ਤਾਜਾ ਖ਼ਬਰਾਂ


ਫ਼ਿਲਮੀ ਅਦਾਕਾਰ ਸੰਜੇ ਦੱਤ ਹਸਪਤਾਲ ਦਾਖਲ
. . .  6 minutes ago
ਮੁੰਬਈ, 8 ਅਗਸਤ - ਮਸ਼ਹੂਰ ਫ਼ਿਲਮੀ ਅਦਾਕਾਰ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਪਰ ਡਾਕਟਰੀ ਨਿਰੀਖਣ ਲਈ ਉਨ੍ਹਾਂ ਨੂੰ ਕੁੱਝ ਸਮਾਂ ਹਸਪਤਾਲ...
ਜਲਾਲਾਬਾਦ 'ਚ (ਫ਼ਾਜ਼ਿਲਕਾ) ਕੋਰੋਨਾ ਦੇ 7 ਹੋਰ ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  51 minutes ago
ਜਲਾਲਾਬਾਦ 8 ਅਗਸਤ (ਪ੍ਰਦੀਪ ਕੁਮਾਰ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਵਿਚ 7 ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਔਰਤਾਂ ਅਤੇ 5 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ...
ਸ਼ਾਹਕੋਟ (ਜਲੰਧਰ)'ਚ ਕੋਰੋਨਾ ਦਾ ਕਹਿਰ ਵਧਿਆ, ਨਵੇਂ 17 ਮਾਮਲੇ ਆਏ ਸਾਹਮਣੇ
. . .  about 1 hour ago
ਸ਼ਾਹਕੋਟ, 8 ਅਗਸਤ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਨੀਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਿਹਤ ਬਲਾਕ ਸ਼ਾਹਕੋਟ ਨਾਲ ਜੁੜੇ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਅਤੇ ਬੀਈਈ ਚੰਦਨ ਮਿਸ਼ਰਾ...
ਭੁਲੱਥ (ਕਪੂਰਥਲਾ) ਸਬ ਡਵੀਜ਼ਨਲ ਹਸਪਤਾਲ 24 ਘੰਟੇ ਲਈ ਸੀਲ
. . .  about 1 hour ago
ਭੁਲੱਥ, 8 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) - ਜ਼ਿਲ੍ਹਾ ਕਪੂਰਥਲਾ ਦਾ ਭੁਲੱਥ ਸਬ ਡਵੀਜ਼ਨਲ ਹਸਪਤਾਲ ਵਿਚ ਇੱਕ ਕਰਮਚਾਰੀ ਦੀ ਕੋਵਿਡ 19 ਰਿਪੋਰਟ ਪਾਜ਼ੀਟਿਵ ਆਉਣ ਕਰ ਕੇ ਹਸਪਤਾਲ 24 ਘੰਟੇ ਲਈ...
ਜੰਡਿਆਲਾ ਗੁਰੂ (ਅੰਮ੍ਰਿਤਸਰ) 'ਚ 5 ਮਾਮਲੇ ਕੋਰੋਨਾ ਪਾਜ਼ੀਟਿਵ
. . .  about 1 hour ago
ਜੰਡਿਆਲਾ ਗੁਰੂ, 8 ਅਗਸਤ (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ 5 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਵਿਚੋਂ 4 ਪਾਜ਼ੀਟਿਵ ਮਰੀਜ਼ਾਂ ਨੂੰ ਡਾਕਟਰਾਂ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਵਿਖੇ ਭੇਜ...
ਰਾਜਪੁਰਾ (ਪਟਿਆਲਾ) 'ਚ ਕੋਰੋਨਾ ਦੇ 20 ਨਵੇਂ ਮਾਮਲੇ ਪਾਜ਼ੀਟਿਵ
. . .  about 2 hours ago
ਰਾਜਪੁਰਾ, 8 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 20 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ ।ਅੱਜ ਅਮਰੀਕ ਕਲੋਨੀ, ਦਸ਼ਮੇਸ਼...
ਭਾਰਤੀ ਕ੍ਰਿਕਟਰ ਯੁਜਵੇਂਦਰ ਚਹਲ ਨੇ ਕੀਤੀ ਮੰਗਣੀ
. . .  about 2 hours ago
ਨਵੀਂ ਦਿੱਲੀ, 8 ਅਗਸਤ - ਭਾਰਤੀ ਟੀਮ ਦੇ ਲੈੱਗ ਸਪਿੰਨਰ ਯੁਜਵੇਂਦਰ ਚਹਲ ਨੇ ਆਈ.ਪੀ.ਐਲ. 13 ਦੀ ਸ਼ੁਰੂਆਤ ਤੋਂ ਪਹਿਲਾ ਮੰਗਣੀ ਕਰ ਲਈ ਹੈ। ਉਨ੍ਹਾਂ ਨੇ ਧਨਾਸ਼੍ਰੀ ਵਰਮਾ...
ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 3 hours ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  about 3 hours ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  about 3 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  about 4 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  about 4 hours ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  about 4 hours ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  about 4 hours ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  about 3 hours ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  about 5 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  about 5 hours ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  about 5 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  about 5 hours ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  about 5 hours ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 6 hours ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਅੰਮ੍ਰਿਤਸਰ

ਜੇਲ੍ਹ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਮਾਪਿਆਂ ਨੇ ਲਾਏ ਥਾਣਾ ਛੇਹਰਟਾ ਦੇ ਐਸ. ਐਚ. ਓ.'ਤੇ ਦੋਸ਼

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਕੇਂਦਰੀ ਜੇਲ੍ਹ ਫ਼ਤਾਹਪੁਰ 'ਚ ਬੰਦ 2 ਨੌਜਵਾਨਾਂ ਦੀ ਅੱਜ ਮੌਤ ਹੋ ਗਈ ਇਨ੍ਹਾਂ 'ਚੋਂ ਇਕ ਗੁਰੂ ਨਾਨਕ ਦੇਵ ਹਸਪਤਾਲ ਜ਼ੇਰੇ ਇਲਾਜ਼ ਸੀ, ਜਦੋਂ ਕਿ ਦੂਜੇ ਨੂੰ ਜੇਲ੍ਹ 'ਚੋਂ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ ਜਿੱਥੇ ਉਸਦੀ ਮੌਤ ...

ਪੂਰੀ ਖ਼ਬਰ »

4 ਗਿ੍ਫ਼ਤਾਰ, 28 ਲੱਖ ਨਕਦੀ ਤੇ 2 ਸੋਨੇ ਦੀਆਂ ਇੱਟਾਂ ਤੇ ਹੋਰ ਗਹਿਣੇ ਬਰਾਮਦ

-ਮਾਮਲਾ ਯੂਰਪ ਗਏ ਪਰਿਵਾਰ ਦੇ ਘਰੋਂ ਡੇਢ ਕਰੋੜ ਨਕਦੀ ਤੇ 5 ਸੋਨੇ ਦੀਆਂ ਇੱਟਾਂ ਚੋਰੀ ਹੋਣ ਦਾ- ਮਿ੍ਤਸਰ , 16 ਜੁਲਾਈ (ਰੇਸ਼ਮ ਸਿੰਘ)¸ਯੂਰਪ ਗਏ ਇਕ ਅਮੀਰ ਪਰਿਵਾਰ ਦੇ ਘਰੋਂ ਚੋਰੀ ਕਰ ਕੇ ਡੇਢ ਕਰੋੜ ਦੀ ਨਕਦੀ ਤੇ 5 ਸੋਨੇ ਦੀਆਂ ਇੱਟਾਂ (ਪ੍ਰਤੀ ਇੱਟ ਇਕ ਕਿਲੋਗ੍ਰਾਮ) ਤੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਨਗਰ ਵਿਖੇ ਟਰੱਸਟ ਦੀ ਟੀਮ ਵਲੋਂ ਨਾਜਾਇਜ਼ ਰਸਤੇ ਬੰਦ ਕਰਵਾਏ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਸੁਧਾਰ ਟਰੱਸਟ ਅਧੀਨ ਪੈਂਦੇ ਗਰੂ ਤੇਗ਼ ਬਹਾਦਰ ਨਗਰ ਮਾਲਮੰਡੀ ਬੀ ਬਲਾਕ ਵਿਖੇ ਅੱਜ ਚੇਅਰਮੈਨ ਦਿਨੇਸ਼ ਬੱਸੀ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ. ਈ. ਰਾਕੇਸ਼ ਗਰਗ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਵਿਭਾਗੀ ...

ਪੂਰੀ ਖ਼ਬਰ »

-ਨੰਗਲ ਵੰਝਾਂਵਾਲਾ ਗੋਲੀ ਕਾਂਡ ਮਾਮਲਾ- ਮਹਿਲਾ ਸਰਪੰਚ ਦੇ ਪਤੀ ਨੂੰ ਗੋਲੀ ਮਾਰਨ ਵਾਲੇ ਮੁੱਖ ਮੁਲਜ਼ਮ ਵਲੋਂ ਅਦਾਲਤ 'ਚ ਸਰੰਡਰ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਜੁਲਾਈ ਨੂੰ ਇਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਸੱਤਾਧਾਰੀ ਧਿਰ ਨਾਲ ਸਬੰਧਿਤ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮੁੱਖ ਮੁਲਜ਼ਮ ਵਲੋਂ ਬੀਤੇ ਕੱਲ੍ਹ ਮਾਣਯੋਗ ਅਦਾਲਤ 'ਚ ਆਪਣੇ ...

ਪੂਰੀ ਖ਼ਬਰ »

ਅੰਤਿੰ੍ਰਗ ਕਮੇਟੀ ਦੀ ਸੁਲਤਾਨਪੁਰ ਲੋਧੀ ਵਿਖੇ ਇਕੱਤਰਤਾ ਅੱਜ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਸ਼ੋੋ੍ਰਮਣੀ ਗੁ: ਪ੍ਰ: ਕਮੇਟੀ ਕੀ ਅੰਤਿ੍ੰਗ ਕਮੇਟੀ ਦੀ ਜ਼ਰੂਰੀ ਇਕੱਤਰਤਾ ਭਲਕੇ 17 ਜੁਲਾਈ ਨੂੰ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 11:00 ਵਜੇ ਹੋ ਰਹੀ ਇਸ ...

ਪੂਰੀ ਖ਼ਬਰ »

ਖੇਡਦੇ ਸਮੇਂ ਚੁਬੱਚੇ 'ਚ ਡਿਗਣ ਕਾਰਨ ਡੇਢ ਸਾਲਾ ਬੱਚੀ ਦੀ ਮੌਤ

ਹਰਸਾ ਛੀਨਾ, 16 ਜੁਲਾਈ (ਕੜਿਆਲ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਡੇਢ ਸਾਲਾ ਬੱਚੀ ਦੀ ਖੇਡਦੇ ਸਮੇਂ ਪਾਣੀ ਵਾਲੇ ਚੁਬੱਚੇ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਛੇਹਰਟਾ, 16 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਗੁਰਦੁਆਰਾ ਛੇਹਰਟਾ ਸਾਹਿਬ ਲੰਗਰ ਹਾਲ ਦੇ ਨਾਲ ਲਗਦੀ ਪਾਰਕ 'ਚ ਇਕ ਨਾਮਲੂਮ 60 ਸਾਲਾ ਬਜ਼ੁਰਗ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ¢ ਜਿਸ ਨੇ ਪੀਲੇ ਰੰਗ ਦੀ ਟੀ ਸ਼ਰਟ ਅਤੇ ਗਰੇ ਰੰਗ ਦੀ ਪੈਂਟ ...

ਪੂਰੀ ਖ਼ਬਰ »

ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਦੀ ਗੱਡੀ 'ਤੇ ਗੋਲੀਆਂ ਨਾਲ ਹਮਲਾ

ਚੋਗਾਵਾਂ, 16 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)-ਬੀਤੀ ਰਾਤ ਕਸਬਾ ਚੋਗਾਵਾਂ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਬਾਬਾ ਰਾਜਨ ਸਿੰਘ ਦੀ ਗੱਡੀ ਉਪਰ ਕੁਝ ਲੋਕਾਂ ਵਲੋਂ ਗੋਲੀਆਂ ਚਲਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਖ਼ਾਲਸਾ ਸੰਘਰਸ਼ ...

ਪੂਰੀ ਖ਼ਬਰ »

ਨਾਜਾਇਜ਼ ਹੋਟਲਾਂ ਸਬੰਧੀ ਨਿਗਮ ਦੇ ਬਿਲਡਿੰਗ ਵਿਭਾਗ ਦੀ ਰਿਪੋਰਟ ਅਧੂਰੀ ਹੋਣ ਕਰ ਕੇ ਰੱਦ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣੇ ਹੋਟਲਾਂ ਨੂੰ 'ਵਾਲਡ ਸਿਟੀ ਅਮੇਂਡਮੈਂਟ ਐਕਟ' ਤਹਿਤ ਰੈਗੂਲਰ ਕਰਨ ਲਈ ਮੰਗੀਆਂ ਗਈਆਂ ਏ ਫਾਰਮ ਦੇ ਰੂਪ 'ਚ ਅਰਜ਼ੀਆਂ ਦੀ ਪੜਤਾਲ ਸਬੰਧੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 28 ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ- ਪ੍ਰਧਾਨ ਨਿਰਮਲ ਸਿੰਘ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ 28 ਜੁਲਾਈ ਨੂੰ ਦੀਵਾਨ ਦੇ ਮੁੱਖ ਦਫ਼ਤਰ ਜੀ. ਟੀ. ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਣੇ ਤਿੰਨ ਕਾਬੂ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਮੋਟਰਸਾਈਕਲ ਚੋਰੀ ਦੇ ਕਥਿਤ ਦੋਸ਼ ਹੇਠ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਬਿਆਸ ਦੇ ਐਸ.ਐਚ.ਓ. ਮੋਹਿਤ ਕੁਮਾਰ ਅਤੇ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਏ.ਐਸ.ਆਈ. ...

ਪੂਰੀ ਖ਼ਬਰ »

ਮੰਨਾ ਵਲੋਂ ਸਾਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਨੂੰ ਲੈ ਕੇ ਘਪਲੇ ਦੇ ਦੋਸ਼

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੀ ਵਿਰਾਸਤੀ ਮਾਰਗ 'ਚ ਬਣੀ ਸਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਦਾ ਕੰਮ ਸ਼ੋ੍ਰਮਣੀ ਕਮੇਟੀ ਵਲੋਂ ਇੱਕੀ ਨਿੱਜੀ ਕੰਪਨੀ ਨੂੰ ਠੇਕੇ 'ਤੇ ਦੇਣ ਨੂੰ ਗੁਰੂ ਦੀ ਗੋਲਕ 'ਤੇ ਡਾਕਾ ਦੱਸਦੇ ਹੋਏ ਮਨਦੀਪ ਸਿੰਘ ...

ਪੂਰੀ ਖ਼ਬਰ »

ਏ. ਟੀ. ਪੀ. ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਨੋਟਿਸ ਜਾਰੀ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਬਰਸਾਤ ਦੇ ਮੌਸਮ ਤੋਂ ਪਹਿਲਾਂ ਨਗਰ ਨਿਗਮ ਵਲੋਂ ਹਰ ਸਾਲ ਖ਼ਸਤਾ ਇਮਾਰਤਾਂ ਦਾ ਸਰਵੇ ਕਰਵਾਇਆ ਜਾਂਦਾ ਹੈ ਪਰ ਇਸ ਵਾਰ ਮਾਨਸੂਨ ਸ਼ੁਰੂ ਹੋ ਗਈ ਹੈ ਪਰ ਸਰਵੇ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਇਆ | ਸਰਵੇ ਦਾ ਕੰਮ ਪਛੜਣ ਕਰ ਕੇ ਨਗਰ ...

ਪੂਰੀ ਖ਼ਬਰ »

-ਮਾਮਲਾ ਕਸਟਮ ਵਿਭਾਗ ਵਲੋਂ ਬਰਾਮਦ 2700 ਕਰੋੜ ਦੀ ਹੈਰੋਇਨ ਦਾ- ਦੋਸ਼ੀ ਰਾਣਾ ਦਾ ਸਾਥ ਦੇਣ ਵਾਲੀ ਸੰਦੀਪ ਕੌਰ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)¸ਇੰਟੇਗ੍ਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਵਿਖੇ ਪਾਕਿਸਤਾਨ ਵਲੋਂ ਭੇਜੀਆਂ ਗਈਆਂ ਲੂਣ ਦੀਆਂ ਬੋਰੀਆਂ 'ਚੋਂ ਭਾਰਤੀ ਕਸਟਮ ਵਿਭਾਗ ਵਲੋਂ 532 ਕਿਲੋਗ੍ਰਾਮ ਹੈਰੋਇਨ ਤੇ 53 ਕਿਲੋਗ੍ਰਾਮ ਮਿਸ਼ਰਤ ਨਸ਼ੀਲੇ ਪਦਾਰਥਾਂ ਦੀ ਕੀਤੀ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਬਣੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ

ਜੰਡਿਆਲਾ ਗੁਰੂ, 16 ਜੁਲਾਈ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ (ਸਰਾਂ ਰੋਡ) ਨੈਸ਼ਨਲ ਹਾਈਵੇ ਤੇ ਦੋਨੋਂ ਪਾਸਿਆਂ 'ਤੇ ਪਾਣੀ ਦੇ ਨਿਕਾਸ ਲਈ ਬਣਾਏ ਗਏ ਨਾਲਿਆਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਇਹ ਨਾਲੇ ਪਾਣੀ ਤੇ ਗੰਦਗੀ ਨਾਲ ਭਰੇ ਹੋਣ ਕਾਰਨ ਪਾਣੀ ਸੜਕ 'ਤੇ ...

ਪੂਰੀ ਖ਼ਬਰ »

ਸਠਿਆਲਾ 'ਚ ਜੋੜ ਮੇਲਾ 20 ਨੂੰ

ਸਠਿਆਲਾ, 16 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਪੰਜ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਮੇਲਾ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਬੱਲ ਨੇ ਦੱਸਿਆ ਕਿ ਪੰਜ ਪੀਰ ਬਾਬਾ ਤਿੱਤਰ ਸ਼ਾਹ, ਤਾਨੀ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ...

ਪੂਰੀ ਖ਼ਬਰ »

ਕਿਸਾਨ-ਮਜਦੂਰ ਸੰਘਰਸ਼ ਕਮੇਟੀ ਵਲੋਂ ਰੋਸ ਧਰਨਾ

ਮਜੀਠਾ, 16 ਜੁਲਾਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮਜੀਠਾ ਤੇ ਕੱਥੂਨਗਲ ਜ਼ੋਨ ਵਲੋਂ ਬਿਜਲੀ ਦਫ਼ਤਰ ਮਜੀਠਾ 1 ਤੇ ਮਜੀਠਾ 2 ਵਿਖੇ ਮੰਗਾਂ ਦੇ ਸਬੰਧ 'ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਬਾਬਾ ਗੁਰਬਚਨ ਸਿੰਘ ਚੱਬਾ, ਮੁਖਤਾਰ ਸਿੰਘ ਭੰਗਵਾਂ ਤੇ ਸਵਿੰਦਰ ਸਿੰਘ ਰੂਪੋਵਾਲੀ ਨੇ ਕਿਹਾ ਕਿ ਪੰਜਾਬ 'ਚ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਘਰੇਲੂ ਬਿਜਲੀ ਸਾਰੇ ਦੇਸ਼ ਨਾਲੋਂ ਮਹਿੰਗੀ ਹੈ | ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਘਰੇਲੂ ਬਿਜਲੀ ਇਕ ਰੁਪਏ ਪ੍ਰਤੀ ਯੂਨਿਟ ਦਿੱਤੀ ਜਾਵੇ, ਪ੍ਰਾਈਵੇਟ ਕੰਪਨੀਆਂ ਨਾਲ ਵੱਧ ਰੇਟ ਦੇ ਕੇ ਬਿਜਲੀ ਖ਼ਰੀਦਣ ਦੇ ਸਮਝੌਤੇ ਰੱਦ ਕੀਤੇ ਜਾਣ ਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ, ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਬਿਜਲੀ ਦਫ਼ਤਰ ਮਜੀਠਾ ਵਿਖੇ ਬਿਜਲੀ ਦੇ ਸੜ੍ਹੇ ਟਰਾਂਸਫ਼ਾਰਮਰ ਜਲਦੀ ਨਹੀਂ ਬਦਲੇ ਜਾਂਦੇ, ਸਰਕਾਰੀ ਗੱਡੀ ਦੀ ਵਰਤੋਂ ਨਾ ਕਰ ਕੇ ਕਿਸਾਨਾਂ ਦੀਆਂ ਨਿੱਜੀ ਟਰਾਲੀਆਂ ਦੀ ਵਰਤੋਂ ਕੀਤੀ ਜਾਂਦੀ ਹੈ, ਬਿਜਲੀ ਦੇ ਫੀਡਰ ਬੰਦ ਰਹਿੰਦੇ ਹਨ, ਜਿੰਨ੍ਹਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਕਦੀ ਮੁਰੰਮਤ ਨਹੀਂ ਹੋਈ, ਰਿਸ਼ਵਤਖੋਰੀ ਦਾ ਬੋਲਬਾਲਾ ਬਹੁਤ ਜਿਆਦਾ ਹੈ, ਕਿਸਾਨਾਂ ਦੇ ਆਮ ਕੰਮ ਤੇ ਖਪਤਕਾਰਾਂ ਨੂੰ ਦਫ਼ਤਰਾਂ ਵਿਚ ਕੰਮਾਂ ਲਈ ਖੱਜਲ ਖੁਆਰ ਕੀਤਾ ਜਾਂਦਾ ਹੈ, ਜ਼ੁਰਮਾਨੇ ਪਾਉਣ ਦੀ ਵਿਧੀ ਸਰਲ ਕੀਤੀ ਜਾਵੇ, ਨਿੱਜੀ ਰੰਜ਼ਿਸ਼ ਕਾਰਨ ਜ਼ੁਰਮਾਨੇ ਨਾ ਪਾਏ ਜਾਣ ਆਦਿ ਮੰਗਾਂ ਜਲਦੀ ਮੰਨੀਆਂ ਜਾਣ | ਇਸ ਦੇ ਨਾਲ ਹੀ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅੱਜ ਉਕਤ ਮੰਗਾਂ ਸਬੰਧੀ ਹੀ ਬਿਜਲੀ ਮਹਿਕਮੇ ਿਖ਼ਲਾਫ਼ ਤੀਸਰੀ ਵਾਰ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ ਅਗਰ ਇਸ ਵਾਰ ਵੀ ਵਿਭਾਗ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਕਿਸਾਨ-ਮਜਦੂਰ ਰੇਲਾਂ ਰੋਕਣ ਅਤੇ ਸੜ੍ਹਕਾਂ ਜਾਮ ਕਰਣ ਲਈ ਮਜ਼ਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਮਹਿਕਮੇ ਦੀ ਹੋਵੇਗੀ | ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ ਪਰ ਕੋਈ ਵੀ ਅਧਿਕਾਰੀ ਕਿਸਾਨਾਂ ਦੀ ਫਰਿਆਦ ਸੁਨਣ ਵਾਸਤੇ ਨਹੀਂ ਬਹੁੜਿਆ ਆਗੂਆਂ ਨੇ ਦੱਸਿਆ ਕਿ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਧਰਨਾ ਜਾਰੀ ਰਹੇਗਾ | ਇਸ ਮੌਕੇ ਨਾਜਰ ਸਿੰਘ ਵਰਿਆਮ, ਟੇਕ ਸਿੰਘ, ਗੁਰਭੇਜ ਸਿੰਘ, ਜੰਗ ਸਿੰਘ, ਝਿਰਮਲ ਸਿੰਘ, ਸੇਵਾ ਸਿੰਘ ਪੰਧੇਰ, ਗੁਲਜਾਰ ਸਿੰਘ ਕੋਟਲਾ, ਅਮਰਜੀਤ ਸਿੰਘ ਵੀਰਮ, ਕੁਲਦੀਪ ਸਿੰਘ ਦਾਦੂਪੁਰਾ, ਕਸ਼ਮੀਰ ਸਿੰਘ ਬੇਗੇਵਾਲ, ਕੁਲਵੰਤ ਸਿੰਘ ਕੋਟਲਾ, ਹਰਬੰਸ ਸਿੰਘ ਮਹਿਮੂਦਪੁਰਾ, ਸਰਵਣ ਸਿੰਘ ਕੋਟਲੀ, ਸਤਨਾਮ ਸਿੰਘ, ਬਲਵੰਤ ਸਿੰਘ ਫੱਤੂਭੀਲਾ, ਮਾਲਟੂ ਹਰੀਆਂ, ਮਲੂਕ ਸਿੰਘ ਉਦੋਕੇ, ਹਰੀਚੰਦ ਖਰਾਸਵਾਲਾ, ਜਸਵੰਤ ਸਿੰਘ, ਪ੍ਰਮਬੀਰ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਕੁਲਵੰਤ ਸਿੰਘ ਮਾਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਉਪ-ਦਫ਼ਤਰ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਦੀ ਮੀਂਹ ਨਾਲ ਛੱਤ ਡਿੱਗੀ

ਨਵਾਂ ਪਿੰਡ, 16 ਜੁਲਾਈ (ਜਸਪਾਲ ਸਿੰਘ)-ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨਾਲ ਉਪ-ਦਫ਼ਤਰ ਪਾਵਰਕਾਮ ਫ਼ਤਿਹਪੁਰ ਰਾਜਪੂਤਾਂ ਦੇ ਪ੍ਰਬੰਧਕੀ ਵਿਭਾਗ ਦੀ ਅਤਿ ਨਾਜੁਕ ਹਾਲਤ ਵੀ ਬਿਲਡਿੰਗ ਦੇ ਕੁਝ ਹਿੱਸੇ ਦੀ ਛੱਤ ਦੇ ਡਿੱਗ ਜਾਣ ਦੀ ਖ਼ਬਰ ਹੈ | ਗੌਰਤਲਾਪ ਹੈ ਕਿ ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਨੇ ਬੀ. ਬੀ. ਏ. ਭਾਗ ਪਹਿਲਾ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਅੰਮਿ੍ਤਸਰ, 16 ਜੁਲਾਈ (ਜੱਸ)¸ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਬੀ.ਬੀ.ਏ. ਭਾਗ ਪਹਿਲਾ ਦੇ ਐਲਾਨੇ ਗਏ ਨਤੀਜ਼ੇ 'ਚੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 74 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਡੇਰੇ ਿਖ਼ਲਾਫ਼ ਸ਼ੁਰੂ ਕੀਤੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਬੀਤੀ 14 ਜੁਲਾਈ ਤੋਂ ਨੇੜਲੇ ਡੇਰੇ ਿਖ਼ਲਾਫ਼ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਰਜਿੰਦਰ ਸਿੰਘ ਅਤੇ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਦੀ ਭੁੱਖ ਹੜਤਾਲ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ | ...

ਪੂਰੀ ਖ਼ਬਰ »

ਜੁਡੀਸ਼ੀਅਲ ਇੰਪਲਾਈਜ਼ ਪ੍ਰਧਾਨ ਬੋਪਾਰਾਏ ਨੂੰ ਸਦਮਾ, ਭਰਾ ਦਾ ਦਿਹਾਂਤ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਜੁਡੀਸ਼ੀਅਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸ. ਦੀਦਾਰ ਸਿੰਘ ਬੋਪਾਰਾਏ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਅੰਗਰੇਜ਼ ਸਿੰਘ ਬੋਪਾਰਾਏ (ਸੇਵਾ ਮੁਕਤ ਡੀ.ਐਸ.ਪੀ.) ਦਾ ਦਿਹਾਂਤ ਹੋ ਗਿਆ | ਉਹ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਭਲਕੇ

ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਇਤਿਹਾਸਕ ਪਿੰਡ ਈਸਾਪੁਰ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਤੇ ਬਾਬਾ ਵਧਾਵਾ ਸਿੰਘ ਦੇ ਤਪ ਅਸਥਾਨ 'ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾ ਸੰਤ ਬਾਬਾ ਵਧਾਵਾ ਸਿੰਘ ਦੀ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਲੋਹਾਰਕਾ ਕਲਾਂ ਦੀ ਚੋਰੀ ਹੋਈ ਏ. ਟੀ. ਐਮ. ਮਸ਼ੀਨ ਨਕਦੀ ਸਮੇਤ ਬਰਾਮਦ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਕੰਬੋਅ ਤਹਿਤ ਪੈਂਦੇ ਪਿੰਡ ਲੋਹਾਰਕਾ ਕਲਾਂ 'ਚ ਸਥਿਤ ਪੰਜਾਬ ਐਾਡ ਸਿੰਧ ਬੈਂਕ ਦੀ ਬ੍ਰਾਂਚ ਵਿਚੋਂ ਚੋਰਾਂ ਵਲੋਂ ਬੀਤੀ ਰਾਤ ਏ. ਟੀ. ਐਮ. ਮਸ਼ੀਨ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ, ਜਿਸਨੂੰ ਬਾਅਦ ਵਿਚ ਪੁਲਿਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਨੇ ਮਈ ਮਹੀਨੇ ਲਈਆਂ 11 ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਸੈਸ਼ਨ ਦੀਆਂ 11 ਵੱਖ-ਵੱਖ ਪ੍ਰੀਖਿਆਵਾਂ ਦੇ ਸਮੈਸਟਰ ਅਨੁਸਾਰ ਨਤੀਜਿਆਂ ਦਾ ਅੱਜ ਐਲਾਨ ਕੀਤਾ ਹੈ | ਜਾਣਕਾਰੀ ਅਨੁਸਾਰ ਬੀ.ਕਾਮ ਪ੍ਰੋਫੇਸ਼ਨਲ ਦੇ ਦੂਜੇ ਅਤੇ ਚੌਥੇ ਸਮੈਸਟਰ, ਬੀ.ਬੀ.ਏ. ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ

ਬੁਤਾਲਾ, 16 ਜੁਲਾਈ (ਹਰਜੀਤ ਸਿੰਘ)-ਪੰਜਾਬ ਕਿਸਾਨ ਮਜਦੂਰ ਜਥੇਬੰਦੀ ਨੇ ਅੱਜ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ ਕੀਤਾ | ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਵਰਕਰਾਂ ਨਾਲ ਪੁਲਿਸ ਵਧੀਕੀਆਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁਕਣਾ ਪਿਆ | ਇਹ ਧਰਨਾ ਤੇ ਰੋਸ ...

ਪੂਰੀ ਖ਼ਬਰ »

ਕੈਪ: ਗੁਰਦਿਆਲ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਨਰਿੰਦਰਪਾਲ ਸਿੰਘ ਧਾਲੀਵਾਲ ਕੈਨੇਡਾ ਅਤੇ ਹਰਜਿੰਦਰਪਾਲ ਸਿੰਘ ਬੱਬੂ ਧਾਲੀਵਾਲ ਯੂ. ਐਸ. ਏ. ਦੇ ਸਤਿਕਾਰਯੋਗ ਪਿਤਾ ਕੈਪਟਨ ਗੁਰਦਿਆਲ ਸਿੰਘ ਧਾਲੀਵਾਲ ਜਗਦੇਵ ਕਲਾਂ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ...

ਪੂਰੀ ਖ਼ਬਰ »

ਗੁਰੂ ਕਾ ਬਾਗ਼ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਗਾਮ 25 ਨੂੰ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਤਿ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX