ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਪਹਿਲਾ ਸਫ਼ਾ

ਕਰਨਾਟਕ ਦਾ ਸਿਆਸੀ ਨਾਟਕ

ਕੁਮਾਰਸਵਾਮੀ ਦਾ ਸ਼ਕਤੀ ਪ੍ਰੀਖਣ ਹੁਣ ਸੋਮਵਾਰ ਨੂੰ

• ਦੋਵੇਂ ਮੁਹਲਤਾਂ ਖ਼ਤਮ • ਰਾਜਪਾਲ ਦੇ ਦਖ਼ਲ ਿਖ਼ਲਾਫ਼ ਸੁਪਰੀਮ ਕੋਰਟ ਪੁੱਜੇ ਕੁਮਾਰਸਵਾਮੀ ਬੈਂਗਲੂਰੂ, 19 ਜੁਲਾਈ (ਏਜੰਸੀ)-ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਤੇ ਕਾਂਗਰਸ ਨੇ ਵਿਸ਼ਵਾਸ ਮੱਤ 'ਤੇ ਬਹਿਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ 'ਚ ਰਾਜਪਾਲ ...

ਪੂਰੀ ਖ਼ਬਰ »

ਸੰਸਦ 'ਚ ਹੰਗਾਮਾ ਵਿਰੋਧੀ ਧਿਰ ਵਲੋਂ ਵਾਕਆਊਟ

ਨਵੀਂ ਦਿੱਲੀ, 19 ਜੁਲਾਈ (ਉਪਮਾ ਡਾਗਾ ਪਾਰਥ)-ਕਰਨਾਟਕ ਦੇ ਸਿਆਸੀ ਉਬਾਲ ਦਾ ਅਸਰ ਸੰਸਦ 'ਚ ਵੀ ਲਗਾਤਾਰ ਨਜ਼ਰ ਆ ਰਿਹਾ ਹੈ | ਕਰਨਾਟਕ 'ਚ ਵੀਰਵਾਰ ਨੂੰ ਬਹੁਮੱਤ ਸਾਬਤ ਕਰਨ ਦੇ ਮੁੱਦੇ 'ਤੇ ਹੋਈ ਚਰਚਾ ਦੌਰਾਨ ਰਾਜਪਾਲ ਵਲੋਂ ਦਿੱਤੇ ਨਿਰਦੇਸ਼ਾਂ ਦਾ ਮੁੱਦਾ ਅੱਜ ਸੰਸਦ 'ਚ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ ਦੇ ਸਖ਼ਤ ਰੁਖ਼ ਕਾਰਨ ਸਮਝੌਤਾ ਕੋਸ਼ਿਸ਼ਾਂ ਅਸਫ਼ਲ

ਨਵਜੋਤ ਨੇ ਕੋਈ ਹੋਰ ਵਿਭਾਗ ਲੈਣ ਤੋਂ ਕੀਤਾ ਇਨਕਾਰ ਹਰਕਵਲਜੀਤ ਸਿੰਘ ਚੰਡੀਗੜ੍ਹ, 19 ਜੁਲਾਈ-ਪੰਜਾਬ ਮੰਤਰੀ ਮੰਡਲ ਦੇ ਸੀਨੀਅਰ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਉਨ੍ਹਾਂ ਦੇ ਵਿਭਾਗਾਂ 'ਚ ਕੀਤੇ ਗਏ ਰੱਦੋਬਦਲ ਤੋਂ ਬਾਅਦ ਮੰਤਰੀ ਮੰਡਲ ਤੋਂ ਦਿੱਤੇ ਗਏ ...

ਪੂਰੀ ਖ਼ਬਰ »

ਸੋਨਭੱਦਰ ਜਾਣ ਮੌਕੇ ਪਿ੍ਯੰਕਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਹਸਪਤਾਲ 'ਚ ਪੀੜਤਾਂ ਨਾਲ ਕੀਤੀ ਮੁਲਾਕਾਤ ਲਖਨਊ, 19 ਜੁਲਾਈ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੂੰ ਉਸ ਵੇਲੇ ਰੋਕ ਲਿਆ ਗਿਆ, ਜਦੋਂ ਉਹ ਸੋਨਭੱਦਰ 'ਚ ਜ਼ਮੀਨ ਕਾਰਨ ਹੋਏ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਸਨ | ਇਸੇ ਦੌਰਾਨ ਮਿਰਜ਼ਾਪੁਰ ...

ਪੂਰੀ ਖ਼ਬਰ »

ਰਾਤ ਸਮੇਂ ਧਰਨਾ ਜਾਰੀ ਕਿਹਾ, ਗਿ੍ਫ਼ਤਾਰੀ ਲਈ ਤਿਆਰ

ਪਿ੍ਯੰਕਾ ਗਾਂਧੀ ਨੇ ਰਾਤ ਸਮੇਂ ਵੀ ਆਪਣਾ ਧਰਨਾ ਜਾਰੀ ਰੱਖਿਆ ਅਤੇ ਕਿਹਾ ਕਿ ਉਹ ਪੀੜਤਾਂ ਨੂੰ ਮਿਲੇ ਬਗੈਰ ਵਾਪਸ ਨਹੀਂ ਜਾਵੇਗੀ, ਉਹ ਗਿ੍ਫ਼ਤਾਰੀ ਲਈ ਵੀ ਤਿਆਰ ਹੈ | ਰਾਤ ਸਮੇਂ ਗੈਸਟ ਹਾਊਸ ਦੀ ਬਿਜਲੀ ਵੀ ਬੰਦ ਹੋ ਗਈ | ਜਿਸ ਲਈ ਕਾਂਗਰਸੀਆਂ ਨੇ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਅਕਾਲੀ ਦਲ (ਮਾਨ) ਦੀ ਚਿੱਠੀ ਦੀ ਚਰਚਾ ਫ਼ੀਸ 50,000 ਰੁਪਏ-ਸੁਰਜੀਤ ਸਿੰਘ ਅਰਾਈਆਂ

ਟੋਰਾਂਟੋ, 19 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ, ਅਮਰੀਕਾ ਅਤੇ ਹੋਰ ਦੇਸ਼ਾਂ 'ਚ ਕਿਸੇ ਤਰ੍ਹਾਂ ਪੁੱਜੇ ਸਿੱਖਾਂ ਦੇ ਇਮੀਗ੍ਰੇਸ਼ਨ ਕੇਸ ਮਜ਼ਬੂਤ ਕਰਨ ਵਾਸਤੇ ਅਕਾਲੀ ਦਲ (ਮਾਨ) ਵਲੋਂ ਦਿੱਤੀ ਜਾਂਦੀ ਚਿੱਠੀ ਬਾਰੇ ਬੀਤੇ ਦਿਨਾਂ ਤੋਂ ਚਰਚਾ ਇਸ ਕਰਕੇ ਵੱਧ ਹੋਈ ਹੈ, ...

ਪੂਰੀ ਖ਼ਬਰ »

ਲੋਕ ਸਭਾ 'ਚ ਮਨੁੱਖੀ ਹੱਕਾਂ ਦੀ ਰਾਖੀ ਬਾਰੇ ਸੋਧ ਬਿੱਲ ਪਾਸ

ਨਵੀਂ ਦਿੱਲੀ, 19 ਜੁਲਾਈ (ਉਪਮਾ ਡਾਗਾ ਪਾਰਥ)-ਵਿਰੋਧੀ ਧਿਰਾਂ ਦੇ ਸਖ਼ਤ ਇਤਰਾਜ਼ਾਂ ਅਤੇ ਹੰਗਾਮਿਆਂ ਦੇ ਬਾਵਜੂਦ ਲੋਕ ਸਭਾ 'ਚ ਮਨੁੱਖੀ ਹੱਕਾਂ ਦੀ ਰਾਖੀ ਬਾਰੇ ਸੋਧ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ | ਬਿੱਲ ਦੇ ਪਾਸ ਹੋਣ ਤੋਂ ਬਾਅਦ ਕੇਂਦਰ ਕੋਲ ਰਾਜਾਂ ਅਤੇ ਕੇਂਦਰੀ ...

ਪੂਰੀ ਖ਼ਬਰ »

ਮਰੀਅਮ ਨਵਾਜ਼ ਿਖ਼ਲਾਫ਼ ਝੂਠੇ ਦਸਤਾਵੇਜ਼ਾਂ ਦਾ ਮਾਮਲਾ ਰੱਦ

ਅੰਮਿ੍ਤਸਰ, 19 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਭਿ੍ਸ਼ਟਾਚਾਰ ਵਿਰੋਧੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪੁੱਤਰੀ ਮਰੀਅਮ ਨਵਾਜ਼ ਿਖ਼ਲਾਫ਼ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ 'ਚ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਏਵਨਫੀਲਡ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ 600 ਕਰੋੜ ਦੀ ਹੈਰੋਇਨ ਬਰਾਮਦ

ਨਵੀਂ ਦਿੱਲੀ, 19 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਅਫ਼ਗਾਨਿਸਤਾਨ ਤੋਂ ਹੈਰੋਇਨ ਲਿਆ ਕੇ ਦਿੱਲੀ ਦੇ ਰਸਤੇ ਪੰਜਾਬ ਵਿਚ ਇਸ ਦੀ ਤਸਕਰੀ ਕਰਦੇ ਸਨ | ਹੈਰੋਇਨ ਨੂੰ 5 ਲਗਜ਼ਰੀ ਕਾਰਾਂ ...

ਪੂਰੀ ਖ਼ਬਰ »

ਨਸ਼ੇੜੀ ਵਲੋਂ ਪ੍ਰੇਮਿਕਾ ਨਾਲ ਮਿਲ ਕੇ ਮਾਂ ਦਾ ਕਤਲ

ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਭੰਗਾਲਾ (ਕਾਲੋਨੀ) ਵਿਖੇ ਤੜਕਸਾਰ ਇਕ ਨਸ਼ੇੜੀ ਪੱੁਤ ਨੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਆਪਣੀ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ | ਬਾਕੀ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨੇ ਮੌਕੇ 'ਤੇ ਹੀ ਦੋਵਾਂ ਨੂੰ ...

ਪੂਰੀ ਖ਼ਬਰ »

ਬਿਹਾਰ 'ਚ ਪਸ਼ੂ ਚੋਰੀ ਦੇ ਸ਼ੱਕ 'ਚ ਭੀੜ ਵਲੋਂ 3 ਦੀ ਕੁੱਟ-ਕੁੱਟ ਕੇ ਹੱਤਿਆ

ਛਪਰਾ, 19 ਜੁਲਾਈ (ਏਜੰਸੀ)- ਬਿਹਾਰ ਦੇ ਸਾਰਣ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਭੀੜ ਨੇ 3 ਲੋਕਾਂ ਦੀ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ | ਪੁਲਿਸ ਸੁਪਰਡੈਂਟ ਹਰ ਕਿਸ਼ੋਰ ਰਾਏ ਨੇ ਦੱਸਿਆ ਕਿ ਬਨੀਆਪੁਰ ਪੁਲਿਸ ਥਾਣੇ ਦੇ ਇਲਾਕੇ 'ਚ ਪੈਂਦੇ ...

ਪੂਰੀ ਖ਼ਬਰ »

5 ਅਧਿਕਾਰੀ ਮੁਅੱਤਲ 29 ਗਿ੍ਫ਼ਤਾਰ

ਲਖਨਊ, 19 ਜੁਲਾਈ (ਏਜੰਸੀ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯ ਨਾਥ ਨੇ ਸੋਨਭੱਦਰ 'ਚ ਹੋਏ ਹੱਤਿਆ ਕਾਂਡ 'ਚ ਇਨਸਾਫ਼ ਦਾ ਯਕੀਨ ਦਿਵਾਉਂਦੇ ਹੋਏ ਕਿਹਾ ਹੈ ਕਿ ਮਾਮਲੇ 'ਚ ਐਸ.ਡੀ.ਐਮ. ਤੇ 4 ਪੁਲਿਸ ਮੁਲਾਜ਼ਮਾਂ ਸਮੇਤ ਸਰਕਲ ਅਧਿਕਾਰੀ ਨੂੰ ਮੁਅੱਤਲ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਪੀ.ਡੀ.ਪੀ. ਆਗੂ ਦੇ ਨਿੱਜੀ ਸੁਰੱਖਿਆ ਅਧਿਕਾਰੀ ਦੀ ਅੱਤਵਾਦੀਆਂ ਵਲੋਂ ਹੱਤਿਆ

ਸ੍ਰੀਨਗਰ, 19 ਜੁਲਾਈ (ਏਜੰਸੀ)- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਅੱਜ ਸੂਬੇ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੇ ਚਚੇਰੇ ਭਰਾ ਅਤੇ ਪੀ.ਡੀ.ਪੀ. ਦੇ ਸੀਨੀਅਰ ਨੇਤਾ ਸੱਜਾਦ ਮੁਫਤੀ ਦੇ ਸੁਰੱਖਿਆ ਗਾਰਡ ਦੀ ਨੇੜੇ ਤੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਅੱਤਵਾਦੀਆਂ ਨੇ ਪੀ.ਡੀ.ਪੀ. ਨੇਤਾ ਦੇ ਸੁਰੱਖਿਆ ਮੁਲਾਜ਼ਮ ਫਾਰੂਕ ਅਹਿਮਦ 'ਤੇ ਉਸ ਸਮੇਂ ਗੋਲੀ ਚਲਾਈ, ਜਦੋਂ ਉਹ ਬਿਜਬਹਾੜਾ ਵਿਖੇ ਇਕ ਮਸਜਿਦ ਬਾਹਰ ਖੜ੍ਹਾ ਸੀ, ਕਿਉਂਕਿ ਸੱਜਾਦ ਮੁਫ਼ਤੀ ਅੰਦਰ ਨਮਾਜ਼ ਅਦਾ ਕਰਨ ਗਿਆ ਹੋਇਆ ਸੀ | ਪੁਲਿਸ ਨੇ ਮੌਕੇ 'ਤੇ ਵੇਖਣ ਵਾਲਿਆਂ ਦੇ ਹਵਾਲੇ ਨਾਲ ਦੱਸਿਆ ਕਿ 2 ਅੱਤਵਾਦੀਆਂ ਨੇ ਸੁਰੱਖਿਆ ਗਾਰਡ ਤੋਂ ਉਸ ਦੀ ਰਾਈਫਲ ਖੋਹਣ ਦੀ ਕੋਸ਼ਿਸ਼ ਦੌਰਾਨ ਉਸ ਨੂੰ ਨੇੜੇ ਤੋਂ ਗੋਲੀਆਂ ਮਾਰ ਕੇ ਮਾਰ ਦਿੱਤਾ |


ਖ਼ਬਰ ਸ਼ੇਅਰ ਕਰੋ

ਭਾਰਤ ਦੀ ਜਾਧਵ ਨੂੰ ਰਿਹਾਅ ਕਰਨ ਦੀ ਅਪੀਲ ਸਵੀਕਾਰ ਨਹੀਂ-ਪਾਕਿ

ਕੂਟਨੀਤਕ ਮਦਦ ਮੁਹੱਈਆ ਕਰਵਾਈ ਜਾਵੇਗੀ ਅੰਮਿ੍ਤਸਰ, 19 ਜੁਲਾਈ (ਸੁਰਿੰਦਰ ਕੋਛੜ)-ਨੀਦਰਲੈਂਡ ਦੇ ਸ਼ਹਿਰ ਹੇਗ ਸਥਿਤ ਕੌਮਾਂਤਰੀ ਨਿਆਂ ਅਦਾਲਤ (ਆਈ. ਸੀ. ਜੇ.) ਦੇ ਫ਼ੈਸਲੇ ਤੋਂ ਬਾਅਦ ਜਾਸੂਸੀ ਦੇ ਕਥਿਤ ਦੋਸ਼ 'ਚ ਪਾਕਿਸਤਾਨੀ ਜੇਲ੍ਹ 'ਚ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ ...

ਪੂਰੀ ਖ਼ਬਰ »

ਐਨ.ਏ.ਬੀ. ਵਲੋਂ ਜ਼ਰਦਾਰੀ ਿਖ਼ਲਾਫ਼ ਭਿ੍ਸ਼ਟਾਚਾਰ ਦਾ ਨਵਾਂ ਮਾਮਲਾ ਦਰਜ

ਇਸਲਾਮਾਬਾਦ, 19 ਜੁਲਾਈ (ਏਜੰਸੀ)- ਪਾਕਿਸਤਾਨ ਦੀ ਭਿ੍ਸ਼ਟਾਚਾਰ ਰੋਕੂ ਸੰਸਥਾ ਵਲੋਂ ਅੱਜ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਿਖ਼ਲਾਫ਼ ਅਰਬਾਂ ਰੁਪਏ ਦੇ ਘੁਟਾਲੇ 'ਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਭਿ੍ਸ਼ਟਾਚਾਰ ਦਾ ਨਵਾਂ ਮਾਮਲਾ ਦਰਜ ਕੀਤਾ ਹੈ | ਰਾਸ਼ਟਰੀ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੇ ਭਾਸ਼ਨ ਲਈ ਮੋਦੀ ਨੇ ਜਨਤਾ ਤੋਂ ਮੰਗੇ ਸੁਝਾਅ

ਨਵੀਂ ਦਿੱਲੀ, 19 ਜੁਲਾਈ (ਉਪਮਾ ਡਾਗਾ ਪਾਰਥ)-ਲੋਕ ਸਭਾ ਚੋਣਾਂ 'ਚ ਵੱਡਾ ਫ਼ਤਵਾ ਲੈ ਕੇ ਜਿੱਤ ਹਾਸਲ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੂਜੇ ਕਾਰਜਕਾਲ ਦੇ ਸੁਤੰਤਰਤਾ ਦਿਵਸ ਮੌਕੇ ਦਿੱਤੇ ਜਾਣ ਵਾਲੇ ਭਾਸ਼ਨ ਨੂੰ ਵਿਸ਼ੇਸ਼ ਬਣਾਉਣ ਲਈ ਲੋਕਾਂ ਤੋਂ ...

ਪੂਰੀ ਖ਼ਬਰ »

ਸੰਸਦ ਦਾ ਇਜਲਾਸ 2 ਅਗਸਤ ਤੱਕ ਵਧਾਉਣ ਦੀ ਸੰਭਾਵਨਾ

ਨਵੀਂ ਦਿੱਲੀ, 19 ਜੁਲਾਈ (ਪੀ.ਟੀ.ਆਈ.)-ਲਟਕਦੇ ਬਿੱਲਾਂ ਨੂੰ ਪੂਰਾ ਕਰਨ ਲਈ ਸੰਸਦ ਦੇ ਜਾਰੀ ਇਜਲਾਸ ਨੂੰ ਸਰਕਾਰ ਵਲੋਂ ਅੱਗੇ ਵਧਾਉਣ ਦੀ ਸੰਭਾਵਨਾ ਹੈ | ਸੰਸਦ ਦਾ ਚੱਲ ਰਿਹਾ ਇਜਲਾਸ 26 ਜੁਲਾਈ ਨੂੰ ਸਮਾਪਤ ਹੋਣ ਵਾਲਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ 2 ਅਗਸਤ ਤੱਕ ...

ਪੂਰੀ ਖ਼ਬਰ »

ਪਾਕਿ ਦਾ ਨਵਾਂ ਰਿਕਾਰਡ : ਪਹਿਲੀ ਵਾਰ ਸਾਬਕਾ ਰਾਸ਼ਟਰਪਤੀ ਤੇ 2 ਸਾਬਕਾ ਪ੍ਰਧਾਨ ਮੰਤਰੀ ਇਕੱਠੇ ਜੇਲ੍ਹ 'ਚ

ਇਸਲਾਮਾਬਾਦ, 19 ਜੁਲਾਈ (ਏਜੰਸੀ)- ਪਾਕਿਸਤਾਨ 'ਚ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਦੀ ਗਿ੍ਫ਼ਤਾਰੀ ਨਾਲ ਇਕ ਅਨੋਖਾ ਰਿਕਾਰਡ ਬਣ ਗਿਆ | ਦੇਸ਼ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਇਸ ਦੇ ਦੋ ਸਾਬਕਾ ਪ੍ਰਧਾਨ ਮੰਤਰੀ ਤੇ ਇਕ ਸਾਬਕਾ ਰਾਸ਼ਟਰਪਤੀ ...

ਪੂਰੀ ਖ਼ਬਰ »

ਹਵਾਈ ਖੇਤਰ ਬੰਦ ਕਰਨ ਨਾਲ ਪਾਕਿ ਨੂੰ ਹੋਇਆ 8 ਅਰਬ ਤੋਂ ਵੱਧ ਦਾ ਨੁਕਸਾਨ

ਅੰਮਿ੍ਤਸਰ, 19 ਜੁਲਾਈ (ਸੁਰਿੰਦਰ ਕੋਛੜ)-ਫ਼ਰਵਰੀ ਮਹੀਨੇ 'ਚ ਬਾਲਾਕੋਟ 'ਤੇ ਭਾਰਤ ਵਲੋਂ ਕੀਤੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵਲੋਂ ਆਪਣੇ ਹਵਾਈ ਖੇਤਰ ਬੰਦ ਕਰਨ ਕਰਕੇ ਪਾਕਿ ਨੂੰ 8 ਅਰਬ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ | ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ...

ਪੂਰੀ ਖ਼ਬਰ »

ਐਨ.ਏ.ਬੀ. ਨੂੰ ਮਿਲਿਆ ਸਾਬਕਾ ਪ੍ਰਧਾਨ ਮੰਤਰੀ ਅੱਬਾਸੀ ਦਾ 13 ਦਿਨ ਦਾ ਰਿਮਾਂਡ

ਇਸਲਾਮਾਬਾਦ, 19 ਜੁਲਾਈ (ਏਜੰਸੀ)- ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਦੇਸ਼ ਦੀ ਭਿ੍ਸ਼ਟਾਚਾਰ ਰੋਕੂ ਬਿਊਰੋ (ਐਨ.ਏ.ਬੀ.) ਨੂੰ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਤੋਂ ਪੁੱਛਗਿੱਛ ਕਰਨ ਲਈ 13 ਦਿਨ ਦਾ ਰਿਮਾਂਡ ਦੇ ਦਿੱਤੀ ਹੈ | ਜ਼ਿਕਰਯੋਗ ਹੈ ਕਿ ਅਗਸਤ 2017 ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX