰੀ ਖ਼ਬਰ »

ਜਸਟਿਸ ਸੀਕਰੀ ਸਿੰਗਾਪੁਰ ਅੰਤਰਰਾਸ਼ਟਰੀ ਵਪਾਰਕ ਅਦਾਲਤ ਦੇ ਜੱਜ ਨਿਯੁਕਤ

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਏ.ਕੇ. ਸੀਕਰੀ ਨੂੰ ਸਿੰਗਾਪੁਰ ਅੰਤਰਰਾਸ਼ਟਰੀ ਵਪਾਰਕ ਅਦਾਲਤ (ਐਸ. ਆਈ. ਸੀ. ਸੀ.) ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX