ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਪਹਿਲਾ ਸਫ਼ਾ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦਿਹਾਂਤ

• ਅੰਤਿਮ ਸੰਸਕਾਰ ਅੱਜ • ਕਪੂਰਥਲਾ 'ਚ ਹੋਇਆ ਸੀ ਜਨਮ • ਦਿੱਲੀ ਸਰਕਾਰ ਵਲੋਂ 2 ਦਿਨਾ ਸੋਗ ਦਾ ਐਲਾਨ ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਦਿੱਲੀ ਕਾਂਗਰਸ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਦਾ ਅੱਜ ਦਿਹਾਂਤ ਹੋ ਗਿਆ | 81 ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪ੍ਰਵਾਨ

ਬਿਜਲੀ ਮੰਤਰਾਲਾ ਮੁੱਖ ਮੰਤਰੀ ਆਪਣੇ ਕੋਲ ਹੀ ਰੱਖਣਗੇ ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ ਵੀ. ਪੀ. ਐਸ. ਬਦਨੌਰ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ...

ਪੂਰੀ ਖ਼ਬਰ »

ਪੱਛਮੀ ਬੰਗਾਲ ਸਮੇਤ 4 ਰਾਜਾਂ 'ਚ ਨਵੇਂ ਰਾਜਪਾਲ ਨਿਯੁਕਤ

ਮੱਧ ਪ੍ਰਦੇਸ਼ ਤੇ ਬਿਹਾਰ ਦੇ ਰਾਜਪਾਲ ਦਾ ਤਬਾਦਲਾ ਨਵੀਂ ਦਿੱਲੀ, 20 ਜੁਲਾਈ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਨਿਚਰਵਾਰ ਨੂੰ ਕੁਝ ਰਾਜਾਂ ਦੇ ਨਵੇਂ ਰਾਜਪਾਲ ਨਿਯੁਕਤ ਕੀਤੇ ਅਤੇ ਕੁਝ ਦੀ ਬਦਲੀ ਕਰ ਦਿੱਤੀ ਹੈ | ਹੁਣ ਤੱਕ ਮੱਧ ਪ੍ਰਦੇਸ਼ ਦੀ ...

ਪੂਰੀ ਖ਼ਬਰ »

ਜਿਸ ਨੂੰ ਮੇਰਾ ਫ਼ੈਸਲਾ ਮਨਜ਼ੂਰ ਨਹੀਂ ਉਹ ਕੇਂਦਰ 'ਚ ਚਲਾ ਜਾਵੇ-ਕੈਪਟਨ

ਮੁੱਖ ਮੰਤਰੀ ਦਾ ਹਰਪ੍ਰੀਤ ਸਿੰਘ ਸਿੱਧੂ ਦੀ ਐਸ.ਟੀ.ਐਫ਼. ਮੁਖੀ ਵਜੋਂ ਮੁੜ ਨਿਯੁਕਤੀ ਵਿਰੁੱਧ ਬੇਚੈਨੀ 'ਤੇ ਪ੍ਰਤੀਕਰਮ ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)-ਅਨੁਸ਼ਾਸਨਹੀਣਤਾ ਦੇ ਵਿਰੁੱਧ ਸਖ਼ਤ ਚਿਤਾਵਨੀ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਪੀੜਤਾਂ ਨਾਲ ਮੁਲਾਕਾਤ ਤੋਂ ਬਾਅਦ ਪਿ੍ਯੰਕਾ ਦਾ ਧਰਨਾ ਸਮਾਪਤ

ਮਿਰਜ਼ਾਪੁਰ (ਉੱਤਰ ਪ੍ਰਦੇਸ਼), 20 ਜੁਲਾਈ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ, ਜਿਨ੍ਹਾਂ ਨੂੰ ਸੋਨਭੱਦਰ ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਿੰਸਕ ਝੜਪ 'ਚ 10 ਲੋਕ ਮਾਰੇ ਗਏ ਸਨ, ਜਾਣ ਸਮੇਂ ਮਿਰਜ਼ਾਪੁਰ 'ਚ ਰੋਕਿਆ ਗਿਆ ਸੀ, ਵਲੋਂ ਲਗਾਇਆ ਧਰਨਾ 26 ਘੰਟੇ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਦੀਆਂ ਰਿਆਸਤੀ ਸ਼ਹਿਰ ਕਪੂਰਥਲਾ ਨਾਲ ਯਾਦਾਂ ਹਮੇਸ਼ਾ ਜੁੜੀਆਂ ਰਹਿਣਗੀਆਂ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਰਿਆਸਤੀ ਸ਼ਹਿਰ ਕਪੂਰਥਲਾ ਨਾਲ ਬਹੁਤ ਹੀ ਗੂੜਾ ਸਬੰਧ ਰਿਹਾ ਹੈ | ਸ਼ਹਿਰ ਦੇ ਮੁਹੱਲਾ ਪਰਮਜੀਤ ਗੰਜ ਵਿਚ 31 ਮਾਰਚ, 1938 ਨੂੰ ਨਾਨਕੇ ਘਰ ਵਿਚ ਪੈਦਾ ਹੋਈ ਸ਼ੀਲਾ ਕਪੂਰ ਨੇ 6 ਮਹੀਨੇ ...

ਪੂਰੀ ਖ਼ਬਰ »

ਦਿੱਲੀ 'ਚ ਬਦਲਾਅ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ-ਰਾਸ਼ਟਰਪਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਨੇ ਟਵੀਟ ਕੀਤਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ | ਉਨ੍ਹਾਂ ਦਾ ਕਾਰਜਕਾਲ ...

ਪੂਰੀ ਖ਼ਬਰ »

ਸ਼ੀਲਾ ਦੀ ਕਸ਼ਿਤ ਦਾ ਦਿੱਲੀ ਦੇ ਵਿਕਾਸ 'ਚ ਅਹਿਮ ਯੋਗਦਾਨ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਨੇ ਟਵੀਟ ਕੀਤਾ ਕਿ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਬਹੁਤ ਦੁਖੀ ਹਾਂ | ਉਹ ਬਹੁਤ ਹੀ ਮਿਲਣਸਾਰ ਸ਼ਖ਼ਸੀਅਤ ਸੀ | ਦਿੱਲੀ ਦੇ ਵਿਕਾਸ ਲਈ ਉਨ੍ਹਾਂ ਨੇ ...

ਪੂਰੀ ਖ਼ਬਰ »

ਕਾਂਗਰਸ ਦੀ ਪਿਆਰੀ ਬੇਟੀ ਸੀ-ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨੇ ਲਿਖਿਆ ਕਿ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਦੀ ਖ਼ਬਰ ਤੋਂ ਮੈਂ ਬੇਹੱਦ ਦੁਖੀ ਹਾਂ | ਉਹ ਕਾਂਗਰਸ ਦੀ ਇਕ ਪਿਆਰੀ ਬੇਟੀ ਸੀ, ਜਿਨ੍ਹਾਂ ਨਾਲ ...

ਪੂਰੀ ਖ਼ਬਰ »

ਦੇਸ਼ ਨੇ ਲੋਕ ਨੇਤਾ ਖੋਹ ਦਿੱਤਾ-ਡਾ: ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਦੇਸ਼ ਨੇ ਲੋਕ ਨੇਤਾ ਖੋਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ੀਲਾ ਨੂੰ ਦਿੱਲੀ ਦੇ ਵਿਕਾਸ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ |



ਖ਼ਬਰ ਸ਼ੇਅਰ ਕਰੋ

ਹਮੇਸ਼ਾ ਯਾਦ ਕਰਾਂਗੇ-ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ੀਲਾ ਦੀਕਸ਼ਿਤ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ | ਕੇਜਰੀਵਾਲ ਨੇ ਟਵੀਟ ਕੀਤਾ ਕਿ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਦੀ ਖ਼ਬਰ ਮਿਲਣ 'ਤੇ ਬੜਾ ਹੈਰਾਨ ਹਾਂ ਅਤੇ ਦੁਖੀ ਹਾਂ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਆਸਤ ਦੇ ਇਕ ਯੁੱਗ ਦਾ ਅੰਤ-ਕੈਪਟਨ

ਚੰਡੀਗੜ੍ਹ, (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਮੌਤ ਨਾਲ ਇਕ ਸਿਆਸੀ ਯੁੱਗ ਦਾ ਅੰਤ ਹੋ ਗਿਆ ਹੈ | ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਆਮ ਲੋਕਾਂ ਨਾਲ ਸਾਂਝ ਰੱਖਣ ਵਾਲੀ ਆਗੂ ਸੀ-ਬਾਦਲ

ਚੰਡੀਗੜ੍ਹ, (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਥੇ ਇਕ ਬਿਆਨ ਜਾਰੀ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ਼ੀਲਾ ...

ਪੂਰੀ ਖ਼ਬਰ »

ਦਿੱਲੀ ਨੂੰ ਹਰਿਆਲੀ ਭਰਪੂਰ ਬਣਾਇਆ-ਸੁਖਬੀਰ

ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਇਕ ਬਹੁਤ ਹੀ ਸ਼ਾਨਦਾਰ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਤਿੰਨ ਕਾਰਜਕਾਲਾਂ ਦੌਰਾਨ ਦਿੱਲੀ ਦਾ ਹੁਲੀਆ ਬਦਲ ਦਿੱਤਾ ਸੀ | ਉਨ੍ਹਾਂ ਕਿਹਾ ਕਿ ਸ੍ਰੀਮਤੀ ਦੀਕਸ਼ਿਤ ਨੇ ਦਿੱਲੀ ਦਾ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਘਾਟਾ ਪਿਆ-ਭੱਠਲ

ਖਨੌਰੀ, (ਰਾਜੇਸ਼ ਕੁਮਾਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਨਾਲ ਕਾਂਗਰਸ ...

ਪੂਰੀ ਖ਼ਬਰ »

-'ਅੰਸਾਰਉਲਾ' ਅੱਤਵਾਦ ਗਰੋਹ ਮਾਮਲਾ-

ਐਨ.ਆਈ.ਏ. ਵਲੋਂ ਤਾਮਿਲਨਾਡੂ 'ਚ ਛਾਪੇ

ਚੇਨਈ, 20 ਜੁਲਾਈ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ 'ਅੰਸਾਰਉਲਾ' ਅੱਤਵਾਦ ਮਡਿਊਲ ਮਾਮਲੇ ਸਬੰਧੀ ਜਾਂਚ ਦੇ ਹਿੱਸੇ ਵਜੋਂ ਤਾਮਿਲਨਾਡੂ 'ਚ 14 ਟਿਕਾਣਿਆਂ 'ਤੇ ਛਾਪੇ ਮਾਰੇ ਗਏ | ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ 'ਚ ਸਾਊਦੀ ਅਰਬ ਤੋਂ ਡਿਪੋਰਟ ਕੀਤੇ ਜਾਣ ...

ਪੂਰੀ ਖ਼ਬਰ »

ਪੁਣੇ-ਸੋਲਾਪੁਰ ਹਾਈਵੇ 'ਤੇ ਸੜਕ ਹਾਦਸਾ-9 ਵਿਦਿਆਰਥੀਆਂ ਦੀ ਮੌਤ

ਪੁਣੇ, 20 ਜੁਲਾਈ (ਏਜੰਸੀ)- ਦੇਰ ਰਾਤ 1.30 ਵਜੇ ਪੁਣੇ-ਸੋਲਾਪੁਰ ਹਾਈਵੇ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ 9 ਵਿਦਿਆਰਥੀਆਂ ਦੀ ਮੌਤ ਹੋ ਗਈ | ਪੁਲਿਸ ਮੁਤਾਬਿਕ ਹਾਦਸਾ ਕਦਮਵਾਕ ਬਸਤੀ ਨੇੜੇ ਹੋਇਆ ਅਤੇ ਮਰਨ ਵਾਲਿਆਂ 'ਚ ਸਭ ਦੀ ਉਮਰ 19 ਤੋਂ 23 ਸਾਲ ਦੇ ਵਿਚ ਹੈ | ਸਾਰੇ ਇਕ ਹੀ ...

ਪੂਰੀ ਖ਼ਬਰ »

ਹੁਣ ਤੱਕ 2.5 ਲੱਖ ਸ਼ਰਧਾਲੂਆਂ ਨੇ ਕੀਤੇ ਪਵਿੱਤਰ ਅਮਰਨਾਥ ਗੁਫ਼ਾ ਦੇ ਦਰਸ਼ਨ

ਸ੍ਰੀਨਗਰ, 20 ਜੁਲਾਈ (ਮਨਜੀਤ ਸਿੰਘ)- ਅਮਰਨਾਥ ਯਾਤਰਾ ਦੇ 19ਵੇਂ ਦਿਨ ਤੱਕ ਰਿਕਾਰਡ 2.5 ਲੱਖ ਸ਼ਰਧਾਲੂ ਪਵਿੱਤਰ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ | ਯਾਤਰਾ ਕੰਟਰੋਲ ਰੂਮ ਦੇ ਬੁਲਾਰੇ ਅਨੁਸਾਰ ਪਹਿਲਗਾਮ ਤੇ ਬਾਲਟਾਲ ਦੇ ਦੋਵੇਂ ਰਵਾਇਤੀ ਮਾਰਗਾਂ ਰਾਹੀਂ ਯਾਤਰਾ ਜਾਰੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX