ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  8 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  13 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  25 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  28 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  36 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  41 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  58 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  46 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 4 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਅੰਮ੍ਰਿਤਸਰ

ਜੇਲ੍ਹ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਮਾਪਿਆਂ ਨੇ ਲਾਏ ਥਾਣਾ ਛੇਹਰਟਾ ਦੇ ਐਸ. ਐਚ. ਓ.'ਤੇ ਦੋਸ਼

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਕੇਂਦਰੀ ਜੇਲ੍ਹ ਫ਼ਤਾਹਪੁਰ 'ਚ ਬੰਦ 2 ਨੌਜਵਾਨਾਂ ਦੀ ਅੱਜ ਮੌਤ ਹੋ ਗਈ ਇਨ੍ਹਾਂ 'ਚੋਂ ਇਕ ਗੁਰੂ ਨਾਨਕ ਦੇਵ ਹਸਪਤਾਲ ਜ਼ੇਰੇ ਇਲਾਜ਼ ਸੀ, ਜਦੋਂ ਕਿ ਦੂਜੇ ਨੂੰ ਜੇਲ੍ਹ 'ਚੋਂ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ ਜਿੱਥੇ ਉਸਦੀ ਮੌਤ ...

ਪੂਰੀ ਖ਼ਬਰ »

4 ਗਿ੍ਫ਼ਤਾਰ, 28 ਲੱਖ ਨਕਦੀ ਤੇ 2 ਸੋਨੇ ਦੀਆਂ ਇੱਟਾਂ ਤੇ ਹੋਰ ਗਹਿਣੇ ਬਰਾਮਦ

-ਮਾਮਲਾ ਯੂਰਪ ਗਏ ਪਰਿਵਾਰ ਦੇ ਘਰੋਂ ਡੇਢ ਕਰੋੜ ਨਕਦੀ ਤੇ 5 ਸੋਨੇ ਦੀਆਂ ਇੱਟਾਂ ਚੋਰੀ ਹੋਣ ਦਾ-

ਮਿ੍ਤਸਰ , 16 ਜੁਲਾਈ (ਰੇਸ਼ਮ ਸਿੰਘ)¸ਯੂਰਪ ਗਏ ਇਕ ਅਮੀਰ ਪਰਿਵਾਰ ਦੇ ਘਰੋਂ ਚੋਰੀ ਕਰ ਕੇ ਡੇਢ ਕਰੋੜ ਦੀ ਨਕਦੀ ਤੇ 5 ਸੋਨੇ ਦੀਆਂ ਇੱਟਾਂ (ਪ੍ਰਤੀ ਇੱਟ ਇਕ ਕਿਲੋਗ੍ਰਾਮ) ਤੇ ਹੋਰ ਕੀਮਤੀ ਜੇਵਰਾਤ ਆਦਿ ਚੋਰੀ ਹੋ ਜਾਣ ਦੇ ਚਰਚਿਤ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ, ਜਿਸ ਸਬੰਧੀ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਪੁਲਿਸ ਨੇ 28 ਲੱਖ ਨਕਦੀ ਤੇ 2 ਸੋਨੇ ਦੀਆਂ ਇੱਟਾਂ ਤੇ ਗਹਿਣੇ ਬਰਾਮਦ ਕਰ ਲਏ ਹਨ | ਇਹ ਖੁਲਾਸਾ ਇੱਥੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਕਰਦਿਆਂ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਨੇ ਦੱਸਿਆ ਕਿ ਇਹ ਮਾਮਲਾ ਬੀਤੇ 8 ਜੁਲਾਈ ਨੂੰ ਸ੍ਰੀਮਤੀ ਸੁਧਾ ਭੰਡਾਰੀ ਪਤਨੀ ਸਵ: ਨਵੀਨ ਭੰਡਾਰੀ ਵਾਸੀ ਰਾਣੀ ਕਾ ਬਾਗ ਕੋਰਟ ਰੋਡ ਦੇ ਬਿਆਨਾਂ 'ਤੇ ਦਰਜ ਹੋਇਆ ਸੀ ਜਿਸ ਨੇ ਘਰ ਦੀ ਨੌਕਰਾਣੀ ਤੇ ਉਸਦੇ ਰਿਸ਼ਤੇਦਾਰਾਂ 'ਤੇ ਇਸ ਚੋਰੀ ਦਾ ਸ਼ੱਕ ਜਤਾਇਆ ਸੀ | ਉਕਤ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਜਦੋਂ ਵਿਦੇਸ਼ ਗਈ ਹੋਈ ਸੀ ਤਾਂ ਪਿੱਛੋਂ ਉਸ ਦੇ ਘਰੋਂ ਡੇਢ ਕਰੋੜ ਦੀ ਨਕਦੀ, 5 ਸੋਨੇ ਦੀਆਂ ਇੱਟਾਂ ਤੇ ਸੋਨੇ ਦੇ ਜੇਵਰਾਤ ਆਦਿ ਚੋਰੀ ਕਰ ਲਏ ਗਏ ਹਨ | ਪੁਲਿਸ ਵਲੋਂ ਇਸ ਮਾਮਲੇ ਨੂੰ ਸੁਲਝਾਉਂਦਿਆ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਅਨਮੋਲ ਉਰਫ਼ ਚਾਂਦ ਵਾਸੀ ਤੁੰਗਬਾਲਾ ਮਜੀਠਾ ਰੋਡ, ਅਨੀਕੇਤ ਉਰਫ ਭੋਲੂ ਵਾਸੀ ਗਲੀ ਗੋਪਾਲ ਪੈਲੇਸ ਅਲਬਰਟ ਰੋਡ, ਹੀਰਾ ਸਿੰਘ ਤੇ ਹਰਵਿੰਦਰ ਸਿੰਘ ਦੋਵੇਂ ਵਾਸੀਆਂ ਪਿੰਡ ਫਤਾਹਪੁਰ ਵਜੋਂ ਹੋਈ ਹੈ | ਜਿਨ੍ਹਾਂ ਨੂੰ ਪੁਲਿਸ ਵਲੋਂ 88 ਫੁੱਟ ਰੋਡ ਕਬਰਾਂ ਤੋਂ ਫੜਿਆ ਦੱਸਿਆ ਗਿਆ ਹੈ | ਇਸ ਮਾਮਲੇ 'ਚ ਪੁਲਿਸ ਵਲੋਂ ਕੁਝ ਹੋਰ ਸ਼ੱਕੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਘਰ ਦੀ ਨੌਕਰਾਣੀ ਤੋਂ ਵੀ ਪੁਛਗਿੱਛ ਕੀਤੀ ਜਾ ਰਹੀ ਹੈ | ਇਸ ਮਾਮਲੇ 'ਚ ਬਰਾਮਦਗੀ ਘੱਟ ਹੋਣ 'ਤੇ ਪੁਲਿਸ ਕਮਿਸ਼ਨਰ ਸ੍ਰੀ ਵਾਸਤਵਾ ਨੇ ਕਿਹਾ ਕਿ ਬਾਕੀ ਵਿਅਕਤੀਆਂ ਦੀ ਗਿ੍ਫ਼ਤਾਰੀ ਉਪਰੰਤ ਹੋਰ ਬਰਾਮਦਗੀ ਹੋ ਸਕੇਗੀ | ਇਸ ਮੌਕੇ ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ , ਏ.ਸੀ.ਪੀ. ਪਲਵਿੰਦਰ ਸਿੰਘ , ਸੀ.ਆਈ.ਏ. ਦੇ ਇੰਸ: ਸੁਖਵਿੰਦਰ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੁਰੂ ਤੇਗ ਬਹਾਦਰ ਨਗਰ ਵਿਖੇ ਟਰੱਸਟ ਦੀ ਟੀਮ ਵਲੋਂ ਨਾਜਾਇਜ਼ ਰਸਤੇ ਬੰਦ ਕਰਵਾਏ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਸੁਧਾਰ ਟਰੱਸਟ ਅਧੀਨ ਪੈਂਦੇ ਗਰੂ ਤੇਗ਼ ਬਹਾਦਰ ਨਗਰ ਮਾਲਮੰਡੀ ਬੀ ਬਲਾਕ ਵਿਖੇ ਅੱਜ ਚੇਅਰਮੈਨ ਦਿਨੇਸ਼ ਬੱਸੀ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ. ਈ. ਰਾਕੇਸ਼ ਗਰਗ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਵਿਭਾਗੀ ...

ਪੂਰੀ ਖ਼ਬਰ »

-ਨੰਗਲ ਵੰਝਾਂਵਾਲਾ ਗੋਲੀ ਕਾਂਡ ਮਾਮਲਾ- ਮਹਿਲਾ ਸਰਪੰਚ ਦੇ ਪਤੀ ਨੂੰ ਗੋਲੀ ਮਾਰਨ ਵਾਲੇ ਮੁੱਖ ਮੁਲਜ਼ਮ ਵਲੋਂ ਅਦਾਲਤ 'ਚ ਸਰੰਡਰ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਜੁਲਾਈ ਨੂੰ ਇਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਸੱਤਾਧਾਰੀ ਧਿਰ ਨਾਲ ਸਬੰਧਿਤ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮੁੱਖ ਮੁਲਜ਼ਮ ਵਲੋਂ ਬੀਤੇ ਕੱਲ੍ਹ ਮਾਣਯੋਗ ਅਦਾਲਤ 'ਚ ਆਪਣੇ ...

ਪੂਰੀ ਖ਼ਬਰ »

ਅੰਤਿੰ੍ਰਗ ਕਮੇਟੀ ਦੀ ਸੁਲਤਾਨਪੁਰ ਲੋਧੀ ਵਿਖੇ ਇਕੱਤਰਤਾ ਅੱਜ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਸ਼ੋੋ੍ਰਮਣੀ ਗੁ: ਪ੍ਰ: ਕਮੇਟੀ ਕੀ ਅੰਤਿ੍ੰਗ ਕਮੇਟੀ ਦੀ ਜ਼ਰੂਰੀ ਇਕੱਤਰਤਾ ਭਲਕੇ 17 ਜੁਲਾਈ ਨੂੰ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 11:00 ਵਜੇ ਹੋ ਰਹੀ ਇਸ ...

ਪੂਰੀ ਖ਼ਬਰ »

ਖੇਡਦੇ ਸਮੇਂ ਚੁਬੱਚੇ 'ਚ ਡਿਗਣ ਕਾਰਨ ਡੇਢ ਸਾਲਾ ਬੱਚੀ ਦੀ ਮੌਤ

ਹਰਸਾ ਛੀਨਾ, 16 ਜੁਲਾਈ (ਕੜਿਆਲ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਡੇਢ ਸਾਲਾ ਬੱਚੀ ਦੀ ਖੇਡਦੇ ਸਮੇਂ ਪਾਣੀ ਵਾਲੇ ਚੁਬੱਚੇ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਛੇਹਰਟਾ, 16 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਗੁਰਦੁਆਰਾ ਛੇਹਰਟਾ ਸਾਹਿਬ ਲੰਗਰ ਹਾਲ ਦੇ ਨਾਲ ਲਗਦੀ ਪਾਰਕ 'ਚ ਇਕ ਨਾਮਲੂਮ 60 ਸਾਲਾ ਬਜ਼ੁਰਗ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ¢ ਜਿਸ ਨੇ ਪੀਲੇ ਰੰਗ ਦੀ ਟੀ ਸ਼ਰਟ ਅਤੇ ਗਰੇ ਰੰਗ ਦੀ ਪੈਂਟ ...

ਪੂਰੀ ਖ਼ਬਰ »

ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਦੀ ਗੱਡੀ 'ਤੇ ਗੋਲੀਆਂ ਨਾਲ ਹਮਲਾ

ਚੋਗਾਵਾਂ, 16 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)-ਬੀਤੀ ਰਾਤ ਕਸਬਾ ਚੋਗਾਵਾਂ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਬਾਬਾ ਰਾਜਨ ਸਿੰਘ ਦੀ ਗੱਡੀ ਉਪਰ ਕੁਝ ਲੋਕਾਂ ਵਲੋਂ ਗੋਲੀਆਂ ਚਲਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਖ਼ਾਲਸਾ ਸੰਘਰਸ਼ ...

ਪੂਰੀ ਖ਼ਬਰ »

-ਮਾਮਲਾ ਕਸਟਮ ਵਿਭਾਗ ਵਲੋਂ ਬਰਾਮਦ 2700 ਕਰੋੜ ਦੀ ਹੈਰੋਇਨ ਦਾ- ਦੋਸ਼ੀ ਰਾਣਾ ਦਾ ਸਾਥ ਦੇਣ ਵਾਲੀ ਸੰਦੀਪ ਕੌਰ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)¸ਇੰਟੇਗ੍ਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਵਿਖੇ ਪਾਕਿਸਤਾਨ ਵਲੋਂ ਭੇਜੀਆਂ ਗਈਆਂ ਲੂਣ ਦੀਆਂ ਬੋਰੀਆਂ 'ਚੋਂ ਭਾਰਤੀ ਕਸਟਮ ਵਿਭਾਗ ਵਲੋਂ 532 ਕਿਲੋਗ੍ਰਾਮ ਹੈਰੋਇਨ ਤੇ 53 ਕਿਲੋਗ੍ਰਾਮ ਮਿਸ਼ਰਤ ਨਸ਼ੀਲੇ ਪਦਾਰਥਾਂ ਦੀ ਕੀਤੀ ...

ਪੂਰੀ ਖ਼ਬਰ »

ਏ. ਟੀ. ਪੀ. ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਨੋਟਿਸ ਜਾਰੀ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਬਰਸਾਤ ਦੇ ਮੌਸਮ ਤੋਂ ਪਹਿਲਾਂ ਨਗਰ ਨਿਗਮ ਵਲੋਂ ਹਰ ਸਾਲ ਖ਼ਸਤਾ ਇਮਾਰਤਾਂ ਦਾ ਸਰਵੇ ਕਰਵਾਇਆ ਜਾਂਦਾ ਹੈ ਪਰ ਇਸ ਵਾਰ ਮਾਨਸੂਨ ਸ਼ੁਰੂ ਹੋ ਗਈ ਹੈ ਪਰ ਸਰਵੇ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਇਆ | ਸਰਵੇ ਦਾ ਕੰਮ ਪਛੜਣ ਕਰ ਕੇ ਨਗਰ ...

ਪੂਰੀ ਖ਼ਬਰ »

ਮੰਨਾ ਵਲੋਂ ਸਾਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਨੂੰ ਲੈ ਕੇ ਘਪਲੇ ਦੇ ਦੋਸ਼

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੀ ਵਿਰਾਸਤੀ ਮਾਰਗ 'ਚ ਬਣੀ ਸਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਦਾ ਕੰਮ ਸ਼ੋ੍ਰਮਣੀ ਕਮੇਟੀ ਵਲੋਂ ਇੱਕੀ ਨਿੱਜੀ ਕੰਪਨੀ ਨੂੰ ਠੇਕੇ 'ਤੇ ਦੇਣ ਨੂੰ ਗੁਰੂ ਦੀ ਗੋਲਕ 'ਤੇ ਡਾਕਾ ਦੱਸਦੇ ਹੋਏ ਮਨਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਣੇ ਤਿੰਨ ਕਾਬੂ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਮੋਟਰਸਾਈਕਲ ਚੋਰੀ ਦੇ ਕਥਿਤ ਦੋਸ਼ ਹੇਠ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਬਿਆਸ ਦੇ ਐਸ.ਐਚ.ਓ. ਮੋਹਿਤ ਕੁਮਾਰ ਅਤੇ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਏ.ਐਸ.ਆਈ. ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 28 ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ- ਪ੍ਰਧਾਨ ਨਿਰਮਲ ਸਿੰਘ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ 28 ਜੁਲਾਈ ਨੂੰ ਦੀਵਾਨ ਦੇ ਮੁੱਖ ਦਫ਼ਤਰ ਜੀ. ਟੀ. ...

ਪੂਰੀ ਖ਼ਬਰ »

ਨਾਜਾਇਜ਼ ਹੋਟਲਾਂ ਸਬੰਧੀ ਨਿਗਮ ਦੇ ਬਿਲਡਿੰਗ ਵਿਭਾਗ ਦੀ ਰਿਪੋਰਟ ਅਧੂਰੀ ਹੋਣ ਕਰ ਕੇ ਰੱਦ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣੇ ਹੋਟਲਾਂ ਨੂੰ 'ਵਾਲਡ ਸਿਟੀ ਅਮੇਂਡਮੈਂਟ ਐਕਟ' ਤਹਿਤ ਰੈਗੂਲਰ ਕਰਨ ਲਈ ਮੰਗੀਆਂ ਗਈਆਂ ਏ ਫਾਰਮ ਦੇ ਰੂਪ 'ਚ ਅਰਜ਼ੀਆਂ ਦੀ ਪੜਤਾਲ ਸਬੰਧੀ ...

ਪੂਰੀ ਖ਼ਬਰ »

ਉਪ-ਦਫ਼ਤਰ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਦੀ ਮੀਂਹ ਨਾਲ ਛੱਤ ਡਿੱਗੀ

ਨਵਾਂ ਪਿੰਡ, 16 ਜੁਲਾਈ (ਜਸਪਾਲ ਸਿੰਘ)-ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨਾਲ ਉਪ-ਦਫ਼ਤਰ ਪਾਵਰਕਾਮ ਫ਼ਤਿਹਪੁਰ ਰਾਜਪੂਤਾਂ ਦੇ ਪ੍ਰਬੰਧਕੀ ਵਿਭਾਗ ਦੀ ਅਤਿ ਨਾਜੁਕ ਹਾਲਤ ਵੀ ਬਿਲਡਿੰਗ ਦੇ ਕੁਝ ਹਿੱਸੇ ਦੀ ਛੱਤ ਦੇ ਡਿੱਗ ਜਾਣ ਦੀ ਖ਼ਬਰ ਹੈ | ਗੌਰਤਲਾਪ ਹੈ ਕਿ ...

ਪੂਰੀ ਖ਼ਬਰ »

ਕਿਸਾਨ-ਮਜਦੂਰ ਸੰਘਰਸ਼ ਕਮੇਟੀ ਵਲੋਂ ਰੋਸ ਧਰਨਾ

ਮਜੀਠਾ, 16 ਜੁਲਾਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮਜੀਠਾ ਤੇ ਕੱਥੂਨਗਲ ਜ਼ੋਨ ਵਲੋਂ ਬਿਜਲੀ ਦਫ਼ਤਰ ਮਜੀਠਾ 1 ਤੇ ਮਜੀਠਾ 2 ਵਿਖੇ ਮੰਗਾਂ ਦੇ ਸਬੰਧ 'ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »

ਸਠਿਆਲਾ 'ਚ ਜੋੜ ਮੇਲਾ 20 ਨੂੰ

ਸਠਿਆਲਾ, 16 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਪੰਜ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਮੇਲਾ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਬੱਲ ਨੇ ਦੱਸਿਆ ਕਿ ਪੰਜ ਪੀਰ ਬਾਬਾ ਤਿੱਤਰ ਸ਼ਾਹ, ਤਾਨੀ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਬਣੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ

ਜੰਡਿਆਲਾ ਗੁਰੂ, 16 ਜੁਲਾਈ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ (ਸਰਾਂ ਰੋਡ) ਨੈਸ਼ਨਲ ਹਾਈਵੇ ਤੇ ਦੋਨੋਂ ਪਾਸਿਆਂ 'ਤੇ ਪਾਣੀ ਦੇ ਨਿਕਾਸ ਲਈ ਬਣਾਏ ਗਏ ਨਾਲਿਆਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਇਹ ਨਾਲੇ ਪਾਣੀ ਤੇ ਗੰਦਗੀ ਨਾਲ ਭਰੇ ਹੋਣ ਕਾਰਨ ਪਾਣੀ ਸੜਕ 'ਤੇ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਲੋਹਾਰਕਾ ਕਲਾਂ ਦੀ ਚੋਰੀ ਹੋਈ ਏ. ਟੀ. ਐਮ. ਮਸ਼ੀਨ ਨਕਦੀ ਸਮੇਤ ਬਰਾਮਦ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਕੰਬੋਅ ਤਹਿਤ ਪੈਂਦੇ ਪਿੰਡ ਲੋਹਾਰਕਾ ਕਲਾਂ 'ਚ ਸਥਿਤ ਪੰਜਾਬ ਐਾਡ ਸਿੰਧ ਬੈਂਕ ਦੀ ਬ੍ਰਾਂਚ ਵਿਚੋਂ ਚੋਰਾਂ ਵਲੋਂ ਬੀਤੀ ਰਾਤ ਏ. ਟੀ. ਐਮ. ਮਸ਼ੀਨ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ, ਜਿਸਨੂੰ ਬਾਅਦ ਵਿਚ ਪੁਲਿਸ ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਨੇ ਬੀ. ਬੀ. ਏ. ਭਾਗ ਪਹਿਲਾ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਅੰਮਿ੍ਤਸਰ, 16 ਜੁਲਾਈ (ਜੱਸ)¸ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਬੀ.ਬੀ.ਏ. ਭਾਗ ਪਹਿਲਾ ਦੇ ਐਲਾਨੇ ਗਏ ਨਤੀਜ਼ੇ 'ਚੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 74 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਡੇਰੇ ਿਖ਼ਲਾਫ਼ ਸ਼ੁਰੂ ਕੀਤੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਬੀਤੀ 14 ਜੁਲਾਈ ਤੋਂ ਨੇੜਲੇ ਡੇਰੇ ਿਖ਼ਲਾਫ਼ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਰਜਿੰਦਰ ਸਿੰਘ ਅਤੇ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਦੀ ਭੁੱਖ ਹੜਤਾਲ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ | ...

ਪੂਰੀ ਖ਼ਬਰ »

ਜੁਡੀਸ਼ੀਅਲ ਇੰਪਲਾਈਜ਼ ਪ੍ਰਧਾਨ ਬੋਪਾਰਾਏ ਨੂੰ ਸਦਮਾ, ਭਰਾ ਦਾ ਦਿਹਾਂਤ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਜੁਡੀਸ਼ੀਅਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸ. ਦੀਦਾਰ ਸਿੰਘ ਬੋਪਾਰਾਏ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਅੰਗਰੇਜ਼ ਸਿੰਘ ਬੋਪਾਰਾਏ (ਸੇਵਾ ਮੁਕਤ ਡੀ.ਐਸ.ਪੀ.) ਦਾ ਦਿਹਾਂਤ ਹੋ ਗਿਆ | ਉਹ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਭਲਕੇ

ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਇਤਿਹਾਸਕ ਪਿੰਡ ਈਸਾਪੁਰ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਤੇ ਬਾਬਾ ਵਧਾਵਾ ਸਿੰਘ ਦੇ ਤਪ ਅਸਥਾਨ 'ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾ ਸੰਤ ਬਾਬਾ ਵਧਾਵਾ ਸਿੰਘ ਦੀ ...

ਪੂਰੀ ਖ਼ਬਰ »

ਗੁਰੂ ਕਾ ਬਾਗ਼ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਗਾਮ 25 ਨੂੰ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਤਿ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ

ਬੁਤਾਲਾ, 16 ਜੁਲਾਈ (ਹਰਜੀਤ ਸਿੰਘ)-ਪੰਜਾਬ ਕਿਸਾਨ ਮਜਦੂਰ ਜਥੇਬੰਦੀ ਨੇ ਅੱਜ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ ਕੀਤਾ | ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਵਰਕਰਾਂ ਨਾਲ ਪੁਲਿਸ ਵਧੀਕੀਆਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁਕਣਾ ਪਿਆ | ਇਹ ਧਰਨਾ ਤੇ ਰੋਸ ...

ਪੂਰੀ ਖ਼ਬਰ »

ਕੈਪ: ਗੁਰਦਿਆਲ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਨਰਿੰਦਰਪਾਲ ਸਿੰਘ ਧਾਲੀਵਾਲ ਕੈਨੇਡਾ ਅਤੇ ਹਰਜਿੰਦਰਪਾਲ ਸਿੰਘ ਬੱਬੂ ਧਾਲੀਵਾਲ ਯੂ. ਐਸ. ਏ. ਦੇ ਸਤਿਕਾਰਯੋਗ ਪਿਤਾ ਕੈਪਟਨ ਗੁਰਦਿਆਲ ਸਿੰਘ ਧਾਲੀਵਾਲ ਜਗਦੇਵ ਕਲਾਂ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਨੇ ਮਈ ਮਹੀਨੇ ਲਈਆਂ 11 ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਸੈਸ਼ਨ ਦੀਆਂ 11 ਵੱਖ-ਵੱਖ ਪ੍ਰੀਖਿਆਵਾਂ ਦੇ ਸਮੈਸਟਰ ਅਨੁਸਾਰ ਨਤੀਜਿਆਂ ਦਾ ਅੱਜ ਐਲਾਨ ਕੀਤਾ ਹੈ | ਜਾਣਕਾਰੀ ਅਨੁਸਾਰ ਬੀ.ਕਾਮ ਪ੍ਰੋਫੇਸ਼ਨਲ ਦੇ ਦੂਜੇ ਅਤੇ ਚੌਥੇ ਸਮੈਸਟਰ, ਬੀ.ਬੀ.ਏ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX