ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  32 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  1 minute ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਦਿੱਲੀ

ਬਾਰਿਸ਼ ਨਾਲ ਦਿੱਲੀ ਦੇ ਯਮੁਨਾਪਾਰ ਇਲਾਕੇ ਦਾ ਹੋਇਆ ਬੁਰਾ ਹਾਲ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਹੋਈ ਬਾਰਿਸ਼ ਨਾਲ ਵੈਸੇ ਤਾਂ ਦਿੱਲੀ ਦੇ ਜ਼ਿਆਦਾ ਕਰਕੇ ਇਲਾਕਿਆਂ ਦਾ ਬੁਰਾ ਹਾਲ ਹੈ ਪਰ ਯਮੁਨਾ ਪਾਰ 'ਚ ਬਾਰਿਸ਼ ਦੇ ਪਾਣੀ ਨਾਲ ਹੋਰ ਵੀ ਬੁਰਾ ਹਾਲ ਹੋ ਰਿਹਾ ਹੈ ਅਤੇ ਸੜਕਾਂ ਦੀ ਹਾਲਤ ਖ਼ਰਾਬ ਹੋਣ ਨਾਲ ਲੋਕਾਂ ...

ਪੂਰੀ ਖ਼ਬਰ »

10 ਰੁਪਏ 'ਚ ਕਰੋ ਟਰੈਕਟਰ ਦੀ ਸਵਾਰੀ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਇਕ ਅਜਿਹਾ ਸ਼ਹਿਰ ਬੈ ਕਿ ਜਿੱਥੇ ਹਰ ਚੀਜ਼ ਮੁੱਲ ਵਿਕਦੀ ਹੈ ਅਤੇ ਉਸ ਦੀ ਖ਼ਰੀਦਦਾਰੀ ਪ੍ਰਤੀ ਗਾਹਕ ਵੀ ਮਿਲ ਹੀ ਜਾਂਦੇ ਹਨ | ਇਸ ਸਮੇਂ ਦਿੱਲੀ 'ਚ ਬਾਰਿਸ਼ ਦਾ ਮੌਸਮ ਹੈ ਤੇ ਕਈਆਂ ਥਾਵਾਂ 'ਤੇ ਇੰਨਾ ਪਾਣੀ ਭਰ ਪਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਪਾਰੀ ਬੱਚਿਆਂ ਨਾਲ ਆਪਣਾ ਤਜਰਬਾ ਸਾਂਝਾ ਕਰਨਗੇ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਰਕਾਰੀ ਸਕੂਲਾਂ ਵਿਚ ਹੁਣ ਵਪਾਰੀ ਬੱਚਿਆਂ ਦੀਆਂ ਜਮਾਤਾਂ ਲੈਣਗੇ ਅਤੇ ਆਪਣੇ ਵਪਾਰ ਦੇ ਤਜਰਬੇ ਨੂੰ ਬੱਚਿਆਂ ਨਾਲ ਸਾਂਝਾ ਕਰਨਗੇ | ਇਸ ਪ੍ਰੋਗਰਾਮ ਪ੍ਰਤੀ ਦਿੱਲੀ ਸਰਕਾਰ ਨੇ ਕਾਰੋਬਾਰੀਆਂ ਨੂੰ ...

ਪੂਰੀ ਖ਼ਬਰ »

ਸਿੱਖਾਂ ਵਿਰੁੱਧ ਟਿੱਪਣੀ ਕਰਨ ਵਾਲੇ ਪੁਲਿਸ ਮੁਲਾਜ਼ਮ 'ਤੇ ਪਰਚਾ ਦਰਜ

ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)-ਬੀਤੇ ਦਿਨੀਂ ਮੁਖਰਜੀ ਨਗਰ ਥਾਣੇ ਦੇ ਸਾਹਮਣੇ ਇਕ ਸਿੱਖ ਆਟੋ ਡਰਾਈਵਰ ਸਰਬਜੀਤ ਸਿੰਘ ਤੇ ਉਸਦੇ ਬੇਟੇ ਬਲਵੰਤ ਸਿੰਘ ਦੀ ਕੁੱਝ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ ਮਗਰੋਂ ਸਿੱਖ ਸੰਗਤ ਦੇ ਪ੍ਰਦਰਸ਼ਨ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਸੀਟਾਂ ਭਰੀਆਂ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਗ੍ਰੈਜੂਏਸ਼ਨ ਪੱਧਰ ਦੇ ਹੋ ਰਹੇ ਦਾਖ਼ਲੇ ਦੀਆ 4 ਕੱਟ ਆਫ਼ ਲਿਸਟ ਜਾਰੀ ਹੋ ਚੁੱਕੀਆਂ ਹਨ ਜਿਨ੍ਹਾਂ ਪ੍ਰਤੀ 64 ਹਜ਼ਾਰ ਦੇ ਕਰੀਬ ਦਾਖ਼ਲੇ ਹੋ ਚੁੱਕੇ ਹਨ | ਜਿਨ੍ਹਾਂ ਵਿਦਿਆਰਥੀਆਂ ਦਾ ਹੁਣ ਤੱਕ ...

ਪੂਰੀ ਖ਼ਬਰ »

ਪਾਲਕੀ ਲਈ ਜੀਤ ਸਿੰਘ ਨੇ ਆਪਣਾ ਸਾਰਾ ਸੋਨਾ ਦਿੱਲੀ ਕਮੇਟੀ ਨੂੰ ਸੌਾਪਿਆ

ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਪਾਲਕੀ ਵਾਸਤੇ ਦਿੱਲੀ ਨਿਵਾਸੀ ਸ. ਜੀਤ ਸਿੰਘ ਵਲੋਂ ਆਪਣਾ ਸਾਰਾ ਸੋਨਾ ਦਾਨ ਵਜੋਂ ਦਿੱਲੀ ਕਮੇਟੀ ਨੂੰ ਭੇਟ ਕੀਤਾ ਗਿਆ ...

ਪੂਰੀ ਖ਼ਬਰ »

ਤਿਹਾੜ ਜੇਲ੍ਹ ਦੇ ਨਵੇਂ ਡੀ.ਜੀ, ਅੱਗੇ ਅਨੇਕਾਂ ਚੁਣੌਤੀਆਂ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਤਿਹਾੜ ਜੇਲ੍ਹ 'ਚ ਨਵੇਂ ਆਏ ਡੀ.ਜੀ. ਸੰਦੀਪ ਗੋਇਲ (ਆਈ.ਪੀ.ਐੱਸ) ਨੇ ਚਾਰਜ ਸੰਭਾਲ ਲਿਆ ਹੈ ਪਰ ਇਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੋਵੇਗੀ ਕਿ ਤਿੰਨੇ ਜੇਲ੍ਹਾਂ 'ਚ ਕੈਦੀਆਂ ਦੁਆਰਾ ਮੋਬਾਈਲ ਦੀ ਵਰਤੋਂ ...

ਪੂਰੀ ਖ਼ਬਰ »

ਗਰੇਟ ਰਿਆਨ ਸਕੂਲ ਦੇ ਬੱਚਿਆਂ ਨੇ ਬੂਟੇ ਲਗਾਏ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟ ਨੋਇਡਾ ਵਿਖੇ ਰਿਆਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਵਾਤਾਵਰਨ ਬਚਾਉਣ ਦੇ ਉਦੇਸ਼ ਨੂੰ ਵੇਖ ਦੇ ਹੋਏ ਉੱਥੋਂ ਦੀ ਗਰਾਊਾਡ ਵਿਚ ਬੂਟੇ ਲਗਾਏ ਗਏ ਅਤੇ ਨਾਲ ਹੀ ਬੱਚਿਆਂ ਨੇ ਆਪਣੇ ਹੱਥਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੁਲਾਜ਼ਮ ਮੰਗਾਂ ਸਬੰਧੀ ਲਾਇਆ ਧਰਨਾ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਜਿਨ੍ਹਾਂ ਵਿਚ ਦਰਸ਼ਨ ਸਿੰਘ ਬੜਵਾ, ਮਾਸਟਰ ਦੇਵ ਰਾਜ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਬੂਟਿਆਾ ਲਈ ਸਿਰਦਰਦੀ ਬਣ ਸਕਦੇ ਹਨ ਪਿੰਡਾਂ 'ਚ ਚਰਦੇ ਪਸ਼ੂ

ਪੁਰਖਾਲੀ, 18 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਭਾਵੇਂ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ 550 ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ ਤੇ ਇਸ ਟੀਚੇ ਤਹਿਤ ਪਿੰਡ-ਪਿੰਡ 550 ਬੂਟੇ ਲਗਾਏ ਜਾ ਰਹੇ ਹਨ¢ ਸਰਕਾਰ ...

ਪੂਰੀ ਖ਼ਬਰ »

ਖੜ੍ਹੀ ਕਾਰ ਵਿਚ ਪਿਕਅੱਪ ਵੱਜੀ

ਮੋਰਿੰਡਾ, 18 ਜੁਲਾਈ (ਕੰਗ)-ਮੋਰਿੰਡਾ-ਸਮਰਾਲਾ ਸੜਕ 'ਤੇ ਪੈਂਦੇ ਧੀਰ ਹਸਪਤਾਲ ਲਾਗੇ ਸੜਕ ਕਿਨਾਰੇ ਖੜ੍ਹੀ ਇਕ ਸਕੌਡਾ ਕਾਰ ਦੇ ਪਿੱਛੇ ਆ ਕੇ ਬੀਤੀ ਰਾਤ ਇਕ ਪਿਕਅੱਪ ਵੱਜੀ ਜਿਸ ਵਿਚ ਇਕ ਬਿਜਲੀ ਦਾ ਖੰਬਾ ਟੁੱਟ ਕੇ ਕਾਰ 'ਤੇ ਡਿੱਗ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ...

ਪੂਰੀ ਖ਼ਬਰ »

ਘਰ ਵਿਚ ਬਰਸਾਤੀ ਪਾਣੀ ਦਾਖ਼ਲ ਹੋ ਜਾਣ ਕਾਰਨ ਘਰ ਦਾ ਸਾਮਾਨ ਹੋਇਆ ਖ਼ਰਾਬ

ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਨਗਰ ਕੌਾਸਲ ਮੋਰਿੰਡਾ ਦੇ ਸਫ਼ਾਈ ਕੰਮਾਂ ਦੀ ਪੋਲ ਖੋਲ੍ਹ• ਦਿੱਤੀ ਹੈ | ਨਗਰ ਕੌਾਸਲ ਵਲੋਂ ਸਥਾਨਕ ਵਾਰਡ ਨੰਬਰ ਇਕ ਵਿਚ ਕੋਈ ਸਫ਼ਾਈ ਸੇਵਕ ਨਾ ਭੇਜਣ ਕਾਰਨ ਸ਼ੂਗਰ ਮਿੱਲ ਦੇ ਸਾਹਮਣੇ ...

ਪੂਰੀ ਖ਼ਬਰ »

ਖਹਿਰਾ ਦਾ ਪਾਸਪੋਰਟ ਰਿਲੀਜ਼ ਮਾਮਲਾ ਸੋਮਵਾਰ ਤੱਕ ਟਲਿਆ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਵਿਦੇਸ਼ ਜਾਣ ਲਈ ਪਾਸਪੋਰਟ ਛੁਡਵਾਉਣ ਲਈ ਹਾਈਕੋਰਟ ਦਾਖ਼ਲ ਅਰਜ਼ੀ ਦੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ | ਉਨ੍ਹਾਂ ਦੇ ਵਕੀਲ ਵਲੋਂ ਸੁਣਵਾਈ ਅੱਗੇ ਪਾਉਣ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਬੱਚੇ ਰਹੇ ਲਾਹੌਰ ਬੋਰਡ 'ਚੋਂ ਅੱਵਲ

ਅੰਮਿ੍ਤਸਰ, 18 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਵਿਦਿਆਰਥੀਆਂ ਨੇ ਬੋਰਡ ਆਫ਼ ਇੰਟਰਮੀਡੀਏਟ ਐਾਡ ਸੈਕੰਡਰੀ ਐਜੂਕੇਸ਼ਨ (ਬੀ. ਆਈ. ਐਸ. ਈ.) ਲਾਹੌਰ ਦੀ ਮੈਟਿ੍ਕ ਦੀ ਪ੍ਰੀਖਿਆ 'ਚੋਂ ਅੱਵਲ ਰਹਿ ਕੇ ਆਪਣੇ ਜ਼ਿਲ੍ਹੇ, ਸਕੂਲ ...

ਪੂਰੀ ਖ਼ਬਰ »

ਪਰਤ ਧਸਣ ਨਾਲ ਹੁੰਦਾ ਹੈ ਗੋਡਿਆਂ 'ਚ ਦਰਦ-ਮੈਡੀਲਾਈਫ਼

ਜਲੰਧਰ, 18 ਜੁਲਾਈ (ਅਜੀਤ ਬਿਊਰੋ)-ਗੋਡਿਆਂ ਦੇ ਜੋੜਾਂ ਦੀ ਪਰਤ ਧਸਣ ਨਾਲ ਜੋੜਾਂ 'ਚ ਦਰਦ ਹੁੰਦਾ ਹੈ | ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਗੋਡੇ ਬਦਲਣ ਦੀ ਬਜਾਏ ਉਸ ਨੂੰ ਰਿਪੇਅਰ ਕਰਕੇ ਦਰਦ ਤੋਂ ਰਾਹਤ ਮਿਲ ਸਕਦੀ ਹੈ | ਇਹ ਮੰਨਣਾ ਹੈ ਡਾ. ਸ਼ਾਰਦਾ ਮੈਡੀਲਾਇਫ ...

ਪੂਰੀ ਖ਼ਬਰ »

ਮਿਲਾਵਟੀ ਖਾਣ ਪੀਣ ਦੀਆਂ ਵਸਤਾਂ ਨੇ ਲੋਕਾਂ ਨੂੰ ਬਿਮਾਰੀਆਂ ਵੱਲ ਧੱਕਿਆ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਦੀ ਹਵਾ, ਪਾਣੀ ਤੇ ਮਿੱਟੀ ਤਾਂ ਪ੍ਰਦੂਸ਼ਿਤ ਹੋ ਹੀ ਗਈ ਹੈ ਖਾਣ ਪੀਣ ਵਾਲੀ ਹਰ ਵਸਤੂ ਵੀ ਲਗਪਗ ਪ੍ਰਦੂਸ਼ਿਤ ਹੋ ਚੁੱਕੀ ਹੈ ਪਰ ਜਦ ਕੁਦਰਤ ਤੋਂ ਪ੍ਰਾਪਤ ਖਾਣ ਪੀਣ ਵਾਲੀਆਂ ਵਸਤਾਂ ਨੂੰ ਕੁਝ ਮੁਨਾਫ਼ਾਖ਼ੋਰ ਲੋਕ ਆਪ ਹੀ ...

ਪੂਰੀ ਖ਼ਬਰ »

ਟੋਯੋਟਾ ਕਿਰਲੋਸਕਰ ਮੋਟਰਸ ਨੇ ਗੋਲਡਨ ਪੀਕਾਕ ਐਵਾਰਡ ਜਿੱਤਿਆ

ਲੁਧਿਆਣਾ/ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਟੋਯੋਟਾ ਕਿਰਲੋਸਕਰ ਮੋਟਰ (ਟੀ.ਕੇ.ਐਮ.) ਨੂੰ ਹਾਲ 'ਚ ਸਾਲ 2019 ਦੇ ਪ੍ਰਤੀਸ਼ਠਾ ਵਾਲੇ “ਗੋਲਡਨ ਪੀਕਾਕ ਐਵਾਰਡ ਫਾਰ ਐਨਰਜੀ ਐਫੀਸ਼ੀਐਾਸੀ (ਊਰਜਾ ਕੁਸ਼ਲਤਾ ਲਈ ਗੋਲਡਨ ਪੀਕਾਕ ਐਵਾਰਡ) ਨਾਲ ਨਿਵਾਜਿਆ ਗਿਆ ਹੈ | ਟੀ.ਕੈ.ਐਮ. ...

ਪੂਰੀ ਖ਼ਬਰ »

ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਬੰਦ ਨਹੀਂ ਹੋਣ ਦਿੱਤੀ ਜਾਵੇਗੀ-ਢੀਂਡਸਾ

ਮਸਤੂਆਣਾ ਸਾਹਿਬ, 18 ਜੁਲਾਈ (ਦਮਦਮੀ)-ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਗੱਡੀ ਰੇਲਵੇ ਵਲੋਂ 4 ਅਕਤੂਬਰ ਨੂੰ ਬੰਦ ਕਰਕੇ ਸੁਪਰ ਫਾਸਟ ਇੰਟਰਸਿਟੀ ਐਕਸਪ੍ਰੈੱਸ ਚਲਾਏ ਦੀਆਂ ਖ਼ਬਰਾਂ ਤੋਂ ਬਾਅਦ ਲੋਕਾਂ ਵਿਚ ਵੱਡਾ ਰੋਸ ਪੈਦਾ ਹੋ ਗਿਆ ਹੈ | ਇਸ ਸਬੰਧੀ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਤੋਂ ਲੁਧਿਆਣਾ ਤੱਕ ਜਾਣ ਵਾਲੀ ਸ਼ਤਾਬਦੀ ਐਕਸਪੈੱ੍ਰਸ ਗੱਡੀ ਬੰਦ ਨਹੀਂ ਹੋਣ ਦਿੱਤੀ ਜਾਵੇਗੀ | ਇਸ ਨੂੰ ਪਹਿਲਾਂ ਵਾਂਗ ਹੀ ਚਾਲੂ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਰੇਲਵੇ ਮੰਤਰੀ ਪਿਊਸ਼ ਗੋਇਲ ਨੂੰ ਮਿਲ ਕੇ ਉਨ੍ਹਾਂ ਮੰਗ ਉਠਾਈ ਕਿ ਸ਼ਤਾਬਦੀ ਐਕਸਪੈੱ੍ਰਸ ਨੂੰ ਬੰਦ ਕਰਕੇ ਸੁਪਰ ਫਾਸਟ ਇੰਟਰਸਿਟੀ ਚਲਾਉਣ ਨਾਲ ਪੰਜਾਬ ਨਾਲ ਜ਼ਿਆਦਤੀ ਹੋਵੇਗੀ | ਇਸ ਸ਼ਤਾਬਦੀ ਗੱਡੀ ਰਾਹੀਂ ਹਰ ਰੋਜ਼ ਘੱਟੋ-ਘੱਟ 450 ਤੋਂ 550 ਤੱਕ ਯਾਤਰੀ ਸਫ਼ਰ ਕਰਦੇ ਹਨ | ਢੀਂਡਸਾ ਨੇ ਕਿਹਾ ਕਿ ਰੇਲਵੇ ਮੰਤਰੀ ਨੇ ਮੇਰੀ ਸਾਰੀ ਗੱਲ ਸੁਣਨ ਉਪਰੰਤ ਵਿਸ਼ਵਾਸ ਦਿਵਾਇਆ ਕਿ ਇਹ ਸ਼ਤਾਬਦੀ ਗੱਡੀ ਬੰਦ ਨਹੀਂ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਅਰਜੁਨ ਸਿੰਘ ਚੌਟਾਲਾ ਦੀ ਰੋਕਾ ਰਸਮ 'ਚ ਚੌਟਾਲਾ, ਬਾਦਲ, ਸੁਖਬੀਰ, ਰਣਜੀਤ ਤੇ ਅਬਦੁਲ ਰਹਿਮਾਨ ਹੋਏ ਸ਼ਾਮਿਲ

ਡੱਬਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)-ਚੌਟਾਲਿਆਂ ਦੀ ਚੌਥੀ ਪੀੜ੍ਹੀ ਦੇ ਨੌਜਵਾਨ ਆਗੂ ਅਰਜੁਨ ਸਿੰਘ ਚੌਟਾਲਾ ਅੱਜ ਵਿਆਹੁਤਾ ਜ਼ਿੰਦਗੀ ਦੀ ਪਹਿਲੀ ਪੌੜੀ ਚੜ੍ਹ ਗਏ | ਅੱਜ ਡੱਬਵਾਲੀ ਹਲਕੇ ਦੇ ਤੇਜਾ ਖੇੜਾ ਫਾਰਮ ਹਾਊਸ 'ਤੇ ਯਮੁਨਾਨਗਰ ਦੇ ਸਾਬਕਾ ਵਿਧਾਇਕ ਦਿਲਬਾਗ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਕਾਰਨ ਵਿਦਿਆਰਥੀਆਂ ਤੇ ਵਿੱਦਿਅਕ ਸੰਸਥਾਵਾਂ ਦਾ ਭਵਿੱਖ ਖ਼ਤਰੇ 'ਚ

ਰਣਜੀਤ ਸਿੰਘ ਸੋਢੀ ਜਲੰਧਰ, 18 ਜੁਲਾਈ-ਪੰਜਾਬ ਦੇ ਵਿਦਿਆਰਥੀਆਂ ਦਾ ਵਿਦੇਸ਼ 'ਚ ਪੜ੍ਹਾਈ ਕਰਕੇ ਸਥਾਪਿਤ ਹੋਣ ਦਾ ਰੁਝਾਨ ਪਿਛਲੇ ਕੁਝ ਸਾਲਾਂ ਤੋਂ ਬਹੁਤ ਵੱਧ ਗਿਆ ਹੈ | ਇਸ ਨਾਲ ਜਿੱਥੇ ਪੰਜਾਬ ਦੇ ਆਰਥਿਕ ਹਾਲਾਤ ਮਾੜੇ ਹੋ ਰਹੇ ਹਨ, ਉੱਥੇ ਪੰਜਾਬ ਅੰਦਰਲੀਆਂ ਸਰਕਾਰੀ ਤੇ ...

ਪੂਰੀ ਖ਼ਬਰ »

ਫੂਡ ਸਪਲਾਈ ਵਿਭਾਗ 'ਚ ਭਿ੍ਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ-ਆਸ਼ੂ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਫੂਡ ਸਪਲਾਈ ਵਿਭਾਗ ਦੇ ਸਹਾਇਕ ਖ਼ੁਰਾਕ ਸਪਲਾਈ ਅਧਿਕਾਰੀ ਤੇ ਤਿੰਨ ਇੰਸਪੈਕਟਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX