ਤਾਜਾ ਖ਼ਬਰਾਂ


ਸ਼ਰਾਬ ਠੇਕੇ ਦੇ ਅਹਾਤੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
. . .  8 minutes ago
ਖੰਨਾ, 28 ਮਈ (ਹਰਜਿੰਦਰ ਸਿੰਘ ਲਾਲਾ)- ਦੋਰਾਹਾ ਨੇੜਲੇ ਪਿੰਡ ਕੱਦੋਂ ਵਿਖੇ ਸ਼ਰਾਬ ਦੇ ਠੇਕੇ ਦੇ ਅਹਾਤਾ 'ਚ ਕੰਮ ਕਰਨ ਵਾਲੇ ਪ੍ਰਵਾਸੀ ...
ਚੰਡੀਗੜ੍ਹ 'ਚ ਕੋਰੋਨਾ ਦੇ 6 ਮਰੀਜ਼ਾਂ ਦੀ ਹੋਈ ਪੁਸ਼ਟੀ
. . .  27 minutes ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ 6 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ...
ਜੰਮੂ-ਕਸ਼ਮੀਰ 'ਚ ਟਲਿਆ ਵੱਡਾ ਅੱਤਵਾਦੀ ਹਮਲਾ
. . .  47 minutes ago
ਸ੍ਰੀਨਗਰ, 28 ਮਈ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬੱਲਾ ਵੱਲੋਂ ਇਕ ਵੱਡੇ ...
ਤਬਲੀਗ਼ੀ ਜਮਾਤ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਪੁਲਿਸ ਅੱਜ 12 ਨਵੇਂ ਚਾਰਜਸ਼ੀਟ ਕਰੇਗੀ ਦਾਖਲ
. . .  about 1 hour ago
ਨਵੀਂ ਦਿੱਲੀ, 28 ਮਈ- ਤਬਲੀਗ਼ੀ ਜਮਾਤ ਦੀ ਧਾਰਮਿਕ ਸਭਾ 'ਚ ਸ਼ਾਮਲ ਹੋਣ ਦੇ ਸੰਬੰਧ 'ਚ ਅੱਜ ਸਾਕੇਤ ਅਦਾਲਤ 'ਚ 536 ਵਿਦੇਸ਼ੀ ਨਾਗਰਿਕਾਂ ...
ਅਮਰੀਕਾ 'ਚ ਕੋਰੋਨਾ ਕਾਰਨ ਮੌਤਾਂ ਦੀ ਆਂਕੜਾ 1 ਲੱਖ ਤੋਂ ਹੋਇਆ ਪਾਰ
. . .  about 1 hour ago
ਵਾਸ਼ਿੰਗਟਨ, 28 ਮਈ- ਅਮਰੀਕਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਿਕ,...
ਫੀਡ ਮਿੱਲ 'ਚ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਹੋਇਆ ਨੁਕਸਾਨ
. . .  about 2 hours ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਅੱਜ ਸਵੇਰੇ ਬਾਘਾਪੁਰਾਣਾ ਲਾਗਲੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਸਥਿਤ ਫੀਡ ਫ਼ੈਕਟਰੀ '....
ਅੱਜ ਦਾ ਵਿਚਾਰ
. . .  about 2 hours ago
ਅਜਨਾਲਾ ਦੇ ਸਰਹੱਦੀ ਪਿੰਡ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 27 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਨੇ ਹੁਣ ਸਰਹੱਦੀ ਖੇਤਰ ਅਜਨਾਲਾ 'ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਇਸ ਤੋਂ ਪੀੜਤ ...
ਪਾਕਿਸਤਾਨ ਤੋਂ ਸਤਲੁਜ ਦਰਿਆ 'ਚ ਵਗਦੇ ਪਾਣੀ ਰਾਹੀਂ ਆਈ ਸਾਢੇ 7 ਕਰੋੜ ਦੀ ਹੈਰੋਇਨ ਬੀ.ਐੱਸ.ਐਫ. ਫੜੀ
. . .  1 day ago
ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ ਦੇ ਨਾਲ-ਨਾਲ ਸੱਪ ਵਲ ਖਾਂਦੇ ਵਗਦੇ ਸਤਲੁਜ ਦਰਿਆ ਰਾਹੀਂ ਪਾਕਿਸਤਾਨ ਤੋਂ ਨਸ਼ਾ ਤਸਕਰਾਂ ਵਲੋਂ ਪਾਣੀ ਦੇ ਵਹਾਅ ...
ਨਵਨਿਯੁਕਤ ਡੀ.ਐਸ. ਪੀ. ਮਨਜੀਤ ਸਿੰਘ ਵੱਲੋਂ ਅੱਜ ਸ਼ਾਮ ਜੰਡਿਆਲਾ ਗੁਰੂ ਸ਼ਹਿਰ ਵਿਖੇ ਅਚਨਚੇਤ ਕੀਤੀ ਗਈ ਚੈਕਿੰਗ
. . .  1 day ago
ਜੰਡਿਆਲਾ ਗੁਰੂ, 27 ਮਈ-( ਰਣਜੀਤ ਸਿੰਘ ਜੋਸਨ)- ਕਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਐਸ. ਐਸ. ਪੀ.ਅੰਮ੍ਰਿਤਸਰ(ਦਿਹਾਤੀ) ਸ਼੍ਰੀ ਵਿਕਰਮਜੀਤ ਦੁੱਗਲ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦੇ ਨਵਨਿਯੁਕਤ ਡੀ.ਐਸ. ਪੀ. ਮਨਜੀਤ...
4 ਕੋਰੋਨਾ ਸ਼ੱਕੀਆਂ ਦੇ ਟੈਸਟ ਨੈਗੇਟਿਵ ਆਏ
. . .  1 day ago
ਦੇਰ ਸ਼ਾਮ ਪਈ ਹਲਕੀ ਬਾਰਸ਼ ਨੇ ਗਰਮੀ ਦੇ ਪਰ ਕੁਤਰੇ
. . .  1 day ago
ਪਟਿਆਲਾ ਜ਼ਿਲ੍ਹੇ 'ਚ 7 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਦੀ ਪੁਸ਼ਟੀ
. . .  1 day ago
ਪਟਿਆਲਾ, 27 ਮਈ (ਗੁਰਵਿੰਦਰ ਸਿੰਘ ਔਲਖ) - ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 7 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਨ੍ਹਾਂ ਵਿਚੋ 5 ਵਿਆਕਤੀ ਰਾਜਪੁਰਾ ਇਕ ਪਟਿਆਲਾ ਅਤੇ ਇਕ...
ਨਾਭਾ ਤੋਂ 58 ਸਾਲਾਂ ਔਰਤ ਜੋ ਕੇ ਦਿੱਲੀ ਤੋਂ ਪਰਤੀ ਸੀ, ਆਈ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 27 ਮਈ (ਕਰਮਜੀਤ ਸਿੰਘ) - ਸਥਾਨਕ ਕੈਂਟ ਰੋਡ ਸਥਿਤ ਇੱਕ ਘਰ ਵਿਖੇ ਆਈ ਇਕ 58 ਸਾਲਾ ਔਰਤ ਜੋ ਕਿ ਦਿੱਲੀ ਤੋਂ ਆਪਣੀ ਬੇਟੀ ਨੂੰ ਮਿਲਣ ਨਾਭਾ ਆਈ ਸੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਨੂੰ...
ਤਾਲਾਬੰਦੀ ਕਾਰਨ ਕੁਵੈਤ 'ਚ ਫਸੇ 153 ਭਾਰਤੀ ਨਾਗਰਿਕ ਵਿਸ਼ੇਸ਼ ਹਵਾਈ ਉਡਾਣ ਰਾਹੀਂ ਵਤਨ ਪਰਤੇ
. . .  1 day ago
ਰਾਜਾਸਾਂਸੀ, 27 ਮਈ (ਹੇਰ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਹਵਾਈ ਸੇਵਾਵਾਂ ਠੱਪ ਹੋ ਜਾਣ ਕਾਰਨ ਵਿਦੇਸ਼ਾਂ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਵਤਨ ਵਾਪਸ ਲਿਆਉਣ ਲਈ ਆਰੰਭੀ ਪ੍ਰਕਰਿਆ...
ਮੁੱਖ ਮੰਤਰੀ 30 ਮਈ ਲਾਕਡਾਊਨ 'ਤੇ ਲੈਣਗੇ ਅਹਿਮ ਫੈਸਲਾ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਸੂਬੇ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਮਈ ਨੂੰ ਫੈਸਲਾ ਲੈਣਗੇ ਕਿ ਸੂਬੇ ਵਿਚ ਲਾਕਡਾਊਨ ਹਟਾਇਆ...
ਕੰਮ ਦੌਰਾਨ ਹਾਈ ਵੋਲਟੇਜ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਹੋਈ ਮੌਤ, ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਚ ਕਰੀਬ ਇਕ ਮਹੀਨਾ ਪਹਿਲਾ ਭਰਤੀ ਹੋਏ ਸਹਾਇਕ ਲਾਇਨ ਮੈਨ ਦੀ ਕੰਮ ਦੌਰਾਨ ਬਿਜਲੀ ਦੇ ਹਾਈ ਵੋਲਟੇਜ ਕਰੰਟ ਲੱਗਣ ਨਾਲ ਮੌਤ ਹੋ ਗਈ , ਲਾਪਰਵਾਹੀ ਕਾਰਨ ਅਧਿਕਾਰੀਆਂ ਦੇ ਖ਼ਿਲਾਫ਼...
ਬਠਿੰਡਾ ਵਿਚ ਗਰਮੀ ਨੇ ਤੋੜਿਆ 20 ਸਾਲ ਦਾ ਪੁਰਾਣਾ ਰਿਕਾਰਡ
. . .  1 day ago
ਬਠਿੰਡਾ, 27 ਮਈ (ਨਾਇਬ ਸਿੱਧੂ) - ਬਠਿੰਡਾ ਵਿੱਚ ਗਰਮੀ ਨੇ 20 ਸਾਲ ਦਾ ਪੁਰਾਣਾ ਰਿਕਾਰਡ ਤੋੜਿਆ ਹੈ। ਤਾਪਮਾਨ 47 ਡਿਗਰੀ ਤੋਂ ਪਾਰ ਹੋ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅੱਜ 47.5 ਡਿਗਰੀ ਤਾਪਮਾਨ ਰਿਹਾ। ਸੰਨ 2000 ਤੋਂ ਬਾਅਦ ਅੱਜ ਤੱਕ ਦਾ ਸਭ ਤੋਂ ਜ਼ਿਆਦਾ...
ਪੰਜਾਬ ਸਰਕਾਰ ਨੇ ਭਾਰਤ ਸਰਕਾਰ ਤੋਂ ਆਰਥਿਕ ਪੈਕੇਜ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਵੱਧ ਰਹੀਆਂ ਆਰਥਿਕ ਮੁਸੀਬਤਾਂ ਵਿਚਕਾਰ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਉਹ ਭਾਰਤ ਸਰਕਾਰ ਤੋਂ 51,102 ਕਰੋੜ ਰੁਪਏ ਦਾ ਇਕ ਵਿੱਤੀ ਪ੍ਰੋਤਸਾਹਨ ਪੈਕੇਜ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਮੰਤਰੀ...
ਭਾਰਤ ਤੇ ਚੀਨ ਦੇ ਮਸਲੇ ਹੱਲ ਕਰਨ ਲਈ ਤਿਆਰ - ਟਰੰਪ
. . .  1 day ago
ਨਵੀਂ ਦਿੱਲੀ, 27 ਮਈ - ਭਾਰਤ ਤੇ ਚੀਨ ਵਿਚਕਾਰ ਸਰਹੱਦੀ ਵਿਵਾਦ ਦੇ ਮਾਮਲੇ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਲਈ ਤਿਆਰ ਹਨ। ਇਸ ਸਬੰਧ ਵਿਚ ਉਨ੍ਹਾਂ ਨੇ ਟਵੀਟ ਕਰਕੇ...
ਨਾਭਾ ਵਿਖੇ ਕਾਲਾ ਰਾਮ ਕਾਂਸਲ ਨੇ ਉਪ ਮੰਡਲ ਮੈਜਿਸਟ੍ਰੇਟ ਦਾ ਸੰਭਾਲਿਆ ਅਹੁਦਾ
. . .  1 day ago
ਨਾਭਾ 27 ਮਈ (ਅਮਨਦੀਪ ਸਿੰਘ ਲਵਲੀ) ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਛੱਡ ਦਿੱਤਾ ਗਿਆ। ਉਨ੍ਹਾਂ ਨੂੰ ਤਬਦੀਲ ਕਰ ਮੁਣਕ ਵਿਖੇ ਲਗਾਇਆ ਗਿਆ ਜਦੋਂ ਕਿ ਮੁਣਕ ਵਿਖੇ ਸੇਵਾਵਾ ਨਿਭਾ ਰਹੇ ਉਪ ਮੰਡਲ ਮੈਜਿਸਟ੍ਰੇਟ ਕਾਲਾ ਰਾਮ ਕਾਂਸਲ ਨੇ ਨਾਭਾ...
ਡੱਬਵਾਲੀ 'ਚ ਮੋਗਾ ਸ਼ਹਿਰ ਨਾਲ ਸੰਬੰਧਤ 50 ਸਾਲਾ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ) - ਸਮਾਜਿਕ ਦੂਰੀ ਦੀ ਲਗਾਤਾਰ ਉਲੰਘਣਾ ਕਰਦਾ ਆ ਰਿਹਾ ਡੱਬਵਾਲੀ ਸ਼ਹਿਰ ਅੱਜ ਸਿੱਧੇ ਤੌਰ 'ਤੇ ਕੋਰੋਨਾ ਮਹਾਂਮਾਰੀ ਦੇ ਕਲਾਵੇ ਵਿਚ ਆ ਗਿਆ। ਸਿਹਤ ਵਿਭਾਗ ਨੇ ਇੱਥੇ ਕਰੀਬ 50 ਸਾਲਾ ਇੱਕ ਔਰਤ ਦੇ ਕੋਰੋਨਾ ਪਾਜ਼ੀਟਿਵ...
ਪੰਜਾਬ ਕੈਬਨਿਟ ਵਲੋਂ ਐਮ.ਬੀ.ਬੀ.ਐਸ. ਕੋਰਸਾਂ ਦੀਆਂ ਫ਼ੀਸਾਂ 'ਚ ਵਾਧੇ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਨੇ ਅੱਜ ਫ਼ੈਸਲਾ ਲਿਆ ਹੈ ਕਿ ਉਹ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ 'ਚ ਐਮ.ਬੀ.ਬੀ.ਐਸ. ਕੋਰਸਾਂ ਦੀ ਫ਼ੀਸ ਨੂੰ ਵਧਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਸ 'ਤੇ ਤਰਕ ਦਿੱਤਾ ਹੈ ਕਿ ਫ਼ੀਸ...
ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਸਿੱਖਿਆ ਸਕੱਤਰ ਪੰਜਾਬ ਨਾਲ ਹੋਈ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 27 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਇਸ ਤਰ੍ਹਾਂ ਜ਼ਿਲ੍ਹੇ ਵਿਚ 353 ਕੋਰੋਨਾ ਪਾਜ਼ੀਟਿਵ ਕੇਸ ਹੋ ਗਏ ਹਨ। ਜਿਨ੍ਹਾਂ ਵਿਚੋਂ 301...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਰੂਪਨਗਰ

ਪਰਿਵਾਰ ਸਮੇਤ ਨਰਕਮਈ ਜ਼ਿੰਦਗੀ ਜਿਊਣ ਲਈ ਮਜਬੂਰ ਹੈ ਸ਼ਾਮ ਲਾਲ ਪਿੰਡ ਖੇੜੀ ਦਾ ਪਰਿਵਾਰ

ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਭਾਵੇਂ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਐਲਾਨ ਕਰਦੀ ਰਹਿੰਦੀ ਹੈ ਪਰ ਪਿੰਡਾਂ ਵਿਚ ਲੋਕ ਕਿਸ ਤਰ੍ਹਾਂ ਨਰਕਮਈ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਇਸ ਦੀ ਮਿਸਾਲ ਨੂਰਪੁਰ ਬੇਦੀ ਬਲਾਕ ...

ਪੂਰੀ ਖ਼ਬਰ »

ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਤੀ ਮੁਹਿੰਮ ਸਬੰਧੀ ਹੋਈ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਹਾਲ ਵਿਚ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਪਿੱਟਾਂ ਦੀ ਵਿਰੋਧਤਾ ਰਾਜਸੀ ਆਗੂਆਂ ਦੀ ਮਜਬੂਰੀ

ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਸੋਲਿਡ ਵੇਸਟ ਮੈਨੇਜਮੈਂਟ ਤਹਿਤ ਚੱਲ ਰਹੇ ਕੰਮ ਤੋਂ ਸ਼ਹਿਰ ਦੇ ਲੋਕ ਖੁਸ਼ ਹਨ | ਜਦਕਿ ਕੁਝ ਰਾਜਸੀ ਆਗੂ ਲੋਕਾਂ ਨੂੰ ਭੜਕਾਉਣ ਦਾ ਕੰਮ ਕਰ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ...

ਪੂਰੀ ਖ਼ਬਰ »

ਪਿੰਡ ਸਮਾਣਾ ਦੇ ਭਾਗ ਸਿੰਘ ਵਲੋਂ ਮੋਰਿੰਡਾ ਪੁਲਿਸ 'ਤੇ ਪੱਖਪਾਤ ਕਰਨ ਦਾ ਦੋਸ਼

ਮੋਰਿੰਡਾ, 18 ਜੁਲਾਈ (ਕੰਗ)-ਪਿੰਡ ਸਮਾਣਾ ਕਲਾਂ ਦੇ ਵਸਨੀਕ ਭਾਗ ਸਿੰਘ ਪੁੱਤਰ ਲਾਭ ਸਿੰਘ ਨੇ ਦੋਸ਼ ਲਾਇਆ ਹੈ ਕਿ ਮੋਰਿੰਡਾ ਪੁਲਿਸ ਉਨ੍ਹਾਂ ਨਾਲ ਚੱਲ ਰਹੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੂਜੀ ਧਿਰ ਦੀ ਹਮਾਇਤ ਕਰ ਰਹੀ ਹੈ ਤੇ ਦੂਜੀ ਧਿਰ ਨੂੰ ਜ਼ਮੀਨ ਦਾ ਕਬਜ਼ਾ ਕਰਾਉਣ ਦੀ ...

ਪੂਰੀ ਖ਼ਬਰ »

ਖੇਤੀ ਬਿਜਲੀ ਖਪਤਕਾਰ ਸਵੈ-ਇੱਛੁਕ ਲੋਡ ਵਧਾਉਣ ਲਈ ਅੱਜ ਦੇ ਕੈਂਪ ਦਾ ਲਾਭ ਉਠਾਉਣ-ਐਸ.ਡੀ.ਓ.

ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੀ.ਐੱਸ.ਪੀ.ਸੀ.ਐੱਲ. ਸੰਚਾਲਨ ਉੱਪ ਮੰਡਲ ਨੂਰਪੁਰ ਬੇਦੀ ਦੇ ਸਮੂਹ ਖੇਤੀਬਾੜੀ ਖਪਤਕਾਰਾਂ ਨੂੰ ਐਸ.ਡੀ.ਓ. ਭਾਗ ਸਿੰਘ ਨੇ ਦੱਸਿਆ ਕਿ ਅੱਜ ਦਿਨ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਸੰਚਾਲਨ ਉੱਪ ਮੰਡਲ ਨੂਰਪੁਰ ...

ਪੂਰੀ ਖ਼ਬਰ »

ਕੁੱਤੇ ਦੇ ਕੱਟਣ ਨਾਲ ਮੌਤ

ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਖੱਡਰਾਜਗਿਰੀ ਦੇ ਇਕ ਨੌਜਵਾਨ ਦੀ ਕੁੱਤੇ ਦੇ ਕੱਟਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਤਾਰੀ ਪੁੱਤਰ ਗੁਰਨਾਮ ਸਿੰਘ ਜੋ ਕਿ ਮਹਾਰਾਸ਼ਟਰ ਵਿਚ ਪੱਲੇਦਾਰੀ ਦਾ ਕੰਮ ਕਰਦਾ ਸੀ | ਜੋ ਕਿ ਕੁਝ ਦਿਨ ...

ਪੂਰੀ ਖ਼ਬਰ »

ਪੰਜ ਸਿੰਘ ਸਾਹਿਬਾਨ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦੇ ਨਿਰਮਾਣ ਦੀ ਅੱਜ ਕਰਵਾਉਣਗੇ ਸ਼ੁਰੂਆਤ-ਪ੍ਰਧਾਨ ਭੰਗੂ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਦੇ ਕਰੀਬ ਜ਼ਮੀਨ ਵਿਚ ਬਣਾਏ ਜਾਣ ਵਾਲੇ ਸਕਿੱਲ ਇੰਸਟੀਚਿਊਟ ਦੇ ਮੁਢਲੇ ਚਰਨ ਦਾ ਨਿਰਮਾਣ ਮਿਤੀ 19 ਜੁਲਾਈ ਨੂੰ ਸਵੇਰੇ 10 ਵਜੇ ਅਰਦਾਸ ਕਰਨ ਉਪਰੰਤ ਪੰਜ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ 'ਤੇ ਵਰਕਸ਼ਾਪ ਲਗਾਈ

ਨੂਰਪੁਰ ਬੇਦੀ, 18 ਜੁਲਾਈ (ਵਿੰਦਰਪਾਲ ਝਾਡੀਆਂ, ਹਰਦੀਪ ਢੀਂਡਸਾ)-ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਇੰ: ਸੀ.ਐਚ.ਸੀ. ਨੂਰਪੁਰ ਬੇਦੀ ਦੀ ਅਗਵਾਈ ਹੇਠ ਸੀ.ਐਚ.ਸੀ. ਨੂਰਪੁਰ ਬੇਦੀ ਵਿਖੇ ਅੱਜ ਵਿਸ਼ਵ ਆਬਾਦੀ ਦਿਵਸ 'ਤੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਸਾਵਣ ਅਸ਼ਟਮੀ ਮੇਲਾ-ਮਾਤਾ ਸ੍ਰੀ ਨੈਣਾਂ ਦੇਵੀ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਉੱਪ ਮੰਡਲ ਮੈਜਿਸਟਰੇਟ ਮੈਡਮ ਕਨੂ ਗਰਗ ਨੇ ਮੇਲਾ ਸਾਵਣ ਅਸ਼ਟਮੀ ਮਾਤਾ ਸ੍ਰੀ ਨੈਣਾਂ ਦੇਵੀ ਦੇ ਪ੍ਰਬੰਧਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਅੱਜ ਉਪ ਮੰਡਲ ਦਫ਼ਤਰ ਦੇ ਮੀਟਿੰਗ ਹਾਲ ਵਿਚ ਕੀਤੀ | ਇਸ ...

ਪੂਰੀ ਖ਼ਬਰ »

ਲੜਾਈ ਝਗੜੇ ਦੇ ਇਕ ਮਾਮਲੇ 'ਚ ਗੈਂਗਸਟਰ ਬਾਬਾ ਦਿਲਪ੍ਰੀਤ ਸਿੰਘ ਤੇ 6 ਹੋਰ ਹੋਏ ਬਰੀ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕਰੀਬ 7 ਸਾਲ ਪਹਿਲਾਂ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਸਰਾਂ ਵਿਖੇ ਦੋ ਧਿਰਾਂ ਦੇ ਆਪਸੀ ਲੜਾਈ ਝਗੜੇ ਦੇ ਮਾਮਲੇ 'ਚ ਸ਼ਾਮਲ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਹੋਰਨਾਂ ਨੂੰ ਮਾਣਯੋਗ ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਠੇਕਾ ਆਧਾਰਿਤ ਕਾਮਿਆਂ ਨੂੰ ਤਨਖ਼ਾਹ ਨਾ ਦੇਣ 'ਤੇ ਰੋਸ

ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਧੀਨ ਕੰਮ ਕਰਦੇ ਕੰਟਰੈਕਟਰ ਕਾਮਿਆਂ ਨੂੰ ਮਹੀਨਾਵਾਰ ਤਨਖ਼ਾਹ ਨਾ ਮਿਲਣ 'ਤੇ ਰੋਸ ਪ੍ਰਗਟਾਵਾ ਕਰਦਿਆਂ ਇਕ ਮੰਗ ਪੱਤਰ ਏ.ਡੀ.ਸੀ. ਨੂੰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬੰਨਮਾਜਰਾ ਵਿਖੇ 6 ਪਿੰਡਾਂ ਦੇ ਲੋਕਾਂ ਲਈ ਸੁਵਿਧਾ ਕੈਂਪ ਲਗਾਇਆ

ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਵਲੋਂ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਆਸਾਨੀ ਨਾਲ ਦੇਣ ਦੇ ਉਦੇਸ਼ ਨਾਲ ਪਿੰਡ ਬੰਨਮਾਜਰਾ ਵਿਖੇ 6 ਪਿੰਡਾਂ ਦੇ ਲੋਕਾਂ ਲਈ ਸੁਵਿਧਾ ਕੈਂਪ ਲਗਾਇਆ ਗਿਆ | ਜਿਸ ਵਿਚ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮੋਹਰੀ ਸਥਾਨ ਕੀਤੇ ਹਾਸਲ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਿੱਖ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ 'ਚ ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ, ਵਾਰਤਾਲਾਪ, ਲੈਕਚਰ ਅਤੇ ਕਵਿਤਾ ਮੁਕਾਬਲਿਆਂ 'ਚ ਮੋਹਰੀ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਚਮਕਾਇਆ ਹੈ | ਸਕੂਲ ਦੇ ਪ੍ਰਬੰਧਕੀ ਅਫ਼ਸਰ ਅਤੇ ਮੁੱਖ ਅਧਿਆਪਕਾ ਮੈਡਮ ਪ੍ਰਵੀਨ ਲਤਾ ਨੇ ਦੱਸਿਆ ਹੈ ਕਿ ਕੀਰਤਨ ਮੁਕਾਬਲੇ ਦੇ ਮਿਡਲ ਵਰਗ 'ਚ ਲਵਪ੍ਰੀਤ ਕੌਰ, ਅਮਨਦੀਪ ਕੌਰ, ਨਿਰਵੈਲ ਸਿੰਘ, ਚਰਨਪਾਲ ਸਿੰਘ, ਗੁਰਸੇਵਕ ਸਿੰਘ ਨੇ ਪਹਿਲਾ ਅਤੇ ਸੀਨੀਅਰ ਵਰਗ 'ਚ ਜਸਰਾਜ ਸਿੰਘ, ਦਲਜੀਤ ਸਿੰਘ, ਗੁਰਸੇਵਕ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਕਵਿਤਾ ਮੁਕਾਬਲਿਆਂ ਦੇ ਸੀਨੀਅਰ ਵਰਗ 'ਚ ਸੁਖਸਿਮਰਨ ਸਿੰਘ ਨੇ ਪਹਿਲਾ, ਮਿਡਲ ਵਰਗ 'ਚ ਬਿਕਰਮਜੀਤ ਸਿੰਘ ਨੇ ਦੂਜਾ ਅਤੇ ਪ੍ਰਾਇਮਰੀ ਵਰਗ ਦੇ ਮੁਕਾਬਲੇ 'ਚ ਜਸ਼ਨਪ੍ਰੀਤ ਸਿੰਘ ਨੇ ਵੀ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ 'ਚ ਵਾਧਾ ਕੀਤਾ ਹੈ | ਭਾਸ਼ਣ ਮੁਕਾਬਲੇ ਦੇ ਪ੍ਰਾਇਮਰੀ ਵਰਗ 'ਚ ਮੁਸ਼ਕਾਨ ਨੇ ਪਹਿਲਾ, ਮਿਡਲ ਵਰਗ 'ਚ ਜਸਮੀਤ ਸਿੰਘ ਨੇ ਦੂਜਾ ਅਤੇ ਸੀਨੀਅਰ ਵਰਗ 'ਚ ਕਿਰਨਜੀਤ ਕੌਰ ਨੇ ਵੀ ਦੂਜਾ ਸਥਾਨ ਹਾਸਲ ਕੀਤਾ | ਵਾਰਤਾਲਾਪ ਮੁਕਾਬਲੇ ਦੇ ਮਿਡਲ ਵਰਗ 'ਚ ਦਿਲਪ੍ਰੀਤ ਕੌਰ, ਹਰਪ੍ਰੀਤ ਕੌਰ, ਤਪਿੰਦਰ ਕੌਰ ਨੇ ਦੂਜਾ ਅਤੇ ਸੀਨੀਅਰ ਵਰਗ 'ਚ ਲਤੀਸ਼ਾ, ਰੇਖਾ ਰਾਣੀ ਤੇ ਸਿਮਰਨਪ੍ਰੀਤ ਕੌਰ ਨੇ ਵੀ ਦੂਜਾ ਸਥਾਨ ਹਾਸਲ ਕਰਕੇ ਵਾਹ-ਵਾਹ ਖੱਟੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਕਤ ਤੋਂ ਇਲਾਵਾ ਸੇਵਾ ਸਿੰਘ, ਕੈਪਟਨ ਤਰਸੇਮ ਸਿੰਘ, ਸਰਤਾਜ ਸਿੰਘ, ਗੁਰਿੰਦਰ ਕੌਰ, ਸੰਦੀਪ ਸਿੰਘ, ਸਤਿੰਦਰ ਕੌਰ, ਜਸਪ੍ਰੀਤ ਕੌਰ, ਰਾਜਿੰਦਰ ਕੌਰ, ਕਮਲਜੀਤ ਕੌਰ, ਸ਼ਾਂਤੀ ਦੇਵੀ, ਸੰਦੀਪ ਕੌਰ, ਸਾਕਸ਼ੀ, ਨਿਸ਼ਾ ਗਰਗ, ਆਸ਼ੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖ਼ਾਲਸਾ ਸਕੂਲ ਦੇ ਕੈਡਿਟਾਂ ਨੇ ਸਹੋਟਾ ਵਾਸੀਆਂ ਨੂੰ ਸਾਫ਼ ਸਫ਼ਾਈ ਲਈ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕਮਾਂਡਿੰਗ ਅਫ਼ਸਰ ਕਰਨਲ ਬੀ.ਪੀ.ਐਸ. ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਹੋਟਾ ਪਿੰਡ ਨੂੰ ਗੋਦ ਲਿਆ ਗਿਆ ਹੈ | ਪਿੰ੍ਰਸੀਪਲ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨੰਗਲ ਵਿਖੇ ਹੋਈ | ਇਸ ਮੀਟਿੰਗ ਵਿਚ ਕਾਮਰੇਡ ਮੁਕੰਦ ਲਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਪੁਲਿਸ ਨਾ ਗ਼ੈਰ ਕਾਨੂੰਨੀ ਨਸ਼ਾ ਕਰਨ ਤੇ ਨਾ ਹੀ ਕਿਸੇ ਤਸਕਰ ਨੂੰ ਨਸ਼ਾ ਵੇਚਣ ਦੇਵੇਗੀ-ਡੀ.ਐਸ.ਪੀ.

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਰਗੇ ਖੂਬਸੂਰਤ ਸ਼ਹਿਰ ਵਿਚ ਪੁਲਿਸ ਨਾ ਤਾਂ ਨੌਜਵਾਨੀ ਨੂੰ ਗ਼ੈਰ ਕਾਨੰੂਨੀ ਨਸ਼ਾ ਕਰਨ ਦੀ ਇਜ਼ਾਜਤ ਦਿੱਤੀ ਜਾਵੇਗੀ ਤੇ ਨਾ ਹੀ ਕਿਸੇ ਵੀ ਤਸਕਰ ਨੂੰ ਨਸ਼ਿਆਂ ਦਾ ਗ਼ੈਰ ਕਾਨੂੰਨੀ ਕਾਰੋਬਾਰ ਕਰਨ ਦੇਵੇਗੀ ਅਤੇ ਪੁਲਿਸ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨਾਲ ਡੁੱਬਣ ਦੀ ਕਗਾਰ 'ਤੇ ਖੜ੍ਹੇ ਪਿੰਡ ਬਾਲੇਵਾਲ ਦਾ ਸਰਕਾਰੀ ਅਧਿਕਾਰੀਆਂ ਨੇ ਕੀਤਾ ਦੌਰਾ

ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਸ਼ਿਵਾਲਕ ਦੀਆਂ ਪਹਾੜੀਆਂ ਨਾਲ ਵਸੇ ਪਿੰਡ ਬਾਲੇਵਾਲ ਦੇ ਲੋਕਾਂ ਲਈ ਬਰਸਾਤ ਦਾ ਮੌਸਮ ਆਫ਼ਤ ਬਣ ਜਾਂਦਾ ਹੈ | ਵਰਖਾ ਦਾ ਪਾਣੀ ਇਸ ਪਿੰਡ ਦੇ ਅਨੇਕਾਂ ਘਰਾਂ ਲਈ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੰਦਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬੇਗਮਪੁਰਾ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨੇੜਲੇ ਪਿੰਡ ਬੇਗਮਪੁਰਾ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਸਮੂਹ ਪੰਚਾਇਤ ਮੈਂਬਰਾਂ ਤੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਬੇਗਮਪੁਰਾ, ਗੁ: ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਸਬ ਡਵੀਜ਼ਨ ਰੂਪਨਗਰ ਵਿਖੇ ਕਬੱਡੀ ਨੈਸ਼ਨਲ ਸਟਾਈਲ ਟੂਰਨਾਮੈਂਟ ਹੋਏ ਸਮਾਪਤ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਸਦਕਾ ਖੇਡ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਤੋਂ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਨੂੰ ਪੰਜਾਬ ਦੇ ਵੱਖੋ-ਵੱਖਰੇ ਟ੍ਰੇਨਿੰਗ ...

ਪੂਰੀ ਖ਼ਬਰ »

ਸਾਂਝੀਵਾਲਤਾ ਦਾ ਸੁਨੇਹਾ ਦੇਣ ਲਈ ਜਾਗਰੂਕਤਾ ਰੈਲੀ ਕੱਢੀ

ਸੰਤੋਖਗੜ੍ਹ, 18 ਜੁਲਾਈ (ਮਲਕੀਅਤ ਸਿੰਘ)-ਬੀਤੇ ਦਿਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਬਢੇੜਾ (ਊਨਾ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਂਝੀਵਾਲਤਾ ਦਾ ਸੁਨੇਹਾ ਦੇਣ ਲਈ ਭਾਗ ਸਿੰਘ ਬਸੋਲੀ (ਊਨਾ) ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਵਿਚ ਹਿਮਾਲਿਆ ਸਕੂਲ ਦੇ ਬੱਚਿਆਂ ਦਾ ਵਧੀਆ ਪ੍ਰਦਰਸ਼ਨ

ਬੇਲਾ, 18 ਜੁਲਾਈ (ਮਨਜੀਤ ਸਿੰਘ ਸੈਣੀ)-ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਜਾਫਤ ਦੇ 235 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਜਿਨ੍ਹਾਂ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਰੋਪੜ ...

ਪੂਰੀ ਖ਼ਬਰ »

ਰੂਪਨਗਰ ਬੇਲਾ ਸੜਕ 'ਤੇ ਟ੍ਰੀ ਗਾਰਡ ਸਮੇਤ 60 ਬੂਟੇ ਲਗਾਏ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸੈਂਟਰੀਐਾਟ ਫਾਰਮਾਸੂਟਿਕਲ ਪ੍ਰਾ. ਲਿ. ਤੇ ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਵਲੋ ਬੇਲਾ ਸੜਕ ਤੋਂ 'ਉਤਸਵ ਪੈਲਸ' ਵੱਲ ਜਾਂਦੀ ਸੜਕ ਦੇ ਦੋਵੇਂ ਪਾਸੇ ਟ੍ਰੀ ਗਾਰਡ ਸਮੇਤ 60 ਬੂਟੇ ਲਗਾਏ ਗਏ | ਇਸ ਮੌਕੇ ਸੇਂਟਰਿਐਾਟ ਦੇ ਸੀ.ਐਸ.ਆਰ. ...

ਪੂਰੀ ਖ਼ਬਰ »

ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਅੱਜ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਸੰਡੇ ਟ੍ਰੀ ਟੀਮ ਸਾਊਪੁਰੀਆ ਵਲੋਂ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਡੇਂਗੂ ਅਤੇ ਨਸ਼ਿਆਂ ਸਬੰਧੀ ਜਾਗਰੂਕਤਾ ਕੈਂਪ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਮਿੰਨੀ ਪੀ. ਐਚ. ਸੀ. ਕਥੇੜਾ ਦੇ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਦੀ ਟੀਮ ਸੈਕਟਰ ਇਕ ਵਿਚ ਆਉਂਦੇ ਪਿੰਡ ਬ੍ਰਹਮਪੁਰ ਲੋਅਰ ਦੇ ਡੀ. ਏ. ਵੀ. ਸਕੂਲ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਅਤੇ ਨਸ਼ਿਆਂ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਨਵੀਂ ਅਨਾਜ ਮੰਡੀ ਵਿਚ 'ਸਵੱਛ ਭਾਰਤ ਮੁਹਿੰਮ' ਠੁੱਸ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਚਲਾਈ ਗਈ 'ਸਵੱਛ ਭਾਰਤ ਮੁਹਿੰਮ' ਦਾ ਅਸਰ ਭਾਵੇਂ ਪੇਪਰਾਂ, ਫਾਈਲਾਂ ਤੇ ਅਖ਼ਬਾਰਾਂ ਵਿਚ ਹੀ ਰਹਿ ਗਿਆ | ਇਸ ਮੁਹਿੰਮ ਦੇ ਸ਼ੁਰੂ ਵਿਚ ਤਾਂ ਇਕੱਲੇ-ਇਕੱਲੇ ਮੰਤਰੀ, ਅਫ਼ਸਰ ਅਤੇ ਸਮਾਜ ਸੇਵਕ ਨੇ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਵਿਚ 85 'ਚੋਂ 20 ਪ੍ਰਾਰਥੀਆਂ ਦੀ ਹੋਈ ਚੋਣ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਨੌਕਰੀ ਸਕੀਮ ਦੇ ਤਹਿਤ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਮੁੱਖ ...

ਪੂਰੀ ਖ਼ਬਰ »

'ਰੁੱਖਾਂ ਨੂੰ ਲਾਈ ਜਾਓ ਮਨੁੱਖਾਂ ਨੂੰ ਹਸਾਈ ਜਾਓ' ਮੁਹਿੰਮ ਅਧੀਨ ਬੂਟੇ ਲਾਏ

ਨੰਗਲ, 18 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਅਰੰਭੀ 'ਰੁੱਖਾਂ ਨੂੰ ਲਾਈ ਜਾਓ ਮਨੁੱਖਾਂ ਨੂੰ ਹਸਾਈ ਜਾਓ' ਮੁਹਿੰਮ ਅਧੀਨ ਵੱਖ-ਵੱਖ ਥਾਵਾਂ 'ਤੇ ਬੂਟੇ ਲਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਕਾਹਨਪੁਰ ਖੂਹੀ, 18 ਜੁਲਾਈ (ਗੁਰਬੀਰ ਸਿੰਘ ਵਾਲੀਆ)-ਡਾ. ਐਚ.ਐਨ. ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ ਤਹਿਤ ਤੇ ਡਾ. ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਇੰ. ਸੀ.ਐਚ.ਸੀ. ਨੂਰਪੁਰ ਬੇਦੀ ਦੀ ਅਗਵਾਈ ਹੇਠ ਸਬ ਸੈਂਟਰ ਕਲਵਾਂ ਤੇ ਕਾਹਨਪੁਰ ਖੂਹੀ ਅਧੀਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਘਨੌਲੀ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਿੰਡ ਘਨੌਲੀ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਸਮੂਹ ਪੰਚਾਇਤ ਅਤੇ ਵਾਤਾਵਰਨ ਸੰਭਾਲ ਕਮੇਟੀ ਦੇ ਨੌਜਵਾਨਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਾਭ-ਸੰਭਾਲ ਲਈ ਚਨੌਲੀ ਸਕੂਲ ਵਿਚ ਬੂਟੇ ਲਗਾਏ

ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੈਕੰਡਰੀ ਸਕੂਲ ਚਨੋਲੀ-ਬਸੀ ਵਿਚ ਗ੍ਰਾਮ ਪੰਚਾਇਤ ਚਨੋਲੀ-ਭਟੋਲੀ ਵਲੋਂ ਵੱਖ-ਵੱਖ ਕਿਸਮ ਦੇ ...

ਪੂਰੀ ਖ਼ਬਰ »

ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਮਨਾਈ

ਢੇਰ, 18 ਜੁਲਾਈ (ਸ਼ਿਵ ਕੁਮਾਰ ਕਾਲੀਆ)-ਇਤਿਹਾਸਕ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ | ਇਸ ਮੌਕੇ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ...

ਪੂਰੀ ਖ਼ਬਰ »

ਤਹਿਸੀਲ ਮੋਰਿੰਡਾ ਦੇ ਸਟਾਫ਼ ਵਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੂੰ ਵਿਦਾਇਗੀ ਪਾਰਟੀ

ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਤਹਿਸੀਲਦਾਰ ਰਾਮ ਕ੍ਰਿਸ਼ਨ ਤੇ ਨਾਇਬ ਤਹਿਸੀਲਦਾਰ ਹਰਿੰਦਰ ਸਿੰਘ ਜੋ ਮੋਰਿੰਡਾ ਤਹਿਸੀਲ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਉਨ੍ਹ•ਾਂ ਦੀ ਇਥੋਂ ਬਦਲੀ ਹੋ ਜਾਣ ਤੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਹਿੰਦੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਆਦਰਸ਼ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਿੰਦੀ ਵਿਸ਼ੇ ਦਾ ਦੋ ਰੋਜ਼ਾ ਸੈਮੀਨਾਰ ਸਫਲਤਾਪੂਰਵਕ ਕਰਵਾਇਆ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਵਿਖੇ ਮਾਈ ਭਾਗੋ ਸਕੀਮ ਅਧੀਨ ਸਾਈਕਲ ਦਿੱਤੇ

ਸੁਖਸਾਲ, 18 ਜੁਲਾਈ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਵਿਖੇ ਮਾਈ ਭਾਗੋ ਸਕੀਮ ਅਧੀਨ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ 141 ਵਿਦਿਆਰਥਣਾਂ ਨੂੰ ਸਾਈਕਲ ਦਿੱਤੇ ਗਏ | ਇਸ ਮੌਕੇ ਰਿਟਾਇਰਡ ਪਿੰ੍ਰਸੀਪਲ ਜਗਤ ਰਾਮ ਅਤੇ ਅਨਿਲ ਕੁਮਾਰ ਜੋਸ਼ੀ ...

ਪੂਰੀ ਖ਼ਬਰ »

ਪੰਜਾਬ ਦੇ ਸਮੁੱਚੇ ਜ਼ਿਲੇ੍ਹ 18 ਜੁਲਾਈ ਨੂੰ ਤਰਨਤਾਰਨ ਰੈਲੀ 'ਚ ਕਰਨਗੇ ਸ਼ਮੂਲੀਅਤ

ਕਾਹਨਪੁਰ ਖੂਹੀ, 18 ਜੁਲਾਈ (ਗੁਰਬੀਰ ਸਿੰਘ ਵਾਲੀਆ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ (ਰਜਿ: 295) ਪੰਜਾਬ ਦੀ ਬਲਾਕ ਇਕਾਈ ਤੇ ਮੁੱਖ ਅਹੁਦੇਦਾਰਾਂ ਦੀ ਇਕ ਜ਼ਰੂਰੀ ਮੀਟਿੰਗ 18 ਜੁਲਾਈ ਨੂੰ ਸੂਬਾ ਪ੍ਰਧਾਨ ਰਮੇਸ਼ ਬਾਲੀ ਦੀ ਅਗਵਾਈ 'ਚ ਤਰਨਤਾਰਨ ਵਿਖੇ ਕੀਤੀ ਜਾਣ ਵਾਲੀ ...

ਪੂਰੀ ਖ਼ਬਰ »

ਸਕੂਲ ਸਰਥਲੀ ਵਲੋਂ ਪਾਣੀ ਬਚਾਉਣ ਲਈ ਰੈਲੀ ਕੱਢੀ

ਨੂਰਪੁਰ ਬੇਦੀ, 18 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਢੀਂਡਸਾ)-ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਸਰਥਲੀ ਵਲੋਂ ਵਿਦਿਆਰਥੀਆਂ ਤੇ ਸਕੂਲ ਸਟਾਫ਼ ਵਲੋਂ ਲੋਕਾਂ ਨੂੰ ਪਾਣੀ ਬਚਾਉਣ ਲਈ ਜਾਗਰੂਕ ਕਰਨ ਲਈ ਪਾਣੀ ਬਚਾਓ ਰੈਲੀ ਕੱਢੀ ਗਈ | ਇਸ ਦੌਰਾਨ ਸਕੂਲੀ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ-ਸਿੰਘ ਸਾਹਿਬਾਨ ਰਘਬੀਰ ਸਿੰਘ

ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਵਾਤਾਵਰਨ ਨਾਲ ਖਿਲਵਾੜ ਮਨੁੱਖੀ ਜੀਵਨ ਦੀ ਹੋਂਦ ਲਈ ਖ਼ਤਰਨਾਕ ਸਾਬਤ ਹੋ ਰਿਹਾ ਹੈ ਇਸ ਲਈ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਹਰ ਮਨੁੱਖ ਨੂੰ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਜ਼ਰੂਰ ਕਰਨੀ ਚਾਹੀਦੀ ਹੈ | ਇਹ ...

ਪੂਰੀ ਖ਼ਬਰ »

ਕੌਮਾਂਤਰੀ ਯੁਵਾ ਹੁਨਰ ਦਿਵਸ ਮੌਕੇ ਪ੍ਰਦਰਸ਼ਨੀ ਲਗਾਈ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਕੁਮਾਰ ਜਾਰੰਗਲ ਦੀ ਅਗਵਾਈ ਹੇਠ 'ਪੰਜਾਬ ਹੁਨਰ ਵਿਕਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX