ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਕਪੂਰਥਲਾ / ਫਗਵਾੜਾ

ਨਡਾਲਾ ਦੇ ਸੇਵਾ ਕੇਂਦਰਾਂ 'ਚ ਲੱਗਿਆ ਮੇਲਾ, ਰਸੋਈ ਕਾਰਡ ਬਣਾਉਣ ਦੇ ਨਾਂਅ 'ਤੇ ਧੜਾਧੜ ਭਰੇ ਜਾ ਰਹੇ ਨੇ ਫ਼ਾਰਮ

ਨਡਾਲਾ, 20 ਜੁਲਾਈ (ਮਾਨ)- ਇਹਨੀਂ ਦਿਨਾਂ ਪਿੰਡਾਂ ਤੇ ਕਸਬਿਆਂ 'ਚ ਬਣੇ ਸੇਵਾ ਕੇਂਦਰਾਂ 'ਚ ਔਰਤਾਂ ਦੀਆਂ ਲਾਈਨਾਂ ਲੱਗ ਰਹੀਆਂ ਹਨ | ਸੇਵਾ ਕੇਂਦਰਾਂ 'ਚ ਔਰਤਾਂ ਲਈ ਰਸੋਈ ਕਾਰਡਾਂ ਦੇ ਨਾਂਅ 'ਤੇ ਧੜਾਧੜ ਫਾਰਮ ਭਰੇ ਜਾ ਰਹੇ ਹਨ | ਇਸ ਬਾਰੇ ਸਰਕਾਰੀ ਤੌਰ 'ਤੇ ਕੋਈ ਪੁਸ਼ਟੀ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ

ਕਪੂਰਥਲਾ, 20 ਜੁਲਾਈ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਕਥਿਤ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਜਨੀ ਬਾਲਾ ਵਾਸੀ ਲਾਹੌਰੀ ਗੇਟ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਮਿਲਟਰੀ ਰੰਗ ਦੀ ਵਰਦੀ ਤੇ ਗੱਡੀਆਂ ਦੀ ਵਰਤੋਂ 'ਤੇ ਪਾਬੰਦੀ

ਕਪੂਰਥਲਾ, 20 ਜੁਲਾਈ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਭਾਰਤੀ ਫ਼ੌਜ ਨੂੰ ਛੱਡ ਕੇ ਕਿਸੇ ਵੀ ਵਿਅਕਤੀ ਦੇ ਜ਼ਿਲ੍ਹਾ ਕਪੂਰਥਲਾ ਅੰਦਰ ਮਿਲਟਰੀ ਰੰਗ ਦੀ ਵਰਦੀ ਤੇ ਮਿਲਟਰੀ ਰੰਗ ਦੀਆਂ ਗੱਡੀਆਂ ਦੀ ਵਰਤੋਂ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲਾ ਪਦਾਰਥ ਬਰਾਮਦ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ ਨਾਕੇਬੰਦੀ ਦੌਰਾਨ ਐਕਟੀਵਾ ਸਵਾਰ ਵਿਅਕਤੀ ਅਤੇ ਔਰਤ ਦੇ ਪਾਸੋਂ ਹੈਰੋਇਨ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸੇ ਦੌਰਾਨ ਇਕ ...

ਪੂਰੀ ਖ਼ਬਰ »

ਹੁਣ ਨਿਗਮ ਵਲੋਂ ਪਾਸ ਕੀਤੇ ਮਤੇ ਮਨਜ਼ੂਰੀ ਲਈ ਚੰਡੀਗੜ੍ਹ ਭੇਜਣ ਦੀ ਲੋੜ ਨਹੀਂ-ਮੇਅਰ ਅਰੁਣ ਖੋਸਲਾ

ਫਗਵਾੜਾ, 20 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਨਗਰ ਨਿਗਮਾਂ ਨੂੰ ਸਥਾਨਕ ਹਾਊਸ ਵਿਚ ਪਾਸ ਕੀਤੇ ਕਾਫ਼ੀ ਮਤੇ ਹੁਣ ਮਨਜ਼ੂਰੀ ਲਈ ਚੰਡੀਗੜ੍ਹ ਪ੍ਰਵਾਨਗੀ ਲਈ ਭੇਜਣ ਦੇ ਝੰਜਟ ਤੋਂ ਛੁਟਕਾਰਾ ਮਿਲਣ ਵਾਲਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਹਾਊਸ ਵਲੋਂ ਪਾਸ ਕੀਤੇ ਕਾਫ਼ੀ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਅਧਿਆਪਕ 'ਤੇ ਛੇੜਖ਼ਾਨੀ ਦੇ ਦੋਸ਼ ਤੋਂ ਬਾਅਦ ਹੰਗਾਮਾ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਦੇ ਆਦਰਸ਼ ਨਗਰ ਇਲਾਕੇ ਵਿਚ ਅੱਜ ਇਕ ਨਿੱਜੀ ਸਕੂਲ ਵਿਚ ਇਕ ਵਿਦਿਆਰਥਣ ਦੇ ਨਾਲ ਅਧਿਆਪਕ ਵਲੋਂ ਕੀਤੀ ਗਈ ਛੇੜਛਾੜ ਨੂੰ ਲੈ ਕੇ ਲੋਕਾਂ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ | ਮਾਹੌਲ ਨੂੰ ਦੇਖਦੇ ਹੋਏ ਭਾਰੀ ਪੁਲਿਸ ਫੋਰਸ ...

ਪੂਰੀ ਖ਼ਬਰ »

ਗਊਸ਼ਾਲਾ ਰੋਡ ਤੇ ਬਾਂਸਾ ਵਾਲਾ ਬਾਜ਼ਾਰ ਦੀਆਂ ਦੁਕਾਨਾਂ 'ਤੇ ਹੋਈ ਛਾਪੇਮਾਰੀ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਦੇ ਪ੍ਰਮੁੱਖ ਬਾਜ਼ਾਰਾਂ ਦੇ ਵਿਚ ਇਕ ਪ੍ਰਸਿੱਧ ਕੰਪਨੀ ਲੈਕਮੇ ਦਾ ਡੁਪਲੀਕੇਟ ਸਮਾਨ ਵੇਚਣ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਪੁਲਿਸ ਨੇ ਵੱਡੀ ਗਿਣਤੀ ਵਿਚ ਡੁਪਲੀਕੇਟ ਸਾਮਾਨ ਜ਼ਬਤ ਕਰਕੇ ਦੁਕਾਨ ਮਾਲਕਾਂ ਦੇ ...

ਪੂਰੀ ਖ਼ਬਰ »

ਸੀਵਰੇਜ ਤੇ ਵਾਟਰ ਸਪਲਾਈ ਦੀ ਮੰਗ ਨੂੰ ਲੈ ਕੇ ਸੁਖਚੈਨ ਨਗਰ ਦੇ ਵਸਨੀਕਾਂ ਨੇ ਦਿੱਤਾ ਮਾਨ ਨੂੰ ਮੰਗ ਪੱਤਰ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਯੂਥ ਕਲੱਬ ਸੁਖਚੈਨ ਨਗਰ ਫਗਵਾੜਾ ਵਲੋਂ ਵਾਰਡ ਨੰ. 7 ਅਧੀਨ ਆਉਂਦੇ ਉਨ੍ਹਾਂ ਦੇ ਮੁਹੱਲੇ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਪਾਉਣ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ...

ਪੂਰੀ ਖ਼ਬਰ »

ਪਿੰਡ ਜਗਪਾਲਪੁਰ ਵਿਖੇ 52 ਲੋੜਵੰਦਾਂ ਨੂੰ ਕੀਤੀ ਰਸੋਈ ਗੈਸ ਸਲੰਡਰਾਂ ਦੀ ਵੰਡ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਭਾਰਤ ਸਰਕਾਰ ਦੀ ਉੱਜਵਲਾ ਯੋਜਨਾ ਤਹਿਤ ਅੱਜ ਪਿੰਡ ਜਗਪਾਲਪੁਰ ਵਿਖੇ ਲੀਡਜ਼ ਇੰਡੇਨ ਕੰਪਨੀ ਭੁੱਲਾਰਾਈ ਰੋਡ ਫਗਵਾੜਾ ਦੇ ਸਹਿਯੋਗ ਨਾਲ 52 ਰਸੋਈ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਭਾਜਪਾ ਜ਼ਿਲ੍ਹਾ ਕਪੂਰਥਲਾ ਦੇ ਜਨਰਲ ...

ਪੂਰੀ ਖ਼ਬਰ »

ਭਾਣੋ ਲੰਗਾ ਵਿਖੇ ਗਰਾਮ ਪੰਚਾਇਤ ਤੇ ਵਿਕਾਸ ਕਮੇਟੀ ਵਲੋਂ ਟਾਈਲਾਂ ਬਣਾਉਣ ਲਈ ਲਾਈ ਮਸ਼ੀਨ ਦਾ ਉਦਘਾਟਨ

ਹੁਸੈਨਪੁਰ, 20 ਜੁਲਾਈ (ਸੋਢੀ)- ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿਚ ਪਿੰਡ ਵਾਸੀਆਂ, ਦਾਨੀ ਸੱਜਣਾਂ ਅਤੇ ਪ੍ਰਵਾਸੀ ਭਾਰਤੀਆਂ ਵਲੋਂ ਪਾਇਆ ਜਾ ਰਿਹਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਹ ਸ਼ਬਦ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਦੀ ਯਾਦ ਨੂੰ ਸਮਰਪਿਤ 14ਵਾਂ ਛਿੰਝ ਮੇਲਾ ਸਮਾਪਤ

ਤਲਵੰਡੀ ਚੌਧਰੀਆਂ, 20 ਜੁਲਾਈ (ਪਰਸਨ ਲਾਲ ਭੋਲਾ)- ਬਾਬਾ ਸੁਖਜੀਤ ਸਿੰਘ ਜੋਗੀ ਵਲੋਂ ਬਾਬਾ ਸ਼ਾਹ ਹੁਸੈਨ ਦੀ ਯਾਦ ਨੂੰ ਸਮਰਪਿਤ 14ਵੇਂ ਛਿੰਝ ਮੇਲੇ 'ਤੇ ਰਾਸ਼ਟਰੀ ਪੱਧਰ ਗੱਦੇ ਦੀਆਂ ਕੁਸ਼ਤੀਆਂ ਅੰਤਰਰਾਸ਼ਟਰੀ ਪਹਿਲਵਾਨ ਐਸ.ਪੀ. ਜਗਜੀਤ ਸਿੰਘ ਸਰੋਆ ਸੰਚਾਲਕ ਜਗਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਨੇ ਦਾਨੀ ਸੱਜਣਾਂ ਨੂੰ ਕੀਤਾ ਸਨਮਾਨਿਤ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਗੁਰੂ ਰਵਿਦਾਸ ਦਾ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ.ਟੀ. ਰੋਡ ਚੱਕ ਹਕੀਮ ਵਿਖੇ ਸੰਗਤਾਂ ਦੇ ਲੰਗਰ ਛਕਣ ਵਾਸਤੇ ਡਾ: ਧਲਵਿੰਦਰ ਰਾਏ, ਅਸ਼ੋਕ ਭਾਟੀਆ, ਇੰਦਰਜੀਤ, ਡਾ: ...

ਪੂਰੀ ਖ਼ਬਰ »

ਸਿਖਿਆਰਥੀ ਨੌਕਰੀਆਂ ਮਗਰ ਭੱਜਣ ਦੀ ਬਜਾਏ ਸਵੈ ਰੁਜ਼ਗਾਰ ਦੇ ਧੰਦੇ ਅਪਣਾਉਣ-ਚੱਕਰਵਰਤੀ

ਕਪੂਰਥਲਾ, 20 ਜੁਲਾਈ (ਵਿ.ਪ੍ਰ.)- ਪੇਂਡੂ ਖੇਤਰ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਰਹੇ ਪੰਜਾਬ ਨੈਸ਼ਨਲ ਬੈਂਕ ਦੇ ਰੂਰਲ ਸੈਲਫ਼ ਇੰਪਲਾਈਜ਼ ਟਰੇਨਿੰਗ ਇੰਸਟੀਚਿਊਟ ਵਲੋਂ ਅੱਜ ਵੁਮੈਨ ਟੇਲਰ ਐਾਡ ਕੰਪਿਊਟਰ ਅਕਾਉਂਟਿੰਗ ਦੀ ਸਿਖਲਾਈ ...

ਪੂਰੀ ਖ਼ਬਰ »

ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਸੁਲਤਾਨਪੁਰ ਲੋਧੀ ਪੁੱਜਣ 'ਤੇ ਸਨਮਾਨ

ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਆ ਕੇ ਵੱਡੀ ਖ਼ੁਸ਼ੀ ਮਿਲੀ ਹੈ ਤੇ ਅੱਜ ਜਦੋਂ ਪੂਰਾ ਸੰਸਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਦੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਬੀ.ਏ. ਸਮੈਸਟਰ ਛੇਵਾਂ ਦੇ ਨਤੀਜੇ 'ਚੋਂ ਮੱਲਾਂ ਮਾਰੀਆਂ

ਸੁਲਤਾਨਪੁਰ ਲੋਧੀ, 20 ਜੁਲਾਈ (ਹੈਪੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਏ. ਸਮੈਸਟਰ ਛੇਵਾਂ ਦੇ ਐਲਾਨੇ ਨਤੀਜੇ 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਹਰਜੀਤਪਾਲ ਸਿੰਘ ਨੇ 1745 ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਤੀਸਰਾ ਕਰਨੈਲ ਸਿੰਘ ਨਿੱਜਰ ਯਾਦਗਾਰੀ ਪੁਰਸਕਾਰ ਡਾ: ਰਾਮ ਮੂਰਤੀ ਮਿਲੇਗਾ ਅੱਜ

ਕਾਲਾ ਸੰਘਿਆਂ, 20 ਜੁਲਾਈ (ਸੰਘਾ) - ਸਾਹਿਤ ਸਭਾ ਨਿਜਰਾਂ ਵਲੋਂ 21 ਜੁਲਾਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪਿੰਡ ਗੋਨਾ ਵਿਖੇ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤੀਸਰਾ ਕਰਨੈਲ ਸਿੰਘ ਨਿੱਜਰ ਯਾਦਗਾਰੀ ਪੁਰਸਕਾਰ ਡਾ. ਰਾਮ ਮੂਰਤੀ ਨੂੰ ਪ੍ਰਦਾਨ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ 23 ਨੂੰ ਧਰਨਾ

ਸੁਲਤਾਨਪੁਰ ਲੋਧੀ, 20 ਜੁਲਾਈ (ਹੈਪੀ, ਥਿੰਦ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਰੇਂਜ ਕਪੂਰਥਲਾ ਦੇ ਸਮੂਹ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਡਵੀਜ਼ਨ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਰਕਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ

ਤਲਵੰਡੀ ਚੌਧਰੀਆਂ, 20 ਮਾਰਚ (ਪਰਸਨ ਲਾਲ ਭੋਲਾ)- ਸਰਕਾਰ ਦੇ 15 ਦਿਨਾਂ ਵਿਚ ਛੱਪੜ ਸਾਫ਼ ਕਰਨ ਦੇ ਵਾਅਦਿਆਂ ਦੀ ਫੂਕ ਉਸ ਸਮੇਂ ਨਿਕਲ ਗਈ ਜਦੋਂ ਪਿੰਡ ਤਲਵੰਡੀ ਚੌਧਰੀਆਂ ਵਿਚ ਛੱਪੜਾਂ ਉੱਪਰ ਕੀਤੇ ਗਏ ਨਜਾਇਜ਼ ਕਬਜ਼ਿਆਂ ਕਾਰਨ ਪਈ ਮੋਹਲੇਧਾਰ ਬਾਰਸ਼ ਦਾ ਪਾਣੀ ਤਲਵੰਡੀ ...

ਪੂਰੀ ਖ਼ਬਰ »

ਅਧਿਆਪਕ ਵਲੋਂ 8ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ

ਸੁਲਤਾਨਪੁਰ ਲੋਧੀ, 20 ਜੁਲਾਈ (ਪੱਤਰ ਪ੍ਰੇਰਕਾਂ ਰਾਹੀ)- ਸਰਕਾਰੀ ਮਿਡਲ ਸਕੂਲ ਤੋਤੀ ਦੇ ਇਕ ਅਧਿਆਪਕ ਵਲੋਂ 'ਪੈਸਕੋ ਐਕਟ' ਦੀਆਂ ਧੱਜੀਆਂ ਉਡਾਉਂਦਿਆਂ ਹੋਇਆ 8ਵੀਂ ਕਲਾਸ ਦੇ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਸੁਲਤਾਨਪੁਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਕਪੂਰਥਲਾ, 20 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ਣ ਸੁਰਿੰਦਰ ਕੌਰ ਵਾਸੀ ਵਿਲਾ ਕੋਠੀ ਦੇ ਘਰ ਛਾਪੇਮਾਰੀ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ

ਸੁਲਤਾਨਪੁਰ ਲੋਧੀ, 20 ਜੁਲਾਈ (ਥਿੰਦ, ਹੈਪੀ)- ਪੰਜਾਬ ਨੰਬਰਦਾਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਚ ਪ੍ਰਧਾਨ ਮਾਸਟਰ ਰਣਜੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਸਤਨਾਮ ...

ਪੂਰੀ ਖ਼ਬਰ »

ਸੁਖਦੇਵ ਸਿੰਘ ਨੇ ਲਾਇਨਜ਼ ਕਲੱਬ ਡਾਇਮੰਡ ਬੰਦਗੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਬੇਗੋਵਾਲ, 20 ਜੁਲਾਈ (ਸੁਖਜਿੰਦਰ ਸਿੰਘ)- ਬੀਤੇ ਦਿਨ ਲਾਇਨਜ਼ ਕਲੱਬ ਬੇਗੋਵਾਲ ਵਿਚ ਡਾਇਮੰਡ ਬੰਦਗੀ ਦੀ ਇਕੱਤਰਤਾ ਪੰਜਾਬੀ ਢਾਬਾ ਸਰੂਪਵਾਲ ਵਿਖੇ ਹੋਈ ਜਿਸ ਵਿਚ ਸੁਖਦੇਵ ਸਿੰਘ ਨੇ ਬਤੌਰ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ | ਇਕੱਤਰ ਮੈਂਬਰਾਂ ਤੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਬਰਸਾਤਾਂ ਸਿਰ 'ਤੇ ਪਰ ਨਹੀਂ ਹੋਈ ਮਹਿਲਾਂਵਾਲੀ ਚੋਅ 'ਚ ਡਰੇਨ ਦੀ ਸਫ਼ਾਈ

ਪਾਂਸ਼ਟਾ, 20 ਜੁਲਾਈ (ਸਤਵੰਤ ਸਿੰਘ)- ਪੰਜਾਬ ਦੇ ਬੂਹੇ 'ਤੇ ਮਾਨਸੂਨ ਦੀ ਦਸਤਕ ਅਤੇ ਮਾਲਵੇ ਵਿਚ ਆਏ ਹੜ੍ਹਾਂ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਤਾਂ ਜਗਾ ਦਿੱਤਾ ਹੈ ਪਰ ਡਰੇਨ-ਵਿਭਾਗ ਸ਼ਾਇਦ ਅਜੇ ਵੀ ਸੁੱਤਾ ਪਿਆ ਹੈ ਜਿਸ ਦਾ ਸਬੂਤ ਸਥਾਨਕ ਮਹਿਲਾਂਵਾਲੀ ਚੋਅ ਦੀ ਡਰੇਨ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੀ ਟੀਮ ਦੂਜੇ ਸਥਾਨ 'ਤੇ ਰਹੀ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸਕੂਲ ਖੇਡਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਕਰਵਾਏ ਗਏ ਬਾਸਕਿਟਬਾਲ ਮੁਕਾਬਲੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸੈਨਪੁਰ, 20 ਜੁਲਾਈ (ਸੋਢੀ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਭੁਲਾਣਾ ਨੇ 12 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਚੌਕੀ ਭੁਲਾਣਾ ਦੇ ਇੰਚਾਰਜ ਰਮਨ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ 'ਚ ਵਾਤਾਵਰਨ ਨੂੰ ਸਾਫ਼ ਰੱਖਣ ਸਬੰਧੀ ਸਮਾਗਮ

ਸਿੱਧਵਾਂ ਦੋਨਾ, 20 ਜੁਲਾਈ (ਅਵਿਨਾਸ਼ ਸ਼ਰਮਾ)- ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਯੋਗ ਅਗਵਾਈ ਹੇਠ ਵਾਤਾਵਰਨ ਦੀ ਸਾਂਭ ਸੰਭਾਲ ਤੇ ਸੁਰੱਖਿਆ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾਂ ਛੇਵੀਂ, ਸਤਵੀਂ ...

ਪੂਰੀ ਖ਼ਬਰ »

ਚੇਅਰਮੈਨ ਮੋਹਨ ਲਾਲ ਸੂਦ ਨੇ ਸੰਤ ਨਿਰੰਜਣ ਦਾਸ ਤੋਂ ਲਿਆ ਆਸ਼ੀਰਵਾਦ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਨਵ ਨਿਯੁਕਤ ਚੇਅਰਮੈਨ ਮੋਹਨ ਲਾਲ ਸੂਦ (ਰਿਟਾ. ਨਿਗਰਾਨ ਇੰਜੀਨੀਅਰ ਪੀ. ਡਬਲਿਯੂ. ਡੀ.) ਨੇ ਅੱਜ ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ...

ਪੂਰੀ ਖ਼ਬਰ »

27ਵਾਂ ਸ਼ਸਤਰ ਮਾਰਚ 27 ਨੂੰ

ਕਾਲਾ ਸੰਘਿਆਂ, 20 ਜੁਲਾਈ (ਸੰਘਾ)- ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਭਾਈ ਗੁਰਦਿਆਲ ਸਿੰਘ ਲੱਖਪੁਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਪਿੰਡਾਂ 'ਚ ਲੜੀਵਾਰ ਢਾਡੀ ਦਰਬਾਰ ਕਰਵਾਏ ਜਾ ਰਹੇ ਹਨ | ਸਾਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX