ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  5 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  15 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  21 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  39 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  53 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 2 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 3 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਦਿੱਲੀ

ਬਾਰਿਸ਼ ਨਾਲ ਦਿੱਲੀ ਦੇ ਯਮੁਨਾਪਾਰ ਇਲਾਕੇ ਦਾ ਹੋਇਆ ਬੁਰਾ ਹਾਲ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਹੋਈ ਬਾਰਿਸ਼ ਨਾਲ ਵੈਸੇ ਤਾਂ ਦਿੱਲੀ ਦੇ ਜ਼ਿਆਦਾ ਕਰਕੇ ਇਲਾਕਿਆਂ ਦਾ ਬੁਰਾ ਹਾਲ ਹੈ ਪਰ ਯਮੁਨਾ ਪਾਰ 'ਚ ਬਾਰਿਸ਼ ਦੇ ਪਾਣੀ ਨਾਲ ਹੋਰ ਵੀ ਬੁਰਾ ਹਾਲ ਹੋ ਰਿਹਾ ਹੈ ਅਤੇ ਸੜਕਾਂ ਦੀ ਹਾਲਤ ਖ਼ਰਾਬ ਹੋਣ ਨਾਲ ਲੋਕਾਂ ...

ਪੂਰੀ ਖ਼ਬਰ »

10 ਰੁਪਏ 'ਚ ਕਰੋ ਟਰੈਕਟਰ ਦੀ ਸਵਾਰੀ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਇਕ ਅਜਿਹਾ ਸ਼ਹਿਰ ਬੈ ਕਿ ਜਿੱਥੇ ਹਰ ਚੀਜ਼ ਮੁੱਲ ਵਿਕਦੀ ਹੈ ਅਤੇ ਉਸ ਦੀ ਖ਼ਰੀਦਦਾਰੀ ਪ੍ਰਤੀ ਗਾਹਕ ਵੀ ਮਿਲ ਹੀ ਜਾਂਦੇ ਹਨ | ਇਸ ਸਮੇਂ ਦਿੱਲੀ 'ਚ ਬਾਰਿਸ਼ ਦਾ ਮੌਸਮ ਹੈ ਤੇ ਕਈਆਂ ਥਾਵਾਂ 'ਤੇ ਇੰਨਾ ਪਾਣੀ ਭਰ ਪਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਪਾਰੀ ਬੱਚਿਆਂ ਨਾਲ ਆਪਣਾ ਤਜਰਬਾ ਸਾਂਝਾ ਕਰਨਗੇ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਰਕਾਰੀ ਸਕੂਲਾਂ ਵਿਚ ਹੁਣ ਵਪਾਰੀ ਬੱਚਿਆਂ ਦੀਆਂ ਜਮਾਤਾਂ ਲੈਣਗੇ ਅਤੇ ਆਪਣੇ ਵਪਾਰ ਦੇ ਤਜਰਬੇ ਨੂੰ ਬੱਚਿਆਂ ਨਾਲ ਸਾਂਝਾ ਕਰਨਗੇ | ਇਸ ਪ੍ਰੋਗਰਾਮ ਪ੍ਰਤੀ ਦਿੱਲੀ ਸਰਕਾਰ ਨੇ ਕਾਰੋਬਾਰੀਆਂ ਨੂੰ ...

ਪੂਰੀ ਖ਼ਬਰ »

ਸਿੱਖਾਂ ਵਿਰੁੱਧ ਟਿੱਪਣੀ ਕਰਨ ਵਾਲੇ ਪੁਲਿਸ ਮੁਲਾਜ਼ਮ 'ਤੇ ਪਰਚਾ ਦਰਜ

ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)-ਬੀਤੇ ਦਿਨੀਂ ਮੁਖਰਜੀ ਨਗਰ ਥਾਣੇ ਦੇ ਸਾਹਮਣੇ ਇਕ ਸਿੱਖ ਆਟੋ ਡਰਾਈਵਰ ਸਰਬਜੀਤ ਸਿੰਘ ਤੇ ਉਸਦੇ ਬੇਟੇ ਬਲਵੰਤ ਸਿੰਘ ਦੀ ਕੁੱਝ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ ਮਗਰੋਂ ਸਿੱਖ ਸੰਗਤ ਦੇ ਪ੍ਰਦਰਸ਼ਨ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਸੀਟਾਂ ਭਰੀਆਂ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਗ੍ਰੈਜੂਏਸ਼ਨ ਪੱਧਰ ਦੇ ਹੋ ਰਹੇ ਦਾਖ਼ਲੇ ਦੀਆ 4 ਕੱਟ ਆਫ਼ ਲਿਸਟ ਜਾਰੀ ਹੋ ਚੁੱਕੀਆਂ ਹਨ ਜਿਨ੍ਹਾਂ ਪ੍ਰਤੀ 64 ਹਜ਼ਾਰ ਦੇ ਕਰੀਬ ਦਾਖ਼ਲੇ ਹੋ ਚੁੱਕੇ ਹਨ | ਜਿਨ੍ਹਾਂ ਵਿਦਿਆਰਥੀਆਂ ਦਾ ਹੁਣ ਤੱਕ ...

ਪੂਰੀ ਖ਼ਬਰ »

ਪਾਲਕੀ ਲਈ ਜੀਤ ਸਿੰਘ ਨੇ ਆਪਣਾ ਸਾਰਾ ਸੋਨਾ ਦਿੱਲੀ ਕਮੇਟੀ ਨੂੰ ਸੌਾਪਿਆ

ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਪਾਲਕੀ ਵਾਸਤੇ ਦਿੱਲੀ ਨਿਵਾਸੀ ਸ. ਜੀਤ ਸਿੰਘ ਵਲੋਂ ਆਪਣਾ ਸਾਰਾ ਸੋਨਾ ਦਾਨ ਵਜੋਂ ਦਿੱਲੀ ਕਮੇਟੀ ਨੂੰ ਭੇਟ ਕੀਤਾ ਗਿਆ ...

ਪੂਰੀ ਖ਼ਬਰ »

ਤਿਹਾੜ ਜੇਲ੍ਹ ਦੇ ਨਵੇਂ ਡੀ.ਜੀ, ਅੱਗੇ ਅਨੇਕਾਂ ਚੁਣੌਤੀਆਂ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਤਿਹਾੜ ਜੇਲ੍ਹ 'ਚ ਨਵੇਂ ਆਏ ਡੀ.ਜੀ. ਸੰਦੀਪ ਗੋਇਲ (ਆਈ.ਪੀ.ਐੱਸ) ਨੇ ਚਾਰਜ ਸੰਭਾਲ ਲਿਆ ਹੈ ਪਰ ਇਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੋਵੇਗੀ ਕਿ ਤਿੰਨੇ ਜੇਲ੍ਹਾਂ 'ਚ ਕੈਦੀਆਂ ਦੁਆਰਾ ਮੋਬਾਈਲ ਦੀ ਵਰਤੋਂ ...

ਪੂਰੀ ਖ਼ਬਰ »

ਗਰੇਟ ਰਿਆਨ ਸਕੂਲ ਦੇ ਬੱਚਿਆਂ ਨੇ ਬੂਟੇ ਲਗਾਏ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟ ਨੋਇਡਾ ਵਿਖੇ ਰਿਆਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਵਾਤਾਵਰਨ ਬਚਾਉਣ ਦੇ ਉਦੇਸ਼ ਨੂੰ ਵੇਖ ਦੇ ਹੋਏ ਉੱਥੋਂ ਦੀ ਗਰਾਊਾਡ ਵਿਚ ਬੂਟੇ ਲਗਾਏ ਗਏ ਅਤੇ ਨਾਲ ਹੀ ਬੱਚਿਆਂ ਨੇ ਆਪਣੇ ਹੱਥਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੁਲਾਜ਼ਮ ਮੰਗਾਂ ਸਬੰਧੀ ਲਾਇਆ ਧਰਨਾ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਜਿਨ੍ਹਾਂ ਵਿਚ ਦਰਸ਼ਨ ਸਿੰਘ ਬੜਵਾ, ਮਾਸਟਰ ਦੇਵ ਰਾਜ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਬੂਟਿਆਾ ਲਈ ਸਿਰਦਰਦੀ ਬਣ ਸਕਦੇ ਹਨ ਪਿੰਡਾਂ 'ਚ ਚਰਦੇ ਪਸ਼ੂ

ਪੁਰਖਾਲੀ, 18 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਭਾਵੇਂ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ 550 ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ ਤੇ ਇਸ ਟੀਚੇ ਤਹਿਤ ਪਿੰਡ-ਪਿੰਡ 550 ਬੂਟੇ ਲਗਾਏ ਜਾ ਰਹੇ ਹਨ¢ ਸਰਕਾਰ ...

ਪੂਰੀ ਖ਼ਬਰ »

ਖੜ੍ਹੀ ਕਾਰ ਵਿਚ ਪਿਕਅੱਪ ਵੱਜੀ

ਮੋਰਿੰਡਾ, 18 ਜੁਲਾਈ (ਕੰਗ)-ਮੋਰਿੰਡਾ-ਸਮਰਾਲਾ ਸੜਕ 'ਤੇ ਪੈਂਦੇ ਧੀਰ ਹਸਪਤਾਲ ਲਾਗੇ ਸੜਕ ਕਿਨਾਰੇ ਖੜ੍ਹੀ ਇਕ ਸਕੌਡਾ ਕਾਰ ਦੇ ਪਿੱਛੇ ਆ ਕੇ ਬੀਤੀ ਰਾਤ ਇਕ ਪਿਕਅੱਪ ਵੱਜੀ ਜਿਸ ਵਿਚ ਇਕ ਬਿਜਲੀ ਦਾ ਖੰਬਾ ਟੁੱਟ ਕੇ ਕਾਰ 'ਤੇ ਡਿੱਗ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ...

ਪੂਰੀ ਖ਼ਬਰ »

ਘਰ ਵਿਚ ਬਰਸਾਤੀ ਪਾਣੀ ਦਾਖ਼ਲ ਹੋ ਜਾਣ ਕਾਰਨ ਘਰ ਦਾ ਸਾਮਾਨ ਹੋਇਆ ਖ਼ਰਾਬ

ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਨਗਰ ਕੌਾਸਲ ਮੋਰਿੰਡਾ ਦੇ ਸਫ਼ਾਈ ਕੰਮਾਂ ਦੀ ਪੋਲ ਖੋਲ੍ਹ• ਦਿੱਤੀ ਹੈ | ਨਗਰ ਕੌਾਸਲ ਵਲੋਂ ਸਥਾਨਕ ਵਾਰਡ ਨੰਬਰ ਇਕ ਵਿਚ ਕੋਈ ਸਫ਼ਾਈ ਸੇਵਕ ਨਾ ਭੇਜਣ ਕਾਰਨ ਸ਼ੂਗਰ ਮਿੱਲ ਦੇ ਸਾਹਮਣੇ ...

ਪੂਰੀ ਖ਼ਬਰ »

ਖਹਿਰਾ ਦਾ ਪਾਸਪੋਰਟ ਰਿਲੀਜ਼ ਮਾਮਲਾ ਸੋਮਵਾਰ ਤੱਕ ਟਲਿਆ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਵਿਦੇਸ਼ ਜਾਣ ਲਈ ਪਾਸਪੋਰਟ ਛੁਡਵਾਉਣ ਲਈ ਹਾਈਕੋਰਟ ਦਾਖ਼ਲ ਅਰਜ਼ੀ ਦੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ | ਉਨ੍ਹਾਂ ਦੇ ਵਕੀਲ ਵਲੋਂ ਸੁਣਵਾਈ ਅੱਗੇ ਪਾਉਣ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਬੱਚੇ ਰਹੇ ਲਾਹੌਰ ਬੋਰਡ 'ਚੋਂ ਅੱਵਲ

ਅੰਮਿ੍ਤਸਰ, 18 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਵਿਦਿਆਰਥੀਆਂ ਨੇ ਬੋਰਡ ਆਫ਼ ਇੰਟਰਮੀਡੀਏਟ ਐਾਡ ਸੈਕੰਡਰੀ ਐਜੂਕੇਸ਼ਨ (ਬੀ. ਆਈ. ਐਸ. ਈ.) ਲਾਹੌਰ ਦੀ ਮੈਟਿ੍ਕ ਦੀ ਪ੍ਰੀਖਿਆ 'ਚੋਂ ਅੱਵਲ ਰਹਿ ਕੇ ਆਪਣੇ ਜ਼ਿਲ੍ਹੇ, ਸਕੂਲ ...

ਪੂਰੀ ਖ਼ਬਰ »

ਪਰਤ ਧਸਣ ਨਾਲ ਹੁੰਦਾ ਹੈ ਗੋਡਿਆਂ 'ਚ ਦਰਦ-ਮੈਡੀਲਾਈਫ਼

ਜਲੰਧਰ, 18 ਜੁਲਾਈ (ਅਜੀਤ ਬਿਊਰੋ)-ਗੋਡਿਆਂ ਦੇ ਜੋੜਾਂ ਦੀ ਪਰਤ ਧਸਣ ਨਾਲ ਜੋੜਾਂ 'ਚ ਦਰਦ ਹੁੰਦਾ ਹੈ | ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਗੋਡੇ ਬਦਲਣ ਦੀ ਬਜਾਏ ਉਸ ਨੂੰ ਰਿਪੇਅਰ ਕਰਕੇ ਦਰਦ ਤੋਂ ਰਾਹਤ ਮਿਲ ਸਕਦੀ ਹੈ | ਇਹ ਮੰਨਣਾ ਹੈ ਡਾ. ਸ਼ਾਰਦਾ ਮੈਡੀਲਾਇਫ ...

ਪੂਰੀ ਖ਼ਬਰ »

ਮਿਲਾਵਟੀ ਖਾਣ ਪੀਣ ਦੀਆਂ ਵਸਤਾਂ ਨੇ ਲੋਕਾਂ ਨੂੰ ਬਿਮਾਰੀਆਂ ਵੱਲ ਧੱਕਿਆ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਦੀ ਹਵਾ, ਪਾਣੀ ਤੇ ਮਿੱਟੀ ਤਾਂ ਪ੍ਰਦੂਸ਼ਿਤ ਹੋ ਹੀ ਗਈ ਹੈ ਖਾਣ ਪੀਣ ਵਾਲੀ ਹਰ ਵਸਤੂ ਵੀ ਲਗਪਗ ਪ੍ਰਦੂਸ਼ਿਤ ਹੋ ਚੁੱਕੀ ਹੈ ਪਰ ਜਦ ਕੁਦਰਤ ਤੋਂ ਪ੍ਰਾਪਤ ਖਾਣ ਪੀਣ ਵਾਲੀਆਂ ਵਸਤਾਂ ਨੂੰ ਕੁਝ ਮੁਨਾਫ਼ਾਖ਼ੋਰ ਲੋਕ ਆਪ ਹੀ ...

ਪੂਰੀ ਖ਼ਬਰ »

ਟੋਯੋਟਾ ਕਿਰਲੋਸਕਰ ਮੋਟਰਸ ਨੇ ਗੋਲਡਨ ਪੀਕਾਕ ਐਵਾਰਡ ਜਿੱਤਿਆ

ਲੁਧਿਆਣਾ/ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਟੋਯੋਟਾ ਕਿਰਲੋਸਕਰ ਮੋਟਰ (ਟੀ.ਕੇ.ਐਮ.) ਨੂੰ ਹਾਲ 'ਚ ਸਾਲ 2019 ਦੇ ਪ੍ਰਤੀਸ਼ਠਾ ਵਾਲੇ “ਗੋਲਡਨ ਪੀਕਾਕ ਐਵਾਰਡ ਫਾਰ ਐਨਰਜੀ ਐਫੀਸ਼ੀਐਾਸੀ (ਊਰਜਾ ਕੁਸ਼ਲਤਾ ਲਈ ਗੋਲਡਨ ਪੀਕਾਕ ਐਵਾਰਡ) ਨਾਲ ਨਿਵਾਜਿਆ ਗਿਆ ਹੈ | ਟੀ.ਕੈ.ਐਮ. ...

ਪੂਰੀ ਖ਼ਬਰ »

ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਬੰਦ ਨਹੀਂ ਹੋਣ ਦਿੱਤੀ ਜਾਵੇਗੀ-ਢੀਂਡਸਾ

ਮਸਤੂਆਣਾ ਸਾਹਿਬ, 18 ਜੁਲਾਈ (ਦਮਦਮੀ)-ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਗੱਡੀ ਰੇਲਵੇ ਵਲੋਂ 4 ਅਕਤੂਬਰ ਨੂੰ ਬੰਦ ਕਰਕੇ ਸੁਪਰ ਫਾਸਟ ਇੰਟਰਸਿਟੀ ਐਕਸਪ੍ਰੈੱਸ ਚਲਾਏ ਦੀਆਂ ਖ਼ਬਰਾਂ ਤੋਂ ਬਾਅਦ ਲੋਕਾਂ ਵਿਚ ਵੱਡਾ ਰੋਸ ਪੈਦਾ ...

ਪੂਰੀ ਖ਼ਬਰ »

ਅਰਜੁਨ ਸਿੰਘ ਚੌਟਾਲਾ ਦੀ ਰੋਕਾ ਰਸਮ 'ਚ ਚੌਟਾਲਾ, ਬਾਦਲ, ਸੁਖਬੀਰ, ਰਣਜੀਤ ਤੇ ਅਬਦੁਲ ਰਹਿਮਾਨ ਹੋਏ ਸ਼ਾਮਿਲ

ਡੱਬਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)-ਚੌਟਾਲਿਆਂ ਦੀ ਚੌਥੀ ਪੀੜ੍ਹੀ ਦੇ ਨੌਜਵਾਨ ਆਗੂ ਅਰਜੁਨ ਸਿੰਘ ਚੌਟਾਲਾ ਅੱਜ ਵਿਆਹੁਤਾ ਜ਼ਿੰਦਗੀ ਦੀ ਪਹਿਲੀ ਪੌੜੀ ਚੜ੍ਹ ਗਏ | ਅੱਜ ਡੱਬਵਾਲੀ ਹਲਕੇ ਦੇ ਤੇਜਾ ਖੇੜਾ ਫਾਰਮ ਹਾਊਸ 'ਤੇ ਯਮੁਨਾਨਗਰ ਦੇ ਸਾਬਕਾ ਵਿਧਾਇਕ ਦਿਲਬਾਗ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਕਾਰਨ ਵਿਦਿਆਰਥੀਆਂ ਤੇ ਵਿੱਦਿਅਕ ਸੰਸਥਾਵਾਂ ਦਾ ਭਵਿੱਖ ਖ਼ਤਰੇ 'ਚ

ਰਣਜੀਤ ਸਿੰਘ ਸੋਢੀ
ਜਲੰਧਰ, 18 ਜੁਲਾਈ-ਪੰਜਾਬ ਦੇ ਵਿਦਿਆਰਥੀਆਂ ਦਾ ਵਿਦੇਸ਼ 'ਚ ਪੜ੍ਹਾਈ ਕਰਕੇ ਸਥਾਪਿਤ ਹੋਣ ਦਾ ਰੁਝਾਨ ਪਿਛਲੇ ਕੁਝ ਸਾਲਾਂ ਤੋਂ ਬਹੁਤ ਵੱਧ ਗਿਆ ਹੈ | ਇਸ ਨਾਲ ਜਿੱਥੇ ਪੰਜਾਬ ਦੇ ਆਰਥਿਕ ਹਾਲਾਤ ਮਾੜੇ ਹੋ ਰਹੇ ਹਨ, ਉੱਥੇ ਪੰਜਾਬ ਅੰਦਰਲੀਆਂ ਸਰਕਾਰੀ ਤੇ ਗੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ਦਾ ਭਵਿੱਖ ਵੀ ਖ਼ਤਰੇ 'ਚ ਹੈ | ਪੰਜਾਬ ਦੇ 136 ਸਹਾਇਤਾ ਪ੍ਰਾਪਤ ਕਾਲਜ ਜੋ ਕਿ 95 ਫ਼ੀਸਦੀ ਗਰਾਂਟ-ਇਨ-ਏਡ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਹਨ, ਜਿਸ 'ਚ ਕਾਲਜ ਮੈਨੇਜਮੈਂਟ ਨੂੰ ਸਿਰਫ਼ 5 ਫ਼ੀਸਦੀ ਹੀ ਖ਼ਰਚ ਕਰਨਾ ਪੈਂਦਾ ਹੈ | ਪਿਛਲੇ 3 ਸਾਲਾਂ ਤੋਂ ਪੰਜਾਬ ਦੇ ਨੌਜਵਾਨਾਂ 'ਚ ਕੈਨੇਡਾ ਦੀਆਂ ਯੂਨੀਵਰਸਿਟੀਆਂ 'ਚ ਪੜ੍ਹ ਕੇ ਵਿਦੇਸ਼ਾਂ 'ਚ ਸਥਾਪਤ ਹੋਣ ਦਾ ਜਨੂਨ ਬਹੁਤ ਵੱਧ ਗਿਆ ਹੈ ਇਸ ਲਈ ਜੇ ਗੱਲ ਕਰੀਏ ਤਾਂ ਸਾਡੇ ਦੇਸ਼ 'ਚ ਮਾੜੀਆਂ ਨੀਤੀਆਂ, ਬੇਰੁਜ਼ਗਾਰੀ, ਭਿ੍ਸ਼ਟਾਚਾਰ ਤੇ ਮਾੜੇ ਸਿਸਟਮ ਤੋਂ ਤੰਗ ਆ ਕੇ ਨੌਜਵਾਨ ਵਿਦੇਸ਼ 'ਚ ਜਾ ਕੇ ਉਚੇਰੀ ਪੜ੍ਹਾਈ ਕਰਕੇ ਸਥਾਪਿਤ ਹੋਣ ਨੂੰ ਤਰਜ਼ੀਹ ਦੇ ਰਹੇ ਹਨ | ਇਸ ਕਾਰਨ ਸੈਸ਼ਨ 2019-20 'ਚ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ 'ਚ ਦਾਖ਼ਲੇ ਦੀ ਪ੍ਰਤੀਸ਼ਤਤਾ ਬਹੁਤ ਘਟੀ ਹੈ | ਅੰਕੜਿਆਂ ਅਨੁਸਾਰ ਪਿਛਲੇ ਸਾਲ ਹੀ ਪੰਜਾਬ ਦੇ 1.50 ਲੱਖ ਵਿਦਿਆਰਥੀ ਸਿਰਫ਼ ਕੈਨੇਡਾ 'ਚ ਹੀ ਸਿੱਖਿਆ ਪ੍ਰਾਪਤ ਕਰਨ ਪਹੁੰਚੇ, ਜਿਨ੍ਹਾਂ ਦਾ ਖ਼ਰਚ ਤਕਰੀਬਨ 18 ਲੱਖ ਰੁਪਏ ਪ੍ਰਤੀ ਵਿਦਿਆਰਥੀ ਪ੍ਰਤੀ ਸਾਲ ਹੋਇਆ | ਵਿਦੇਸ਼ 'ਚ ਘਰ, ਕਾਰ, ਹੋਸਟਲ ਤੇ ਸਿੱਖਿਆ ਆਦਿ ਮਿਲਾਇਆ ਜਾਵੇ ਤਾਂ ਤਕਰੀਬਨ 27 ਲੱਖ ਰੁਪਏ ਪ੍ਰਤੀ ਵਿਦਿਆਰਥੀ ਪ੍ਰਤੀ ਸਾਲ ਖ਼ਰਚ ਹੋਇਆ ਹੈ | 2019 'ਚ ਕੈਨੇਡਾ ਜਾਣ ਦੀ ਹੋੜ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਕੈਨੇਡਾ ਦੇ 150 ਤੋਂ ਵੱਧ ਵੱਡੇ ਤੇ ਛੋਟੇ ਕਾਲਜਾਂ ਤੇ ਯੂਨੀਵਰਸਿਟੀਆਂ ਨੇ ਆਪਣੇ ਦਾਖ਼ਲੇ ਇੰਨੇ ਆਸਾਨ ਕਰ ਦਿੱਤੇ ਕਿ ਪੰਜਾਬ 'ਚ ਇਸ ਸਾਲ ਖੁੰਭਾਂ ਵਾਂਗ ਖੁੱਲ੍ਹੀਆਂ ਆਈਲੈਟਸ ਦੀਆਂ ਅਕੈਡਮੀਆਂ ਨੇ ਇਨ੍ਹਾਂ ਯੂਨੀਵਰਸਿਟੀਆਂ 'ਚ ਦਾਖਲਾ ਲੈਣ ਲਈ ਇੱਛੁਕ ਪੰਜਾਬ ਦੇ ਨੌਜਵਾਨਾਂ ਨੂੰ 10+2 'ਚ ਸਿਰਫ਼ 33 ਪ੍ਰਤੀਸ਼ਤ ਅੰਕ, 10 ਸਾਲ ਦਾ ਸਟੱਡੀ ਗੈਪ, 4-5 ਆਈਲੈਟਸ ਦੇ ਬੈਂਡ ਜਾਂ ਫਿਰ ਬਿਨਾਂ ਆਈਲੈਟਸ ਤੋਂ ਸਾਰੇ ਪਰਿਵਾਰ ਨੂੰ ਕੈਨੇਡਾ 'ਚ ਆਉਣ ਦੇ ਦਰਵਾਜ਼ੇ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਜਿਸ ਨਾਲ ਪੰਜਾਬ 'ਚੋਂ ਵੱਡੀ ਗਿਣਤੀ 'ਚ ਨੌਜਵਾਨਾਂ ਦੇ ਬਾਹਰ ਜਾਣ ਨਾਲ ਸੂਬੇ ਦੇ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਵਾਂ 'ਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਪ੍ਰਤੀਸ਼ਤਤਾ ਘੱਟ ਗਈ ਤੇ ਸਮੂਹ ਵਿੱਦਿਅਕ ਸੰਸਥਾਵਾਂ ਦੀ ਹੋਂਦ ਸੰਕਟ 'ਚ ਆ ਗਈ | ਪੰਜਾਬ ਸਰਕਾਰ ਦੀ ਮਾੜੀ ਸਿੱਖਿਆ ਨੀਤੀ ਅਤੇ ਇੰਮੀਗ੍ਰੇਸ਼ਨ ਨੀਤੀ ਤਹਿਤ ਪੰਜਾਬ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ ਕਾਲਜ ਅਤੇ ਯੂਨੀਵਰਸਿਟੀਆਂ ਬੰਦ ਹੋਣ ਦੇ ਕਗਾਰ 'ਤੇ ਹਨ, ਜਿਸ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਵਧੀਆ ਜ਼ਿੰਦਗੀ ਤੇ ਚੰਗੇ ਪੈਸੇ ਕਮਾਉਣ ਦਾ ਲਾਲਚ ਦੇ ਕੇ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਵਲੋਂ
ਨੌਜਵਾਨਾਂ ਨੂੰ ਕੈਨੇਡਾ ਭੇਜ ਕੇ ਰੋਲਿਆ ਜਾ ਰਿਹਾ ਹੈ | ਪੰਜਾਬ ਸਰਕਾਰ ਨੇ 2012 'ਚ ਮਨੁੱਖੀ ਸਮਗਲਿੰਗ ਨੂੰ ਰੋਕਣ ਲਈ ਪੰਜਾਬ ਪਰੀਵੈਨਸ਼ਨ ਸਮਗਲਿੰਗ ਐਕਟ ਬਣਾਇਆ ਸੀ, ਜਿਸ ਨੂੰ ਰਾਜਨੀਤਕ ਦਬਾਅ 'ਚ ਟਰੈਵਲ ਏਜੰਟਾਂ ਤੇ ਆਈਲੈਟਸ ਸੈਂਟਰਾਂ ਨੂੰ ਉਤਸ਼ਾਹਿਤ ਕਰਨ ਲਈ 2014 'ਚ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਬਣਾ ਕੇ ਟਰੈਵਲ ਏਜੰਟਾਂ ਤੇ ਆਈਲੈਟਸ ਸੈਂਟਰ ਰਜਿਸਟਰਡ ਹੋਣੇ ਜ਼ਰੂਰੀ ਕਰ ਦਿੱਤਾ | ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੀ ਸਿੱਖਿਆ ਮਾਰੂ ਨੀਤੀ ਦੇ ਚਲਦੇ ਪੰਜਾਬ ਵਿਚ ਸਿੱਖਿਆ ਦਾ ਮਿਆਰ ਦਿਨ ਪ੍ਰਤੀ ਦਿਨ ਗਿਰਦਾ ਜਾ ਰਿਹਾ ਹੈ, ਜਿਸ ਦਾ ਮੌਜੂਦਾ ਸਬੂਤ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਸਰਕਾਰੀ 10+2 ਦੇ ਅੰਗਰੇਜ਼ੀ ਦੇ ਅਧਿਆਪਕਾਂ ਨੂੰ ਸਕੂਲ 'ਚ ਹੀ ਮੁਫ਼ਤ ਆਈਲੈਟਸ ਕਰਵਾਉਣ ਦਾ ਹੁਕਮ ਜਾਰੀ ਕਰ ਦਿੱਤਾ ਹੈ | ਆਰਥਿਕ ਸਰਵੇ 2018-19 ਮੁਤਾਬਿਕ ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਾਲ 2041 ਤੱਕ ਬੁੱਢਿਆਂ ਦੇ ਰਾਜ ਬਣ ਜਾਣਗੇ | ਅਧਿਆਪਕਾਂ ਦੇ ਸੰਗਠਨ ਪੀ. ਸੀ. ਸੀ. ਟੀ. ਯੂ. ਵਲੋਂ ਲੜੀਵਾਰ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਬਾਰੇ ਮੰਗ ਪੱਤਰ ਦਿੱਤੇ ਗਏ ਹਨ ਪਰ ਉਨ੍ਹਾਂ ਦਾ ਕੋਈ ਅਸਰ ਨਹੀਂ ਹੋਇਆ | ਉਦਾਹਰਨ ਦੇ ਤੌਰ 'ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵੀ ਦਾਖ਼ਲੇ ਘੱਟ ਗਏ ਹਨ | ਸੂਤਰਾਂ ਮੁਤਾਬਿਕ ਉੱਥੋਂ ਦੇ ਸਟਾਫ਼ ਨੂੰ ਤਨਖ਼ਾਹ 100 ਕਰੋੜ ਓਵਰਡ੍ਰਾਫਟ ਨਾਲ ਦਿੱਤੀ ਜਾ ਰਹੀ ਹੈ ਜੋ ਕਿ ਭਵਿੱਖ ਦੇ ਸੰਕਟ ਦਾ ਸੰਕੇਤ ਹੈ |
ਰਜਿਸਟਰਡ ਟਰੈਵਲ ਏਜੰਟ, ਇੰਮੀਗਰੇਸ਼ਨ ਤੇ ਆਈਲੈਟਸ ਸੈਂਟਰਾਂ ਦਾ ਵੇਰਵਾ
ਪੰਜਾਬ ਸਰਕਾਰ ਵਲੋਂ 2014 'ਚ ਟਰੈਵਲ ਪ੍ਰੋਫੈਸ਼ਨਲਜ਼ ਰੈਜ਼ੂਲੇਸ਼ਨ ਐਕਟ ਤਹਿਤ ਟਰੈਵਲ ਏਜੰਟ, ਇੰਮੀਗਰੇਸ਼ਨ ਸੈਂਟਰ ਤੇ ਆਈਲੈਟਸ ਸੈਂਟਰ ਰਜਿਸਟਰਡ ਕਰਵਾਉਣੇ ਲਾਜ਼ਮੀ ਕੀਤੇ ਸਨ ਕਿ ਮਨੁੱਖੀ ਤਸਕਰੀ ਤੇ ਗ਼ਲਤ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾਂ ਨੂੰ ਨੱਥ ਪਾਈ ਜਾ ਸਕੇ ਪਰ ਸੂਬੇ 'ਚ ਰਜਿਸਟਰਡ ਸੈਂਟਰ ਜਲੰਧਰ 'ਚ 911, ਲੁਧਿਆਣਾ 'ਚ 680, ਅੰਮਿ੍ਤਸਰ 'ਚ 418, ਚੰਡੀਗੜ੍ਹ 'ਚ 288, ਮੋਗਾ 'ਚ 226, ਫ਼ਿਰੋਜ਼ਪੁਰ 'ਚ 21 ਤੇ ਸਭ ਤੋਂ ਘੱਟ ਬਠਿੰਡਾ 'ਚ 5 ਸੈਂਟਰ ਹਨ | ਅਣਅਧਿਕਾਰਤ ਤੌਰ 'ਤੇ ਸੂਬੇ 'ਚ ਹਜ਼ਾਰਾਂ ਹੀ ਟਰੈਵਲ ਏਜੰਟ, ਇੰਮੀਗਰੇਸ਼ਨ ਤੇ ਆਈਲੈਟਸ ਸੈਂਟਰ ਹਨ, ਜੋ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਤੇ ਲੋਕਾਂ ਦੀ ਲੁੱਟ ਖਸੁੱਟ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਫੂਡ ਸਪਲਾਈ ਵਿਭਾਗ 'ਚ ਭਿ੍ਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ-ਆਸ਼ੂ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਫੂਡ ਸਪਲਾਈ ਵਿਭਾਗ ਦੇ ਸਹਾਇਕ ਖ਼ੁਰਾਕ ਸਪਲਾਈ ਅਧਿਕਾਰੀ ਤੇ ਤਿੰਨ ਇੰਸਪੈਕਟਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX