ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 minute ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 6 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਅੰਮ੍ਰਿਤਸਰ

ਜੇਲ੍ਹ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਮਾਪਿਆਂ ਨੇ ਲਾਏ ਥਾਣਾ ਛੇਹਰਟਾ ਦੇ ਐਸ. ਐਚ. ਓ.'ਤੇ ਦੋਸ਼

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਕੇਂਦਰੀ ਜੇਲ੍ਹ ਫ਼ਤਾਹਪੁਰ 'ਚ ਬੰਦ 2 ਨੌਜਵਾਨਾਂ ਦੀ ਅੱਜ ਮੌਤ ਹੋ ਗਈ ਇਨ੍ਹਾਂ 'ਚੋਂ ਇਕ ਗੁਰੂ ਨਾਨਕ ਦੇਵ ਹਸਪਤਾਲ ਜ਼ੇਰੇ ਇਲਾਜ਼ ਸੀ, ਜਦੋਂ ਕਿ ਦੂਜੇ ਨੂੰ ਜੇਲ੍ਹ 'ਚੋਂ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ ਜਿੱਥੇ ਉਸਦੀ ਮੌਤ ...

ਪੂਰੀ ਖ਼ਬਰ »

4 ਗਿ੍ਫ਼ਤਾਰ, 28 ਲੱਖ ਨਕਦੀ ਤੇ 2 ਸੋਨੇ ਦੀਆਂ ਇੱਟਾਂ ਤੇ ਹੋਰ ਗਹਿਣੇ ਬਰਾਮਦ

-ਮਾਮਲਾ ਯੂਰਪ ਗਏ ਪਰਿਵਾਰ ਦੇ ਘਰੋਂ ਡੇਢ ਕਰੋੜ ਨਕਦੀ ਤੇ 5 ਸੋਨੇ ਦੀਆਂ ਇੱਟਾਂ ਚੋਰੀ ਹੋਣ ਦਾ- ਮਿ੍ਤਸਰ , 16 ਜੁਲਾਈ (ਰੇਸ਼ਮ ਸਿੰਘ)¸ਯੂਰਪ ਗਏ ਇਕ ਅਮੀਰ ਪਰਿਵਾਰ ਦੇ ਘਰੋਂ ਚੋਰੀ ਕਰ ਕੇ ਡੇਢ ਕਰੋੜ ਦੀ ਨਕਦੀ ਤੇ 5 ਸੋਨੇ ਦੀਆਂ ਇੱਟਾਂ (ਪ੍ਰਤੀ ਇੱਟ ਇਕ ਕਿਲੋਗ੍ਰਾਮ) ਤੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਨਗਰ ਵਿਖੇ ਟਰੱਸਟ ਦੀ ਟੀਮ ਵਲੋਂ ਨਾਜਾਇਜ਼ ਰਸਤੇ ਬੰਦ ਕਰਵਾਏ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਸੁਧਾਰ ਟਰੱਸਟ ਅਧੀਨ ਪੈਂਦੇ ਗਰੂ ਤੇਗ਼ ਬਹਾਦਰ ਨਗਰ ਮਾਲਮੰਡੀ ਬੀ ਬਲਾਕ ਵਿਖੇ ਅੱਜ ਚੇਅਰਮੈਨ ਦਿਨੇਸ਼ ਬੱਸੀ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ. ਈ. ਰਾਕੇਸ਼ ਗਰਗ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਵਿਭਾਗੀ ...

ਪੂਰੀ ਖ਼ਬਰ »

-ਨੰਗਲ ਵੰਝਾਂਵਾਲਾ ਗੋਲੀ ਕਾਂਡ ਮਾਮਲਾ- ਮਹਿਲਾ ਸਰਪੰਚ ਦੇ ਪਤੀ ਨੂੰ ਗੋਲੀ ਮਾਰਨ ਵਾਲੇ ਮੁੱਖ ਮੁਲਜ਼ਮ ਵਲੋਂ ਅਦਾਲਤ 'ਚ ਸਰੰਡਰ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਜੁਲਾਈ ਨੂੰ ਇਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਸੱਤਾਧਾਰੀ ਧਿਰ ਨਾਲ ਸਬੰਧਿਤ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮੁੱਖ ਮੁਲਜ਼ਮ ਵਲੋਂ ਬੀਤੇ ਕੱਲ੍ਹ ਮਾਣਯੋਗ ਅਦਾਲਤ 'ਚ ਆਪਣੇ ...

ਪੂਰੀ ਖ਼ਬਰ »

ਅੰਤਿੰ੍ਰਗ ਕਮੇਟੀ ਦੀ ਸੁਲਤਾਨਪੁਰ ਲੋਧੀ ਵਿਖੇ ਇਕੱਤਰਤਾ ਅੱਜ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਸ਼ੋੋ੍ਰਮਣੀ ਗੁ: ਪ੍ਰ: ਕਮੇਟੀ ਕੀ ਅੰਤਿ੍ੰਗ ਕਮੇਟੀ ਦੀ ਜ਼ਰੂਰੀ ਇਕੱਤਰਤਾ ਭਲਕੇ 17 ਜੁਲਾਈ ਨੂੰ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 11:00 ਵਜੇ ਹੋ ਰਹੀ ਇਸ ...

ਪੂਰੀ ਖ਼ਬਰ »

ਖੇਡਦੇ ਸਮੇਂ ਚੁਬੱਚੇ 'ਚ ਡਿਗਣ ਕਾਰਨ ਡੇਢ ਸਾਲਾ ਬੱਚੀ ਦੀ ਮੌਤ

ਹਰਸਾ ਛੀਨਾ, 16 ਜੁਲਾਈ (ਕੜਿਆਲ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਡੇਢ ਸਾਲਾ ਬੱਚੀ ਦੀ ਖੇਡਦੇ ਸਮੇਂ ਪਾਣੀ ਵਾਲੇ ਚੁਬੱਚੇ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਛੇਹਰਟਾ, 16 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਗੁਰਦੁਆਰਾ ਛੇਹਰਟਾ ਸਾਹਿਬ ਲੰਗਰ ਹਾਲ ਦੇ ਨਾਲ ਲਗਦੀ ਪਾਰਕ 'ਚ ਇਕ ਨਾਮਲੂਮ 60 ਸਾਲਾ ਬਜ਼ੁਰਗ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ¢ ਜਿਸ ਨੇ ਪੀਲੇ ਰੰਗ ਦੀ ਟੀ ਸ਼ਰਟ ਅਤੇ ਗਰੇ ਰੰਗ ਦੀ ਪੈਂਟ ...

ਪੂਰੀ ਖ਼ਬਰ »

ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਦੀ ਗੱਡੀ 'ਤੇ ਗੋਲੀਆਂ ਨਾਲ ਹਮਲਾ

ਚੋਗਾਵਾਂ, 16 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)-ਬੀਤੀ ਰਾਤ ਕਸਬਾ ਚੋਗਾਵਾਂ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਬਾਬਾ ਰਾਜਨ ਸਿੰਘ ਦੀ ਗੱਡੀ ਉਪਰ ਕੁਝ ਲੋਕਾਂ ਵਲੋਂ ਗੋਲੀਆਂ ਚਲਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਖ਼ਾਲਸਾ ਸੰਘਰਸ਼ ...

ਪੂਰੀ ਖ਼ਬਰ »

-ਮਾਮਲਾ ਕਸਟਮ ਵਿਭਾਗ ਵਲੋਂ ਬਰਾਮਦ 2700 ਕਰੋੜ ਦੀ ਹੈਰੋਇਨ ਦਾ- ਦੋਸ਼ੀ ਰਾਣਾ ਦਾ ਸਾਥ ਦੇਣ ਵਾਲੀ ਸੰਦੀਪ ਕੌਰ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)¸ਇੰਟੇਗ੍ਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਵਿਖੇ ਪਾਕਿਸਤਾਨ ਵਲੋਂ ਭੇਜੀਆਂ ਗਈਆਂ ਲੂਣ ਦੀਆਂ ਬੋਰੀਆਂ 'ਚੋਂ ਭਾਰਤੀ ਕਸਟਮ ਵਿਭਾਗ ਵਲੋਂ 532 ਕਿਲੋਗ੍ਰਾਮ ਹੈਰੋਇਨ ਤੇ 53 ਕਿਲੋਗ੍ਰਾਮ ਮਿਸ਼ਰਤ ਨਸ਼ੀਲੇ ਪਦਾਰਥਾਂ ਦੀ ਕੀਤੀ ...

ਪੂਰੀ ਖ਼ਬਰ »

ਏ. ਟੀ. ਪੀ. ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਨੋਟਿਸ ਜਾਰੀ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਬਰਸਾਤ ਦੇ ਮੌਸਮ ਤੋਂ ਪਹਿਲਾਂ ਨਗਰ ਨਿਗਮ ਵਲੋਂ ਹਰ ਸਾਲ ਖ਼ਸਤਾ ਇਮਾਰਤਾਂ ਦਾ ਸਰਵੇ ਕਰਵਾਇਆ ਜਾਂਦਾ ਹੈ ਪਰ ਇਸ ਵਾਰ ਮਾਨਸੂਨ ਸ਼ੁਰੂ ਹੋ ਗਈ ਹੈ ਪਰ ਸਰਵੇ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਇਆ | ਸਰਵੇ ਦਾ ਕੰਮ ਪਛੜਣ ਕਰ ਕੇ ਨਗਰ ...

ਪੂਰੀ ਖ਼ਬਰ »

ਮੰਨਾ ਵਲੋਂ ਸਾਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਨੂੰ ਲੈ ਕੇ ਘਪਲੇ ਦੇ ਦੋਸ਼

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੀ ਵਿਰਾਸਤੀ ਮਾਰਗ 'ਚ ਬਣੀ ਸਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਦਾ ਕੰਮ ਸ਼ੋ੍ਰਮਣੀ ਕਮੇਟੀ ਵਲੋਂ ਇੱਕੀ ਨਿੱਜੀ ਕੰਪਨੀ ਨੂੰ ਠੇਕੇ 'ਤੇ ਦੇਣ ਨੂੰ ਗੁਰੂ ਦੀ ਗੋਲਕ 'ਤੇ ਡਾਕਾ ਦੱਸਦੇ ਹੋਏ ਮਨਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਣੇ ਤਿੰਨ ਕਾਬੂ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਮੋਟਰਸਾਈਕਲ ਚੋਰੀ ਦੇ ਕਥਿਤ ਦੋਸ਼ ਹੇਠ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਬਿਆਸ ਦੇ ਐਸ.ਐਚ.ਓ. ਮੋਹਿਤ ਕੁਮਾਰ ਅਤੇ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਏ.ਐਸ.ਆਈ. ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 28 ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ- ਪ੍ਰਧਾਨ ਨਿਰਮਲ ਸਿੰਘ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ 28 ਜੁਲਾਈ ਨੂੰ ਦੀਵਾਨ ਦੇ ਮੁੱਖ ਦਫ਼ਤਰ ਜੀ. ਟੀ. ...

ਪੂਰੀ ਖ਼ਬਰ »

ਨਾਜਾਇਜ਼ ਹੋਟਲਾਂ ਸਬੰਧੀ ਨਿਗਮ ਦੇ ਬਿਲਡਿੰਗ ਵਿਭਾਗ ਦੀ ਰਿਪੋਰਟ ਅਧੂਰੀ ਹੋਣ ਕਰ ਕੇ ਰੱਦ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣੇ ਹੋਟਲਾਂ ਨੂੰ 'ਵਾਲਡ ਸਿਟੀ ਅਮੇਂਡਮੈਂਟ ਐਕਟ' ਤਹਿਤ ਰੈਗੂਲਰ ਕਰਨ ਲਈ ਮੰਗੀਆਂ ਗਈਆਂ ਏ ਫਾਰਮ ਦੇ ਰੂਪ 'ਚ ਅਰਜ਼ੀਆਂ ਦੀ ਪੜਤਾਲ ਸਬੰਧੀ ...

ਪੂਰੀ ਖ਼ਬਰ »

ਉਪ-ਦਫ਼ਤਰ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਦੀ ਮੀਂਹ ਨਾਲ ਛੱਤ ਡਿੱਗੀ

ਨਵਾਂ ਪਿੰਡ, 16 ਜੁਲਾਈ (ਜਸਪਾਲ ਸਿੰਘ)-ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨਾਲ ਉਪ-ਦਫ਼ਤਰ ਪਾਵਰਕਾਮ ਫ਼ਤਿਹਪੁਰ ਰਾਜਪੂਤਾਂ ਦੇ ਪ੍ਰਬੰਧਕੀ ਵਿਭਾਗ ਦੀ ਅਤਿ ਨਾਜੁਕ ਹਾਲਤ ਵੀ ਬਿਲਡਿੰਗ ਦੇ ਕੁਝ ਹਿੱਸੇ ਦੀ ਛੱਤ ਦੇ ਡਿੱਗ ਜਾਣ ਦੀ ਖ਼ਬਰ ਹੈ | ਗੌਰਤਲਾਪ ਹੈ ਕਿ ...

ਪੂਰੀ ਖ਼ਬਰ »

ਕਿਸਾਨ-ਮਜਦੂਰ ਸੰਘਰਸ਼ ਕਮੇਟੀ ਵਲੋਂ ਰੋਸ ਧਰਨਾ

ਮਜੀਠਾ, 16 ਜੁਲਾਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮਜੀਠਾ ਤੇ ਕੱਥੂਨਗਲ ਜ਼ੋਨ ਵਲੋਂ ਬਿਜਲੀ ਦਫ਼ਤਰ ਮਜੀਠਾ 1 ਤੇ ਮਜੀਠਾ 2 ਵਿਖੇ ਮੰਗਾਂ ਦੇ ਸਬੰਧ 'ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »

ਸਠਿਆਲਾ 'ਚ ਜੋੜ ਮੇਲਾ 20 ਨੂੰ

ਸਠਿਆਲਾ, 16 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਪੰਜ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਮੇਲਾ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਬੱਲ ਨੇ ਦੱਸਿਆ ਕਿ ਪੰਜ ਪੀਰ ਬਾਬਾ ਤਿੱਤਰ ਸ਼ਾਹ, ਤਾਨੀ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ਬੱਲਬਾਵਾ, ਨਵਾਂਪਿੰਡ, ਮੋਹਨ ਭੰਡਾਰੀਆ ਆਦਿ ਵਿਚ ਝਾਤ ਮਾਰੀ ਜਾਵੇ ਤਾਂ ਪਤਾ ਲੱਗਾ ਦਾ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਾਕਰ ਦੀ ਸਰਕਾਰ ਸਮੇਂ ਤੋਂ ਵਿਕਾਸ ਨੂੰ ਤਰਸ ਰਹੇ ਹਨ | ਇਸ ਪਿੰਡ ਉੜਦਨ ਦੇ ਸਾਬਕਾ ਸਰਪੰਚ ਕੁਲਰਾਜ ਸਿੰਘ, ਕਸ਼ਮੀਰ ਸਿੰਘ ਢਿੱਲੋਂ, ਮਾ: ਕਸ਼ਮੀਰ ਸਿੰਘ, ਪਰਮਜੀਤ ਸਿੰਘ, ਭਪਿੰਦਰ ਸਿੰਘ ਆਦਿ ਨੇ ਦੱਸਿਆ ਕਿ ਅਸੀਂ ਪਿਛਲੇ 10 ਸਾਲਾਂ ਤੋਂ ਨਰਕ ਨਾਲੋਂ ਭੈੜੀ ਜ਼ਿੰਦਗੀ ਬਤੀਤ ਕਰ ਰਹੇ ਹਾਂ | ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਗਲੀਆਂ ਦਾ ਬਹੁਤ ਹੀ ਮਾੜਾ ਹਾਲ ਹੈ, ਇਸ ਪਿੰਡ ਦੀ ਇਕ ਮੇਨ ਗਲੀ ਵਿਚੋਂ ਦੀ ਬਰਸਾਤ ਦੇ ਸਮੇਂ ਵਿਚ ਤਾਂ ਕਿ ਲੰਘਣਾ ਅਸੀਂ ਸਿਖਰ ਦੁਪਹਿਰ ਵਿਚ ਵੀ ਪਾਰ ਨਹੀਂ ਕਰ ਸਕਦੇ ਤੇ ਉਸ ਵਿਚ ਗੰਦਾ ਪਾਣੀ ਲੋਕਾਂ ਦਾ ਸਵਾਗਤ ਕਰ ਰਿਹਾ ਹੈ, ਇਸ ਗਲੀ ਦੇ ਨਾਲ ਲੱਗਦੇ ਘਰਾਂ ਦੇ ਮਾਲਕਾਂ ਨੇ ਕਿਹਾ ਕਿ ਜੇਕਰ ਅਸੀਂ ਇਸ ਗਲੀ ਦੇ ਵਿਚ ਸਪਰੇਅ ਨਾ ਕਰਾਉਂਦੇ ਤਾਂ ਇਥੇ ਮੱਛਰ, ਮੱਖੀ ਅਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ | ਉਨ੍ਹਾਂ ਨੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਪਿੰਡ ਵੱਲ ਝਾਤ ਮਾਰੀ ਜਾਵੇ ਤੇ ਇਸ ਪਿੰਡ ਦੀਆਂ ਗਲੀਆਂ ਨਾਲੀਆਂ ਪਹਿਲ ਦੇ ਅਧਾਰ 'ਤੇ ਬਣਾਈਆਂ ਜਾਣ |
ਪਿੰਡ ਵਿਛੋਆ ਤੋਂ ਮੱਤੇ ਨੰਗਲ ਨੂੰ ਜਾਂਦੀ ਸੜਕ ਦੀ ਕਿਸੇ ਨਹੀਂ ਲਈ ਸਾਰ-ਪਿੰਡ ਵਿਛੋਆ ਤੋਂ ਮੱਤੇ ਨੰਗਲ ਨੂੰ ਜਾਂਦੀ ਸੜਕ ਦਾ ਇੰਨਾਂ ਬੁਰਾ ਹਾਲ ਹੈ ਕਿ ਇਸ ਸੜਕ ਦੇ ਉਪਰ ਦੀ ਕੋਈ ਚੰਗੀ ਤਰ੍ਹਾਂ ਤੁਰ ਵੀ ਨਹੀਂ ਸਕਦਾ | ਇਸ ਸਬੰਧ ਵਿਚ ਪਿੰਡ ਮੱਤੇ ਨੰਗਲ ਨਿਰਮਲ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਸਬੰਧਿਤ ਵਿਭਾਗ ਪਿਛਲੇ ਕਈ ਮਹੀਨਿਆਂ ਤੋਂ ਮੋਟਾ ਪੱਥਰ ਪਾ ਗਿਆ ਹੈ, ਉਸ ਤੋਂ ਬਾਅਦ ਸੜਕ ਦੀ ਸਾਰ ਤੱਕ ਨਹੀਂ ਲਈ | ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਨੂੰ ਛੇਤੀ ਤੋਂ ਛੇਤੀ ਬ ਣਇਆ ਜਾਵੇ |
ਪਿੰਡ ਸੰਗੋਆਣਾ ਦੇ ਜੰਜ ਘਰ ਦਾ ਮੰਦੜਾ ਹਾਲ-ਅਕਾਲੀ-ਭਾਜਪਾ ਸਰਕਾਰ ਵਿਚ ਪਿੰਡ ਸੰਗੋਆਣਾ ਦਾ ਬਣਿਆ ਜੰਜ ਘਰ ਆਪਣੀ ਜਵਾਨੀ ਦੇ ਆਖਰੀ ਸਾਹ ਗਿਣ ਰਿਹਾ ਹੈ, ਜਿਸ ਵਲ ਕਿਸੇ ਮਿੰਨੀ ਲੀਡਰ ਨੇ ਝਾਤ ਤੱਕ ਨਹੀਂ ਮਾਰੀ | ਪਿੰਡ ਵਾਸੀਆਂ ਨੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੋਂ ਮੰਗ ਕੀਤੀ ਕਿ ਇਸ ਜੰਜ ਘਰ ਨੂੰ ਸਵਾਰਿਆ ਜਾਵੇ ਤਾਂ ਜੋ ਲੋੜਵੰਦ ਵਿਅਕਤੀ ਇਸਦੀ ਵਰਤੋਂ ਕਰ ਸਕੇ |
ਸੁਧਾਰ ਵਿਚ ਸੁਵਿਧਾ ਸੈਂਟਰ ਬੰਦ-ਅਕਾਲੀ ਸਰਕਾਰ ਵਲੋਂ ਪੰਜਾਬ ਦੇ ਹਰ ਪੰਜ ਸੱਤ ਪਿੰਡਾਂ ਨੂੰ ਇਕ ਸੁਵਿਧਾ ਸੈਂਟਰ ਮੁਹੱਈਆ ਕਰਵਾਏ ਗਏ ਸਨ, ਜਿਸ ਵਿਚ ਕਸਬਾ ਸੁਧਾਰ ਦਾ ਸੈਂਟਰ ਵੀ ਆਉਂਦਾ ਸੀ ਤੇ ਜੋ ਤਕਰੀਬਨ 30 ਪਿੰਡਾਂ ਨੂੰ ਸਹੂਲਤਾਂ ਦੇ ਰਿਹਾ ਸੀ, ਉਹ ਅੱਜ ਬੰਦ ਪਿਆ ਹੈ, ਆਖਰੀ ਸਾਹਾ ਲੈ ਰਿਹਾ ਹੈ ਤੇ ਲੋਕ ਫਿਰ ਦੂਰ ਸ਼ਹਿਰਾਂ ਵਿਚ ਜਾ ਕੇ ਖੱਜਲ ਖੁਆਰ ਹੋ ਰਹੇ ਹਨ |
ਏ. ਟੀ. ਐਮ. ਦੀ ਘਾਟ-ਕਸਬਾ ਸੁਧਾਰ ਵਿਚ ਦਾਣਾ ਮੰਡੀ ਤੇ 16 ਦੇ ਕਰੀਬ ਆੜ੍ਹਤਾਂ ਹਨ, ਬੈਂਕ ਹੈ ਪਰ ਸੁਧਾਰ 'ਚ ਖਾਸ ਏ. ਟੀ. ਐਮ. ਦੀ ਮੁੱਖ ਘਾਟ ਰੜਕ ਰਹੀ ਹੈ ਕਿਸਾਨਾਂ, ਆੜ੍ਹਤੀਆਂ ਅਤੇ ਤਕਰੀਬਨ 30 ਪਿੰਡਾਂ ਦੇ ਲੋਕਾਂ ਨੂੰ ਦੂਰ ਕਸਬਿਆਂ ਵਿਚ ਜਾਣਾ ਪੈਂਦਾ ਹੈ | ਲੋਕਾਂ ਨੇ ਮੰਗ ਕੀਤੀ ਕਿ ਇਸ ਕਸਬੇ ਵਿਚ ਏ. ਟੀ. ਐਮ. ਦੀ ਮੁੱਖ ਦੀ ਘਾਟ ਨੂੰ ਪੂਰਾ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਨੈਸ਼ਨਲ ਹਾਈਵੇ 'ਤੇ ਬਣੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ

ਜੰਡਿਆਲਾ ਗੁਰੂ, 16 ਜੁਲਾਈ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ (ਸਰਾਂ ਰੋਡ) ਨੈਸ਼ਨਲ ਹਾਈਵੇ ਤੇ ਦੋਨੋਂ ਪਾਸਿਆਂ 'ਤੇ ਪਾਣੀ ਦੇ ਨਿਕਾਸ ਲਈ ਬਣਾਏ ਗਏ ਨਾਲਿਆਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਇਹ ਨਾਲੇ ਪਾਣੀ ਤੇ ਗੰਦਗੀ ਨਾਲ ਭਰੇ ਹੋਣ ਕਾਰਨ ਪਾਣੀ ਸੜਕ 'ਤੇ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਲੋਹਾਰਕਾ ਕਲਾਂ ਦੀ ਚੋਰੀ ਹੋਈ ਏ. ਟੀ. ਐਮ. ਮਸ਼ੀਨ ਨਕਦੀ ਸਮੇਤ ਬਰਾਮਦ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਕੰਬੋਅ ਤਹਿਤ ਪੈਂਦੇ ਪਿੰਡ ਲੋਹਾਰਕਾ ਕਲਾਂ 'ਚ ਸਥਿਤ ਪੰਜਾਬ ਐਾਡ ਸਿੰਧ ਬੈਂਕ ਦੀ ਬ੍ਰਾਂਚ ਵਿਚੋਂ ਚੋਰਾਂ ਵਲੋਂ ਬੀਤੀ ਰਾਤ ਏ. ਟੀ. ਐਮ. ਮਸ਼ੀਨ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ, ਜਿਸਨੂੰ ਬਾਅਦ ਵਿਚ ਪੁਲਿਸ ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਨੇ ਬੀ. ਬੀ. ਏ. ਭਾਗ ਪਹਿਲਾ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਅੰਮਿ੍ਤਸਰ, 16 ਜੁਲਾਈ (ਜੱਸ)¸ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਬੀ.ਬੀ.ਏ. ਭਾਗ ਪਹਿਲਾ ਦੇ ਐਲਾਨੇ ਗਏ ਨਤੀਜ਼ੇ 'ਚੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 74 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਡੇਰੇ ਿਖ਼ਲਾਫ਼ ਸ਼ੁਰੂ ਕੀਤੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਬੀਤੀ 14 ਜੁਲਾਈ ਤੋਂ ਨੇੜਲੇ ਡੇਰੇ ਿਖ਼ਲਾਫ਼ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਰਜਿੰਦਰ ਸਿੰਘ ਅਤੇ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਦੀ ਭੁੱਖ ਹੜਤਾਲ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ | ...

ਪੂਰੀ ਖ਼ਬਰ »

ਜੁਡੀਸ਼ੀਅਲ ਇੰਪਲਾਈਜ਼ ਪ੍ਰਧਾਨ ਬੋਪਾਰਾਏ ਨੂੰ ਸਦਮਾ, ਭਰਾ ਦਾ ਦਿਹਾਂਤ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਜੁਡੀਸ਼ੀਅਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸ. ਦੀਦਾਰ ਸਿੰਘ ਬੋਪਾਰਾਏ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਅੰਗਰੇਜ਼ ਸਿੰਘ ਬੋਪਾਰਾਏ (ਸੇਵਾ ਮੁਕਤ ਡੀ.ਐਸ.ਪੀ.) ਦਾ ਦਿਹਾਂਤ ਹੋ ਗਿਆ | ਉਹ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਭਲਕੇ

ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਇਤਿਹਾਸਕ ਪਿੰਡ ਈਸਾਪੁਰ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਤੇ ਬਾਬਾ ਵਧਾਵਾ ਸਿੰਘ ਦੇ ਤਪ ਅਸਥਾਨ 'ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾ ਸੰਤ ਬਾਬਾ ਵਧਾਵਾ ਸਿੰਘ ਦੀ ...

ਪੂਰੀ ਖ਼ਬਰ »

ਗੁਰੂ ਕਾ ਬਾਗ਼ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਗਾਮ 25 ਨੂੰ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਤਿ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ

ਬੁਤਾਲਾ, 16 ਜੁਲਾਈ (ਹਰਜੀਤ ਸਿੰਘ)-ਪੰਜਾਬ ਕਿਸਾਨ ਮਜਦੂਰ ਜਥੇਬੰਦੀ ਨੇ ਅੱਜ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ ਕੀਤਾ | ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਵਰਕਰਾਂ ਨਾਲ ਪੁਲਿਸ ਵਧੀਕੀਆਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁਕਣਾ ਪਿਆ | ਇਹ ਧਰਨਾ ਤੇ ਰੋਸ ...

ਪੂਰੀ ਖ਼ਬਰ »

ਕੈਪ: ਗੁਰਦਿਆਲ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਨਰਿੰਦਰਪਾਲ ਸਿੰਘ ਧਾਲੀਵਾਲ ਕੈਨੇਡਾ ਅਤੇ ਹਰਜਿੰਦਰਪਾਲ ਸਿੰਘ ਬੱਬੂ ਧਾਲੀਵਾਲ ਯੂ. ਐਸ. ਏ. ਦੇ ਸਤਿਕਾਰਯੋਗ ਪਿਤਾ ਕੈਪਟਨ ਗੁਰਦਿਆਲ ਸਿੰਘ ਧਾਲੀਵਾਲ ਜਗਦੇਵ ਕਲਾਂ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਨੇ ਮਈ ਮਹੀਨੇ ਲਈਆਂ 11 ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਸੈਸ਼ਨ ਦੀਆਂ 11 ਵੱਖ-ਵੱਖ ਪ੍ਰੀਖਿਆਵਾਂ ਦੇ ਸਮੈਸਟਰ ਅਨੁਸਾਰ ਨਤੀਜਿਆਂ ਦਾ ਅੱਜ ਐਲਾਨ ਕੀਤਾ ਹੈ | ਜਾਣਕਾਰੀ ਅਨੁਸਾਰ ਬੀ.ਕਾਮ ਪ੍ਰੋਫੇਸ਼ਨਲ ਦੇ ਦੂਜੇ ਅਤੇ ਚੌਥੇ ਸਮੈਸਟਰ, ਬੀ.ਬੀ.ਏ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX