ਤਾਜਾ ਖ਼ਬਰਾਂ


ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਪਹਿਲੀ ਮੌਤ
. . .  3 minutes ago
ਫ਼ਤਿਹਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ) - ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸ਼ਾਮ ਨਗਰ...
ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  16 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  30 minutes ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  51 minutes ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  56 minutes ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 1 hour ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 1 hour ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 2 hours ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 2 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 3 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 3 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 3 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 4 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 4 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਹਰਿਆਣਾ

ਐੱਨ. ਜੀ. ਸੀ. ਨਹਿਰ 'ਚ ਪਿਆ ਪਾੜ, 50 ਏਕੜ ਝੋਨੇ ਦੀ ਫ਼ਸਲ ਡੁੱਬੀ

ਏਲਨਾਬਾਦ, 18 ਜੁਲਾਈ (ਜਗਤਾਰ ਸਮਾਲਸਰ)- ਓਟੂ ਹੈੱਡ ਤੋਂ ਨਿਕਲਣ ਵਾਲੀ ਐੱਨ. ਜੀ. ਸੀ. ਨਹਿਰ ਦੇ ਬੰਨ੍ਹ ਕਮਜ਼ੋਰ ਹੋਣ ਕਾਰਨ ਅਤੇ ਨਹਿਰ ਵਿਚ ਪਾਣੀ ਜ਼ਿਆਦਾ ਆਉਣ ਕਾਰਨ ਇਹ ਨਹਿਰ ਅੱਜ ਰਾਣੀਆਾ ਸ਼ਹਿਰ ਦੇ ਨੇੜਿਓਾ ਟੁੱਟ ਗਈ | ਕਿਸਾਨਾਾ ਨੇ 5 ਘੰਟੇ ਦੀ ਕਰੜੀ ਮਿਹਨਤ ਨਾਲ ਇਸ ...

ਪੂਰੀ ਖ਼ਬਰ »

ਮਨੁੱਖ ਦੀ ਮੁੱਢਲੀ ਲੋੜ ਪਾਣੀ ਨੂੰ ਬਚਾਇਆ ਜਾਣਾ ਜ਼ਰੂਰੀ- ਨਿਗਮ ਕਮਿਸ਼ਨਰ

ਕਰਨਾਲ, 18 ਜੁਲਾਈ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਕਮਿਸ਼ਨਰ ਰਾਜੀਵ ਮਹਿਤਾ ਨੇ ਪਾਣੀ ਨੂੰ ਬਚਾਉਣ ਦੀ ਲੋੜ 'ਤੇ ਜੋਰ ਦਿੰਦਿਆਂ ਕਿਹਾ ਕਿ ਹਰਿਆਣਾ ਦੇ ਕਈ ਜ਼ਿਲ੍ਹੇ ਮੌਜੂਦਾ ਸਮੇਂ ਅੰਦਰ ਪੀਣ ਵਾਲੇ ਪਾਣੀ ਦੀ ਵੱਡੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਿਖ਼ਲਾਫ਼ ਜਜਪਾ ਨੇ ਖੋਲਿ੍ਹਆ ਮੋਰਚਾ, ਜੰਮ ਕੇ ਕੀਤੀ ਨਾਅਰੇਬਾਜ਼ੀ

ਕਰਨਾਲ, 18 ਜੁਲਾਈ (ਗੁਰਮੀਤ ਸਿੰਘ ਸੱਗੂ)- ਹਰਿਆਣਾ ਅੰਦਰ ਭਾਜਪਾ ਸਰਕਾਰ ਦੀ ਅਸਫ਼ਲਤਾ ਦੀ ਪੋਲ ਖੋਲ੍ਹਣ ਲਈ ਜਨਨਾਇਕ ਜਨਤਾ ਪਾਰਟੀ (ਜ. ਜ. ਪਾ.) ਵਲੋਂ ਸੀ. ਐੱਮ. ਸਿਟੀ ਵਿਖੇ ਸੜਕਾਂ 'ਤੇ ਉੱਤਰ ਕੇ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਕੈਂਟਰ 'ਚੋਂ ਚੂਰਾ ਪੋਸਤ ਬਰਾਮਦ

ਡੱਬਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)- ਸਿਟੀ ਡੱਬਵਾਲੀ ਪੁਲਿਸ ਨੇ ਇੱਥੇ ਸਿਰਸਾ ਰੋਡ 'ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਨੇੜੇ ਇਕ ਕੈਂਟਰ ਵਿਚੋਂ ਕਰੀਬ 8 ਲੱਖ ਰੁਪਏ ਦਾ 400 ਕਿੱਲੋਗਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ | ਆਰੋਪੀ ਅਜੇ ਤੱਕ ਪੁਲਿਸ ਦੀ ਪਕੜ ...

ਪੂਰੀ ਖ਼ਬਰ »

ਸ਼ਿਕਾਇਤ ਕਰਤਾ ਨੇ ਖ਼ੁਦ ਰਚੀ ਸੀ ਲੁੱਟ ਦੀ ਫ਼ਰਜ਼ੀ ਕਹਾਣੀ

ਏਲਨਾਬਾਦ, 18 ਜੁਲਾਈ (ਜਗਤਾਰ ਸਮਾਲਸਰ)- ਕੱਲ੍ਹ ਥਾਣਾ ਖੇਤਰ ਦੇ ਪਿੰਡ ਮਿੱਠੀ ਸੁਰੇਰਾ 'ਚ ਸ਼ਿਕਾਇਤ ਕਰਤਾ ਵਲੋਂ ਖ਼ੁਦ ਹੀ ਰਚੀ ਗਈ ਲੁੱਟ ਦੀ ਫ਼ਰਜ਼ੀ ਤੇ ਮਨਘੜਤ ਕਹਾਣੀ ਦਾ ਪੁਲਿਸ ਨੇ ਕੱੁਝ ਹੀ ਘੰਟਿਆਾ ਵਿਚ ਪਰਦਾਫਾਸ਼ ਕਰਕੇ ਸ਼ਿਕਾਇਤ ਕਰਤਾ ਸੁਰਿੰਦਰ ਤੇ ਉਸ ਦੇ ...

ਪੂਰੀ ਖ਼ਬਰ »

ਫ਼ੀਸ ਵਾਧੇ ਿਖ਼ਲਾਫ਼ ਵਿਦਿਆਰਥੀਆਂ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ

ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਵਲੋਂ ਕਾਲਜਾਂ ਦੀ ਵਧਾਈ ਗਈ ਫ਼ੀਸ ਿਖ਼ਲਾਫ਼ ਵਿਦਿਆਰਥੀ ਜਥੇਬੰਦੀਆਂ ਨੇ ਹਰਿਆਣਾ ਦੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਤੇ ਵਧਾਈ ਗਈ ਫ਼ੀਸ ਵਾਪਿਸ ਲੈਣ ਦੀ ਮੰਗ ਕੀਤੀ | ਵਿਦਿਆਰਥੀਆਂ ਦੀ ਅਗਵਾਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸਕੂਲਾਂ ਦੀ ਚੈਕਿੰਗ

ਏਲਨਾਬਾਦ, 18 ਜੁਲਾਈ (ਜਗਤਾਰ ਸਮਾਲਸਰ)- ਸਿੱਖਿਆ ਵਿਭਾਗ ਦੇ ਅਧਿਕਾਰੀਆਾ ਦੀ ਇਕ ਟੀਮ ਨੇ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਦੀ ਅਗਵਾਈ ਵਿਚ ਸ਼ਹਿਰ ਦੇ ਤਿੰਨ ਸਕੂਲਾਾ ਦੀ ਜਾਾਚ ਕੀਤੀ | ਜਿਨ੍ਹਾਾ ਵਿਚ ਉਨ੍ਹਾਾ ਨੇ ਇਕ ਨਵੇਂ ਬਣਾਏ ਗਏ ਸਕੂਲ ਨੂੰ ਨਿਯਮਾਾ ਦੇ ਹਿਸਾਬ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੂੰ ਬਚਾਉਂਦਿਆਂ ਟਰੱਕ ਪਲਟਿਆ

ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਪੰਜੂਆਣਾ ਦੇ ਨੇੜੇ ਨੈਸ਼ਨਲ ਹਾਈ-ਵੇਅ ਨੌਾ 'ਤੇ ਅਚਾਨਕ ਟਰੱਕ ਅੱਗੇ ਆਏ ਇਕ ਆਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਟਰੱਕ ਸੜਕ 'ਤੇ ਪਲਟ ਗਿਆ | ਟਰੱਕ ਕਣਕ ਨਾਲ ਭਰਿਆ ਹੋਇਆ ਸੀ | ਟਰੱਕ ਦੇ ਪਲਟਣ ਨਾਲ ਜਾਨੀ ਨੁਕਸਾਨ ...

ਪੂਰੀ ਖ਼ਬਰ »

ਕਾਵੜ ਯਾਤਰਾ ਦੇ ਮੱਦੇਨਜ਼ਰ ਧਾਰਾ 144 ਲਾਗੂ

ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮੈਜਿਸਟਰੇਟ ਅਸ਼ੋਕ ਕੁਮਾਰ ਗਰਗ ਨੇ ਕਾਵੜ ਯਾਤਰਾ ਦੇ ਮੱਦੇਨਜ਼ਰ ਧਾਰਾ 144 ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਇਹ ਆਦੇਸ਼ ਆਗਾਮੀ 30 ਜੁਲਾਈ ਤੱਕ ਜਾਰੀ ਰਹਿਣਗੇ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਆਦੇਸ਼ਾਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਵਲੋਂ ਵਧਾਈ ਗਈ ਫ਼ੀਸ ਦੇ ਵਿਰੋਧ 'ਚ ਪ੍ਰਦਰਸ਼ਨ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ.) ਦੇ ਸਮਰਥਕਾਂ ਨੇ ਦਿੱਲੀ ਯੂਨੀਵਰਸਿਟੀ ਦੀ ਆਰਟਸ ਫੈਕਲਟੀ ਦੇ ਮੁੱਖ ਗੇਟ 'ਤੇ ਹੋਰਨਾਂ ਸੰਗਠਨਾਂ ਨਾਲ ਮਿਲ ਕੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸ ਹੈਦਰਾਬਾਦ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਕਾਬੂ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦਾ ਨਾਂਅ ਅਰੁਣ ਮਾਨ (33) ਹੈ ਅਤੇ ਇਹ ਪਿੰਡ ਖੇੜਾ ਖੁਰਦ (ਦਿੱਲੀ) ਦਾ ਰਹਿਣ ਵਾਲਾ ਹੈ | ਵਿਸ਼ੇਸ਼ ...

ਪੂਰੀ ਖ਼ਬਰ »

ਰੈਗਿੰਗ ਦੇ ਮਾਮਲੇ 'ਚ ਦਿੱਲੀ ਯੂਨੀਵਰਸਿਟੀ ਸਖ਼ਤ ਕਦਮ ਉਠਾਏਗੀ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਨੇ ਦਾਖ਼ਲੇ ਤੋਂ ਬਾਅਦ ਅਗਲੇ ਕਦਮ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ ਜਿਸ ਵਿਚ ਰੈਗਿੰਗ ਰੋਕਣ ਲਈ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕੋਈ ਵੀ ਵਿਦਿਆਰਥੀ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਤੋਂ ਯਮੁਨਾਨਗਰ ਪਹੁੰਚੀ ਗੁਰੂ ਨਾਨਕ ਸੰਦੇਸ਼ ਯਾਤਰਾ ਦਾ ਨਿੱਘਾ ਸਵਾਗਤ

ਯਮੁਨਾਨਗਰ, 18 ਜੁਲਾਈ (ਗੁਰਦਿਆਲ ਸਿੰਘ ਨਿਮਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਬਿਦਰ (ਕਰਨਾਟਕਾ) ਤੋਂ ਯਮੁਨਾਨਗਰ ਪਹੁੰਚੀ ਸੰਦੇਸ਼ ਯਾਤਰਾ ਦਾ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਿੱਘਾ ਸਵਾਗਤ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਕੇਸ ਦਰਜ

ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਕੰਗਣਪੁਰ ਰੋਡ 'ਤੇ ਸਥਿਤ ਸੁੰਦਰਨਗਰ ਵਾਸੀ ਇਕ ਵਿਆਹੁਤਾ ਨੇ ਆਪਣੇ ਸਹੁਰੇ ਪਰਿਵਾਰ ਿਖ਼ਲਾਫ਼ ਦਾਜ ਲਈ ਤੰਗ ਕਰਨ ਦਾ ਕੇਸ ਦਰਜ ਕਰਵਾਇਆ ਹੈ | ਮਹਿਲਾ ਪੁਲਿਸ ਥਾਣੇ 'ਚ ਕੀਤੀ ਸ਼ਿਕਾਇਤ 'ਚ ਵਿਆਹੁਤਾ ਸੋਮੀ ਦੇਵੀ ਨੇ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਬਾਜ਼ੀਗਰ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਗੁਹਲਾ ਚੀਕਾ, 18 ਜੁਲਾਈ (ਓ.ਪੀ. ਸੈਣੀ)- ਹਲਕਾ ਗੁਹਲਾ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਤੇ ਘੱਗਰ ਦੇ ਜਲ ਦਾ ਪੱਧਰ ਵੀ ਚੈੱਕ ਕੀਤਾ | ਇਸ ਦੌਰਾਨ ਪੱਤਰਕਾਰ ਮਿਲਣੀ 'ਚ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਕਰੀਬ ਇਕ ਦਰਜਨ ਪਿੰਡਾਂ ਦਾ ...

ਪੂਰੀ ਖ਼ਬਰ »

ਨਰਾਇਣਗੜ੍ਹ 'ਚ ਟੈਲੇਂਟ ਮਹਾਂ ਸੰਗਰਾਮ ਦਾ ਆਡੀਸ਼ਨ ਕਰਵਾਇਆ

ਨਰਾਇਣਗੜ੍ਹ, 18 ਜੁਲਾਈ (ਪੀ. ਸਿੰਘ)- ਨਰਾਇਣਗੜ੍ਹ ਦੇ ਐੱਨ. ਆਰ. ਐੱਮ. ਹਾਈ ਸਕੂਲ 'ਚ ਵਿਊਮ ਪ੍ਰੋਡੈਕਸ਼ਨ ਕੰਪਨੀ ਵਲੋਂ ਟੈਲੇਂਟ ਮਹਾਂ ਸੰਗਰਾਮ 'ਕਿਸ ਵਿਚ ਕਿੰਨਾ ਹੈ ਦਮ' ਦਾ ਆਡੀਸ਼ਨ ਕਰਵਾਇਆ ਗਿਆ, ਜਿਸ ਵਿਚ ਆਲੇ-ਦੁਆਲੇ ਦੇ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਪਿੰਡ ਬੰਨਮਾਜਰਾ ਵਿਖੇ 6 ਪਿੰਡਾਂ ਦੇ ਲੋਕਾਂ ਲਈ ਸੁਵਿਧਾ ਕੈਂਪ ਲਗਾਇਆ

ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਵਲੋਂ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਆਸਾਨੀ ਨਾਲ ਦੇਣ ਦੇ ਉਦੇਸ਼ ਨਾਲ ਪਿੰਡ ਬੰਨਮਾਜਰਾ ਵਿਖੇ 6 ਪਿੰਡਾਂ ਦੇ ਲੋਕਾਂ ਲਈ ਸੁਵਿਧਾ ਕੈਂਪ ਲਗਾਇਆ ਗਿਆ | ਜਿਸ ਵਿਚ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਿਟਾਂ ਨੇ ਸਹੋਟਾ ਵਾਸੀਆਂ ਨੂੰ ਸਾਫ਼ ਸਫ਼ਾਈ ਲਈ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕਮਾਂਡਿੰਗ ਅਫ਼ਸਰ ਕਰਨਲ ਬੀ.ਪੀ.ਐਸ. ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਹੋਟਾ ਪਿੰਡ ਨੂੰ ਗੋਦ ਲਿਆ ਗਿਆ ਹੈ | ਪਿੰ੍ਰਸੀਪਲ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਸਬ ਡਵੀਜ਼ਨ ਰੂਪਨਗਰ ਵਿਖੇ ਕਬੱਡੀ ਨੈਸ਼ਨਲ ਸਟਾਈਲ ਟੂਰਨਾਮੈਂਟ ਹੋਏ ਸਮਾਪਤ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਸਦਕਾ ਖੇਡ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬੇਗਮਪੁਰਾ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨੇੜਲੇ ਪਿੰਡ ਬੇਗਮਪੁਰਾ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਸਮੂਹ ਪੰਚਾਇਤ ਮੈਂਬਰਾਂ ਤੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਬੇਗਮਪੁਰਾ, ਗੁ: ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨਾਲ ਡੁੱਬਣ ਦੀ ਕਗਾਰ 'ਤੇ ਖੜ੍ਹੇ ਪਿੰਡ ਬਾਲੇਵਾਲ ਦਾ ਸਰਕਾਰੀ ਅਧਿਕਾਰੀਆਂ ਨੇ ਕੀਤਾ ਦੌਰਾ

ਨੂਰਪੁਰ ਬੇਦੀ, 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਸ਼ਿਵਾਲਕ ਦੀਆਂ ਪਹਾੜੀਆਂ ਨਾਲ ਵਸੇ ਪਿੰਡ ਬਾਲੇਵਾਲ ਦੇ ਲੋਕਾਂ ਲਈ ਬਰਸਾਤ ਦਾ ਮੌਸਮ ਆਫ਼ਤ ਬਣ ਜਾਂਦਾ ਹੈ | ਵਰਖਾ ਦਾ ਪਾਣੀ ਇਸ ਪਿੰਡ ਦੇ ਅਨੇਕਾਂ ਘਰਾਂ ਲਈ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੰਦਾ ਹੈ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨੰਗਲ ਵਿਖੇ ਹੋਈ | ਇਸ ਮੀਟਿੰਗ ਵਿਚ ਕਾਮਰੇਡ ਮੁਕੰਦ ਲਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਸਾਂਝੀਵਾਲਤਾ ਦਾ ਸੁਨੇਹਾ ਦੇਣ ਲਈ ਜਾਗਰੂਕਤਾ ਰੈਲੀ ਕੱਢੀ

ਸੰਤੋਖਗੜ੍ਹ, 18 ਜੁਲਾਈ (ਮਲਕੀਅਤ ਸਿੰਘ)-ਬੀਤੇ ਦਿਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਬਢੇੜਾ (ਊਨਾ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਂਝੀਵਾਲਤਾ ਦਾ ਸੁਨੇਹਾ ਦੇਣ ਲਈ ਭਾਗ ਸਿੰਘ ਬਸੋਲੀ (ਊਨਾ) ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਤੋਂ

ਰੂਪਨਗਰ, 18 ਜੁਲਾਈ (ਮਨਜਿੰਦਰ ਸਿੰਘ ਚੱਕਲ)-ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਨੂੰ ਪੰਜਾਬ ਦੇ ਵੱਖੋ-ਵੱਖਰੇ ਟ੍ਰੇਨਿੰਗ ...

ਪੂਰੀ ਖ਼ਬਰ »

ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਲਗਾਏ ਬੂਟੇ

ਕਾਹਨਪੁਰ ਖੂਹੀ, 18 ਜੁਲਾਈ (ਗੁਰਬੀਰ ਸਿੰਘ ਵਾਲੀਆ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਦੀ ਸਾਬਕਾ ਵਿਦਿਆਰਥੀ ਭਲਾਈ ਕਮੇਟੀ ਮੈਂਬਰਾਂ ਵਲੋਂ ਸਕੂਲ ਦੇ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਦੀ ਅਗਵਾਈ ਅਧੀਨ ਸਕੂਲ ਸਮੂਹ ਸਟਾਫ਼ ਮੈਂਬਰਜ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸ਼ੁਰੂਆਤ

ਕੀਰਤਪੁਰ ਸਾਹਿਬ, 18 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦੀ ਸਕੀਮ ਤਹਿਤ ਪਿੰਡ ਡਾਢੀ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਦੂਨ ਪ੍ਰੈੱਸ ਕਲੱਬ ਵਲੋਂ ਡੀ.ਸੀ. ਨਾਲ ਮੀਟਿੰਗ

ਪਾਉਂਟਾ ਸਾਹਿਬ, 18 ਜੁਲਾਈ (ਹਰਬਖਸ਼ ਸਿੰਘ)- ਦੂਨ ਪ੍ਰੈੱਸ ਕਲੱਬ ਵਾਲੇ ਡੀ.ਸੀ. ਸਿਰਮੌਰ ਰਾਜ ਕ੍ਰਿਸ਼ਨ ਪਰੂਥੀ ਨਾਲ ਬੈਠਕ ਕੀਤੀ ਗਈ ਜਿਨ੍ਹਾਂ ਵਿਚ ਐੱਸ.ਡੀ.ਐਮ. ਐਲ.ਆਰ. ਵਰਮਾ, ਪਾਉਂਟਾ ਸਾਹਿਬ ਵਿਧਾਇਕ ਸੁਖਰਾਮ ਚੌਧਰੀ ਤਹਿਸੀਲਦਾਰ ਰਾਜ ਕੁਮਾਰ ਅਤੇ ਹੋਰ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਰਾਮ ਕਿਸ਼ਨ ਨੇ ਬਤੌਰ ਤਹਿਸੀਲਦਾਰ ਨੰਗਲ ਵਜੋਂ ਸੰਭਾਲਿਆ ਅਹੁਦਾ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਤਹਿਸੀਲ ਵਿਖੇ ਅੱਜ ਬਤੌਰ ਤਹਿਸੀਲਦਾਰ ਰਾਮ ਕਿਸ਼ਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਵੀ ਉਹ ਨੰਗਲ ਤਹਿਸੀਲ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਮੋਰਿੰਡਾ ਤੋਂ ਤਬਦੀਲ ਹੋਏ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਕੰਮਾਂ ਕਾਜਾਂ ਸਬੰਧੀ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਤਹਿਸੀਲ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਮੋਰਿੰਡਾ ਕਾਈਨੌਰ ਸੜਕ ਨੇ ਧਾਰਿਆ ਛੱਪੜ ਦਾ ਰੂਪ

ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਮੋਰਿੰਡਾ ਤੋਂ ਕਾਈਨੌਰ ਤੱਕ ਸੜਕ 'ਤੇ 70 ਲੱਖ ਰੁਪਏ ਖ਼ਰਚ ਹੋਣ ਦੇ ਬਾਵਜੂਦ ਵੀ ਖਸਤਾ ਹਾਲਤ ਬਣੀ ਹੋਈ ਹੈ ਜੋ ਹੁਣ ਬਰਸਾਤ ਕਾਰਨ ਛੱਪੜਾਂ ਦਾ ਰੂਪ ਧਾਰਨ ਕਰ ਚੁੱਕੀ ਹੈ | ਇਸ ਸੜਕ 'ਤੇ ਵਾਪਰਦੇ ਹਾਦਸਿਆਂ ਕਾਰਨ ਪਿਛਲੇ ਸਾਲ ਜੁਲਾਈ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਘਨੌਲੀ ਇਲਾਕੇ ਦੇ ਵਸਨੀਕਾਂ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ

ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)-ਘਨੌਲੀ ਤੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਨੂੰ ਜਾਣ ਵਾਲੀ ਖਸਤਾ ਹਾਲਤ ਸੜਕ ਨੂੰ ਲੈ ਕੇ ਇਲਾਕੇ ਦੇ ਵਸਨੀਕਾਂ ਦਾ ਵਫ਼ਦ ਨੌਜਵਾਨ ਸਮਾਜ ਸੇਵਕ ਵਿੱਕੀ ਧੀਮਾਨ ਦੀ ਅਗਵਾਈ ਹੇਠ ਪੰਜਾਬ ਰੋੜ ਅਤੇ ਬਰਿਜਸ ਡਿਵੈਲਪਮੈਂਟ ...

ਪੂਰੀ ਖ਼ਬਰ »

ਗ੍ਰੀਨ ਟਿ੍ਬਿਊਨਲ ਜਾਂਚ ਕਮੇਟੀ ਵਲੋਂ ਟਰੀਟਮੈਂਟ ਤੇ ਡਿਸਪੋਜ਼ਲ ਪਲਾਂਟਾਂ ਦਾ ਦੌਰਾ

ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਗ੍ਰੀਨ ਟਿ੍ਬਿਊਨਲ ਵਲੋਂ ਸਥਾਪਿਤ ਜਾਂਚ ਕਮੇਟੀ ਵਲੋਂ ਸ਼ਹਿਰ ਅਤੇ ਲਾਗਲੇ ਖ਼ੇਤਰਾਂ ਦੇ ਟ੍ਰੀਟਮੈਂਟ ਅਤੇ ਡਿਸਪੋਜ਼ਲ ਪਲਾਂਟਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਟੀਮ ਨੂੰ ਰਿਹਾਇਸ਼ੀ ਖੇਤਰ ਵਿਚ ਬਣੇ ਪਿੱਟਾਂ ਦਾ ...

ਪੂਰੀ ਖ਼ਬਰ »

ਦਸਤਾਰ ਦੀ ਮਹਾਨਤਾ ਪੂਰੀ ਦੁਨੀਆ ਵਿਚ ਵੱਖਰੀ ਤੇ ਬੇਮਿਸਾਲ-ਜਥੇ. ਗਿਆਨੀ ਰਘਬੀਰ ਸਿੰਘ

ਘਨੌਲੀ, 18 ਜੁਲਾਈ (ਜਸਵੀਰ ਸਿੰਘ)-ਭਾਈ ਤਾਰੂ ਸਿੰਘ ਜੀ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਪਿੰਡ ਘਨੌਲੀ ਦੀ ਸਾਧ ਸੰਗਤ ਅਤੇ ਐਨ.ਆਰ.ਆਈ. ਗੁਰਮੁਖ ਸਿੰਘ ਦੇ ਭਰਪੂਰ ਉਪਰਾਲੇ ਸਦਕਾ ਭਾਈ ਜੁਝਾਰ ਸਿੰਘ ਦਸਤਾਰ ਲਹਿਰ ਦੁਬਈ ਦੇ ਸਹਿਯੋਗ ਨਾਲ ਪਹਿਲਾ ਦਸਤਾਰ ਮੁਕਾਬਲਾ ਗੁ: ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਅਹੁਦਾ ਸੰਭਾਲਿਆ

ਨਰਾਇਣਗੜ੍ਹ, 18 ਜੁਲਾਈ (ਪੀ. ਸਿੰਘ)- ਨਰਾਇਣਗੜ੍ਹ ਦੀ ਨਵੀਂ ਐੱਸ. ਡੀ. ਐੱਮ. ਡਾ. ਮੀਨਾਕਸ਼ੀ ਦਹੀਆ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਮੀਨਾਕਸ਼ੀ ਦਹੀਆ 2013 ਬੈਚ ਦੀ ਐੱਚ. ਸੀ. ਐੱਸ. ਅਧਿਕਾਰੀ ਹਨ ਅਤੇ ਉਨ੍ਹਾਂ ਨੇ ਐਜੂਕੇਸ਼ਨ ਵਿਚ ਪੀ. ਐੱਚ. ਡੀ. ਕੀਤੀ ਹੋਈ ਹੈ | ਉਹ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਸੋਨੇ ਦੀ ਚੇਨ ਸਮੇਤ ਨਕਦੀ ਕੀਤੀ ਵਾਪਸ

ਕਰਨਾਲ, 18 ਜੁਲਾਈ (ਗੁਰਮੀਤ ਸਿੰਘ ਸੱਗੂ)- ਕਰਨਾਲ ਰੇਲਵੇ ਪੁਲਿਸ ਨੇ ਇਕ ਮਹਿਲਾ ਨੂੰ ਉਸ ਦਾ ਬੈਗ ਜਿਸ 'ਚ ਸੋਨੇ ਦੀ ਚੇਨ ਤੇ ਹਜ਼ਾਰਾਂ ਰੁਪਏ ਦੀ ਨਕਦੀ ਸਮੇਤ ਹੋਰ ਕੀਤੀ ਸਾਮਾਨ ਸੀ, ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਬੀਤੇ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ-ਏ ਸੁਵਿਧਾ ਕੇਂਦਰ ਦਾ ਇੰਟਰਨੈੱਟ ਰਿਹਾ 5 ਦਿਨ ਬੰਦ

ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਸੁਵਿਧਾ ਕੇਂਦਰ ਜ਼ੋਨ-ਏ ਦਾ ਇੰਟਰਨੈੱਟ ਪਿਛਲੇ ਸ਼ੁੱਕਰਵਾਰ ਤੋਂ ਬੰਦ ਹੋਣ ਕਾਰਨ ਕੰਮ ਕਰਾਉਣ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਟੀ.ਐਸ. ਵਨ ਨਕਲ, ਜਨਮ/ਮੌਤ ਸਰਟੀਫ਼ਿਕੇਟ ਤੇ ਪਾਣੀ/ਸੀਵਰੇਜ ...

ਪੂਰੀ ਖ਼ਬਰ »

ਖ਼ਾਤੇ 'ਚੋਂ ਧੋਖੇ ਨਾਲ 3 ਲੱਖ 26 ਹਜ਼ਾਰ ਕਢਵਾਉਣ 'ਤੇ ਮਾਮਲਾ ਦਰਜ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ਗੁਰਨਾਮ ਸਿੰਘ ਵਾਸੀ ਪਿੰਡ ਜੱਸੀਆਂ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰ ਕੇ ਜਬਰ ਜਨਾਹ ਕਰਨ 'ਤੇ ਦੋ ਵਿਅਕਤੀਆਂ ਨੂੰ ਕੈਦ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਉਪਰੰਤ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ 12-12 ਸਾਲ ਕੈਦ ਅਤੇ 65-65 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਲੁਧਿਆਣਾ, 18 ਜੁਲਾਈ (ਸਲੇਮਪੁਰੀ)-ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਬੱਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਮਨੂੰ ਵਿੱਜ ਐਸ.ਐਮ.ਓ. ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਐਕਟ (ਕੋਟਪਾ) ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਜ਼ਿਲ੍ਹੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਘਰੋਂ ਨਾਰਾਜ਼ ਹੋ ਕੇ ਭੱਜਿਆ ਲੜਕਾ ਪੁਲਿਸ ਵਲੋਂ ਬਰਾਮਦ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਤੋਂ ਘਰੋਂ ਨਾਰਾਜ਼ ਹੋ ਕੇ ਭੱਜੇ ਲੜਕੇ ਨੂੰ ਰੇਲਵੇ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਇਸ ਸਬੰਧੀ ਰੇਲਵੇ ਥਾਣਾ ਮੁਖੀ ਬਲਬੀਰ ਸਿੰਘ ਅਤੇ ਚਾਈਲਡ ਲਾਈਨ ਦੇ ਕੋਆਰਡੀਨੇਟਰ ਕੁਲਵਿੰਦਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਠੇਕਾ ਮੁਲਾਜ਼ਮਾਂ ਵਲੋਂ 14, 15 ਤੇ 16 ਅਗਸਤ ਨੂੰ ਗੁਲਾਮੀ ਦਿਵਸ ਮਨਾਉਣ ਦਾ ਐਲਾਨ

ਲੁਧਿਆਣਾ, 18 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼/ਪਨਬੱਸ ਵਿਚ ਠੇਕਾ ਆਧਾਰਤ ਕੰਮ ਕਰ ਰਹੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ | ਠੇਕਾ ਮੁਲਾਜਮਾਂ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਅਦਾਲਤ ਵਲੋਂ ਡੀ.ਜੀ.ਪੀ., ਪੁਲਿਸ ਕਮਿਸ਼ਨਰ ਤੇ ਥਾਣਾ ਮੁਖੀ ਤਲਬ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ਾਂ ਤਹਿਤ ਅਦਾਲਤ ਵਲੋਂ ਪੰਜਾਬ ਪੁਲਿਸ ਦੇ ਡੀ.ਜੀ.ਪੀ., ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਥਾਣਾ ਸ਼ਿਮਲਾਪੁਰੀ ਦੇ ਐਸ.ਐਚ.ਓ. ਨੂੰ 3 ਅਗਸਤ ਲਈ ਨੋਟਿਸ ਜਾਰੀ ਕਰਦਿਆਂ ਅਦਾਲਤ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਸ਼ਹਿਰ 'ਚ ਅਸੁਰੱਖਿਅਤ ਇਮਾਰਤਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼

ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)-ਮੁੰਬਈ 'ਚ 100 ਸਾਲ ਪੁਰਾਣੀ ਇਮਾਰਤ ਡਿੱਗਣ ਦੇ ਵਾਪਰੇ ਹਾਦਸੇ ਦੌਰਾਨ ਹੋਈਆਂ ਮੌਤਾਂ ਤੋਂ ਸੁਚੇਤ ਹੁੰਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਮੌਜੂਦ ਅਸੁਰੱਖਿਅਤ ਇਮਾਰਤਾਂ ਦਾ ਨਿਰੀਖਣ ਕਰਕੇ ਲੋੜੀਂਦੀ ਕਾਰਵਾਈ ...

ਪੂਰੀ ਖ਼ਬਰ »

ਡੀ.ਐਸ.ਪੀ. ਨੇ ਬਦਲੀ ਹੋਣ 'ਤੇ ਵੀ ਨਿਗਮ ਦੀ ਗੱਡੀ ਨਹੀਂ ਕੀਤੀ ਵਾਪਸ

ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)- ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਚਹੇਤੇ ਤੇ ਗਿੱਲ ਰੋਡ 'ਤੇ ਬਣ ਰਹੇ ਹਾਊਸਿੰਗ ਪ੍ਰੋਜੈਕਟ ਦੀ ਰਿਪੋਰਟ ਤਿਆਰ ਕਰਨ ਕਾਰਨ ਚਰਚਾ ਵਿਚ ਆਏ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ...

ਪੂਰੀ ਖ਼ਬਰ »

ਪੁਲਿਸ ਨੇ ਦੂਜੇ ਦਿਨ ਵੀ ਘੇਰਾਬੰਦੀ ਕਰ ਕੇ ਇਲਾਕੇ ਦੀ ਲਈ ਤਲਾਸ਼ੀ

ਫੁੱਲਾਂਵਾਲ 18 ਜੁਲਾਈ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਦੇ ਪੁਰਾਣੇ ਬੰਦ ਪਏ ਰੋਡੇ ਫਾਟਕਾਂ ਤੇ ਅੱਜ ਜਿਵੇਂ ਹੀ ਪੁਲਿਸ ਨੂੰ ਨਸ਼ਾ ਸਪਲਾਇਰਾਂ ਦੀ ਗੱਡੀ ਆਉਣ ਦੀ ਭਿਣਕ ਪਈ, ਥਾਣਾ ਦੁੱਗਰੀ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਾ ਇਲਾਕੇ ਦੀ ਘੇਰਾਬੰਦੀ ...

ਪੂਰੀ ਖ਼ਬਰ »

ਰੇਤ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ 'ਤੇ ਛਾਪਾ

ਲਾਡੋਵਾਲ, 18 ਜੁਲਾਈ (ਬਲਬੀਰ ਸਿੰਘ ਰਾਣਾ)-ਪੁਲਿਸ ਥਾਣਾ ਲਾਡੋਵਾਲ ਨੇ ਨਾਜ਼ਾਇਜ ਰੇਤ ਦਾ ਕਾਰੋਬਾਰ ਕਰਨ ਵਾਲੇ ਰੇਤ ਮਾਫੀਆ ਿਖ਼ਲਾਫ਼ ਵਡੀ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਮਨਮੋਹਨ ਸਿੰਘ ਠਾਕਰ ਅਤੇ ਜਾਂਚ ਅਧਿਕਾਰੀ ਥਾਣੇਦਾਰ ਨੀਲ ਕੰਠ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਹੋਰ ਫ਼ਸਲਾਂ ਦੇ ਭਾਅ ਤੇ ਖਰੀਦ ਮਾਪਦੰਡ ਵੀ ਨਿਰਧਾਰਤ ਕੀਤੇ ਜਾਣ- ਡਾ: ਅਮਰ ਸਿੰਘ

ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)- ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਣਕ ਤੇ ਝੋਨੇ ਵਾਂਗ ਹੋਰ ਫ਼ਸਲਾਂ ਦੇ ਭਾਅ ਤੇ ਖਰੀਦ ਮਾਪਦੰਡ ਵੀ ਨਿਰਧਾਰਤ ਕਰੇ ਤਾਂ ਜੋ ਕਿਸਾਨਾਂ ਨੂੰ ਰਾਹਤ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਵਲੋਂ ਅਧਿਕਾਰੀਆਂ ਦੇ ਤਬਾਦਲੇ

ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਵਲੋਂ ਅਧਿਕਾਰੀਆਂ ਦੀਆਂ ਕੀਤੀਆਂ ਜਾ ਰਹੀਆਂ ਬਦਲੀਆਂ ਤਹਿਤ ਸੈਨਟਰੀ ਇੰਸਪੈਕਟਰ ਨਿਸ਼ੂ ਕੁਮਾਰ, ਸੁਰਿੰਦਰ ਕੁਮਾਰ ਨੂੰ ਫਗਵਾੜਾ ਤੋਂ ਨਗਰ ਨਿਗਮ ਲੁਧਿਆਣਾ ਭੇਜਿਆ ਗਿਆ ਹੈ | ਸਥਾਨਕ ਸਰਕਾਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX