ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਭਾਵੇਂ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਐਲਾਨ ਕਰਦੀ ਰਹਿੰਦੀ ਹੈ ਪਰ ਪਿੰਡਾਂ ਵਿਚ ਲੋਕ ਕਿਸ ਤਰ੍ਹਾਂ ਨਰਕਮਈ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਇਸ ਦੀ ਮਿਸਾਲ ਨੂਰਪੁਰ ਬੇਦੀ ਬਲਾਕ ...
ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਹਾਲ ਵਿਚ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ...
ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਸੋਲਿਡ ਵੇਸਟ ਮੈਨੇਜਮੈਂਟ ਤਹਿਤ ਚੱਲ ਰਹੇ ਕੰਮ ਤੋਂ ਸ਼ਹਿਰ ਦੇ ਲੋਕ ਖੁਸ਼ ਹਨ | ਜਦਕਿ ਕੁਝ ਰਾਜਸੀ ਆਗੂ ਲੋਕਾਂ ਨੂੰ ਭੜਕਾਉਣ ਦਾ ਕੰਮ ਕਰ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ...
ਮੋਰਿੰਡਾ, 18 ਜੁਲਾਈ (ਕੰਗ)-ਪਿੰਡ ਸਮਾਣਾ ਕਲਾਂ ਦੇ ਵਸਨੀਕ ਭਾਗ ਸਿੰਘ ਪੁੱਤਰ ਲਾਭ ਸਿੰਘ ਨੇ ਦੋਸ਼ ਲਾਇਆ ਹੈ ਕਿ ਮੋਰਿੰਡਾ ਪੁਲਿਸ ਉਨ੍ਹਾਂ ਨਾਲ ਚੱਲ ਰਹੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੂਜੀ ਧਿਰ ਦੀ ਹਮਾਇਤ ਕਰ ਰਹੀ ਹੈ ਤੇ ਦੂਜੀ ਧਿਰ ਨੂੰ ਜ਼ਮੀਨ ਦਾ ਕਬਜ਼ਾ ਕਰਾਉਣ ਦੀ ...
ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੀ.ਐੱਸ.ਪੀ.ਸੀ.ਐੱਲ. ਸੰਚਾਲਨ ਉੱਪ ਮੰਡਲ ਨੂਰਪੁਰ ਬੇਦੀ ਦੇ ਸਮੂਹ ਖੇਤੀਬਾੜੀ ਖਪਤਕਾਰਾਂ ਨੂੰ ਐਸ.ਡੀ.ਓ. ਭਾਗ ਸਿੰਘ ਨੇ ਦੱਸਿਆ ਕਿ ਅੱਜ ਦਿਨ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਸੰਚਾਲਨ ਉੱਪ ਮੰਡਲ ਨੂਰਪੁਰ ...
ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਖੱਡਰਾਜਗਿਰੀ ਦੇ ਇਕ ਨੌਜਵਾਨ ਦੀ ਕੁੱਤੇ ਦੇ ਕੱਟਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਤਾਰੀ ਪੁੱਤਰ ਗੁਰਨਾਮ ਸਿੰਘ ਜੋ ਕਿ ਮਹਾਰਾਸ਼ਟਰ ਵਿਚ ਪੱਲੇਦਾਰੀ ਦਾ ਕੰਮ ਕਰਦਾ ਸੀ | ਜੋ ਕਿ ਕੁਝ ਦਿਨ ...
ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਦੇ ਕਰੀਬ ਜ਼ਮੀਨ ਵਿਚ ਬਣਾਏ ਜਾਣ ਵਾਲੇ ਸਕਿੱਲ ਇੰਸਟੀਚਿਊਟ ਦੇ ਮੁਢਲੇ ਚਰਨ ਦਾ ਨਿਰਮਾਣ ਮਿਤੀ 19 ਜੁਲਾਈ ਨੂੰ ਸਵੇਰੇ 10 ਵਜੇ ਅਰਦਾਸ ਕਰਨ ਉਪਰੰਤ ਪੰਜ ਸਿੰਘਾਂ ਵਲੋਂ ਟੱਕ ਲਗਾ ਕੇ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਸਬੰਧੀ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਵੱਡੇ ਪ੍ਰੋਜੈਕਟ ਸਬੰਧੀ ਨਗਰ ਪੰਚਾਇਤ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਾਏ ਜਾਣਗੇ | ਇਸ ਮੌਕੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਹਨ | ਉਨ੍ਹਾਂ ਦੱਸਿਆ ਕਿ ਪਹਿਲੇ ਚਰਨ ਵਿਚ ਇਸ ਨੂੰ ਇੰਸਟੀਚਿਊਟ ਦਾ ਦਰਜਾ ਹਾਸਲ ਹੋਵੇਗਾ, ਜਿਸ ਦੀ ਚਾਰਦੀਵਾਰੀ ਅਤੇ ਭਰਤ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਜਲਦੀ ਹੀ ਮਾਹਰ ਨਕਸ਼ਾ ਨਵੀਸ਼ਾ ਵਲੋਂ ਤਿਆਰ ਕੀਤੇ ਨਕਸ਼ੇ ਅਨੁਸਾਰ ਇਮਾਰਤ ਦੀ ਉਸਾਰੀ ਸ਼ੁਰੂ ਹੋਵੇਗੀ | ਇਸ ਮੌਕੇ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਬਜੀਦਪੁਰ, ਸੰਮਤੀ ਮੈਂਬਰ ਜਸਵੀਰ ਸਿੰਘ ਜਟਾਣਾ, ਪੰਚਾਇਤ ਯੂਨੀਅਨ ਦੇ ਫਰਦਾਨ ਅਮਰੀਕ ਸਿੰਘ ਸੈਦਪੁਰ, ਕੈਪਟਨ ਰਣਜੀਤ ਸਿੰਘ ਰਾਣਾ, ਕੌਾਸਲਰ ਮੁਨਿੱਤ ਕੁਮਾਰ ਮੰਟੂ, ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ |
ਨੂਰਪੁਰ ਬੇਦੀ, 18 ਜੁਲਾਈ (ਵਿੰਦਰਪਾਲ ਝਾਡੀਆਂ, ਹਰਦੀਪ ਢੀਂਡਸਾ)-ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਇੰ: ਸੀ.ਐਚ.ਸੀ. ਨੂਰਪੁਰ ਬੇਦੀ ਦੀ ਅਗਵਾਈ ਹੇਠ ਸੀ.ਐਚ.ਸੀ. ਨੂਰਪੁਰ ਬੇਦੀ ਵਿਖੇ ਅੱਜ ਵਿਸ਼ਵ ਆਬਾਦੀ ਦਿਵਸ 'ਤੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਬੋਲਦਿਆਂ ...
ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਉੱਪ ਮੰਡਲ ਮੈਜਿਸਟਰੇਟ ਮੈਡਮ ਕਨੂ ਗਰਗ ਨੇ ਮੇਲਾ ਸਾਵਣ ਅਸ਼ਟਮੀ ਮਾਤਾ ਸ੍ਰੀ ਨੈਣਾਂ ਦੇਵੀ ਦੇ ਪ੍ਰਬੰਧਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਅੱਜ ਉਪ ਮੰਡਲ ਦਫ਼ਤਰ ਦੇ ਮੀਟਿੰਗ ਹਾਲ ਵਿਚ ਕੀਤੀ | ਇਸ ...
ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕਰੀਬ 7 ਸਾਲ ਪਹਿਲਾਂ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਸਰਾਂ ਵਿਖੇ ਦੋ ਧਿਰਾਂ ਦੇ ਆਪਸੀ ਲੜਾਈ ਝਗੜੇ ਦੇ ਮਾਮਲੇ 'ਚ ਸ਼ਾਮਲ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਹੋਰਨਾਂ ਨੂੰ ਮਾਣਯੋਗ ...
ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਧੀਨ ਕੰਮ ਕਰਦੇ ਕੰਟਰੈਕਟਰ ਕਾਮਿਆਂ ਨੂੰ ਮਹੀਨਾਵਾਰ ਤਨਖ਼ਾਹ ਨਾ ਮਿਲਣ 'ਤੇ ਰੋਸ ਪ੍ਰਗਟਾਵਾ ਕਰਦਿਆਂ ਇਕ ਮੰਗ ਪੱਤਰ ਏ.ਡੀ.ਸੀ. ਨੂੰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ...
ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਵਲੋਂ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਆਸਾਨੀ ਨਾਲ ਦੇਣ ਦੇ ਉਦੇਸ਼ ਨਾਲ ਪਿੰਡ ਬੰਨਮਾਜਰਾ ਵਿਖੇ 6 ਪਿੰਡਾਂ ਦੇ ਲੋਕਾਂ ਲਈ ਸੁਵਿਧਾ ਕੈਂਪ ਲਗਾਇਆ ਗਿਆ | ਜਿਸ ਵਿਚ ਪਿੰਡ ...
ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਿੱਖ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ 'ਚ ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ, ਵਾਰਤਾਲਾਪ, ਲੈਕਚਰ ਅਤੇ ਕਵਿਤਾ ਮੁਕਾਬਲਿਆਂ 'ਚ ...
ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕਮਾਂਡਿੰਗ ਅਫ਼ਸਰ ਕਰਨਲ ਬੀ.ਪੀ.ਐਸ. ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਹੋਟਾ ਪਿੰਡ ਨੂੰ ਗੋਦ ਲਿਆ ਗਿਆ ਹੈ | ਪਿੰ੍ਰਸੀਪਲ ...
ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨੰਗਲ ਵਿਖੇ ਹੋਈ | ਇਸ ਮੀਟਿੰਗ ਵਿਚ ਕਾਮਰੇਡ ਮੁਕੰਦ ਲਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਪੰਜਾਬ ਸੁਬਾਰਡੀਨੇਟ ...
ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਰਗੇ ਖੂਬਸੂਰਤ ਸ਼ਹਿਰ ਵਿਚ ਪੁਲਿਸ ਨਾ ਤਾਂ ਨੌਜਵਾਨੀ ਨੂੰ ਗ਼ੈਰ ਕਾਨੰੂਨੀ ਨਸ਼ਾ ਕਰਨ ਦੀ ਇਜ਼ਾਜਤ ਦਿੱਤੀ ਜਾਵੇਗੀ ਤੇ ਨਾ ਹੀ ਕਿਸੇ ਵੀ ਤਸਕਰ ਨੂੰ ਨਸ਼ਿਆਂ ਦਾ ਗ਼ੈਰ ਕਾਨੂੰਨੀ ਕਾਰੋਬਾਰ ਕਰਨ ਦੇਵੇਗੀ ਅਤੇ ਪੁਲਿਸ ...
ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਸ਼ਿਵਾਲਕ ਦੀਆਂ ਪਹਾੜੀਆਂ ਨਾਲ ਵਸੇ ਪਿੰਡ ਬਾਲੇਵਾਲ ਦੇ ਲੋਕਾਂ ਲਈ ਬਰਸਾਤ ਦਾ ਮੌਸਮ ਆਫ਼ਤ ਬਣ ਜਾਂਦਾ ਹੈ | ਵਰਖਾ ਦਾ ਪਾਣੀ ਇਸ ਪਿੰਡ ਦੇ ਅਨੇਕਾਂ ਘਰਾਂ ਲਈ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੰਦਾ ਹੈ | ...
ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨੇੜਲੇ ਪਿੰਡ ਬੇਗਮਪੁਰਾ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਸਮੂਹ ਪੰਚਾਇਤ ਮੈਂਬਰਾਂ ਤੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਬੇਗਮਪੁਰਾ, ਗੁ: ਪ੍ਰਬੰਧਕ ਕਮੇਟੀ ...
ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਸਦਕਾ ਖੇਡ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ...
ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਨੂੰ ਪੰਜਾਬ ਦੇ ਵੱਖੋ-ਵੱਖਰੇ ਟ੍ਰੇਨਿੰਗ ...
ਸੰਤੋਖਗੜ੍ਹ, 18 ਜੁਲਾਈ (ਮਲਕੀਅਤ ਸਿੰਘ)-ਬੀਤੇ ਦਿਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਬਢੇੜਾ (ਊਨਾ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਂਝੀਵਾਲਤਾ ਦਾ ਸੁਨੇਹਾ ਦੇਣ ਲਈ ਭਾਗ ਸਿੰਘ ਬਸੋਲੀ (ਊਨਾ) ਦੀ ਅਗਵਾਈ ਵਿਚ ...
ਬੇਲਾ, 18 ਜੁਲਾਈ (ਮਨਜੀਤ ਸਿੰਘ ਸੈਣੀ)-ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਜਾਫਤ ਦੇ 235 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਜਿਨ੍ਹਾਂ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਰੋਪੜ ...
ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸੈਂਟਰੀਐਾਟ ਫਾਰਮਾਸੂਟਿਕਲ ਪ੍ਰਾ. ਲਿ. ਤੇ ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋ ਬੇਲਾ ਸੜਕ ਤੋਂ 'ਉਤਸਵ ਪੈਲਸ' ਵੱਲ ਜਾਂਦੀ ਸੜਕ ਦੇ ਦੋਵੇਂ ਪਾਸੇ ਟ੍ਰੀ ਗਾਰਡ ਸਮੇਤ 60 ਬੂਟੇ ਲਗਾਏ ਗਏ | ਇਸ ਮੌਕੇ ਸੇਂਟਰਿਐਾਟ ਦੇ ਸੀ.ਐਸ.ਆਰ. ...
ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਅੱਜ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਸੰਡੇ ਟ੍ਰੀ ਟੀਮ ਸਾਊਪੁਰੀਆ ਵਲੋਂ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ...
ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਮਿੰਨੀ ਪੀ. ਐਚ. ਸੀ. ਕਥੇੜਾ ਦੇ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਦੀ ਟੀਮ ਸੈਕਟਰ ਇਕ ਵਿਚ ਆਉਂਦੇ ਪਿੰਡ ਬ੍ਰਹਮਪੁਰ ਲੋਅਰ ਦੇ ਡੀ. ਏ. ਵੀ. ਸਕੂਲ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਅਤੇ ਨਸ਼ਿਆਂ ਸਬੰਧੀ ਜਾਗਰੂਕਤਾ ਕੈਂਪ ...
ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਚਲਾਈ ਗਈ 'ਸਵੱਛ ਭਾਰਤ ਮੁਹਿੰਮ' ਦਾ ਅਸਰ ਭਾਵੇਂ ਪੇਪਰਾਂ, ਫਾਈਲਾਂ ਤੇ ਅਖ਼ਬਾਰਾਂ ਵਿਚ ਹੀ ਰਹਿ ਗਿਆ | ਇਸ ਮੁਹਿੰਮ ਦੇ ਸ਼ੁਰੂ ਵਿਚ ਤਾਂ ਇਕੱਲੇ-ਇਕੱਲੇ ਮੰਤਰੀ, ਅਫ਼ਸਰ ਅਤੇ ਸਮਾਜ ਸੇਵਕ ਨੇ ...
ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਨੌਕਰੀ ਸਕੀਮ ਦੇ ਤਹਿਤ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਮੁੱਖ ...
ਨੰਗਲ, 18 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਅਰੰਭੀ 'ਰੁੱਖਾਂ ਨੂੰ ਲਾਈ ਜਾਓ ਮਨੁੱਖਾਂ ਨੂੰ ਹਸਾਈ ਜਾਓ' ਮੁਹਿੰਮ ਅਧੀਨ ਵੱਖ-ਵੱਖ ਥਾਵਾਂ 'ਤੇ ਬੂਟੇ ਲਾਏ ਜਾ ਰਹੇ ਹਨ | ...
ਕਾਹਨਪੁਰ ਖੂਹੀ, 18 ਜੁਲਾਈ (ਗੁਰਬੀਰ ਸਿੰਘ ਵਾਲੀਆ)-ਡਾ. ਐਚ.ਐਨ. ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ ਤਹਿਤ ਤੇ ਡਾ. ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਇੰ. ਸੀ.ਐਚ.ਸੀ. ਨੂਰਪੁਰ ਬੇਦੀ ਦੀ ਅਗਵਾਈ ਹੇਠ ਸਬ ਸੈਂਟਰ ਕਲਵਾਂ ਤੇ ਕਾਹਨਪੁਰ ਖੂਹੀ ਅਧੀਨ ...
ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਿੰਡ ਘਨੌਲੀ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਸਮੂਹ ਪੰਚਾਇਤ ਅਤੇ ਵਾਤਾਵਰਨ ਸੰਭਾਲ ਕਮੇਟੀ ਦੇ ਨੌਜਵਾਨਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੈਕੰਡਰੀ ਸਕੂਲ ਚਨੋਲੀ-ਬਸੀ ਵਿਚ ਗ੍ਰਾਮ ਪੰਚਾਇਤ ਚਨੋਲੀ-ਭਟੋਲੀ ਵਲੋਂ ਵੱਖ-ਵੱਖ ਕਿਸਮ ਦੇ ...
ਢੇਰ, 18 ਜੁਲਾਈ (ਸ਼ਿਵ ਕੁਮਾਰ ਕਾਲੀਆ)-ਇਤਿਹਾਸਕ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ | ਇਸ ਮੌਕੇ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ...
ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਤਹਿਸੀਲਦਾਰ ਰਾਮ ਕ੍ਰਿਸ਼ਨ ਤੇ ਨਾਇਬ ਤਹਿਸੀਲਦਾਰ ਹਰਿੰਦਰ ਸਿੰਘ ਜੋ ਮੋਰਿੰਡਾ ਤਹਿਸੀਲ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਉਨ੍ਹਾਂ ਦੀ ਇਥੋਂ ਬਦਲੀ ਹੋ ਜਾਣ ਤੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...
ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਆਦਰਸ਼ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਿੰਦੀ ਵਿਸ਼ੇ ਦਾ ਦੋ ਰੋਜ਼ਾ ਸੈਮੀਨਾਰ ਸਫਲਤਾਪੂਰਵਕ ਕਰਵਾਇਆ ...
ਸੁਖਸਾਲ, 18 ਜੁਲਾਈ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਵਿਖੇ ਮਾਈ ਭਾਗੋ ਸਕੀਮ ਅਧੀਨ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ 141 ਵਿਦਿਆਰਥਣਾਂ ਨੂੰ ਸਾਈਕਲ ਦਿੱਤੇ ਗਏ | ਇਸ ਮੌਕੇ ਰਿਟਾਇਰਡ ਪਿੰ੍ਰਸੀਪਲ ਜਗਤ ਰਾਮ ਅਤੇ ਅਨਿਲ ਕੁਮਾਰ ਜੋਸ਼ੀ ...
ਕਾਹਨਪੁਰ ਖੂਹੀ, 18 ਜੁਲਾਈ (ਗੁਰਬੀਰ ਸਿੰਘ ਵਾਲੀਆ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ (ਰਜਿ: 295) ਪੰਜਾਬ ਦੀ ਬਲਾਕ ਇਕਾਈ ਤੇ ਮੁੱਖ ਅਹੁਦੇਦਾਰਾਂ ਦੀ ਇਕ ਜ਼ਰੂਰੀ ਮੀਟਿੰਗ 18 ਜੁਲਾਈ ਨੂੰ ਸੂਬਾ ਪ੍ਰਧਾਨ ਰਮੇਸ਼ ਬਾਲੀ ਦੀ ਅਗਵਾਈ 'ਚ ਤਰਨਤਾਰਨ ਵਿਖੇ ਕੀਤੀ ਜਾਣ ਵਾਲੀ ...
ਨੂਰਪੁਰ ਬੇਦੀ, 18 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਢੀਂਡਸਾ)-ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਸਰਥਲੀ ਵਲੋਂ ਵਿਦਿਆਰਥੀਆਂ ਤੇ ਸਕੂਲ ਸਟਾਫ਼ ਵਲੋਂ ਲੋਕਾਂ ਨੂੰ ਪਾਣੀ ਬਚਾਉਣ ਲਈ ਜਾਗਰੂਕ ਕਰਨ ਲਈ ਪਾਣੀ ਬਚਾਓ ਰੈਲੀ ਕੱਢੀ ਗਈ | ਇਸ ਦੌਰਾਨ ਸਕੂਲੀ ...
ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਵਾਤਾਵਰਨ ਨਾਲ ਖਿਲਵਾੜ ਮਨੁੱਖੀ ਜੀਵਨ ਦੀ ਹੋਂਦ ਲਈ ਖ਼ਤਰਨਾਕ ਸਾਬਤ ਹੋ ਰਿਹਾ ਹੈ ਇਸ ਲਈ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਹਰ ਮਨੁੱਖ ਨੂੰ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਜ਼ਰੂਰ ਕਰਨੀ ਚਾਹੀਦੀ ਹੈ | ਇਹ ...
ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਕੁਮਾਰ ਜਾਰੰਗਲ ਦੀ ਅਗਵਾਈ ਹੇਠ 'ਪੰਜਾਬ ਹੁਨਰ ਵਿਕਾਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX