ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਪਹਿਲਾ ਸਫ਼ਾ

ਅਲਵਿਦਾ ਸ਼ੀਲਾ ਦੀਕਸ਼ਿਤ-ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅਮਿਤ ਸ਼ਾਹ, ਸੋਨੀਆ ਗਾਂਧੀ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਦੀ ਸੂਰਤ-ਸੀਰਤ ਬਦਲਣ ਲਈ ਜਾਣੀ ਜਾਂਦੀ ਅਤੇ 3 ਵਾਰ ਰਾਸ਼ਟਰੀ ਰਾਜਧਾਨੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਿਤ ਦਾ ਅੱਜ ਦਿੱਲੀ ਦੇ ...

ਪੂਰੀ ਖ਼ਬਰ »

ਅਮਰੀਕਾ ਪੁੱਜੇ ਇਮਰਾਨ ਖ਼ਾਨ ਦਾ ਨਹੀਂ ਕੀਤਾ ਗਿਆ ਸਵਾਗਤ

• ਮੈਟਰੋ 'ਚ ਕਰਨਾ ਪਿਆ ਸਫ਼ਰ • ਟਰੰਪ ਨਾਲ ਮੁਲਾਕਾਤ ਅੱਜ ਵਾਸ਼ਿੰਗਟਨ, 21 ਜੁਲਾਈ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੇ ਤਿੰਨ ਦਿਨਾ ਪਹਿਲੇ ਅਧਿਕਾਰਕ ਦੌਰੇ 'ਤੇ ਅੱਜ ਐਤਵਾਰ ਅਮਰੀਕਾ ਪੁੱਜ ਗਏ ਹਨ | ਹਵਾਈ ਅੱਡੇ 'ਤੇ ਇਮਰਾਨ ਖ਼ਾਨ ਦੇ ...

ਪੂਰੀ ਖ਼ਬਰ »

ਪਾਕਿ 'ਚ ਦੋਹਰੇ ਹਮਲੇ 'ਚ 6 ਪੁਲਿਸ ਕਰਮੀਆਂ ਸਮੇਤ 9 ਮੌਤਾਂ

ਪਿਸ਼ਾਵਰ, 21 ਜੁਲਾਈ (ਏਜੰਸੀ)-ਪਾਕਿਸਤਾਨ 'ਚ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ 'ਚ ਹੋਏ ਦੋਹਰੇ ਹਮਲੇ 'ਚ 6 ਪੁਲਿਸ ਕਰਮੀਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 40 ਦੇ ਕਰੀਬ ਜ਼ਖ਼ਮੀ ਹੋ ਗਏ | ਜ਼ਿਲ੍ਹਾ ਪੁਲਿਸ ਮੁਖੀ ਸਲੀਮ ਰਿਆਜ਼ ਨੇ ਦੱਸਿਆ ਕਿ ਪਹਿਲੇ ਹਮਲੇ 'ਚ ਦੋ ...

ਪੂਰੀ ਖ਼ਬਰ »

ਮਾਮਲਾ 2700 ਕਰੋੜ ਦੀ ਹੈਰੋਇਨ ਬਰਾਮਦਗੀ ਦਾ

ਗੁਰਪਿੰਦਰ ਸਿੰਘ ਬੱਬਰ ਦੀ ਜੇਲ੍ਹ 'ਚ ਹਾਲਤ ਵਿਗੜੀ, ਹਸਪਤਾਲ 'ਚ ਮੌਤ

ਮੁੱਖ ਮੰਤਰੀ ਵਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਅੰਮਿ੍ਤਸਰ, 21 ਜੁਲਾਈ (ਗਗਨਦੀਪ ਸ਼ਰਮਾ)-ਕਸਟਮ ਵਿਭਾਗ ਵਲੋਂ ਇੰਟਾਗੇ੍ਰਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਵਿਖੇ ਇਕ ਟਰੱਕ 'ਚੋਂ ਲੂਣ ਦੀ ਖੇਪ ਦੇ ਨਾਲ ਆਈ 2700 ਕਰੋੜ ਰੁਪਏ ਦੀ (532 ਕਿੱਲੋ) ਹੈਰੋਇਨ ਬਰਾਮਦ ਹੋਣ ਦੇ ...

ਪੂਰੀ ਖ਼ਬਰ »

ਸਿੱਧੂ ਵਲੋਂ ਚੰਡੀਗੜ੍ਹ ਦੀ ਸਰਕਾਰੀ ਕੋਠੀ ਖ਼ਾਲੀ-ਅੰਮਿ੍ਤਸਰ ਪੁੱਜੇ

ਚੰਡੀਗੜ੍ਹ, 21 ਜੁਲਾਈ (ਬਿਊਰੋ ਚੀਫ਼)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਵਲੋਂ ਦਿੱਤਾ ਗਿਆ ਅਸਤੀਫ਼ਾ ਮੁੱਖ ਮੰਤਰੀ ਵਲੋਂ ਕੱਲ੍ਹ ਪ੍ਰਵਾਨ ਕਰ ਲਿਆ ਗਿਆ ਸੀ, ਵਲੋਂ ਅੱਜ ਦੁਪਹਿਰੇ ਆਪਣੇ ਮੰਤਰੀਆਂ ਵਾਲੇ ਸੈਕਟਰ 2 ਸਥਿਤ ਬੰਗਲੇ ਦਾ ...

ਪੂਰੀ ਖ਼ਬਰ »

ਤਸਲੀਮਾ ਨਸਰੀਨ ਨੂੰ ਭਾਰਤ 'ਚ ਇਕ ਸਾਲ ਹੋਰ ਰਹਿਣ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਵਿਵਾਦਤ ਬੰਗਲਾਦੇਸ਼ੀ ਲੇਖਿਕਾ ਤਸਲੀਮਾ ਨਸਰੀਨ ਨੂੰ ਭਾਰਤ 'ਚ ਇਕ ਸਾਲ ਹੋਰ ਰਹਿਣ ਦੀ ਇਜਾਜ਼ਤ ਮਿਲ ਗਈ ਹੈ | ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਜੁਲਾਈ 2020 ਤਕ ਉਸ ਦਾ ਵੀਜ਼ਾ ਪਰਮਿਟ ਇਕ ਸਾਲ ਹੋਰ ਵਧਾ ਦਿੱਤਾ ...

ਪੂਰੀ ਖ਼ਬਰ »

ਕਰਨਾਟਕ ਸੰਕਟ

ਕੁਮਾਰਸਵਾਮੀ ਦਾ ਸ਼ਕਤੀ ਪ੍ਰੀਖਣ ਅੱਜ

13 ਬਾਗ਼ੀ ਵਿਧਾਇਕ ਅੱਜ ਵਿਸ਼ਵਾਸ ਮੱਤ 'ਚ ਨਹੀਂ ਲੈਣਗੇ ਹਿੱਸਾ ਬੈਂਗਲੁਰੂ, 21 ਜੁਲਾਈ (ਏਜੰਸੀ)-ਕਰਨਾਟਕ ਦੀ ਕਾਂਗਰਸ-ਜੇ. ਡੀ. ਐਸ. ਗੱਠਜੋੜ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮੁੰਬਈ ਦੇ ਇਕ ਹੋਟਲ 'ਚ ਪਿਛਲੇ ਦੋ ਹਫ਼ਤਿਆਂ ਤੋਂ ਠਹਿਰੇ 13 ਬਾਗੀ ਵਿਧਾਇਕਾਂ ਨੇ ...

ਪੂਰੀ ਖ਼ਬਰ »

'ਪਿੰਡ ਬਾਬੇ ਨਾਨਕ ਦਾ' ਬਣਾਉਣ ਲਈ 70 ਏਕੜ ਜ਼ਮੀਨ ਦੀ ਚੋਣ

• ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਜਾਵੇਗਾ ਮੋਬਾਈਲ ਐਪ ਜਾਰੀ • ਪਾਰਕਿੰਗ ਤੇ ਲੰਗਰ ਲਗਾਉਣ ਲਈ 8 ਥਾਵਾਂ ਨਿਰਧਾਰਿਤ ਕੀਤੀਆਂ • ਸ਼ੋ੍ਰਮਣੀ ਕਮੇਟੀ, ਪੰਜਾਬ ਸਰਕਾਰ ਤੇ ਰੇਲਵੇ ਵਲੋਂ ਵੱਖ-ਵੱਖ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ...

ਪੂਰੀ ਖ਼ਬਰ »

ਝਾਰਖੰਡ 'ਚ ਟੂਣਾ ਕਰਨ ਦੇ ਸ਼ੱਕ 'ਚ ਪਤੀ-ਪਤਨੀ ਸਮੇਤ ਚਾਰ ਬਜ਼ੁਰਗਾਂ ਦੀ ਕੁੱਟ-ਕੁੱਟ ਕੇ ਹੱਤਿਆ

ਗੁਮਲਾ (ਝਾਰਖੰਡ), 21 ਜੁਲਾਈ (ਏਜੰਸੀ)- ਝਾਰਖੰਡ ਦੇ ਜ਼ਿਲ੍ਹਾ ਗੁਮਲਾ 'ਚ ਅਣਪਛਾਤੇ ਹਮਲਾਵਰਾਂ ਨੇ ਪਤੀ-ਪਤਨੀ ਸਮੇਤ 4 ਬਜ਼ੁਰਗਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਸਨਿਚਰਵਾਰ ਰਾਤ ਨੂੰ ਨਕਾਬਪੋਸ਼, ਜਿਨ੍ਹਾਂ ਦੀ ਗਿਣਤੀ 12 ਦੇ ਕਰੀਬ ਸੀ, ...

ਪੂਰੀ ਖ਼ਬਰ »

ਟੀ.ਐਮ.ਸੀ. ਨੇਤਾਵਾਂ ਨੂੰ ਭਾਜਪਾ 'ਚ ਸ਼ਾਮਿਲ ਹੋਣ ਲਈ ਧਮਕਾ ਰਹੀਆਂ ਕੇਂਦਰੀ ਏਜੰਸੀਆਂ-ਮਮਤਾ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੱੁਖ ਮੰਤਰੀ ਤੇ ਤਿ੍ਣਮੂਲ ਸੁਪਰੀਮੋ ਮਮਤਾ ਬੈਨਰਜੀ ਨੇ ਕੋਲਕਾਤਾ ਵਿਖੇ ਲੱਖਾਂ ਤਿ੍ਣਮੂਲ ਵਰਕਰਾਂ ਦੀ ਮੌਜੂਦਗੀ 'ਚ 25ਵੀਂ ਸ਼ਹੀਦ ਰੈਲੀ ਨੂੰ ਸੰਬੋਧਿਤ ਕਰਦਿਆਂ ਟੀ.ਐਮ.ਸੀ. ਿਖ਼ਲਾਫ਼ ਹੰਗਾਮਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਨੇੜੇ ਟੋਏ 'ਚ ਡੁੱਬਣ ਕਾਰਨ 3 ਸਕੇ ਭਰਾਵਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ 'ਚ ਇਕੋ ਪਰਿਵਾਰ ਦੇ 3 ਸਕੇ ਭਰਾਵਾਂ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਹਾਦਸੇ ਉਪਰੰਤ ਸਮੁੱਚੇ ਇਲਾਕੇ 'ਚ ਸੋਗ ...

ਪੂਰੀ ਖ਼ਬਰ »

ਅੱਜ ਦਾਗਿਆ ਜਾਵੇਗਾ ਚੰਦਰਯਾਨ-2

ਚੇਨਈ, 21 ਜੁਲਾਈ (ਏਜੰਸੀ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਦੱਸਿਆ ਕਿ ਚੰਦਰਯਾਨ-2 ਨੂੰ 22 ਜੁਲਾਈ ਨੂੰ ਦੁਪਹਿਰ 2 ਵੱਜ ਕੇ 43 ਮਿੰਟ 'ਤੇ ਦਾਿਗ਼ਆ ਜਾਵੇਗਾ | ਇਸ ਤੋਂ ਪਹਿਲਾਂ 15 ਜੁਲਾਈ ਨੂੰ ਤੜਕੇ 2 ਵੱਜ ਕੇ 51 ਮਿੰਟ 'ਤੇ ਇਸ ਨੂੰ ਪੁਲਾੜ 'ਚ ਦਾਗਿਆ ਜਾਣਾ ਸੀ ਪਰ ...

ਪੂਰੀ ਖ਼ਬਰ »

ਪਾਸਵਾਨ ਦੇ ਭਰਾ ਤੇ ਸੰਸਦ ਮੈਂਬਰ ਰਾਮ ਚੰਦਰ ਦਾ ਦਿਹਾਂਤ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਛੋਟੇ ਭਰਾ ਅਤੇ ਬਿਹਾਰ ਦੇ ਸਮਸਤੀਪੁਰਾ ਤੋਂ ਲੋਕ ਸਭਾ ਸੰਸਦ ਮੈਂਬਰ ਰਾਮ ਚੰਦਰ ਪਾਸਵਾਨ (57) ਦਾ ਐਤਵਾਰ ਨੂੰ ਦਿਹਾਂਤ ਹੋ ਗਿਆ | ਰਾਮ ਚੰਦਰ ਪਾਸਵਾਨ ਨੂੰ 11 ਜੁਲਾਈ ਨੂੰ ਦਿਲ ਦਾ ਦੌਰਾ ਪੈਣ 'ਤੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ | ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਿਕ ਦੁਪਹਿਰ ਤਕਰੀਬਨ 1.30 ਵਜੇ ਉਨ੍ਹਾਂ ਨੇ ਅੰਤਿਮ ਸਾਹ ਲਏ | ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਰਾਮ ਚੰਦਰ ਪਾਸਵਾਨ ਦੇ ਪਰਿਵਾਰ 'ਚ ਪਤਨੀ ਸੁਨੈਣਾ ਕੁਮਾਰ ਤੋਂ ਇਲਾਵਾ ਦੋ ਬੇਟੇ ਅਤੇ ਇਕ ਬੇਟੀ ਹੈ | ਪਾਰਟੀ ਨੇਤਾ ਚਿਰਾਗ ਪਾਸਵਾਨ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਪਟਨਾ ਵਿਖੇ ਕੀਤਾ ਜਾਵੇਗਾ | ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਨੇਤਾਵਾਂ ਨੇ ਰਾਮ ਚੰਦਰ ਪਾਸਵਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਜਨਤਾ ਦੇ ਨੇਤਾ ਅਤੇ ਪਛੜੇ ਤਬਕੇ ਦੀ ਆਵਾਜ਼ ਕਰਾਰ ਦਿੱਤਾ | ਉਨ੍ਹਾਂ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਰਾਮਚੰਦਰ ਪਾਸਵਾਨ ਦਾ ਜਾਣਾ ਇਕ ਵੱਡਾ ਨੁਕਸਾਨ ਹੈ | ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਮ ਵਿਲਾਸ ਪਾਸਵਾਨ ਦੀ ਰਿਹਾਇਸ਼ 'ਤੇ ਜਾ ਕੇ ਅਫ਼ਸੋਸ ਪ੍ਰਗਟਾਇਆ ਹੈ | ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਵੀ ਐੱਲ.ਜੇ.ਪੀ. ਨੇਤਾ ਰਾਮਚੰਦਰ ਪਾਸਵਾਨ ਦੀ ਮੌਤ 'ਤੇ ਅਫ਼ਸੋਸ ਪ੍ਰਗਟ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਦਾ ਦਿਹਾਂਤ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਭਾਜਪਾ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਐਤਵਾਰ ਸਵੇਰੇ ਸਾਢੇ ਕੁ ਸੱਤ ਵਜੇ ਦਿੱਲੀ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ | ਮਾਂਗੇ ਰਾਮ (83) ਨੂੰ 15 ਜੁਲਾਈ ਨੂੰ ਬ੍ਰੇਨ ਹੈਮਰੇਜ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਆਈ. ਐਸ. ਕਮਾਂਡਰ ਹੁਫੈਜਾ ਅਲ ਬਾਕਿਸਤਾਨੀ ਡ੍ਰੋਨ ਹਮਲੇ 'ਚ ਹਲਾਕ

ਨਵੀਂ ਦਿੱਲੀ, 21 ਜੁਲਾਈ ( ਏਜੰਸੀ)-ਕਸ਼ਮੀਰੀ ਨੌਜਵਾਨਾਂ ਨੂੰ ਆਈ. ਐਸ. ਆਈ. ਐਸ. 'ਚ ਭਰਤੀ ਕਰਨ ਵਾਲਾ ਆਈ.ਐਸ. ਕਮਾਂਡਰ ਹੁਫੈਜਾ ਅਲ ਬਾਕਿਸਤਾਨੀ ਇਕ ਡੋ੍ਰਨ ਹਮਲੇ 'ਚ ਢੇਰ ਹੋ ਗਿਆ | ਬੇਹੱਦ ਤੇਜ਼ ਤਰਾਰ ਇਹ ਪਾਕਿਸਤਾਨੀ ਅੱਤਵਾਦੀ ਕਈ ਭਾਰਤੀ ਨੌਜਵਾਨਾਂ ਨੂੰ ਆਈ.ਐਸ. 'ਚ ਭਰਤੀ ...

ਪੂਰੀ ਖ਼ਬਰ »

ਖੁੰਢ-ਚਰਚਾ

ਵਧਦੀਆਂ ਬਿਮਾਰੀਆਂ

ਪੰਜਾਬ ਵਾਸੀਆਂ ਨੂੰ ਕਦੇ ਇਸ ਗੱਲ ਦਾ ਚਿੱਤ-ਚੇਤਾ ਵੀ ਨਹੀਂ ਸੀ ਕਿ ਬਿਮਾਰੀਆਂ ਕਾਰਨ ਇਕ ਦਿਨ ਸਾਡੇ ਘਰਾਂ 'ਚ ਆਪੋ-ਆਪਣੇ ਮੈਡੀਕਲ ਬਾਕਸ ਰੱਖਣ ਦੀ ਲੋੜ ਬਣ ਜਾਵੇਗੀ | ਹਰੀ ਕ੍ਰਾਂਤੀ ਉਪਰੰਤ ਸਾਡੇ ਸੂਬੇ 'ਚ ਸਰੀਰਕ ਤੌਰ 'ਤੇ ਮੁਕੰਮਲ ਤੰਦਰੁਸਤ ਰਹਿਣ ਦੀ ਉਮਰ ਕਾਫ਼ੀ ...

ਪੂਰੀ ਖ਼ਬਰ »

ਜੰਕ-ਫੂਡ

ਪੰਜਾਬ ਦੇ ਕੋਨੇ-ਕੋਨੇ 'ਚ ਪ੍ਰਵਾਸੀ ਭਈਏ ਖਾਸ ਤੌਰ ਤੇ ਗੋਲਗੱਪੇ, ਚਾਟ, ਟਿੱਕੀਆਂ, ਨੂਡਲਜ਼, ਚਾਂਪ, ਬਰਗਰ, ਪਾਓ-ਭਾਜੀ, ਬੇਲ-ਪੁਰੀ, ਕੁਲਚੇ-ਛੋਲੇ, ਭਠੂਰੇ ਆਦਿ ਵੇਚ ਰਹੇ ਹਨ | ਇਨ੍ਹਾਂ ਚੀਜ਼ਾਂ ਨੁੂੰ ਪੰਜਾਬੀ ਬੜੇ ਸ਼ੌਕ ਨਾਲ ਖਾਂਦੇ ਹਨ, ਪਰ ਇਨ੍ਹਾਂ ਖਾਣ-ਪੀਣ ਵਾਲੀਆਂ ...

ਪੂਰੀ ਖ਼ਬਰ »

ਸਾਰੇ ਨਸ਼ੇ ਜਾਂਚਣ ਦਾ ਹੋਵੇ ਟੈਸਟ

ਦੇਸ਼ 'ਚ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ | ਜਿਸ ਦਾ ਮੁੱਖ ਕਾਰਨ ਅਣਗਹਿਲੀ, ਅਣਜਾਣਪੁਣਾ ਜਾਂ ਨਸ਼ਾ ਕਰਕੇ ਵਾਹਨ ਚਲਾਉਣਾ ਹੈ | ਵਾਹਨ ਚਾਲਕਾਂ 'ਚ ਨਸ਼ਾ ਆਮ ਕਰਕੇ ਸਿਰਫ 'ਸ਼ਰਾਬ' ਨੂੰ ਹੀ ਮੰਨਿਆ ਗਿਆ ਹੈ | ਪਰ ਅਸੀਂ ਇਹ ਕਿਉਂ ਨਹੀਂ ਸੋਚਦੇ ਕਿ ਬਹੁਤ ਸਾਰੇ ਵਾਹਨ ਚਾਲਕ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੁਹਿੰਮ ਅਖ਼ਬਾਰਾਂ ਤੱਕ ਹੀ ਸੀਮਤ

ਇਕ ਪਾਸੇ ਪੰਜਾਬ ਸਰਕਾਰ ਵਲੋਂ ਹਰਿਆਵਲ ਲਹਿਰ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾ ਰਹੇ ਹਨ | ਸਮੂਹ ਪੰਚਾਇਤਾਂ ਅਤੇ ਕਲੱਬਾਂ 'ਚ ਇਸ ਮੁਹਿੰਮ ਪ੍ਰਤੀ ਬਹੁਤ ਹੀ ਉਤਸ਼ਾਹ ਹੈ | ਦੂਸਰੇ ਪਾਸੇ ਦੇਖਣ 'ਚ ਆਇਆ ਹੈ ਕਿ ਜ਼ਿਆਦਾਤਰ ਲੋਕ ਬੂਟੇ ...

ਪੂਰੀ ਖ਼ਬਰ »

ਮੋਬਾਈਲ ਦਾ ਰੁਝੇਵਾਂ

ਮੌਜੂਦਾ ਮਸ਼ੀਨੀਕਰਨ ਵਾਲੇ ਯੁੱਗ ਦੇ ਚਲਦਿਆਂ ਅਨੇਕਾਂ ਹੀ ਅਜਿਹੇ ਉਪਕਰਨ ਹੋਂਦ 'ਚ ਆ ਚੁੱਕੇ ਹਨ, ਜਿਨ੍ਹਾਂ ਨੇ ਸਾਡੇ ਰੋਜ਼ਮਰ੍ਹਾ ਦੇ ਕੰਮ-ਧੰਦਿਆਂ ਨੂੰ ਜਲਦੀ ਨਿਪਟਾਉਂਦਿਆਂ ਸਾਨੂੰ ਕਰੀਬ ਹੱਥੀਂ ਕੰਮ ਤੋਂ ਵਿਹਲਾ ਕਰ ਦਿੱਤਾ ਹੈ, ਪਰ ਤ੍ਰਾਸਦੀ ਦੇਖੋ ਕਿ ਅਸੀਂ ...

ਪੂਰੀ ਖ਼ਬਰ »

ਜੰਤਰ-ਮੰਤਰ

ਸਾਡੀ ਮਾਨਸਿਕਤਾ ਨੇ ਅਜੇ ਕੋਈ ਬਹੁਤਾ ਵਿਕਾਸ ਨਹੀਂ ਕੀਤਾ | ਅਸੀਂ ਅੱਜ ਵੀ ਆਪਣੇ ਦੁੱਖਾਂ, ਸਮੱਸਿਆਵਾਂ ਦਾ ਹੱਲ ਸਾਧਾਂ, ਸੰਤਾਂ, ਬਾਬਿਆਂ ਦੇ ਡੇਰਿਆਂ 'ਚੋਂ ਭਾਲਦੇ ਫਿਰਦੇ ਹਾਂ | ਅਸੀਂ ਅੱਜ ਵੀ ਅਖੌਤੀ ਬਾਬਿਆਂ ਦੇ ਧਾਗੇ, ਤਵੀਤਾਂ ਰਾਹੀਂ ਆਪਣੀਆਂ ਬਿਮਾਰੀਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX